ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  7 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  12 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  24 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  27 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  35 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  40 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  57 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  45 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 3 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਰਾਸ਼ਟਰੀ-ਅੰਤਰਰਾਸ਼ਟਰੀ

ਮਿਆਂਮਾਰ 'ਚ ਜ਼ਮੀਨ ਖਿਸਕਣ ਕਾਰਨ ਮੌਤਾਂ ਦੀ ਗਿਣਤੀ 56 ਹੋਈ

ਯੰਗੂਨ, 12 ਅਗਸਤ (ਏਜੰਸੀ)- ਦੱਖਣ-ਪੂਰਬੀ ਮਿਆਂਮਾਰ 'ਚ ਜ਼ਮੀਨ ਖਿਸਕਣ ਕਾਰਨ ਦਰਜਨ ਦੇ ਕਰੀਬ ਘਰ ਇਸ ਦੇ ਹੇਠ ਦੱਬੇ ਗਏ ਹਨ, ਜਿਸ ਕਾਰਨ ਮੌਤਾਂ ਦੀ ਗਿਣਤੀ ਹੁਣ 56 ਤੱਕ ਪਹੁੰਚ ਗਈ ਹੈ | ਸ਼ੁੱਕਰਵਾਰ ਨੂੰ ਪੌਾਗ ਕਸਬੇ 'ਚ ਢਿੱਗਾਂ ਡਿਗਣ ਕਾਰਨ ਇਕ ਪਿੰਡ ਪ੍ਰਭਾਵਿਤ ਹੋਇਆ | ...

ਪੂਰੀ ਖ਼ਬਰ »

ਯੂਰਪੀ ਦੇਸ਼ਾਂ ਦੇ ਪੰਜਾਬੀਆਂ ਨੂੰ ਕੈਨੇਡਾ, ਅਮਰੀਕਾ 'ਚ ਦਾਖਲੇ ਸਮੇਂ ਕਈ ਔਕੜਾਂ

ਟੋਰਾਂਟੋ, 12 ਅਗਸਤ (ਸਤਪਾਲ ਸਿੰਘ ਜੌਹਲ)-ਪੰਜਾਬੀ ਹੁਣ ਜਰਮਨੀ, ਇਟਲੀ, ਸਪੇਨ, ਪੁਰਤਗਾਲ, ਸਵਿਟਜ਼ਰਲੈਂਡ, ਆਸਟਰੀਆ, ਗਰੀਸ, ਬੈਲਜੀਅਮ, ਹਾਲੈਂਡ ਆਦਿ ਦੇਸ਼ਾਂ ਦੇ ਨਾਗਰਿਕ ਚੁੱਕੇ ਹਨ | ਉਨ੍ਹਾਂ ਦੇ ਮਨ ਦੀ ਪਹਿਲੀ ਚਾਹਤ ਅਮਰੀਕਾ ਅਤੇ ਕੈਨੇਡਾ ਪੁੱਜ ਕੇ ਸੈਰ ਕਰਨ ਤੋਂ ...

ਪੂਰੀ ਖ਼ਬਰ »

ਬਰਮਿੰਘਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਬਰਮਿੰਘਮ, 12 ਅਗਸਤ (ਪਰਵਿੰਦਰ ਸਿੰਘ)- ਬਰਮਿੰਘਮ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਇਸ ਸਮਾਗਮ 'ਚ ਵੱਖ-ਵੱਖ ਜਥੇਬੰਦੀਆਂ ਨੇ ਸ਼ਿਰਕਤ ਕੀਤੀ | ਬਰਮਿੰਘਮ ਯੂਨੀਵਰਸਿਟੀ ਵਲੋਂ ਕੀਤੇ ਗਏ ਪ੍ਰਬੰਧਾਂ ਦੀ ...

ਪੂਰੀ ਖ਼ਬਰ »

ਅਮਰੀਕਾ ਦੇ ਗਿਰਜਾਘਰ 'ਚ ਗੋਲੀਬਾਰੀ-ਇਕ ਦੀ ਮੌਤ

ਹਿਊਸਟਨ, 12 ਅਗਸਤ (ਏਜੰਸੀ)- ਅਮਰੀਕਾ ਦੇ ਉੱਤਰ-ਪੂਰਬੀ ਸੂਬੇ ਮਿਸੀਸਿਪੀ 'ਚ ਐਤਵਾਰ ਨੂੰ ਇਕ ਗਿਰਜਾਘਰ 'ਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਕਰ ਦਿੱਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਇਹ ਜਾਣਕਾਰੀ ਸਥਨਾਕ ਮੀਡੀਆ ਦੁਆਰਾ ਦਿੱਤੀ ਗਈ ਹੈ | ਇਕ ਸਥਾਨਕ ਅਖ਼ਬਾਰ ਨੇ ...

ਪੂਰੀ ਖ਼ਬਰ »

ਹਵਾਲਗੀ ਬਿੱਲ ਸਬੰਧੀ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਹਾਂਗਕਾਂਗ ਹਵਾਈ ਅੱਡਾ ਪੂਰਨ ਤੌਰ 'ਤੇ ਬੰਦ

ਹਾਂਗਕਾਂਗ, 12 ਅਗਸਤ (ਜੰਗ ਬਹਾਦਰ ਸਿੰਘ)-ਹਾਂਗਕਾਂਗ 'ਚ ਹਵਾਲਗੀ ਬਿੱਲ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਐਮ. ਟੀ. ਆਰ. ਸਟੇਸ਼ਨਾਂ 'ਚ ਕੀਤੀ ਅੱਥਰੂ ਗੈਸ ਅਤੇ ਰਬੜ ਗੋਲੀਆਂ ਦੀ ਫਾਇਰਿੰਗ, ਲਾਠੀਚਾਰਜ ਅਤੇ ਪੁਲਿਸ ਵਲੋਂ ਕੀਤੀਆਂ ਕਾਰਵਾਈਆਂ 'ਚ ਇਕ ਲੜਕੀ ਦੀ ...

ਪੂਰੀ ਖ਼ਬਰ »

ਅਮਰੀਕੀ 'ਡੇਅ ਕੇਅਰ ਸੈਂਟਰ' 'ਚ ਅੱਗ ਲੱਗਣ ਨਾਲ 5 ਬੱਚਿਆਂ ਦੀ ਮੌਤ

ਵਾਸ਼ਿੰਗਟਨ, 12 ਅਗਸਤ (ਏਜੰਸੀ) - ਪੈਂਸਿਲਵੇਨੀਆ ਦੇ ਏਰੀ ਸ਼ਹਿਰ 'ਚ ਇਕ ਡੇਅ ਕੇਅਰ ਸੈਂਟਰ 'ਚ ਅੱਗ ਲੱਗਣ ਨਾਲ 5 ਬੱਚਿਆਂ ਦੀ ਮੌਤ ਹੋ ਗਈ ਅਤੇ ਇਸ ਦਾ ਮਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਏਰੀ ਫਾਇਰ ਬਿ੍ਗੇਡ ਵਿਭਾਗ ਦੇ ਮੁਖੀ ਗਾਏ ਸੈਂਟੋਨ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਉਮਰ 8 ਮਹੀਨੇ ਤੋਂ ਲੈ ਕੇ 7 ਸਾਲ ਦੇ ਵਿਚਕਾਰ ਹੈ | ਮਿ੍ਤਕ 5 ਬੱਚਿਆਂ 'ਚ 4 ਭਰਾ-ਭੈਣ ਹਨ | ਏਰੀ ਦੇ ਮੁੱਖ ਅਧਿਕਾਰੀ ਜਾਨ ਵਿਡੋਮਸਕੀ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ | ਬੱਚਿਆਂ ਦੀ ਮੌਤ ਦੀ ਦਰਦਨਾਕ ਘਟਨਾ ਦੇ ਬਾਅਦ ਸ਼ਹਿਰ 'ਚ ਮਾਤਮ ਦਾ ਮਾਹੌਲ ਹੈ | ਉਨ੍ਹਾਂ ਦੱਸਿਆ ਕਿ ਘੱਟ ਤੋਂ ਘੱਟ 4 ਬੱਚੇ ਰਾਤ ਨੂੰ ਡੇਅ ਕੇਅਰ ਸੈਂਟਰ (ਅਜਿਹਾ ਸਥਾਨ ਜਿੱਥੇ ਕੰਮ-ਕਾਜੀ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਛੱਡ ਜਾਂਦੇ ਹਨ) 'ਚ ਸਨ | ਇਹ ਇਕ ਰਿਹਾਇਸ਼ੀ ਮਕਾਨ ਸੀ, ਜਿਸ ਨੂੰ ਡੇਅ ਕੇਅਰ ਸੈਂਟਰ 'ਚ ਤਬਦੀਲ ਕੀਤਾ ਗਿਆ ਸੀ | ਵਿਡੋਮਸਕੀ ਨੇ ਦੱਸਿਆ ਕਿ ਐਤਵਾਰ ਦੇਰ ਰਾਤ 1.15 ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ | ਫਾਇਰ ਬਿ੍ਗੇਡ ਦੀਆਂ ਗੱਡੀਆਂ ਜਦੋਂ ਉੱਥੇ ਪਹੁੰਚੀਆਂ, ਤਾਂ ਅੱਗ ਦੀਆਂ ਲਪਟਾਂ ਖਿੜਕੀ 'ਚੋਂ ਬਾਹਰ ਨਿਕਲ ਰਹੀਆਂ ਸਨ | ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ | ਇਸ ਘਟਨਾ 'ਚ 2 ਵੱਡੇ ਬੱਚੇ ਜ਼ਖ਼ਮੀ ਵੀ ਹੋ ਗਏ ਹਨ | ਇਕ ਰਿਪੋਰਟ ਅਨੁਸਾਰ ਅੱਗ ਦੀਆਂ ਲਪਟਾਂ ਦੇਖ ਕੇ ਬਚਣ ਲਈ 2 ਬੱਚਿਆਂ ਨੇ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਦੇ ਬਾਅਦ ਉਹ ਜ਼ਖ਼ਮੀ ਹੋ ਗਏ | ਘਟਨਾ ਦੇ ਬਾਅਦ ਪਹੁੰਚੇ ਅੱਗ ਬੁਝਾਓ ਅਮਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਇਮਾਰਤ 'ਚ ਜੇਕਰ ਅੱਗ ਬੁਝਾਓ ਯੰਤਰ ਹੁੰਦੇ, ਤਾਂ ਕਾਫ਼ੀ ਬੱਚਿਆਂ ਨੂੰ ਬਚਾਇਆ ਜਾ ਸਕਦਾ ਸੀ |


ਖ਼ਬਰ ਸ਼ੇਅਰ ਕਰੋ

ਫਰੈਂਕਫਰਟ 'ਚ 15 ਨੂੰ ਭਾਰਤੀ ਕੌ ਾਸਲੇਟ ਅੱਗੇ ਕੀਤਾ ਜਾਵੇਗਾ ਮੁਜ਼ਾਹਰਾ

ਫਰੈਂਕਫਰਟ, 12 ਅਗਸਤ (ਸੰਦੀਪ ਕੌਰ ਮਿਆਣੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਦੀ ਅਖੌਤੀ ਆਜ਼ਾਦੀ ਅਤੇ ਸਿੱਖਾਂ ਦੀ ਇਕ ਗੁਲਾਮੀ ਤੋਂ ਦੂਜੀ ਗੁਲਾਮੀ 'ਚ ਜਾਣ ਦੇ ਦਿਹਾੜੇ 'ਤੇ ਭਾਰਤ ਸਰਕਾਰ ਿਖ਼ਲਾਫ਼ ਰੋਹ ਮੁਜ਼ਾਹਰਾ ਭਾਰਤੀ ਕੌਾਸਲੇਟ ਫਰੈਂਕਫਰਟ ਦੇ ਸਾਹਮਣੇ ...

ਪੂਰੀ ਖ਼ਬਰ »

ਇਟਲੀ 'ਚ ਪਹਿਲੀ ਵਾਰ ਸਿੱਖ ਪੰਜਾਬਣ ਮਿਊਾਸੀਪਲ 'ਚ ਵਿਸ਼ੇਸ਼ ਸਲਾਹਕਾਰ ਬਣੀ

ਕਿਰਮੋਨਾ (ਇਟਲੀ), 12 ਅਗਸਤ (ਅ.ਬ.)- ਇਟਲੀ 'ਚ ਭਾਰਤੀ ਮੂਲ ਦੀ ਪੰਜਾਬਣ ਨੂੰ ਜ਼ਿਲ੍ਹਾ ਕਿਰਮੋਨਾ ਅਧੀਨ ਪੈਂਦੇ ਮਿਊਾਸੀਪਲ ਪਿੰਡ ਪਦੇਰਨੋ ਪੋਨਕੇਲੀ ਵਿਖੇ ਸਰਕਾਰੀ ਤੌਰ 'ਤੇ ਵਿਸ਼ੇਸ਼ ਸਲਾਹਕਾਰ ਬਣਾਇਆ ਗਿਆ ਹੈ | ਰੇਮੀਤ ਸਿੰਘ ਵਿਦੇਸ਼ੀਆਂ ਲਈ ਖਾਸਕਰ ਭਾਰਤੀਆਂ ਲਈ ...

ਪੂਰੀ ਖ਼ਬਰ »

ਕੈਨੇਡਾ 'ਚ ਵਿਦਿਆਰਥੀ ਵੀਜ਼ਾ ਤੇ ਵਰਕ ਪਰਮਿਟ ਕਦੇ ਬੰਦ ਨਹੀਂ ਹੋ ਸਕਦਾ-ਸੋਹੀ

ਐਡਮਿੰਟਨ, 12 ਅਗਸਤ (ਦਰਸ਼ਨ ਸਿੰਘ ਜਟਾਣਾ)- ਪਿਛਲੇ ਦਿਨੀਂ ਕੈਨੇਡਾ ਦੀ ਇਕ ਰਾਜਨੀਤਕ ਪਾਰਟੀ ਦੇ ਇਕ ਆਗੂ ਨੇ ਬਿਆਨ ਦੇ ਕਿ ਲੋਕਾਂ 'ਚ ਹੈਰਾਨੀ ਪੈਦਾ ਕਰ ਦਿੱਤੀ ਸੀ, ਜਿਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ 'ਚ ਆਉਣ ਵਾਲੀ ਸਰਕਾਰ ਸਾਡੀ ਪਾਰਟੀ ਦੀ ਬਣਦੀ ਹੈ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਮਾਮਲੇ 'ਚ ਟੀ.ਵੀ. ਅਭਿਨੇਤਰੀ ਸ਼ਵੇਤਾ ਤਿਵਾੜੀ ਦਾ ਪਤੀ ਗਿ੍ਫ਼ਤਾਰ

ਮੁੰਬਈ, 12 ਅਗਸਤ (ਏਜੰਸੀ)- ਪ੍ਰਸਿੱਧ ਟੀ.ਵੀ. ਅਦਾਕਾਰਾ ਸ਼ਵੇਤਾ ਤਿਵਾੜੀ ਨੂੰ ਇਕ ਵਾਰ ਫਿਰ ਧੋਖਾ ਮਿਲਿਆ ਹੈ | ਮੀਡੀਆ ਰਿਪੋਰਟ ਅਨੁਸਾਰ ਸ਼ਵੇਤਾ ਦੇ ਪਤੀ ਅਭਿਨੇਤਾ ਕੋਹਲੀ ਨੂੰ ਜਿਨਸ਼ੀ ਸ਼ੋਸ਼ਣ ਮਾਮਲੇ ਲਈ ਗਿ੍ਫ਼ਤਾਰ ਕੀਤਾ ਗਿਆ ਹੈ | ਸ਼ਵੇਤਾ ਨੇ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਹੜ੍ਹ ਦੇ ਪਾਣੀ ਤੋਂ ਬਚਣ ਲਈ ਘਰ ਦੀ ਛੱਤ 'ਤੇ ਜਾ ਚੜਿ੍ਹਆ ਮਗਰਮੱਛ

ਬੈਂਗਲੁਰੂ, 12 ਅਗਸਤ (ਏਜੰਸੀ) - ਕਰਨਾਟਕ 'ਚ ਹੜ੍ਹ ਦਾ ਕਹਿਰ ਜਾਰੀ ਹੈ | ਸੂਬੇ ਦੇ ਕਈ ਜ਼ਿਲੇ੍ਹ ਜਲਮਗਨ ਹਨ | ਹੜ੍ਹ ਦੀ ਮਾਰ ਇਨਸਾਨਾਂ 'ਤੇ ਹੀ ਨਹੀਂ, ਨਦੀਆਂ 'ਚ ਰਹਿਣ ਵਾਲੇ ਜੀਵਾਂ 'ਤੇ ਵੀ ਪਈ ਹੈ | ਸੂਬੇ ਦੇ ਬੇਲਗਾਮ 'ਚ ਹੜ੍ਹ ਦਾ ਇਕ ਅਨੌਖਾ ਨਜ਼ਾਰਾ ਦੇਖਣ ਨੂੰ ਮਿਲਿਆ | ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਦਾ ਸੰਸਦ ਮੈਂਬਰ ਸੀਮਾ ਮਲਹੋਤਰਾ ਅਤੇ ਡਿਪਟੀ ਮੇਅਰ ਸਿੱਧੂ ਵਲੋਂ ਸਨਮਾਨ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਯੂ.ਕੇ. ਪਹੁੰਚਣ 'ਤੇ ਪੰਜਾਬੀ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸ: ਕੰਬੋਜ਼ ਦੇ ਸਨਮਾਨ 'ਚ ਉੱਘੇ ਕਾਰੋਬਾਰੀ ਤਜਿੰਦਰ ਸਿੰਘ ਸੇਖੋਂ ਵਲੋਂ ਕਰਵਾਏ ਗਏ ਸਮਾਗਮ 'ਚ ਸੰਸਦ ਮੈਂਬਰ ...

ਪੂਰੀ ਖ਼ਬਰ »

ਸਵ. ਮੈਂਬਰ ਪਾਰਲੀਮੈਂਟ ਦੀਪਕ ਉਬਰਾਏ ਦੀ ਯਾਦ 'ਚ ਪ੍ਰਾਰਥਨਾ ਸਭਾ

ਕੈਲਗਰੀ, 12 ਅਗਸਤ (ਹਰਭਜਨ ਸਿੰਘ ਢਿੱਲੋਂ)–  ਕੈਲਗਰੀ ਫੌਰੈਸਟ ਲੋਨ ਤੋਂ ਕੰਜ਼ਰਵੇਟਿਵ ਮੈਂਬਰ ਪਾਰਲੀਮੈਂਟ ਰਹੇ ਸਵ. ਦੀਪਕ ਉਬਰਾਏ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਹਿੰਦੂ ਸੁਸਾਇਟੀ ਆਫ਼ ਕੈਲਗਰੀ ਦੇ ਮੰਦਰ 'ਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ¢ ਆਤਮਿਕ ...

ਪੂਰੀ ਖ਼ਬਰ »

ਸਿਆਟਲ 'ਚ ਫੁਲਕਾਰੀ ਤੀਆਂ ਦੇ ਮੇਲੇ 'ਚ ਲੱਗੀਆਂ ਰੌਣਕਾਂ

ਸਿਆਟਲ, 12 ਅਗਸਤ (ਗੁਰਚਰਨ ਸਿੰਘ ਢਿੱਲੋਂ)-ਫੁਲਕਾਰੀ ਤੀਆਂ ਦਾ ਮੇਲਾ ਦੇ ਪ੍ਰਬੰਧਕਾਂ, ਵਲੰਟੀਅਰਾਂ ਦੇ ਇੰਤਜ਼ਾਮ ਸਦਕਾ ਖੂਬ ਰੌਣਕਾਂ ਲੱਗੀਆਂ | ਵਿਲਸਨ ਪਲੇਅ ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ 'ਚ ਗੀਤ-ਸੰਗੀਤ, ਗਿੱਧਾ, ਭੰਗੜਾ, ਬੋਲੀਆਂ, ਘੋੜੀਆਂ ਅਤੇ ਸਕਿੱਟਾਂ ਆਦਿ ...

ਪੂਰੀ ਖ਼ਬਰ »

ਵਿਨੀਪੈਗ 'ਚ ਮੁਸਲਿਮ ਭਾਈਚਾਰੇ ਨੇ ਮਨਾਇਆ ਈਦ ਦਾ ਤਿਉਹਾਰ

ਵਿਨੀਪੈਗ, 12 ਅਗਸਤ (ਸਰਬਪਾਲ ਸਿੰਘ)-ਵਿਨੀਪੈਗ ਦੇ ਆਰ.ਬੀ.ਸੀ. ਕਨਵੈਂਸ਼ਨ ਸੈਂਟਰ 'ਚ ਈਦ-ਉਲ-ਅਜ਼ਹਾ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਮਸੁਲਿਮ ਭਾਈਚਾਰੇ ਦੇ ਲੋਕਾਂ ਵਲੋਂ ਸਾਂਝੇ ਤੌਰ 'ਤੇ ਈਦ ਦੀ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਮੈਨੀਟੋਬਾ ਸੀਰੀਆ ਅਸੈਂਬਲੀ ਦੇ ...

ਪੂਰੀ ਖ਼ਬਰ »

ਲੈਸਟਰ 'ਚ ਵਿਸ਼ਵ ਦੇ ਪਹਿਲੇ ਸਿੱਖ ਐਾਗਲੋ ਵਰਚੂੳਲ ਮਿਊਜ਼ੀਅਮ ਦਾ ਉਦਘਾਟਨ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੈਸਟਰ 'ਚ ਵਿਸ਼ਵ ਦੇ ਪਹਿਲੇ ਐਾਗਲੋ ਸਿੱਖ ਵਰਚੂਅਲ ਮਿਊਜ਼ੀਅਮ ਦਾ ਉਦਘਾਟਨ ਕੀਤਾ ਗਿਆ | ਜਿਸ 'ਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀਆਂ ਅਣਮੁੱਲ੍ਹੀਆਂ ਚੀਜ਼ਾਂ ਤੋਂ ਲੈ ਕੇ ਉਨ੍ਹਾਂ ਦੀ ਪੋਤੀ ਸੋਫੀਆ ਦਲੀਪ ਸਿੰਘ ਦੀਆਂ ...

ਪੂਰੀ ਖ਼ਬਰ »

ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਗਲਾਸਗੋ ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਕਾਟਲੈਂਡ ਦੇ ਸ਼ਹਿਰ ਲਗਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਮੌਕੇ ਉਨ੍ਹਾਂ ਸਿੱਖ ਆਗੂਆਂ ਨਾਲ ਵੱਖ ਵੱਖ ਮੁਦਿਆਂ 'ਤੇ ਵਿਚਾਰਾਂ ...

ਪੂਰੀ ਖ਼ਬਰ »

ਰਵੀਸ਼ ਕੁਮਾਰ ਨੇ ਦੁਨੀਆ 'ਚ ਭਾਰਤੀ ਪੱਤਰਕਾਰਤਾ ਦਾ ਨਾਂਅ ਕੀਤਾ ਰੌਸ਼ਨ-ਗਰੇਵਾਲ

ਹਾਂਗਕਾਂਗ, 12 ਅਗਸਤ (ਜੰਗ ਬਹਾਦਰ ਸਿੰਘ)-ਭਾਰਤ ਦੇ ਮਸ਼ਹੂਰ ਪੱਤਰਕਾਰ ਰਵੀਸ਼ ਕੁਮਾਰ ਨੂੰ ਰੇਮਨ ਮੈਗਸੈਸੇ' ਪੁਰਸਕਾਰ ਮਿਲਣ 'ਤੇ ਮੁਬਾਰਕਬਾਦ ਦਿੰਦਿਆਂ ਹਾਂਗਕਾਂਗ 'ਚ ਪੰਜਾਬੀ ਪੱਤਰਕਾਰੀ ਦੀ ਅਗਵਾਈ ਕਰਨ ਵਾਲੇ ਸੰਪਾਦਕ, ਵਾਤਾਵਰਨ ਪ੍ਰੇਮੀ ਅਤੇ ਉੱਘੇ ਸਮਾਜਿਕ ...

ਪੂਰੀ ਖ਼ਬਰ »

ਕੈਲਗਰੀ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਧੂਮਧਾਮ ਨਾਲ ਮਨਾਈ ਈਦ

ਕੈਲਗਰੀ, 12 ਅਗਸਤ (ਹਰਭਜਨ ਸਿੰਘ ਢਿੱਲੋਂ)– ਮੁਸਲਮਾਨ ਭਾਈਚਾਰੇ ਦੇ ਲੋਕਾਂ ਵਲੋਂ ਈਦ-ਉਲ-ਅਜ਼ਹਾ ਦਾ ਤਿਉਹਾਰ ਕੈਲਗਰੀ ਦੇ ਸਾਰਿਆਂ ਹੀ ਕੋਨਿਆਂ 'ਚ ਮਨਾਇਆ ਗਿਆ¢ ਨੌਰਥ ਈਸਟ ਦੀ ਅਕਰਮ ਜੁਮਾ ਮਸਜਿਦ 'ਚ ਇਸ ਤਿਉਹਾਰ ਦੇ ਸਬੰਧ 'ਚ ਨਮਾਜ਼ ਅਦਾ ਕਰਨ ਵਾਸਤੇ ਹਜ਼ਾਰਾਂ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਰੇਸੋ ਨੇ ਖੇਡ ਮੇਲਾ ਕਰਵਾਇਆ

ਵੀਨਸ (ਇਟਲੀ), 12 ਅਗਸਤ (ਹਰਦੀਪ ਸਿੰਘ ਕੰਗ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਰੇਸੋ ਦੁਆਰਾ ਬੁਚੀਨੇ ਸ਼ਹਿਰ ਦੇ ਮੈਦਾਨ 'ਚ ਕਰਵਾਇਆ ਗਿਆ ਚੌਥਾ ਸਾਲਾਨਾ ਖੇਡ ਮੇਲਾ ਸਫ਼ਲਤਾਪੂਵਰਕ ਢੰਗ ਨਾਲ਼ ਸਮਾਪਤ ਹੋਇਆ | ਖੇਡ ਮੇਲੇ ਦੌਰਾਨ ਇਟਲੀ ਦੀਆਂ ਪ੍ਰਮੁੱਖ ਕਬੱਡੀ ਕਲੱਬਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX