ਤਾਜਾ ਖ਼ਬਰਾਂ


ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  2 minutes ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  15 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  31 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  42 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  42 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  43 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  46 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  48 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  53 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  55 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  58 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  59 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 1 hour ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  8 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  1 minute ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਮਾਨਸਾ

ਮਾਨਸਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਅਚਨਚੇਤ ਤਲਾਸ਼ੀ ਮੁਹਿੰਮ ਸ਼ੁਰੂ

ਮਾਨਸਾ, 22 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਦੀ ਅਗਵਾਈ 'ਚ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵੱਡੇ ਪੱਧਰ 'ਤੇ ਮੁਹਿੰਮ ਵਿੱਢ ਦਿੱਤੀ ਹੈ | ਪੁਲਿਸ ਦੀਆਂ ਟੀਮਾਂ ਵਲੋਂ ਅੱਜ ਤੜਕਸਾਰ ਜ਼ਿਲੇ੍ਹ ਦੇ ਪਿੰਡ ਨਰਿੰਦਰਪੁਰਾ ਅਤੇ ਮਾਨਸਾ ਦੇ ...

ਪੂਰੀ ਖ਼ਬਰ »

ਐਸ.ਪੀ.ਟੀ. ਪ੍ਰੀਖਿਆ 'ਚੋਂ ਵਿੱਦਿਆ ਭਾਰਤੀ ਦੇ ਅਧਿਆਪਕਾਂ ਨੇ ਮੱਲਾਂ ਮਾਰੀਆਂ

ਭੀਖੀ, 22 ਜੁਲਾਈ (ਬਲਦੇਵ ਸਿੰਘ ਸਿੱਧੂ)-ਸਰਵਹਿੱਤਕਾਰੀ ਸਿੱਖਿਆ ਸੰਮਤੀ, ਪੰਜਾਬ ਵਲੋਂ ਪੰਜਾਬ ਦੇ 125 ਵਿੱਦਿਆ ਭਾਰਤੀ ਸਕੂਲਾਂ ਦੇ ਅਧਿਆਪਕਾਂ ਦੀ ਐਸ.ਪੀ.ਟੀ. ਪ੍ਰੀਖਿਆ ਲਈ ਗਈ, ਜਿਸ 'ਚ ਸੀ.ਬੀ.ਐਸ.ਈ. ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਅਧਿਆਪਕਾਂ ਦਾ ਨਤੀਜਾ ...

ਪੂਰੀ ਖ਼ਬਰ »

ਮਾੜੇ ਅਨਸਰਾਂ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ-ਐਸ.ਐਸ.ਪੀ.

ਮਾਨਸਾ, 22 ਜੁਲਾਈ (ਸ. ਰਿ.)-ਜ਼ਿਲ੍ਹਾ ਪੁਲਿਸ ਮੁਖੀ ਡਾ: ਨਰਿੰਦਰ ਭਾਰਗਵ ਨੇ ਮੀਡੀਆ ਕਰਮੀਆਂ ਤੋਂ ਸਹਿਯੋਗ ਦੇ ਮੰਗ ਕਰਦਿਆਂ ਦਾਅਵਾ ਕੀਤਾ ਹੈ ਕਿ ਜ਼ਿਲੇ੍ਹ 'ਚ ਮਾੜੇ ਅਨਸਰਾਂ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ | ਅਹੁਦਾ ਸੰਭਾਲਣ ਉਪਰੰਤ ਪਲੇਠੀ ਪ੍ਰੈੱਸ ਕਾਨਫ਼ਰੰਸ ਨੂੰ ...

ਪੂਰੀ ਖ਼ਬਰ »

ਸ਼ਾਹੂਕਾਰ ਦੀ ਗਿ੍ਫ਼ਤਾਰੀ ਲਈ ਕਿਸਾਨਾਂ ਨੇ ਲਗਾਇਆ ਰੋਸ ਧਰਨਾ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਦੇ ਪਿੰਡ ਬਾਜੇਵਾਲਾ ਦੇ ਨੌਜਵਾਨ ਚਰਨਜੀਤ ਸਿੰਘ ਵਲੋਂ ਜੇਲ੍ਹ 'ਚ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਦਰਜ ਮੁਕੱਦਮੇ ਦੇ ਕਥਿਤ ਦੋਸ਼ੀ ਸ਼ਾਹੂਕਾਰ ਨੂੰ ਗਿ੍ਫ਼ਤਾਰ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਭਾਰਤੀ ...

ਪੂਰੀ ਖ਼ਬਰ »

-ਬੇਰੁਜ਼ਗਾਰ ਨੌਜਵਾਨ ਦੀ ਖ਼ੁਦਕੁਸ਼ੀ ਦਾ ਮਾਮਲਾ-

ਪ੍ਰਦਰਸ਼ਨ ਦੇ ਖ਼ਦਸ਼ੇ ਕਾਰਨ ਦੋ ਘੰਟਿਆਂ 'ਚ ਹੀ ਮਿ੍ਤਕ ਦਾ ਪੋਸਟਮਾਰਟਮ ਤੇ ਸਸਕਾਰ ਕਰਵਾਇਆ

ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)-ਬੀਤੇ ਕੱਲ੍ਹ ਪਿੰਡ ਚੱਕ ਭਾਈਕੇ ਦੇ ਖ਼ੁਦਕੁਸ਼ੀ ਕਰਨ ਵਾਲੇ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਨੌਜਵਾਨ ਦੀ ਮੌਤ ਨੂੰ ਲੈ ਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਲਾਸ਼ ਲੈ ਕੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਵਲੋਂ ਜਗਸੀਰ ਸਿੰਘ ਦੇ ਪਰਿਵਾਰ ਲਈ ਆਰਥਿਕ ਸਹਾਇਤਾ ਦੀ ਮੰਗ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੀਤੇ ਕੱਲ੍ਹ ਬੇਰੁਜ਼ਗਾਰੀ ਦੀ ਮਾਰ ਨਾ ਝੱਲਦਿਆਂ ਖ਼ੁਦਕੁਸ਼ੀ ਕਰ ਗਏ ਨੌਜਵਾਨ ਜਗਸੀਰ ਸਿੰਘ ਚੱਕ ਭਾਈਕੇ ਦੇ ...

ਪੂਰੀ ਖ਼ਬਰ »

-ਮਾਮਲਾ ਦੂਹਰੇ ਕੇਸਾਂ ਰਾਹੀਂ ਵਸੂਲੀ ਕਰਨ ਦਾ-

ਕਿਸਾਨਾਂ ਨੇ ਐਚ.ਡੀ.ਐਫ.ਸੀ. ਬੈਂਕ ਅੱਗੇ ਲਗਾਇਆ ਧਰਨਾ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਐਚ.ਡੀ.ਐਫ.ਸੀ. ਬੈਂਕ ਅੱਗੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਬੈਂਕਾਂ ...

ਪੂਰੀ ਖ਼ਬਰ »

ਹੱਡਾ ਰੋੜੀ ਚੁਕਾਉਣ ਲਈ ਧਰਨਾ 10ਵੇਂ ਦਿਨ 'ਚ ਦਾਖ਼ਲ

ਮਾਨਸਾ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਅਗਵਾਈ 'ਚ ਪਿੰਡ ਮਲਕਪੁਰ ਖਿਆਲਾ ਦੇ ਵਾਸੀਆਂ ਵਲੋਂ ਮਾਨਸਾ ਸ਼ਹਿਰ ਦੀ ਹੱਡਾਂ ਰੋੜੀ ਪਿੰਡ ਦੇ ਰਕਬੇ 'ਚੋਂ ਚੁਕਵਾਉਣ ਲਈ ਲਗਾਇਆ ਧਰਨਾ 10ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਕਿਸਾਨ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.) ਵਲੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਦਾ ਘਿਰਾਓ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸੀ.ਪੀ.ਆਈ. (ਐਮ.) ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਪਾਵਰਕਾਮ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕੀਤਾ ਗਿਆ | ਉਨ੍ਹਾਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਭੇਜਿਆ | ਬੁਲਾਰਿਆਂ ਨੇ ਮੰਗ ਕੀਤੀ ਕਿ ਬਿਜਲੀ ਦੇ ਬਿਲ ਦੇ ਰੇਟ ਜੋ ...

ਪੂਰੀ ਖ਼ਬਰ »

-ਮਾਮਲਾ ਟੁੱਟੀ ਸੜਕ 'ਤੇ ਸੀਵਰੇਜ ਦਾ-

ਦੁਕਾਨਾਂ ਬੰਦ ਕਰ ਕੇ ਦੁਕਾਨਦਾਰਾਂ ਨੇ ਲਗਾਇਆ ਰੋਸ ਧਰਨਾ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਿਨੇਮਾ ਰੋਡ ਟਰੇਡਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਪੁਰਾਣੀ ਸਿਨੇਮਾ ਰੋਡ ਦੇ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰ ਕੇ ਰੋਸ ਧਰਨਾ ਲਗਾਇਆ ਗਿਆ | ਉਨ੍ਹਾਂ ਦੋਸ਼ ਸੀ ਕਿ ਸੜਕ ਦਾ ਨਿਰਮਾਣ ਨਾ ਸ਼ੁਰੂ ਕਰਨ ਦੇ ਨਾਲ ਹੀ ...

ਪੂਰੀ ਖ਼ਬਰ »

ਫਫੜੇ ਭਾਈਕੇ ਦੇ ਖੇਤਾਂ 'ਚੋਂ 2 ਟਰਾਂਸਫ਼ਾਰਮਰ ਚੋਰੀ

ਮਾਨਸਾ, 22 ਜੁਲਾਈ (ਵਿ. ਪ੍ਰਤੀ.)-ਪਿੰਡ ਫਫੜੇ ਭਾਈਕੇ ਦੇ ਖੇਤਾਂ ਵਿਚੋਂ 2 ਟਰਾਂਸਫ਼ਾਰਮਰ ਚੋਰੀ ਹੋ ਗਏ ਹਨ | ਸਰਪੰਚ ਇਕਬਾਲ ਸਿੰਘ ਸਿੱਧੂ ਨੇ ਦੱਸਿਆ ਕਿ ਲੰਘੀ ਰਾਤ ਚੋਰਾਂ ਨੇ ਕਿਸਾਨ ਪਵਿੱਤਰ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਜਗਸੀਰ ਸਿੰਘ ਪੁੱਤਰ ਨੇਕ ਸਿੰਘ ਦੀ ਖੇਤੀ ...

ਪੂਰੀ ਖ਼ਬਰ »

ਭੂਮੀ ਜਲ ਵਿਭਾਗ ਦਫ਼ਤਰ ਅੱਗੇ ਧਰਨਾ 26 ਨੂੰ

ਬਰੇਟਾ, 22 ਜੁਲਾਈ (ਵਿ. ਪ੍ਰਤੀ.)-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਕਿਸ਼ਨਗੜ੍ਹ ਵਿਖੇ ਗੁਰਤੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਤੇ ਦਰਸ਼ਨ ਸਿੰਘ ਮੰਘਾਣੀਆਂ ਨੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਜਲ ਸ਼ਕਤੀ ਮੁਹਿੰਮ ਸਬੰਧੀ ਯੂਥ ਪਾਰਲੀਮੈਂਟ ਕੀਤੀ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਚਾਲੂ ਸਾਲ ਦੀ ਕਾਰਜ ਯੋਜਨਾ ਅਤੇ ਜਲ ਸ਼ਕਤੀ ਮੁਹਿੰਮ ਸਬੰਧੀ ਯੂਥ ਪਾਰਲੀਮੈਂਟ ਕੀਤੀ ਗਈ | ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਅਤੇ ਸੀਨੀਅਰ ...

ਪੂਰੀ ਖ਼ਬਰ »

ਜੋਗਾ ਖੇਤਰ ਦੀਆਂ ਕਈ ਸੰਪਰਕ ਸੜਕਾਂ ਦੀ ਹਾਲਤ ਬੇਹੱਦ ਖਸਤਾ

ਮਨਜੀਤ ਸਿੰਘ ਘੜੈਲੀ ਜੋਗਾ, 22 ਜੁਲਾਈ- ਜੋਗਾ ਖੇਤਰ ਦੀਆਂ ਕਈ ਸੰਪਰਕ ਸੜਕਾਂ ਦੀ ਹਾਲਤ ਕਾਫ਼ੀ ਬਦਤਰ ਹੋ ਚੁੱਕੀ ਹੈ, ਜਿਸ ਕਾਰਨ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਬੇਹੱਦ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪਿੰਡ ਬੁਰਜ ਢਿੱਲਵਾਂ ਤੋਂ ਵਾਇਆ ਖੜਕ ਸਿੰਘ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ 'ਤੇ ਚਿੱਟੇ ਤੇ ਹਰੇ ਤੇਲੇ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਬਰੇਟਾ, 22 ਜੁਲਾਈ (ਜੀਵਨ ਸ਼ਰਮਾ)-ਇਲਾਕੇ ਅੰਦਰ ਨਰਮੇ ਦੀ ਫ਼ਸਲ ਉੱਪਰ ਚਿੱਟੇ ਅਤੇ ਹਰੇ ਤੇਲੇ ਨੇ ਦਸਤਕ ਦੇਣ ਕਾਰਨ ਨਰਮਾ ਉਤਪਾਦਕ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਹੋ ਗਿਆ ਹੈ | ਬਾਰਿਸ਼ ਤੋਂ ਬਾਅਦ ਤੇਲੇ ਵਲੋਂ ਨਰਮੇ ਦੀ ਫ਼ਸਲ 'ਤੇ ਇਕਦਮ ਹੀ ਹਮਲਾ ਕੀਤਾ ਹੈ | ...

ਪੂਰੀ ਖ਼ਬਰ »

ਸ਼ਹਿਰ ਅੰਦਰ ਸੀਵਰੇਜ ਦੇ ਮਾੜੇ ਪ੍ਰਬੰਧ ਨੂੰ ਲੈ ਕੇ ਨਗਰ ਕੌਾਸਲ ਦਫ਼ਤਰ ਅੱਗੇ ਧਰਨਾ

ਬਰੇਟਾ, 22 ਜੁਲਾਈ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਲੋਕਾਂ ਵਲੋਂ ਨਗਰ ਕੌਾਸਲ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ ਸਿਸਟਮ ਦਾ ਜਨਾਜ਼ਾ ਨਿਕਲ ...

ਪੂਰੀ ਖ਼ਬਰ »

ਨਵੇਂ ਫਾਰਮੇਸੀ ਕਾਲਜ ਖੋਲ੍ਹਣ 'ਤੇ ਲਗਾਈ ਰੋਕ ਦੇ ਫ਼ੈਸਲੇ ਦਾ ਸਵਾਗਤ

ਬੁਢਲਾਡਾ, 22 ਜੁਲਾਈ (ਰਾਹੀ)-ਬੀਤੇ ਦਿਨੀਂ ਫਾਰਮੇਸੀ ਕੌਾਸਲ ਆਫ਼ ਇੰਡੀਆ ਵਲੋਂ 5 ਸਾਲ ਲਈ ਨਵੇਂ ਫਾਰਮੇਸੀ ਕਾਲਜ ਖੋਲ੍ਹਣ ਤੇ ਲਗਾਈ ਰੋਕ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਫਾਰਮਾਸਿਸਟ ਯੂਨੀਅਨ ਪੰਜਾਬ ਦੇ ਆਗੂ ਫਾਰਮੇਸੀ ਅਫ਼ਸਰ ਪਿ੍ੰਸਪਾਲ ਗੋਇਲ ਅਤੇ ਰਵਿੰਦਰ ਸ਼ਰਮਾ ਨੇ ਕਿਹਾ ਕਿ ਇਹ ਫ਼ੈਸਲਾ ਲੱਖਾਂ ਬੇਰੁਜ਼ਗਾਰਾਂ ਦੇ ਭਵਿੱਖ ਲਈ ਕਾਰਗਰ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਮੌਜੂਦਾ ਸਮੇਂ ਤਕਰੀਬਨ ਡੀ. ਫਾਰਮਾਂ ਦੇ 2000 ਤੇ ਬੀ. ਫਾਰਮੇਸੀ ਦੇ 1400 ਕਾਲਜ ਚੱਲ ਰਹੇ ਹਨ, ਜਿਸ ਵਿਚੋਂ ਹਰ ਸਾਲ ਕਰੀਬ 2 ਲੱਖ ਬੱਚੇ ਇਹ ਕੋਰਸ ਕਰ ਰਹੇ ਹਨ | ਉੱਪਰੋਂ ਹਰ ਸਾਲ ਸੈਂਕੜੇ ਨਵਾੇ ਕਾਲਜ ਖੁੱਲ੍ਹ ਜਾਣ ਨਾਲ ਬੇਰੁਜ਼ਗਾਰਾਂ ਦੀ ਵੱਡੀ ਫ਼ੌਜ ਖੜ੍ਹੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹਸਪਤਾਲਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾਣ ਕਾਰਨ ਦੇਸ਼ ਭਰ ਅੰਦਰ ਫਾਰਮੇਸੀ ਐਕਟ ਪੂਰਨ ਰੂਪ 'ਚ ਲਾਗੂ ਨਹੀਂ ਹੋ ਰਿਹਾ, ਜਿਸ ਦੇ ਚੱਲਦਿਆਂ ਅਣ ਕੁਆਲੀਫ਼ਾਈ ਫਾਰਮਾਸਿਸਟ ਪੈਦਾ ਹੋ ਰਹੇ ਹਨ, ਜਿਸ ਨਾਲ ਮਨੁੱਖੀ ਸਿਹਤ ਨਾਲ ਵੀ ਖਿਲਵਾੜ ਹੋ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਆਇਸਾ ਵਲੋਂ ਐਸ.ਸੀ., ਐਸ.ਟੀ. ਵਿਦਿਆਰਥੀਆਂ ਤੋਂ ਫ਼ੀਸਾਂ ਵਸੂਲਣ ਿਖ਼ਲਾਫ਼ ਰੋਸ ਪ੍ਰਗਟਾਇਆ

ਬੁਢਲਾਡਾ, 22 ਜੁਲਾਈ (ਰਾਹੀ)-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਐਸ.ਸੀ.ਐਸ.ਟੀ. ਵਿਦਿਆਰਥੀਆਂ ਤੋਂ ਫ਼ੀਸਾਂ ਵਸੂਲਣ ਦੇ ਿਖ਼ਲਾਫ਼ ਰੋਸ ਪ੍ਰਗਟਾਇਆ ਗਿਆ | ਜਥੇਬੰਦੀ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਂਨੰਦੀ ਅਤੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਜ਼ਿਲ੍ਹਾ ਪੱਧਰੀ ਧਰਨਾ ਅੱਜ

ਬੁਢਲਾਡਾ, 22 ਜੁਲਾਈ (ਨਿ. ਪ. ਪ.)-ਕਾਂਗਰਸ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਬਿਜਲੀ ਬਿੱਲਾਂ ਦੀਆਂ ਦਰਾਂ ਘਟਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ 23 ਜੁਲਾਈ ਨੂੰ ਮਾਨਸਾ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀ ਤਿਆਰੀ ਸਬੰਧੀ ...

ਪੂਰੀ ਖ਼ਬਰ »

ਭੁਪਾਲ ਕਲਾਂ 'ਚ ਯਾਦਵਿੰਦਰ ਸਿੰਘ ਸੰਧੂ ਨਾਲ ਸਾਹਿਤਕ ਮਿਲਣੀ

ਜੋਗਾ, 22 ਜੁਲਾਈ (ਬਲਜੀਤ ਸਿੰਘ ਅਕਲੀਆ)-ਸਰਬੱਤ ਕਿਤਾਬ ਘਰ ਪਿੰਡ ਭੁਪਾਲ ਕਲਾਂ ਵਲੋਂ ਲੜੀਵਾਰ ਰੂ-ਬਰੂ ਪ੍ਰੋਗਰਾਮ 'ਸੁਣੀਏ-ਕਹੀਏ' ਤਹਿਤ ਭਾਰਤੀ ਸਾਹਿਤ ਅਕਾਦਮੀ ਦੇ ਯੁਵਾ ਐਵਾਰਡੀ ਐਲਾਨੇ ਗਏ ਗਲਪਕਾਰ ਯਾਦਵਿੰਦਰ ਸਿੰਘ ਸੰਧੂ ਨਾਲ ਸਾਹਿਤਕ ਮਿਲਣੀ ਕਰਵਾਈ ਗਈ | ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ ਵਿਖੇ 'ਪਾਣੀ ਬਚਾਓ, ਜੀਵਨ ਬਚਾਓ' ਤਹਿਤ ਸੈਮੀਨਾਰ

ਜੋਗਾ, 22 ਜੁਲਾਈ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਜਲ ਸ਼ਕਤੀ ਅਭਿਆਨ ਤਹਿਤ 'ਪਾਣੀ ਬਚਾਓ, ਜੀਵਨ ਬਚਾਓ' ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ¢ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰਾਂ ਨੂੰ ਭਲਕੇ ਦਿੱਤੇ ਜਾਣਗੇ ਮੰਗ ਪੱਤਰ

ਬੁਢਲਾਡਾ, 22 ਜੁਲਾਈ (ਨਿ. ਪ. ਪ.)-ਪਿਛਲੇ ਦਿਨੀਂ ਪੰਜਾਬ ਭਰ 'ਚ ਆਏ ਤੇਜ ਮੀਂਹ ਤੇ ਹੜ੍ਹਾਂ ਕਾਰਨ ਮਾਰੀਆਂ ਗਈਆਂ ਫ਼ਸਲਾਂ ਤੇ ਗਰੀਬ ਪਰਿਵਾਰਾਂ ਦੇ ਡਿਗੇ ਮਕਾਨਾਂ ਲਈ ਯੋਗ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ 24 ਜੁਲਾਈ ਨੂੰ ਪੰਜਾਬ ਭਰ ...

ਪੂਰੀ ਖ਼ਬਰ »

ਈਕੋ ਵੀਲਜ਼ਰ ਮਾਨਸਾ ਵਲੋਂ ਸਾਈਕਲ ਰੈਲੀ ਕਰਵਾਈ

ਮਾਨਸਾ, 22 ਜੁਲਾਈ (ਸ. ਰਿ.)-ਈਕੋ ਵੀਲਜ਼ਰ ਮਾਨਸਾ ਵਲੋਂ ਮਹੀਨਾਵਾਰ ਸਾਈਕਲ ਰੈਲੀ ਰਾਹੀ ਲੋਕਾਂ ਨੂੰ ਨਸ਼ਿਆਂ ਵਰਗੀਆਂ ਲਾਹਨਤਾਂ ਦਾ ਤਿਆਗ ਕਰ ਕੇ ਸਿਹਤ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ | ਰੈਲੀ ਦੌਰਾਨ ਮਾਨਸਾ ਤੋਂ ਭਾਈ ਦੇਸਾ ਅਤੇ ਮੋੜ ਤੱਕ ਕ੍ਰਮਵਾਰ 30 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX