ਤਾਜਾ ਖ਼ਬਰਾਂ


ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  8 minutes ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  about 1 hour ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  about 1 hour ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  about 1 hour ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  about 2 hours ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  about 2 hours ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  about 2 hours ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  about 3 hours ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  about 3 hours ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  about 3 hours ago
ਲੌਂਗੋਵਾਲ, 18 ਅਗਸਤ (ਸ.ਸ.ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ...
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 minute ago
ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ...
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  about 4 hours ago
ਨਾਭਾ, 18 ਅਗਸਤ (ਕਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰ ਕੇ ਸਰਹਿੰਦ ਚੋਅ ....
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  about 4 hours ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  about 4 hours ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  about 4 hours ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਪਹਿਲਾ ਸਫ਼ਾ

ਅਲਵਿਦਾ ਸ਼ੀਲਾ ਦੀਕਸ਼ਿਤ-ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅਮਿਤ ਸ਼ਾਹ, ਸੋਨੀਆ ਗਾਂਧੀ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਦਿੱਲੀ ਦੀ ਸੂਰਤ-ਸੀਰਤ ਬਦਲਣ ਲਈ ਜਾਣੀ ਜਾਂਦੀ ਅਤੇ 3 ਵਾਰ ਰਾਸ਼ਟਰੀ ਰਾਜਧਾਨੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਿਤ ਦਾ ਅੱਜ ਦਿੱਲੀ ਦੇ ...

ਪੂਰੀ ਖ਼ਬਰ »

ਅਮਰੀਕਾ ਪੁੱਜੇ ਇਮਰਾਨ ਖ਼ਾਨ ਦਾ ਨਹੀਂ ਕੀਤਾ ਗਿਆ ਸਵਾਗਤ

• ਮੈਟਰੋ 'ਚ ਕਰਨਾ ਪਿਆ ਸਫ਼ਰ • ਟਰੰਪ ਨਾਲ ਮੁਲਾਕਾਤ ਅੱਜ ਵਾਸ਼ਿੰਗਟਨ, 21 ਜੁਲਾਈ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੇ ਤਿੰਨ ਦਿਨਾ ਪਹਿਲੇ ਅਧਿਕਾਰਕ ਦੌਰੇ 'ਤੇ ਅੱਜ ਐਤਵਾਰ ਅਮਰੀਕਾ ਪੁੱਜ ਗਏ ਹਨ | ਹਵਾਈ ਅੱਡੇ 'ਤੇ ਇਮਰਾਨ ਖ਼ਾਨ ਦੇ ...

ਪੂਰੀ ਖ਼ਬਰ »

ਪਾਕਿ 'ਚ ਦੋਹਰੇ ਹਮਲੇ 'ਚ 6 ਪੁਲਿਸ ਕਰਮੀਆਂ ਸਮੇਤ 9 ਮੌਤਾਂ

ਪਿਸ਼ਾਵਰ, 21 ਜੁਲਾਈ (ਏਜੰਸੀ)-ਪਾਕਿਸਤਾਨ 'ਚ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ 'ਚ ਹੋਏ ਦੋਹਰੇ ਹਮਲੇ 'ਚ 6 ਪੁਲਿਸ ਕਰਮੀਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 40 ਦੇ ਕਰੀਬ ਜ਼ਖ਼ਮੀ ਹੋ ਗਏ | ਜ਼ਿਲ੍ਹਾ ਪੁਲਿਸ ਮੁਖੀ ਸਲੀਮ ਰਿਆਜ਼ ਨੇ ਦੱਸਿਆ ਕਿ ਪਹਿਲੇ ਹਮਲੇ 'ਚ ਦੋ ...

ਪੂਰੀ ਖ਼ਬਰ »

ਮਾਮਲਾ 2700 ਕਰੋੜ ਦੀ ਹੈਰੋਇਨ ਬਰਾਮਦਗੀ ਦਾ

ਗੁਰਪਿੰਦਰ ਸਿੰਘ ਬੱਬਰ ਦੀ ਜੇਲ੍ਹ 'ਚ ਹਾਲਤ ਵਿਗੜੀ, ਹਸਪਤਾਲ 'ਚ ਮੌਤ

ਮੁੱਖ ਮੰਤਰੀ ਵਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਅੰਮਿ੍ਤਸਰ, 21 ਜੁਲਾਈ (ਗਗਨਦੀਪ ਸ਼ਰਮਾ)-ਕਸਟਮ ਵਿਭਾਗ ਵਲੋਂ ਇੰਟਾਗੇ੍ਰਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਵਿਖੇ ਇਕ ਟਰੱਕ 'ਚੋਂ ਲੂਣ ਦੀ ਖੇਪ ਦੇ ਨਾਲ ਆਈ 2700 ਕਰੋੜ ਰੁਪਏ ਦੀ (532 ਕਿੱਲੋ) ਹੈਰੋਇਨ ਬਰਾਮਦ ਹੋਣ ਦੇ ...

ਪੂਰੀ ਖ਼ਬਰ »

ਸਿੱਧੂ ਵਲੋਂ ਚੰਡੀਗੜ੍ਹ ਦੀ ਸਰਕਾਰੀ ਕੋਠੀ ਖ਼ਾਲੀ-ਅੰਮਿ੍ਤਸਰ ਪੁੱਜੇ

ਚੰਡੀਗੜ੍ਹ, 21 ਜੁਲਾਈ (ਬਿਊਰੋ ਚੀਫ਼)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਵਲੋਂ ਦਿੱਤਾ ਗਿਆ ਅਸਤੀਫ਼ਾ ਮੁੱਖ ਮੰਤਰੀ ਵਲੋਂ ਕੱਲ੍ਹ ਪ੍ਰਵਾਨ ਕਰ ਲਿਆ ਗਿਆ ਸੀ, ਵਲੋਂ ਅੱਜ ਦੁਪਹਿਰੇ ਆਪਣੇ ਮੰਤਰੀਆਂ ਵਾਲੇ ਸੈਕਟਰ 2 ਸਥਿਤ ਬੰਗਲੇ ਦਾ ...

ਪੂਰੀ ਖ਼ਬਰ »

ਤਸਲੀਮਾ ਨਸਰੀਨ ਨੂੰ ਭਾਰਤ 'ਚ ਇਕ ਸਾਲ ਹੋਰ ਰਹਿਣ ਦੀ ਮਿਲੀ ਇਜਾਜ਼ਤ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਵਿਵਾਦਤ ਬੰਗਲਾਦੇਸ਼ੀ ਲੇਖਿਕਾ ਤਸਲੀਮਾ ਨਸਰੀਨ ਨੂੰ ਭਾਰਤ 'ਚ ਇਕ ਸਾਲ ਹੋਰ ਰਹਿਣ ਦੀ ਇਜਾਜ਼ਤ ਮਿਲ ਗਈ ਹੈ | ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਜੁਲਾਈ 2020 ਤਕ ਉਸ ਦਾ ਵੀਜ਼ਾ ਪਰਮਿਟ ਇਕ ਸਾਲ ਹੋਰ ਵਧਾ ਦਿੱਤਾ ...

ਪੂਰੀ ਖ਼ਬਰ »

ਕਰਨਾਟਕ ਸੰਕਟ

ਕੁਮਾਰਸਵਾਮੀ ਦਾ ਸ਼ਕਤੀ ਪ੍ਰੀਖਣ ਅੱਜ

13 ਬਾਗ਼ੀ ਵਿਧਾਇਕ ਅੱਜ ਵਿਸ਼ਵਾਸ ਮੱਤ 'ਚ ਨਹੀਂ ਲੈਣਗੇ ਹਿੱਸਾ ਬੈਂਗਲੁਰੂ, 21 ਜੁਲਾਈ (ਏਜੰਸੀ)-ਕਰਨਾਟਕ ਦੀ ਕਾਂਗਰਸ-ਜੇ. ਡੀ. ਐਸ. ਗੱਠਜੋੜ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮੁੰਬਈ ਦੇ ਇਕ ਹੋਟਲ 'ਚ ਪਿਛਲੇ ਦੋ ਹਫ਼ਤਿਆਂ ਤੋਂ ਠਹਿਰੇ 13 ਬਾਗੀ ਵਿਧਾਇਕਾਂ ਨੇ ...

ਪੂਰੀ ਖ਼ਬਰ »

'ਪਿੰਡ ਬਾਬੇ ਨਾਨਕ ਦਾ' ਬਣਾਉਣ ਲਈ 70 ਏਕੜ ਜ਼ਮੀਨ ਦੀ ਚੋਣ

• ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਜਾਵੇਗਾ ਮੋਬਾਈਲ ਐਪ ਜਾਰੀ • ਪਾਰਕਿੰਗ ਤੇ ਲੰਗਰ ਲਗਾਉਣ ਲਈ 8 ਥਾਵਾਂ ਨਿਰਧਾਰਿਤ ਕੀਤੀਆਂ • ਸ਼ੋ੍ਰਮਣੀ ਕਮੇਟੀ, ਪੰਜਾਬ ਸਰਕਾਰ ਤੇ ਰੇਲਵੇ ਵਲੋਂ ਵੱਖ-ਵੱਖ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ...

ਪੂਰੀ ਖ਼ਬਰ »

ਝਾਰਖੰਡ 'ਚ ਟੂਣਾ ਕਰਨ ਦੇ ਸ਼ੱਕ 'ਚ ਪਤੀ-ਪਤਨੀ ਸਮੇਤ ਚਾਰ ਬਜ਼ੁਰਗਾਂ ਦੀ ਕੁੱਟ-ਕੁੱਟ ਕੇ ਹੱਤਿਆ

ਗੁਮਲਾ (ਝਾਰਖੰਡ), 21 ਜੁਲਾਈ (ਏਜੰਸੀ)- ਝਾਰਖੰਡ ਦੇ ਜ਼ਿਲ੍ਹਾ ਗੁਮਲਾ 'ਚ ਅਣਪਛਾਤੇ ਹਮਲਾਵਰਾਂ ਨੇ ਪਤੀ-ਪਤਨੀ ਸਮੇਤ 4 ਬਜ਼ੁਰਗਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਸਨਿਚਰਵਾਰ ਰਾਤ ਨੂੰ ਨਕਾਬਪੋਸ਼, ਜਿਨ੍ਹਾਂ ਦੀ ਗਿਣਤੀ 12 ਦੇ ਕਰੀਬ ਸੀ, ...

ਪੂਰੀ ਖ਼ਬਰ »

ਟੀ.ਐਮ.ਸੀ. ਨੇਤਾਵਾਂ ਨੂੰ ਭਾਜਪਾ 'ਚ ਸ਼ਾਮਿਲ ਹੋਣ ਲਈ ਧਮਕਾ ਰਹੀਆਂ ਕੇਂਦਰੀ ਏਜੰਸੀਆਂ-ਮਮਤਾ

ਕੋਲਕਾਤਾ, 21 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੱੁਖ ਮੰਤਰੀ ਤੇ ਤਿ੍ਣਮੂਲ ਸੁਪਰੀਮੋ ਮਮਤਾ ਬੈਨਰਜੀ ਨੇ ਕੋਲਕਾਤਾ ਵਿਖੇ ਲੱਖਾਂ ਤਿ੍ਣਮੂਲ ਵਰਕਰਾਂ ਦੀ ਮੌਜੂਦਗੀ 'ਚ 25ਵੀਂ ਸ਼ਹੀਦ ਰੈਲੀ ਨੂੰ ਸੰਬੋਧਿਤ ਕਰਦਿਆਂ ਟੀ.ਐਮ.ਸੀ. ਿਖ਼ਲਾਫ਼ ਹੰਗਾਮਾ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਨੇੜੇ ਟੋਏ 'ਚ ਡੁੱਬਣ ਕਾਰਨ 3 ਸਕੇ ਭਰਾਵਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ 'ਚ ਇਕੋ ਪਰਿਵਾਰ ਦੇ 3 ਸਕੇ ਭਰਾਵਾਂ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਹਾਦਸੇ ਉਪਰੰਤ ਸਮੁੱਚੇ ਇਲਾਕੇ 'ਚ ਸੋਗ ...

ਪੂਰੀ ਖ਼ਬਰ »

ਅੱਜ ਦਾਗਿਆ ਜਾਵੇਗਾ ਚੰਦਰਯਾਨ-2

ਚੇਨਈ, 21 ਜੁਲਾਈ (ਏਜੰਸੀ)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਦੱਸਿਆ ਕਿ ਚੰਦਰਯਾਨ-2 ਨੂੰ 22 ਜੁਲਾਈ ਨੂੰ ਦੁਪਹਿਰ 2 ਵੱਜ ਕੇ 43 ਮਿੰਟ 'ਤੇ ਦਾਿਗ਼ਆ ਜਾਵੇਗਾ | ਇਸ ਤੋਂ ਪਹਿਲਾਂ 15 ਜੁਲਾਈ ਨੂੰ ਤੜਕੇ 2 ਵੱਜ ਕੇ 51 ਮਿੰਟ 'ਤੇ ਇਸ ਨੂੰ ਪੁਲਾੜ 'ਚ ਦਾਗਿਆ ਜਾਣਾ ਸੀ ਪਰ ...

ਪੂਰੀ ਖ਼ਬਰ »

ਪਾਸਵਾਨ ਦੇ ਭਰਾ ਤੇ ਸੰਸਦ ਮੈਂਬਰ ਰਾਮ ਚੰਦਰ ਦਾ ਦਿਹਾਂਤ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਛੋਟੇ ਭਰਾ ਅਤੇ ਬਿਹਾਰ ਦੇ ਸਮਸਤੀਪੁਰਾ ਤੋਂ ਲੋਕ ਸਭਾ ਸੰਸਦ ਮੈਂਬਰ ਰਾਮ ਚੰਦਰ ਪਾਸਵਾਨ (57) ਦਾ ਐਤਵਾਰ ਨੂੰ ਦਿਹਾਂਤ ਹੋ ਗਿਆ | ਰਾਮ ਚੰਦਰ ਪਾਸਵਾਨ ਨੂੰ 11 ਜੁਲਾਈ ਨੂੰ ਦਿਲ ਦਾ ...

ਪੂਰੀ ਖ਼ਬਰ »

ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਦਾ ਦਿਹਾਂਤ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਦਿੱਲੀ ਭਾਜਪਾ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਐਤਵਾਰ ਸਵੇਰੇ ਸਾਢੇ ਕੁ ਸੱਤ ਵਜੇ ਦਿੱਲੀ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ | ਮਾਂਗੇ ਰਾਮ (83) ਨੂੰ 15 ਜੁਲਾਈ ਨੂੰ ਬ੍ਰੇਨ ਹੈਮਰੇਜ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਆਈ. ਐਸ. ਕਮਾਂਡਰ ਹੁਫੈਜਾ ਅਲ ਬਾਕਿਸਤਾਨੀ ਡ੍ਰੋਨ ਹਮਲੇ 'ਚ ਹਲਾਕ

ਨਵੀਂ ਦਿੱਲੀ, 21 ਜੁਲਾਈ ( ਏਜੰਸੀ)-ਕਸ਼ਮੀਰੀ ਨੌਜਵਾਨਾਂ ਨੂੰ ਆਈ. ਐਸ. ਆਈ. ਐਸ. 'ਚ ਭਰਤੀ ਕਰਨ ਵਾਲਾ ਆਈ.ਐਸ. ਕਮਾਂਡਰ ਹੁਫੈਜਾ ਅਲ ਬਾਕਿਸਤਾਨੀ ਇਕ ਡੋ੍ਰਨ ਹਮਲੇ 'ਚ ਢੇਰ ਹੋ ਗਿਆ | ਬੇਹੱਦ ਤੇਜ਼ ਤਰਾਰ ਇਹ ਪਾਕਿਸਤਾਨੀ ਅੱਤਵਾਦੀ ਕਈ ਭਾਰਤੀ ਨੌਜਵਾਨਾਂ ਨੂੰ ਆਈ.ਐਸ. 'ਚ ਭਰਤੀ ...

ਪੂਰੀ ਖ਼ਬਰ »

ਖੁੰਢ-ਚਰਚਾ

ਵਧਦੀਆਂ ਬਿਮਾਰੀਆਂ

ਪੰਜਾਬ ਵਾਸੀਆਂ ਨੂੰ ਕਦੇ ਇਸ ਗੱਲ ਦਾ ਚਿੱਤ-ਚੇਤਾ ਵੀ ਨਹੀਂ ਸੀ ਕਿ ਬਿਮਾਰੀਆਂ ਕਾਰਨ ਇਕ ਦਿਨ ਸਾਡੇ ਘਰਾਂ 'ਚ ਆਪੋ-ਆਪਣੇ ਮੈਡੀਕਲ ਬਾਕਸ ਰੱਖਣ ਦੀ ਲੋੜ ਬਣ ਜਾਵੇਗੀ | ਹਰੀ ਕ੍ਰਾਂਤੀ ਉਪਰੰਤ ਸਾਡੇ ਸੂਬੇ 'ਚ ਸਰੀਰਕ ਤੌਰ 'ਤੇ ਮੁਕੰਮਲ ਤੰਦਰੁਸਤ ਰਹਿਣ ਦੀ ਉਮਰ ਕਾਫ਼ੀ ...

ਪੂਰੀ ਖ਼ਬਰ »

ਜੰਕ-ਫੂਡ

ਪੰਜਾਬ ਦੇ ਕੋਨੇ-ਕੋਨੇ 'ਚ ਪ੍ਰਵਾਸੀ ਭਈਏ ਖਾਸ ਤੌਰ ਤੇ ਗੋਲਗੱਪੇ, ਚਾਟ, ਟਿੱਕੀਆਂ, ਨੂਡਲਜ਼, ਚਾਂਪ, ਬਰਗਰ, ਪਾਓ-ਭਾਜੀ, ਬੇਲ-ਪੁਰੀ, ਕੁਲਚੇ-ਛੋਲੇ, ਭਠੂਰੇ ਆਦਿ ਵੇਚ ਰਹੇ ਹਨ | ਇਨ੍ਹਾਂ ਚੀਜ਼ਾਂ ਨੁੂੰ ਪੰਜਾਬੀ ਬੜੇ ਸ਼ੌਕ ਨਾਲ ਖਾਂਦੇ ਹਨ, ਪਰ ਇਨ੍ਹਾਂ ਖਾਣ-ਪੀਣ ਵਾਲੀਆਂ ...

ਪੂਰੀ ਖ਼ਬਰ »

ਸਾਰੇ ਨਸ਼ੇ ਜਾਂਚਣ ਦਾ ਹੋਵੇ ਟੈਸਟ

ਦੇਸ਼ 'ਚ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ | ਜਿਸ ਦਾ ਮੁੱਖ ਕਾਰਨ ਅਣਗਹਿਲੀ, ਅਣਜਾਣਪੁਣਾ ਜਾਂ ਨਸ਼ਾ ਕਰਕੇ ਵਾਹਨ ਚਲਾਉਣਾ ਹੈ | ਵਾਹਨ ਚਾਲਕਾਂ 'ਚ ਨਸ਼ਾ ਆਮ ਕਰਕੇ ਸਿਰਫ 'ਸ਼ਰਾਬ' ਨੂੰ ਹੀ ਮੰਨਿਆ ਗਿਆ ਹੈ | ਪਰ ਅਸੀਂ ਇਹ ਕਿਉਂ ਨਹੀਂ ਸੋਚਦੇ ਕਿ ਬਹੁਤ ਸਾਰੇ ਵਾਹਨ ਚਾਲਕ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਮੁਹਿੰਮ ਅਖ਼ਬਾਰਾਂ ਤੱਕ ਹੀ ਸੀਮਤ

ਇਕ ਪਾਸੇ ਪੰਜਾਬ ਸਰਕਾਰ ਵਲੋਂ ਹਰਿਆਵਲ ਲਹਿਰ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾ ਰਹੇ ਹਨ | ਸਮੂਹ ਪੰਚਾਇਤਾਂ ਅਤੇ ਕਲੱਬਾਂ 'ਚ ਇਸ ਮੁਹਿੰਮ ਪ੍ਰਤੀ ਬਹੁਤ ਹੀ ਉਤਸ਼ਾਹ ਹੈ | ਦੂਸਰੇ ਪਾਸੇ ਦੇਖਣ 'ਚ ਆਇਆ ਹੈ ਕਿ ਜ਼ਿਆਦਾਤਰ ਲੋਕ ਬੂਟੇ ...

ਪੂਰੀ ਖ਼ਬਰ »

ਮੋਬਾਈਲ ਦਾ ਰੁਝੇਵਾਂ

ਮੌਜੂਦਾ ਮਸ਼ੀਨੀਕਰਨ ਵਾਲੇ ਯੁੱਗ ਦੇ ਚਲਦਿਆਂ ਅਨੇਕਾਂ ਹੀ ਅਜਿਹੇ ਉਪਕਰਨ ਹੋਂਦ 'ਚ ਆ ਚੁੱਕੇ ਹਨ, ਜਿਨ੍ਹਾਂ ਨੇ ਸਾਡੇ ਰੋਜ਼ਮਰ੍ਹਾ ਦੇ ਕੰਮ-ਧੰਦਿਆਂ ਨੂੰ ਜਲਦੀ ਨਿਪਟਾਉਂਦਿਆਂ ਸਾਨੂੰ ਕਰੀਬ ਹੱਥੀਂ ਕੰਮ ਤੋਂ ਵਿਹਲਾ ਕਰ ਦਿੱਤਾ ਹੈ, ਪਰ ਤ੍ਰਾਸਦੀ ਦੇਖੋ ਕਿ ਅਸੀਂ ...

ਪੂਰੀ ਖ਼ਬਰ »

ਜੰਤਰ-ਮੰਤਰ

ਸਾਡੀ ਮਾਨਸਿਕਤਾ ਨੇ ਅਜੇ ਕੋਈ ਬਹੁਤਾ ਵਿਕਾਸ ਨਹੀਂ ਕੀਤਾ | ਅਸੀਂ ਅੱਜ ਵੀ ਆਪਣੇ ਦੁੱਖਾਂ, ਸਮੱਸਿਆਵਾਂ ਦਾ ਹੱਲ ਸਾਧਾਂ, ਸੰਤਾਂ, ਬਾਬਿਆਂ ਦੇ ਡੇਰਿਆਂ 'ਚੋਂ ਭਾਲਦੇ ਫਿਰਦੇ ਹਾਂ | ਅਸੀਂ ਅੱਜ ਵੀ ਅਖੌਤੀ ਬਾਬਿਆਂ ਦੇ ਧਾਗੇ, ਤਵੀਤਾਂ ਰਾਹੀਂ ਆਪਣੀਆਂ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਇਨ੍ਹ•ਾਂ ਦੀਆਂ ਚੌਕੀਆਂ ਭਰਦੇ ਫਿਰਦੇ ਹਾਂ | ਇਕ ਔਰਤ ਦਾ ਬੱਚਾ ਜੋ ਕਿ ਮਾਨਸਿਕ ਤੌਰ 'ਤੇ ਬਿਮਾਰ ਸੀ ਤੇ ਉਸ ਔਰਤ ਦੀ ਗੁਆਂਢਣ ਨੇ ਕਿਹਾ ਕਿ ਨੇੜਲੇ ਪਿੰਡ 'ਚ ਇਕ ਸਿਆਣੀ ਬੀਬੀ ਜੰਤਰਾਂ-ਮੰਤਰਾਂ ਨਾਲ ਇਲਾਜ ਕਰਦੀ ਹੈ ਤੇ ਅੰਧ ਵਿਸ਼ਵਾਸੀ ਔਰਤ ਬੱਚੇ ਨੂੰ ਲੈ ਕੇ ਉਸ ਬੀਬੀ ਕੋਲ ਗਈ ਤੇ ਅਖੌਤੀ ਔਰਤ ਨੇ ਸਲਾਹ ਦਿੱਤੀ ਕਿ ਬੱਚੇ ਨੂੰ 11 ਨਲਕਿਆਂ ਦੇ ਪਾਣੀ ਨਾਲ ਨਹਾਇਆ ਜਾਵੇ ਤੇ 11 ਰੁਪਏ ਭੇਟਾ ਦਿੱਤੀ ਜਾਵੇ | ਔਰਤ ਵਲੋਂ ਬੱਚੇ ਨੂੰ 11 ਨਲਕਿਆਂ ਦੇ ਪਾਣੀ ਨਾਲ ਨੁਹਾਇਆ ਗਿਆ | ਪਰ ਅਜਿਹਾ ਕਰਨ ਨਾਲ ਵੀ ਬੱਚੇ ਦੀ ਸਿਹਤ ਵਿਗੜਦੀ ਗਈ ਤੇ ਅਖੀਰ ਬੱਚਾ ਮੌਤ ਦੇ ਮੂੰਹ ਜਾ ਪਿਆ | ਅਖੌਤੀ ਤਾਂਤਰਿਕਾਂ ਤੋਂ ਬਚਣ ਲਈ ਅੱਜ ਸਾਨੂੰ ਸਭ ਨੂੰ ਅੰਧ ਵਿਸ਼ਵਾਸਾਂ ਿਖ਼ਲਾਫ਼ ਡਟਣ ਦੀ ਲੋੜ ਹੈ |

-ਮਹਿਮਾ ਸਰਜਾ (ਬਠਿੰਡਾ) ਤੋਂ ਰਾਮਜੀਤ ਸ਼ਰਮਾ, 98763-13404


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX