ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਪਟਿਆਲਾ

ਐਡੀਸ਼ਨਲ ਚੀਫ਼ ਸਕੱਤਰ ਦੇ ਦੌਰੇ ਨਾਲ ਲੋਕਾਂ ਨੂੰ ਘੱਗਰ ਦਰਿਆ ਦੇ ਪੱਕੇ ਹੱਲ ਦੀ ਆਸ ਬੱਝੀ

ਬਾਦਸ਼ਾਹਪੁਰ, 22 ਜੁਲਾਈ (ਰਸ਼ਪਾਲ ਸਿੰਘ ਢੋਟ)-ਐਡੀਸ਼ਨਲ ਚੀਫ ਸਕੱਤਰ ਪੰਜਾਬ ਕੇ.ਪੀ.ਐੱਸ. ਸਿੱਧੂ ਨੇ ਘੱਗਰ ਦਰਿਆ ਦਾ ਬੰਨ੍ਹ ਟੁੱਟਣ ਨਾਲ ਬਾਦਸ਼ਾਹਪੁਰ ਇਲਾਕੇ ਸਮੇਤ ਕਈ ਹੋਰ ਪਿੰਡਾਂ ਦੀ ਹਜ਼ਾਰਾਂ ਏਕੜ ਮਾਰੀ ਗਈ ਫ਼ਸਲ ਦਾ ਜਾਇਜ਼ਾ ਲਿਆ | ਇਲਾਕੇ ਦੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰੀ 'ਚ ਸ਼ਾਮਿਲ ਪਰਿਵਾਰ ਦੇ 4 ਮੈਂਬਰਾਂ ਸਮੇਤ 5 ਵਿਅਕਤੀ ਨਸ਼ੀਲੀਆਂ ਗੋਲੀਆਂ ਤੇ ਸਮੈਕ ਸਮੇਤ ਕਾਬੂ

ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਪੁਲਿਸ ਵਲੋਂ ਮੁੱਖ ਅਫ਼ਸਰ ਇੰਸ. ਸਾਹਿਬ ਸਿੰਘ ਵਿਰਕ ਦੀ ਅਗਵਾਈ ਹੇਠ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ 'ਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਪੰਜ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਸਮੈਕ ਸਮੇਤ ...

ਪੂਰੀ ਖ਼ਬਰ »

ਠੱਗੀ ਕਰਨ ਦੇ ਦੋਸ਼ 'ਚ 7 ਵਿਅਕਤੀਆਂ ਨੂੰ ਸਜ਼ਾ ਤੇ ਜੁਰਮਾਨਾ

ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਅਦਾਲਤ 'ਚ ਤਾਇਨਾਤ ਜੱਜ ਸਾਹਿਬ ਨੇ ਸੱਤ ਵਿਅਕਤੀਆਂ ਨੂੰ ਠੱਗੀ ਤੇ ਹੋਰ ਸੰਗੀਨ ਧਾਰਾਵਾਂ ਅਧੀਨ ਤਿੰਨ-ਤਿੰਨ ਸਾਲ ਦੀ ਸਜ਼ਾ ਤੇ ਦਸ-ਦਸ ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਮੁਤਾਬਿਕ ਨੇੜਲੇ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਵੈੱਲਫ਼ੇਅਰ ਫ਼ਰੰਟ ਪੰਜਾਬ ਦੀ ਮੀਟਿੰਗ

ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਕੌਰਜੀਵਾਲਾ ਦੀ ਪ੍ਰਧਾਨਗੀ ਹੇਠ ਪਟਿਆਲਾ ਜ਼ਿਲੇ੍ਹ ਦੇ ਵੱਖ-ਵੱਖ ਬ੍ਰਾਹਮਣ ਸਭਾਵਾਂ ਦੀ ਇੱਕ ਸੋਗ ਮੀਟਿੰਗ ਹੋਈ | ਜਿਸ ਵਿਚ ਸ੍ਰੀਮਤੀ ਸ਼ੀਲਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 22 ਜੁਲਾਈ (ਖਰੋੜ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੀ ਪਾਰਕਿੰਗ ਵਿਚੋਂ ਮੋਟਰਸਾਈਕਲ ਨੰਬਰ ਪੀਬੀ11ਏਈ-1664 ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਜਸਵੀਰ ਸਿੰਘ ਵਾਸੀ ਪਿੰਡ ਘਮਰੌਦਾ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਸੀ | ਜਿਸ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪਟਿਆਲਾ, 22 ਜੁਲਾਈ (ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਗਸ਼ਤ ਦੌਰਾਨ ਧਬਲਾਨ ਰੋਡ 'ਤੇ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲੈਣ ਉਪਰੰਤ 30 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਹੋਈਆਂ | ਮੁਲਜ਼ਮ ਦੀ ਪਹਿਚਾਣ ਬੌਬੀ ਵਾਸੀ ਭਵਾਨੀਗੜ੍ਹ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਧੋਖੇ ਨਾਲ ਜ਼ਮੀਨ ਹੜੱਪਣ ਦੇ ਦੋਸ਼ 'ਚ ਔਰਤ ਸਮੇਤ ਚਾਰ ਿਖ਼ਲਾਫ਼ ਪਰਚਾ ਦਰਜ

ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਥਾਣਾ ਸਦਰ ਪੁਲਿਸ ਵਲੋਂ ਨੇੜਲੇ ਪਿੰਡ ਫਤਿਹਗੜ੍ਹ ਛੰਨਾ ਦੇ ਰਹਿਣ ਵਾਲੇ ਸੁਬੇਗ ਸਿੰਘ ਦੀ ਜ਼ਮੀਨ ਧੋਖੇ ਨਾਲ ਆਪਣੇ ਨਾਂਅ ਕਰਵਾਕੇ ਹੜੱਪਣ ਦੇ ਦੋਸ਼ 'ਚ ਇਕ ਔਰਤ ਸਮੇਤ ਚਾਰ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸੁਬੇਗ ...

ਪੂਰੀ ਖ਼ਬਰ »

ਐਕਟਿਵਾ ਤੇ ਕਾਰ 'ਚ ਟੱਕਰ ਨਾਲ ਐਕਟਿਵਾ ਸਵਾਰ ਮਹਿਲਾ ਜ਼ਖ਼ਮੀ

ਬਨੂੜ, 22 ਜੁਲਾਈ (ਭੁਪਿੰਦਰ ਸਿੰਘ)-ਬਨੂੜ ਤੇਪਲਾ ਮਾਰਗ 'ਤੇ ਸਥਿਤ ਬੇਬੀ ਕਾਨਵੈਂਟ ਸਕੂਲ ਦੇ ਸਾਹਮਣੇ ਕਾਰ ਤੇ ਐਕਟਿਵਾ ਵਿਚਕਾਰ ਹੋਈ ਆਪਸੀ ਟੱਕਰ ਵਿਚ 25 ਸਾਲਾ ਮਹਿਲਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ | ਜ਼ਖ਼ਮੀ ਮਹਿਲਾ ਨੂੰ ਪਹਿਲਾਂ ਬਨੂੜ ਦੇ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਘੱਗਰ ਦੇ ਨਾਂਅ 'ਤੇ ਹਰ ਸਾਲ ਸਿਆਸੀ ਰੋਟੀਆਂ ਸੇਕਦੇ ਹਨ ਸਿਆਸਤਦਾਨ-ਬੀਰ ਦਵਿੰਦਰ ਸਿੰਘ

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਿਛਲੇ ਦਿਨੀਂ ਬਰਸਾਤਾਂ ਦੀ ਪਹਿਲੀ ਬਾਰਸ਼ ਨਾਲ ਹੀ ਘੱਗਰ ਦਰਿਆ 'ਚੋਂ ਉੱਛਲੇ ਪਾਣੀ ਨੇ ਲਗਪਗ 10,000 ( ਦਸ ਹਜ਼ਾਰ ਏਕੜ) ਖੜ੍ਹੀ ਫ਼ਸਲ ਤਬਾਹ ਕਰ ਦਿੱਤੀ, ਇਸ ਤੋਂ ਬਿਨ੍ਹਾਂ ਮਾਲ-ਡੰਗਰ, ਪਸ਼ੂਆਂ ਦੇ ਚਾਰੇ ਤੇ ਕੱਚੇ ਅਤੇ ਪੱਕੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਅਕਾਲੀ ਦਲ ਸੁਤੰਤਰ ਵਲੋਂ ਧਰਨਾ

ਨਾਭਾ, 22 ਜੁਲਾਈ (ਅਮਨਦੀਪ ਸਿੰਘ ਲਵਲੀ)-ਪੰਜਾਬ ਅੰਦਰ ਲਗਾਤਾਰ ਬਰਸਾਤਾਂ ਹੋਣ ਕਾਰਨ ਕਿਸਾਨਾਂ ਵਲੋਂ ਮਿਹਨਤ ਨਾਲ ਲਗਾਈ ਝੋਨੇ ਦੀ ਫ਼ਸਲ ਬਹੁਗਿਣਤੀ ਵਿਚ ਖ਼ਤਮ ਹੋ ਗਈ ਹੈ | ਜਿਸ ਦਾ ਕਾਰਨ ਸਬੰਧਿਤ ਵਿਭਾਗ ਡਰੇਨਾਂ ਦੇ ਕਰਮਚਾਰੀਆਂ ਦਾ ਕਾਗ਼ਜ਼ਾਂ ਵਿਚ ਪਾਣੀ ਦੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਨਾਭਾ-ਛੀਟਾਂਵਾਲ਼ਾ ਰੇਲਵੇ ਲਾਇਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਦੀ ਰੇਲ ਨਾਲ ਹੋਏ ਹਾਦਸੇ 'ਚ ਮੌਤ ਹੋ ਗਈ | ਫਿਲਹਾਲ ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ | ਜੀ.ਆਰ.ਪੀ. ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ ਸਿਵਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਦੋ ਮੋਟਰਸਾਈਕਲ ਸਵਾਰ ਕਾਬੂ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਪੁਲਿਸ ਤੋਂ ਸਹਾਇਕ ਥਾਣੇਦਾਰ ਰਾਜਾ ਸਿੰਘ ਸਮੇਤ ਪੁਲਿਸ ਟੀਮ ਗਸ਼ਤ ਦੌਰਾਨ ਕਾਲਜ ਗਰਾਉਂਡ ਨੇੜੇ ਪੀ.ਪੀ.ਐਸ. ਸਕੂਲ ਮੌਜੂਦ ਸਨ ਕਿ ਇਤਲਾਹ ਮਿਲੀ ਕਿ ਦੋ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ ਜੋ ਆਸਪਾਸ ਗਾਹਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਔਰਤ ਕਾਬੂ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਤੋਂ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਰੋਹਟੀ ਪੁਲ ਮੌਜੂਦ ਸਨ ਕਿ ਇਤਲਾਹ ਮਿਲੀ ਕਿ ਇਕ ਔਰਤ ਨਸ਼ੀਲਾ ਪਦਾਰਥ ਤੇ ਗੋਲੀਆਂ ਵੇਚਣ ਦੀ ਆਦੀ ਹੈ ਤੇ ਰੋਹਟੀ ਪੁਲ ਨਹਿਰ ਦੀ ਪਟੜੀ ਨੇੜੇ ਗਾਹਕ ਦਾ ਇੰਤਜ਼ਾਰ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਦੇ 6 ਵਿਦਿਆਰਥੀਆਂ ਨੇ ਇੰਟਰਨੈਸ਼ਨਲ ਓਲੰਪੀਆਡ 'ਚ ਮਾਰੀ ਬਾਜ਼ੀ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ 6 ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਫਾਊਾਡੇਸ਼ਨ ਵਲੋਂ ਕਰਵਾਈ ਗਈ ਇੰਟਰਨੈਸ਼ਨਲ ਓਲੰਪੀਆਡ-2019 'ਚ ਆਈ.ਜੀ.ਕੇ.ਓ., ਆਈ.ਸੀ.ਐਸ.ਓ. ਤੇ ਆਈ.ਐਮ.ਓ. 'ਚ 6 ਵਿਦਿਆਰਥੀਆਂ ਨੇ ਇੰਟਰਨੈਸ਼ਨਲ ਰੈਂਕ ਹਾਸਲ ਕਰਕੇ ...

ਪੂਰੀ ਖ਼ਬਰ »

ਪੁਰਾਣਾ ਰਾਜਪੁਰਾ ਦੇ ਗਲੀਆਂ ਮੁਹੱਲਿਆਂ 'ਚ ਸੜਕਾਂ 'ਤੇ ਘੁੰਮ ਰਿਹਾ ਸੀਵਰੇਜ ਦਾ ਗੰਦਾ ਪਾਣੀ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਪੁਰਾਣਾ ਰਾਜਪੁਰਾ ਸ਼ਹਿਰ ਦੇ ਵੱਖ-ਵੱਖ ਗਲੀਆਂ, ਮੁਹੱਲਿਆਂ ਤੇ ਕਾਲੋਨੀਆਂ ਦੀਆਂ ਸੜਕਾਂ 'ਤੇ ਸੀਵਰੇਜ ਦੀਆਂ ਪਾਈਪਾਂ ਜਾਮ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਘੁੰਮ ਰਿਹਾ ਹੈ | ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ 30 ਨੂੰ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ-ਦਵਿੰਦਰ ਮਜਾਲ ਕਲਾਂ

ਦੇਵੀਗੜ੍ਹ, 22 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਪਿਛਲੇ ਦਿਨੀਂ ਪਈ ਭਾਰੀ ਬਾਰਸ਼ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ 30 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਤਾਂ ਕਿ ਕਿਸਾਨਾਂ ਨੂੰ ਕੁਝ ...

ਪੂਰੀ ਖ਼ਬਰ »

ਡਾ. ਰਾਕੇਸ਼ ਵਰਮੀ ਦਾ ਸਨਮਾਨ

ਪਟਿਆਲਾ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਲੜੀ 'ਚ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼-2 ਵਿਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਗੁਰਮਤਿ ਸਮਾਗਮ ਵਿਚ ਡੈਡੀਕੇਟਿਡ ਬ੍ਰਦਰਜ਼ ਗਰੁੱਪ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬੂਟੇ ਲਾਓ-ਵਾਤਾਵਰਨ ਬਚਾਓ' ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਪ੍ਰਬੰਧਾਂ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਤੇ ਗੁਰਦੁਆਰਾ ...

ਪੂਰੀ ਖ਼ਬਰ »

ਸੀ.ਪੀ.ਐਮ. ਕਾਰਕੁਨਾਂ ਵਲੋਂ ਬਿਜਲੀ ਦਫ਼ਤਰ ਮੂਹਰੇ ਧਰਨਾ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ) ਸੀ.ਪੀ.ਆਈ (ਐਮ) ਵਲੋਂ ਬਿਜਲੀ ਦਰ੍ਹਾ ਵਿਚ ਕੀਤੇ ਗਏ ਵਾਧੇ ਦੇ ਿਖ਼ਲਾਫ਼ ਪੰਜਾਬ ਭਰ ਦੇ ਸਬ-ਡਵੀਜਨ ਪਾਵਰਕਾਮ ਦਫ਼ਤਰਾਂ ਮੂਹਰੇ ਰੋਸ ਧਰਨੇ ਦੇਣ ਦੇ ਦਿੱਤੇ ਗਏ ਸੱਦੇ 'ਤੇ ਸੀ.ਪੀ.ਆਈ (ਐਮ) ਦੇ ਜ਼ਿਲ੍ਹਾ ਸਕੱਤਰ ਧਰਮਪਾਲ ਸਿੰਘ ਸੀਲ, ...

ਪੂਰੀ ਖ਼ਬਰ »

ਗਿਆਨਦੀਪ ਮੰਚ ਵਲੋਂ ਪੁਸਤਕ ਲੋਕ ਅਰਪਣ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵਲੋਂ ਭਾਸ਼ਾ ਵਿਭਾਗ ਦੇ ਆਡੀਟੋਰੀਅਮ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ 'ਚ ਅਤਿੰਦਰਪਾਲ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ ਦੀ ਲਿਖੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ...

ਪੂਰੀ ਖ਼ਬਰ »

ਤਾਇਕਵਾਂਡੋ 'ਚ ਪਟਿਆਲਵੀਆਂ ਨੇ ਜਿੱਤੇ 4 ਸੋਨ ਤਗਮੇ

ਪਟਿਆਲਾ, 22 ਜੁਲਾਈ (ਚਹਿਲ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਚਾਰ ਖਿਡਾਰੀਆਂ ਨੇ ਜਗਰਾਓ ਵਿਖੇ ਹੋਈ ਰਾਜ ਪੱਧਰੀ ਅੰਤਰ ਅਕੈਡਮੀ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਉੱਜਵਲ ਸ਼ਰਮਾ ਸਪੁੱਤਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਹੜ੍ਹਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਨੀਨਾ ਮਿੱਤਲ

ਦੇਵੀਗੜ੍ਹ, 22 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਪਿਛਲੀ ਦਿਨੀਂ ਪਈ ਜ਼ੋਰਦਾਰ ਬਾਰਸ਼ ਕਾਰਨ ਦੇਵੀਗੜ੍ਹ ਇਲਾਕੇ ਦੇ ਬੁਧਮੋਰ, ਦੁਧਨ ਗੁਜਰਾਂ, ਰੋਸ਼ਨਪੁਰ, ਚਪਰਾਹੜ, ਅਦਾਲਤੀਵਾਲਾ, ਚੂਹਟ, ਖਤੌਲੀ, ਜੋਧਪੁਰ, ਔਝਾਂ, ਬਲੌਾਗੀ, ਝੁੱਗੀਆਂ, ਖਰਾਬਗੜ੍ਹ ਉਹ ਪਿੰਡ ਹਨ ...

ਪੂਰੀ ਖ਼ਬਰ »

ਹੜ੍ਹ 'ਚ ਵਹਿ ਗਏ ਕਿਸਾਨਾਂ ਦੇ ਸੁਪਨੇ

ਡਕਾਲਾ, 22 ਜੁਲਾਈ (ਮਾਨ)-ਜਿਵੇਂ ਜਿਵੇਂ ਹੜ੍ਹ ਦਾ ਪਾਣੀ ਉਤਰ ਰਿਹਾ ਹੈ, ਫ਼ਸਲਾਂ ਦੀ ਤਬਾਹੀ ਦਾ ਮੰਜ਼ਰ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ ¢ ਫ਼ਸਲਾਂ ਦਾ ਪੀਲਾ ਪਿਆ ਰੰਗ ਦੱਸਦਾ ਹੈ ਕਿ ਕਿਸਾਨਾਂ ਦੇ ਅਨੇਕਾਂ ਸੁਪਨੇ ਵੀ ਹੜ੍ਹ 'ਚ ਵਹਿ ਗਏ ਹਨ¢ ਹੜ੍ਹ ਪ੍ਰਭਾਵਿਤ ਪਿੰਡਾਂ ਧਰਮੇੜੀ, ਸੱਸਾ ਗੁੱਜਰਾਂ, ਹਾਸ਼ਮਪੁਰ ਮਾਂਗਟਾਂ, ਨੌਗਾਵਾਂ, ਅਲੀਪੁਰ ਜੱਟਾਂ, ਕਰਤਾਰਪੁਰ ਚਰਾਸੋਂ ਆਦਿ 'ਚ ਲਗਪਗ 90 ਫ਼ੀਸਦੀ ਫ਼ਸਲਾਂ ਤਬਾਹ ਹੋ ਗਈਆਂ ਹਨ¢ ਮਾਯੂਸ ਹੋਏ ਕਿਸਾਨਾਂ ਨੇ ਤਬਾਹ ਹੋਈਆਂ ਫ਼ਸਲਾਂ ਨੂੰ ਖੇਤਾਂ ਵਿਚ ਹੀ ਵਾਹੁਣਾ ਸ਼ੁਰੂ ਕਰ ਦਿੱਤਾ ਹੈ ¢ ਕਈ ਕਿਸਾਨਾਂ ਕੋਲ ਤਾਂ ਪਸ਼ੂਆਂ ਲਈ ਚਾਰਾ ਵੀ ਨਹੀਂ ਬਚਿਆ¢ ਕਿਸਾਨਾਂ ਦੇ ਹਾਲਾਤ ਦਿਲ ਨੂੰ ਝੰਜੋੜ ਦੇਣ ਵਾਲੇ ਬਣੇ ਹੋਏ ਹਨ ¢ ਧਰਮਹੇੜੀ ਦੇ ਕਿਸਾਨ ਕਾਕਾ ਸਿੰਘ ਨੇ ਦੱਸਿਆ ਕਿ ਉਸ ਦੀ 12 ਏਕੜ ਫ਼ਸਲ ਤਬਾਹ ਹੋ ਗਈ ਹੈ ¢ ਨੋਗਾਵਾਂ ਦੇ ਕਿਸਾਨ ਲਾਭ ਸਿੰਘ ਦਾ ਕਹਿਣਾ ਹੈ ਕਿ ਜੇਕਰ ਕੁਝ ਕਿਸਾਨ ਦੁਬਾਰਾ ਝੋਨਾ ਲਾਉਣ ਵਿਚ ਸਫਲ ਵੀ ਹੋ ਗਏ ਤਾਂ ਇਸ ਫ਼ਸਲ ਦਾ ਝਾੜ ਵੀ ਅੱਧਾ-ਪਚੱਧਾ ਹੀ ਹੋਵੇਗਾ ਜਦਕਿ ਕਿਸਾਨ ਨੂੰ ਸਾਰਾ ਖਰਚਾ ਦੁਬਾਰਾ ਕਰਨਾ ਪਵੇਗਾ ¢ ਧਰਮਹੇੜੀ ਦੇ ਕਿਸਾਨ ਹਰਦੀਪ ਸਿੰਘ ਦਾ ਮੰਨਣਾ ਹੈ ਕਿ ਕਾਂਗਰਸ ਸਰਕਾਰਾਂ ਨੇ ਤਾਂ ਕਦੀ ਵੀ ਕਿਸਾਨਾਂ ਦੀ ਬਾਂਹ ਨਹੀਂ ਫੜੀ ਤੇ ਨਾ ਹੀ ਕਦੀ ਹੜ੍ਹਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਹੈ¢ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਸੱਚਮੁੱਚ ਸਰਕਾਰ ਕਿਸਾਨਾਂ ਦੀ ਮਦਦ ਕਰਨਾ ਚਾਹੁੰਦੀ ਹੈ ਤਾਂ ਘੱਟੋ ਘੱਟ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣਾ ਚਾਹੀਦਾ ਹੈ ¢


ਖ਼ਬਰ ਸ਼ੇਅਰ ਕਰੋ

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਟੌਹੜਾ ਕਬੱਡੀ ਕੱਪ ਦੇ ਸਹਿਯੋਗ ਨਾਲ ਸਥਾਨਕ ਰੋਟਰੀ ਭਵਨ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦਾ ਨਾਂਅ ਭਾਈ ਕਾਨ੍ਹ ਸਿੰਘ ਨਾਭਾ ਦੇ ਨਾਂਅ 'ਤੇ ਰੱਖਿਆ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦਾ ਨਾਂਅ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਬਦਲ ਕੇ ਭਾਈ ਕਾਹਨ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ( ਲੜਕੀਆਂ) ਰੱਖ ਦਿੱਤਾ ਗਿਆ | ਸਕੂਲ ਦਾ ਨਾਂਅ ਬਦਲਣ ਦੀ ਰਸਮ ਦਾ ਉਦਘਾਟਨ ਕੈਬਨਿਟ ...

ਪੂਰੀ ਖ਼ਬਰ »

ਮਨਿੰਦਰ ਸਿੰਘ ਫਰਾਂਸਵਾਲਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਲਾਉਣ ਦੀ ਮੰਗ

ਦੇਵੀਗੜ੍ਹ, 22 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਯੂਥ ਆਗੂਆਂ ਦਾ ਇੱਕ ਵਫ਼ਦ ਹਲਕਾ ਇੰਚਾਰਜ ਸਨੌਰ ਹਰਿੰਦਰਪਾਲ ਸਿੰਘ ਹੈਰੀਮਾਨ ਨੂੰ ਗੁਰਜੀਤ ਸਿੰਘ ਨਿਜ਼ਾਮਪੁਰ ਪ੍ਰਧਾਨ ਯੂਥ ਕਾਂਗਰਸ ਬਲਾਕ ਭੱੁਨਰਹੇੜੀ ਦੀ ਅਗਵਾਈ ਵਿਚ ਮਿਲਿਆ ਤੇ ਮੰਗ ਕੀਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਭਾਦਸੋਂ ਦੇ ਬਣੇ ਪ੍ਰਧਾਨ ਚੁੰਨੀ ਲਾਲ ਦਾ ਸਨਮਾਨ

ਭਾਦਸੋਂ, 22 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਦੇ ਨਵੇਂ ਬਣੇ ਪ੍ਰਧਾਨ ਚੁੰਨੀ ਲਾਲ ਭਾਦਸੋਂ ਦਾ ਰਾਜਪੂਤ ਮਹਾਂ ਸੰਘ ਦੇ ਪ੍ਰਧਾਨ ਹਰਮੀਤ ਸਿੰਘ ਹੈਪੀ ਗੋਬਿੰਦਪੁਰਾ ਤੇ ਕਾਂਗਰਸੀ ਆਗੂ ਸ਼ਕਤੀ ਕੁਮਾਰ ਭਾਦਸੋਂ ਵਲੋ ਸਨਮਾਨ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਲੜਕਿਆਂ ਨੇ ਪਾਣੀ ਦੇ ਸਹੀ ਇਸਤੇਮਾਲ ਕਰਨ ਦੀ ਸਹੁੰ ਚੁੱਕੀ

ਗੂਹਲਾ ਚੀਕਾ, 22 ਜੁਲਾਈ (ਓ.ਪੀ. ਸੈਣੀ)-ਅੱਜ ਇਥੇ ਸਰਕਾਰੀ ਕੰਨਿਆ ਕਾਲਜ ਚੀਕਾ ਵਿਖੇ ਜਲ ਸ਼ਕਤੀ ਮੁਹਿੰਮ ਦੇ ਅਧੀਨ ਕਾਲਜ ਦੇ ਪਿ੍ੰਸੀਪਲ, ਕਾਲਜ ਦੇ ਸਾਰੇ ਸਟਾਫ਼ ਮੈਂਬਰ ਤੇ ਸਾਰੀਆਂ ਲੜਕਿਆਂ ਨੇ ਪਾਣੀ ਦੇ ਸਹੀ ਇਸਤੇਮਾਲ ਕਰਕੇ ਉਸ ਦੀ ਸੰਭਾਲ ਕਰਨ ਲਈ ਨਾ ਕੇਵਲ ਸਹੁੰ ...

ਪੂਰੀ ਖ਼ਬਰ »

ਸਿੱਧੂ ਪਹਿਲਾਂ ਆਪਣੀ ਸਥਿਤੀ ਸਪੱਸ਼ਟ ਕਰੇ, ਉਸ ਤੋਂ ਬਾਅਦ ਅਸੀਂ ਸੰਪਰਕ ਕਰਾਂਗੇ : ਖਹਿਰਾ

ਪਟਿਆਲਾ, 22 ਜੁਲਾਈ (ਜ.ਸ. ਢਿੱਲੋਂ)-ਪੰਜਾਬ ਜਮਹੂਰੀ ਗੱਠਜੋੜ ਦੇ ਆਗੂ ਸੁਖਪਾਲ ਸਿੰਘ ਖਹਿਰਾ ਜੋ ਅੱਜ ਇੱਥੇ ਬਿਜਲੀ ਨਿਗਮ ਦੇ ਸਾਹਮਣੇ ਧਰਨਾ ਦੇਣ ਆਏ ਸਨ, ਨੇ ਇਸ ਮੌਕੇ ਗੱਲਬਾਤ ਕਰਦਿਆਂ ਆਖਿਆ ਕਿ ਹਾਲ ਹੀ 'ਚ ਪੰਜਾਬ ਮੰਤਰੀ ਮੰਡਲ 'ਚੋਂ ਅਸਤੀਫ਼ਾ ਦੇਣ ਵਾਲੇ ਸੀਨੀਅਰ ...

ਪੂਰੀ ਖ਼ਬਰ »

ਕਤਲ ਕੇਸ 'ਚ ਭਗੌੜਾ ਕਾਬੂ

ਪਾਤੜਾਂ, 22 ਜੁਲਾਈ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਕਈ ਸਾਲਾਂ ਤੋਂ ਕਤਲ ਕੇਸ 'ਚ ਭਗੌੜੇ ਵਿਅਕਤੀ ਨੰੂ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਤੁੰਗਾਂ ਲਈ ਕੁਲਦੀਪ ਸਿੰਘ ਲੱਧਾਹੇੜੀ ਨੇ ਕੀਤੀ ਜਿੱਤ ਪ੍ਰਾਪਤ

ਨਾਭਾ, 22 ਜੁਲਾਈ (ਅਮਨਦੀਪ ਸਿੰਘ ਲਵਲੀ)-ਨਾਭਾ ਬਲਾਕ ਦੇ 7 ਪਿੰਡਾਂ 'ਤੇ ਆਧਾਰਿਤ ਬਣੀ ਕੋਆਪਰੇਟਿਵ ਸੁਸਾਇਟੀ ਤੁੰਗਾਂ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਦਾ ਪਹਿਲਾ ਪੜ੍ਹਾਅ ਸ਼ੁਰੂ ਹੋ ਗਿਆ | ਇਸੇ ਸਬੰਧ 'ਚ ਪਿੰਡ ਲੱਧਾਹੇੜੀ ਦੇ 84 ਮੈਂਬਰਾਂ 'ਚੋਂ ਦੋ ਮੈਂਬਰ ਚੋਣ ਮੈਦਾਨ ...

ਪੂਰੀ ਖ਼ਬਰ »

ਇਕੋ ਕਾਲੋਨੀ 'ਚ ਇਕੋ ਦਿਨ ਹੋਈਆਂ 4 ਚੋਰੀਆਂ

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਦੇ ਸ਼ਹਿਰ ਤੇ ਥਾਣੇ ਦੀਆਂ ਜੜਾਂ ਵਿਚ ਹੁੰਦੀਆਂ ਨਿੱਤ ਦੀਆਂ ਚੋਰੀਆਂ ਕਰਕੇ ਲੋਕਾਂ ਖੌਫ਼ਜ਼ਦਾ ਹਨ¢ ਪਸਿਆਣਾ ਦੇ ਬੇਹੱਦ ਕਰੀਬ ਪੈਂਦੀ ਪਟਿਆਲਾ ਦੇ ਭਾਖੜਾ ਐਨਕਲੇਵ ਕਾਲੋਨੀ ਵਿਖੇ ਇਕੋ ਰਾਤ ਵਿਚ ਚੋਰ ਚਾਰ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦਾ ਨਵਾਂ ਅਕਾਦਮਿਕ ਸੈਸ਼ਨ ਦਾ ਆਰੰਭ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਨਵੇਂ ਅਕਾਦਮਿਕ ਸੈਸ਼ਨ ਦਾ ਆਰੰਭ ਅੱਜ ਵਿਸ਼ੇਸ਼ ਅਸੈਂਬਲੀ ਕਰਕੇ ਕਰ ਦਿੱਤਾ ਗਿਆ | ਇਸ ਮੌਕੇ ਸਿੰਡੀਕੇਟ ਮੈਂਬਰ ਪੰਜਾਬੀ ਯੂਨੀਵਰਸਿਟੀ ਹਰਿੰਦਰਪਾਲ ਸਿੰਘ ਮਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਸੀ.ਆਈ.ਏ. ਸਟਾਫ਼ ਨਾਭਾ ਤੋਂ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਿਸ ਟੀਮ ਗਸ਼ਤ ਦੌਰਾਨ ਪਿੰਡ ਨਰਮਾਣਾ ਮੌਜੂਦ ਸਨ ਤਾਂ ਇਕ ਮੁਖ਼ਬਰ ਦੀ ਇਤਲਾਹ 'ਤੇ ਜਗਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਨੇਰਾ ਖ਼ੁਰਦ ਦੇ ਘਰ ਰੇਡ ਕਰ 607 ...

ਪੂਰੀ ਖ਼ਬਰ »

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਮਾਗਮ ਸਮਾਪਤ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਅੰਦਰੂਨੀ ਗੁਣਵੱਤਾ ਇਕਾਈ ਵਲੋਂ ਯੂ.ਜੀ.ਸੀ.ਦੇ ਸਹਿਯੋਗ ਨਾਲ, 'ਉੱਚ ਸਿੱਖਿਆ 'ਚ ਉੱਭਰ ਰਹੇ ਨਵੇਂ ਮੁੱਦੇ ਤੇ ਚੁਨੌਤੀਆਂ' ਵਿਸ਼ੇ 'ਤੇ ਕਰਵਾਇਆ ਜਾ ਰਿਹਾ ਸੱਤ ਦਿਨਾ ਫੈਕਲਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬਹਾਦਰਗੜ੍ਹ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਦਿੱਲੀ ਤੋਂ ਲਿਆ ਕੇ ਪੰਜਾਬ 'ਚ ਨਸ਼ਾ ਵੇਚਣ ਵਾਲੇ ਮੁਲਜ਼ਮ ਦੇ ਰਿਮਾਂਡ 'ਚ ਚਾਰ ਦਿਨਾਂ ਦਾ ਵਾਧਾ

ਪਟਿਆਲਾ, 22 ਜੁਲਾਈ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਦਿੱਲੀ ਤੋਂ ਲਿਆ ਕੇ ਪੰਜਾਬ 'ਚ ਨਸ਼ਾ ਵੇਚਣ ਦੇ ਮਾਮਲੇ 'ਚ ਪੁਲਿਸ ਕੋਲ 16 ਜਲਾਈ ਤੋਂ ਰਿਮਾਂਡ 'ਤੇ ਚੱਲ ਰਹੇ ਮੁਲਜ਼ਮ ਨਵਜੋਤ ਦੇ ਰਿਮਾਂਡ 'ਚ ਚਾਰ ਦਿਨਾਂ ਦਾ ਹੋਰ ਵਾਧਾ ਕਰਨ ਦੇ ਨਾਲ ਮੁਲਜ਼ਮ ਦਾ ਇਕ ਨਿੱਜੀ ...

ਪੂਰੀ ਖ਼ਬਰ »

ਸੰਜੇ ਕਾਲੋਨੀ ਦੇ ਵਾਸੀ ਸੀਵਰੇਜ ਤੇ ਸੜਕ ਦੇ ਵਿਚਾਲੇ ਛੱਡੇ ਕੰਮ ਤੋਂ ਪ੍ਰੇਸ਼ਾਨ

ਪਟਿਆਲਾ, 22 ਜੁਲਾਈ (ਜ.ਸ. ਢਿੱਲੋਂ)-ਸਥਾਨਕ ਸੰਜੇ ਕਾਲੋਨੀ ਦੇ ਵਾਸੀ ਸੀਵਰੇਜ ਤੇ ਸੜਕ ਦੀ ਪੱਟ ਪਟਾਈ ਤੋਂ ਪ੍ਰੇਸ਼ਾਨ ਹਨ | ਇਸ ਸਬੰਧੀ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਕਾਰਜ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ ਤੇ ਪੂਰਾ ਨਹੀਂ ਕੀਤਾ ਗਿਆ | ਲੋਕਾਂ ਨੂੰ ਖ਼ਤਰਾ ...

ਪੂਰੀ ਖ਼ਬਰ »

ਡੀ.ਸੀ. ਦੇ ਆਦੇਸ਼ਾਂ ਨੂੰ ਟਿੱਚ ਸਮਝਦੇ ਹਨ ਗ਼ੈਰ ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਵਾਲੇ

ਪਟਿਆਲਾ, 22 ਜੁਲਾਈ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਜ਼ਿਲੇ੍ਹ ਅੰਦਰ ਕਈ ਵਾਰ ਡਿਪਟੀ ਕਮਿਸ਼ਨਰ ਵਲੋਂ ਆਦੇਸ਼ ਜਾਰੀ ਕੀਤੇ ਜਾਂਦੇ ਹਨ ਕਿ ਜ਼ਿਲੇ੍ਹ ਅੰਦਰ ਕਿਸੇ ਵੀ ਕਿਸਮ ਦੀ ਗੈਰ ਕਾਨੂੰਨੀ ਇਸ਼ਤਿਹਾਰਬਾਜ਼ੀ ਬਰਦਾਸ਼ਤ ਨਹੀਂ ਹੋਵੇਗੀ | ਇਸ ਦੇ ਬਾਵਜੂਦ ਲਗਾਤਾਰ ...

ਪੂਰੀ ਖ਼ਬਰ »

ਧਰਤੀ ਹੇਠਲਾ ਜਲ ਸੰਭਾਲਣ ਲਈ 1.20 ਕਰੋੜ ਰੁਪਏ ਦੀ ਲਾਗਤ ਨਾਲ 6 ਛੱਪੜਾਂ ਦਾ ਨਵੀਨੀਕਰਨ

ਪਟਿਆਲਾ, 22 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਦਿਨੋ-ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣ ਕਾਰਨ ਇਸ ਦੀ ਸਥਿਤੀ 'ਚ ਸੁਧਾਰ ਲਿਆਉਣ ਲਈ ਸੂਬਾ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾ ਰਹੇ ਯਤਨਾਂ ਦੀ ਕੜੀ ਤਹਿਤ ਜ਼ਿਲ੍ਹੇ ਦੇ ਤਿੰਨ ਬਲਾਕਾਂ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਵਲੋਂ ਸੁੱਟਿਆ ਜਾਂਦਾ ਕੂੜਾ ਪਾਰਕ ਦੀ ਦਿੱਖ ਨੂੰ ਵਿਗਾੜ ਰਿਹੈ

ਪਟਿਆਲਾ, 22 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਨੂੰ ਸਾਫ਼ ਸੁਥਰੀ ਦਿੱਖ ਦੇਣ ਲਈ ਨਗਰ ਨਿਗਮ ਸਮੇਤ ਕਈ ਵਿਭਾਗ ਜਿੱਥੇ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਨੇ, ਉੱਥੇ ਸਮਾਜ ਸੇਵੀ ਸੰਸਥਾਵਾਂ ਵਿਚਲੇ ਭੱਦਰਪੁਰਸ਼ ਵੀ ਸੇਵਾਵਾਂ ਦੇ ਰਹੇ ਹਨ | ਪਾਸੀ ਰੋਡ ਸਥਿਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਕੈਂਪ ਲਾ ਕੇ ਲੋਕਾਂ ਦੀ ਸਿਹਤ ਜਾਂਚ ਸ਼ੁਰੂ

ਸ਼ੁਤਰਾਣਾ, 22 ਜੁਲਾਈ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਈ ਪਿੰਡਾਂ 'ਚ ਘੱਗਰ ਦਰਿਆ ਦਾ ਹੜ੍ਹ ਆਉਣ ਨਾਲ ਲੋਕਾਂ ਦਾ ਕਾਫ਼ੀ ਮਾਲੀ ਨੁਕਸਾਨ ਹੋਇਆ ਪਰ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਾ ਹੋਵੇ, ਉਸ ਲਈ ਸਿਹਤ ਵਿਭਾਗ ਵਲੋਂ ਹੜ੍ਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ

ਪਟਿਆਲਾ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਵਿਭਾਗ ਵਿਚਲੀ ਸਾਹਿਤ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਰੀਕਾ ਤੋਂ ਪਹੁੰਚੇ ਲੇਖਕ ਸਰਬਪ੍ਰੀਤ ਸਿੰਘ ਦਾ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਬਿਜਲੀ ਦੀ ਦਰਾਂ 'ਚ ਕੀਤੇ ਵਾਧੇ ਿਖ਼ਲਾਫ਼ ਪਾਵਰਕਾਮ ਦੇ ਦਫ਼ਤਰ ਅੱਗੇ ਧਰਨਾ

ਬਨੂੜ, 22 ਜੁਲਾਈ (ਭੁਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਿਜਲੀ ਦੀ ਦਰਾਂ ਵਿਚ ਵਾਧਾ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਜਦ ਕਿ ਪੰਜਾਬ ਵਿਚ ਬਿਜਲੀ ਹੋਰਨਾਂ ਸੂਬਿਆਂ ਤੋਂ ਪਹਿਲਾ ਹੀ ਬਹੁਤ ਮਹਿੰਗੀ ਦਿੱਤੀ ਜਾ ਰਹੀ ਹੈ | ਸੀ.ਪੀ.ਐਮ. ਦੇ ਸੂਬਾਈ ਕਮੇਟੀ ਮੈਂਬਰ ...

ਪੂਰੀ ਖ਼ਬਰ »

ਜੀਓਜੀ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ

ਪਾਤੜਾਂ, 22 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਵਿਚ ਆਏ ਹੜ ਕਾਰਨ ਕਈ ਪਿੰਡ ਇਸ ਦੀ ਲਪੇਟ ਵਿਚ ਆ ਕੇ ਪ੍ਰਭਾਵਿਤ ਹੋਏ ਹਨ¢ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਣਾਈ ਗਈ ਜੀਓਜੀ ਟੀਮ ਦੇ ਜ਼ਿਲ੍ਹਾ ਮੁਖੀ ਵਲੋਂ ...

ਪੂਰੀ ਖ਼ਬਰ »

ਉੱਤਰੀ ਸੱਭਿਆਚਾਰ ਕੇਂਦਰ ਵਲੋਂ ਸ਼ਾਸਤਰੀ ਸੰਗੀਤ ਸਬੰਧੀ ਸਮਾਗਮ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਉੱਤਰੀ ਸੱਭਿਆਚਾਰ ਕੇਂਦਰ ਦੇ ਕਾਲੀਦਾਸ ਭਵਨ ਵਿਖੇ ਸ਼ਾਸਤਰੀ ਸੰਗੀਤ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਨਾਰਸੀ ਘਰਾਣੇ ਦੇ ਭੋਲਾ ਨਾਥ ਮਿਸ਼ਰਾ ਗਾਇਕ ਵਲੋਂ ਪੇਸ਼ਕਾਰੀ ਦਿੱਤੀ ਗਈ | ਸਮਾਗਮ 'ਚ ਮਿਲਨ ਦੇਵ ਨਾਥ ਲਖਨਾਉ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜੀ: ਸਰਾਂ ਨੇ ਵੱਧ ਤੋ ਵੱਧ ਬੂਟੇ ਲਗਾਉਣ ਦੀ ਕੀਤੀ ਅਪੀਲ

ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜੀ: ਬਲਦੇਵ ਸਿੰਘ ਸਰਾਂ ਵਲੋਂ ਪੰਜਾਬ ਦੇ ਸਾਰੇ ਖਪਤਕਾਰਾਂ, ਕਿਸਾਨਾਂ ਤੇ ਕਾਰਪੋਰੇਸ਼ਨ ਸਮੂਹ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਡਕਾਲਾ, 22 ਜੁਲਾਈ (ਮਾਨ)-ਬਰਸਾਤ ਤੇ ਹੋਰ ਨਦੀਆਂ ਨਾਲਿਆਂ ਅਤੇ ਘੱਗਰ ਦਰਿਆ ਦੇ ਪਾਣੀ ਨਾਲ ਹੋਏ ਫਸਲੀ ਤੇ ਹੋਰ ਨੁਕਸਾਨ ਦੀ ਭਰਪਾਈ ਲਈ ਹਲਕੇ ਸਨੌਰ ਦੇ ਅਕਾਲੀ ਦਲ ਦੇ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ...

ਪੂਰੀ ਖ਼ਬਰ »

ਡਾ. ਐਨ.ਐੱਸ. ਅਤਰੀ ਉਪ-ਕੁਲਪਤੀ ਲਈ ਓ.ਐੱਸ.ਡੀ. ਨਿਯੁਕਤ

ਪਟਿਆਲਾ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਵਲੋਂ ਬਨਸਪਤੀ ਵਿਗਿਆਨ ਵਿਭਾਗ ਦੇ ਪੁਨਰ ਨਿਯੁਕਤ ਪ੍ਰੋਫੈਸਰ ਡਾ. ਐਨ.ਐੱਸ. ਅੱਤਰੀ ਨੂੰ ਉਪ-ਕੁਲਪਤੀ ਲਈ ਆਫ਼ੀਸਰ ਆਨ ਸਪੈਸ਼ਲ ਡਿਊਟੀ (ਓ.ਐੱਸ.ਡੀ.) ...

ਪੂਰੀ ਖ਼ਬਰ »

ਰੋਟਰੀ ਕਲੱਬ ਪਾਤੜਾਂ ਵਲੋਂ ਖ਼ੂਨਦਾਨ ਕੈਂਪ

ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਰੋਟਰੀ ਕਲੱਬ ਪਾਤੜਾਂ ਮਿਡਟਾਊਨ ਵਲੋਂ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ 8ਵਾਂ ਵਿਸ਼ਾਲ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਲਗਾਇਆ ਗਿਆ | ਰਿਸ਼ੂ ਸਿੰਗਲਾ ਐੱਮ.ਡੀ ਰੇਆਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX