ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  50 minutes ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 1 hour ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 1 hour ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 1 hour ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 2 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 3 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 3 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 3 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 4 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 4 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 4 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 4 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 5 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 5 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਮੋਗਾ

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਮੋਗਾ ਦੀਆਂ 3 ਸਫਲ ਔਰਤਾਂ 'ਤੇ ਫ਼ਿਲਮ ਰਿਲੀਜ਼

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੜਕੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਲੱਖਣ ਉਪਰਾਲੇ ਵਜੋਂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਅੱਜ ਸੋਮਵਾਰ ਨੂੰ 'ਬੇਟੀ ਬਚਾਓ, ਬੇਟੀ ਪੜ੍ਹ•ਾਓ' ਸਕੀਮ ਤਹਿਤ ਜ਼ਿਲੇ• ਦੀਆਂ ਤਿੰਨ ਸਫਲ ਔਰਤਾਂ ਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੋਗਾ ਵਿਖੇ ਗੇਟ ਰੈਲੀ ਕੀਤੀ ਜਿਸ ਨੂੰ ਸੰਬੋਧਨ ਕਰਦਿਆਂ ਪਨਬਸ ਵਰਕਰ ਕੰਟਰੈਕਟ ਯੂਨੀਅਨ ਦੇ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਤਸਕਰ ਨੂੰ 14 ਸਾਲ ਕੈਦ ਤੇ ਜੁਰਮਾਨਾ

ਮੋਗਾ, 22 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ•ਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਸੋਨੀਆ ਕਿੰਗਰਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਤਸਕਰ ਨੂੰ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 14 ਸਾਲ ਕੈਦ ਤੇ ਡੇਢ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਖ਼ੂਨਦਾਨ ਬਾਰੇ ਗਲਤ ਅਫ਼ਵਾਹਾਂ ਫੈਲਾਉਣ ਵਾਲੇ ਲੋਕ ਖ਼ੂਨਦਾਨੀ ਨਹੀਂ ਹੋ ਸਕਦੇ-ਲੂੰਬਾ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੁਝ ਲੋਕ ਖ਼ੂਨਦਾਨ ਬਾਰੇ ਸੋਸ਼ਲ ਮੀਡੀਆ 'ਤੇ ਗਲਤ ਅਫ਼ਵਾਹਾਂ ਫੈਲਾ ਕੇ ਖ਼ੂਨਦਾਨੀ ਸੰਸਥਾਵਾਂ ਵਲੋਂ ਬੜੀ ਮਿਹਨਤ ਨਾਲ ਖੜੀ ਕੀਤੀ ਗਈ ਸਵੈ ਇੱਛੁਕ ਖ਼ੂਨਦਾਨ ਮੁਹਿੰਮ ਨੂੰ ਵੱਡੀ ਢਾਅ ਲਗਾ ਰਹੇ ਹਨ | ਜੇਕਰ ਅਸੀਂ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਦੋਸ਼ 'ਚ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 22 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹ•ਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਦੋ ਸਾਲ ਕੈਦ ਤੇ 20 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ, ਜੁਰਮਾਨਾ ਨਾ ਭਰਨ ਦੀ ਸੂਰਤ 'ਚ ਦੋਸ਼ੀ ...

ਪੂਰੀ ਖ਼ਬਰ »

ਬਿਜਲੀ ਦਰਾਂ ਦੇ ਵਾਧੇ ਨੂੰ ਲੈ ਕੇ ਸੀ. ਪੀ. ਆਈ. (ਐਮ) ਵਲੋਂ ਰੋਸ ਧਰਨਾ

ਕੋਟ ਈਸੇ ਖਾਂ, 22 ਜੁਲਾਈ (ਯਸ਼ਪਾਲ ਗੁਲਾਟੀ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਸੂਬੇ ਪੱਧਰੀ ਕਾਲ ਦੇ ਮੱਦੇਨਜ਼ਰ ਕੋਟ ਈਸੇ ਖਾਂ ਦੇ ਬਿਜਲੀ ਦਫ਼ਤਰ ਅੱਗੇ ਵਾਰ-ਵਾਰ ਬਿਜਲੀ ਦਰਾਂ ਦੇ ਵਾਧੇ ਨੂੰ ਲੈ ਕੇ ਇਕ ਰੋਸ ਧਰਨਾ ਦਿੱਤਾ ਗਿਆ | ਜਿਸ ਦੀ ਅਗਵਾਈ ਤਹਿਸੀਲ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਤੇ ਸਿੱਖਿਆ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਅਹਿਮ ਮੁੱਦੇ-ਮੁਹੰਮਦ ਸਦੀਕ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ 9 ਵਿਧਾਨ ਸਭਾ ਹਲਕਿਆਂ 'ਚ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਹਿਲ ਦੇ ਆਧਾਰ 'ਤੇ ਅਭਿਆਨ ਚਲਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਫ਼ਰੀਦਕੋਟ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੇ ਸੂਬਾ ਕਮੇਟੀ ਦੇ ਸਰਬਸੰਮਤੀ ਨਾਲ ਕੀਤੇ ਫ਼ੈਸਲੇ ਨੂੰ ਮੁੱਖ ਰੱਖਦਿਆਂ ਪ੍ਰਧਾਨ ਟਹਿਲ ਸਿੰਘ ਝੰਡੇਆਣਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸਕੂਲ ਲੜਕੇ ਵਿਖੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਦੋ ਕਾਬੂ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਇੰਸਪੈਕਟਰ ਸੁਰਜੀਤ ਸਿੰਘ ਤੇ ਉਸ ਨਾਲ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੇ ਸੁਖਚੈਨ ਸਿੰਘ ਉਰਫ਼ ਚੈਨਾ ਪੁੱਤਰ ਸਵਰਨ ਸਿੰਘ ਵਾਸੀ ਰਾਊਕੇ ਰੋਡ, ਬੱਧਨੀ ਕਲਾਂ ਤੇ ਸੈਂਬਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੱਧਨੀ ...

ਪੂਰੀ ਖ਼ਬਰ »

ਮੋਗਾ ਦੇ ਰੋਹਿਤ ਪੁਰੀ ਦੀ ਉੱਤਰ ਪ੍ਰਦੇਸ਼ ਅਦਾਲਤ ਲਈ ਬਤੌਰ ਜੱਜ ਚੋਣ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਭਾਰਤ ਦੇ ਸੂਬੇ ਉੱਤਰ ਪ੍ਰਦੇਸ਼ ਲਈ ਬਤੌਰ ਜੱਜ ਨਿਯੁਕਤੀਆਂ ਲਈ 65 ਹਜ਼ਾਰ ਉਮੀਦਵਾਰਾਂ 'ਚੋਂ 610 ਉਮੀਦਵਾਰਾਂ ਦੀ ਚੋਣ ਹੋਈ | ਜਿਸ 'ਚ ਇੰਟਰਵਿਊ ਦੌਰਾਨ ਮੋਗਾ ਜ਼ਿਲ੍ਹੇ ਦੇ ਜੰਮਪਲ ਸਮਾਜ ਸੇਵੀ ਜਗਦੀਸ਼ ਚੰਦਰ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੀ ਇਕੱਤਰਤਾ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਤੇ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਸੇਵਾਦਾਰ ਦੀ ਵਿਸ਼ੇਸ਼ ਮੀਟਿੰਗ

ਕੋਟ ਈਸੇ ਖਾਂ, 22 ਜੁਲਾਈ (ਯਸ਼ਪਾਲ ਗੁਲਾਟੀ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਮਸੀਤਾਂ ਰੋਡ ਕੋਟ ਈਸੇ ਖਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸੇਵਾਦਾਰ, ਪ੍ਰਬੰਧਕਾਂ ਤੇ ਆਗੂਆਂ, ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਸਮਾਪਤ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਆਲ ਇੰਡੀਆ ਕੌਾਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਨਵੀਂ ਦਿੱਲੀ (ਏ. ਆਈ. ਸੀ. ਟੀ. ਈ.) ਵਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ ਹੋਇਆ | ਵਾਈਸ ਪਿ੍ੰਸੀਪਲ ਤੇ ਪ੍ਰੋਗਰਾਮ ...

ਪੂਰੀ ਖ਼ਬਰ »

ਐਸ. ਐਸ. ਜੇ. ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ ਆਇਲਟਸ 'ਚੋਂ 6.5 ਬੈਂਡ

ਧਰਮਕੋਟ, 22 ਜੁਲਾਈ (ਹਰਮਨਦੀਪ ਸਿੰਘ)-ਵਿਦੇਸ਼ੀ ਧਰਤੀ 'ਤੇ ਜਾ ਕੇ ਪੜ੍ਹਾਈ ਕਰਨ ਤੇ ਡਾਲਰ ਕਮਾਉਣ ਸੁਪਨੇ ਸਜਾਉਣ ਵਾਲੇ ਨੌਜਵਾਨਾਂ ਦੀਆਂ ਆਸਾਂ 'ਤੇ ਖਰਾ ਉੱਤਰ ਰਹੀ ਧਰਮਕੋਟ ਜ਼ੀਰਾ ਤੇ ਫ਼ਿਰੋਜ਼ਪੁਰ ਵਿਖੇ ਕੇਂਦਰ ਚਲਾ ਰਹੀ ਐਸ. ਐਸ. ਜੇ. ਐਜੂਕੇਸ਼ਨ ਸਰਵਿਸਿਜ਼ ਸੰਸਥਾ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਿਟੀ ਵਲੋਂ ਤਾਜਪੋਸ਼ੀ ਸਮਾਗਮ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਨੀਲਮ ਨੋਵਾ ਰਿਜ਼ੋਰਟਸ ਮੋਗਾ ਵਿਖੇ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਰੋਟੇਰੀਅਨ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਟੇਰੀਅਨ ਰਜੀਵ ਗਰਗ ਡਿਸਟਿ੍ਕਟ ਗਵਰਨਰ ਰੋਟਰੀ ਆਰ. ਆਈ. ਡੀ. 3090 ...

ਪੂਰੀ ਖ਼ਬਰ »

ਓਮ ਪ੍ਰਕਾਸ਼ ਵਰਮਾ ਬਣੇ ਲੋਕ ਇਨਸਾਫ਼ ਪਾਰਟੀ ਦੇ ਵਪਾਰਕ ਵਿੰਗ ਮਾਲਵਾ ਜ਼ੋਨ ਦੇ ਇੰਚਾਰਜ

ਮੋਗਾ, 22 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਣ ਸਿੰਘ ਸਮਾਧ ਭਾਈ ਵਲੋਂ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿਰਦੇਸ਼ਾਂ ਮੁਤਾਬਿਕ ਸਥਾਨਕ ਸ਼ਹਿਰ ਮੋਗਾ ਦੇ ਕਾਰੋਬਾਰੀ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਦਾਣਾ ਮੰਡੀ ਕੋਟ ਈਸੇ ਖਾਂ 'ਚ ਵਿਕਾਸ ਦਾ ਕੰਮ ਜ਼ੋਰਾਂ 'ਤੇ

ਕੋਟ ਈਸੇ ਖਾਂ, 22 ਜੁਲਾਈ (ਨਿਰਮਲ ਸਿੰਘ ਕਾਲੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਤੇ ਪੰਜਾਬ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਕਰਵਾਏ ਕੁਇਜ਼ ਮੁਕਾਬਲੇ

ਕਿਸ਼ਨਪੁਰਾ ਕਲਾਂ, 22 ਜੁਲਾਈ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਹਮੇਸ਼ਾ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਭਾਰਨ ਲਈ ਕੋਈ ਨਾ ਕੋਈ ਗਤੀਵਿਧੀਆਂ ਕਰਵਾਉਂਦੀ ਹੀ ਰਹਿੰਦੀ ਹੈ | ਇਸੇ ਲੜੀ ਤਹਿਤ ਹੀ ਪੰਜਵੀਂ ਜਮਾਤ ਦੇ ...

ਪੂਰੀ ਖ਼ਬਰ »

ਸੱਤਾਧਾਰੀ ਪਾਰਟੀ ਦੀ ਸ਼ਹਿ 'ਤੇ ਧੱਕੇ ਨਾਲ ਚੁਣੀ ਕੋਆਪ੍ਰੇਟਿਵ ਸੁਸਾਇਟੀ ਲੰਡੇ ਦੀ ਕਮੇਟੀ ਦੀ ਚੋਣ ਰੱਦ ਕਰਨ ਦੀ ਮੰਗ

ਸਮਾਲਸਰ, 22 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਲੰਡੇ ਦੇ ਬਲਵੀਰ ਸਿੰਘ ਬਰਾੜ, ਬਲਵਿੰਦਰ ਸਿੰਘ, ਮੋਹਨ ਸਿੰਘ, ਮਨਜੀਤ ਸਿੰਘ, ਗੁਰਮੁਖ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ, ਸੁਖਰਾਜ ਸਿੰਘ, ਬੂਟਾ ਸਿੰਘ ਆਦਿ ਹੋਰ ਪਿੰਡ ਵਾਸੀਆਂ ਨੇ ਦੀ ਕੁਆਪਰੇਟਿਵ ਸੁਸਾਇਟੀ ...

ਪੂਰੀ ਖ਼ਬਰ »

ਸ਼ਿਵ ਮੰਦਰ ਤਖ਼ਤੂਪੁਰਾ ਸਾਹਿਬ 'ਚ ਸਥਾਪਨਾ ਦਿਵਸ ਮਨਾਇਆ

ਬਿਲਾਸਪੁਰ, 22 ਜੁਲਾਈ (ਸੁਰਜੀਤ ਸਿੰਘ ਗਾਹਲਾ)-ਸ੍ਰੀ ਇੱਛਾ ਪੂਰਨ ਸ਼ਿਵ ਮੰਦਰ ਤਖਤੂਪੁਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਰਪ੍ਰਸਤ ਸਮਾਜ ਸੇਵੀ ਸਤਪ੍ਰਕਾਸ਼ ਬਾਂਸਲ ਦੇ ਪਰਿਵਾਰ, ਐਨ. ਆਰ. ਆਈਜ਼, ਗ੍ਰਾਮ ਪੰਚਾਇਤ ਤਖਤੂਪੁਰਾ ਸਾਹਿਬ ਤੇ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਵਾਰਡ-48 ਨੂੰ ਸ਼ਹਿਰ ਅੰਦਰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ-ਕੌ ਾਸਲਰ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਵਾਰਡ ਨੰਬਰ-48 ਦੇ ਕੌਾਸਲਰ ਕੁਲਵਿੰਦਰ ਸਿੰਘ ਗਿੱਲ ਚੱਕੀਆਂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਵਾਰਡ ਸ਼ਹਿਰ ਦੇ ਵੱਡੇ ਵਾਰਡਾਂ ਵਿਚੋਂ ਇਕ ਹੈ ਤੇ ਸ਼ਹਿਰ ਤੋਂ ਬਾਹਰੀ ਵਾਰਡ ਹੋਣ ...

ਪੂਰੀ ਖ਼ਬਰ »

ਸੜਕ 'ਤੇ ਪਾਇਆ ਪੱਥਰ ਵਾਹਨਾਂ ਦਾ ਕਰ ਰਿਹੈ ਨੁਕਸਾਨ-ਐਡਵੋਕੇਟ ਕੰਬੋਜ

ਫਤਹਿਗੜ੍ਹ ਪੰਜਤੂਰ, 22 ਜੁਲਾਈ (ਜਸਵਿੰਦਰ ਸਿੰਘ)-ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਫਤਹਿਗੜ੍ਹ ਪੰਜਤੂਰ ਤੋਂ ਸ਼ਾਹ ਬੁੱਕਰ ਤੱਕ ਦੀ ਮੇਨ ਸੜਕ ਨੂੰ ਪੰਜਾਬ ਮੰਡੀ ਬੋਰਡ ਵਲੋਂ ਰਿਪੇਅਰ ਕੀਤੇ ਜਾਣ ਸਬੰਧੀ ਕੰਮ ਚੱਲ ਰਿਹਾ ਹੈ ਪਰ ਇਹ ਕੰਮ ਕੀੜੀ ਦੀ ਚਾਲ ਚੱਲ ਰਿਹਾ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਗੁਰੂਕੁਲ ਸਕੂਲ 'ਚ ਪਿ੍ੰਸੀਪਲਾਂ ਦੀ ਮੀਟਿੰਗ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਐਸ. ਬੀ. ਆਰ. ਐਸ. ਗੁਰੂਕੁਲ ਸਕੂਲ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ, ਵਾਈਸ ਚੇਅਰਮੈਨ ਸ਼ੰਮੀ ਗਰਗ ਤੇ ਪਿ੍ੰਸੀਪਲ ਧਵਨ ਕੁਮਾਰ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ 'ਚ ਸੀ. ਬੀ. ਐਸ. ਈ. ਦੁਆਰਾ ਬਣਾਏ ਗਏ ਹੱਬ ਆਫ਼ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਕਮਲਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਧੂੜਕੋਟ ਰਣਸੀਂਹ ਨੇ ਬਹੁਤ ਹੀ ਘੱਟ ...

ਪੂਰੀ ਖ਼ਬਰ »

ਸ਼ੀਤਲਾ ਮਾਤਾ ਲੰਗਰ ਕਮੇਟੀ ਨੇ ਸ਼ੋਭਾ ਯਾਤਰਾ ਕੱਢੀ

ਕੋਟ ਈਸੇ ਖਾਂ, 22 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਹਿਰ ਦੀ ਪੁਰਾਣੀ ਤੇ ਨਾਮਵਰ ਧਾਰਮਿਕ ਸੰਸਥਾ ਸੀਤਲਾ ਮਾਤਾ ਲੰਗਰ ਕਮੇਟੀ ਵਲੋਂ ਸ਼ੀਤਲਾ ਮਾਤਾ ਮੰਦਰ, ਚਿੰਤਪੁਰਨੀ, ਹਿਮਾਚਲ ਪ੍ਰਦੇਸ਼ ਵਿਖੇ ਲਗਾਏ ਜਾ ਰਹੇ 20ਵੇਂ ਸਾਲਾਨਾ ਲੰਗਰ ਨੂੰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਲਗਾਤਾਰ ਲਗਵਾ ਰਹੀ ਹੈ ਸਟੱਡੀ ਵੀਜ਼ੇ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਵਲੋਂ ਮੀਟਿੰਗ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਅਦਾਰਾ ਲੋਹਮਣੀ ਦੀ ਮੀਟਿੰਗ ਪ੍ਰੋ: ਨਿਰਮਲਜੀਤ ਕੌਰ ਸਿੱਧੂ ਦੇ ਗ੍ਰਹਿ ਵਿਖੇ ਕੈਨੇਡਾ ਤੋਂ ਵਾਪਸ ਪੁੱਜੇ ਡਾਕਟਰ ਸੁਰਜੀਤ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਪੰਜਾਬੀ ਦੀ ਲੇਖਕਾ ਤੇ ਲੋਹਮਣੀ ਦੀ ਜੀਵਨ ਮੈਂਬਰ ਜੋ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਇੰਦਰਗੜ੍ਹ ਇਕਾਈ ਦੀ ਚੋਣ

ਕਿਸ਼ਨਪੁਰਾ ਕਲਾਂ, 22 ਜੁਲਾਈ (ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਇੰਦਰਗੜ• ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ•ਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ...

ਪੂਰੀ ਖ਼ਬਰ »

ਜੀਂਦੜਾ ਸਕੂਲ ਵਿਖੇ ਇੰਗਲਿਸ਼ ਰੋਲ ਪਲੇਅ ਮੁਕਾਬਲਾ ਕਰਵਾਇਆ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਅੱਜ ਦੇ ਸਮੇਂ 'ਚ ਸਾਡੀ ਸਭ ਤੋਂ ਵੱਡੀ ਸਮੱਸਿਆ ਹਵਾ ਤੇ ਪਾਣੀ ਦੀ ਬਣੀ ਪਈ ਹੈ ਕਿ ਆਉਣ ਵਾਲੀ ਪੀੜ੍ਹੀ ਲਈ ਇਹ ਚੀਜ਼ਾਂ ਮੁਸੀਬਤ ਨਾ ਬਣ ਜਾਣ | ਇਸ ਕਰ ਕੇ ਹੁਣ ਦੀ ਪੀੜ੍ਹੀ ਨੂੰ ਜਾਗਰੂਤ ਕਰਨ ਦੀ ਲੋੜ ਹੈ | ਇਸ ਸਬੰਧੀ ਜੀਂਦੜਾ ਸਕੂਲ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਗਾ ਵਿਖੇ ਕਬੱਡੀ ਮੁਕਾਬਲਿਆਂ ਦਾ ਆਗਾਜ਼

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਲ ਬਚਾਓ ਅਭਿਆਨ ਤਹਿਤ ਕੱਢੀ ਰੈਲੀ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪਾਣੀ ਬਚਾਓ ਅਭਿਆਨ ਤਹਿਤ ਸਕੂਲ 'ਚੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਵਿਦਿਆਰਥੀਆਂ ਨੇ ਹਿੱਸਾ ਲੈਂਦੇ ਹੋਏ ਆਪਣੇ ਹੱਥਾਂ 'ਚ ਸੇਵਰ ਵਾਟਰ ਦੇ ਸਲੋਗਨ ਫੜ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਘੋੜਾ ਮਰਿਆ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ 'ਤੇ ਸਥਿਤ ਤਹਿਸੀਲ ਕੰਪਲੈਕਸ ਅੰਦਰ ਖੰਭੇ ਕੋਲੋਂ ਬਿਜਲੀ ਦਾ ਕਰੰਟ ਲੱਗਣ ਕਾਰਨ ਇਕ ਘੋੜੇ ਦੀ ਮੌਤ ਹੋ ਗਈ | ਇਕੱਤਰ ਹੋਏ ਲੋਕਾਂ ਨੇ ਮੌਕਾ ਦਿਖਾਉਂਦਿਆਂ ਦੱਸਿਆ ਕਿ ਸਨਿਚਰਵਾਰ ਨੂੰ ਵਰਖਾ ਪੈਣ ...

ਪੂਰੀ ਖ਼ਬਰ »

ਮਾਮਲਾ ਬਾਘਾ ਪੁਰਾਣਾ ਸ਼ਹਿਰ ਅੰਦਰ ਅਵਾਰਾ ਅਤੇ ਬੇਸਹਾਰਾ ਫ਼ਿਰਦੇ ਗਊਆਂ ਤੇ ਢੱਠਿਆਂ ਦਾ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਗਊਆਂ ਦੀ ਸੇਵਾ ਸੰਭਾਲ ਦੀ ਗਊ ਟੈਕਸ ਅਨੇਕਾਂ ਵਸਤੂਆਂ ਉਪਰ ਲਗਾਇਆ ਗਿਆ ਹੈ ਅਤੇ ਗਊ ਸੇਵਾ ਕਮਿਸ਼ਨ ਵੀ ਬਣਾਇਆ ਗਿਆ ਹੈ ਪਰ ਫ਼ਿਰ ਵੀ ਹਜ਼ਾਰਾਂ ਗਊਆਂ ਤੇ ਢੱਠੇ ਬੇਸਹਾਰਾ ਅਤੇ ਅਵਾਰਾ ਘੁੰਮਦੇ ਰਹਿੰਦੇ ਹਨ ਜੋ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਪੀ.ਡਬਲਯੂ.ਡੀ. ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਗਗਨ ਦੀ ਅਗਵਾਈ ਹੇਠ ਇੰਨਡੋਰ ਸਟੇਡੀਅਮ ਗੋਧੇਵਾਲਾ ਮੋਗਾ ਵਿਖੇ ਹੋਈ | ਉਨ•ਾਂ ਆਊਟ ਸੋਰਸਿੰਗ ਮੁਲਾਜ਼ਮਾਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾ ਕੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 22 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਨਿਹਾਲ ਸਿੰਘ ਦੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਅਗਰਵਾਲ ਧਰਮਸ਼ਾਲਾ ਨਿਹਾਲ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਦੇ ਨਾਲ-ਨਾਲ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਐਸ.ਡੀ.ਐਮ. ਡਾ. ਮਨਦੀਪ ਕੌਰ ਅਤੇ ਡੀ.ਐਸ.ਪੀ. ਮਨਜੀਤ ਸਿੰਘ ਨਿਹਾਲ ਸਿੰਘ ਵਾਲਾ ਵਿਸ਼ੇਸ਼ ਤੌਰ 'ਤੇ ਪੁੱਜੇ | ਸੈਮੀਨਾਰ ਦੀ ਆਰੰਭਤਾ ਮੈਡੀਕਲ ਪੈ੍ਰਕਟੀਸ਼ਨਰਜ਼ ਦੇ ਅਹੁਦੇਦਾਰਾਂ ਵਲੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਟ ਕਰਕੇ ਕੀਤੀ ਗਈ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਡਾ. ਮਨਦੀਪ ਕੌਰ ਨੇ ਕਿਹਾ ਕਿ ਨਸ਼ਾ ਅੱਜ ਸਾਡੇ ਸਮਾਜ ਲਈ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਨੂੰ ਹੱਲ ਕਰਨ ਲਈ ਇਕੱਠੇ ਹੋ ਕੇ ਉਪਰਾਲਾ ਕਰਨ ਦੀ ਲੋੜ ਹੈ | ਡੀ.ਐਸ.ਪੀ ਮਨਜੀਤ ਸਿੰਘ ਨੇ ਨਸ਼ਾ ਵੇਚਣ ਵਾਲੇ ਸੌਦਾਗਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਜਿਸ ਕਰਕੇ ਨਸ਼ੇ ਵੇਚਣ ਵਾਲੇ ਸੌਦਾਗਰ ਹੁਣ ਕਾਨੂੰਨ ਦੇ ਪੰਜੇ ਤੋਂ ਬਚ ਨਹੀਂ ਸਕਣਗੇ | ਮੈਡੀਕਲ ਪੈ੍ਰਕਟੀਸ਼ਨਰਜ਼ ਦੇ ਜ਼ਿਲ•ਾ ਪ੍ਰਧਾਨ ਡਾ. ਗੁਰਮੇਲ ਸਿੰਘ ਮਾਛੀਕੇ ਵਲੋਂ 'ਨਸ਼ੇ ਭਜਾਓ-ਜਵਾਨੀ ਬਚਾਓ' ਵਿਸ਼ੇ 'ਤੇ ਬੋਲਦਿਆਂ ਨਸ਼ੇ ਦੇ ਚੱਲ ਰਹੇ ਕਾਰੋਬਾਰ ਅਤੇ ਨਸ਼ੇ ਤੋਂ ਪੀੜਤ ਨੌਜਵਾਨਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਸੈਮੀਨਾਰ ਨੂੰ ਇਲਾਕੇ ਦੇ ਸਰਪੰਚ, ਮੁਹਤਬਰ ਆਗੂਆਂ ਅਤੇ ਮੈਡੀਕਲ ਪੈ੍ਰਕਟੀਸ਼ਨਰਜ਼ ਦੇ ਅਹੁਦੇਦਾਰਾਂ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕੇ ਮੈਡੀਕਲ ਪੈ੍ਰਕਟੀਸ਼ਨਰਜ਼ ਜਥੇਬੰਦੀ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਸਮੇਂ ਕੁਲਦੀਪ ਸਿੰਘ ਭਟੀ ਵਲੋਂ ਤਿਆਰ ਕੀਤੀ ਗਈ ਨਸ਼ਿਆਂ 'ਤੇ ਡਾਕੂਮੈਂਟਰੀ ਫ਼ਿਲਮ 'ਤੰਦਰੁਸਤ ਪੰਜਾਬ' ਵੀ ਰਿਲੀਜ਼ ਕੀਤੀ ਗਈ | ਇਸ ਮੌਕੇ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ ਭੁੱਲਰ, ਐਸ.ਐਚ.ਓ. ਲਛਮਣ ਸਿੰਘ ਢਿੱਲੋਂ, ਪ੍ਰਸ਼ੋਤਮ ਲਾਲ ਸੁਪਰਡੈਂਟ, ਕੁਲਦੀਪ ਸਿੰਘ ਭੱਟੀ, ਨੰਬਰਦਾਰ ਜਗਜੀਤ ਸਿੰਘ ਖਾਈ, ਪ੍ਰੀਤਇੰਦਰਪਾਲ ਸਿੰਘ, ਪਰਮਜੀਤ ਸਿੰਘ ਸਰਪੰਚ, ਪੰਜਾਬ ਪ੍ਰਧਾਨ ਡਾ. ਧੰਨਾ ਮੱਲ, ਡਾ. ਕੁਲਵੰਤ ਪੰਡੋਰੀ, ਡਾ. ਗੁਰਮੇਲ ਸਿੰਘ ਮਾਨ, ਡਾ.ਬਲਦੇਵ ਸਿੰਘ ਧੂੜਕੋਟ, ਡਾ. ਜਸਵਿੰਦਰ ਸਿੰਘ ਪੱਤੋ, ਡਾ. ਬਲਜੋਧ ਸਿੰਘ ਰੌਾਤਾ, ਮੀਤ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਰਾਊਕੇ, ਜਨ. ਸਕੱਤਰ ਡਾ. ਅਮਨਪ੍ਰੀਤ ਸਿੰਘ ਦੌਧਰ, ਕੈਸ਼ੀਅਰ ਡਾ. ਚਮਕੌਰ ਸਿੰਘ ਖਾਈ, ਸਹਾਇਕ ਕੈਸ਼ੀਅਰ ਡਾ. ਸੁਖਜੀਵਨ ਸਿੰਘ ਤਖ਼ਤੂਪੁਰਾ, ਪੈੱ੍ਰਸ ਸਕੱਤਰ ਡਾ. ਸਵਰਾਜ ਸਿੰਘ ਖੋਟੇ, ਪ੍ਰਚਾਰਕ ਸਕੱਤਰ ਡਾ. ਰਜਿੰਦਰ ਸਿੰਘ ਲੋਪੋ, ਦਫ਼ਤਰ ਸਕੱਤਰ ਡਾ. ਬਲਵਿੰਦਰ ਸਿੰਘ, ਡਾ. ਸੁਖਵਿੰਦਰ ਸਿੰਘ ਕੁੱਸਾ ਤੋਂ ਇਲਾਵਾ ਸਾਰੇ ਬਲਾਕ ਦੇ ਇਕਾਈ ਪ੍ਰਧਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਠਿੰਡਾ ਦੀ 'ਚੁਣੌਤੀ ਕਬੂਲ ਰੈਲੀ' ਦੀਆਂ ਹਲਕੇ 'ਚ ਕਿਸਾਨ ਆਗੂਆਂ ਵਲੋਂ ਤਿਆਰੀਆਂ ਜ਼ੋਰਾਂ 'ਤੇ

ਨਿਹਾਲ ਸਿੰਘ ਵਾਲ, 22 ਜੁਲਾਈ (ਪਲਵਿੰਦਰ ਸਿੰਘ ਟਿਵਾਣਾ )-ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵਲੋਂ ਬਠਿੰਡਾ ਵਿਖੇ 26 ਜੁਲਾਈ ਦੀ ਚੁਣੌਤੀ ਕਬੂਲ ਰੈਲੀ ਦੀਆਂ ਹਲਕੇ 'ਚ ਕਿਸਾਨ ਆਗੂਆਂ ਦੀ ਅਗਵਾਈ ਵਿਚ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਸਬੰਧੀ ਭਾਰਤੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਨੇ ਗਰੇਡ ਪੇਅ, ਜਨਵਰੀ 2006 ਤੋਂ ਸੋਧਣ ਦਾ ਫ਼ੈਸਲਾ ਮੋਗਾ ਡੀਪੂ ਦੇ ਜਨਰਲ ਮੈਨੇਜਰ ਨੂੰ ਸੌਾਪਿਆ

ਮੋਗਾ, 22 ਜੁਲਾਈ (ਅਮਰਜੀਤ ਸਿੰਘ ਸੰਧੂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ, ਜਨਰਲ ਸਕੱਤਰ ਸਵਰਨ ਸਿੰਘ ਸ਼ਾਹਬੁੱਕਰ, ਕੈਸ਼ੀਅਰ ਅਮਰਜੀਤ ਸਿੰਘ, ਕੋਆਰਡੀਨੇਟਰ ਤੇ ਜਾਗਰੂਕ ਪੈਨਸ਼ਨਰ ਅਵਤਾਰ ਸਿੰਘ ਬਾਘਾ ਪੁਰਾਣਾ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਸਰਕਾਰੀ ਮੁਹਿੰਮ ਦੀ ਨਿਕਲੀ ਫ਼ੂਕ

ਮੋਗਾ, 22 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਵੱਡੇ ਦਾਅਵੇ ਕਰਦੀ ਹੈ ਤੇ ਇਸ ਸਬੰਧੀ ਅਖ਼ਬਾਰਾਂ 'ਚ ਵੱਡੀਆਂ ਖ਼ਬਰਾਂ ਲਗਵਾਉਣ ਦੇ ਨਾਲ ਵੱਡੇ-ਵੱਡੇ ਇਸ਼ਤਿਹਾਰ ਵੀ ਜਾਰੀ ਕਰ ਕੇ ਇਸ ਮੁਹਿੰਮ ਨੂੰ ਅਮਲੀ ...

ਪੂਰੀ ਖ਼ਬਰ »

ਸਿਵਲ ਪਸ਼ੂ ਹਸਪਤਾਲ ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਸਿਵਲ ਪਸ਼ੂ ਹਸਪਤਾਲ ਮੋਗਾ ਵਿਖੇ ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ ਜ਼ਿਲ•ਾ ਪ੍ਰਧਾਨ ਇੰਸਪੈਕਟਰ ਜਸਪ੍ਰੀਤ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਬਲਦੇਵ ਸਿੰਘ ਬੱਡੂਵਾਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਸਪ੍ਰੀਤ ਸਿੰਘ ਜ਼ਿਲ•ਾ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ 'ਚ ਜੀ.ਕੇ. ਕੁਇਜ਼ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਜੀ.ਕੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹ•ਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਹਾਊਸ ਅਨੁਸਾਰ ਭਾਗ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਫਤਹਿਗੜ੍ਹ• ਪੰਜਤੂਰ, 22 ਜੁਲਾਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਉਨ੍ਹ•ਾਂ ਨੂੰ ਪੱਕੇ ਕਰਨ ਦੇ ਸਬੰਧ 'ਚ ਅੱਜ ਕਸਬਾ ਫਤਹਿਗੜ•੍ਹ ਪੰਜਤੂਰ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ¢ ਇਸ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਨੇ ਨਨਾਰੀ ਖੋਖਰ ਵਿਖੇ ਇਕ ਔਰਤ ਨਾਲ ਕੁਝ ਵਿਅਕਤੀਆਂ ਵਲੋਂ ਛੇੜਛਾੜ ਕਰਨ ਦੀ ਖ਼ਬਰ ਹੈ | ਪੀੜਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਜਦ ਉਹ ਗਲੀ 'ਚ ਬਣੀ ਨਾਲੀ ਵਿਚੋਂ ਕੂੜਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਰ ਕੇ ਕਿਸਾਨ ਨਾਲ ਮਜ਼ਾਕ ਕੀਤਾ-ਸੁਖਮੰਦਰ ਧੂੜਕੋਟ

ਨਿਹਾਲ ਸਿੰਘ ਵਾਲਾ, 22 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆ ਦੀ ਇਕ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਕਾਰਵਾਈ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਬਲਵੀਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX