ਤਾਜਾ ਖ਼ਬਰਾਂ


ਮਾਨਸਾ 'ਚ ਕੋਰੋਨਾ ਦੇ 11 ਮਾਮਲੇ ਆਉਣ ਨਾਲ ਪੁਲਿਸ ਨੇ ਬਠਿੰਡਾ-ਮਾਨਸਾ ਦੇ ਜ਼ਿਲ੍ਹਿਆਂ ਦੀ ਹੱਦ ਨੂੰ ਕੀਤਾ ਸੀਲ
. . .  18 minutes ago
ਤਲਵੰਡੀ ਸਾਬੋ ਸੀਂਗੋ ਮੰਡੀ 10 ਅਪ੍ਰੈਲ (ਲਕਵਿੰਦਰ ਸ਼ਰਮਾ) - ਜਿਵੇਂ ਹੀ ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ ਤਾਂ ਇਸ ਨੂੰ ਦੇਖ ਕੇ...
ਜਸਮੀਤ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਤੇ ਰਾਜਿੰਦਰ ਬਿੱਟੂ ਨੇ ਉਪ ਚੇਅਰਮੈਨ ਦਾ ਸੰਭਾਲਿਆ ਅਹੁਦਾ
. . .  24 minutes ago
ਸਲਾਣਾ, 10 ਅਪ੍ਰੈਲ (ਗੁਰਚਰਨ ਸਿੰਘ ਜੰਜੂਆ) - ਜਸਮੀਤ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਤੇ ਰਾਜਿੰਦਰ ਬਿੱਟੂ ਨੇ ਉਪ...
ਐੱਸ.ਪੀ ਸ਼ੈਲਿੰਦਰ ਸਿੰਘ ਨੇ ਜੰਡਿਆਲਾ ਗੁਰੂ ਦੀ ਲਾਕ ਡਾਊਨ ਸਥਿਤੀ ਦਾ ਲਿਆ ਜਾਇਜ਼ਾ
. . .  28 minutes ago
ਜੰਡਿਆਲਾ ਗੁਰੂ 10 ਅਪ੍ਰੈਲ ( ਪਰਮਿੰਦਰ ਸਿੰਘ ਜੋਸਨ ) ਬੀਤੇ ਕੱਲ੍ਹ ਜੰਡਿਆਲਾ ਗੁਰੂ ਵੈਰੋਵਾਲ ਰੋਡ ਤੇ ਦੁੱਧ ਦੀ ਡੇਅਰੀ ਵਾਲੇ ਦੇ ਕੁੱਝ ਦਿਨ ਪਹਿਲਾਂ ਇੰਗਲੈਂਡ...
ਭਾਰਤ 'ਚ ਅਜੇ ਭਾਈਚਾਰਕ ਫੈਲਾਅ ਦੇ ਪੜਾਅ ਤੱਕ ਨਹੀਂ ਪਹੁੰਚਿਆਂ ਕੋਰੋਨਾ : ਸਿਹਤ ਮੰਤਰਾਲੇ
. . .  32 minutes ago
ਨਵੀਂ ਦਿੱਲੀ, 10 ਅਪ੍ਰੈਲ - ਭਾਰਤੀ ਸਿਹਤ ਮੰਤਰਾਲੇ ਵੱਲੋਂ ਪੇਸ਼ ਕੀਤੇ ਗਏ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਅਜੇ ਭਾਈਚਾਰਕ...
ਫ਼ਰੀਦਕੋਟ 'ਚ 52 'ਚੋਂ 45 ਸੈਂਪਲ ਆਏ ਨੈਗੇਟਿਵ, 7 ਰਿਪੋਰਟਾਂ ਬਾਕੀ
. . .  31 minutes ago
ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ 'ਚ ਸਿਹਤ ਵਿਭਾਗ ਵੱਲੋਂ ਕਰੋਨਾ ਵਾਇਰਸ ਸੰਬੰਧੀ ਇਕੱਤਰ ਕੀਤੇ ਗਏ 52 ਨਮੂਨਿਆਂ...
ਪਠਾਨਕੋਟ 'ਚ ਕੋਰੋਨਾ ਮ੍ਰਿਤਕ ਔਰਤ ਦੇ 7 ਪਰਿਵਾਰਕ ਮੈਂਬਰਾਂ ਸਮੇਤ 8 ਦੀ ਰਿਪੋਰਟ ਆਈ ਪਾਜ਼ੀਟਿਵ
. . .  54 minutes ago
ਪਠਾਨਕੋਟ, 10 ਅਪ੍ਰੈਲ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਕੋਰੋਨਾ ਪੀੜਤ ਮਹਿਲਾ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ...
ਪੰਜਾਬ 'ਚ 1 ਮਈ ਤੱਕ ਵਧੀ ਕਰਫਿਊ ਦੀ ਮਿਆਦ
. . .  about 1 hour ago
ਜਲੰਧਰ, 10 ਅਪ੍ਰੈਲ (ਅ.ਬ)- ਪੰਜਾਬ 'ਚ 1 ਮਈ ਤੱਕ ਕਰਫਿਊ ਦੀ ਮਿਆਦ ਨੂੰ ਵਧਾ ਦਿੱਤਾ ਗਿਆ ਹੈ। ਇਹ ਫ਼ੈਸਲਾ ਕੈਪਟਨ ਅਮਰਿੰਦਰ ...
ਡੇਰਾਬਸੀ 'ਚ ਕੋਰੋਨਾ ਵਾਇਰਸ ਦੇ 10 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਐੱਸ.ਏ.ਐੱਸ ਨਗਰ, 10 ਅਪ੍ਰੈਲ (ਕੇ .ਐੱਸ. ਰਾਣਾ )- ਦੁਨੀਆਂ ਭਰ ਫੈਲੇ ਕੋਰੋਨਾ ਵਾਇਰਸ ਨੇ ਹੁਣ ਪੰਜਾਬ 'ਚ ਵੀ ਪੈਰ ਪਸਾਰਨੇ...
ਦੂਜੇ ਰਾਜਾਂ ਤੋਂ ਕੰਬਾਈਨਾਂ ਵਾਪਸ ਲਿਆਉਣ ਦਾ ਪ੍ਰਬੰਧ ਕਰੇ ਸਰਕਾਰ - ਲੱਖੋਵਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ...
ਬਖੋਪੀਰ ਦੇ ਨੌਜਵਾਨ ਦੀ ਨਿਊਜ਼ੀਲੈਂਡ 'ਚ ਮੌਤ
. . .  about 1 hour ago
ਭਵਾਨੀਗੜ੍ਹ, 10 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਖੋਪੀਰ ਵਿਖੇ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਨਿਊਜ਼ੀਲੈਂਡ ਵਿਖੇ ....
503 ਮਰੀਜ਼ਾਂ ਨੇ ਕੋਰੋਨਾ ਤੋਂ ਪਾਈ ਨਿਯਤ : ਸਿਹਤ ਮੰਤਰਾਲੇ
. . .  about 1 hour ago
ਦੇਸ਼ ਦੇ ਹਰ ਨਾਗਰਿਕ ਤੱਕ ਪਹੁੰਚ ਰਿਹਾ ਹੈ ਖਾਣਾ : ਸਿਹਤ ਮੰਤਰਾਲੇ
. . .  about 2 hours ago
ਕੋਰੋਨਾ ਨੂੰ ਲੈ ਕੇ ਭਾਰਤ 'ਚ ਸਥਿਤੀ ਕੰਟਰੋਲ 'ਚ ਹੈ : ਸਿਹਤ ਮੰਤਰਾਲੇ
. . .  about 2 hours ago
ਲਾਕ ਡਾਊਨ ਦੀ ਸਹੀ ਢੰਗ ਨਾਲ ਕੀਤੀ ਜਾਵੇ ਪਾਲਣਾ : ਗ੍ਰਹਿ ਮੰਤਰਾਲੇ
. . .  about 2 hours ago
ਕੋਰੋਨਾ 'ਤੇ ਭਾਰਤ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 2 hours ago
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ
. . .  about 2 hours ago
14 ਦਿਨ ਲਈ ਇਕਾਂਤਵਾਸ 'ਚ ਹਰਿਆਣਾ ਤੋਂ ਬੁੰਗਾ ਸਾਹਿਬ ਵਿਖੇ ਆਏ 16 ਪ੍ਰਵਾਸੀ ਮਜ਼ਦੂਰ
. . .  about 2 hours ago
ਪਟਿਆਲਾ ਤੇ ਅੰਮ੍ਰਿਤਸਰ 'ਚ 5 ਆਰ.ਟੀ.ਪੀ.ਸੀ. ਅਤੇ 4 ਆਰ.ਐਨ.ਏ ਐਕਸਟਰੇਕਸ਼ਨ ਮਸ਼ੀਨਾਂ ਹੋਈਆ ਸਥਾਪਿਤ- ਰਮਿੰਦਰ ਆਂਵਲਾ
. . .  about 2 hours ago
ਪਾਜ਼ੀਟਿਵ ਆਏ 6 ਸਥਾਨਕ ਲੋਕਾਂ ਦੇ ਸੰਪਰਕ ਵਾਲੇ ਲੋਕ ਖ਼ੁਦ ਅੱਗੇ ਆ ਕੇ ਕਰਵਾਉਣ ਟੈੱਸਟ - ਡਿਪਟੀ ਕਮਿਸ਼ਨਰ
. . .  about 2 hours ago
ਨਵਾਂ ਸ਼ਹਿਰ 'ਚ ਦਾਖਲ ਕੋਰੋਨਾ ਤੋਂ ਨਿਯਾਤ ਪਾਉਣ ਵਾਲੇ 8 ਲੋਕਾਂ ਨੂੰ ਭੇਜਿਆ ਗਿਆ ਘਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਪਟਿਆਲਾ

ਪਟਿਆਲਾ ਨਦੀ ਦੇ ਬਰਸਾਤੀ ਪਾਣੀ ਨੇ 20 ਪਿੰਡਾਂ ਦੇ ਕਿਸਾਨਾਂ ਦੀ ਫ਼ਸਲ ਕੀਤੀ ਤਬਾਹ

ਸਮਾਣਾ, 21 ਜੁਲਾਈ (ਗੁਰਦੀਪ ਸ਼ਰਮਾ)-ਘੱਗਰ ਦਰਿਆ ਦੇ ਹੜ੍ਹਾਂ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲ ਤਬਾਹ ਹੋਈਆਂ ਹਨ, ਉਸ ਦੇ ਨਾਲ ਪਟਿਆਲਾ ਨਦੀ ਨੇ ਵੀ ਸਮਾਣਾ ਇਲਾਕੇ ਦੇ 20 ਪਿੰਡਾਂ 'ਚ ਕਿਸਾਨਾਂ ਦੀ ਨਦੀ ਨਾਲ ਲੱਗਦੀ 1500 ਏਕੜ ਤੋਂ ਵੱਧ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਨਜ਼ਦੀਕੀ ਪਿੰਡ ਬਹਿਲ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਸੱਟਾਂ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਨ੍ਹਾਂ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਕਛਵਾ ਤੇ ...

ਪੂਰੀ ਖ਼ਬਰ »

ਸਿਰਕਪੜਾ ਨੇੜੇ ਘੱਗਰ ਦੇ ਕੰਢੇ ਪੱਥਰ ਲਾਉਣ ਦਾ ਕੰਮ ਜਲਦ ਕੀਤਾ ਜਾਵੇਗਾ ਸ਼ੁਰੂ-ਪ੍ਰਨੀਤ ਕੌਰ

ਦੇਵੀਗੜ੍ਹ, 21 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ, ਰਜਿੰਦਰ ਸਿੰਘ ਮੌਜੀ)-ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਦੇਵੀਗੜ੍ਹ ਇਲਾਕੇ 'ਚ ਬਰਸਾਤਾਂ ਦੌਰਾਨ ਹੜ੍ਹ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੁੰਦੇ ਨੁਕਸਾਨ ਨੂੰ ਬਚਾਉਣ ਲਈ ਪਿੰਡ ਬ੍ਰਹਮਪੁਰ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਪੁਲ ਦੇ ਪਾੜ ਨੂੰ ਪੂਰ ਕੇ ਆਵਾਜਾਈ ਜਲਦ ਬਹਾਲ ਕੀਤੀ ਜਾਵੇਗੀ-ਸੁੱਖ ਸਰਕਾਰੀਆ

ਦੇਵੀਗੜ੍ਹ, 21 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆਂ ਨੇ ਅੱਜ ਪਿੰਡ ਸਿਰਕਪੜਾ ਨੇੜੇ ਘੱਗਰ ਦਰਿਆ 'ਚ ਪਏ ਪਾੜ ਨੂੰ ਪੂਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਕੰਮ 'ਚ ...

ਪੂਰੀ ਖ਼ਬਰ »

ਸ਼ਰਾਬ ਤਸਕਰੀ ਦੇ ਮਾਮਲੇ 'ਚ ਇਕ ਦੀ ਜ਼ਮਾਨਤ ਮਨਜ਼ੂਰ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਸ਼ਰਾਬ ਤਸਕਰੀ ਸਬੰਧੀ ਦਰਜ ਕੀਤੇ ਗਏ ਮਾਮਲੇ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਵਿਅਕਤੀ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ | ਜਿਸ ਦੀ ਪਛਾਣ ਰਾਜਿੰਦਰ ਸਿੰਘ ਵਾਸੀ ਮਥੁਰਾ ਕਾਲੋਨੀ ਵਜੋਂ ਹੋਈ ...

ਪੂਰੀ ਖ਼ਬਰ »

ਵਿਅਕਤੀ ਨੇ ਅਗਵਾ ਕਰਕੇ ਕੁੱਟਮਾਰ ਕਰਨ ਤੇ ਰੁਪਏ ਖੋਹਣ ਸਬੰਧੀ ਕੀਤੀ ਸ਼ਿਕਾਇਤ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਦੇਵੀਨਗਰ ਵਿਖੇ ਰਹਿਣ ਵਾਲੇ ਧਰਮ ਸਿੰਘ ਨੇ ਖ਼ੁਦ ਨੂੰ ਅਗਵਾ ਕਰਕੇ ਕੁੱਟਮਾਰ ਕਰਨੇ ਤੇ 2 ਲੱਖ ਰੁਪਏ ਦੀ ਖੋਹ ਕਰਨ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਕੀਤੀ ਗਈ ਹੈ | ਜਿਸ 'ਚ ਉਸ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਪਾਤੜਾਂ, 21 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿਚ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਇਨ੍ਹਾਂ ਵਿਅਕਤੀਆਂ ਦੇ ...

ਪੂਰੀ ਖ਼ਬਰ »

ਫੌਜੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਨਾਭਾ, 21 ਜੁਲਾਈ (ਕਰਮਜੀਤ ਸਿੰਘ)-ਆਰਮੀ ਦੀ 86 ਆਰਮਡ ਰੈਜੀਮੈਂਟ ਦੇ ਇੱਕ ਜਵਾਨ ਨੇ ਸਥਾਨਕ ਮੋਤੀ ਬਾਗ ਵਿਖੇ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ | ਦਰਅਸਲ 86 ਆਰਮਡ ਰੈਜੀਮੈਂਟ ਦੇ ਕੈਪਟਨ ਰਾਹੁਲ ਸ਼ਰਮਾ ਨੇ ਥਾਣਾ ਕੋਤਵਾਲੀ ਪੁਲਿਸ ਕੋਲ ਆਰਮੀ ਦੀ ਜਾਂਚ ਪੂਰੀ ਕਰਨ ਤੋਂ ...

ਪੂਰੀ ਖ਼ਬਰ »

ਘਰ 'ਚੋਂ ਸ਼ਰਾਬ ਮਿਲਣ ਦੇ ਦੋਸ਼ 'ਚ ਕਾਬੂ- ਪਰਚਾ ਦਰਜ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਖੇੜੀ ਗੰਡਾ ਪੁਲਿਸ ਨੇ ਇਕ ਘਰ 'ਚ ਛਾਪੇਮਾਰੀ ਕਰਕੇ ਔਰਤ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਗਾਜੀਪੁਰ ...

ਪੂਰੀ ਖ਼ਬਰ »

ਭੁੱਕੀ ਚੂਰਾ ਮਿਲਣ 'ਤੇ ਪਰਚਾ ਦਰਜ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਦੇ ਘਰ ਤੋਂ ਭੁੱਕੀ ਚੂਰਾ ਮਿਲਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮੋਹਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਸ਼ੰਭੂ ...

ਪੂਰੀ ਖ਼ਬਰ »

ਮਸਤਾਨੀ ਚਾਲ ਚੱਲਦੇ ਸੜਕ ਦੇ ਮੁਰੰਮਤ ਕਾਰਜਾਂ ਤੋਂ ਲੋਕ ਦੁਖੀ

ਮੰਡੀ ਲਾਧੂਕਾ, 21 ਜੁਲਾਈ (ਰਾਕੇਸ਼ ਛਾਬੜਾ)-ਮੰਡੀ ਤੇ ਆਸੇ-ਪਾਸੇ ਦੇ ਪਿੰਡਾਂ ਦੇ ਲੋਕਾਂ ਲਈ ਮਹੱਤਵਪੂਰਨ ਸੜਕ ਦਾ ਮਸਤਾਨੀ ਚਾਲ 'ਚ ਚੱਲ ਰਹੇ ਮੁਰੰਮਤ ਕਾਰਜਾਂ ਕਰਕੇ ਲੋਕ ਕਾਫ਼ੀ ਦੁਖੀ ਹੋ ਚੁੱਕੇ ਹਨ | ਗੰਦੇ ਪਾਣੀ ਦਾ ਯੋਗ ਨਿਕਾਸ ਨਾ ਹੋਣ ਕਾਰਨ ਇਹ ਸੜਕ ਜਗ੍ਹਾ-ਜਗ੍ਹਾ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਸ੍ਰੀ ਤਰਸੇਮ ਮੰਗਲਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲਾਲਾਬਾਦ ਨੇੜਲੇ ਪਿੰਡਾਂ 'ਚ ਸਥਿਤ ਸਰਕਾਰੀ ਸੀਨੀਅਰ ਸਕੂਲ ਮਿੱਢਾ ...

ਪੂਰੀ ਖ਼ਬਰ »

ਖੂਈਆ ਸਰਵਰ ਸਕੂਲ 'ਚ ਬਲਾਕ ਪੱਧਰੀ ਮੁਕਾਬਲੇ

ਖੂਈਆ ਸਰਵਰ, 21 ਜੁਲਾਈ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆ ਸਰਵਰ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਬਡੀ ਪ੍ਰੋਗਰਾਮ ਦੇ ਤਹਿਤ ਸਮੂਹ ਸਕੂਲਾਂ ਨੇ ਭਾਗ ਲਿਆ | ਪਿ੍ੰਸੀਪਲ ਸੁਖਬੀਰ ਸਿੰਘ ਬੱਲ ਤੇ ਇੰਚਾਰਜ ਜਗਤਾਰ ...

ਪੂਰੀ ਖ਼ਬਰ »

ਅਮੀਰ ਸਿੰਘ ਸਰਪੰਚ ਪਿੰਡ ਸ਼ਹੀਦ ਭਗਤ ਸਿੰਘ ਨਗਰ ਬਣੇ ਸਰਪੰਚ ਯੂਨੀਅਨ ਦੇ ਪ੍ਰਧਾਨ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਬੀਤੇ ਦਿਨ ਜਲਾਲਾਬਾਦ ਬਲਾਕ ਦੇ ਸਰਪੰਚਾਂ ਦੀ ਮੀਟਿੰਗ ਸਥਾਨਕ ਫ਼ਾਜ਼ਿਲਕਾ ਸੜਕ 'ਤੇ ਸਥਿਤ ਇਕ ਪ੍ਰਾਈਵੇਟ ਪੈਲੇਸ ਵਿਖੇ ਹੋਈ | ਮੀਟਿੰਗ 'ਚ ਅਮੀਰ ਸਿੰਘ ਸਰਪੰਚ ਪਿੰਡ ਸ਼ਹੀਦ ਭਗਤ ਸਿੰਘ ਨਗਰ ਮੰਨੇ ਵਾਲਾ ਨੂੰ ਪੰਚਾਇਤ ...

ਪੂਰੀ ਖ਼ਬਰ »

ਬਲਾਕ ਪੱਧਰ 'ਤੇ ਨਸ਼ਿਆਂ ਵਿਰੁੱਧ ਨਾਟਕ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿੱਖਿਆ ਵਿਭਾਗ ਫ਼ਾਜ਼ਿਲਕਾ ਵਲੋਂ ਬਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਨਾਟਕ 'ਸ਼ੁਰੂਆਤ' ਲਈ ...

ਪੂਰੀ ਖ਼ਬਰ »

ਗਾਡਵਿਨ ਸਕੂਲ ਵਲੋਂ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਆਪਣੇ ਵਲੋਂ ਤਿਆਰ ਕੀਤੀ ਕੋਰਿਓਗ੍ਰਾਫ਼ੀ ਰਾਹੀ ਪੌਦਾ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਕੋਰਿਓਗ੍ਰਾਫ਼ੀ 'ਚ ਬੂਟੇ ਦੀ ਭੂਮਿਕਾ ਨਵਜੋਤ ਕੌਰ ਨੇ ...

ਪੂਰੀ ਖ਼ਬਰ »

ਵਿਪਨ ਕੁਮਾਰ ਨੇ ਨਾਇਬ ਤਹਿਸੀਲਦਾਰ ਸੀਤੋ ਗੰੁਨੋ੍ਹ ਵਜੋਂ ਅਹੁਦਾ ਸੰਭਾਲਿਆ

ਸੀਤੋ ਗੰੁਨੋ੍ਹ, 21 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸਥਾਨਕ ਸਬ ਤਹਿਸੀਲ ਵਿਖੇ ਵਿਪਨ ਕੁਮਾਰ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ ਹੈ | ਉਹ ਗੁਰੂਹਰਸਹਾਏ ਤੋਂ ਬਦਲ ਕੇ ਇਥੇ ਆਏ ਹਨ | ਉਨ੍ਹਾਂ ਇਥੇ ਪੁੱਜ ਕੇ ਸਮੂਹ ਪਟਵਾਰੀਆਂ ਤੇ ਕਾਨੂੰਗੋ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ 'ਤੇ ਹੀ ਕੀਤੀ ਜਾਣੀ ਚਾਹੀਦੀ-ਏ. ਡੀ. ਓ.

ਅਬੋਹਰ, 21 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਜ਼ਮੀਨ 'ਚ ਖਾਦਾਂ ਦੀ ਵਰਤੋਂ ਕਿਸਾਨ ਮਿੱਟੀ ਦੀ ਪਰਖ ਦੇ ਆਧਾਰ 'ਤੇ ਹੀ ਕਰਨ ਇਸ ਨਾਲ ਫ਼ਸਲਾਂ ਨੂੰ ਵੀ ਲਾਭ ਮਿਲਦਾ ਹੈ | ਜਦੋਂ ਵੀ ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਕਿਸਾਨ ਵਿਭਾਗ ਨਾਲ ਸਲਾਹ ਕਰ ਕੇ ਹੀ ਖਾਦਾਂ ਦੀ ਵਰਤੋਂ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਵਲੋਂ ਗੋਪੀ ਚੰਦ ਕਾਲਜ 'ਚ ਬੂਟੇ ਲਗਾਏ

ਅਬੋਹਰ, 21 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਰੈੱਡ ਰਿਬਨ ਕਲੱਬ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੌਦੇ ਲਗਾਏ ਗਏ | ਇਸ ਮੌਕੇ 'ਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋਫੈਸਰ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ 'ਤੇ ਅਜੇ ਕਿਸੇ ਵੀ ਸਪਰੇਅ ਦੀ ਜ਼ਰੂਰਤ ਨਹੀਂ-ਖੇਤੀਬਾੜੀ ਵਿਭਾਗ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਮੁੱਖ ਖੇਤੀਬਾੜੀ ਅਫਸਰ ਡਾ: ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਬਲਾਕ ਖੇਤੀਬਾੜੀ ਅਫਸਰ ਡਾ: ਪੁਪਿੰਦਰ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪਿੰਡ ਬੰਨਾ ਵਾਲਾ ਵਿਖੇ ਨਰਮੇ ...

ਪੂਰੀ ਖ਼ਬਰ »

ਡੀ.ਈ.ਓ. ਨੇ ਲਈ ਮਿਡਲ ਸਕੂਲ ਮੁਖੀਆਂ ਦੀ ਮੀਟਿੰਗ

ਫ਼ਾਜ਼ਿਲਕਾ, 21 ਜੁਲਾਈ (ਅਮਰਜੀਤ ਸ਼ਰਮਾ)-ਸਕੱਤਰ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਮਿਡਲ ਸਕੂਲਾਂ ਦੇ ਮੁੱਖ ਅਧਿਆਪਕਾਂ ਦੀ ਇਕ ਮੀਟਿੰਗ ਡੀ.ਈ.ਓ. ਕੁਲਵੰਤ ਸਿੰਘ ਦੀ ...

ਪੂਰੀ ਖ਼ਬਰ »

ਧੋਖਾਧੜੀ ਤੋਂ ਬਚਣ ਲਈ ਮਾਲ ਰਿਕਾਰਡ 'ਚ ਮਾਲਕ ਦੇ ਨਿੱਜੀ ਵੇਰਵੇ ਦਰਜ ਕਰਨ ਦੀ ਸੇਵਾ ਸ਼ੁਰੂ-ਡੀ. ਸੀ.

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਜਾਇਦਾਦ ਦੀ ਖ਼ਰੀਦ-ਵੇਚ 'ਚ ਧੋਖਾਧੜੀ ਅਤੇ ਫ਼ਰਜ਼ੀ ਵਾੜੇ ਦੇ ਮਾਮਲਿਆਂ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਉਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਪ੍ਰਸ਼ਾਸਨ ਨੇ ਮਾਲ ਰਿਕਾਰਡ 'ਚ ਮਾਲਕ ਦੇ ਨਿੱਜੀ ਵੇਰਵਾ ਦਰਜ ਕਰਨ ਦੀ ਯੋਜਨਾ ...

ਪੂਰੀ ਖ਼ਬਰ »

ਬਾਬਾ ਲਖੇ ਕੜ੍ਹਾਈਆ ਦੇ ਮੇਲੇ 'ਤੇ ਲੋਕ ਤੱਥ ਹੱਥੀਂ ਕੰਡੇ ਬੀਜ ਰਿਲੀਜ਼

ਮੰਡੀ ਲਾਧੂਕਾ, 21 ਜੁਲਾਈ (ਰਾਕੇਸ਼ ਛਾਬੜਾ)-ਬਾਬਾ ਲਖੇ ਕੜ੍ਹਾਈਆ ਦੇ ਮੇਲੇ ਦੌਰਾਨ ਜੇ.ਐਸ.ਜੱਸ ਮਿਊਜ਼ਿਕ ਕੰਪਨੀ ਵਲੋਂ ਗਾਇਕ ਦੀਪਾ ਮਾਨ ਦਾ ਗਾਇਆ ਲੋਕ ਤੱਥ ਹੱਥੀ ਕੰਡੇ ਬੀਜ ਰਿਲੀਜ਼ ਕੀਤਾ ਗਿਆ | ਜਸਵਿੰਦਰ ਸਿੰਘ ਜੱਸ ਨੇ ਦੱਸਿਆ ਹੈ ਕਿ ਗਾਇਕ ਦੀਪਾ ਮਾਨ ਵਲੋਂ ਗਾਇਆ ...

ਪੂਰੀ ਖ਼ਬਰ »

ਸਤਿਅਮ ਕਾਲਜ ਫ਼ਾਰ ਗਰਲਜ਼ ਸੱਯਦ ਵਾਲਾ ਦਾ ਨਤੀਜਾ ਸ਼ਾਨਦਾਰ

ਅਬੋਹਰ, 21 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਤਿਅਮ ਕਾਲਜ ਫ਼ਾਰ ਗਰਲਜ਼ ਸੱਯਦ ਵਾਲਾ ਦਾ ਬੀ. ਕਾਮ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸੁਮਨ ਸਵਾਮੀ ਨੇ ਦੱਸਿਆ ਕਿ ਵਿਦਿਆਰਥਣ ਪਾਇਲ ਰਾਣੀ ਪੁੱਤਰੀ ਰਾਮ ਨਿਵਾਸ ਨੇ 82 ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਕੰਮ ਕਰਦੇ ਫਾਰਮਾਸਿਸਟਾਂ ਨੂੰ ਫਾਰਮੇਸੀ ਅਫ਼ਸਰ ਬਣਾਏ ਜਾਣ ਦਾ ਸਵਾਗਤ

ਮੰਡੀ ਲਾਧੂਕਾ, 21 ਜੁਲਾਈ (ਰਾਕੇਸ਼ ਛਾਬੜਾ)-ਸਿਹਤ ਵਿਭਾਗ 'ਚ ਕੰਮ ਕਰਦੇ ਫਾਰਮਾਸਿਸਟਾਂ ਨੂੰ ਪੰਜਾਬ ਸਰਕਾਰ ਵਲੋਂ ਹੁਣ ਫਾਰਮੇਸੀ ਅਫ਼ਸਰ ਦੇ ਅਹੁਦ 'ਚ ਤਬਦੀਲ ਕੀਤਾ ਗਿਆ ਹੈ | ਪੰਜਾਬ ਰਾਜ ਫਾਰਮਾਸਿਸਟ ਦੇ ਜਨਰਲ ਸਕੱਤਰ ਰਵਿੰਦਰ ਲੂਥਰਾ ਤੇ ਜ਼ਿਲ੍ਹਾ ਪ੍ਰਧਾਨ ਹਰੀਸ਼ ...

ਪੂਰੀ ਖ਼ਬਰ »

ਮਾਲ ਪਟਵਾਰ ਅਤੇ ਕਾਨੂੰਗੋ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਮਾਲ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਤੇ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹੇ ਦੀ ਸਾਂਝੀ ਮੀਟਿੰਗ ਬਲਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਪਟਵਾਰ ਯੂਨੀਅਨ ਦੀ ਅਗਵਾਈ ਹੇਠ ਹੋਈ | ਜਿਸ 'ਚ ਇੰਦਰ ਮੋਹਨ ਨੁਮਾਇੰਦਾ ਪੰਜਾਬ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਜ਼ਿਲ੍ਹਾ ਪ੍ਰਸ਼ਾਸਨ ਤੇ ਮਿੳਾੂਸੀਪਲ ਕਾਰਪੋਰੇਸ਼ਨ ਵਿਖੇ ਲਗਾਉਣਗੇ ਇੰਟਰਨਸ਼ਿਪ

ਪਟਿਆਲਾ, 21 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪਹਿਲੀ ਵਾਰ ਤਿੰਨ ਵਿਭਾਗਾਂ ਦੇ ਵਿਦਿਆਰਥੀਆਂ ਦੀ ਇੰਟਰਨਸ਼ਿਪ ਜ਼ਿਲ੍ਹਾ ਪ੍ਰਸ਼ਾਸਨ ਤੇ ਮਿੳਾੂਸੀਪਲ ਕਾਰਪੋਰੇਸ਼ਨ ਪਟਿਆਲਾ ਵਿਖੇ ਲਗਾਏ ਜਾਣ ਦੀ ਸਹਿਮਤੀ ਬਣੀ | ਉਪ-ਕੁਲਪਤੀ ਡਾ. ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ-ਜ਼ਿਲ੍ਹਾ ਸਿੱਖਿਆ ਅਫ਼ਸਰ

ਸਮਾਣਾ, 21 ਜੁਲਾਈ (ਪ੍ਰੀਤਮ ਸਿੰਘ ਨਾਗੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀ: ਸੈਕੰਡਰੀ ਪਟਿਆਲਾ ਦੇ ਹੁਕਮਾਂ ਅਨੁਸਾਰ ਬਲਾਕ ਸਮਾਣਾ-2, 3 ਦੇ ਮਿਡਲ, ਹਾਈ ਤੇ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ, ਹੈਡਮਾਸਟਰਜ਼, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਤੇ ਪੰਚਾਇਤ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਲਈ ਕਾਊਾਸਲਿੰਗ 26 ਨੂੰ

ਪਟਿਆਲਾ, 21 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਡੇਅਰੀ ਦੇ ਧੰਦੇ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਯਤਨਾ ਤਹਿਤ ਡੇਅਰੀ ਕਿੱਤੇ ਦੀ ਤਕਨੀਕੀ ਜਾਣਕਾਰੀ ਦੇਣ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਚਾਰ ਹਫ਼ਤੇ ਦਾ ਸਿਖਲਾਈ ਕੋਰਸ ਚਲਾਇਆ ...

ਪੂਰੀ ਖ਼ਬਰ »

ਪ੍ਰੋ. ਮਰਵਾਹਾ ਵਲੋਂ ਸਮੁੱਚੇ ਪੰਜਾਬ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਪਟਿਆਲਾ, 21 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ 550 ਬੂਟੇ ਲਗਾਉਣ ਦੀ ਤਜਵੀਜ਼ ਤਹਿਤ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਦੇ 14 ਖੇਤਰੀ ਦਫ਼ਤਰਾਂ ਵਲੋਂ ਆਪਣੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਘੱਗਰ ਦੇ ਪਾਣੀ ਕਾਰਨ ਹੋਏ ਨੁਕਸਾਨ ਦਾ ਮਾਮਲਾ ਚੁੱਕਿਆ

ਪਟਿਆਲਾ, 21 ਜੁਲਾਈ (ਜ.ਸ. ਢਿੱਲੋਂ)-ਕ੍ਰਾਂਤੀ ਕਾਰੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਬੈਠਕ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਂਹ ਦਾ ਪਾਣੀ ਜੋ ਘੱਗਰ, ਪਟਿਆਲੇ ਵਾਲੀ ਨਦੀ ਅਤੇ ਝੰਬੋ ਚੋਏ ਵਿਚ ਆਏ ਪਾਣੀ ਨਾਲ ਇਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਬਨੂੜ ਦੀ ਚੋਣ

ਬਨੂੜ, 21 ਜੁਲਾਈ (ਭੁਪਿੰਦਰ ਸਿੰਘ)-ਖੇਤੀਬਾੜੀ ਸਹਿਕਾਰੀ ਸਭਾ ਬਨੂੜ ਦੀ ਹੋਈ ਚੋਣ 'ਚ ਬਨੂੜ ਜ਼ੋਨ ਦੀਆਂ ਦੋ ਮਹਿਲਾਵਾਂ ਰਣਜੀਤ ਕੌਰ ਤੇ ਸੁਰਜੀਤ ਕੌਰ ਸਰਬਸੰਮਤੀ ਨਾਲ ਸਭਾ ਦੀਆਂ ਮੈਂਬਰ ਚੁਣੀਆਂ ਗਈਆਂ | ਕਰਾਲੀ ਜ਼ੋਨ ਤੋਂ ਧਰਮਵੀਰ ਸ਼ੈਲੀ ਸਰਬਸੰਮਤੀ ਨਾਲ ਮੈਂਬਰ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਣ ਲਈ ਕੀਤਾ ਜਾ ਰਿਹੈ ਜਾਗਰੂਕ-ਐਸ.ਡੀ.ਐਮ.

ਦੇਵੀਗੜ੍ਹ, 21 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)-ਬਾਰਸ਼ ਦੇ ਮੌਸਮ ਨੂੰ ਦੇਖਦੇ ਹੋਏ ਡੇਂਗੂ ਚਿਕਨਗੁਨੀਆਂ ਤੇ ਹੋਰ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਪੰਚਾਇਤ ਵਿਭਾਗ ਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ 'ਤੇ ਚਲਾਈ ਗਈ ਮੁਹਿੰਮ ਤਹਿਤ ਕਮਿਊਨਿਟੀ ਹੈਲਥ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਬੈਂਕ ਰਾਸ਼ਟਰੀਕਰਨ ਦਾ 50ਵਾਂ ਸਾਲ ਮਨਾਇਆ

ਪਟਿਆਲਾ, 21 ਜੁਲਾਈ (ਜ.ਸ. ਢਿੱਲੋਂ)-ਪੰਜਾਬ ਬੈਂਕ ਕਰਮਚਾਰੀ ਸੰਗਠਨ (ਪਟਿਆਲਾ ਇਕਾਈ) ਨੇ ਅੱਜ ਬੈਂਕ ਰਾਸ਼ਟਰੀਕਰਨ ਦਾ 50 ਬੈਂਕ ਰਾਸ਼ਟਰੀਕਰਨ ਦਾ 50ਵਾਂ ਸਾਲ ਮਨਾਇਆ¢ ਪ੍ਰਭਾਤ ਪਰਵਾਨਾ ਮੈਮੋਰੀਅਲ ਟਰੇਡ ਯੂਨੀਅਨ ਸੈਂਟਰ ਵਿਖੇ ਬੂਟੇ ਲਗਾਏ ਗਏ¢ ਕਾਮਰੇਡ ਐਮ.ਕੇ. ਗੌਤਮ, ...

ਪੂਰੀ ਖ਼ਬਰ »

ਪ੍ਰੇਮ ਸਿੰਘ ਘੜਾਮਾਂ ਨੂੰ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦਾ ਪ੍ਰਬੰਧਕੀ ਮੈਂਬਰ ਚੁਣਿਆ

ਬਨੂੜ, 21 ਜੁਲਾਈ (ਭੁਪਿੰਦਰ ਸਿੰਘ)-ਆਜ਼ਾਦ ਟੈਂਕਰ ਸਰਵਿਸ ਦੇ ਮਾਲਕ ਪ੍ਰੇਮ ਸਿੰਘ ਘੜਾਮਾਂ ਨੂੰ ਆਲ ਇੰਡੀਆ ਮੋਟਰ ਟਰਾਂਸਪੋਟਰ ਕਾਂਗਰਸ ਦਾ ਪ੍ਰਬੰਧਕੀ ਕਮੇਟੀ ਦਾ ਮੈਂਬਰ ਚੁਣੇ ਜਾਣ 'ਤੇ ਟਰੱਕ ਯੂਨੀਅਨ, ਟੈਂਪੂ ਯੂਨੀਅਨ ਤੇ ਫੋਰ ਵੀਲ੍ਹਰ ਯੂਨੀਅਨਾਂ ਦੇ ਆਪੇ੍ਰਟਰਾਂ ...

ਪੂਰੀ ਖ਼ਬਰ »

ਸਕੂਲ ਵਿਖੇ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ

ਭਾਦਸੋਂ, 21 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਿੱਖਿਆ ਦੇ ਸੁਧਾਰ ਲਈ ਵੱਡੇ ਪੱਧਰ 'ਤੇ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਪੀ.ਏ ਬਹਾਦਰ ਖਾਨ ਨੇ ਸਰਕਾਰੀ ...

ਪੂਰੀ ਖ਼ਬਰ »

ਇਤਿਹਾਸਕ ਨਗਰੀ ਨਾਭਾ ਦੀ ਹਾਲਤ ਬਰਸਾਤਾਂ ਉਪਰੰਤ ਬਣੀ ਤਰਸਯੋਗ

ਨਾਭਾ, 21 ਜੁਲਾਈ (ਅਮਨਦੀਪ ਸਿੰਘ ਲਵਲੀ)-ਮਹਾਨਕੋਸ਼ ਦੇ ਲਿਖਤ ਦੇ ਰਚੇਤਾ ਭਾਈ ਕਾਨ• ਸਿੰਘ ਨਾਭਾ ਦੀ ਇਤਿਹਾਸਿਕ ਤੇ ਵਿਰਾਸਤੀ ਨਗਰੀ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਨਰਕ ਬਣਦੀ ਆ ਰਹੀ ਹੈ | ਬਿਨ੍ਹਾਂ ਬਰਸਾਤ ਤੋਂ ਜਿੱਥੇ ਸੀਵਰੇਜ ਦਾ ਗੰਦਾ ਪਾਣੀ ਇਸ ਨਗਰੀ ਦੇ ਅੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਕੂਲ ਅਤੇ ਪਿੰਡ ਨੇ ਛੱਪੜ ਦਾ ਰੂਪ ਧਾਰਿਆ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਨੇੜਲੇ ਪਿੰਡ ਖ਼ਾਨਪੁਰ ਗੰਡਿਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ, ਸ਼ਮਸ਼ਾਨਘਾਟ ਅਤੇ ਹੋਰ ਨੀਵੀਂਆਂ ਥਾਵਾਂ 'ਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਛੱਪੜ ਦਾ ਰੂਪ ਧਾਰੀ ਖੜ•ੇ ਬਰਸਾਤੀ ਪਾਣੀ ਕਾਰਨ ਜਿੱਥੇ ਸਕੂਲ ਵਿਚ ...

ਪੂਰੀ ਖ਼ਬਰ »

ਚੁੰਨੀ ਲਾਲ ਵਲੋਂ ਧਰਮਸੋਤ ਦਾ ਸਨਮਾਨ

ਭਾਦਸੋਂ, 21 ਜੁਲਾਈ (ਗੁਰਬਖਸ਼ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਦੇ ਨਵੇਂ ਚੁਣੇ ਗਏ ਪ੍ਰਧਾਨ ਚੁੰਨੀ ਲਾਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ¢ ਇਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਭਾਦਸੋਂ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਵਲੋਂ ਬਿਜਲੀ ਨਿਗਮ ਦਫ਼ਤਰ ਮੂਹਰੇ ਧਰਨਾ ਅੱਜ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ)-ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਰੋਡ 'ਤੇ ਪਾਰਟੀ ਦਫ਼ਤਰ ਵਿਚ ਇਕ ਹੰਗਾਮੀ ਬੈਠਕ ਹੋਈ ਜਿਸ 'ਚ ਪੰਜਾਬ ਏਕਤਾ ਪਾਰਟੀ ਜਨਰਲ ਸਕੱਤਰ ਸ. ਰਛਪਾਲ ਸਿੰਘ ਜੋੜਾਮਾਜਰਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ...

ਪੂਰੀ ਖ਼ਬਰ »

ਕੀ ਪ੍ਰਨੀਤ ਕੌਰ ਘੱਗਰ ਦੇ ਦੁਖਾਂਤ ਤੋਂ ਪਹਿਲਾਂ ਵਾਕਫ਼ ਨਹੀਂ ਸਨ : ਨੀਨਾ ਮਿੱਤਲ

ਪਟਿਆਲਾ, 21 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਵਲੋਂ ਹੜ੍ਹਾਂ ਉਪਰੰਤ ਘੱਗਰ ਦਾ ਮੁੱਦਾ ਹੁਣ ਉਠਾਉਣ 'ਤੇ ਕਿ ਉਨ੍ਹਾਂ ਨੂੰ ਪਹਿਲਾਂ ਇਹ ਪਤਾ ਨਹੀਂ ਸੀ ਕਿ ਘੱਗਰ ਦਰਿਆ ਹਰ ਸਾਲ ਇਲਾਕੇ ਦੇ ਕਿਸਾਨਾਂ ਦਾ ਕਿੰਨਾ ਵੱਡਾ ਨੁਕਸਾਨ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਪਾਣੀ ਦਾ ਪੱਧਰ ਘਟਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ

ਸ਼ੁਤਰਾਣਾ, 21 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਚ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਨਾਲ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਕਰਕੇ ਹੜ੍ਹਾਂ ਵਰਗੀ ਸਥਿਤੀ ਬਣ ਗਈ ਸੀ ਤੇ ਫ਼ਸਲਾਂ ਪਾਣੀ ਵਿਚ ਡੁੱਬ ਗਈਆਂ ਸਨ | ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਚੋਂ ਲੰਘਦੇ ਘੱਗਰ ...

ਪੂਰੀ ਖ਼ਬਰ »

ਸ਼ਹਿਰ 'ਚ ਗਲਤ ਪਾਰਕਿੰਗ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਕੀਤੀ ਕਾਰਵਾਈ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਨੂੰ ਆਵਾਜਾਈ ਸਮੱਸਿਆ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਟ੍ਰੈਫਿਕ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਸਿੰਘ ...

ਪੂਰੀ ਖ਼ਬਰ »

ਮਾਮਲਾ ਦੋ ਦਿਨਾਂ ਤੋਂ ਲਾਪਤਾ ਹੋਏ ਹਰਮੇਲ ਦਾਸ ਦੀ ਲਾਸ਼ ਮਿਲਣ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਹੋਣ ਕਰਕੇ ਪੁਲਿਸ ਨੇ ਕਤਲ ਦਾ ਮਾਮਲਾ ਕੀਤਾ ਦਰਜ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਪਿਛਲੇ ਦੋ ਦਿਨਾਂ ਤੋਂ ਲਾਪਤਾ ਚੱਲੇ ਆ ਰਹੇ ਪਿੰਡ ਰੱਖੜਾ ਦੇ ਹਰਮੇਲ ਦਾਸ ਦੀ ਲਾਸ਼ ਲੰਘੀ ਸ਼ਾਮ ਸ਼ੁਤਰਾਣਾ ਕੋਲੋਂ ਲੰਘਦੀ ਭਾਖੜਾ ਨਹਿਰ ਵਿਚੋਂ ਬਰਾਮਦ ਕੀਤੀ ਗਈ ਹੈ | ਜਿਸ ਦੀ ਸ਼ਨਾਖ਼ਤ ਹੋਣ ਤੋਂ ਬਾਅਦ ਉਸ ਨੂੰ ਰਾਜਿੰਦਰਾ ...

ਪੂਰੀ ਖ਼ਬਰ »

ਐਤਵਾਰ ਬਾਜ਼ਾਰ 'ਚ ਕੀਤੀ ਜਾਂਦੀ ਹੈ ਗੁੰਡਾ ਵਸੂਲੀ

ਪਟਿਆਲਾ, 21 ਜੁਲਾਈ (ਗੁਰਪ੍ਰੀਤ ਸਿੰਘ ਚੱਠਾ, ਗੁਰਵਿੰਦਰ ਸਿੰਘ ਔਲਖ)-ਛੋਟੀ ਬਾਰਾਂਦਰੀ ਵਿਖੇ ਲਗਦੇ ਐਤਵਾਰ ਬਾਜਾਰ 'ਚ ਕੁਝ ਲੱਠਮਾਰਾਂ ਵਲੋਂ ਆਪਣੀ ਮਰਜ਼ੀ ਨਾਲ ਗ਼ੈਰਕਾਨੰੂਨੀ ਪਾਰਕਿੰਗ ਬਣਾ ਕੇ ਗੁੰਡਾ ਵਸੂਲੀ ਕੀਤੀ ਜਾਂਦੀ ਹੈ ਪਰ ਇਸ ਵਾਰ ਲੋਕਾਂ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਮਲਾ ਦਰਜ
ਪਟਿਆਲਾ ਅਪਰਾਧਨਾਮਾ ਵੱਖ-ਵੱਖ ਮਾਮਲਿਆਂ 'ਚ ਨਸ਼ੀਲੀਆਂ ਗੋਲੀਆਂ, ਸਮੈਕ ਤੇ ਸ਼ਰਾਬ ਬਰਾਮਦ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ 360 ਗੋਲੀਆਂ, 10 ਗ੍ਰਾਮ ਸਮੈਕ ਤੇ 228 ਬੋਤਲਾਂ ਸ਼ਰਾਬ ਬਰਾਮਦ ਕਰਕੇ ਚਾਰ ਮਾਮਲੇ ਦਰਜ ਕੀਤੇ ਗਏ ਹਨ | ਇਹ ਕਾਰਵਾਈ ਪੁਲਿਸ ਸਟੇਸ਼ਨ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਸਬੰਧੀ ਸੈਮੀਨਾਰ

ਪਟਿਆਲਾ, 19 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਐਮ.ਬੀ.ਬੀ.ਐਸ. ਵਿਦਿਆਰਥੀਆਂ ਦੀ ਜਥੇਬੰਦੀ ਮੈਡੀਕਲ ਸਟੂਡੈਂਟਸ ਐਸੋਸੀਏਸ਼ਨ ਆਫ ਇੰਡੀਆ ਵਲੋਂ ਕਾਲਜ ਦੇ ਐਨ.ਐਸ.ਐਸ. ਵਿੰਗ ਦੇ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੇ ਰੋਕਥਾਮ ਸਬੰਧੀ ਇਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ

ਪਟਿਆਲਾ, 21 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ 2019 ਦੀ ਨਵੀਂ ਸਿੱਖਿਆ ਨੀਤੀ ਦੇ ਖਰੜੇ ਦੀ ਬਰੀਕੀ ਨਾਲ ਪੜਚੋਲ ਕਰਨ ਸਬੰਧੀ ਇਕ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਮੁੱਖ ਭਾਸ਼ਣ ਦਿੰਦਿਆਂ ਪ੍ਰਸਿੱਧ ਸਿੱਖਿਆ ਸ਼ਾਸਤਰੀ, ਨੈਸ਼ਨਲ ਕੌਾਸਲ ਆਫ਼ ...

ਪੂਰੀ ਖ਼ਬਰ »

ਡੈਂਟਲ ਵਿਦਿਆਰਥੀਆਂ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਪਟਿਆਲਾ, 19 ਜੁਲਾਈ (ਅ.ਸ. ਆਹਲੂਵਾਲੀਆ)-ਡੈਂਟਲ ਸਟੂਡੈਂਟਸ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਵਿਚ ਸਥਾਨਕ ਪ੍ਰਸ਼ਾਸਨ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਸੰਬੰਧੀ ਇੱਕ ਮੰਗ ਪੱਤਰ ਸੌਾਪਿਆ ਗਿਆ | ਵਿਦਿਆਰਥੀਆਂ ਦੀ ਮੰਗ ਹੈ ਕਿ ਇੰਟਰਨਸ਼ਿਪ ਦੌਰਾਨ ਦਿੱਤਾ ਜਾਣ ਵਾਲਾ ...

ਪੂਰੀ ਖ਼ਬਰ »

ਸਮਾਰਟ ਸਕੂਲ ਮੁਹਿੰਮ ਲਈ ਸਮਾਜਿਕ ਭਾਗੀਦਾਰੀ ਵਧਾਉਣ ਲਈ ਬੈਠਕਾਂ ਦਾ ਦੌਰ ਤੇਜ਼

ਪਟਿਆਲਾ, 21 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲ੍ਹਾ ਸਿੱਖਿਆ ਅਫਸਰ (ਐਲੀ.) ਇੰਜੀ. ਅਮਰਜੀਤ ਸਿੰਘ ਵਲੋਂ ਜ਼ਿਲੇ੍ਹ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਭੁਨਰਹੇੜੀ ਬਲਾਕ-2 ਦੇ ਸਕੂਲਾਂ ਦਾ ਦੌਰਾ ਕਰਕੇ, ...

ਪੂਰੀ ਖ਼ਬਰ »

ਭਾਸ਼ਨ ਮੁਕਾਬਲਿਆਂ 'ਚ ਪਹਿਲੇ ਸਥਾਨ 'ਤੇ ਰਹੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ

ਪਾਤੜਾਂ, 21 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਰਕਾਰੀ ਹਾਈ ਸਕੂਲ ਹਾਮਝੇੜ੍ਹੀ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਿਨ੍ਹਾਂ ਨੰੂ ਸਕੂਲ ਦੇ ਅਧਿਆਪਕਾਂ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਵੱਖ-ਵੱਖ ਮਾਮਲਿਆਂ 'ਚ ਨਸ਼ੀਲੀਆਂ ਗੋਲੀਆਂ, ਸਮੈਕ ਤੇ ਸ਼ਰਾਬ ਬਰਾਮਦ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ 360 ਗੋਲੀਆਂ, 10 ਗ੍ਰਾਮ ਸਮੈਕ ਤੇ 228 ਬੋਤਲਾਂ ਸ਼ਰਾਬ ਬਰਾਮਦ ਕਰਕੇ ਚਾਰ ਮਾਮਲੇ ਦਰਜ ਕੀਤੇ ਗਏ ਹਨ | ਇਹ ਕਾਰਵਾਈ ਪੁਲਿਸ ਸਟੇਸ਼ਨ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਨੀਲਿਮਾ ਵਿਹਾਰ ਇਲਾਕੇ 'ਚ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਪੁਲਿਸ ਸਟੇਸ਼ਨ ਅਰਬਨ ਅਸਟੇਟ ਅਧੀਨ ਪੈਂਦੇ ਨੀਲਿਮਾ ਵਿਹਾਰ ਇਲਾਕੇ 'ਚ ਸਥਿਤ ਘਰ 'ਚੋਂ ਗਹਿਣੇ ਤੇ ਨਕਦੀ ਦੇ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਕਬੱਡੀ ਮੁਕਾਬਲੇ ਕਰਵਾਏ

ਪਾਤੜਾਂ, 21 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਵਿਭਾਗ ਪੰਜਾਬ ਵਲੋਂ ਸਬ ਡਵੀਜ਼ਨ ਪੱਧਰ 'ਤੇ ਉਮਰ ਵਰਗ 14, 18 ਤੇ 25 ਲੜਕੇ ਤੇ ਲੜਕੀਆਂ ਦੇ ਕਬੱਡੀ ਮੁਕਾਬਲੇ (ਨੈਸ਼ਨਲ ਸਟਾਈਲ) ਕਰਵਾਏ ਜਾ ਰਹੇ ਹਨ ...

ਪੂਰੀ ਖ਼ਬਰ »

ਸੂਬੇ ਵਿਚਲੇ ਮੌਸਮ ਕਾਰਨ ਬਿਜਲੀ ਮੰਗ 9 ਹਜਾਰ 'ਤੇ ਸਿਮਟੀ

ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸੂਬੇ ਵਿਚ ਮੌਨਸੂਨ ਦੇ ਭਾਰੀ ਮੀਂਹ ਨੇ ਤਾਪਾਮਨ ਵਿਚ ਗਿਰਾਵਟ ਲਿਆ ਕੇ ਬਿਜਲੀ ਨਿਗਮ ਨੂੰ ਵੀ ਵੱਭੀ ਰਾਹਤ ਦਿਵਾਈ ਹੈ | ਇਸ ਨਾਲ ਜਿੱਥੇ ਸੂਬੇ ਵਿਚਲੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਪਹਾੜੀ ਇਲਾਕਿਆਂ ਵਿਚ ਪਏ ...

ਪੂਰੀ ਖ਼ਬਰ »

ਕਾਂਗਰਸ ਵਲੋਂ ਘੱਗਰ ਦਰਿਆ ਦਾ ਦੌਰਾ ਮਹਿਜ਼ ਇਕ ਡਰਾਮਾ: ਮੁਖਮੇਲਪੁਰ

ਘਨੌਰ, 21 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਕਾਂਗਰਸ ਦੇ ਅਹੁਦੇਦਾਰਾਂ ਵਲੋਂ ਬੀਤੇ ਦਿਨੀਂ ਪਟਿਆਲਾ ਜ਼ਿਲੇ੍ਹ 'ਚ ਪੈਂਦੇ ਘੱਗਰ ਦਰਿਆ ਦੇ ਦੌਰੇ ਨੂੰ ਮਹਿਜ਼ ਇਕ ਡਰਾਮਾ ਦੱਸਦੇ ਹੋਏ ਹਲਕਾ ਘਨੌਰ ਦੇ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੂੰ ਕਿਹਾ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਤੋਂ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਆਲੋਵਾਲ ਪੁੱਜਣਗੀਆਂ-ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 21 ਜੁਲਾਈ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਵਲੋਂ ਫਲਦਾਰ ਬੂਟੇ ਲਗਾਏ ਗਏ | ਬਾਬਾ ਰੌਸ਼ਨ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਕਿਉਂਕਿ ...

ਪੂਰੀ ਖ਼ਬਰ »

ਰੀਵਾਇਜ਼ਡ ਟੈੱਟ ਦੇ ਮੈਰਿਟ ਹੋਲਡਰ ਬੇਰੁਜ਼ਗਾਰਾਂ ਵਲੋਂ ਮਾਣਯੋਗ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਅਪੀਲ

ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਰੀਵਾਜਿਡ ਪੀ.ਐਮ. ਟੈਟ 2011 ਦੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਜ਼ਿਲ੍ਹਾ ਪੱਧਰੀ ਬੈਠਕ ਪਟਿਆਲਾ ਵਿਖੇ ਕੀਤੀ | ਜਿਸ ਵਿਚ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਬੇਰੁਜ਼ਗਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕਰਵਾਏ

ਪਟਿਆਲਾ, 21 ਜੁਲਾਈ (ਚਹਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ 'ਚ ਪਿੰਡ ਅਜਨੌਦਾ ਕਲਾਂ ਦੇ ...

ਪੂਰੀ ਖ਼ਬਰ »

ਕਬੀਰ ਦਾਸ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ

ਭਾਦਸੋਂ, 21 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੁਲਾਕਾਤ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਬੀਰ ਦਾਸ ਨੇ ...

ਪੂਰੀ ਖ਼ਬਰ »

ਮਿੱਟੀ ਦੀ ਉਪਜਾਊ ਸ਼ਕਤੀ ਨੂੰ ਦਰਸਾਉਂਦੇ 695 ਨਕਸ਼ੇ ਪਿੰਡਾਂ 'ਚ ਲਗਾਏ-ਡਿਪਟੀ ਕਮਿਸ਼ਨਰ

ਪਟਿਆਲਾ, 21 ਜੁਲਾਈ (ਅ.ਸ. ਆਹਲੂਵਾਲੀਆ)-ਖੇਤਾਂ ਵਿਚ ਖਾਦਾਂ ਦੀ ਸਹੀ ਵਰਤੋਂ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਭੂਮੀ ਸਿਹਤ ਕਾਰਡ ਦੀ ਮਦਦ ਨਾਲ ਤਿਆਰ ਕੀਤੇ 695 ਨਕਸ਼ੇ ਪਿੰਡਾਂ 'ਚ ਲਗਾਏ ਜਾ ਚੁੱਕੇ ਹਨ | ਜਿਨ੍ਹਾਂ ਦੀ ਮਦਦ ਨਾਲ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ 'ਚ ਬੀਬੀ ਲੂੰਬਾ ਵਲੋਂ ਪਾਰਟੀ ਵਰਕਰਾਂ ਦੀ ਭਰਤੀ ਦਾ ਆਗਾਜ਼

ਪਾਤੜਾਂ, 21 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਮੁੱਚੇ ਪੰਜਾਬ ਵਿਚ ਲੋਕਾਂ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਵਾਉਣ ਲਈ ਭਰਤੀ ਮੁਹਿੰਮ ਵਿੱਢੀ ਹੋਈ ਹੈ, ਇਸੇ ਤਹਿਤ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਇੱਕ ਮੀਟਿੰਗ ਹਲਕਾ ...

ਪੂਰੀ ਖ਼ਬਰ »

ਬਗਾਵਤ ਦੇ ਅਸਾਰ
ਚੇਅਰਮੈਨੀਆਂ ਨੂੰ ਲੈ ਕੇ ਕਾਂਗਰਸ 'ਚ ਖਿੱਚੋਤਾਣ

ਸਮਾਣਾ, 21 ਜੁਲਾਈ (ਸਾਹਿਬ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਰਾਜ ਦੀਆਂ ਮਾਰਕੀਟ ਕਮੇਟੀਆਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਲਈ ਨਾਵਾਂ ਨੂੰ ਅੰਤਿਮ ਰੂਪ ਦੇਣ ਵਿਚ ਲੱਗੀ ਹੋਈ ਹੈ | 17 ਮਾਰਚ 2017 ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੂਜੀ ਵਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬੈਂਕਿੰਗ ਪ੍ਰਣਾਲੀ ਵੱਡੇ ਵਪਾਰਕ ਘਰਾਣਿਆਂ ਨੂੰ ਸੌਾਪਣ ਦੀ ਸੋਚ ਨਾਲ ਕੰਮ ਕਰ ਰਹੀ ਹੈ-ਦੀਪਕ ਸ਼ਰਮਾ

ਪਟਿਆਲਾ, 21 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ, ਸਰਕਾਰੀ ਬੈਂਕਾਂ ਦੀ ਭਰੋਸੇਯੋਗਤਾ ਜ਼ੀਰੋ ਕਰਕੇ ਇਨ੍ਹਾਂ ਨੂੰ ਨਿੱਜੀ ਹੱਥਾਂ 'ਚ ਦੇਣ ਦੇ ਚੱਕਰ ਵਿਚ ਹੱਥ ਪਿੱਛੇ ਖਿੱਚਦੀ ਜਾ ਰਹੀ ਹੈ ਤੇ ਇਸੇ ਚੱਕਰ ਵਿਚ ਗਾਹਕਾਂ ਅਤੇ ਬੈਂਕ ਕਰਮੀਆਂ ਦੇ ਹੱਕਾਂ ਦਾ ਘਾਣ ...

ਪੂਰੀ ਖ਼ਬਰ »

ਚੇਅਰਮੈਨੀਆਂ ਨੂੰ ਲੈ ਕੇ ਕਾਂਗਰਸ 'ਚ ਖਿੱਚੋਤਾਣ

ਸਮਾਣਾ, 21 ਜੁਲਾਈ (ਸਾਹਿਬ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਰਾਜ ਦੀਆਂ ਮਾਰਕੀਟ ਕਮੇਟੀਆਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਲਈ ਨਾਵਾਂ ਨੂੰ ਅੰਤਿਮ ਰੂਪ ਦੇਣ ਵਿਚ ਲੱਗੀ ਹੋਈ ਹੈ | 17 ਮਾਰਚ 2017 ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੂਜੀ ਵਾਰੀ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਮੁਫ਼ਤ ਰਾਸ਼ਨ ਤਕਸੀਮ

ਸਮਾਣਾ, 21 ਜੁਲਾਈ (ਪ੍ਰੀਤਮ ਸਿੰਘ ਨਾਗੀ)-ਸਿੱਖ ਰਿਲੀਫ਼ ਵਲੋਂ ਭਾਈ ਬਗੀਚਾ ਸਿੰਘ ਰੱਤਾਖੇੜਾ ਦੀ ਅਗਵਾਈ ਵਿਚ ਹੜ੍ਹ ਪੀੜਤਾਂ ਨੂੰ ਮੁਫ਼ਤ ਰਾਸ਼ਨ ਤਕਸੀਮ ਕੀਤਾ | ਭਾਈ ਰੱਤਾਖੇੜਾ ਨੇ ਕਿਹਾ ਕਿ ਇਲਾਕੇ 'ਵਚ ਹੜ੍ਹ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਕੋਲ ...

ਪੂਰੀ ਖ਼ਬਰ »

ਭਾਸ਼ਾ ਵਿਭਾਗ 'ਚ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ

ਪਟਿਆਲਾ, 21 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਅਗਰਵਾਲ ਬੁੱਧੀਜੀਵੀ ਸੰਗਠਨ ਵਲੋਂ ਸਥਾਨਕ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿਚ ਵਾਤਾਵਰਨ ਦੀ ਸੰਭਾਲ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਟੀ.ਆਰ.ਜੈਨ ਚੀਫ਼ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ 'ਚ ਆਈ.ਸੀ.ਟੀ. ਕਨਕਲੇਵ

ਨਾਭਾ, 21 ਜੁਲਾਈ (ਕਰਮਜੀਤ ਸਿੰਘ)-ਪੰਜਾਬ ਪਬਲਿਕ ਸਕੂਲ ਵਿਖੇ ਆਈ.ਸੀ.ਟੀ. ਕਨਕਲੇਵ ਦਾ ਆਯੋਜਨ ਸਫਲਤਾਪੂਰਵਕ ਕੀਤਾ ਗਿਆ | ਜਿਸ ਵਿਚ ਭਾਰਤ ਦੇ ਚੋਟੀ ਦੇ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਵਿਚ ਵੈਲਹਮ ਸਕੂਲ ਦੇਹਰਾਦੂਨ, ਮਾਡਰਨ ਸਕੂਲ ਦਿੱਲੀ, ਵਾਈ.ਪੀ.ਐੱਸ. ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਤੇ ਉਨ੍ਹਾਂ ਦੇ ਵਾਰਸਾਂ ਦੀ ਸੂਬਾ ਪੱਧਰੀ ਬੈਠਕ

ਪਟਿਆਲਾ, 21 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਸੁਤੰਤਰਤਾ ਸੈਨਾਨੀ ਤੇ ਉਨ੍ਹਾਂ ਦੇ ਵਾਰਸਾਂ ਦੀ ਸਾਂਝੀ ਸੂਬਾ ਪੱਧਰੀ ਬੈਠਕ ਸੁਤੰਤਰਤਾ ਸੈਨਾਨੀ ਮੋਹਕਮ ਸਿੰਘ, ਰਾਏ ਸਿੰਘ ਪਤੰਗਾ, ਪ੍ਰੀਤਮ ਸਿੰਘ ਮਾਨ ਦੀ ਪ੍ਰਧਾਨਗੀ ਵਿਚ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਬੈਠਕ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਸਭਾ ਵਲੋਂ ਚੇਅਰਮੈਨ ਬਾਂਗਾ ਦਾ ਸਨਮਾਨ

ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਸਨਾਤਨ ਧਰਮ ਸਭਾ ਪਟਿਆਲਾ ਵਲੋਂ ਐੱਸ.ਡੀ.ਐੱਸ.ਈ. ਸਕੂਲ ਵਿਖੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਸੰਤ ਲਾਲ ਬਾਂਗਾ ਨੂੰ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਬਣਨ 'ਤੇ ਸ੍ਰੀ ਸਨਾਤਨ ਧਰਮ ਸਭਾ ਦੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਪੋਹਲੋ ਮਾਜਰਾ ਵਿਖੇ ਬੂਟੇ ਲਗਾਏ

ਸੰਘੋਲ, 21 ਜੁਲਾਈ (ਗੁਰਨਾਮ ਸਿੰਘ ਚੀਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਖੇ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਪੋਹਲੋ ਮਾਜਰਾ ਵਿਖੇ ਪਿੰਡ ਦੀ ਪੰਚਾਇਤ ਦੁਆਰਾ ਬੂਟੇ ਲਗਾਏ ਗਏ | ਇਸ ਮੌਕੇ ਸਰਪੰਚ ਗੁਰਵਿੰਦਰ ਕੌਰ, ...

ਪੂਰੀ ਖ਼ਬਰ »

ਪਿੰਡ ਕੁੰਭ ਦੇ ਗੁਰਦੁਆਰਾ ਸਾਹਿਬ ਨੂੰ ਧਾਰਮਿਕ ਸਮੱਗਰੀ ਤੇ ਸਾਜ਼ ਭੇਟ

ਮੰਡੀ ਗੋਬਿੰਦਗੜ੍ਹ, 21 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਆਰੰਭੇ ਕਾਰਜਾਂ ਤਹਿਤ ਨਜ਼ਦੀਕੀ ਪਿੰਡ ਕੁੰਭ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭਾਈ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ 'ਚ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 7 'ਚ ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਚ ਅੱਜ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਨਾਟਕ, ਭਾਸ਼ਣ, ਕਵਿਤਾ ਦੇ ਮਾਧਿਅਮ ਨਾਲ ਦੱਸਿਆ ਕਿ ਕਿਸੇ ਵੀ ਦੇਸ਼ ਦਾ ਵਿਕਾਸ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਉਸ ਦੇਸ਼ ਦੇ ਨੌਜਵਾਨ ਕਿੰਨੇ ਕੁ ਪ੍ਰਗਤੀਸ਼ੀਲ ਹਨ, ਹਰ ਕੰਮ ਵਿਚ ਕਿੰਨੇ ਕੁ ਨਿਪੁੰਨ ਹਨ | ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਹਰ ਨੌਜਵਾਨ ਵਿਚ ਇਹੋ ਜਿਹੀ ਸ਼ਕਤੀ ਹੁੰਦੀ ਹੈ, ਜੋ ਆਉਣ ਵਾਲੇ ਕੱਲ੍ਹ ਨੂੰ ਚੰਗਾ ਬਣਾ ਸਕੇ | ਨੌਜਵਾਨਾਂ ਵਲੋਂ ਜੋ ਮਿਹਨਤ ਤੇ ਪੜ੍ਹਾਈ ਕੀਤੀ ਜਾਂਦੀ ਹੈ, ਉਹ ਹੀ ਭਵਿੱਖ ਵਿਚ ਉਨ੍ਹਾਂ ਦੇ ਕੰਮ ਆਉਂਦੀ ਹੈ | ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਇਸ ਮੌਕੇ ਕਿਹਾ ਕਿ ਸਾਡੇ ਦੇਸ਼ ਨੂੰ ਕੁਸ਼ਲ ਨੌਜਵਾਨਾਂ ਦੀ ਲੋੜ ਹੈ | ਪ੍ਰਗਤੀਸ਼ੀਲ ਨੌਜਵਾਨ ਹੀ ਦੇਸ਼ ਦੀ ਉਨਤੀ ਵਿਚ ਸਹਾਇਕ ਹੁੰਦੇ ਹਨ |


ਖ਼ਬਰ ਸ਼ੇਅਰ ਕਰੋ

ਯੂਨੀਅਨ ਵਲੋਂ ਚੇਅਰਮੈਨ ਦਾ ਸਵਾਗਤ

ਪਟਿਆਲਾ, 21 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਵੇਰਕਾ ਮਿਲਕ ਪਲਾਂਟ ਵਰਕਰ ਯੂਨੀਅਨ ਵਲੋਂ ਵੇਰਕਾ ਮਿਲਕ ਪਲਾਂਟ ਦੇ ਨਵੇਂ ਚੇਅਰਮੈਨ ਰਘਬੀਰ ਸਿੰਘ ਖਾਨਪੁਰੀਆ ਦਾ ਅਹੁਦਾ ਸੰਭਾਲਣ 'ਤੇ ਸਵਾਗਤ ਕੀਤਾ¢ ਉਨ੍ਹਾਂ ਨੇ ਪਲਾਂਟ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਘੁੰਮਣ ਤੇ ਵਿਧਾਇਕ ਜਲਾਲਪੁਰ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਪਟਿਆਲਾ, 21 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਬਾਗ਼ਬਾਨੀ ਵਿਭਾਗ ਅਤੇ ਇਤਿਹਾਸ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਾਤਾਵਰਨ ਨੂੰ ਬਚਾਉਣ ਲਈ ਯੂਨੀਵਰਸਿਟੀ ਕੈਂਪਸ ਵਿਖੇ ਬੂਟੇ ਲਗਾਏ ...

ਪੂਰੀ ਖ਼ਬਰ »

ਮਾਣਕਪੁਰ ਸ਼ਰੀਫ ਦਾ ਸਾਲਾਨਾ ਉਰਸ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ

ਖਿਜ਼ਰਾਬਾਦ, 21 ਜੁਲਾਈ (ਰੋਹਿਤ ਗੁਪਤਾ)-ਪਿੰਡ ਮਾਣਕਪੁਰ ਸ਼ਰੀਫ ਦੀ ਇਤਿਹਾਸਕ ਦਰਗਾਹ ਹਜਰਤ ਹਾਫਿਜ ਮੁਹੰਮਦ ਮੂਸਾ ਸਾਹਿਬ ਚਿਸ਼ਤੀ ਸਾਬਰੀ ਰ: ਅ : ਦੇ ਦਰਬਾਰ ਵਿਖੇ 192ਵਾਂ ਸਾਲਾਨਾ ਉਰਸ/ਮੇਲਾ ਅੱਜ ਤੀਜੇ ਅਤੇ ਅਖੀਰਲੇ ਦਿਨ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਹੋ ਗਿਆ ...

ਪੂਰੀ ਖ਼ਬਰ »

ਵੀ.ਆਰ. ਪੰਜਾਬ 'ਚ 'ਮੀ ਟਾਈਮ ਵਿਦ ਡੋਰੇਮੋਨ' ਪ੍ਰੋਗਰਾਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਵੀ. ਆਰ. ਪੰਜਾਬ ਨੇ 'ਮੀ ਟਾਈਮ ਵਿਦ ਡੋਰੇਮੋਨ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਤਵਾਰ 21 ਜੁਲਾਈ ਨੂੰ ਦੁਪਹਿਰ 1 ਵਜੇ ਤੋਂ 9 ਵਜੇ ਤੱਕ ਚੱਲਣ ਵਾਲਾ ਇਹ ਪ੍ਰੋਗਰਾਮ ਬੱਚਿਆਂ ...

ਪੂਰੀ ਖ਼ਬਰ »

ਕਰਮਚਾਰੀਆਂ ਦਾ ਵਫ਼ਦ ਆਪਣੀਆਂ ਸਮੱਸਿਆਵਾਂ ਲੈ ਕੇ ਸੰਜੇ ਟੰਡਨ ਨੂੰ ਮਿਲਿਆ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ) - ਸੈਕਟਰ 17 ਵਿਖੇ ਸਥਿਤ ਪੁਲਿਸ ਕਰਮਚਾਰੀਆਂ ਨੂੰ ਸਰਕਾਰੀ ਮਕਾਨ ਸੈਕਟਰ 24 ਵਿਚ ਦਿੱਤੇ ਜਾਣ ਨੂੰ ਲੈ ਕੇ ਕਰਮਚਾਰੀਆਂ ਦੇ ਵਫ਼ਦ ਨੇ ਚੰਡੀਗੜ੍ਹ ਭਾਜਪਾ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੂੰ ਮੰਗ ਪੱਤਰ ਸੌਾਪਿਆ | ਵਫ਼ਦ ਨੇ ...

ਪੂਰੀ ਖ਼ਬਰ »

ਰਮਨਦੀਪ ਕੌਰ ਨੇ ਗ੍ਰੇਡੇਸ਼ਨ ਸਰਟੀਫਿਕੇਟ ਮਿਲਣ 'ਤੇ ਸੂਬਾ ਪ੍ਰਧਾਨ ਹੈਰੀ ਦਾ ਕੀਤਾ ਧੰਨਵਾਦ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸਾਲ 2018 'ਚ ਸਾਊਥ ਅਫਰੀਕਾ ਵਿਚ ਹੋਈਆਂ ਕਾਮਨਵੈਲਥ ਖੇਡਾਂ ਵਿਚ ਪਾਵਰ ਲਿਫਟਿੰਗ ਬੈਂਚ ਪ੍ਰੈੱਸ ਵਿਚ ਇੰਡੀਆ ਲਈ ਸੋਨ ਤਗਮਾ ਜਿੱਤ ਕੇ ਆਈ ਅਤੇ ਲੰਬੇ ਸਮੇਂ ਤੋਂ ਗ੍ਰੇਡੇਸ਼ਨ ਸਰਟੀਫਿਕੇਟ ਦੀ ਉਡੀਕ ਕਰ ਰਹੀ ਰਮਨਦੀਪ ਕੌਰ ਨੇ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਮੇਹਰ ਚੰਦ ਮਹਾਜਨ ਹਾਲ (ਹੋਸਟਲ ਨੰਬਰ 1-ਲੜਕਿਆਂ) ਵਿਖੇ ਬੂਟੇ ਲਗਾਉਣ ਸਬੰਧੀ ਮੁਹਿੰਮ ਚਲਾਈ ਗਈ | ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਚਲਾਈ ਗਈ ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ...

ਪੂਰੀ ਖ਼ਬਰ »

ਰੋਟਰੀ ਕਲੱਬ ਖਰੜ ਵਲੋਂ ਥਾਣਾ ਸਦਰ ਖਰੜ ਨੂੰ ਵਾਟਰ ਫਿਲਟਰ ਭੇਟ

ਖਰੜ, 21 ਜੁਲਾਈ (ਮਾਨ)-ਰੋਟਰੀ ਕਲੱਬ ਖਰੜ ਵਲੋਂ ਪਾਣੀ ਸੰਭਾਲਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਥਾਣਾ ਸਦਰ ਖਰੜ ਨੂੰ ਵਾਟਰ ਪਿਉਰੀ ਫਿਲਟਰ ਦਿੱਤਾ ਹੈ | ਕਲੱਬ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਵਾਟਰ ਫਿਲਟਰ ਰਾਹੀਂ ...

ਪੂਰੀ ਖ਼ਬਰ »

ਬਰਸਾਤੀ ਪਾਣੀ ਤੇ ਹੜ੍ਹਾਂ ਤੋਂ ਬਰਬਾਦੀ ਲਈ ਭਿ੍ਸ਼ਟ ਸਰਕਾਰਾਂ ਜ਼ਿੰਮੇਵਾਰ-ਰੋੜੀ, ਪੰਡੋਰੀ

ਚੰਡੀਗੜ੍ਹ, 21 ਜੁਲਾਈ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਹਰ ਸਾਲ ਮੀਂਹ ਦੇ ਪਾਣੀ ਅਤੇ ਹੜ੍ਹਾਂ ਨਾਲ ਹੁੰਦੀ ਬਰਬਾਦੀ ਲਈ ਸਰਕਾਰਾਂ ਦੀਆਂ ਬਦਨੀਤੀਆਂ ਅਤੇ ਭਿ੍ਸ਼ਟ ਸਿਸਟਮ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX