ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਮੋਗਾ

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਮੋਗਾ ਦੀਆਂ 3 ਸਫਲ ਔਰਤਾਂ 'ਤੇ ਫ਼ਿਲਮ ਰਿਲੀਜ਼

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੜਕੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਲੱਖਣ ਉਪਰਾਲੇ ਵਜੋਂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਅੱਜ ਸੋਮਵਾਰ ਨੂੰ 'ਬੇਟੀ ਬਚਾਓ, ਬੇਟੀ ਪੜ੍ਹ•ਾਓ' ਸਕੀਮ ਤਹਿਤ ਜ਼ਿਲੇ• ਦੀਆਂ ਤਿੰਨ ਸਫਲ ਔਰਤਾਂ ਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੋਗਾ ਵਿਖੇ ਗੇਟ ਰੈਲੀ ਕੀਤੀ ਜਿਸ ਨੂੰ ਸੰਬੋਧਨ ਕਰਦਿਆਂ ਪਨਬਸ ਵਰਕਰ ਕੰਟਰੈਕਟ ਯੂਨੀਅਨ ਦੇ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਤਸਕਰ ਨੂੰ 14 ਸਾਲ ਕੈਦ ਤੇ ਜੁਰਮਾਨਾ

ਮੋਗਾ, 22 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ•ਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਸੋਨੀਆ ਕਿੰਗਰਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਤਸਕਰ ਨੂੰ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 14 ਸਾਲ ਕੈਦ ਤੇ ਡੇਢ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਖ਼ੂਨਦਾਨ ਬਾਰੇ ਗਲਤ ਅਫ਼ਵਾਹਾਂ ਫੈਲਾਉਣ ਵਾਲੇ ਲੋਕ ਖ਼ੂਨਦਾਨੀ ਨਹੀਂ ਹੋ ਸਕਦੇ-ਲੂੰਬਾ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੁਝ ਲੋਕ ਖ਼ੂਨਦਾਨ ਬਾਰੇ ਸੋਸ਼ਲ ਮੀਡੀਆ 'ਤੇ ਗਲਤ ਅਫ਼ਵਾਹਾਂ ਫੈਲਾ ਕੇ ਖ਼ੂਨਦਾਨੀ ਸੰਸਥਾਵਾਂ ਵਲੋਂ ਬੜੀ ਮਿਹਨਤ ਨਾਲ ਖੜੀ ਕੀਤੀ ਗਈ ਸਵੈ ਇੱਛੁਕ ਖ਼ੂਨਦਾਨ ਮੁਹਿੰਮ ਨੂੰ ਵੱਡੀ ਢਾਅ ਲਗਾ ਰਹੇ ਹਨ | ਜੇਕਰ ਅਸੀਂ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਦੋਸ਼ 'ਚ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 22 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹ•ਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਦੋ ਸਾਲ ਕੈਦ ਤੇ 20 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ, ਜੁਰਮਾਨਾ ਨਾ ਭਰਨ ਦੀ ਸੂਰਤ 'ਚ ਦੋਸ਼ੀ ...

ਪੂਰੀ ਖ਼ਬਰ »

ਬਿਜਲੀ ਦਰਾਂ ਦੇ ਵਾਧੇ ਨੂੰ ਲੈ ਕੇ ਸੀ. ਪੀ. ਆਈ. (ਐਮ) ਵਲੋਂ ਰੋਸ ਧਰਨਾ

ਕੋਟ ਈਸੇ ਖਾਂ, 22 ਜੁਲਾਈ (ਯਸ਼ਪਾਲ ਗੁਲਾਟੀ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਸੂਬੇ ਪੱਧਰੀ ਕਾਲ ਦੇ ਮੱਦੇਨਜ਼ਰ ਕੋਟ ਈਸੇ ਖਾਂ ਦੇ ਬਿਜਲੀ ਦਫ਼ਤਰ ਅੱਗੇ ਵਾਰ-ਵਾਰ ਬਿਜਲੀ ਦਰਾਂ ਦੇ ਵਾਧੇ ਨੂੰ ਲੈ ਕੇ ਇਕ ਰੋਸ ਧਰਨਾ ਦਿੱਤਾ ਗਿਆ | ਜਿਸ ਦੀ ਅਗਵਾਈ ਤਹਿਸੀਲ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਤੇ ਸਿੱਖਿਆ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਅਹਿਮ ਮੁੱਦੇ-ਮੁਹੰਮਦ ਸਦੀਕ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ 9 ਵਿਧਾਨ ਸਭਾ ਹਲਕਿਆਂ 'ਚ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਹਿਲ ਦੇ ਆਧਾਰ 'ਤੇ ਅਭਿਆਨ ਚਲਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਫ਼ਰੀਦਕੋਟ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੇ ਸੂਬਾ ਕਮੇਟੀ ਦੇ ਸਰਬਸੰਮਤੀ ਨਾਲ ਕੀਤੇ ਫ਼ੈਸਲੇ ਨੂੰ ਮੁੱਖ ਰੱਖਦਿਆਂ ਪ੍ਰਧਾਨ ਟਹਿਲ ਸਿੰਘ ਝੰਡੇਆਣਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸਕੂਲ ਲੜਕੇ ਵਿਖੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਦੋ ਕਾਬੂ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਇੰਸਪੈਕਟਰ ਸੁਰਜੀਤ ਸਿੰਘ ਤੇ ਉਸ ਨਾਲ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੇ ਸੁਖਚੈਨ ਸਿੰਘ ਉਰਫ਼ ਚੈਨਾ ਪੁੱਤਰ ਸਵਰਨ ਸਿੰਘ ਵਾਸੀ ਰਾਊਕੇ ਰੋਡ, ਬੱਧਨੀ ਕਲਾਂ ਤੇ ਸੈਂਬਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੱਧਨੀ ...

ਪੂਰੀ ਖ਼ਬਰ »

ਮੋਗਾ ਦੇ ਰੋਹਿਤ ਪੁਰੀ ਦੀ ਉੱਤਰ ਪ੍ਰਦੇਸ਼ ਅਦਾਲਤ ਲਈ ਬਤੌਰ ਜੱਜ ਚੋਣ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਭਾਰਤ ਦੇ ਸੂਬੇ ਉੱਤਰ ਪ੍ਰਦੇਸ਼ ਲਈ ਬਤੌਰ ਜੱਜ ਨਿਯੁਕਤੀਆਂ ਲਈ 65 ਹਜ਼ਾਰ ਉਮੀਦਵਾਰਾਂ 'ਚੋਂ 610 ਉਮੀਦਵਾਰਾਂ ਦੀ ਚੋਣ ਹੋਈ | ਜਿਸ 'ਚ ਇੰਟਰਵਿਊ ਦੌਰਾਨ ਮੋਗਾ ਜ਼ਿਲ੍ਹੇ ਦੇ ਜੰਮਪਲ ਸਮਾਜ ਸੇਵੀ ਜਗਦੀਸ਼ ਚੰਦਰ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੀ ਇਕੱਤਰਤਾ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਤੇ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਸੇਵਾਦਾਰ ਦੀ ਵਿਸ਼ੇਸ਼ ਮੀਟਿੰਗ

ਕੋਟ ਈਸੇ ਖਾਂ, 22 ਜੁਲਾਈ (ਯਸ਼ਪਾਲ ਗੁਲਾਟੀ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਮਸੀਤਾਂ ਰੋਡ ਕੋਟ ਈਸੇ ਖਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸੇਵਾਦਾਰ, ਪ੍ਰਬੰਧਕਾਂ ਤੇ ਆਗੂਆਂ, ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਸਮਾਪਤ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਆਲ ਇੰਡੀਆ ਕੌਾਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਨਵੀਂ ਦਿੱਲੀ (ਏ. ਆਈ. ਸੀ. ਟੀ. ਈ.) ਵਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ ਹੋਇਆ | ਵਾਈਸ ਪਿ੍ੰਸੀਪਲ ਤੇ ਪ੍ਰੋਗਰਾਮ ...

ਪੂਰੀ ਖ਼ਬਰ »

ਐਸ. ਐਸ. ਜੇ. ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ ਆਇਲਟਸ 'ਚੋਂ 6.5 ਬੈਂਡ

ਧਰਮਕੋਟ, 22 ਜੁਲਾਈ (ਹਰਮਨਦੀਪ ਸਿੰਘ)-ਵਿਦੇਸ਼ੀ ਧਰਤੀ 'ਤੇ ਜਾ ਕੇ ਪੜ੍ਹਾਈ ਕਰਨ ਤੇ ਡਾਲਰ ਕਮਾਉਣ ਸੁਪਨੇ ਸਜਾਉਣ ਵਾਲੇ ਨੌਜਵਾਨਾਂ ਦੀਆਂ ਆਸਾਂ 'ਤੇ ਖਰਾ ਉੱਤਰ ਰਹੀ ਧਰਮਕੋਟ ਜ਼ੀਰਾ ਤੇ ਫ਼ਿਰੋਜ਼ਪੁਰ ਵਿਖੇ ਕੇਂਦਰ ਚਲਾ ਰਹੀ ਐਸ. ਐਸ. ਜੇ. ਐਜੂਕੇਸ਼ਨ ਸਰਵਿਸਿਜ਼ ਸੰਸਥਾ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਿਟੀ ਵਲੋਂ ਤਾਜਪੋਸ਼ੀ ਸਮਾਗਮ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਨੀਲਮ ਨੋਵਾ ਰਿਜ਼ੋਰਟਸ ਮੋਗਾ ਵਿਖੇ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਰੋਟੇਰੀਅਨ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਟੇਰੀਅਨ ਰਜੀਵ ਗਰਗ ਡਿਸਟਿ੍ਕਟ ਗਵਰਨਰ ਰੋਟਰੀ ਆਰ. ਆਈ. ਡੀ. 3090 ...

ਪੂਰੀ ਖ਼ਬਰ »

ਓਮ ਪ੍ਰਕਾਸ਼ ਵਰਮਾ ਬਣੇ ਲੋਕ ਇਨਸਾਫ਼ ਪਾਰਟੀ ਦੇ ਵਪਾਰਕ ਵਿੰਗ ਮਾਲਵਾ ਜ਼ੋਨ ਦੇ ਇੰਚਾਰਜ

ਮੋਗਾ, 22 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਣ ਸਿੰਘ ਸਮਾਧ ਭਾਈ ਵਲੋਂ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿਰਦੇਸ਼ਾਂ ਮੁਤਾਬਿਕ ਸਥਾਨਕ ਸ਼ਹਿਰ ਮੋਗਾ ਦੇ ਕਾਰੋਬਾਰੀ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਦਾਣਾ ਮੰਡੀ ਕੋਟ ਈਸੇ ਖਾਂ 'ਚ ਵਿਕਾਸ ਦਾ ਕੰਮ ਜ਼ੋਰਾਂ 'ਤੇ

ਕੋਟ ਈਸੇ ਖਾਂ, 22 ਜੁਲਾਈ (ਨਿਰਮਲ ਸਿੰਘ ਕਾਲੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਤੇ ਪੰਜਾਬ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਕਰਵਾਏ ਕੁਇਜ਼ ਮੁਕਾਬਲੇ

ਕਿਸ਼ਨਪੁਰਾ ਕਲਾਂ, 22 ਜੁਲਾਈ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਹਮੇਸ਼ਾ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਭਾਰਨ ਲਈ ਕੋਈ ਨਾ ਕੋਈ ਗਤੀਵਿਧੀਆਂ ਕਰਵਾਉਂਦੀ ਹੀ ਰਹਿੰਦੀ ਹੈ | ਇਸੇ ਲੜੀ ਤਹਿਤ ਹੀ ਪੰਜਵੀਂ ਜਮਾਤ ਦੇ ...

ਪੂਰੀ ਖ਼ਬਰ »

ਸੱਤਾਧਾਰੀ ਪਾਰਟੀ ਦੀ ਸ਼ਹਿ 'ਤੇ ਧੱਕੇ ਨਾਲ ਚੁਣੀ ਕੋਆਪ੍ਰੇਟਿਵ ਸੁਸਾਇਟੀ ਲੰਡੇ ਦੀ ਕਮੇਟੀ ਦੀ ਚੋਣ ਰੱਦ ਕਰਨ ਦੀ ਮੰਗ

ਸਮਾਲਸਰ, 22 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਲੰਡੇ ਦੇ ਬਲਵੀਰ ਸਿੰਘ ਬਰਾੜ, ਬਲਵਿੰਦਰ ਸਿੰਘ, ਮੋਹਨ ਸਿੰਘ, ਮਨਜੀਤ ਸਿੰਘ, ਗੁਰਮੁਖ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ, ਸੁਖਰਾਜ ਸਿੰਘ, ਬੂਟਾ ਸਿੰਘ ਆਦਿ ਹੋਰ ਪਿੰਡ ਵਾਸੀਆਂ ਨੇ ਦੀ ਕੁਆਪਰੇਟਿਵ ਸੁਸਾਇਟੀ ...

ਪੂਰੀ ਖ਼ਬਰ »

ਸ਼ਿਵ ਮੰਦਰ ਤਖ਼ਤੂਪੁਰਾ ਸਾਹਿਬ 'ਚ ਸਥਾਪਨਾ ਦਿਵਸ ਮਨਾਇਆ

ਬਿਲਾਸਪੁਰ, 22 ਜੁਲਾਈ (ਸੁਰਜੀਤ ਸਿੰਘ ਗਾਹਲਾ)-ਸ੍ਰੀ ਇੱਛਾ ਪੂਰਨ ਸ਼ਿਵ ਮੰਦਰ ਤਖਤੂਪੁਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਰਪ੍ਰਸਤ ਸਮਾਜ ਸੇਵੀ ਸਤਪ੍ਰਕਾਸ਼ ਬਾਂਸਲ ਦੇ ਪਰਿਵਾਰ, ਐਨ. ਆਰ. ਆਈਜ਼, ਗ੍ਰਾਮ ਪੰਚਾਇਤ ਤਖਤੂਪੁਰਾ ਸਾਹਿਬ ਤੇ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਵਾਰਡ-48 ਨੂੰ ਸ਼ਹਿਰ ਅੰਦਰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ-ਕੌ ਾਸਲਰ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਵਾਰਡ ਨੰਬਰ-48 ਦੇ ਕੌਾਸਲਰ ਕੁਲਵਿੰਦਰ ਸਿੰਘ ਗਿੱਲ ਚੱਕੀਆਂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਵਾਰਡ ਸ਼ਹਿਰ ਦੇ ਵੱਡੇ ਵਾਰਡਾਂ ਵਿਚੋਂ ਇਕ ਹੈ ਤੇ ਸ਼ਹਿਰ ਤੋਂ ਬਾਹਰੀ ਵਾਰਡ ਹੋਣ ...

ਪੂਰੀ ਖ਼ਬਰ »

ਸੜਕ 'ਤੇ ਪਾਇਆ ਪੱਥਰ ਵਾਹਨਾਂ ਦਾ ਕਰ ਰਿਹੈ ਨੁਕਸਾਨ-ਐਡਵੋਕੇਟ ਕੰਬੋਜ

ਫਤਹਿਗੜ੍ਹ ਪੰਜਤੂਰ, 22 ਜੁਲਾਈ (ਜਸਵਿੰਦਰ ਸਿੰਘ)-ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਫਤਹਿਗੜ੍ਹ ਪੰਜਤੂਰ ਤੋਂ ਸ਼ਾਹ ਬੁੱਕਰ ਤੱਕ ਦੀ ਮੇਨ ਸੜਕ ਨੂੰ ਪੰਜਾਬ ਮੰਡੀ ਬੋਰਡ ਵਲੋਂ ਰਿਪੇਅਰ ਕੀਤੇ ਜਾਣ ਸਬੰਧੀ ਕੰਮ ਚੱਲ ਰਿਹਾ ਹੈ ਪਰ ਇਹ ਕੰਮ ਕੀੜੀ ਦੀ ਚਾਲ ਚੱਲ ਰਿਹਾ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਗੁਰੂਕੁਲ ਸਕੂਲ 'ਚ ਪਿ੍ੰਸੀਪਲਾਂ ਦੀ ਮੀਟਿੰਗ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਐਸ. ਬੀ. ਆਰ. ਐਸ. ਗੁਰੂਕੁਲ ਸਕੂਲ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ, ਵਾਈਸ ਚੇਅਰਮੈਨ ਸ਼ੰਮੀ ਗਰਗ ਤੇ ਪਿ੍ੰਸੀਪਲ ਧਵਨ ਕੁਮਾਰ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ 'ਚ ਸੀ. ਬੀ. ਐਸ. ਈ. ਦੁਆਰਾ ਬਣਾਏ ਗਏ ਹੱਬ ਆਫ਼ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਕਮਲਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਧੂੜਕੋਟ ਰਣਸੀਂਹ ਨੇ ਬਹੁਤ ਹੀ ਘੱਟ ...

ਪੂਰੀ ਖ਼ਬਰ »

ਸ਼ੀਤਲਾ ਮਾਤਾ ਲੰਗਰ ਕਮੇਟੀ ਨੇ ਸ਼ੋਭਾ ਯਾਤਰਾ ਕੱਢੀ

ਕੋਟ ਈਸੇ ਖਾਂ, 22 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਹਿਰ ਦੀ ਪੁਰਾਣੀ ਤੇ ਨਾਮਵਰ ਧਾਰਮਿਕ ਸੰਸਥਾ ਸੀਤਲਾ ਮਾਤਾ ਲੰਗਰ ਕਮੇਟੀ ਵਲੋਂ ਸ਼ੀਤਲਾ ਮਾਤਾ ਮੰਦਰ, ਚਿੰਤਪੁਰਨੀ, ਹਿਮਾਚਲ ਪ੍ਰਦੇਸ਼ ਵਿਖੇ ਲਗਾਏ ਜਾ ਰਹੇ 20ਵੇਂ ਸਾਲਾਨਾ ਲੰਗਰ ਨੂੰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਲਗਾਤਾਰ ਲਗਵਾ ਰਹੀ ਹੈ ਸਟੱਡੀ ਵੀਜ਼ੇ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਵਲੋਂ ਮੀਟਿੰਗ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਅਦਾਰਾ ਲੋਹਮਣੀ ਦੀ ਮੀਟਿੰਗ ਪ੍ਰੋ: ਨਿਰਮਲਜੀਤ ਕੌਰ ਸਿੱਧੂ ਦੇ ਗ੍ਰਹਿ ਵਿਖੇ ਕੈਨੇਡਾ ਤੋਂ ਵਾਪਸ ਪੁੱਜੇ ਡਾਕਟਰ ਸੁਰਜੀਤ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਪੰਜਾਬੀ ਦੀ ਲੇਖਕਾ ਤੇ ਲੋਹਮਣੀ ਦੀ ਜੀਵਨ ਮੈਂਬਰ ਜੋ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਇੰਦਰਗੜ੍ਹ ਇਕਾਈ ਦੀ ਚੋਣ

ਕਿਸ਼ਨਪੁਰਾ ਕਲਾਂ, 22 ਜੁਲਾਈ (ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਇੰਦਰਗੜ• ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ•ਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ...

ਪੂਰੀ ਖ਼ਬਰ »

ਜੀਂਦੜਾ ਸਕੂਲ ਵਿਖੇ ਇੰਗਲਿਸ਼ ਰੋਲ ਪਲੇਅ ਮੁਕਾਬਲਾ ਕਰਵਾਇਆ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਅੱਜ ਦੇ ਸਮੇਂ 'ਚ ਸਾਡੀ ਸਭ ਤੋਂ ਵੱਡੀ ਸਮੱਸਿਆ ਹਵਾ ਤੇ ਪਾਣੀ ਦੀ ਬਣੀ ਪਈ ਹੈ ਕਿ ਆਉਣ ਵਾਲੀ ਪੀੜ੍ਹੀ ਲਈ ਇਹ ਚੀਜ਼ਾਂ ਮੁਸੀਬਤ ਨਾ ਬਣ ਜਾਣ | ਇਸ ਕਰ ਕੇ ਹੁਣ ਦੀ ਪੀੜ੍ਹੀ ਨੂੰ ਜਾਗਰੂਤ ਕਰਨ ਦੀ ਲੋੜ ਹੈ | ਇਸ ਸਬੰਧੀ ਜੀਂਦੜਾ ਸਕੂਲ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਗਾ ਵਿਖੇ ਕਬੱਡੀ ਮੁਕਾਬਲਿਆਂ ਦਾ ਆਗਾਜ਼

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਲ ਬਚਾਓ ਅਭਿਆਨ ਤਹਿਤ ਕੱਢੀ ਰੈਲੀ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪਾਣੀ ਬਚਾਓ ਅਭਿਆਨ ਤਹਿਤ ਸਕੂਲ 'ਚੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਵਿਦਿਆਰਥੀਆਂ ਨੇ ਹਿੱਸਾ ਲੈਂਦੇ ਹੋਏ ਆਪਣੇ ਹੱਥਾਂ 'ਚ ਸੇਵਰ ਵਾਟਰ ਦੇ ਸਲੋਗਨ ਫੜ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਘੋੜਾ ਮਰਿਆ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ 'ਤੇ ਸਥਿਤ ਤਹਿਸੀਲ ਕੰਪਲੈਕਸ ਅੰਦਰ ਖੰਭੇ ਕੋਲੋਂ ਬਿਜਲੀ ਦਾ ਕਰੰਟ ਲੱਗਣ ਕਾਰਨ ਇਕ ਘੋੜੇ ਦੀ ਮੌਤ ਹੋ ਗਈ | ਇਕੱਤਰ ਹੋਏ ਲੋਕਾਂ ਨੇ ਮੌਕਾ ਦਿਖਾਉਂਦਿਆਂ ਦੱਸਿਆ ਕਿ ਸਨਿਚਰਵਾਰ ਨੂੰ ਵਰਖਾ ਪੈਣ ...

ਪੂਰੀ ਖ਼ਬਰ »

ਮਾਮਲਾ ਬਾਘਾ ਪੁਰਾਣਾ ਸ਼ਹਿਰ ਅੰਦਰ ਅਵਾਰਾ ਅਤੇ ਬੇਸਹਾਰਾ ਫ਼ਿਰਦੇ ਗਊਆਂ ਤੇ ਢੱਠਿਆਂ ਦਾ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਗਊਆਂ ਦੀ ਸੇਵਾ ਸੰਭਾਲ ਦੀ ਗਊ ਟੈਕਸ ਅਨੇਕਾਂ ਵਸਤੂਆਂ ਉਪਰ ਲਗਾਇਆ ਗਿਆ ਹੈ ਅਤੇ ਗਊ ਸੇਵਾ ਕਮਿਸ਼ਨ ਵੀ ਬਣਾਇਆ ਗਿਆ ਹੈ ਪਰ ਫ਼ਿਰ ਵੀ ਹਜ਼ਾਰਾਂ ਗਊਆਂ ਤੇ ਢੱਠੇ ਬੇਸਹਾਰਾ ਅਤੇ ਅਵਾਰਾ ਘੁੰਮਦੇ ਰਹਿੰਦੇ ਹਨ ਜੋ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਪੀ.ਡਬਲਯੂ.ਡੀ. ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਗਗਨ ਦੀ ਅਗਵਾਈ ਹੇਠ ਇੰਨਡੋਰ ਸਟੇਡੀਅਮ ਗੋਧੇਵਾਲਾ ਮੋਗਾ ਵਿਖੇ ਹੋਈ | ਉਨ•ਾਂ ਆਊਟ ਸੋਰਸਿੰਗ ਮੁਲਾਜ਼ਮਾਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾ ਕੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 22 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਨਿਹਾਲ ਸਿੰਘ ਦੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਅਗਰਵਾਲ ਧਰਮਸ਼ਾਲਾ ਨਿਹਾਲ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ...

ਪੂਰੀ ਖ਼ਬਰ »

ਬਠਿੰਡਾ ਦੀ 'ਚੁਣੌਤੀ ਕਬੂਲ ਰੈਲੀ' ਦੀਆਂ ਹਲਕੇ 'ਚ ਕਿਸਾਨ ਆਗੂਆਂ ਵਲੋਂ ਤਿਆਰੀਆਂ ਜ਼ੋਰਾਂ 'ਤੇ

ਨਿਹਾਲ ਸਿੰਘ ਵਾਲ, 22 ਜੁਲਾਈ (ਪਲਵਿੰਦਰ ਸਿੰਘ ਟਿਵਾਣਾ )-ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵਲੋਂ ਬਠਿੰਡਾ ਵਿਖੇ 26 ਜੁਲਾਈ ਦੀ ਚੁਣੌਤੀ ਕਬੂਲ ਰੈਲੀ ਦੀਆਂ ਹਲਕੇ 'ਚ ਕਿਸਾਨ ਆਗੂਆਂ ਦੀ ਅਗਵਾਈ ਵਿਚ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਸਬੰਧੀ ਭਾਰਤੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਨੇ ਗਰੇਡ ਪੇਅ, ਜਨਵਰੀ 2006 ਤੋਂ ਸੋਧਣ ਦਾ ਫ਼ੈਸਲਾ ਮੋਗਾ ਡੀਪੂ ਦੇ ਜਨਰਲ ਮੈਨੇਜਰ ਨੂੰ ਸੌਾਪਿਆ

ਮੋਗਾ, 22 ਜੁਲਾਈ (ਅਮਰਜੀਤ ਸਿੰਘ ਸੰਧੂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ, ਜਨਰਲ ਸਕੱਤਰ ਸਵਰਨ ਸਿੰਘ ਸ਼ਾਹਬੁੱਕਰ, ਕੈਸ਼ੀਅਰ ਅਮਰਜੀਤ ਸਿੰਘ, ਕੋਆਰਡੀਨੇਟਰ ਤੇ ਜਾਗਰੂਕ ਪੈਨਸ਼ਨਰ ਅਵਤਾਰ ਸਿੰਘ ਬਾਘਾ ਪੁਰਾਣਾ ਤੇ ਪਟੀਸ਼ਨਰਾਂ ਨੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਨੂੰ ਜਨਵਰੀ 2006 ਤੋਂ ਬਾਅਦ ਰਿਟਾਇਰ ਹੋਏ ਇੰਸਪੈਕਟਰਾਂ, ਸਬ ਇੰਸਪੈਕਟਰਾਂ ਤੇ ਕੰਡਕਟਰਾਂ ਨੂੰ ਵਧੇ ਗਰੇਡ ਪੇ ਅਨੁਸਾਰ ਪੈਨਸ਼ਨਾਂ ਮੁੜ ਸੋਧਣ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਮਾਣਹਾਨੀ ਦੀਆਂ ਪਟੀਸ਼ਨਾਂ ਵਿਚ ਦਿੱਤੇ ਫ਼ੈਸਲੇ ਤੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਨਕਲਾਂ ਤੇ ਪ੍ਰਤੀ ਬੇਨਤੀਆਂ ਦਿੱਤੀਆਂ ਗਈਆਂ | ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਮੱੁਖ ਦਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਕਈ ਕੈਟਾਗਰੀਆਂ ਦੇ ਗਰੇਡ ਪੇ 1 ਦਸੰਬਰ 2011 ਤੋਂ ਵਧਾਏ ਸਨ ਜਦੋਂ ਕਿ ਸਰਕਾਰ ਨੇ ਪੰਜਵੇਂ ਤਨਖ਼ਾਹ ਕਮਿਸ਼ਨ ਦੀਆਂ ਖ਼ਾਮੀਆਂ ਨੂੰ ਦੂਰ ਕਰਦਿਆਂ ਰਿਟਾਇਰ ਹੋਏ ਸਮੁੱਚੇ ਕਰਮਚਾਰੀਆਂ 'ਤੇ ਲਾਗੂ ਕਰਨੀਆਂ ਬਣਦੀਆਂ ਸਨ ਪਰ ਜੋ ਨਹੀਂ ਕੀਤੀਆਂ | ਇਸ ਲਈ ਪੰਜਾਬ ਰੋਡਵੇਜ਼ ਦੇ ਰਿਟਾਇਰ ਕਰਮਚਾਰੀਆਂ ਨੇ ਸਰਕਾਰ ਦੇ 30 ਦਸੰਬਰ 2011 ਦੇ ਹੁਕਮ ਨੂੰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੈਲੰਜ ਕੀਤਾ ਜਿਸ ਵਿਚ ਦਿੱਤੇ ਫ਼ੈਸਲਿਆਂ ਨੂੰ ਸਰਕਾਰ ਨੇ ਮੁੱਢਲੀ ਤਨਖ਼ਾਹ ਤੋਂ ਬਾਅਦ ਰਿਟਾਇਰ ਹੋਏ ਕਰਮਚਾਰੀਆਂ ਦੀਆਂ ਪੈਨਸ਼ਨਾਂ ਸੋਧਣ ਸਬੰਧੀ ਕਈ ਜਨਰਲ ਮੈਨੇਜਰਾਂ ਨੇ ਅੱਧ ਤੋਂ ਵੱਧ ਪੈਨਸ਼ਨਾਂ ਲੈਣ ਦਾ ਬਹਾਨਾ ਬਣਾ ਕੇ ਕਰਮਚਾਰੀਆਂ ਦੇ ਕਲੇਮ ਰੱਦ ਕਰ ਦਿੱਤੇ ਸਨ ਜਿਸ ਕਾਰਨ ਰੋਡਵੇਜ਼ ਕਰਮਚਾਰੀਆਂ ਨੇ ਅਦਾਲਤ ਵਿਚ ਮਾਣਹਾਨੀ ਦੇ ਕੇਸ ਮੁੜ ਦਾਇਰ ਕੀਤੇ | ਸਰਕਾਰ ਨੇ 4 ਜੁਲਾਈ 2019 ਨੂੰ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸਮੂਹ ਵਿਭਾਗਾਂ ਨੂੰ ਆਖ਼ਰੀ ਤਨਖ਼ਾਹ ਦੇ ਆਧਾਰ 'ਤੇ ਮਿਤੀ 1 ਜਨਵਰੀ 2006 ਤੋਂ ਬਾਅਦ ਰਿਟਾਇਰ ਹੋਏ ਕਰਮਚਾਰੀਆਂ ਦੀਆਂ ਪੈਨਸ਼ਨਾਂ ਮੁੜ ਸੋਧ ਕੇ ਬਣਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ ਜਿਸ ਦੀ ਨਕਲ ਮਾਣਯੋਗ ਅਦਾਲਤ ਵਿਚ ਮਿਤੀ 8 ਜੁਲਾਈ 2019 ਨੂੰ ਪੇਸ਼ ਕੀਤੀ ਗਈ ਸੀ | ਮਾਣਯੋਗ ਉੱਚ ਅਦਾਲਤ ਨੇ ਸਰਕਾਰ ਨੂੰ ਰੱਦ ਕੀਤੇ ਕੇਸਾਂ ਤੇ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੀ ਨਕਲ ਸਬੰਧਿਤ ਜਨਰਲ ਮੈਨੇਜਰਾਂ ਨੂੰ ਮੁਹੱਈਆ ਕਰਵਾ ਕੇ ਪੈਨਸ਼ਨਾਂ ਸੋਧਣ ਦੀਆਂ ਪ੍ਰਤੀ ਬੇਨਤੀਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਡੈਪੂਟੇਸ਼ਨ ਵਿਚ ਮਿਲਣ ਵਾਲੇ ਪੈਨਸ਼ਨਰਾਂ ਵਿਚ ਹੋਰਨਾਂ ਤੋਂ ਇਲਾਵਾ ਬਸੰਤ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ ਤੇ ਦਲਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੇਟੀ ਬਚਾਓ, ਬੇਟੀ ਪੜ੍ਹਾਓ ਸਰਕਾਰੀ ਮੁਹਿੰਮ ਦੀ ਨਿਕਲੀ ਫ਼ੂਕ

ਮੋਗਾ, 22 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਵੱਡੇ ਦਾਅਵੇ ਕਰਦੀ ਹੈ ਤੇ ਇਸ ਸਬੰਧੀ ਅਖ਼ਬਾਰਾਂ 'ਚ ਵੱਡੀਆਂ ਖ਼ਬਰਾਂ ਲਗਵਾਉਣ ਦੇ ਨਾਲ ਵੱਡੇ-ਵੱਡੇ ਇਸ਼ਤਿਹਾਰ ਵੀ ਜਾਰੀ ਕਰ ਕੇ ਇਸ ਮੁਹਿੰਮ ਨੂੰ ਅਮਲੀ ...

ਪੂਰੀ ਖ਼ਬਰ »

ਸਿਵਲ ਪਸ਼ੂ ਹਸਪਤਾਲ ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਸਿਵਲ ਪਸ਼ੂ ਹਸਪਤਾਲ ਮੋਗਾ ਵਿਖੇ ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ ਜ਼ਿਲ•ਾ ਪ੍ਰਧਾਨ ਇੰਸਪੈਕਟਰ ਜਸਪ੍ਰੀਤ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਬਲਦੇਵ ਸਿੰਘ ਬੱਡੂਵਾਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਸਪ੍ਰੀਤ ਸਿੰਘ ਜ਼ਿਲ•ਾ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ 'ਚ ਜੀ.ਕੇ. ਕੁਇਜ਼ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਜੀ.ਕੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹ•ਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਹਾਊਸ ਅਨੁਸਾਰ ਭਾਗ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਫਤਹਿਗੜ੍ਹ• ਪੰਜਤੂਰ, 22 ਜੁਲਾਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਉਨ੍ਹ•ਾਂ ਨੂੰ ਪੱਕੇ ਕਰਨ ਦੇ ਸਬੰਧ 'ਚ ਅੱਜ ਕਸਬਾ ਫਤਹਿਗੜ•੍ਹ ਪੰਜਤੂਰ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ¢ ਇਸ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਨੇ ਨਨਾਰੀ ਖੋਖਰ ਵਿਖੇ ਇਕ ਔਰਤ ਨਾਲ ਕੁਝ ਵਿਅਕਤੀਆਂ ਵਲੋਂ ਛੇੜਛਾੜ ਕਰਨ ਦੀ ਖ਼ਬਰ ਹੈ | ਪੀੜਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਜਦ ਉਹ ਗਲੀ 'ਚ ਬਣੀ ਨਾਲੀ ਵਿਚੋਂ ਕੂੜਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਰ ਕੇ ਕਿਸਾਨ ਨਾਲ ਮਜ਼ਾਕ ਕੀਤਾ-ਸੁਖਮੰਦਰ ਧੂੜਕੋਟ

ਨਿਹਾਲ ਸਿੰਘ ਵਾਲਾ, 22 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆ ਦੀ ਇਕ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਕਾਰਵਾਈ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਬਲਵੀਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX