ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 29 ਜੁਲਾਈ ਤੋਂ-ਏ. ਡੀ. ਸੀ. ਅਨੁਪਮ ਕਲੇਰ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 29 ਤੋਂ 31 ਜੁਲਾਈ (ਅੰਡਰ-14), 6 ਤੋਂ 8 ਅਗਸਤ (ਅੰਡਰ-18) ਅਤੇ 18 ਤੋਂ 20 ਅਗਸਤ (ਅੰਡਰ-25) ਨੂੰ ਕਰਵਾਏ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਾਉਣ ਸਬੰਧੀ ਜ਼ਿਲ੍ਹਾ ਪੱਧਰੀ ਰੋਸ ਧਰਨਾ 25 ਨੂੰ -ਜਨਾਗਲ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਪੇਂਡੂ ਮਜ਼ਦੂਰ ਯੂਨੀਅਨ ਤਹਿਸੀਲ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਸਾਥੀ ਅਸ਼ੋਕ ਕੁਮਾਰ ਜਨਾਗਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਰੇ ਅਹੁਦੇਦਾਰ ਤੇ ਭਾਰੀ ਗਿਣਤੀ ਵਿਚ ਕਾਰਕੁਨ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਵਲੋਂ ਐਸ. ਡੀ. ਐਮ. ਬੰਗਾ ਨੂੰ ਸੜਕਾਂ ਸਬੰਧੀ ਮੰਗ ਪੱਤਰ

ਬੰਗਾ, 22 ਜੁਲਾਈ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਐਸ.ਡੀ.ਐਮ. ਬੰਗਾ ਮੈਡਮ ਦੀਪ ਸ਼ਿਖਾ ਸ਼ਰਮਾ ਨੂੰ ਮੰਗ ਪੱਤਰ ਭੇਟ ਕਰਕੇ ਮੰਗ ਕੀਤੀ ਹੈ ਕਿ ਇਲਾਕੇ ਦੇ ਪ੍ਰਸਿੱਧ ਧਾਰਮਿਕ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਨੌਜਵਾਨ ਵਲੋਂ ਖ਼ੁਦਕੁਸ਼ੀ

ਰਾਹੋਂ, 22 ਜੁਲਾਈ (ਬਲਬੀਰ ਸਿੰਘ ਰੂਬੀ)-ਸਥਾਨਕ ਰਾਹੋਂ ਮੁਹੱਲਾ ਰੌਤਾਂ ਦੇ ਇਕ 30 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਬੀਤੇ ਦਿਨੀਂ ਜਗਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਘਰ 'ਚ ਇਕੱਲਾ ਹੀ ਸੀ ਕਿ ਦੁਪਹਿਰ ਸਮੇਂ ਉਸ ਨੇ ਫਾਹਾ ਲਾ ਲਿਆ | ...

ਪੂਰੀ ਖ਼ਬਰ »

ਸਕੂਲ ਅਧਿਆਪਕ ਤੋਂ ਪਰਸ ਖੋਹਿਆ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)-ਪਿੰਡ ਢਾਹਾਂ ਲਾਗੇ ਸਰਕਾਰੀ ਪ੍ਰਾਇਮਰੀ ਸਕੂਲ ਢਾਹਾਂ ਦੀ ਮੁੱਖ ਅਧਿਆਪਕਾ ਸੁਨੀਤਾ ਰਾਣੀ ਤੋਂ ਸਕੂਲ ਤੋਂ ਵਾਪਸ ਆਉਂਦੇ ਸਮੇਂ ਦੋ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਪਰਸ ਤੇ ਮੁਬਾਇਲ ਖੋਹ ਲਿਆ | ਸੁਨੀਤਾ ਰਾਣੀ ਸਕੂਲ ਮੁਖੀ ...

ਪੂਰੀ ਖ਼ਬਰ »

ਸਪਲੀਮੈਂਟਰੀ ਪ੍ਰੀਖਿਆ ਦੇ ਪ੍ਰਬੰਧ ਮੁਕੰਮਲ-ਡੀ. ਈ. ਓ.

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਪਲੀਮੈਂਟਰੀ ਪ੍ਰੀਖਿਆ ਦਸਵੀਂ ਤੇ ਬਾਰ੍ਹਵੀਂ ਜੁਲਾਈ 2019 ਮਿਤੀ 24 ਜੁਲਾਈ ਤੋਂ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਰੇਲ ਲਾਈਨ ਦੇ ਹੇਠੋਂ ਪੁਲ ਬਣਾਉਣ ਦਾ ਵਿਰੋਧ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਅੱਜ ਪਿੰਡ ਖਟਕੜ ਕਲਾਂ, ਕਰੀਹਾ, ਕਾਹਮਾ, ਰਸੂਲਪੁਰ ਤੇ ਮੰਗੂਪੁਰ ਵਾਸੀਆਂ ਵਲੋਂ ਰੇਲਵੇ ਵਿਭਾਗ ਵਲੋਂ ਫਾਟਕਾਂ ਹੇਠਾਂ ਭੂਮੀ-ਗਤ ਮਾਰਗ ਬਣਾਉਣ ਦੇ ਿਖ਼ਲਾਫ਼ ਦਸਹਿਰਾ ਮੈਦਾਨ ਨਵਾਂਸ਼ਹਿਰ ਵਿਖੇ ਰੋਸ ਧਰਨਾ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਮੀਂਹ ਕਾਰਨ ਸੜਕ ਦੀਆਂ ਬਰਮਾਂ ਨਾਲ ਪਏ ਪਾੜਾਂ ਨੂੰ ਭਰਨ ਦੀ ਮੰਗ

ਰੱਤੇਵਾਲ, 22 ਜੁਲਾਈ (ਜੋਨੀ ਭਾਟੀਆ)-ਰੱਤੇਵਾਲ-ਕਾਠਗੜ੍ਹ, ਰੱਤੇਵਾਲ-ਬਲਾਚੌਰ ਤੇ ਰੱਤੇਵਾਲ-ਭੱਦੀ ਨੂੰ ਜਾਂਦੀ ਹੈ ਉਸ ਦੀਆਂ ਬਰਮਾ ਦੇ ਨਾਲ-ਨਾਲ ਮੀਂਹ ਦੇ ਪਾਣੀ ਨਾਲ ਕਈ ਪਾੜ ਪੈ ਜਾਣ ਨਾਲ ਲੋਕਾਂ ਨੂੰ ਦੁਰਘਟਨਾਵਾਂ ਦਾ ਡਰ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕਾਮਿਆਂ ਨੇ ਕੀਤੀ ਗੇਟ ਰੈਲੀ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਅੱਜ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਰੋਡਵੇਜ਼ ਡੀਪੂ ਨਵਾਂਸ਼ਹਿਰ ਵਿਖੇ ਗੇਟ ਰੈਲੀ ਕੀਤੀ ਗਈ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਮਾਰਕਸੀ ਪਾਰਟੀ ਵਲੋਂ ਬਿਜਲੀ ਦਫ਼ਤਰ ਬਲਾਚੌਰ ਵਿਖੇ ਵਿਸ਼ਾਲ ਰੋਸ ਧਰਨਾ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸੀ.ਪੀ.ਆਈ. (ਐਮ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਬਿਜਲੀ ਦਫ਼ਤਰ ਬਲਾਚੌਰ ਦੇ ਵਿਹੜੇ ਵਿਚ ਕਾਮਰੇਡ ਬਲਵੀਰ ਸਿੰਘ ਕੌਲਗੜ੍ਹ ਸਕੱਤਰ ਤਹਿਸੀਲ ਕਮੇਟੀ ਦੀ ਅਗਵਾਈ ਹੇਠ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਹੂੰਗੜ੍ਹਾ ਵੈੱਲਫ਼ੇਅਰ ਸੁਸਾਇਟੀ ਨੇ ਕਰਵਾਏ ਦੂਸਰੀ ਵਰੇ੍ਹਗੰਢ ਸਮਾਗਮ ਮੌਕੇ ਲੋੜਵੰਦਾਂ ਨੂੰ ਸਾਈਕਲ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਵੰਡੇ

ਸੜੋਆ, 22 ਜੁਲਾਈ (ਨਾਨੋਵਾਲੀਆ)-ਸਹੂੰਗੜ੍ਹਾ ਵੈੱਲਫੇਅਰ ਸੁਸਾਇਟੀ ਰਜਿ: ਸਹੂੰਗੜ੍ਹਾ ਵਲੋਂ ਸੁਸਾਇਟੀ ਦੀ ਦੂਸਰੀ ਵਰੇ੍ਹਗੰਢ ਮੌਕੇ ਸਹੰੂਗੜ੍ਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਸਰਪੰਚ ਰਾਜ ਬਲਵਿੰਦਰ ਸਿੰਘ ਨੇ ਪਿੰਡ ਵਾਸੀਆਂ ਤੇ ਪ੍ਰਵਾਸੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਜਾ ਸਾਹਿਬ ਦੀ ਹੋਈ ਪਲੇਠੀ ਮੀਟਿੰਗ

ਬੰਗਾ, 22 ਜੁਲਾਈ (ਕਰਮ ਲਧਾਣਾ)- ਲਾਇਨਜ਼ ਕਲੱਬ ਰਾਜਾ ਸਾਹਿਬ ਸੇਵਾ ਬੰਗਾ ਦੀ ਸਾਲ 2019-20 ਦੀ ਪਲੇਠੀ ਮੀਟਿੰਗ ਸਥਾਨਕ ਰੈਸਟੋਰੈਂਟ ਦੇ ਮੀਟਿੰਗ ਹਾਲ ਵਿਚ ਲਾਇਨ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਲੱਬ ਵਲੋਂ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਲੇਖ ਮੁਕਾਬਲਿਆਂ 'ਚ ਭਰੋਲੀ ਸਕੂਲ ਜੇਤੂ

ਘੁੰਮਣਾ, 22 ਜੁਲਾਈ (ਮਹਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਚੱਲ ਰਹੇ ਪ੍ਰੋਜੈਕਟ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਬੱਚਿਆਂ ਦੀਆਂ ਕਲਾਤਮਿਕ ਤੇ ਧਾਰਮਿਕ ਰੁਚੀਆਂ ਨੂੰ ਉਜਾਗਰ ਕਰਨ ਲਈ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰਜ਼ (ਪਾਵਰਕਾਮ) ਦੀ ਬਹਿਰਾਮ ਵਿਖੇ ਮੀਟਿੰਗ

ਬਹਿਰਾਮ, 22 ਜੁਲਾਈ (ਨਛੱਤਰ ਸਿੰਘ ਬਹਿਰਾਮ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ (ਪਾਵਰਕਾਮ) ਸਰਕਲ ਨਵਾਂਸਹਿਰ ਦੇ ਜਨਰਲ ਸਕੱਤਰ ਇੰਜ਼: ਗੁਰਬਖਸ਼ ਰਾਮ ਦੀ ਪ੍ਰਧਾਨਗੀ ਵਿਚ ਬਹਿਰਾਮ ਵਿਖੇ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਐਮ. ਆਰ. ਸਿਟੀ ਸੀਨੀਅਰ ਸੈਕੰਡਰੀ ਸਕੂਲ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਐੱਮ.ਆਰ. ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਲਾਚੌਰ ਦੇ ਆਡੀਟੋਰੀਅਮ ਵਿਖੇ ਵਿਗਿਆਨ ਨਾਲ ਸਬੰਧਿਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਾਇੰਸ ਸਟ੍ਰੀਮ ਨਾਲ ਸਬੰਧਿਤ ਗਿਆਰ੍ਹਵੀਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਪਸ਼ੂ ਡਿਸਪੈਂਸਰੀਆਂ ਵਿਚੋਂ ਪਸ਼ੂ ਹਸਪਤਾਲਾਂ ਵਿਚ ਤਬਦੀਲ ਕਰਨ ਦਾ ਵਿਰੋਧ-ਚੌਧਰੀ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਪਸ਼ੂ ਪਾਲਨ ਵਿਭਾਗ ਵਿਚ ਹਸਪਤਾਲਾਂ ਵਿਚ ਇਕ ਪੋਸਟ ਵੈਟਰਨਰੀ ਅਫ਼ਸਰ ਇਕ ਪੋਸਟ ਵੈਟਰਨਰੀ ਇੰਸਪੈਕਟਰ ਤੇ ਇਕ ਪੋਸਟ ਦਰਜਾ ਚਾਰ ਦੀ ਹੁੰਦੀ ਹੈ, ਪਰ ਹੁਣ ਪਸ਼ੂ ਪਾਲਨ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਫ਼ਰਮਾਨ ਅਨੁਸਾਰ ...

ਪੂਰੀ ਖ਼ਬਰ »

ਡਬਲਯੂ. ਡੀ. ਇੰਮੀਗ੍ਰੇਸ਼ਨ ਕੰਸਲਟੈਂਟ ਵਲੋਂ ਨਵਾਂਸ਼ਹਿਰ 'ਚ ਬ੍ਰਾਂਚ ਦਾ ਉਦਘਾਟਨ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਇੰਮੀਗ੍ਰੇਸ਼ਨ ਦੇ ਖੇਤਰ 'ਚ ਮਸ਼ਹੂਰ ਕੰਪਨੀ ਡਬਲਯੂ.ਡੀ. ਇੰਮੀਗ੍ਰੇਸ਼ਨ ਕੰਸਲਟੈਂਟ ਵਲੋਂ ਨਵਾਂਸ਼ਹਿਰ 'ਚ ਆਪਣੀ ਨਵੀਂ ਬ੍ਰਾਂਚ ਦੇ ਉਦਘਾਟਨ ਮੌਕੇ ਸਮਾਗਮ ਕਰਵਾਇਆ ਗਿਆ | ਕੰਪਨੀ ਦੀ ਨਵਾਂਸ਼ਹਿਰ ਬ੍ਰਾਂਚ ਦਾ ਉਦਘਾਟਨ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਕਰਜ਼ਾ ਮੁਆਫ਼ੀ ਲਈ ਕੈਪਟਨ ਸਰਕਾਰ ਹੋ ਰਹੀ ਹੈ ਗਪੌੜ ਸੰਘ ਸਾਬਤ-ਸਨਾਵਾ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੇ ਸਮੁੱਚੇ ਕਰਜ਼ਿਆਂ 'ਤੇ ਲਕੀਰ ਮਾਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਨੂੰ ਡੀ.ਸੀ. ਦਫ਼ਤਰ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ | ਪੇਂਡੂ ਮਜ਼ਦੂਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਮੀਟਿੰਗ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)- ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਜਨਰਲ ਬਾਡੀ ਦੀ ਪਲੇਠੀ ਮੀਟਿੰਗ ਲਾਇਨ ਨਿਰੰਜਨ ਦਾਸ ਦੀ ਪ੍ਰਧਾਨਗੀ ਹੇਠ ਡਿੰਪੀ ਰੈਸਟੋਰੈਂਟ ਬੰਗਾ ਵਿਖੇ ਹੋਈ | ਮੀਟਿੰਗ ਦੌਰਾਨ ਇੰਟਰਨੈਸ਼ਨਲ ਮੀਟਿੰਗ ਮਿਲਾਨ (ਇਟਲੀ) ਵਿਚ ...

ਪੂਰੀ ਖ਼ਬਰ »

ਚਮਨ ਲਾਲ ਬਣੇ ਪਟਵਾਰ ਯੂਨੀਅਨ ਬੰਗਾ ਦੇ ਕਾਰਜਕਾਰੀ ਪ੍ਰਧਾਨ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)-ਪਟਵਾਰ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਬੰਗਾ ਦੀ ਮੀਟਿੰਗ ਰਾਮ ਲੁਭਾਇਆ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੌਜੂਦਾ ਪ੍ਰਧਾਨ ਪਟਵਾਰੀ ਰਜਿੰਦਰ ਸਿੰਘ ਦੇ ਵਿਦੇਸ਼ ਜਾਣ ਕਰਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਲਾਰਵੇ ਦੀ ਜਾਂਚ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਡਾ: ਜਗਦੀਪ ਸਿੰਘ ਜ਼ਿਲ੍ਹਾ ਐਪੀਡੈਮੋਲੋਜਿਸਟ ਦੀ ਅਗਵਾਈ ਹੇਠ ਬਣੀ ਟੀਮ ਵਲੋਂ ਅੱਜ ਫੋਕਲ ਪੁਆਇੰਟ ਬੰਗਾ ਰੋਡ ਵਿਖੇ ਫ਼ੈਕਟਰੀਆਂ ਅਤੇ ਘਰਾਂ ਦੀ ਜਾਂਚ ਕੀਤੀ ਗਈ | ਟੀਮ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਫ਼ਰਿਜਾਂ ਦੀ ...

ਪੂਰੀ ਖ਼ਬਰ »

ਮਾਣੇਵਾਲ ਵਿਖੇ ਲੋੜਵੰਦਾਂ ਨੂੰ ਤਰਪਾਲਾਂ ਵੰਡੀਆਂ

ਰੈਲਮਾਜਰਾ, 22 ਜੁਲਾਈ (ਸੁਭਾਸ਼ ਟੌਾਸਾ)- ਪਿੰਡ ਮਾਣੇਵਾਲ ਵਿਖੇ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਐਾਡ ਸਪੋਰਟਸ ਕਲੱਬ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਲੜੀ ਤਹਿਤ ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਪਿੰਡ ਵਿਚ ਕੱਚੇ ਘਰਾਂ ਦੇ ਮਾਲਕਾਂ ਨੂੰ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਅਤੇ ਵੀ. ਡੀ. ਓ. ਨੇ ਦਿੱਤਾ ਏ. ਡੀ. ਸੀ. ਨੂੰ ਮੰਗ ਪੱਤਰ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਅੱਜ ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓ. ਵਲੋਂ ਆਟਾ ਦਾਲ ਸਕੀਮ ਦੇ ਫਾਰਮਾਂ ਦੀ ਪੜਤਾਲ ਦੇ ਿਖ਼ਲਾਫ਼ ਏ.ਡੀ.ਸੀ. ਸਰਬਜੀਤ ਸਿੰਘ ਵਾਲੀਆ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਸਬੰਧੀ ਪ੍ਰਧਾਨ ਦੇਵ ਦਿਆਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਵਾਧੇ ਵਿਰੱੁਧ ਕਾਮਰੇਡਾਂ ਨੇ ਦਿੱਤਾ ਮੰਗ ਪੱਤਰ

ਜਾਡਲਾ, 22 ਜੁਲਾਈ (ਬੱਲੀ)- ਅੱਜ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਬਿਜਲੀ ਬਿੱਲਾਂ ਵਿਚ ਕੀਤੇ ਵਾਧੇ ਦੇ ਰੋਸ ਵਜੋਂ ਸੂਬਾ ਪੱਧਰੀ ਸੱਦੇ 'ਤੇ ਪਾਵਰਕਾਮ ਸਬ ਡਵੀਜ਼ਨ ਜਾਡਲਾ ਦੇ ਉਪ ਮੰਡਲ ਅਫ਼ਸਰ ਪਰਮਿੰਦਰ ਨੂੰ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਜਾਣ ਲਈ ਮੰਗ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਭਾਜਪਾ ਨੇ ਹਮੇਸ਼ਾ ਲੋਕ ਮਨਾਂ ਦੀ ਗੱਲ ਸੁਣਦਿਆਂ ਸਰਵਪੱਖੀ ਵਿਕਾਸ ਦੀ ਰਾਜਨੀਤੀ ਕੀਤੀ- ਸ: ਚੰਦੂਮਾਜਰਾ

ਟੱਪਰੀਆਂ ਖ਼ੁਰਦ, 22 ਜੁਲਾਈ (ਸ਼ਾਮ ਸੁੰਦਰ ਮੀਲੂ)-ਸੂਬਾ ਸਰਕਾਰ ਵਲੋਂ ਸਿਆਸੀ ਰੰਜਸ਼ਾਂ ਤਹਿਤ ਅਕਾਲੀ ਭਾਜਪਾ ਵਰਕਰਾਂ ਸਮਰਥਕਾਂ ਤੇ ਕੀਤੇ ਜਾ ਰਹੇ ਨਾਜਾਇਜ਼ ਪਰਚਿਆਂ ਤੇ ਬਲਾਚੌਰ ਹਲਕੇ ਦੇ ਲੋਕਾਂ ਦਾ ਦੁੱਖ ਦਰਦ ਸੁਣਨ ਲਈ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ...

ਪੂਰੀ ਖ਼ਬਰ »

ਗੋਲੂਮਾਜਰਾ ਕਿ੍ਕਟ ਟੂਰਨਾਮੈਂਟ 'ਚ ਪਨਿਆਲੀ ਦੀ ਕਿ੍ਕਟ ਟੀਮ ਨੇ ਮਾਰੀ ਬਾਜ਼ੀ

ਕਾਠਗੜ੍ਹ, 22 ਜੁਲਾਈ (ਬਲਦੇਵ ਸਿੰਘ ਪਨੇਸਰ)-ਬਾਬਾ ਸਰਵਣ ਦਾਸ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਗੋਲੂਮਾਜਰਾ ਵਲੋਂ ਸਵ: ਧੀਰਜ ਕੁਮਾਰ ਬੱਗਾ ਦੀ ਯਾਦ ਵਿਚ ਕਰਵਾਏ ਤਿੰਨ ਦਿਨਾਂ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਕਿ੍ਕਟ ...

ਪੂਰੀ ਖ਼ਬਰ »

ਬਿਜਲੀ ਦਰਾਂ ਘਟਾਉਣ ਲਈ ਸੀ. ਪੀ. ਆਈ. (ਐਮ) ਆਗੂਆਂ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਬੰਗਾ, 22 ਜੁਲਾਈ (ਕਰਮ ਲਧਾਣਾ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਬਿਜਲੀ ਦੀਆਂ ਦਰਾਂ ਘਟਾਉਣ ਸਬੰਧੀ ਇਕ ਮੰਗ ਪੱਤਰ ਪਾਵਰਕਾਮ ਦੇ ਐਕਸੀਅਨ ਬੰਗਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ | ਮੰਗ ਪੱਤਰ ਭੇਜਣ ਵਾਲੇ ਵਫ਼ਦ ਦੀ ਅਗਵਾਈ ਕਰਦਿਆਂ ਪਾਰਟੀ ...

ਪੂਰੀ ਖ਼ਬਰ »

ਵਾਹਿਗੁਰੂ ਨਗਰ ਵਾਸੀਆਂ ਨੇ ਸੁਪਰਡੈਂਟ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 22 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਨਵਾਂਸ਼ਹਿਰ ਦੇ ਮੁਹੱਲਾ ਵਾਹਿਗੁਰੂ ਨਗਰ ਗਲੀ ਨੰਬਰ-6 ਬਰਨਾਲਾ ਕਲਾਂ ਵਾਸੀਆਂ ਦੇ ਇਕ ਵਫ਼ਦ ਨੇ ਇਕ ਮੰਗ ਪੱਤਰ ਨਗਰ ਕੌਾਸਲ ਦੇ ਸੁਪਰਡੈਂਟ ਅਮਰਦੀਪ ਸਿੰਘ ਨੂੰ ਸੌਾਪ ਕੇ ਮੰਗ ਕੀਤੀ ਕਿ ਮੁਹੱਲੇ ਵਿਚ ਗੰਦੇ ਪਾਣੀ ...

ਪੂਰੀ ਖ਼ਬਰ »

ਪੰਚਾਇਤਾਂ ਤੇ ਖੇਡ ਕਲੱਬ ਬੱਚਿਆਂ 'ਚ ਖੇਡ ਰੁਚੀ ਵਧਾਉਣ ਦੇ ਉਪਰਾਲੇ ਕਰਨ-ਦੇਹਲ

ਉੜਾਪੜ/ਲਸਾੜਾ, 22 ਜੁਲਾਈ (ਲਖਵੀਰ ਸਿੰਘ ਖੁਰਦ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਨਾ-ਮੁਰਾਦ ਬਿਮਾਰੀ ਤੋਂ ਬਚਾਉਣ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਔੜ ਦੇ ਐਸ.ਐਚ.ਓ. ਹਰਪ੍ਰੀਤ ਸਿੰਘ ਦੇਹਲ ਵਲੋਂ ਪਿੰਡ ਨੰਗਲ ਜੱਟਾਂ ਦੀ ਗਰਾਊੁਾਡ ਵਿਚ ਪਹੁੰਚ ਕੇ ਖਿਡਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨਾਲ ਨਸ਼ਿਆਂ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਸਮਾਗਮ ਵਿਚ ਗੁਰੂ ਨਾਨਕ ਯੂਥ ਸਪੋਰਟਸ ਐਾਡ ਵੈਲਫੇਅਰ ਕਲੱਬ ਅਤੇ ਗਰਾਮ ਪੰਚਾਇਤ ਨੇ ਵੀ ਸ਼ਮੂਲੀਅਤ ਕੀਤੀ | ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਐਸ.ਐਚ.ਓ. ਦੇਹਲ ਨੇ ਕਿਹਾ ਕਿ ਪੂਰੀ ਦੁਨੀਆਂ ਵਿਚ ਪੰਜਾਬੀ ਆਪਣੇ ਤਕੜੇ ਜੁੱਸੇ, ਚੰਗੀਆਂ ਖੁਰਾਕਾਂ ਤੇ ਰੱਜ ਕੇ ਮਿਹਨਤ ਕਰਨ ਵਾਲਿਆਂ ਵਜੋਂ ਜਾਣੇ ਜਾਂਦੇ ਸਨ, ਪਰ ਅੱਜ ਪੰਜਾਬ ਵਿਚ ਜਿਸ ਤਰ੍ਹਾਂ ਨੌਜਵਾਨਾਂ ਦੀਆਂ ਨਸ਼ਿਆਂ ਨਾਲ ਮੌਤਾਂ ਹੋ ਰਹੀਆਂ ਹਨ | ਉਹ ਹਰ ਪੰਜਾਬੀ ਲਈ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਪਿੰਡਾਂ ਦੀ ਪੰਚਾਇਤਾਂ ਅਤੇ ਕਲੱਬ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਪੀੜ੍ਹੀ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਣ ਲਈ ਉਪਰਾਲੇ ਕਰਨ | ਸਰਪੰਚ ਮਨਜਿੰਦਰ ਕੌਰ ਅਤੇ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਲੋਂ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਵਿੰਦਰ ਕੌਰ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ, ਚਰਨਜੀਤ ਕੌਰ, ਬਲਜੀਤ ਸਿੰਘ (ਸਾਰੇ ਪੰਚ), ਸਾਬਕਾ ਸਰਪੰਚ ਬਲਬੀਰ ਸਿੰਘ, ਅਜਮੇਰ ਸਿੰਘ ਤੇ ਸਤਪਾਲ ਤੋਂ ਇਲਾਵਾ ਰਜਿੰਦਰ ਸਿੰਘ, ਬਲਿਹਾਰ ਸਿੰਘ, ਸਤਵਿੰਦਰ ਸਾਹਨੀ, ਨੰਬਰਦਾਰ ਹਰਬਿਲਾਸ ਭੱਟੀ, ਹਰਕੀਰਤ ਸਿੰਘ, ਅਮਰਜੀਤ ਸਿੰਘ ਗਿੱਲ ਆਦਿ ਵੀ ਹਾਜਰ ਸਨ |


ਖ਼ਬਰ ਸ਼ੇਅਰ ਕਰੋ

-ਮਾਮਲਾ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਦੇ ਓਵਰਫ਼ਲੋ ਦਾ-
ਵਾਹਿਗੁਰੂ ਨਗਰ ਵਾਸੀਆਂ ਨੇ ਸੁਪਰਡੈਂਟ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 22 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਨਵਾਂਸ਼ਹਿਰ ਦੇ ਮੁਹੱਲਾ ਵਾਹਿਗੁਰੂ ਨਗਰ ਗਲੀ ਨੰਬਰ-6 ਬਰਨਾਲਾ ਕਲਾਂ ਵਾਸੀਆਂ ਦੇ ਇਕ ਵਫ਼ਦ ਨੇ ਇਕ ਮੰਗ ਪੱਤਰ ਨਗਰ ਕੌਾਸਲ ਦੇ ਸੁਪਰਡੈਂਟ ਅਮਰਦੀਪ ਸਿੰਘ ਨੂੰ ਸੌਾਪ ਕੇ ਮੰਗ ਕੀਤੀ ਕਿ ਮੁਹੱਲੇ ਵਿਚ ਗੰਦੇ ਪਾਣੀ ...

ਪੂਰੀ ਖ਼ਬਰ »

ਗਾਇਕ ਅਜੈ ਸੂੰਢ ਦੇ 'ਸਹੇਲੀ' ਗੀਤ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ

ਸੰਧਵਾਂ, 22 ਜੁਲਾਈ (ਪ੍ਰੇਮੀ ਸੰਧਵਾਂ)-ਗਾਇਕੀ ਦੀ ਫੁੱਲਵਾੜੀ ਵਿਚ ਉੱਘੇ ਸਮਾਜ ਸੇਵੀ ਹਰਿੰਦਰ ਸਿੰਘ ਬੋਇਲ ਕੈਨੇਡਾ ਤੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਬੋਇਲ ਮਕਸੂਦਪੁਰ ਦੀ ਅਥਾਹ ਮਿਹਨਤ ਸਦਕਾ ਆਪਣੇ ਪਲੇਠੇ ਗੀਤ 'ਸਰਪੰਚ' ਜਰੀਏ ਪੈਰ ਰੱਖਣ ਵਾਲੇ ਨੌਜਵਾਨ ਗਾਇਕ ਅਜੈ ...

ਪੂਰੀ ਖ਼ਬਰ »

ਗੁਰਨਾਮ ਸਿੰਘ ਨਾਗਰਾ ਵਲੋਂ ਯਾਦਗਾਰੀ ਕਾਲਜ ਮਜਾਰੀ ਨੂੰ ਨਕਦ ਰਾਸ਼ੀ ਭੇਟ

ਮਜਾਰੀ/ਸਾਹਿਬਾ, 22 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਚੱਲ ਰਹੇ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਨੂੰ ਗੁਰਨਾਮ ਸਿੰਘ ਨਾਗਰਾ ...

ਪੂਰੀ ਖ਼ਬਰ »

ਮਾਵਾਂ ਨੂੰ ਸੰਤੁਲਨ ਖ਼ੁਰਾਕ ਸਬੰਧੀ ਜਾਣੂ ਕਰਵਾਇਆ

ਸੜੋਆ, 22 ਜੁਲਾਈ-(ਨਾਨੋਵਾਲੀਆ)-ਆਂਗਣਵਾੜੀ ਕੇਂਦਰ ਤੇ ਸਿਹਤ ਕੇਂਦਰ ਨਾਨੋਵਾਲ ਵਿਖੇ ਮਾਵਾਂ ਨੂੰ ਸੰਤੁਲਨ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕ੍ਰਾਂਤੀ ਪਾਲ ਸਿੰਘ ਸਿਹਤ ਕਰਮੀ ਤੇ ਪ੍ਰਵੇਸ਼ ਆਂਗਣਵਾੜੀ ਵਰਕਰ ਨਾਨੋਵਾਲ ਨੇ ਕਿਹਾ ਕਿ ਮਾਵਾਂ ਸਿਹਤ ਦੀ ...

ਪੂਰੀ ਖ਼ਬਰ »

ਐਸ. ਸੀ./ਬੀ. ਸੀ. ਵਰਗ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਯਤਨ ਕਰਾਂਗਾ-ਸੂਦ

ਬਹਿਰਾਮ, 22 ਜੁਲਾਈ (ਨਛੱਤਰ ਸਿੰਘ ਬਹਿਰਾਮ)- ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਮੋਹਣ ਲਾਲ ਸੂਦ (ਸੇਵਾ-ਮੁਕਤ ਨਿਗਰਾਨ ਇੰਜੀਨੀਅਰ ਪੀ. ...

ਪੂਰੀ ਖ਼ਬਰ »

ਇਨਕਮ ਟੈਕਸ ਅਧਿਕਾਰੀਆਂ ਨੇ ਕਰਦਾਤਾਵਾਂ ਨਾਲ ਨਵਾਂਸ਼ਹਿਰ ਵਿਖੇ ਕੀਤੀ ਮੀਟਿੰਗ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਇਨਕਮ ਟੈਕਸ ਦਫ਼ਤਰ ਨਵਾਂਸ਼ਹਿਰ ਵਲੋਂ ਡਾ: ਸਿੰਮੀ ਗੁਪਤਾ ਪ੍ਰਧਾਨ ਇਨਕਮ ਟੈਕਸ ਕਮਿਸ਼ਨਰ ਜਲੰਧਰ -1, ਭਵਾਨੀ ਸ਼ੰਕਰ ਸੰਯੁਕਤ ਇਨਕਮ ਟੈਕਸ ਕਮਿਸ਼ਨਰ ਰੇਂਜ 2 ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਟਰੀਚ ਪੋ੍ਰਗਰਾਮ ...

ਪੂਰੀ ਖ਼ਬਰ »

ਸੜਕ ਦੇ ਨਾਲ ਖੜ੍ਹੇ ਸੁੱਕੇ ਦਰੱਖ਼ਤ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਰੱਤੇਵਾਲ, 22 ਜੁਲਾਈ (ਜੋਨੀ ਭਾਟੀਆ)-ਰੱਤੇਵਾਲ-ਕਾਠਗੜ੍ਹ ਮਾਰਗ 'ਤੇ ਸੁੱਕੇ ਖੜ੍ਹੇ ਦਰਖ਼ਤ ਕਦੇ ਵੀ ਕਿਸੇ ਹਾਦਸੇ ਨੂੰ ਸੱਦਾ ਦੇ ਸਕਦੇ ਹਨ ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ | ਜਾਣਕਾਰੀ ਮੁਤਾਬਿਕ ਉਕਤ ਮਾਰਗ 'ਤੇ ਪੈਂਦੇ ਪਿੰਡ ਨੱਥਾ ਨੰਗਲ ਅਤੇ ਬਾਬਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਅੱਜ ਸ਼ਹੀਦ ਮਲਕੀਤ ਸਿੰਘ ਮੇਹਲੀ ਹਾਲ ਬੰਗਾ ਰੋਡ ਵਿਖੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ 'ਚ ਪੰਜਾਬ ਪੈਨਸ਼ਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਜਨਰਲ ...

ਪੂਰੀ ਖ਼ਬਰ »

ਯੂ. ਕੇ. ਮਾਡਲ ਸਕੂਲ ਲੰਗੜੋਆ ਵਿਖੇ ਬਡੀ ਪ੍ਰੋਗਰਾਮ ਤਹਿਤ ਲੇਖ ਰਚਨਾ ਮੁਕਾਬਲੇ ਕਰਵਾਏ

ਨਵਾਂਸ਼ਹਿਰ, 22 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਯੂ.ਕੇ. ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਤੇ ਚੇਅਰਮੈਨ ਉਜਾਗਰ ਸਿੰਘ ਦੀ ਪ੍ਰਧਾਨਗੀ ਹੇਠ ਬਡੀ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਸ਼ਿਆਂ ਤੋਂ ਰੋਕਣ ਲਈ ਤੇ ਜਾਗਰੂਕ ...

ਪੂਰੀ ਖ਼ਬਰ »

ਐਸ. ਸੀ./ਬੀ. ਸੀ. ਵਰਗ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਯਤਨ ਕਰਾਂਗਾ-ਸੂਦ

ਬਹਿਰਾਮ, 22 ਜੁਲਾਈ (ਨਛੱਤਰ ਸਿੰਘ ਬਹਿਰਾਮ)- ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਮੋਹਣ ਲਾਲ ਸੂਦ (ਸੇਵਾ-ਮੁਕਤ ਨਿਗਰਾਨ ਇੰਜੀਨੀਅਰ ਪੀ. ...

ਪੂਰੀ ਖ਼ਬਰ »

ਉਧਨਵਾਲ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਭੱਦੀ, 22 ਜੁਲਾਈ (ਨਰੇਸ਼ ਧੌਲ)-ਸ਼ਿਵ ਸ਼ੰਕਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਉਧਨਵਾਲ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉੱਘੇ ਵਾਲੀਬਾਲ ਖਿਡਾਰੀ ਸ਼ੰਮੀ ਕਸਾਣਾ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਉਤਸ਼ਾਹ ਪੂਰਵਕ ਕਰਵਾਇਆ ਗਿਆ | ...

ਪੂਰੀ ਖ਼ਬਰ »

ਏ. ਡੀ. ਸੀ. ਅਨੁਪਮ ਕਲੇਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵਲੋਂ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਚ ਲੋਕਾਂ ਦਾ ਭਰੋਸਾ ਵਧਿਆ-ਬਿੱਲਾ

ਬਹਿਰਾਮ, 22 ਜੁਲਾਈ (ਸਰਬਜੀਤ ਸਿੰਘ ਚੱਕਰਾਮੰੂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਵਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਇਸ ਕੋਹੜ੍ਹ ਨੂੰ ਖ਼ਤਮ ਕਰਨ ਲਈ ਪੁਲਿਸ ਦੀ ਸਹਾਇਤਾ ਕਰਨ ਲਈ ...

ਪੂਰੀ ਖ਼ਬਰ »

ਬੀ. ਕੇ. ਐਮ. ਕਾਲਜ ਵਿਖੇ ਸਾਂਝ ਕੇਂਦਰ ਵਲੋਂ ਜਾਗਰੂਕਤਾ ਸੈਮੀਨਾਰ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸਾਂਝ ਕੇਂਦਰ ਬਲਾਚੌਰ ਵਲੋਂ ਥਾਣੇਦਾਰ ਵਿਨੋਦ ਕੁਮਾਰ ਦੀ ਦੇਖ ਰੇਖ ਹੇਠ ਬੀ.ਕੇ.ਐੱਮ. ਕਾਲਜ ਆਫ਼ ਐਜੂਕੇਸ਼ਨ ਬਲਾਚੌਰ (ਬਲਾਚੌਰ-ਨਵਾਂਸ਼ਹਿਰ ਹਾਈਵੇਅ) ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਤਜਿੰਦਰ ਸਿੰਘ ਜੋਤ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਸੁੱਜੋਵਾਲ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX