ਤਾਜਾ ਖ਼ਬਰਾਂ


ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  29 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  45 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  22 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 2 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਲੁਧਿਆਣਾ

ਮਾਮਲਾ ਸਬਜ਼ੀ ਪਾਰਕਿੰਗ ਠੇਕੇਦਾਰ ਵਲੋਂ ਵੱਧ ਵਸੂਲੀ ਦਾ ਸਬਜ਼ੀ ਮੰਡੀ, ਫਰੂਟ ਮੰਡੀ ਆੜ੍ਹਤੀ ਐਸੋਸੀਏਸ਼ਨ ਵਲੋਂ ਹੜਤਾਲ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਪਾਰਕਿੰਗ ਠੇਕੇਦਾਰ ਵਲੋਂ ਆੜ੍ਹਤੀਆਂ ਅਤੇ ਫੜੀ ਵਾਲਿਆਂ ਤੋਂ ਇਲਾਵਾ ਗਾਹਕਾਂ ਤੋਂ ਵਾਹਨਾਂ ਦੀ ਤਹਿ ਫੀਸ ਤੋਂ ਵੱਧ ਵਸੂਲੀ ਕਰਨ ਵਿਰੁੱਧ ਸੋਮਵਾਰ ਨੂੰ ਸਬਜ਼ੀ ਮੰਡੀ, ਫਰੂਟ ਮੰਡੀ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਸੂਬਾ ਪੱਧਰੀ 3 ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਤੋਂ ਆਪਣਾ ਸੰਘਰਸ਼ ਤੇਜ਼ ਕਰਦਿਆਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਟੀਨੇਟ ...

ਪੂਰੀ ਖ਼ਬਰ »

ਗੁਆਾਢੀਆਾ ਵਿਚਾਲੇ ਹੋਈ ਲੜਾਈ 'ਚ ਗੋਲੀ ਚੱਲੀ

ਲੁਧਿਆਣਾ 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਤਿੰਨ ਦੇ ਘੇਰੇ ਦਰਿੰਦੇ ਇਲਾਕੇ ਰੂਪਾ ਮਿਸਤਰੀ ਗਲੀ 'ਚ ਅੱਜ ਦੇਰ ਰਾਤ ਗੁਆਾਢੀਆਾ ਵਿਚਾਲੇ ਹੋਈ ਲੜਾਈ 'ਚ ਗੋਲੀ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ 11 ਵਜੇ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ 8 ਮਹੀਨੇ ਦੇ ਬੱਚੇ ਦੀ ਮੌਤ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ 'ਚ ਅੱਜ ਦੇਰ ਸ਼ਾਮ ਸ਼ੱਕੀ ਹਾਲਾਤਾਂ 'ਚ ਇਕ ਮਹੀਨੇ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਬੱਚੇ ਦੇ ਪਿਓ ਨੇ ਉਸ ਦੀ ਮਾਂ 'ਤੇ ਹੀ ਕਤਲ ਕਰਨ ਦਾ ਦੋਸ਼ ਲਗਾਇਆ ਹੈ | ਜਾਂਚ ਅਨੁਸਾਰ ...

ਪੂਰੀ ਖ਼ਬਰ »

ਲਾਡੋਵਾਲ ਟੋਲ ਪਲਾਜ਼ਾ 'ਤੇ ਲਿਮੋਜਿਨ ਨੂੰ ਲੰਘਾਉਣ 'ਤੇ ਹੰਗਾਮਾ

ਲਾਡੋਵਾਲ, 22 ਜੁਲਾਈ (ਬਲਬੀਰ ਸਿੰਘ ਰਾਣਾ)-ਲਾਡੋਵਾਲ ਟੋਲ ਪਲਾਜ਼ਾ 'ਤੇ ਉਸ ਵਕਤ ਭਾਰੀ ਹੰਗਾਮਾ ਹੋ ਗਿਆ ਜਦ ਇਕ ਲਿਮੋਜਿਨ ਕਾਰ ਵਾਲੇ ਨੇ ਜਬਰਦਸਤੀ ਬੰਦ ਪਈ ਲਾਈਨ 'ਚੋਂ ਆਪਣੀ ਗੱਡੀ ਕੱਢਣ ਦੀ ਕੋਸ਼ਿਸ਼ ਕੀਤੀ | ਜਦ ਪਲਾਜ਼ਾ ਦੇ ਸਕਿਉਰਿਟੀ ਗਾਰਡਾਂ ਨੇ ਉਸ ਵਿਅਕਤੀ ਨੂੰ ...

ਪੂਰੀ ਖ਼ਬਰ »

ਸੀਸੂ ਦਾ ਦੇਸ਼ ਦੇ ਸਨਅਤੀ ਵਿਕਾਸ 'ਚ ਯੋਗਦਾਨ ਪਾਉਣ ਬਦਲੇ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਨੂੰ ਦੇਸ਼ ਦੇ ਸਨਅਤ ਵਿਕਾਸ 'ਚ ਯੋਗਦਾਨ ਪਾਉਣ ਬਦਲੇ ਮਾਈਕ ਕਾਨਫ਼ਰੰਸ ਐਕਸਪੋ ਤੇ ਪੁਰਸਕਾਰ 2019 ਦੌਰਾਨ ਵਿਸ਼ੇ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ...

ਪੂਰੀ ਖ਼ਬਰ »

ਪਲਾਈਵੁੱਡ ਕੰਪਨੀ 'ਚ ਮਜ਼ਦੂਰਾਂ ਦੀ ਕੁੱਟਮਾਰ ਕਰ ਕੇ ਲਿਆ ਜਾਂਦਾ ਹੈ ਜਬਰੀ ਕੰਮ

ਹੰਬੜਾਂ, 22 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ 'ਚ ਜਿੱਥੇ ਵੱਡੀ ਗਿਣਤੀ ਵਿਚ ਫੈਕਟਰੀਆਂ 'ਚ ਨਬਾਲਗਾਂ ਤੋਂ ਮਜਦੂਰੀ ਕਰਵਾਈ ਜਾ ਰਹੀ ਹੈ ਉੱਥੇ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟ ਕੇ ਜਬਰੀ ਕੰਮ ਲਿਆ ਜਾ ਰਿਹਾ ਹੈ, ਜਿਸ ਦੀ ਮਿਸਾਲ ਕਸਬਾ ਹੰਬੜਾਂ ਦੀ ...

ਪੂਰੀ ਖ਼ਬਰ »

ਦੋਸਤ ਦੀ ਪਤਨੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸਤ ਸਮੇਤ 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾੜੇਵਾਲ ਅਵਾਨਾ ਵਿਚ ਦੋਸਤ ਦੀ ਪਤਨੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਦੇ ਦੋਸਤ ਤੇ ਉਸ ਦੇ ਦੋ ਸਾਥੀਆਂ ਖਿਲਾਫ਼ ਸੰਗੀਨ ਧਰਾਵਾਂ ਤਹਿਤ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਨਾਲ ਮੌਤ

ਲੁਧਿਆਣਾ, 22 ਜੁਲਾਈ (ਆਹੂਜਾ)-ਗਿਆਸਪੁਰਾ ਫਾਟਕ ਨੇੜੇ ਸੋਮਵਾਰ ਸਵੇਰੇ ਲਾਈਨਾਂ ਪਾਰ ਕਰਦੇ ਸਮੇਂ ਗੱਡੀ ਹੇਠਾਂ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ¢ ਮਿ੍ਤਕ ਦੀ ਉਮਰ 40-42 ਸਾਲ ਸੀ¢ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ...

ਪੂਰੀ ਖ਼ਬਰ »

ਸੂਚਨਾ ਦੇ ਅਧਿਕਾਰ ਐਕਟ ਬਾਰੇ ਜਾਣਕਾਰੀ ਦੇਣ ਲਈ 3 ਰੋਜ਼ਾ ਸਿਖ਼ਲਾਈ ਪ੍ਰੋਗਰਾਮ ਸ਼ੁਰੂ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਸਥਾਨਕ ਬਚਤ ਸੂਚਨਾ ਭਵਨ ਵਿਖੇ ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਤੇ ਸਿਖ਼ਲਾਈ ਦੇਣ ਦੇ ਮਕਸਦ ਨਾਲ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਕੀ ਸੰਸਥਾ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਤਿੰਨ ਰੋਜ਼ਾ ਸਿਖਲਾਈ ...

ਪੂਰੀ ਖ਼ਬਰ »

ਧੋਖੇ ਨਾਲ ਏ.ਟੀ.ਐੱਮ. 'ਚੋਂ 25 ਹਜ਼ਾਰ ਰੁਪਏ ਦੀ ਨਕਦੀ ਕਢਵਾਈ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਸਵਰਨ ਸਿੰਘ ਵਾਸੀ ਪਿੰਡ ਮਾਣਕਵਾਲ ਦੀ ਸ਼ਿਕਾਇਤ 'ਤੇ ਅਣਪਛਾਤੇ ਨੌਜਵਾਨ ਖਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਹੜ੍ਹਾਂ ਤੋਂ ਬਚਾਅ ਲਈ ਲੁਧਿਆਣਾ ਪੁਲਿਸ ਦੇ ਪੁਖ਼ਤਾ ਪ੍ਰਬੰਧ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਕਿਸੇ ਵੀ ਖੇਤਰ ਵਿੱਚ ਜੇਕਰ ਹੜ੍ਹ ਵਰਗੀ ਸਥਿਤੀ ਪੈਦਾ ਹੁੰਦੀ ਹੈ ਜਾਂ ਇਸ ਨਾਲ ਸੁਰੱਖਿਆ ਨੂੰ ਖਤਰਾ ਮਹਿਸੂਸ ਹੁੰਦਾ ਹੈ ਤਾਂ ਲੋਕ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸਥਾਨਕ ਬਚਤ ਭਵਨ ਵਿਖੇ ਡਿਪਟੀ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਚੀਨੀ ਵਫ਼ਦ ਹੋਇਆ ਨਤਮਸਤਕ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਭਾਰਤ 'ਚ ਚੀਨ ਦੇ ਕਾਰਜਕਾਰੀ ਰਾਜਦੂਤ ਮਿਸਟਰ ਜਾਂਗ ਜਿਯਾਕਸਿਨ ਦੀ ਅਗਵਾਈ 'ਚ ਵਫਦ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਚੀਨ ਦੇ ਕਾਰਜਕਾਰੀ ਰਾਜਦੂਤ ਮਿਸਟਰ ਜਾਂਗ ਜਿਯਾਕਸਿਨ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਬਹੁਤ ਹੀ ਸਕੂਨ ਤੇ ਸ਼ਾਂਤੀ ਮਿਲੀ ਹੈ | ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਚੀਨੀ ਵਫਦ ਤੇ ਏ.ਆਈ.ਜੀ. ਇਕਬਾਲ ਸਿੰਘ ਗਿੱਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਅਮਰਜੀਤ ਸਿੰਘ ਹੈਪੀ, ਰਣਦੀਪ ਸਿੰਘ ਡਿੰਪਲ, ਸਤਨਾਮ ਸਿੰਘ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੰਗਾਂ ਨਾ ਮੰਨੇ ਜਾਣ 'ਤੇ ਪੰਜਾਬ ਸਰਕਾਰ ਵਿਰੁੱਧ ਪੈਨਸ਼ਨਰਾਂ 'ਚ ਭਾਰੀ ਰੋਸ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ ਮੁਕਤ ਹੋਏ ਮੁਲਾਜ਼ਮ ਮੰਗਾਂ ਨੂੰ ਲੈ ਕੇ ਕਾਫ਼ੀ ਪ੍ਰੇਸ਼ਾਨ ਹਨ | ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਆਹੁਦੇਦਾਰਾਂ ਦੀ ਇਕ ਮੀਟਿੰਗ ਲੁਧਿਆਣਾ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਬੀ.ਸੀ.ਐੱਮ. ਸਕੂਲ ਦੇ ਬਾਹਰ ਗੁੰਡਾਗਰਦੀ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਾਸ਼ਤਰੀ ਨਗਰ ਸਥਿਤ ਬੀ. ਸੀ. ਐਮ. ਸਕੂਲ ਦੇ ਬਾਹਰ ਅੱਜ ਦੁਪਹਿਰ ਹੋਈ ਸ਼ਰ੍ਹੇਆਮ ਗੁੰਡਾਗਰਦੀ 'ਚ ਦੋ ਸਕੂਲੀ ਵਿਦਿਆਰਥੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪੁਸਤਕ 'ਲੋਕਧਾਰਾਈ ਦਿ੍ਸ਼ਟੀ ਤੇ ਹੀਰ ਦਮੋਦਰ' ਲੋਕ ਅਰਪਨ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪੁਸਤਕ 'ਲੋਕਧਾਰਾਈ ਦਿ੍ਸ਼ਟੀ ਤੇ ਹੀਰ ਦਮੋਦਰ' ਪੰਜਾਬੀ ਭਵਨ ਵਿਖੇ ਲੋਕ ਅਰਪਨ ਕੀਤੀ ਗਈ | ਇਸ ਮੌਕੇ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਡਾ. ਸਵਰਾਜ ਬੀਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਅਕਾਦਮੀ ਦੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਮਿਲਕ ਪਲਾਂਟ ਤੇ ਡੇਅਰੀ ਵਰਕਰਸ ਯੂਨੀਅਨ ਦੇ ਸੱਦੇ 'ਤੇ ਅੱਜ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਸਮੂਹ ਵਰਕਰਾਂ ਵਲੋਂ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਪ੍ਰਧਾਨ ਮਨਜੀਤ ਸਿੰਘ ਗਿੱਲ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬਚਾ 'ਭੁੱਲੇ ਵਿਸਰੇ ਨਾਨਕ ਪੰਥੀ' ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਿਕ ਹੋ ਸਕਦਾ ਹੈ, ਜੇਕਰ ਅਸੀਂ ਦੇਸ਼ ਵਿਦੇਸ਼ਾਂ 'ਚ ਵੱਸਦੇ ਕਰੋੜਾਂ ਨਾਨਕ ਪੰਥੀਆਂ ਨੂੰ ਕਲੇਵੇ ਵਿਚ ਲੈ ਕੇ ਉਨ੍ਹਾਂ ਨੂੰ ਕੌਮ ਦੀ ਮੁੱਖ ...

ਪੂਰੀ ਖ਼ਬਰ »

ਮਜਬੂਰੀ ਵੱਸ ਜ਼ੋਮੈਟੋ ਕੰਪਨੀ ਦੇ ਕਈ ਮੁਲਾਜ਼ਮ ਕੰਮ 'ਤੇ ਪਰਤੇ ਤੇ ਬਹੁਤਿਆਂ ਵਲੋਂ ਹਾਲੇ ਵੀ ਸੰਘਰਸ਼ ਜਾਰੀ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ 16 ਜੁਲਾਈ ਤੋਂ ਜ਼ੁਮੈਟੋ ਕੰਪਨੀ ਰਾਹੀਂ ਖਾਣ ਪੀਣ ਦੀਆਂ ਵਸਤਾਂ ਦੀ ਸਪਲਾਈ ਕਰਨ ਵਾਲੇ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਵੱਖ-ਵੱਚ ਥਾੲੀਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਖਾਕਾ ਤਿਆਰ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮੂਹ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਸੈਮੀਨਾਰ ...

ਪੂਰੀ ਖ਼ਬਰ »

ਮੇਅਰ ਬਲਕਾਰ ਸਿੰਘ ਸੰਧੂ ਵਲੋਂ ਢੰਡਾਰੀ ਇਲਾਕੇ ਦਾ ਦੌਰਾ

ਢੰਡਾਰੀ ਕਲਾਂ, 22 ਜੁਲਾਈ (ਪਰਮਜੀਤ ਸਿੰਘ ਮਠਾੜੂ)-ਪ੍ਰਮੁੱਖ ਕਾਂਗਰਸ ਲੀਡਰ ਤੇ ਢੰਡਾਰੀ ਡਿਵੈਲਪਮੈਂਟ ਕਲੱਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਨਿੱਕੀ ਰਿਐਤ ਦੇ ਯਤਨਾਂ ਸਦਕਾ ਸ਼ਹਿਰ ਦੇ ਮੇਅਰ ਸੰਧੂ ਵਲੋਂ ਢੰਡਾਰੀ ਇਲਾਕੇ ਦਾ ਦੌਰਾ ਕੀਤਾ ਗਿਆ¢ ਨਿੱਕੀ ਰਿਐਤ ਵਲੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬਚਾ 'ਭੁੱਲੇ ਵਿਸਰੇ ਨਾਨਕ ਪੰਥੀ' ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਿਕ ਹੋ ਸਕਦਾ ਹੈ, ਜੇਕਰ ਅਸੀਂ ਦੇਸ਼ ਵਿਦੇਸ਼ਾਂ 'ਚ ਵੱਸਦੇ ਕਰੋੜਾਂ ਨਾਨਕ ਪੰਥੀਆਂ ਨੂੰ ਕਲੇਵੇ ਵਿਚ ਲੈ ਕੇ ਉਨ੍ਹਾਂ ਨੂੰ ਕੌਮ ਦੀ ਮੁੱਖ ...

ਪੂਰੀ ਖ਼ਬਰ »

ਮਾਮਲਾ ਰੇਹੜੀ ਫੜ੍ਹੀ ਵਾਲਿਆਂ ਲਈ ਸ਼ੈੱਡ ਬਣਾਉਣ ਦਾ ਸਬਜ਼ੀ ਮੰਡੀ ਖ਼ਾਲੀ ਕਰਾਉਣ ਸਮੇਂ ਸਥਿਤੀ ਬਣੀ ਤਨਾਅਪੂਰਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਚੰਡੀਗੜ੍ਹ ਰੋਡ 'ਤੇ ਸੋਮਵਾਰ ਦੇਰ ਸ਼ਾਮ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਗਰੀਨਲੈਂਡ ਸਕੂਲ ਦੇ ਬਾਹਰ ਲੱਗੀਆਂ ਰੇਹੜੀਆਂ ਹਟਵਾਉਣ ਲਈ ਕੌਾਸਲਰ ਵਿਨੀਤ ਭਾਟੀਆ ਪੁੱਜੇ, ਰੇਹੜੀ ਫੜੀ ਵਾਲਿਆਂ ਨੇ ਕੌਾਸਲਰ ਦਾ ...

ਪੂਰੀ ਖ਼ਬਰ »

ਚਲਾਨ ਭਰਨ ਆਏ ਪ੍ਰਵਾਸੀ ਤੋਂ ਦਲਾਲ ਨੇ 3700 ਰੁਪਏ ਲੈ ਕੇ ਮਰਵਾਏ ਗੇੜੇ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਖੇਤਰੀ ਟਰਾਂਸਪੋਰਟ ਅਥਾਰਿਟੀ ਦਾ ਲੁਧਿਆਣਾ ਦਾ ਚਲਾਨ ਭਰਨ ਵਾਲਾ ਕਾਊਾਟਰ ਅਕਸਰ ਸੁਰਖੀਆਂ ਵਿਚ ਰਹਿੰਦਾ ਹੈ | ਚਲਾਨ ਭਰਨ ਦੇ ਨਾਂਅ 'ਤੇ ਇਕ ਪ੍ਰਵਾਸੀ ਤੋਂ ਦਲਾਲ ਨੇ 3700 ਰੁਪਏ ਪ੍ਰਾਪਤ ਕਰਕੇ ਚਲਾਨ ਭਰਨ ਦੀ ਬਜਾਏ ਕਈ ਗੇੜੇ ਮਰਵਾਏ | ...

ਪੂਰੀ ਖ਼ਬਰ »

ਮਾਮਲਾ ਅਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਵੱਢੇ ਜਾਣ ਦਾ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਘੁੰਮਦੇ ਅਵਾਰਾ ਕੁੁੱਤਿਆਂ ਵਲੋਂ ਲੋਕਾਂ ਨੂੰ ਵੱਢੇ ਜਾਣ ਦੇ ਮਾਮਲੇ ਦਿਨੋ ਦਿਨ ਵੱਧ ਰਹੇ ਹਨ, ਸਿਵਲ ਹਸਪਤਾਲ 'ਚ ਕੁੱਤਿਆਂ ਦੇ ਵੱਢੇ 25-30 ਮਰੀਜ਼ ਇਲਾਜ ਲਈ ਰੋਜ਼ਾਨਾ ਪੁੱਜ ਰਹੇ ਹਨ ਇਸ ਦੇ ਬਾਵਜੂਦ ਪ੍ਰਸ਼ਾਸਨ ...

ਪੂਰੀ ਖ਼ਬਰ »

ਜੇਲ੍ਹ ਸੁਪਰੀਡੈਂਟ ਅਰੋੜਾ ਨੇ ਅਹੁਦਾ ਸੰਭਾਲਿਆ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਦੇ ਨਵ-ਨਿਯੁਕਤ ਸੁਪਰਡੈਂਟ ਰਾਜੀਵ ਅਰੋੜਾ ਵਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਵਲੋਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਦੁਕਾਨਦਾਰ ਪ੍ਰੇਸ਼ਾਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਮਾਡਲ ਟਾਊਨ ਐਕਸਟੈਨਸ਼ਨ ਪਾਰਟ ਇਕ ਜੋ ਹੁਣ ਸਾਂਭ-ਸੰਭਾਲ ਲਈ ਨਗਰ ਨਿਗਮ ਕੋਲ ਹੈ ਦੀ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਇਮਾਰਤ ਮਾਲਕ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ 'ਚ 100ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-100ਵਾਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਥਾਨਕ ਸਤੀਸ਼ ਚੰਦਰ ਧਵਨ ਵਿਖੇ ਅੱਜ ਸੋਮਵਾਰ ਨੂੰ ਕਾਲਜ ਵਿਚ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਦੀ ਅਸੈਂਬਲੀ ਨਾਲ ਕਰਵਾਈ ਗਈ | ਜਿਸ ਵਿਚ ਬੀ.ਏ, ਬੀ.ਕਾਮ, ਬੀ.ਐਸ.ਸੀ, ਬੀ.ਸੀ.ਏ, ਬੀ.ਬੀ.ਏ ਦੇ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸੈਮੀਨਾਰ ਦੌਰਾਨ ਜਿੱਤੇ ਇਨਾਮ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਜੁਆਲੋਜੀ ਵਿਭਾਗ ਦੇ ਦੋ ਵਿਦਿਆਰਥੀਆਂ ਨੂੰ ਰਾਸ਼ਟਰੀ ਸੈਮੀਨਾਰ ਦੌਰਾਨ ਪੋਸਟਰ ਪੇਸ਼ਕਾਰੀ ਲਈ ਦੂਜਾ ਅਤੇ ਤੀਜਾ ਇਨਾਮ ਹਾਸਿਲ ਹੋਇਆ | ਰਾਸ਼ਟਰੀ ਸੈਮੀਨਾਰ 'ਜੈਵਿਕ ਵਿਭਿੰਨਤਾ ਮੁੱਦੇ, ਮੌਕੇ ਅਤੇ ਚੁਣੌਤੀਆਂ' ਵਿਸ਼ੇ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਮਈ ਮਹੀਨੇ 'ਚ ਬੀ.ਏੇ. ਸਮੈਸਟਰ ਚੌਥਾ ਦੀ ਲਈ ਗਈ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਦੀ ਵਿਦਿਆਰਥਣ ਅਨੂਰੀਤ ਕੌਰ ਨੇ 82.5 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚਾੋ ਪਹਿਲਾ, ਕੁਲਦੀਪ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦੇ ਵਿਦਿਆਰਥੀਆਾ ਨੇ ਬੀ.ਏ. ਚੌਥੇ ਸਮੈਸਟਰ ਮਈ ਮਹੀਨੇ 'ਚ ਲਈ ਗਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਵਿਦਿਆਰਥਣ ਨਿਹਾਰਿਕਾ ਦੇਵ ਨੇ 84.68 ਫੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਹਿਮਾਚਲ ਦੇ ਕਿਸਾਨਾਂ ਨੂੰ ਫੁੱਲਾਂ ਦੀ ਖੇਤੀ ਸਬੰਧੀ ਦਿੱਤੀ ਸਿਖਲਾਈ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਹਿਮਾਚਲ ਦੇ ਹਮੀਰਪੁਰ ਜ਼ਿਲ੍ਹੇ ਦੇ 35 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਫੁੱਲਾਂ ਦੀ ਖੇਤੀ ਲਈ ਪੀ.ਏ.ਯੂ. ਵਿਖੇ 5 ਦਿਨਾਂ ਦੀ ਸਿਖਲਾਈ ਹਾਸਲ ਕੀਤੀ | ਸਿਖਲਾਈ ਕੈਂਪ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਲਗਾਇਆ ਗਿਆ | ਇਸ ਸਬੰਧੀ ਡਾ. ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਤਾ ਮੰਗ ਪੱਤਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁੜਾਣੀ ਅਤੇ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੜ੍ਹਾਂ ਤੇ ਮੀਹ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਦੀ ਤਰੰੁਤ ਗਿਦਾਰਵਰੀ ਕਰਕੇ ...

ਪੂਰੀ ਖ਼ਬਰ »

ਪੇਂਡੂ ਵਿਕਾਸ ਲਈ ਪੰਚਾਂ-ਸਰਪੰਚਾਂ ਨੂੰ ਸਮੂਹ ਵਿਕਾਸ ਸਕੀਮਾਂ ਦਾ ਗਿਆਨ ਜ਼ਰੂਰੀ-ਗਰੇਵਾਲ

ਫੁੱਲਾਂਵਾਲ, 22 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਪਿੰਡ ਦਾਦ ਦੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਜਗਦੀਸ਼ਪਾਲ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਨਵੇਂ ਚੁਣੇ ਗਏ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਪੇਂਡੂ ਵਿਕਾਸ ਸਕੀਮਾਂ ਦਾ ਪੂਰਾ ਗਿਆਨ ਦੇਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 26 ਤੋਂ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ 26 ਤੋਂ 28 ਜੁਲਾਈ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਡਾਂਸ ਕਲੱਬਾਂ 'ਚ ਅਸ਼ਲੀਲ ਡਾਂਸ ਕਰਵਾਉਣ ਵਾਲੇ ਪ੍ਰਬੰਧਕਾਂ ਿਖ਼ਲਾਫ਼ ਹੋਣਗੇ ਅਪਰਾਧਿਕ ਮਾਮਲੇ ਦਰਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਕੁਝ ਰੈਸਟੋਰੈਂਟਾਂ ਤੇ ਡਾਂਸ ਕਲੱਬਾਂ ਵਿਚ ਅਸ਼ਲੀਲ ਡਾਂਸ ਕਰਵਾਉਣ ਦੇ ਮਾਮਲੇ ਦਾ ਪੁਲਿਸ ਉੱਚ ਅਧਿਕਾਰੀਆਂ ਵਲੋਂ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਮਾਲਕਾਂ ਤੇ ਪ੍ਰਬੰਧਕਾਂ ਖਿਲਾਫ਼ ਅਪਰਾਧਿਕ ਮਾਮਲਾ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 12 ਅਧੀਨ ਪੈਂਦੀ ਗਰੇਵਾਲ ਕਾਲੋਨੀ ਤੇ ਸੁਖਦੇਵ ਕਾਲੋਨੀ 'ਚ ਪਿਛਲੇ ਕਰੀਬ 15 ਦਿਨ ਤੋਂ ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਬਿਮਾਰੀ ਫੈਲਣ ਤੋਂ ਸਹਿਮੇ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸਮੱਸਿਆ ਜਲਦੀ ...

ਪੂਰੀ ਖ਼ਬਰ »

ਡਿਊਟੀ 'ਚ ਕੋਤਾਹੀ ਵਰਤਣ 'ਤੇ ਨਿਰੀਖਕ ਮਾਂਗਟ ਨੂੰ ਪੁਛਗਿੱਛ ਕੇਂਦਰ 'ਚ ਕੀਤਾ ਤਾਇਨਾਤ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਡਿਊਟੀ 'ਚ ਕਥਿਤ ਕੋਤਾਹੀ ਵਰਤਣ 'ਤੇ ਨਿਰੀਖਕ ਕੁਲਜੀਤ ਸਿੰਘ ਮਾਂਗਟ ਜ਼ੋਨ ਬੀ ਇਮਾਰਤੀ ਸ਼ਾਖਾ ਨੂੰ ਚਾਰ ਨਿਗਮ ਜ਼ੋਨ ਡੀ ਦੇ ਪੁਛਗਿੱਛ ਕੇਂਦਰ 'ਚ ਤਾਇਨਾਤ ਕੀਤਾ ਗਿਆ ਹੈ | ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਵਲੋਂ ਜਾਰੀ ਹੁਕਮ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲਾ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ 'ਚ ਫਰਵਰੀ ਮਹੀਨੇ ਵਿਚ ਹੋਏ ਇੱਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਅਦਾਲਤ ਵਿਚ ਪੀੜਤ ਲੜਕੀ ਦੇ ਬਿਆਨ ਕਲਮਬੰਦ ਕੀਤੇ ਗਏ ਹਨ | ਅੱਜ ਅਦਾਲਤ ਵਿਚ ਪੀੜਤ ਲੜਕੀ ਵੱਲੋਂ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX