ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  11 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  15 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  21 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  39 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  51 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  56 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  59 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  9 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਮਾਨਸਾ

ਮਾਨਸਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਅਚਨਚੇਤ ਤਲਾਸ਼ੀ ਮੁਹਿੰਮ ਸ਼ੁਰੂ

ਮਾਨਸਾ, 22 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਦੀ ਅਗਵਾਈ 'ਚ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵੱਡੇ ਪੱਧਰ 'ਤੇ ਮੁਹਿੰਮ ਵਿੱਢ ਦਿੱਤੀ ਹੈ | ਪੁਲਿਸ ਦੀਆਂ ਟੀਮਾਂ ਵਲੋਂ ਅੱਜ ਤੜਕਸਾਰ ਜ਼ਿਲੇ੍ਹ ਦੇ ਪਿੰਡ ਨਰਿੰਦਰਪੁਰਾ ਅਤੇ ਮਾਨਸਾ ਦੇ ...

ਪੂਰੀ ਖ਼ਬਰ »

ਐਸ.ਪੀ.ਟੀ. ਪ੍ਰੀਖਿਆ 'ਚੋਂ ਵਿੱਦਿਆ ਭਾਰਤੀ ਦੇ ਅਧਿਆਪਕਾਂ ਨੇ ਮੱਲਾਂ ਮਾਰੀਆਂ

ਭੀਖੀ, 22 ਜੁਲਾਈ (ਬਲਦੇਵ ਸਿੰਘ ਸਿੱਧੂ)-ਸਰਵਹਿੱਤਕਾਰੀ ਸਿੱਖਿਆ ਸੰਮਤੀ, ਪੰਜਾਬ ਵਲੋਂ ਪੰਜਾਬ ਦੇ 125 ਵਿੱਦਿਆ ਭਾਰਤੀ ਸਕੂਲਾਂ ਦੇ ਅਧਿਆਪਕਾਂ ਦੀ ਐਸ.ਪੀ.ਟੀ. ਪ੍ਰੀਖਿਆ ਲਈ ਗਈ, ਜਿਸ 'ਚ ਸੀ.ਬੀ.ਐਸ.ਈ. ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਅਧਿਆਪਕਾਂ ਦਾ ਨਤੀਜਾ ...

ਪੂਰੀ ਖ਼ਬਰ »

ਮਾੜੇ ਅਨਸਰਾਂ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ-ਐਸ.ਐਸ.ਪੀ.

ਮਾਨਸਾ, 22 ਜੁਲਾਈ (ਸ. ਰਿ.)-ਜ਼ਿਲ੍ਹਾ ਪੁਲਿਸ ਮੁਖੀ ਡਾ: ਨਰਿੰਦਰ ਭਾਰਗਵ ਨੇ ਮੀਡੀਆ ਕਰਮੀਆਂ ਤੋਂ ਸਹਿਯੋਗ ਦੇ ਮੰਗ ਕਰਦਿਆਂ ਦਾਅਵਾ ਕੀਤਾ ਹੈ ਕਿ ਜ਼ਿਲੇ੍ਹ 'ਚ ਮਾੜੇ ਅਨਸਰਾਂ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ | ਅਹੁਦਾ ਸੰਭਾਲਣ ਉਪਰੰਤ ਪਲੇਠੀ ਪ੍ਰੈੱਸ ਕਾਨਫ਼ਰੰਸ ਨੂੰ ...

ਪੂਰੀ ਖ਼ਬਰ »

ਸ਼ਾਹੂਕਾਰ ਦੀ ਗਿ੍ਫ਼ਤਾਰੀ ਲਈ ਕਿਸਾਨਾਂ ਨੇ ਲਗਾਇਆ ਰੋਸ ਧਰਨਾ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਦੇ ਪਿੰਡ ਬਾਜੇਵਾਲਾ ਦੇ ਨੌਜਵਾਨ ਚਰਨਜੀਤ ਸਿੰਘ ਵਲੋਂ ਜੇਲ੍ਹ 'ਚ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਦਰਜ ਮੁਕੱਦਮੇ ਦੇ ਕਥਿਤ ਦੋਸ਼ੀ ਸ਼ਾਹੂਕਾਰ ਨੂੰ ਗਿ੍ਫ਼ਤਾਰ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਭਾਰਤੀ ...

ਪੂਰੀ ਖ਼ਬਰ »

-ਬੇਰੁਜ਼ਗਾਰ ਨੌਜਵਾਨ ਦੀ ਖ਼ੁਦਕੁਸ਼ੀ ਦਾ ਮਾਮਲਾ-

ਪ੍ਰਦਰਸ਼ਨ ਦੇ ਖ਼ਦਸ਼ੇ ਕਾਰਨ ਦੋ ਘੰਟਿਆਂ 'ਚ ਹੀ ਮਿ੍ਤਕ ਦਾ ਪੋਸਟਮਾਰਟਮ ਤੇ ਸਸਕਾਰ ਕਰਵਾਇਆ

ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)-ਬੀਤੇ ਕੱਲ੍ਹ ਪਿੰਡ ਚੱਕ ਭਾਈਕੇ ਦੇ ਖ਼ੁਦਕੁਸ਼ੀ ਕਰਨ ਵਾਲੇ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਨੌਜਵਾਨ ਦੀ ਮੌਤ ਨੂੰ ਲੈ ਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਲਾਸ਼ ਲੈ ਕੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਵਲੋਂ ਜਗਸੀਰ ਸਿੰਘ ਦੇ ਪਰਿਵਾਰ ਲਈ ਆਰਥਿਕ ਸਹਾਇਤਾ ਦੀ ਮੰਗ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੀਤੇ ਕੱਲ੍ਹ ਬੇਰੁਜ਼ਗਾਰੀ ਦੀ ਮਾਰ ਨਾ ਝੱਲਦਿਆਂ ਖ਼ੁਦਕੁਸ਼ੀ ਕਰ ਗਏ ਨੌਜਵਾਨ ਜਗਸੀਰ ਸਿੰਘ ਚੱਕ ਭਾਈਕੇ ਦੇ ...

ਪੂਰੀ ਖ਼ਬਰ »

-ਮਾਮਲਾ ਦੂਹਰੇ ਕੇਸਾਂ ਰਾਹੀਂ ਵਸੂਲੀ ਕਰਨ ਦਾ-

ਕਿਸਾਨਾਂ ਨੇ ਐਚ.ਡੀ.ਐਫ.ਸੀ. ਬੈਂਕ ਅੱਗੇ ਲਗਾਇਆ ਧਰਨਾ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਐਚ.ਡੀ.ਐਫ.ਸੀ. ਬੈਂਕ ਅੱਗੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਬੈਂਕਾਂ ...

ਪੂਰੀ ਖ਼ਬਰ »

ਹੱਡਾ ਰੋੜੀ ਚੁਕਾਉਣ ਲਈ ਧਰਨਾ 10ਵੇਂ ਦਿਨ 'ਚ ਦਾਖ਼ਲ

ਮਾਨਸਾ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਅਗਵਾਈ 'ਚ ਪਿੰਡ ਮਲਕਪੁਰ ਖਿਆਲਾ ਦੇ ਵਾਸੀਆਂ ਵਲੋਂ ਮਾਨਸਾ ਸ਼ਹਿਰ ਦੀ ਹੱਡਾਂ ਰੋੜੀ ਪਿੰਡ ਦੇ ਰਕਬੇ 'ਚੋਂ ਚੁਕਵਾਉਣ ਲਈ ਲਗਾਇਆ ਧਰਨਾ 10ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਕਿਸਾਨ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.) ਵਲੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਦਾ ਘਿਰਾਓ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸੀ.ਪੀ.ਆਈ. (ਐਮ.) ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਪਾਵਰਕਾਮ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕੀਤਾ ਗਿਆ | ਉਨ੍ਹਾਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਭੇਜਿਆ | ਬੁਲਾਰਿਆਂ ਨੇ ਮੰਗ ਕੀਤੀ ਕਿ ਬਿਜਲੀ ਦੇ ਬਿਲ ਦੇ ਰੇਟ ਜੋ ...

ਪੂਰੀ ਖ਼ਬਰ »

-ਮਾਮਲਾ ਟੁੱਟੀ ਸੜਕ 'ਤੇ ਸੀਵਰੇਜ ਦਾ-

ਦੁਕਾਨਾਂ ਬੰਦ ਕਰ ਕੇ ਦੁਕਾਨਦਾਰਾਂ ਨੇ ਲਗਾਇਆ ਰੋਸ ਧਰਨਾ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਿਨੇਮਾ ਰੋਡ ਟਰੇਡਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਪੁਰਾਣੀ ਸਿਨੇਮਾ ਰੋਡ ਦੇ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰ ਕੇ ਰੋਸ ਧਰਨਾ ਲਗਾਇਆ ਗਿਆ | ਉਨ੍ਹਾਂ ਦੋਸ਼ ਸੀ ਕਿ ਸੜਕ ਦਾ ਨਿਰਮਾਣ ਨਾ ਸ਼ੁਰੂ ਕਰਨ ਦੇ ਨਾਲ ਹੀ ...

ਪੂਰੀ ਖ਼ਬਰ »

ਫਫੜੇ ਭਾਈਕੇ ਦੇ ਖੇਤਾਂ 'ਚੋਂ 2 ਟਰਾਂਸਫ਼ਾਰਮਰ ਚੋਰੀ

ਮਾਨਸਾ, 22 ਜੁਲਾਈ (ਵਿ. ਪ੍ਰਤੀ.)-ਪਿੰਡ ਫਫੜੇ ਭਾਈਕੇ ਦੇ ਖੇਤਾਂ ਵਿਚੋਂ 2 ਟਰਾਂਸਫ਼ਾਰਮਰ ਚੋਰੀ ਹੋ ਗਏ ਹਨ | ਸਰਪੰਚ ਇਕਬਾਲ ਸਿੰਘ ਸਿੱਧੂ ਨੇ ਦੱਸਿਆ ਕਿ ਲੰਘੀ ਰਾਤ ਚੋਰਾਂ ਨੇ ਕਿਸਾਨ ਪਵਿੱਤਰ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਜਗਸੀਰ ਸਿੰਘ ਪੁੱਤਰ ਨੇਕ ਸਿੰਘ ਦੀ ਖੇਤੀ ...

ਪੂਰੀ ਖ਼ਬਰ »

ਭੂਮੀ ਜਲ ਵਿਭਾਗ ਦਫ਼ਤਰ ਅੱਗੇ ਧਰਨਾ 26 ਨੂੰ

ਬਰੇਟਾ, 22 ਜੁਲਾਈ (ਵਿ. ਪ੍ਰਤੀ.)-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਕਿਸ਼ਨਗੜ੍ਹ ਵਿਖੇ ਗੁਰਤੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਤੇ ਦਰਸ਼ਨ ਸਿੰਘ ਮੰਘਾਣੀਆਂ ਨੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਜਲ ਸ਼ਕਤੀ ਮੁਹਿੰਮ ਸਬੰਧੀ ਯੂਥ ਪਾਰਲੀਮੈਂਟ ਕੀਤੀ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਚਾਲੂ ਸਾਲ ਦੀ ਕਾਰਜ ਯੋਜਨਾ ਅਤੇ ਜਲ ਸ਼ਕਤੀ ਮੁਹਿੰਮ ਸਬੰਧੀ ਯੂਥ ਪਾਰਲੀਮੈਂਟ ਕੀਤੀ ਗਈ | ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਅਤੇ ਸੀਨੀਅਰ ...

ਪੂਰੀ ਖ਼ਬਰ »

ਜੋਗਾ ਖੇਤਰ ਦੀਆਂ ਕਈ ਸੰਪਰਕ ਸੜਕਾਂ ਦੀ ਹਾਲਤ ਬੇਹੱਦ ਖਸਤਾ

ਮਨਜੀਤ ਸਿੰਘ ਘੜੈਲੀ ਜੋਗਾ, 22 ਜੁਲਾਈ- ਜੋਗਾ ਖੇਤਰ ਦੀਆਂ ਕਈ ਸੰਪਰਕ ਸੜਕਾਂ ਦੀ ਹਾਲਤ ਕਾਫ਼ੀ ਬਦਤਰ ਹੋ ਚੁੱਕੀ ਹੈ, ਜਿਸ ਕਾਰਨ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਬੇਹੱਦ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪਿੰਡ ਬੁਰਜ ਢਿੱਲਵਾਂ ਤੋਂ ਵਾਇਆ ਖੜਕ ਸਿੰਘ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ 'ਤੇ ਚਿੱਟੇ ਤੇ ਹਰੇ ਤੇਲੇ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਬਰੇਟਾ, 22 ਜੁਲਾਈ (ਜੀਵਨ ਸ਼ਰਮਾ)-ਇਲਾਕੇ ਅੰਦਰ ਨਰਮੇ ਦੀ ਫ਼ਸਲ ਉੱਪਰ ਚਿੱਟੇ ਅਤੇ ਹਰੇ ਤੇਲੇ ਨੇ ਦਸਤਕ ਦੇਣ ਕਾਰਨ ਨਰਮਾ ਉਤਪਾਦਕ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਹੋ ਗਿਆ ਹੈ | ਬਾਰਿਸ਼ ਤੋਂ ਬਾਅਦ ਤੇਲੇ ਵਲੋਂ ਨਰਮੇ ਦੀ ਫ਼ਸਲ 'ਤੇ ਇਕਦਮ ਹੀ ਹਮਲਾ ਕੀਤਾ ਹੈ | ...

ਪੂਰੀ ਖ਼ਬਰ »

ਸ਼ਹਿਰ ਅੰਦਰ ਸੀਵਰੇਜ ਦੇ ਮਾੜੇ ਪ੍ਰਬੰਧ ਨੂੰ ਲੈ ਕੇ ਨਗਰ ਕੌਾਸਲ ਦਫ਼ਤਰ ਅੱਗੇ ਧਰਨਾ

ਬਰੇਟਾ, 22 ਜੁਲਾਈ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਲੋਕਾਂ ਵਲੋਂ ਨਗਰ ਕੌਾਸਲ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ ਸਿਸਟਮ ਦਾ ਜਨਾਜ਼ਾ ਨਿਕਲ ...

ਪੂਰੀ ਖ਼ਬਰ »

ਨਵੇਂ ਫਾਰਮੇਸੀ ਕਾਲਜ ਖੋਲ੍ਹਣ 'ਤੇ ਲਗਾਈ ਰੋਕ ਦੇ ਫ਼ੈਸਲੇ ਦਾ ਸਵਾਗਤ

ਬੁਢਲਾਡਾ, 22 ਜੁਲਾਈ (ਰਾਹੀ)-ਬੀਤੇ ਦਿਨੀਂ ਫਾਰਮੇਸੀ ਕੌਾਸਲ ਆਫ਼ ਇੰਡੀਆ ਵਲੋਂ 5 ਸਾਲ ਲਈ ਨਵੇਂ ਫਾਰਮੇਸੀ ਕਾਲਜ ਖੋਲ੍ਹਣ ਤੇ ਲਗਾਈ ਰੋਕ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਫਾਰਮਾਸਿਸਟ ਯੂਨੀਅਨ ਪੰਜਾਬ ਦੇ ਆਗੂ ਫਾਰਮੇਸੀ ਅਫ਼ਸਰ ਪਿ੍ੰਸਪਾਲ ਗੋਇਲ ਅਤੇ ਰਵਿੰਦਰ ਸ਼ਰਮਾ ...

ਪੂਰੀ ਖ਼ਬਰ »

ਆਇਸਾ ਵਲੋਂ ਐਸ.ਸੀ., ਐਸ.ਟੀ. ਵਿਦਿਆਰਥੀਆਂ ਤੋਂ ਫ਼ੀਸਾਂ ਵਸੂਲਣ ਿਖ਼ਲਾਫ਼ ਰੋਸ ਪ੍ਰਗਟਾਇਆ

ਬੁਢਲਾਡਾ, 22 ਜੁਲਾਈ (ਰਾਹੀ)-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਐਸ.ਸੀ.ਐਸ.ਟੀ. ਵਿਦਿਆਰਥੀਆਂ ਤੋਂ ਫ਼ੀਸਾਂ ਵਸੂਲਣ ਦੇ ਿਖ਼ਲਾਫ਼ ਰੋਸ ਪ੍ਰਗਟਾਇਆ ਗਿਆ | ਜਥੇਬੰਦੀ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਂਨੰਦੀ ਅਤੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਜ਼ਿਲ੍ਹਾ ਪੱਧਰੀ ਧਰਨਾ ਅੱਜ

ਬੁਢਲਾਡਾ, 22 ਜੁਲਾਈ (ਨਿ. ਪ. ਪ.)-ਕਾਂਗਰਸ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਬਿਜਲੀ ਬਿੱਲਾਂ ਦੀਆਂ ਦਰਾਂ ਘਟਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ 23 ਜੁਲਾਈ ਨੂੰ ਮਾਨਸਾ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀ ਤਿਆਰੀ ਸਬੰਧੀ ...

ਪੂਰੀ ਖ਼ਬਰ »

ਭੁਪਾਲ ਕਲਾਂ 'ਚ ਯਾਦਵਿੰਦਰ ਸਿੰਘ ਸੰਧੂ ਨਾਲ ਸਾਹਿਤਕ ਮਿਲਣੀ

ਜੋਗਾ, 22 ਜੁਲਾਈ (ਬਲਜੀਤ ਸਿੰਘ ਅਕਲੀਆ)-ਸਰਬੱਤ ਕਿਤਾਬ ਘਰ ਪਿੰਡ ਭੁਪਾਲ ਕਲਾਂ ਵਲੋਂ ਲੜੀਵਾਰ ਰੂ-ਬਰੂ ਪ੍ਰੋਗਰਾਮ 'ਸੁਣੀਏ-ਕਹੀਏ' ਤਹਿਤ ਭਾਰਤੀ ਸਾਹਿਤ ਅਕਾਦਮੀ ਦੇ ਯੁਵਾ ਐਵਾਰਡੀ ਐਲਾਨੇ ਗਏ ਗਲਪਕਾਰ ਯਾਦਵਿੰਦਰ ਸਿੰਘ ਸੰਧੂ ਨਾਲ ਸਾਹਿਤਕ ਮਿਲਣੀ ਕਰਵਾਈ ਗਈ | ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ ਵਿਖੇ 'ਪਾਣੀ ਬਚਾਓ, ਜੀਵਨ ਬਚਾਓ' ਤਹਿਤ ਸੈਮੀਨਾਰ

ਜੋਗਾ, 22 ਜੁਲਾਈ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਜਲ ਸ਼ਕਤੀ ਅਭਿਆਨ ਤਹਿਤ 'ਪਾਣੀ ਬਚਾਓ, ਜੀਵਨ ਬਚਾਓ' ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ¢ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਚਰਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ ਅਤੇ ਇਸ ਕਾਰਨ ਪੰਜਾਬ ਨੂੰ ਗੰਭੀਰ ਜਲ ਸੰਕਟ ਦਾ ਸਾਹਮਣਾ ਕਰਨਾ ਪਵੇਗਾ¢ ਮਨੁੱਖੀ ਜੀਵਨ 'ਚ ਪਾਣੀ ਦੀ ਮਹੱਤਤਾ ਸਬੰਧੀ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਜਲ ਸੰਕਟ ਨੂੰ ਦੂਰ ਕਰਨ ਲਈ ਜਲ ਸੋਮਿਆਂ ਦੀ ਸੰਭਾਲ ਕਰਨਾ, ਪਾਣੀ ਦੀ ਬੇਲੋੜੀ ਵਰਤੋਂ ਬੰਦ ਕਰਨਾ, ਘੱਟ ਪਾਣੀ ਦੀ ਲੋੜ ਵਾਲੀਆਾ ਫ਼ਸਲਾਂ ਬੀਜਣਾ ਅਤੇ ਵਾਟਰ ਹਾਰਵੈਸਟਿੰਗ ਆਦਿ ਤਕਨੀਕਾਂ ਅਪਣਾ ਕੇ ਪਾਣੀ ਦੇ ਸੰਕਟ ਨੂੰ ਟਾਲਿਆ ਜਾ ਸਕਦਾ ਹੈ¢ ਸਕੂਲ ਪਿ੍ੰਸੀਪਲ ਸਵਿਤਾ ਰਾਣੀ, ਕਾਲਜ ਦੇ ਉਪ ਪਿ੍ੰਸੀਪਲ ਬਲਜਿੰਦਰ ਕੁਮਾਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਪਾਣੀ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ¢ ਵਿਦਿਆਰਥਣਾਂ ਨੇ ਵੀ ਸਰਕਾਰ ਵਲੋਂ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸੰਭਾਲ ਕਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ¢ ਇਸ ਮੌਕੇ ਪ੍ਰੋ. ਰਾਜਵਿੰਦਰ ਸਿੰਘ, ਸ਼ਰਨਜੀਤ ਸਿੰਘ ਅਕਲੀਆ, ਲੈਕ. ਸੁਖਪਾਲ ਕੌਰ, ਲੈਕ. ਅਮਨਜੋਤ ਕੌਰ, ਲੈਕ. ਰਾਜਦੀਪ ਕੌਰ, ਲੈਕ. ਬਲਜਿੰਦਰ ਕੌਰ, ਲੈਕ. ਗੁਰਪ੍ਰੀਤ ਕੌਰ, ਲੈਕ. ਜਸਵੀਰ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡਿਪਟੀ ਕਮਿਸ਼ਨਰਾਂ ਨੂੰ ਭਲਕੇ ਦਿੱਤੇ ਜਾਣਗੇ ਮੰਗ ਪੱਤਰ

ਬੁਢਲਾਡਾ, 22 ਜੁਲਾਈ (ਨਿ. ਪ. ਪ.)-ਪਿਛਲੇ ਦਿਨੀਂ ਪੰਜਾਬ ਭਰ 'ਚ ਆਏ ਤੇਜ ਮੀਂਹ ਤੇ ਹੜ੍ਹਾਂ ਕਾਰਨ ਮਾਰੀਆਂ ਗਈਆਂ ਫ਼ਸਲਾਂ ਤੇ ਗਰੀਬ ਪਰਿਵਾਰਾਂ ਦੇ ਡਿਗੇ ਮਕਾਨਾਂ ਲਈ ਯੋਗ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ 24 ਜੁਲਾਈ ਨੂੰ ਪੰਜਾਬ ਭਰ ...

ਪੂਰੀ ਖ਼ਬਰ »

ਈਕੋ ਵੀਲਜ਼ਰ ਮਾਨਸਾ ਵਲੋਂ ਸਾਈਕਲ ਰੈਲੀ ਕਰਵਾਈ

ਮਾਨਸਾ, 22 ਜੁਲਾਈ (ਸ. ਰਿ.)-ਈਕੋ ਵੀਲਜ਼ਰ ਮਾਨਸਾ ਵਲੋਂ ਮਹੀਨਾਵਾਰ ਸਾਈਕਲ ਰੈਲੀ ਰਾਹੀ ਲੋਕਾਂ ਨੂੰ ਨਸ਼ਿਆਂ ਵਰਗੀਆਂ ਲਾਹਨਤਾਂ ਦਾ ਤਿਆਗ ਕਰ ਕੇ ਸਿਹਤ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ | ਰੈਲੀ ਦੌਰਾਨ ਮਾਨਸਾ ਤੋਂ ਭਾਈ ਦੇਸਾ ਅਤੇ ਮੋੜ ਤੱਕ ਕ੍ਰਮਵਾਰ 30 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX