ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਥਾਣਾ ਮਾਡਲ ਟਾਊਨ ਪੁਲਿਸ ਵਲੋਂ ਚੋਰ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਸ਼ਹਿਰ 'ਚ ਚੋਰੀ ਦੀਆਂ 11 ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਇਕ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ | ਥਾਣਾ ਮਾਡਲ ਟਾਊਨ ...

ਪੂਰੀ ਖ਼ਬਰ »

ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਨਸਰਾਲਾ, 23 ਜੁਲਾਈ (ਸਤਵੰਤ ਸਿੰਘ ਥਿਆੜਾ)-ਆਪਣੇ ਹੀ ਪਿੰਡ ਦੀ ਕੁੜੀ ਦੇ ਨਾਲ ਪ੍ਰੇਮ ਸਬੰਧਾਂ ਦੇ ਚੱਲਦਿਆਂ ਪਿੰਡ ਪਿਆਲਾਂ ਦੇ ਨੌਜਵਾਨਾਂ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਦੁਪਹਿਰ ਤਕਰੀਬਨ 12 ਵਜੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 3 ਲੱਖ ਠੱਗੇ, ਮਾਮਲਾ ਦਰਜ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾਤਾਰਪੁਰ ਦੇ ਵਾਸੀ ...

ਪੂਰੀ ਖ਼ਬਰ »

ਪੁੱਡਾ ਨੇ ਕੱਸਿਆ ਨਾਜਾਇਜ਼ ਕਲੋਨੀਆਂ 'ਤੇ ਸ਼ਿਕੰਜਾ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)- ਪੰਜਾਬ ਅਰਬਨ ਡਿਵੈਲਪਮੈਂਟ ਅਥਾਰਿਟੀ ਵਲੋਂ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਮੁਕੇਰੀਆਂ ਖੇਤਰ ਅਧੀਨ ਆਉਂਦੀਆਂ ਅੱਠ ਕਲੋਨੀ ਮਾਲਕਾਂ ਿਖ਼ਲਾਫ਼ ਕੇਸ ਦਰਜ ਕਰਨ ਸਬੰਧੀ ਐੱਸ. ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪਤਨੀ ਦੇ ਮੈਡੀਕਲ ਟੈੱਸਟ ਕਰਵਾਉਣ ਜਾ ਰਹੇ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕੁੰਦਨ ਸਿੰਘ (73) ਪੁੱਤਰ ਲਾਡੂ ...

ਪੂਰੀ ਖ਼ਬਰ »

2 ਹਫ਼ਤਿਆਂ ਤੋਂ ਖ਼ਰਾਬ ਹੋਈ ਸਟਰੀਟ ਲਾਈਟ ਦੀ ਨਹੀਂ ਲਈ ਨਿਗਮ ਨੇ ਸਾਰ

ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਵਲੋਂ ਬੇਸ਼ੱਕ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਰੋਜ਼ਾਨਾ ਦਾਅਵੇ ਕੀਤੇ ਜਾਂਦੇ ਹਨ, ਪ੍ਰੰਤੂ ਇਸ ਦੇ ਬਾਵਜੂਦ ਕਈ ਮੁਹੱਲਿਆਂ 'ਚ ਸਥਿਤੀ ਅਜਿਹੀ ਬਣੀ ਹੋਈ ਹੈ, ਜਿੱਥੇ ਮੁੱਢਲੀਆਂ ਸਾਰੀਆਂ ...

ਪੂਰੀ ਖ਼ਬਰ »

ਚੋਰਾਂ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ

ਗੜ੍ਹਦੀਵਾਲਾ 23 ਜੁਲਾਈ (ਚੱਗਰ)-ਪਿੰਡ ਡੱਫਰ ਵਿਖੇ ਅੱਜ ਤੜਕਸਾਰ ਅਣਪਛਾਤੇ ਚੋਰਾਂ ਵਲੋਂ ਗੁਰਦੁਆਰਾ ਸਿੰਘ ਸਭਾ ਦੀ ਗੋਲਕ ਦੀ ਨਕਦੀ ਲੈ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਇੰਸਪੈਕਟਰ ਭਰਤ ਮਸੀਹ ਲੱਧੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)-ਇੱਥੇ ਸ਼ਹਿਰ ਦੇ ਬੰਗਾ ਚੌਕ 'ਚ ਸਥਿਤ ਬੇਕਰੀ ਦੀ ਦੁਕਾਨ 'ਚ ਲੰਘੀ ਰਾਤ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ | ਰਾਜ ਕੁਮਾਰ ਰਾਣਾ ਵਾਸੀ ਵਾਰਡ ਨੰਬਰ 9 ਗੜ੍ਹਸ਼ੰਕਰ ਨੇ ਦੱਸਿਆ ਬੰਗਾ ਚੌਕ ਗੜ੍ਹਸ਼ੰਕਰ ਵਿਖੇ ਰਾਣਾ ਬੇਕਰੀ ...

ਪੂਰੀ ਖ਼ਬਰ »

24 ਘੰਟੇ ਚੱਲਣ ਵਾਲੀਆਂ ਫੈਕਟਰੀਆਂ ਨੂੰ ਮਿਲ ਰਹੀ ਹੈ 5 ਰੁਪਏ ਪ੍ਰਤੀ ਯੂਨਿਟ ਬਿਜਲੀ-ਅਰੋੜਾ

ਜਲੰਧਰ, 23 ਜੁਲਾਈ (ਸ਼ਿਵ ਸ਼ਰਮਾ)-ਰਾਜ ਦੇ ਸਨਅਤ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਈ ਸਨਅਤਕਾਰ ਜਥੇਬੰਦੀਆਂ ਵਲੋਂ 5 ਰੁਪਏ ਪ੍ਰਤੀ ਯੂਨਿਟ ਦੀ ਜਗ੍ਹਾ ਮਹਿੰਗੀ ਬਿਜਲੀ ਦੇਣ ਬਾਰੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ 'ਚ ਅਜੇ ਵੀ ਸਸਤੀ ਬਿਜਲੀ ਦੇ ਰਹੀ ਹੈ ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ 'ਚ ਮਹੰਤ ਸੇਵਾ ਦਾਸ ਦੀ ਬਰਸੀ ਮੌਕੇ ਸਮਾਗਮ ਕਰਵਾਇਆ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ 'ਚ ਗੱਦੀ ਨਸ਼ੀਨ ਮਹੰਤ ਰਮਿੰਦਰ ਦਾਸ ਦੀ ਅਗਵਾਈ 'ਚ ਉਦਾਸੀਨ ਮਹੰਤ ਸੇਵਾ ਦਾਸ, ਮਹੰਤ ਬਿਸ਼ੰਵਰ ਦਾਸ, ਬਾਬਾ ਧਰਮ ਦਾਸ, ਬਾਬਾ ਦਰਸ਼ਨ ਦਾਸ, ਬਾਬਾ ਜਗਦੀਸ਼ ਦਾਸ, ਬਾਬਾ ...

ਪੂਰੀ ਖ਼ਬਰ »

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਨੂੰ ਪੁਰਾਣੇ ਵਿਦਿਆਰਥੀਆਂ ਵਲੋਂ ਇੱਕ 1ਲੱਖ 50 ਹਜ਼ਾਰ ਰਾਸ਼ੀ ਭੇਟ

ਦਸੂਹਾ 23 ਜੁਲਾਈ (ਕੌਸ਼ਲ)- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਪੁਰਾਣੇ ਰਹੇ ਵਿਦਿਆਰਥੀ ਕੋਟੂ ਫ਼ੁਲ ਰਿਟਾਇਰਡ ਕਰਨਲ ਯੂ. ਐੱਸ. ਆਰਮੀ. ਅਤੇ ਉਨ੍ਹਾਂ ਦੀ ਧਰਮ ਪਤਨੀ ਨੀਲਮ ਫ਼ੁਲ, ਅਰਵਿੰਦ ਰਿਸ਼ੀ ਰਿਟਾਇਰਡ ਮਕੈਨੀਕਲ ਇੰਜੀਨੀਅਰ ਕੈਲੇਫੋਰਨੀਆ, ਸੁਭਾਸ਼ ...

ਪੂਰੀ ਖ਼ਬਰ »

ਗੜ੍ਹਦੀਵਾਲਾ ਵਿਖੇ ਦਸੂਹਾ ਸਬ-ਡਵੀਜ਼ਨ ਪੱਧਰ ਦਾ 4 ਦਿਨਾ ਕਬੱਡੀ ਟੂਰਨਾਮੈਂਟ ਸ਼ੁਰੂ

ਗੜ੍ਹਦੀਵਾਲਾ, 23 ਜੁਲਾਈ (ਚੱਗਰ)-ਜ਼ਿਲ੍ਹਾ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੰੂ ਸਮਰਪਿਤ ਅਤੇ ਪੰਜਾਬ ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਲਹਿਰ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਖ਼ਾਲਸਾ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਦਾ ਹਵਨ ਨਾਲ ਨਵਾਂ ਸ਼ੈਸਨ ਆਰੰਭ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਚ ਨਵੇਂ ਸ਼ੈਸਨ ਦਾ ਆਰੰਭ ਹਵਨ ਨਾਲ ਹੋਇਆ | ਇਸ ਮੌਕੇ 'ਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਜਨ ਮੱਕੜ, ਉਪ ਪ੍ਰਧਾਨ ਅਜੀਤ ਨਾਰੰਗ, ਸੰਯੁਕਤ ਸਚਿਵ ਸੰਜੀਵ ਆਨੰਦ, ਡਾ. ਲਖਨਪਾਲ, ਰਮੇਸ਼ ਸਾਸਤਰੀ, ਜੰਗੀ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਇੰਸਪੈਕਟਰ ਭਰਤੀ ਕਰਵਾਉਣ ਦੇ ਨਾਂਅ 'ਤੇ 33 ਲੱਖ 25 ਹਜ਼ਾਰ ਠੱਗੇ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਪੁਲਿਸ 'ਚ ਇੰਸਪੈਕਟਰ ਭਰਤੀ ਕਰਵਾਉਣ ਦੇ ਨਾਂਅ 'ਤੇ ਵੱਖ-ਵੱਖ ਮਾਮਲਿਆਂ 'ਚ ਕਥਿਤ ਤੌਰ 'ਤੇ 33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਇਕ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

ਸੰਤ ਰਾਮ ਸਿੰਘ ਦੀ ਯਾਦ 'ਚ ਪਿੰਡ ਟੂਟੋਮਜਾਰਾ ਵਿਖੇ ਜੋੜ ਮੇਲਾ 26 ਨੂੰ

ਮਾਹਿਲਪੁਰ, 23 ਜੁਲਾਈ (ਰਜਿੰਦਰ ਸਿੰਘ)-ਸੰਤ ਰਾਮ ਸਿੰਘ ਦਾ ਜੋੜ ਮੇਲਾ ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋਮਜਾਰਾ ਵਿਖੇ 26 ਜੁਲਾਈ ਨੂੰ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆ ਵੇਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੁੱਡਬਰੀ ਵਿਚ ਚੰਦਰਯਾਨ 2 ਦੇ ਸਫਲਤਾ ਪੂਰਵਕ ਪ੍ਰੀਖਣ ਦੇ ਬਾਰੇ ਵਿਚ ਹੋਈ ਵਿਸ਼ੇਸ਼ ਪ੍ਰਾਰਥਨਾ ਸਭਾ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦੱਸਿਆ ਕਿ ਚੰਦਰਯਾਨ ਸੁਪਨੇ ਨੂੰ ਪੂਰਾ ਕਰਨ ਲਈ ਧਰਤੀ ਦੀ ਤਹਿ ਵਿਚ ਚੰਦਰਯਾਨ 2 ਦਾ ਸਫਲਤਾ ...

ਪੂਰੀ ਖ਼ਬਰ »

ਸੀ. ਆਰ. ਪੀ. ਐੱਫ. ਜਵਾਨ ਸਤੀਸ਼ ਕੁਮਾਰ ਸੰਧੂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਐਮਾਂ ਮਾਂਗਟ, 23 ਜੁਲਾਈ (ਭੰਮਰਾ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੱਟੀਆਂ ਜੱਟਾਂ ਦਾ ਨਿਵਾਸੀ ਸਤੀਸ਼ ਕੁਮਾਰ ਸੰਧੂ ਪੁੱਤਰ ਅਮਰ ਨਾਥ ਸੰਧੂ ਜੋ ਕਿ ਸੀ. ਆਰ. ਪੀ. ਐਫ. ਜੰਮੂ ਵਿਖੇ 126 ਸੀ. ਆਰ. ਪੀ. ਐਫ਼ ਬਟਾਲੀਅਨ ਡਿਊਟੀ 'ਤੇ ਤਾਇਨਾਤ ਸੀ | ਡਿਊਟੀ ਦੇ ਦੌਰਾਨ ਅਚਾਨਕ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਖੁੱਡਾ, 23 ਜੁਲਾਈ (ਸਰਬਜੀਤ ਸਿੰਘ)-ਸਾਉਣ ਮਹੀਨੇ ਦਾ ਪ੍ਰਮੱੁਖ ਤਿਉਹਾਰ ਤੀਆਂ ਦਾ ਤਿਉਹਾਰ ਖੁੱਡਾ ਵਿਖੇ ਮਨਾਇਆ ਗਿਆ | ਇਸ ਮੌਕੇ ਔਰਤਾਂ ਵਲੋਂ ਸਭਿਆਚਾਰਕ ਪੋਸ਼ਾਕਾਂ ਅਤੇ ਪੰਜਾਬੀ ਸੂਟਾਂ ਵਿਚ ਸੱਜ ਕੇ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਲੋਕ ਬੋਲੀਆਂ ਅਤੇ ਗਿੱਧਾ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਤੇ ਖੇਡ ਪ੍ਰਮੋਟਰ ਯਾਦਵੀਰ ਸਿੰਘ ਸਹੋਤਾ ਦੀ ਯਾਦ 'ਚ ਸਮਾਗਮ

ਗੜ੍ਹਦੀਵਾਲਾ, 23 ਜੁਲਾਈ (ਚੱਗਰ)-ਪੰਜਾਬੀ ਮਾਂ ਖੇਡ ਕਬੱਡੀ ਦੇ ਉੱਘੇ ਖਿਡਾਰੀ ਅਤੇ ਖੇਡ ਪ੍ਰਮੋਟਰ ਯਾਦਵੀਰ ਸਿੰਘ ਸਹੋਤਾ ਦੀ ਦੀ ਯਾਦ ਵਿਚ ਪਿੰਡ ਮਾਨਗੜ੍ਹ ਵਿਖੇ ਉਨ੍ਹਾਂ ਦੇ ਪਰਿਵਾਰ ਵਲੋਂ ਧਾਰਮਿਕ ਸਮਾਗਮ ਕਰਵਾਇਆ, ਜਿਸ ਦੌਰਾਨ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਖੇਡਾਂ 'ਚ ਵੀ ਵੱਧ-ਚੜ ਕੇ ਹਿੱਸਾ ਲੈਣ-ਐੱਸ. ਡੀ. ਐੱਮ. ਸਰੀਨ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ਼ੁਰੂ ਕੀਤੀ 'ਤੰਦਰੁਸਤ ਸਿਹਤ' ਮੁਹਿੰਮ ਤਹਿਤ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਤਹਿਸੀਲ ...

ਪੂਰੀ ਖ਼ਬਰ »

ਆਰ. ਸੀ. ਐਸ ਨੇ ਨਵਾਂਸ਼ਹਿਰ ਤੇ ਹੁਸ਼ਿਅਰਪੁਰ ਬ੍ਰਾਚਾਂ 'ਚ ਵੀ ਸ਼ੁਰੂ ਕੀਤੇ ਬੇਕਰੀ ਕੋਰਸ

ਜਲੰਧਰ, 23 ਜੁਲਾਈ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ.ਸੀ.ਐਸ. ਦੇ ਨਾਂਅ ਨਾਲ ਵੀ ਜਾਣਿਆਂ ਜਾਦਾ ਹੈ ਨੇ ਆਪਣੀਆਂ ਹੁਸ਼ਿਆਰਪੁਰ ਤੇ ਨਵਾਂ ਹਿਰ ਦੀਆਂ ਬ੍ਰਾਚਾਂ ਵਿਚ ਵੀ ਬੇਕਰੀ ਦੇ ਕੋਰਸ ਸ਼ੁਰੂ ਕਰ ਦਿੱਤੇ ਹਨ | ਆਰ.ਸੀ.ਐਸ ਦੇ ਡਾਇਰੈਕਟਰ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਫੈੱਡਰੇਸ਼ਨ ਵਲੋਂ ਅਧਿਕਾਰੀ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਐੱਸ. ਐੱਸ. ਪੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਫ਼ਾਈ ਮਜ਼ਦੂਰ ਫੈੱਡਰੇਸ਼ਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਨੂੰ ਮੰਗ-ਪੱਤਰ ਦੇ ਕੇ ਨਗਰ ਕੌਾਸਲ ਮੁਕੇਰੀਆਂ ਦੇ ਕਾਰਜ ਸਾਧਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਸਬੰਧੀ ਬੂਟੇ ਲਗਾਏ

ਦਸੂਹਾ, 23 ਜੁਲਾਈ (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪੁਰਬ ਦੇ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕੂਲ ਸੱਗਰਾਂ ਵਿਖੇ 550 ਬੂਟੇ ਲਗਾਏ ਗਏ | ਇਸ ਮੌਕੇ ਬੂਟੇ ਲਗਾਉਣ ਦਾ ਉਦਘਾਟਨ ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ

ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਮੀਟਿੰਗ 27 ਨੂੰ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬਾਲੇਵਾਲ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਅਤੇ ਸੂਬਾ ਪ੍ਰੈੱਸ ...

ਪੂਰੀ ਖ਼ਬਰ »

ਛੇੜਛਾੜ ਦੇ ਮਾਮਲੇ ਦਾ ਤਲਵਾੜਾ ਪੁਲਿਸ ਨੇ ਵਿਚੋਲਗੀ ਕਰ ਕੇ ਕਰਵਾਇਆ ਰਾਜ਼ੀਨਾਮਾ

ਮੁਕੇਰੀਆਂ, ਤਲਵਾੜਾ, 23 ਜੁਲਾਈ (ਸਟਾਫ਼ ਰਿਪੋਰਟਰ, ਪੱਤਰ ਪ੍ਰੇਰਕ)-ਨਾਬਾਲਗਾ ਨਾਲ ਛੇੜਛਾੜ ਦੀਆਂ ਘਟਨਾਵਾਂ ਨੰੂ ਸਖ਼ਤੀ ਨਾਲ ਰੋਕਣ ਦੀਆਂ ਕੇਂਦਰ ਤੇ ਸੂਬਾ ਸਰਕਾਰ, ਮਾਣਯੋਗ ਸੁਪਰੀਮ ਕੋਰਟ ਅਤੇ ਕੌਮੀ ਬਾਲ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਤਲਵਾੜਾ ਪੁਲਿਸ ਦੇ ਇਕ ਜਾਂਚ ਅਧਿਕਾਰੀ ਨੇ ਕਸਬਾ ਕਮਾਹੀ ਦੇਵੀ ਦੇ ਨਜ਼ਦੀਕ ਇਕ 5ਵੀਂ ਕਲਾਸ ਦੀ ਵਿਦਿਆਰਥਣ ਨਾਲ ਕਥਿਤ ਛੇੜਛਾੜ ਕਰਨ ਵਾਲੇ ਅਧਿਆਪਕ ਿਖ਼ਲਾਫ਼ ਠੋਸ ਕਾਰਵਾਈ ਕਰਨ ਦੀ ਥਾਂ ਦੋਹਾਂ ਧਿਰਾਂ ਦਾ ਕਥਿਤ ਰਾਜ਼ੀਨਾਮਾ ਕਰਵਾ ਦਿੱਤਾ ਹੈ | ਜਿਹੜਾ ਕਿ ਤਲਵਾੜਾ ਪੁਲਿਸ ਦੀ ਬੱਚੀਆਂ ਿਖ਼ਲਾਫ਼ ਅਪਰਾਧ ਰੋਕਣ ਦੀ ਗੰਭੀਰਤਾ ਦੀ ਅਸਲੀਅਤ ਬਿਆਨ ਰਿਹਾ ਹੈ | ਪੱਤਰਕਾਰ ਕੋਲ ਮੌਜੂਦ ਕਥਿਤ ਸਮਝੌਤੇ ਦੀ ਕਾਪੀ ਅਨੁਸਾਰ ਅਧਿਆਪਕ ਬੱਚੀ ਨੂੰ 2 ਲੱਖ ਰੁਪਏ ਬਤੌਰ ਮਦਦ ਦੇਵੇਗਾ ਤੇ ਜਲਦ ਹੀ ਸਕੂਲ ਵਿਚੋਂ ਬਦਲੀ ਕਰਵਾ ਲਵੇਗਾ ਅਤੇ ਬਦਲੀ ਨਾ ਹੋਣ ਤੱਕ ਉਹ ਡਿਊਟੀ ਨਹੀਂ ਆਵੇਗਾ | ਇਸ ਸਮਝੌਤੇ 'ਤੇ ਬੱਚੀ ਦੇ ਪਿਤਾ ਤੇ ਸਬੰਧਿਤ ਅਧਿਆਪਕ ਦੇ ਦਸਤਖ਼ਤ ਹਨ, ਜਿਸ ਤੋਂ ਸਪਸ਼ਟ ਝਲਕਦਾ ਹੈ ਕਿ ਇਹ ਕਥਿਤ ਰਾਜ਼ੀਨਾਮਾ ਕੇਵਲ ਪੈਸਿਆਂ ਲਈ ਕੀਤਾ ਗਿਆ ਹੈ ਅਤੇ ਕੇਸ ਦੇ ਜਾਂਚ ਅਧਿਕਾਰੀ ਵਲੋਂ ਵੀ ਇਸ ਮਾਮਲੇ ਵਿਚ ਕਥਿਤ ਭਿ੍ਸ਼ਟਾਚਾਰ ਕੀਤੇ ਜਾਣ ਦੀ ਚਰਚਾ ਆਮ ਚੱਲ ਰਹੀ ਹੈ | ਸਬੰਧਿਤ ਸਕੂਲ ਦੇ ਇਕ ਸੂਤਰ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਕਮਾਹੀ ਦੇਵੀ ਨੇੜਲੇ ਸਕੂਲ ਵਿਚ ਇਕ ਅਧਿਆਪਕ ਵਲੋਂ ਆਪਣੇ ਸਕੂਲ ਦੀ 5ਵੀਂ ਕਲਾਸ ਦੀ ਬੱਚੀ ਨਾਲ ਛੇੜਛਾੜ ਕੀਤੀ ਗਈ ਸੀ, ਜਿਸ ਕਾਰਨ ਇਸ ਦੀ ਸ਼ਿਕਾਇਤ ਬੱਚੀ ਦੇ ਮਾਪਿਆਂ ਨੇ ਤਲਵਾੜਾ ਪੁਲਿਸ ਨੂੰ ਕੀਤੀ ਸੀ | ਇਸ ਮਾਮਲੇ ਵਿਚ ਬਿਨਾਂ ਕੋਈ ਜਾਂਚ ਕੀਤਿਆਂ ਦੋਹਾਂ ਧਿਰਾਂ ਕਥਿਤ ਰਾਜ਼ੀਨਾਮਾ ਕਰਵਾ ਦਿੱਤਾ | ਪੱਤਰਕਾਰ ਕੋਲ ਮੌਜੂਦ ਰਾਜ਼ੀਨਾਮੇ ਦੀ ਕਾਪੀ ਅਨੁਸਾਰ ਜੋ ਮਾਮਲਾ 21 ਮਈ ਨੂੰ ਅਧਿਆਪਕ ਵਲੋਂ ਬੱਚੀ ਨਾਲ ਛੇੜਖ਼ਾਨੀ ਦਾ ਸਾਹਮਣੇ ਆਇਆ ਸੀ, ਦਾ ਦੋਹਾਂ ਧਿਰਾਂ ਵਲੋਂ ਮੋਹਤਬਰਾਂ ਦੀ ਹਾਜ਼ਰੀ ਵਿਚ ਆਪਸੀ ਸਹਿਮਤੀ ਨਾਲ ਰਾਜ਼ੀਨਾਮਾ ਕਰ ਲਿਆ ਗਿਆ ਹੈ | ਅਧਿਆਪਕ ਦੀ ਕੀਤੀ ਗ਼ਲਤ ਹਰਕਤ 'ਤੇ ਪੀੜਤ ਲੜਕੀ ਨੂੰ 2 ਲੱਖ ਰੁਪਏ ਬਤੌਰ ਮਦਦ ਦੇ ਰਿਹਾ ਹੈ | ਦੋਵੇਂ ਧਿਰਾਂ ਰਾਜ਼ੀਨਾਮੇ ਨਾਲ ਸਹਿਮਤ ਹਨ ਅਤੇ ਪੀੜਤ ਲੜਕੀ ਦਾ ਪਿਤਾ ਅਧਿਆਪਕ ਿਖ਼ਲਾਫ਼ ਕੋਈ ਕਾਨੰੂਨੀ ਕਾਰਵਾਈ ਨਹੀਂ ਕਰਨਾ ਚਾਹੁੰਦਾ | ਇਸ ਉੱਤੇ ਅਧਿਆਪਕ ਤੇ ਪੀੜਤ ਲੜਕੀ ਦੇ ਪਿਤਾ ਦੇ ਦਸਤਖ਼ਤ ਹਨ | ਇਸ ਸਬੰਧੀ ਜਦੋਂ ਪੱਖ ਜਾਣਨ ਲਈ ਐੱਸ. ਐੱਚ. ਓ. ਤਲਵਾੜਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਕੋਈ ਸ਼ਿਕਾਇਤ ਹੀ ਨਹੀਂ ਆਈ ਅਤੇ ਨਾ ਹੀ ਸਾਨੂੰ ਰਾਜ਼ੀਨਾਮੇ ਸਬੰਧੀ ਕੋਈ ਜਾਣਕਾਰੀ ਹੈ | ਜਦੋਂ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ |


ਖ਼ਬਰ ਸ਼ੇਅਰ ਕਰੋ

ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 23 ਜੁਲਾਈ (ਭੁੱਲਰ)- ਪਿੰਡ ਚੱਕ ਬਾਮੂ ਵਿਖੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਜਿਸ ਵਿਚ ਨਰਿੰਦਰ ਪਰਮਾਰ ਉਪ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਵਾਰੀਆਂ ਨੂੰ ਬਚਾੳਾੁਦਾ ਹੋਇਆ ਟਰੱਕ ਦੁਕਾਨਾਂ 'ਚ ਵੜਿਆ

ਮਾਹਿਲਪੁਰ, 23 ਜੁਲਾਈ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਅੱਜ ਸਵੇਰੇ 6:30 ਵਜੇ ਦੇ ਕਰੀਬ ਜੇਜੋਂ ਰੋਡ ਮਾਹਿਲਪੁਰ ਵਿਖੇ ਚੁਰਸਤੇ ਦੇ ਕੋਲ ਛੋਟੇ ਹਾਥੀ 'ਚ ਬੈਠੀਆ ਸਵਾਰੀਆਂ ਨੂੰ ਬਚਾਉਂਦਾ ਹੋਇਆ ਕਰੈਸ਼ਰ ਨਾਲ ਲੱਦਿਆ ਹੋਇਆ ਟਰੱਕ ਬਿਜਲੀ ਦੇ ਖੰਭੇ ਨੂੰ ਤੋੜਦਾ ਹੋਇਆ ...

ਪੂਰੀ ਖ਼ਬਰ »

ਡੀ. ਸੀ. ਨੇ ਕੇਂਦਰੀ ਜੇਲ੍ਹ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਪੱਖੋਂ ਕਿਸੇ ਵੀ ...

ਪੂਰੀ ਖ਼ਬਰ »

ਬੱਸਾਂ ਦੇ ਟਾਈਮ ਨੂੰ ਲੈ ਕੇ ਦੋ ਬੱਸਾਂ ਦੇ ਚਾਲਕਾਂ ਵਿਚਕਾਰ ਹੋਈ ਝੜਪ

ਮਾਹਿਲਪੁਰ, 23 ਜੁਲਾਈ (ਦੀਪਕ ਅਗਨੀਹੋਤਰੀ)-ਅੱਜ ਸਵੇਰੇ ਨੌਾ ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ਵਿਚ ਮਾਹਿਲਪੁਰ ਥਾਣੇ ਅੱਗੇ ਦੋ ਨਿੱਜੀ ਕੰਪਨੀ ਦੀਆਂ ਬੱਸਾਂ ਦੇ ਚਾਲਕ ਆਪੋ ਆਪਣੇ ਰੂਟ ਦੇ ਸਮੇਂ ਨੂੰ ਲੈ ਕੇ ਬੁਰੀ ਤਰਾਂ ਉਲਝ ਪਏ ਅਤੇ ਗਾਲੀ-ਗਲੋਚ ਕਰਦੇ ਹੋਏ ਬੱਸਾਂ ...

ਪੂਰੀ ਖ਼ਬਰ »

ਜਾਮ ਲਗਾ ਕੇ ਕੇਂਦਰ ਤੇ ਸੂਬਾ ਸਰਕਾਰ ਦਾ ਕਿਸਾਨਾਂ ਨੇ ਸਾੜਿਆ ਪੁਤਲਾ

ਮਿਆਣੀ, 23 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ੇ ਕਰਨ ਦੀ ਨੀਤੀ ਿਖ਼ਲਾਫ਼ ਅੱਜ ਟਾਂਡਾ ਸ੍ਰੀ ਹਰਗੋਬਿੰਦਪੁਰ ਸਥਿਤ ਬਿਆਸ ਦਰਿਆ ਦੇ ਪੁਲ 'ਤੇ ਵੱਡਾ ਇਕੱਠ ਕਰ ਕੇ ਕੇਂਦਰ ਤੇ ਸੂਬਾ ਸਰਕਾਰ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਦੀ ਸਰਕਲ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੀ ਸਰਕਲ ਕਮੇਟੀ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਹਲਕਾ ਦਫ਼ਤਰ ਸਾਹਮਣੇ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ.ਈ. ਦੇ ਮੌਜੂਦਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਟੈਲੰਟ ਹੰਟ ਮੁਕਾਬਲੇ ਕਰਵਾਏ

ਅੱਡਾ ਸਰਾਂ, 23 ਜੁਲਾਈ (ਹਰਜਿੰਦਰ ਸਿੰਘ ਮਸੀਤੀ) -ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਟੈਲੰਟ ਹੰਟ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸਵਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ ਪਹਿਲੀ ਕਲਾਸ ਤੋਂ ...

ਪੂਰੀ ਖ਼ਬਰ »

ਪਿੰਡ ਨੱਥੂਪੁਰ ਵਿਖੇ ਲਗਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਮਿਆਣੀ, 24 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਐੱਸ.ਡੀ.ਐਮ. ਦਸੂਹਾ ਦੇ ਦਿਸ਼ਾ ਨਿਰਦੇਸ਼ ਤੇ ਕਲੱਸਟਰ ਕੋਆਰਡੀਨੇਟਰ ਐੱਸ.ਐਮ ਓ. ਟਾਂਡਾ ਡਾ. ਕੇਵਲ ਸਿੰਘ ਦੀ ਅਗਵਾਈ ਅਤੇ ਕਲਸਟਰ ਕੋਆਰਡੀਨੇਟਰ ਦੀ ਦੇਖ ਰੇਖ ਹੇਠ ਪਿੰਡ ਨੱਥੂਪੁਰ ਵਿਖੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਪੁਲਿਸ ਵਲੋਂ ਦੇਸੀ ਪਿਸਟਲ ਤੇ ਜ਼ਿੰਦਾ ਰੌ ੰਾਦ ਬਰਾਮਦ

ਦਸੂਹਾ, 23 ਜੁਲਾਈ (ਭੁੱਲਰ)- ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਗੌਰਵ ਗਰਗ ਆਈ. ਪੀ. ਐੱਸ. ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਸੀ. ਆਈ. ਏ. ਸਟਾਫ਼ ਦਸੂਹਾ ਦੀ ਟੀਮ ਵਲੋਂ ਇਕ ਵਿਅਕਤੀ ਕੋਲੋਂ ਇਕ ਦੇਸੀ ਪਿਸਟਲ 32 ਬੋਰ ਅਤੇ 10 ਜ਼ਿੰਦਾ ਰੌਾਦ ਬਰਾਮਦ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਜੰਮੂ ਤੋਂ ਮਰੀਜ਼ਾਂ ਨੂੰ ਲੈ ਕੇ ਪੀ. ਜੀ. ਆਈ. ਜਾ ਰਹੀ ਐਾਬੂਲੈਂਸ ਪਲਟੀ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)-ਲੰਘੀ ਰਾਤ ਇੱਥੋਂ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਨਜ਼ਦੀਕ ਮਰੀਜ਼ਾਂ ਨੂੰ ਲੈ ਕੇ ਜੰਮੂ ਤੋਂ ਪੀ.ਜੀ.ਆਈ. ਚੰਡੀਗੜ੍ਹ ਨੂੰ ਜਾ ਰਹੀ ਐਾਬੂਲੈਂਸ ਦੇ ਪਲਟ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਦਸ ਸਾਲ ਅਤੇ 6 ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਟਾਂਡਾ ਉੜਮੁੜ, 23 ਜੁਲਾਈ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਜਾਜਾ ਵਿਖੇ ਅਣਪਛਾਤੇ ਚੋਰਾਂ ਵਲੋਂ ਨਕਦੀ ਅਤੇ ਹੋਰ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੇਅੰਤ ਸਿੰਘ ਪੁੱਤਰ ਮਹਿੰਗਾ ਸਿੰਘ ਪਿੰਡ ਜਾਜਾ ਜੋ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ 28 ਨੂੰ

ਟਾਂਡਾ ਉੜਮੁੜ, 23 ਜੁਲਾਈ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਨੌਜਵਾਨ ਸਭਾ ਵਲੋਂ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਲਾਪ੍ਰਵਾਹੀ ਵਰਤਣ ਵਾਲੇ ਦੋ ਕਰਮਚਾਰੀਆਂ ਿਖ਼ਲਾਫ਼ ਕਾਰਵਾਈ ਲਈ ਸੀ. ਈ. ਓ. ਨੂੰ ਲਿਖਿਆ

--ਹੋਰਡਿੰਗ ਮਾਮਲਾ-- ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਨਿਰਭਇਆ ਕੇਸ ਦੇ ਦੋਸ਼ੀ ਦੀ ਤਸਵੀਰ ਹੋਰਡਿੰਗ ਵਿਚ ਛਪਣ ਦੇ ਮਾਮਲੇ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਵਲੋਂ ਇਹ ਰਿਪੋਰਟ ਮੁੱਖ ਚੋਣ ਅਫ਼ਸਰ ਪੰਜਾਬ ਨੂੰ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ 13 ਸਾਲਾ ਬੱਚਾ ਲਾਪਤਾ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਨਜ਼ਦੀਕੀ ਪਿੰਡ ਚੱਕ ਹਾਜੀਪੁਰ ਵਿਖੇ ਨਾਨਕੇ ਘਰ ਰਹਿੰਦਾ ਇਕ 13 ਸਾਲਾ ਬੱਚਾ ਐਤਵਾਰ ਤੋਂ ਲਾਪਤਾ ਹੈ | ਬੱਚੇ ਦੇ ਨਾਨਾ ਹਰਮੇਲ ਸਿੰਘ ਨੇ ਦੱਸਿਆ ਕਿ ਮੇਰਾ 13 ਸਾਲਾ ਦੋਹਤਰਾ ਸੀਮੋਨ (ਸਾਹਿਲ) ਲੰਘੇ ਐਤਵਾਰ 21 ਜੁਲਾਈ ਨੂੰ ਚੱਕ ਹਾਜੀਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX