ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 minute ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 2 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 2 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 4 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਲੁਧਿਆਣਾ

ਮਾਮਲਾ ਸਬਜ਼ੀ ਪਾਰਕਿੰਗ ਠੇਕੇਦਾਰ ਵਲੋਂ ਵੱਧ ਵਸੂਲੀ ਦਾ ਸਬਜ਼ੀ ਮੰਡੀ, ਫਰੂਟ ਮੰਡੀ ਆੜ੍ਹਤੀ ਐਸੋਸੀਏਸ਼ਨ ਵਲੋਂ ਹੜਤਾਲ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਪਾਰਕਿੰਗ ਠੇਕੇਦਾਰ ਵਲੋਂ ਆੜ੍ਹਤੀਆਂ ਅਤੇ ਫੜੀ ਵਾਲਿਆਂ ਤੋਂ ਇਲਾਵਾ ਗਾਹਕਾਂ ਤੋਂ ਵਾਹਨਾਂ ਦੀ ਤਹਿ ਫੀਸ ਤੋਂ ਵੱਧ ਵਸੂਲੀ ਕਰਨ ਵਿਰੁੱਧ ਸੋਮਵਾਰ ਨੂੰ ਸਬਜ਼ੀ ਮੰਡੀ, ਫਰੂਟ ਮੰਡੀ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਸੂਬਾ ਪੱਧਰੀ 3 ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਤੋਂ ਆਪਣਾ ਸੰਘਰਸ਼ ਤੇਜ਼ ਕਰਦਿਆਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਟੀਨੇਟ ...

ਪੂਰੀ ਖ਼ਬਰ »

ਗੁਆਾਢੀਆਾ ਵਿਚਾਲੇ ਹੋਈ ਲੜਾਈ 'ਚ ਗੋਲੀ ਚੱਲੀ

ਲੁਧਿਆਣਾ 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਤਿੰਨ ਦੇ ਘੇਰੇ ਦਰਿੰਦੇ ਇਲਾਕੇ ਰੂਪਾ ਮਿਸਤਰੀ ਗਲੀ 'ਚ ਅੱਜ ਦੇਰ ਰਾਤ ਗੁਆਾਢੀਆਾ ਵਿਚਾਲੇ ਹੋਈ ਲੜਾਈ 'ਚ ਗੋਲੀ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ 11 ਵਜੇ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ 8 ਮਹੀਨੇ ਦੇ ਬੱਚੇ ਦੀ ਮੌਤ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ 'ਚ ਅੱਜ ਦੇਰ ਸ਼ਾਮ ਸ਼ੱਕੀ ਹਾਲਾਤਾਂ 'ਚ ਇਕ ਮਹੀਨੇ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਬੱਚੇ ਦੇ ਪਿਓ ਨੇ ਉਸ ਦੀ ਮਾਂ 'ਤੇ ਹੀ ਕਤਲ ਕਰਨ ਦਾ ਦੋਸ਼ ਲਗਾਇਆ ਹੈ | ਜਾਂਚ ਅਨੁਸਾਰ ...

ਪੂਰੀ ਖ਼ਬਰ »

ਲਾਡੋਵਾਲ ਟੋਲ ਪਲਾਜ਼ਾ 'ਤੇ ਲਿਮੋਜਿਨ ਨੂੰ ਲੰਘਾਉਣ 'ਤੇ ਹੰਗਾਮਾ

ਲਾਡੋਵਾਲ, 22 ਜੁਲਾਈ (ਬਲਬੀਰ ਸਿੰਘ ਰਾਣਾ)-ਲਾਡੋਵਾਲ ਟੋਲ ਪਲਾਜ਼ਾ 'ਤੇ ਉਸ ਵਕਤ ਭਾਰੀ ਹੰਗਾਮਾ ਹੋ ਗਿਆ ਜਦ ਇਕ ਲਿਮੋਜਿਨ ਕਾਰ ਵਾਲੇ ਨੇ ਜਬਰਦਸਤੀ ਬੰਦ ਪਈ ਲਾਈਨ 'ਚੋਂ ਆਪਣੀ ਗੱਡੀ ਕੱਢਣ ਦੀ ਕੋਸ਼ਿਸ਼ ਕੀਤੀ | ਜਦ ਪਲਾਜ਼ਾ ਦੇ ਸਕਿਉਰਿਟੀ ਗਾਰਡਾਂ ਨੇ ਉਸ ਵਿਅਕਤੀ ਨੂੰ ...

ਪੂਰੀ ਖ਼ਬਰ »

ਸੀਸੂ ਦਾ ਦੇਸ਼ ਦੇ ਸਨਅਤੀ ਵਿਕਾਸ 'ਚ ਯੋਗਦਾਨ ਪਾਉਣ ਬਦਲੇ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਨੂੰ ਦੇਸ਼ ਦੇ ਸਨਅਤ ਵਿਕਾਸ 'ਚ ਯੋਗਦਾਨ ਪਾਉਣ ਬਦਲੇ ਮਾਈਕ ਕਾਨਫ਼ਰੰਸ ਐਕਸਪੋ ਤੇ ਪੁਰਸਕਾਰ 2019 ਦੌਰਾਨ ਵਿਸ਼ੇ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ...

ਪੂਰੀ ਖ਼ਬਰ »

ਪਲਾਈਵੁੱਡ ਕੰਪਨੀ 'ਚ ਮਜ਼ਦੂਰਾਂ ਦੀ ਕੁੱਟਮਾਰ ਕਰ ਕੇ ਲਿਆ ਜਾਂਦਾ ਹੈ ਜਬਰੀ ਕੰਮ

ਹੰਬੜਾਂ, 22 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ 'ਚ ਜਿੱਥੇ ਵੱਡੀ ਗਿਣਤੀ ਵਿਚ ਫੈਕਟਰੀਆਂ 'ਚ ਨਬਾਲਗਾਂ ਤੋਂ ਮਜਦੂਰੀ ਕਰਵਾਈ ਜਾ ਰਹੀ ਹੈ ਉੱਥੇ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟ ਕੇ ਜਬਰੀ ਕੰਮ ਲਿਆ ਜਾ ਰਿਹਾ ਹੈ, ਜਿਸ ਦੀ ਮਿਸਾਲ ਕਸਬਾ ਹੰਬੜਾਂ ਦੀ ...

ਪੂਰੀ ਖ਼ਬਰ »

ਦੋਸਤ ਦੀ ਪਤਨੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸਤ ਸਮੇਤ 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾੜੇਵਾਲ ਅਵਾਨਾ ਵਿਚ ਦੋਸਤ ਦੀ ਪਤਨੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਦੇ ਦੋਸਤ ਤੇ ਉਸ ਦੇ ਦੋ ਸਾਥੀਆਂ ਖਿਲਾਫ਼ ਸੰਗੀਨ ਧਰਾਵਾਂ ਤਹਿਤ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਨਾਲ ਮੌਤ

ਲੁਧਿਆਣਾ, 22 ਜੁਲਾਈ (ਆਹੂਜਾ)-ਗਿਆਸਪੁਰਾ ਫਾਟਕ ਨੇੜੇ ਸੋਮਵਾਰ ਸਵੇਰੇ ਲਾਈਨਾਂ ਪਾਰ ਕਰਦੇ ਸਮੇਂ ਗੱਡੀ ਹੇਠਾਂ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ¢ ਮਿ੍ਤਕ ਦੀ ਉਮਰ 40-42 ਸਾਲ ਸੀ¢ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ...

ਪੂਰੀ ਖ਼ਬਰ »

ਸੂਚਨਾ ਦੇ ਅਧਿਕਾਰ ਐਕਟ ਬਾਰੇ ਜਾਣਕਾਰੀ ਦੇਣ ਲਈ 3 ਰੋਜ਼ਾ ਸਿਖ਼ਲਾਈ ਪ੍ਰੋਗਰਾਮ ਸ਼ੁਰੂ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਸਥਾਨਕ ਬਚਤ ਸੂਚਨਾ ਭਵਨ ਵਿਖੇ ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਤੇ ਸਿਖ਼ਲਾਈ ਦੇਣ ਦੇ ਮਕਸਦ ਨਾਲ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਕੀ ਸੰਸਥਾ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਤਿੰਨ ਰੋਜ਼ਾ ਸਿਖਲਾਈ ...

ਪੂਰੀ ਖ਼ਬਰ »

ਧੋਖੇ ਨਾਲ ਏ.ਟੀ.ਐੱਮ. 'ਚੋਂ 25 ਹਜ਼ਾਰ ਰੁਪਏ ਦੀ ਨਕਦੀ ਕਢਵਾਈ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਸਵਰਨ ਸਿੰਘ ਵਾਸੀ ਪਿੰਡ ਮਾਣਕਵਾਲ ਦੀ ਸ਼ਿਕਾਇਤ 'ਤੇ ਅਣਪਛਾਤੇ ਨੌਜਵਾਨ ਖਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਹੜ੍ਹਾਂ ਤੋਂ ਬਚਾਅ ਲਈ ਲੁਧਿਆਣਾ ਪੁਲਿਸ ਦੇ ਪੁਖ਼ਤਾ ਪ੍ਰਬੰਧ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਕਿਸੇ ਵੀ ਖੇਤਰ ਵਿੱਚ ਜੇਕਰ ਹੜ੍ਹ ਵਰਗੀ ਸਥਿਤੀ ਪੈਦਾ ਹੁੰਦੀ ਹੈ ਜਾਂ ਇਸ ਨਾਲ ਸੁਰੱਖਿਆ ਨੂੰ ਖਤਰਾ ਮਹਿਸੂਸ ਹੁੰਦਾ ਹੈ ਤਾਂ ਲੋਕ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸਥਾਨਕ ਬਚਤ ਭਵਨ ਵਿਖੇ ਡਿਪਟੀ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਚੀਨੀ ਵਫ਼ਦ ਹੋਇਆ ਨਤਮਸਤਕ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਭਾਰਤ 'ਚ ਚੀਨ ਦੇ ਕਾਰਜਕਾਰੀ ਰਾਜਦੂਤ ਮਿਸਟਰ ਜਾਂਗ ਜਿਯਾਕਸਿਨ ਦੀ ਅਗਵਾਈ 'ਚ ਵਫਦ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਚੀਨ ਦੇ ਕਾਰਜਕਾਰੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਪੰਜਾਬ ਸਰਕਾਰ ਵਿਰੁੱਧ ਪੈਨਸ਼ਨਰਾਂ 'ਚ ਭਾਰੀ ਰੋਸ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ ਮੁਕਤ ਹੋਏ ਮੁਲਾਜ਼ਮ ਮੰਗਾਂ ਨੂੰ ਲੈ ਕੇ ਕਾਫ਼ੀ ਪ੍ਰੇਸ਼ਾਨ ਹਨ | ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਆਹੁਦੇਦਾਰਾਂ ਦੀ ਇਕ ਮੀਟਿੰਗ ਲੁਧਿਆਣਾ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਬੀ.ਸੀ.ਐੱਮ. ਸਕੂਲ ਦੇ ਬਾਹਰ ਗੁੰਡਾਗਰਦੀ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਾਸ਼ਤਰੀ ਨਗਰ ਸਥਿਤ ਬੀ. ਸੀ. ਐਮ. ਸਕੂਲ ਦੇ ਬਾਹਰ ਅੱਜ ਦੁਪਹਿਰ ਹੋਈ ਸ਼ਰ੍ਹੇਆਮ ਗੁੰਡਾਗਰਦੀ 'ਚ ਦੋ ਸਕੂਲੀ ਵਿਦਿਆਰਥੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪੁਸਤਕ 'ਲੋਕਧਾਰਾਈ ਦਿ੍ਸ਼ਟੀ ਤੇ ਹੀਰ ਦਮੋਦਰ' ਲੋਕ ਅਰਪਨ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪੁਸਤਕ 'ਲੋਕਧਾਰਾਈ ਦਿ੍ਸ਼ਟੀ ਤੇ ਹੀਰ ਦਮੋਦਰ' ਪੰਜਾਬੀ ਭਵਨ ਵਿਖੇ ਲੋਕ ਅਰਪਨ ਕੀਤੀ ਗਈ | ਇਸ ਮੌਕੇ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਡਾ. ਸਵਰਾਜ ਬੀਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਅਕਾਦਮੀ ਦੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਮਿਲਕ ਪਲਾਂਟ ਤੇ ਡੇਅਰੀ ਵਰਕਰਸ ਯੂਨੀਅਨ ਦੇ ਸੱਦੇ 'ਤੇ ਅੱਜ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਸਮੂਹ ਵਰਕਰਾਂ ਵਲੋਂ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਪ੍ਰਧਾਨ ਮਨਜੀਤ ਸਿੰਘ ਗਿੱਲ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬਚਾ 'ਭੁੱਲੇ ਵਿਸਰੇ ਨਾਨਕ ਪੰਥੀ' ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਿਕ ਹੋ ਸਕਦਾ ਹੈ, ਜੇਕਰ ਅਸੀਂ ਦੇਸ਼ ਵਿਦੇਸ਼ਾਂ 'ਚ ਵੱਸਦੇ ਕਰੋੜਾਂ ਨਾਨਕ ਪੰਥੀਆਂ ਨੂੰ ਕਲੇਵੇ ਵਿਚ ਲੈ ਕੇ ਉਨ੍ਹਾਂ ਨੂੰ ਕੌਮ ਦੀ ਮੁੱਖ ਧਾਰਾ ਨਾਲ ਜੋੜਨ ਦਾ ਉਪਰਾਲਾ ਕਰੀਏ | ਇਹ ਪ੍ਰਗਟਾਵਾ ਉੱਘੇ ਸਨਅਤਕਾਰ ਤੇ ਰਾਮਗੜ੍ਹੀਆ ਐਜੂਕੇਸ਼ਨ ਟਰਸੱਟ ਦੇ ਪ੍ਰਧਾਨ ਰਣਜੋਧ ਸਿੰਘ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਰਾਭਾ ਨਗਰ ਵਿਖੇ ਗੁਰਦੁਆਰਾ ਸਾਹਿਬਾਨ ਤਾਲਮੇਲ ਕਮੇਟੀ ਵਲੋਂ 'ਭੁੱਲੇ ਵਿਸਰੇ ਨਾਨਕ ਪੰਥੀਆਂ' ਨੂੰ ਗੱਲਵਕੜੀ ਵਿਚ ਲੈਣ ਲਈ ਤਿਆਰ ਕਰਵਾਏ ਗਏ ਵਿਸ਼ੇਸ਼ ਕਿਤਾਬਚੇ 'ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਕਿਵੇਂ ਮਨਾਈਏ?' ਨੂੰ ਲੋਕ ਅਰਪਣ ਕਰਦਿਆਂ ਕੀਤੇ | ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ, ਸੁਸਾਇਟੀਆਂ ਤੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਬਖਸ਼ੀ ਸਰਬਸਾਂਝੀਵਾਲਤਾ ਦੀ ਵਿਚਾਰਧਾਰਾ, ਫਿਲਾਸਫੀ ਤੇ ਸਿੱਖਿਆਵਾਂ ਨੂੰ ਸਮੁੱਚੇ ਸੰਸਾਰ ਭਰ ਵਿਚ ਵੱਸਦੇ ਲੋਕਾਂ ਤੱਕ ਪਹੁੰਚਾਇਆ ਜਾਵੇ | ਰਣਜੋਧ ਸਿੰਘ ਨੇ ਗੁਰਦੁਆਰਾ ਸਾਹਿਬਾਨ ਤਾਲਮੇਲ ਕਮੇਟੀ ਵਲੋਂ ਛਪਵਾਏ ਗਏ ਤੇ ਸੁਖਦੇਵ ਸਿੰਘ ਲਾਜ ਵਲੋਂ ਸੰਪਾਦਨ ਕੀਤੇ ਗਏ ਕਿਤਾਬਚੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਯੋਗ ਉਪਰਾਲੇ ਸਮੁੱਚੀ ਕੌਮ ਨੂੰ ਜਾਗਰੂਕ ਕਰਨ ਵਿਚ ਸਹਾਈ ਸਿੱਧ ਹੋਣਗੇ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਤਾਲਮੇਲ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸੰਧੂ, ਜਨ ਸਕੱਤਰ ਪਿ੍ੰ: ਰਣਜੀਤ ਸਿੰਘ, ਪ੍ਰੋ. ਬਲਜਿੰਦਰ ਸਿੰਘ, ਡਾ. ਰਣਜੀਤ ਸਿੰਘ ਪੀ.ਏ.ਯੂ., ਡਾ. ਬੀ.ਐਸ. ਗਿੱਲ, ਸਤਨਾਮ ਸਿੰਘ ਕੋਮਲ ਸਮੇਤ ਕਿਤਾਬਚੇ ਦੇ ਸੰਪਾਦਕ ਸੁਖਦੇਵ ਸਿੰਘ ਲਾਜ ਅਤੇ ਚਰਨਜੀਤ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਇਕੱਤਰ ਹੋਈਆਂ ਸ਼ਖਸੀਅਤਾਂ ਨਾਲ ਕੀਤੀ ਤੇ ਵਰਤਮਾਨ ਸਮੇਂ ਅੰਦਰ ਦੇਸ਼ ਦੇ ਵੱਖ ਵੱਖ ਰਾਜਾਂ ਅੰਦਰ ਕਰੋੜਾਂ ਦੀ ਗਿਣਤੀ ਵਿਚ ਵੱਸ ਰਹੇ ਗੁਰੂ ਨਾਨਕ ਪੰਥੀਆਂ ਦੀ ਸਥਿਤੀ 'ਤੇ ਖੋਜ ਭਰਪੂਰ ਚਾਨਣਾ ਪਾਉਂਦਿਆਂ ਪੰਥ ਦੇ ਵਾਰਸਾ ਦੀ ਸੰਭਾਲ ਕਰਨ ਦੀ ਜ਼ੋਰਦਾਰ ਅਪੀਲ ਕੀਤੀ | ਇਸ ਮੌਕੇ ਕੈਪਟਨ ਇੰਦਰਜੀਤ ਸਿੰਘ, ਦਵਿੰਦਰ ਸਿੰਘ, ਡਾ. ਜਸਵੰਤ ਸਿੰਘ, ਅਜੀਤ ਸਿੰਘ ਅਰੋੜਾ, ਰਣਜੀਤ ਸਿੰਘ ਖਾਲਸਾ, ਅੰਮਿ੍ਤਪਾਲ ਸਿੰਘ, ਬੀਬੀ ਨਰਿੰਦਰ ਕੌਰ ਸੰਧੂ, ਬੀਬੀ ਰਵਿੰਦਰ ਕੌਰ ਸਰਾਭਾ ਨਗਰ, ਬੀਬੀ ਮਨਜਿੰਦਰ ਕੌਰ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਜਬੂਰੀ ਵੱਸ ਜ਼ੋਮੈਟੋ ਕੰਪਨੀ ਦੇ ਕਈ ਮੁਲਾਜ਼ਮ ਕੰਮ 'ਤੇ ਪਰਤੇ ਤੇ ਬਹੁਤਿਆਂ ਵਲੋਂ ਹਾਲੇ ਵੀ ਸੰਘਰਸ਼ ਜਾਰੀ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ 16 ਜੁਲਾਈ ਤੋਂ ਜ਼ੁਮੈਟੋ ਕੰਪਨੀ ਰਾਹੀਂ ਖਾਣ ਪੀਣ ਦੀਆਂ ਵਸਤਾਂ ਦੀ ਸਪਲਾਈ ਕਰਨ ਵਾਲੇ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਵੱਖ-ਵੱਚ ਥਾੲੀਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਖਾਕਾ ਤਿਆਰ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮੂਹ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਸੈਮੀਨਾਰ ...

ਪੂਰੀ ਖ਼ਬਰ »

ਮੇਅਰ ਬਲਕਾਰ ਸਿੰਘ ਸੰਧੂ ਵਲੋਂ ਢੰਡਾਰੀ ਇਲਾਕੇ ਦਾ ਦੌਰਾ

ਢੰਡਾਰੀ ਕਲਾਂ, 22 ਜੁਲਾਈ (ਪਰਮਜੀਤ ਸਿੰਘ ਮਠਾੜੂ)-ਪ੍ਰਮੁੱਖ ਕਾਂਗਰਸ ਲੀਡਰ ਤੇ ਢੰਡਾਰੀ ਡਿਵੈਲਪਮੈਂਟ ਕਲੱਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਨਿੱਕੀ ਰਿਐਤ ਦੇ ਯਤਨਾਂ ਸਦਕਾ ਸ਼ਹਿਰ ਦੇ ਮੇਅਰ ਸੰਧੂ ਵਲੋਂ ਢੰਡਾਰੀ ਇਲਾਕੇ ਦਾ ਦੌਰਾ ਕੀਤਾ ਗਿਆ¢ ਨਿੱਕੀ ਰਿਐਤ ਵਲੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬਚਾ 'ਭੁੱਲੇ ਵਿਸਰੇ ਨਾਨਕ ਪੰਥੀ' ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਿਕ ਹੋ ਸਕਦਾ ਹੈ, ਜੇਕਰ ਅਸੀਂ ਦੇਸ਼ ਵਿਦੇਸ਼ਾਂ 'ਚ ਵੱਸਦੇ ਕਰੋੜਾਂ ਨਾਨਕ ਪੰਥੀਆਂ ਨੂੰ ਕਲੇਵੇ ਵਿਚ ਲੈ ਕੇ ਉਨ੍ਹਾਂ ਨੂੰ ਕੌਮ ਦੀ ਮੁੱਖ ...

ਪੂਰੀ ਖ਼ਬਰ »

ਮਾਮਲਾ ਰੇਹੜੀ ਫੜ੍ਹੀ ਵਾਲਿਆਂ ਲਈ ਸ਼ੈੱਡ ਬਣਾਉਣ ਦਾ ਸਬਜ਼ੀ ਮੰਡੀ ਖ਼ਾਲੀ ਕਰਾਉਣ ਸਮੇਂ ਸਥਿਤੀ ਬਣੀ ਤਨਾਅਪੂਰਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਚੰਡੀਗੜ੍ਹ ਰੋਡ 'ਤੇ ਸੋਮਵਾਰ ਦੇਰ ਸ਼ਾਮ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਗਰੀਨਲੈਂਡ ਸਕੂਲ ਦੇ ਬਾਹਰ ਲੱਗੀਆਂ ਰੇਹੜੀਆਂ ਹਟਵਾਉਣ ਲਈ ਕੌਾਸਲਰ ਵਿਨੀਤ ਭਾਟੀਆ ਪੁੱਜੇ, ਰੇਹੜੀ ਫੜੀ ਵਾਲਿਆਂ ਨੇ ਕੌਾਸਲਰ ਦਾ ...

ਪੂਰੀ ਖ਼ਬਰ »

ਚਲਾਨ ਭਰਨ ਆਏ ਪ੍ਰਵਾਸੀ ਤੋਂ ਦਲਾਲ ਨੇ 3700 ਰੁਪਏ ਲੈ ਕੇ ਮਰਵਾਏ ਗੇੜੇ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਖੇਤਰੀ ਟਰਾਂਸਪੋਰਟ ਅਥਾਰਿਟੀ ਦਾ ਲੁਧਿਆਣਾ ਦਾ ਚਲਾਨ ਭਰਨ ਵਾਲਾ ਕਾਊਾਟਰ ਅਕਸਰ ਸੁਰਖੀਆਂ ਵਿਚ ਰਹਿੰਦਾ ਹੈ | ਚਲਾਨ ਭਰਨ ਦੇ ਨਾਂਅ 'ਤੇ ਇਕ ਪ੍ਰਵਾਸੀ ਤੋਂ ਦਲਾਲ ਨੇ 3700 ਰੁਪਏ ਪ੍ਰਾਪਤ ਕਰਕੇ ਚਲਾਨ ਭਰਨ ਦੀ ਬਜਾਏ ਕਈ ਗੇੜੇ ਮਰਵਾਏ | ...

ਪੂਰੀ ਖ਼ਬਰ »

ਮਾਮਲਾ ਅਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਵੱਢੇ ਜਾਣ ਦਾ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਘੁੰਮਦੇ ਅਵਾਰਾ ਕੁੁੱਤਿਆਂ ਵਲੋਂ ਲੋਕਾਂ ਨੂੰ ਵੱਢੇ ਜਾਣ ਦੇ ਮਾਮਲੇ ਦਿਨੋ ਦਿਨ ਵੱਧ ਰਹੇ ਹਨ, ਸਿਵਲ ਹਸਪਤਾਲ 'ਚ ਕੁੱਤਿਆਂ ਦੇ ਵੱਢੇ 25-30 ਮਰੀਜ਼ ਇਲਾਜ ਲਈ ਰੋਜ਼ਾਨਾ ਪੁੱਜ ਰਹੇ ਹਨ ਇਸ ਦੇ ਬਾਵਜੂਦ ਪ੍ਰਸ਼ਾਸਨ ...

ਪੂਰੀ ਖ਼ਬਰ »

ਜੇਲ੍ਹ ਸੁਪਰੀਡੈਂਟ ਅਰੋੜਾ ਨੇ ਅਹੁਦਾ ਸੰਭਾਲਿਆ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਦੇ ਨਵ-ਨਿਯੁਕਤ ਸੁਪਰਡੈਂਟ ਰਾਜੀਵ ਅਰੋੜਾ ਵਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਵਲੋਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਦੁਕਾਨਦਾਰ ਪ੍ਰੇਸ਼ਾਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਮਾਡਲ ਟਾਊਨ ਐਕਸਟੈਨਸ਼ਨ ਪਾਰਟ ਇਕ ਜੋ ਹੁਣ ਸਾਂਭ-ਸੰਭਾਲ ਲਈ ਨਗਰ ਨਿਗਮ ਕੋਲ ਹੈ ਦੀ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਇਮਾਰਤ ਮਾਲਕ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ 'ਚ 100ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-100ਵਾਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਥਾਨਕ ਸਤੀਸ਼ ਚੰਦਰ ਧਵਨ ਵਿਖੇ ਅੱਜ ਸੋਮਵਾਰ ਨੂੰ ਕਾਲਜ ਵਿਚ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਦੀ ਅਸੈਂਬਲੀ ਨਾਲ ਕਰਵਾਈ ਗਈ | ਜਿਸ ਵਿਚ ਬੀ.ਏ, ਬੀ.ਕਾਮ, ਬੀ.ਐਸ.ਸੀ, ਬੀ.ਸੀ.ਏ, ਬੀ.ਬੀ.ਏ ਦੇ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸੈਮੀਨਾਰ ਦੌਰਾਨ ਜਿੱਤੇ ਇਨਾਮ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਜੁਆਲੋਜੀ ਵਿਭਾਗ ਦੇ ਦੋ ਵਿਦਿਆਰਥੀਆਂ ਨੂੰ ਰਾਸ਼ਟਰੀ ਸੈਮੀਨਾਰ ਦੌਰਾਨ ਪੋਸਟਰ ਪੇਸ਼ਕਾਰੀ ਲਈ ਦੂਜਾ ਅਤੇ ਤੀਜਾ ਇਨਾਮ ਹਾਸਿਲ ਹੋਇਆ | ਰਾਸ਼ਟਰੀ ਸੈਮੀਨਾਰ 'ਜੈਵਿਕ ਵਿਭਿੰਨਤਾ ਮੁੱਦੇ, ਮੌਕੇ ਅਤੇ ਚੁਣੌਤੀਆਂ' ਵਿਸ਼ੇ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਮਈ ਮਹੀਨੇ 'ਚ ਬੀ.ਏੇ. ਸਮੈਸਟਰ ਚੌਥਾ ਦੀ ਲਈ ਗਈ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਦੀ ਵਿਦਿਆਰਥਣ ਅਨੂਰੀਤ ਕੌਰ ਨੇ 82.5 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚਾੋ ਪਹਿਲਾ, ਕੁਲਦੀਪ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦੇ ਵਿਦਿਆਰਥੀਆਾ ਨੇ ਬੀ.ਏ. ਚੌਥੇ ਸਮੈਸਟਰ ਮਈ ਮਹੀਨੇ 'ਚ ਲਈ ਗਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਵਿਦਿਆਰਥਣ ਨਿਹਾਰਿਕਾ ਦੇਵ ਨੇ 84.68 ਫੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਹਿਮਾਚਲ ਦੇ ਕਿਸਾਨਾਂ ਨੂੰ ਫੁੱਲਾਂ ਦੀ ਖੇਤੀ ਸਬੰਧੀ ਦਿੱਤੀ ਸਿਖਲਾਈ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਹਿਮਾਚਲ ਦੇ ਹਮੀਰਪੁਰ ਜ਼ਿਲ੍ਹੇ ਦੇ 35 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਫੁੱਲਾਂ ਦੀ ਖੇਤੀ ਲਈ ਪੀ.ਏ.ਯੂ. ਵਿਖੇ 5 ਦਿਨਾਂ ਦੀ ਸਿਖਲਾਈ ਹਾਸਲ ਕੀਤੀ | ਸਿਖਲਾਈ ਕੈਂਪ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਲਗਾਇਆ ਗਿਆ | ਇਸ ਸਬੰਧੀ ਡਾ. ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਤਾ ਮੰਗ ਪੱਤਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁੜਾਣੀ ਅਤੇ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੜ੍ਹਾਂ ਤੇ ਮੀਹ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਦੀ ਤਰੰੁਤ ਗਿਦਾਰਵਰੀ ਕਰਕੇ ...

ਪੂਰੀ ਖ਼ਬਰ »

ਪੇਂਡੂ ਵਿਕਾਸ ਲਈ ਪੰਚਾਂ-ਸਰਪੰਚਾਂ ਨੂੰ ਸਮੂਹ ਵਿਕਾਸ ਸਕੀਮਾਂ ਦਾ ਗਿਆਨ ਜ਼ਰੂਰੀ-ਗਰੇਵਾਲ

ਫੁੱਲਾਂਵਾਲ, 22 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਪਿੰਡ ਦਾਦ ਦੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਜਗਦੀਸ਼ਪਾਲ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਨਵੇਂ ਚੁਣੇ ਗਏ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਪੇਂਡੂ ਵਿਕਾਸ ਸਕੀਮਾਂ ਦਾ ਪੂਰਾ ਗਿਆਨ ਦੇਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 26 ਤੋਂ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ 26 ਤੋਂ 28 ਜੁਲਾਈ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਡਾਂਸ ਕਲੱਬਾਂ 'ਚ ਅਸ਼ਲੀਲ ਡਾਂਸ ਕਰਵਾਉਣ ਵਾਲੇ ਪ੍ਰਬੰਧਕਾਂ ਿਖ਼ਲਾਫ਼ ਹੋਣਗੇ ਅਪਰਾਧਿਕ ਮਾਮਲੇ ਦਰਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਕੁਝ ਰੈਸਟੋਰੈਂਟਾਂ ਤੇ ਡਾਂਸ ਕਲੱਬਾਂ ਵਿਚ ਅਸ਼ਲੀਲ ਡਾਂਸ ਕਰਵਾਉਣ ਦੇ ਮਾਮਲੇ ਦਾ ਪੁਲਿਸ ਉੱਚ ਅਧਿਕਾਰੀਆਂ ਵਲੋਂ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਮਾਲਕਾਂ ਤੇ ਪ੍ਰਬੰਧਕਾਂ ਖਿਲਾਫ਼ ਅਪਰਾਧਿਕ ਮਾਮਲਾ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 12 ਅਧੀਨ ਪੈਂਦੀ ਗਰੇਵਾਲ ਕਾਲੋਨੀ ਤੇ ਸੁਖਦੇਵ ਕਾਲੋਨੀ 'ਚ ਪਿਛਲੇ ਕਰੀਬ 15 ਦਿਨ ਤੋਂ ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਬਿਮਾਰੀ ਫੈਲਣ ਤੋਂ ਸਹਿਮੇ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸਮੱਸਿਆ ਜਲਦੀ ...

ਪੂਰੀ ਖ਼ਬਰ »

ਡਿਊਟੀ 'ਚ ਕੋਤਾਹੀ ਵਰਤਣ 'ਤੇ ਨਿਰੀਖਕ ਮਾਂਗਟ ਨੂੰ ਪੁਛਗਿੱਛ ਕੇਂਦਰ 'ਚ ਕੀਤਾ ਤਾਇਨਾਤ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਡਿਊਟੀ 'ਚ ਕਥਿਤ ਕੋਤਾਹੀ ਵਰਤਣ 'ਤੇ ਨਿਰੀਖਕ ਕੁਲਜੀਤ ਸਿੰਘ ਮਾਂਗਟ ਜ਼ੋਨ ਬੀ ਇਮਾਰਤੀ ਸ਼ਾਖਾ ਨੂੰ ਚਾਰ ਨਿਗਮ ਜ਼ੋਨ ਡੀ ਦੇ ਪੁਛਗਿੱਛ ਕੇਂਦਰ 'ਚ ਤਾਇਨਾਤ ਕੀਤਾ ਗਿਆ ਹੈ | ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਵਲੋਂ ਜਾਰੀ ਹੁਕਮ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲਾ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ 'ਚ ਫਰਵਰੀ ਮਹੀਨੇ ਵਿਚ ਹੋਏ ਇੱਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਅਦਾਲਤ ਵਿਚ ਪੀੜਤ ਲੜਕੀ ਦੇ ਬਿਆਨ ਕਲਮਬੰਦ ਕੀਤੇ ਗਏ ਹਨ | ਅੱਜ ਅਦਾਲਤ ਵਿਚ ਪੀੜਤ ਲੜਕੀ ਵੱਲੋਂ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX