ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਰਾਸ਼ਟਰੀ-ਅੰਤਰਰਾਸ਼ਟਰੀ

ਮਿਆਂਮਾਰ 'ਚ ਜ਼ਮੀਨ ਖਿਸਕਣ ਕਾਰਨ ਮੌਤਾਂ ਦੀ ਗਿਣਤੀ 56 ਹੋਈ

ਯੰਗੂਨ, 12 ਅਗਸਤ (ਏਜੰਸੀ)- ਦੱਖਣ-ਪੂਰਬੀ ਮਿਆਂਮਾਰ 'ਚ ਜ਼ਮੀਨ ਖਿਸਕਣ ਕਾਰਨ ਦਰਜਨ ਦੇ ਕਰੀਬ ਘਰ ਇਸ ਦੇ ਹੇਠ ਦੱਬੇ ਗਏ ਹਨ, ਜਿਸ ਕਾਰਨ ਮੌਤਾਂ ਦੀ ਗਿਣਤੀ ਹੁਣ 56 ਤੱਕ ਪਹੁੰਚ ਗਈ ਹੈ | ਸ਼ੁੱਕਰਵਾਰ ਨੂੰ ਪੌਾਗ ਕਸਬੇ 'ਚ ਢਿੱਗਾਂ ਡਿਗਣ ਕਾਰਨ ਇਕ ਪਿੰਡ ਪ੍ਰਭਾਵਿਤ ਹੋਇਆ | ...

ਪੂਰੀ ਖ਼ਬਰ »

ਯੂਰਪੀ ਦੇਸ਼ਾਂ ਦੇ ਪੰਜਾਬੀਆਂ ਨੂੰ ਕੈਨੇਡਾ, ਅਮਰੀਕਾ 'ਚ ਦਾਖਲੇ ਸਮੇਂ ਕਈ ਔਕੜਾਂ

ਟੋਰਾਂਟੋ, 12 ਅਗਸਤ (ਸਤਪਾਲ ਸਿੰਘ ਜੌਹਲ)-ਪੰਜਾਬੀ ਹੁਣ ਜਰਮਨੀ, ਇਟਲੀ, ਸਪੇਨ, ਪੁਰਤਗਾਲ, ਸਵਿਟਜ਼ਰਲੈਂਡ, ਆਸਟਰੀਆ, ਗਰੀਸ, ਬੈਲਜੀਅਮ, ਹਾਲੈਂਡ ਆਦਿ ਦੇਸ਼ਾਂ ਦੇ ਨਾਗਰਿਕ ਚੁੱਕੇ ਹਨ | ਉਨ੍ਹਾਂ ਦੇ ਮਨ ਦੀ ਪਹਿਲੀ ਚਾਹਤ ਅਮਰੀਕਾ ਅਤੇ ਕੈਨੇਡਾ ਪੁੱਜ ਕੇ ਸੈਰ ਕਰਨ ਤੋਂ ਇਲਾਵਾ ਉੱਥੇ ਰਹਿਣ ਅਤੇ ਕੰਮ ਕਰਨ ਦੀਆਂ ਸੰਭਾਵਨਾ ਦਾ ਪਤਾ ਲਗਾਉਣਾ ਹੁੰਦਾ ਹੈ | ਸੰਭਾਵਨਾਵਾਂ ਦਾ ਪਤਾ ਲਗਾਉਂਦਿਆਂ ਅਕਸਰ ਉਹ ਓਵਰ ਸਟੇਅ ਕਰ ਜਾਂਦੇ ਹਨ ਅਤੇ ਡਿਪੋਰਟ ਕਰਨ ਤੱਕ ਨੌਬਤ ਵੀ ਆਉਂਦੀ ਹੈ | ਯੂਰਪੀ ਦੇਸ਼ਾਂ ਦੇ ਨਾਗਰਿਕਾਂ ਨੂੰ ਸੈਰ ਵਾਸਤੇ ਅਮਰੀਕਾ ਅਤੇ ਕੈਨੇਡਾ ਜਾਣ ਲਈ ਵੀਜ਼ਾ ਦੀ ਲੋੜ ਨਹੀਂ ਹੈ ਪਰ ਈ.ਟੀ.ਏ. (ਇਲੈਕਟ੍ਰਾਨਿਕ ਟ੍ਰੈਵਲ ਆਥੋਰਾਈਜੇਸ਼ਨ) ਦੀ ਜ਼ਰੂਰਤ ਹੈ | ਸਮੇਂ ਦੇ ਚੱਲਦਿਆਂ ਹੁਣ ਅਮਰੀਕਾ ਅਤੇ ਕੈਨੇਡਾ ਦੇ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਯੂਰਪੀ ਦੇਸ਼ਾਂ ਦੇ ਨਵੇਂ ਬਣਦੇ ਨਾਗਰਿਕਾਂ ਦੇ ਕੁਝ ਖਾਸ ਦਿਲੀ ਭੇਦਾਂ (ਵਰਕ ਪਰਮਿਟ ਦੀ ਝਾਕ) ਦਾ ਪਤਾ ਲੱਗ ਚੁੱਕਾ ਹੈ, ਜਿਸ ਕਰਕੇ ਦਾਖਲਾ ਦੇਣ ਸਮੇਂ ਉਨ੍ਹ•ਾਂ ਤੋਂ ਬਾਰੀਕੀ 'ਚ ਪੁੱਛਗਿੱਛ ਕੀਤੀ ਜਾਂਦੀ ਹੈ | ਇਟਲੀ, ਸਪੇਨ, ਗਰੀਸ, ਪੁਰਤਗਾਲ ਅਤੇ ਬੈਲਜੀਅਮ ਦੇ ਨਾਗਰਿਕ ਪੰਜਾਬੀਆਂ ਨੂੰ ਅਕਸਰ ਅਜਿਹੀ ਸਖਤੀ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਕਿਉਂਕਿ ਉੱਥੇ ਉਹ ਆਮ ਤੌਰ 'ਤੇ ਫਾਰਮਾਂ, ਫੈਕਟਰੀਆਂ, ਡੇਅਰੀ, ਰੈਸਟੋਰੈਂਟ ਆਦਿ ਦੇ ਕਾਰੋਬਾਰਾਂ ਨਾਲ਼ ਜੁੜੇ ਹੁੰਦੇ ਹਨ ਅਤੇ ਕੈਨੇਡਾ ਅਮਰੀਕਾ 'ਚ ਪੱਕੇ ਤੌਰ 'ਤੇ ਰਹਿਣ ਦੀ ਇੱਛਾ ਅਜੇ ਖਤਮ ਨਹੀਂ ਹੋਈ ਹੁੰਦੀ | ਬੀਤੇ ਹਫ਼ਤੇ ਦੌਰਾਨ ਅਫ਼ਸਰਾਂ ਦੀ ਤਸੱਲੀ ਨਾ ਹੋਣ ਕਾਰਨ ਇਟਲੀ, ਗਰੀਸ ਅਤੇ ਬੈਲਜੀਅਮ ਦੇ ਤਿੰਨ ਨਾਗਰਿਕ ਪੰਜਾਬੀਆਂ ਨੂੰ ਕੈਨੇਡਾ 'ਚ ਦਾਖਲਾ ਨਾ ਮਿਲਿਆ ਤੇ ਹਵਾਈ ਅੱਡੇ ਅੰਦਰੋਂ ਹੀ ਵਾਪਸ ਕਰ ਦਿੱਤਾ ਗਿਆ | ਸੈਰ ਦੇ ਬਾਹਨੇ ਵਾਰ-ਵਾਰ ਆਉਣ ਵਾਲ਼ੇ ਵਿਅਕਤੀ ਨੂੰ ਸ਼ੱਕ ਦੀ ਨਿਗਾਹ ਨਾਲ ਦੇਖਿਆ ਜਾਂਦਾ ਹੈ ਅਤੇ ਈ. ਟੀ. ਏ. ਲੈਣ ਲਈ ਕੰਪਿਊਟਰ 'ਚ ਜਾਣਬੁੱਝ ਕੇ ਗਲਤ ਜਾਣਕਾਰੀ (ਕਿ੍ਮੀਨਲ ਕੇਸਾਂ ਬਾਰੇ ਨਾ ਦੱਸਣਾ) ਭਰੀ ਹੋਵੇ ਤਾਂ ਐਾਟਰੀ ਤੋਂ ਨਾਂਹ ਹੋਣਾ ਤੈਅ ਹੁੰਦਾ ਹੈ |


ਖ਼ਬਰ ਸ਼ੇਅਰ ਕਰੋ

ਬਰਮਿੰਘਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਬਰਮਿੰਘਮ, 12 ਅਗਸਤ (ਪਰਵਿੰਦਰ ਸਿੰਘ)- ਬਰਮਿੰਘਮ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਇਸ ਸਮਾਗਮ 'ਚ ਵੱਖ-ਵੱਖ ਜਥੇਬੰਦੀਆਂ ਨੇ ਸ਼ਿਰਕਤ ਕੀਤੀ | ਬਰਮਿੰਘਮ ਯੂਨੀਵਰਸਿਟੀ ਵਲੋਂ ਕੀਤੇ ਗਏ ਪ੍ਰਬੰਧਾਂ ਦੀ ...

ਪੂਰੀ ਖ਼ਬਰ »

ਅਮਰੀਕਾ ਦੇ ਗਿਰਜਾਘਰ 'ਚ ਗੋਲੀਬਾਰੀ-ਇਕ ਦੀ ਮੌਤ

ਹਿਊਸਟਨ, 12 ਅਗਸਤ (ਏਜੰਸੀ)- ਅਮਰੀਕਾ ਦੇ ਉੱਤਰ-ਪੂਰਬੀ ਸੂਬੇ ਮਿਸੀਸਿਪੀ 'ਚ ਐਤਵਾਰ ਨੂੰ ਇਕ ਗਿਰਜਾਘਰ 'ਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਕਰ ਦਿੱਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਇਹ ਜਾਣਕਾਰੀ ਸਥਨਾਕ ਮੀਡੀਆ ਦੁਆਰਾ ਦਿੱਤੀ ਗਈ ਹੈ | ਇਕ ਸਥਾਨਕ ਅਖ਼ਬਾਰ ਨੇ ...

ਪੂਰੀ ਖ਼ਬਰ »

ਹਵਾਲਗੀ ਬਿੱਲ ਸਬੰਧੀ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਹਾਂਗਕਾਂਗ ਹਵਾਈ ਅੱਡਾ ਪੂਰਨ ਤੌਰ 'ਤੇ ਬੰਦ

ਹਾਂਗਕਾਂਗ, 12 ਅਗਸਤ (ਜੰਗ ਬਹਾਦਰ ਸਿੰਘ)-ਹਾਂਗਕਾਂਗ 'ਚ ਹਵਾਲਗੀ ਬਿੱਲ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਐਮ. ਟੀ. ਆਰ. ਸਟੇਸ਼ਨਾਂ 'ਚ ਕੀਤੀ ਅੱਥਰੂ ਗੈਸ ਅਤੇ ਰਬੜ ਗੋਲੀਆਂ ਦੀ ਫਾਇਰਿੰਗ, ਲਾਠੀਚਾਰਜ ਅਤੇ ਪੁਲਿਸ ਵਲੋਂ ਕੀਤੀਆਂ ਕਾਰਵਾਈਆਂ 'ਚ ਇਕ ਲੜਕੀ ਦੀ ...

ਪੂਰੀ ਖ਼ਬਰ »

ਅਮਰੀਕੀ 'ਡੇਅ ਕੇਅਰ ਸੈਂਟਰ' 'ਚ ਅੱਗ ਲੱਗਣ ਨਾਲ 5 ਬੱਚਿਆਂ ਦੀ ਮੌਤ

ਵਾਸ਼ਿੰਗਟਨ, 12 ਅਗਸਤ (ਏਜੰਸੀ) - ਪੈਂਸਿਲਵੇਨੀਆ ਦੇ ਏਰੀ ਸ਼ਹਿਰ 'ਚ ਇਕ ਡੇਅ ਕੇਅਰ ਸੈਂਟਰ 'ਚ ਅੱਗ ਲੱਗਣ ਨਾਲ 5 ਬੱਚਿਆਂ ਦੀ ਮੌਤ ਹੋ ਗਈ ਅਤੇ ਇਸ ਦਾ ਮਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਏਰੀ ਫਾਇਰ ਬਿ੍ਗੇਡ ਵਿਭਾਗ ਦੇ ਮੁਖੀ ਗਾਏ ਸੈਂਟੋਨ ਨੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »

ਫਰੈਂਕਫਰਟ 'ਚ 15 ਨੂੰ ਭਾਰਤੀ ਕੌ ਾਸਲੇਟ ਅੱਗੇ ਕੀਤਾ ਜਾਵੇਗਾ ਮੁਜ਼ਾਹਰਾ

ਫਰੈਂਕਫਰਟ, 12 ਅਗਸਤ (ਸੰਦੀਪ ਕੌਰ ਮਿਆਣੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਦੀ ਅਖੌਤੀ ਆਜ਼ਾਦੀ ਅਤੇ ਸਿੱਖਾਂ ਦੀ ਇਕ ਗੁਲਾਮੀ ਤੋਂ ਦੂਜੀ ਗੁਲਾਮੀ 'ਚ ਜਾਣ ਦੇ ਦਿਹਾੜੇ 'ਤੇ ਭਾਰਤ ਸਰਕਾਰ ਿਖ਼ਲਾਫ਼ ਰੋਹ ਮੁਜ਼ਾਹਰਾ ਭਾਰਤੀ ਕੌਾਸਲੇਟ ਫਰੈਂਕਫਰਟ ਦੇ ਸਾਹਮਣੇ ...

ਪੂਰੀ ਖ਼ਬਰ »

ਇਟਲੀ 'ਚ ਪਹਿਲੀ ਵਾਰ ਸਿੱਖ ਪੰਜਾਬਣ ਮਿਊਾਸੀਪਲ 'ਚ ਵਿਸ਼ੇਸ਼ ਸਲਾਹਕਾਰ ਬਣੀ

ਕਿਰਮੋਨਾ (ਇਟਲੀ), 12 ਅਗਸਤ (ਅ.ਬ.)- ਇਟਲੀ 'ਚ ਭਾਰਤੀ ਮੂਲ ਦੀ ਪੰਜਾਬਣ ਨੂੰ ਜ਼ਿਲ੍ਹਾ ਕਿਰਮੋਨਾ ਅਧੀਨ ਪੈਂਦੇ ਮਿਊਾਸੀਪਲ ਪਿੰਡ ਪਦੇਰਨੋ ਪੋਨਕੇਲੀ ਵਿਖੇ ਸਰਕਾਰੀ ਤੌਰ 'ਤੇ ਵਿਸ਼ੇਸ਼ ਸਲਾਹਕਾਰ ਬਣਾਇਆ ਗਿਆ ਹੈ | ਰੇਮੀਤ ਸਿੰਘ ਵਿਦੇਸ਼ੀਆਂ ਲਈ ਖਾਸਕਰ ਭਾਰਤੀਆਂ ਲਈ ...

ਪੂਰੀ ਖ਼ਬਰ »

ਕੈਨੇਡਾ 'ਚ ਵਿਦਿਆਰਥੀ ਵੀਜ਼ਾ ਤੇ ਵਰਕ ਪਰਮਿਟ ਕਦੇ ਬੰਦ ਨਹੀਂ ਹੋ ਸਕਦਾ-ਸੋਹੀ

ਐਡਮਿੰਟਨ, 12 ਅਗਸਤ (ਦਰਸ਼ਨ ਸਿੰਘ ਜਟਾਣਾ)- ਪਿਛਲੇ ਦਿਨੀਂ ਕੈਨੇਡਾ ਦੀ ਇਕ ਰਾਜਨੀਤਕ ਪਾਰਟੀ ਦੇ ਇਕ ਆਗੂ ਨੇ ਬਿਆਨ ਦੇ ਕਿ ਲੋਕਾਂ 'ਚ ਹੈਰਾਨੀ ਪੈਦਾ ਕਰ ਦਿੱਤੀ ਸੀ, ਜਿਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ 'ਚ ਆਉਣ ਵਾਲੀ ਸਰਕਾਰ ਸਾਡੀ ਪਾਰਟੀ ਦੀ ਬਣਦੀ ਹੈ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਮਾਮਲੇ 'ਚ ਟੀ.ਵੀ. ਅਭਿਨੇਤਰੀ ਸ਼ਵੇਤਾ ਤਿਵਾੜੀ ਦਾ ਪਤੀ ਗਿ੍ਫ਼ਤਾਰ

ਮੁੰਬਈ, 12 ਅਗਸਤ (ਏਜੰਸੀ)- ਪ੍ਰਸਿੱਧ ਟੀ.ਵੀ. ਅਦਾਕਾਰਾ ਸ਼ਵੇਤਾ ਤਿਵਾੜੀ ਨੂੰ ਇਕ ਵਾਰ ਫਿਰ ਧੋਖਾ ਮਿਲਿਆ ਹੈ | ਮੀਡੀਆ ਰਿਪੋਰਟ ਅਨੁਸਾਰ ਸ਼ਵੇਤਾ ਦੇ ਪਤੀ ਅਭਿਨੇਤਾ ਕੋਹਲੀ ਨੂੰ ਜਿਨਸ਼ੀ ਸ਼ੋਸ਼ਣ ਮਾਮਲੇ ਲਈ ਗਿ੍ਫ਼ਤਾਰ ਕੀਤਾ ਗਿਆ ਹੈ | ਸ਼ਵੇਤਾ ਨੇ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਹੜ੍ਹ ਦੇ ਪਾਣੀ ਤੋਂ ਬਚਣ ਲਈ ਘਰ ਦੀ ਛੱਤ 'ਤੇ ਜਾ ਚੜਿ੍ਹਆ ਮਗਰਮੱਛ

ਬੈਂਗਲੁਰੂ, 12 ਅਗਸਤ (ਏਜੰਸੀ) - ਕਰਨਾਟਕ 'ਚ ਹੜ੍ਹ ਦਾ ਕਹਿਰ ਜਾਰੀ ਹੈ | ਸੂਬੇ ਦੇ ਕਈ ਜ਼ਿਲੇ੍ਹ ਜਲਮਗਨ ਹਨ | ਹੜ੍ਹ ਦੀ ਮਾਰ ਇਨਸਾਨਾਂ 'ਤੇ ਹੀ ਨਹੀਂ, ਨਦੀਆਂ 'ਚ ਰਹਿਣ ਵਾਲੇ ਜੀਵਾਂ 'ਤੇ ਵੀ ਪਈ ਹੈ | ਸੂਬੇ ਦੇ ਬੇਲਗਾਮ 'ਚ ਹੜ੍ਹ ਦਾ ਇਕ ਅਨੌਖਾ ਨਜ਼ਾਰਾ ਦੇਖਣ ਨੂੰ ਮਿਲਿਆ | ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਦਾ ਸੰਸਦ ਮੈਂਬਰ ਸੀਮਾ ਮਲਹੋਤਰਾ ਅਤੇ ਡਿਪਟੀ ਮੇਅਰ ਸਿੱਧੂ ਵਲੋਂ ਸਨਮਾਨ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਯੂ.ਕੇ. ਪਹੁੰਚਣ 'ਤੇ ਪੰਜਾਬੀ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸ: ਕੰਬੋਜ਼ ਦੇ ਸਨਮਾਨ 'ਚ ਉੱਘੇ ਕਾਰੋਬਾਰੀ ਤਜਿੰਦਰ ਸਿੰਘ ਸੇਖੋਂ ਵਲੋਂ ਕਰਵਾਏ ਗਏ ਸਮਾਗਮ 'ਚ ਸੰਸਦ ਮੈਂਬਰ ...

ਪੂਰੀ ਖ਼ਬਰ »

ਸਵ. ਮੈਂਬਰ ਪਾਰਲੀਮੈਂਟ ਦੀਪਕ ਉਬਰਾਏ ਦੀ ਯਾਦ 'ਚ ਪ੍ਰਾਰਥਨਾ ਸਭਾ

ਕੈਲਗਰੀ, 12 ਅਗਸਤ (ਹਰਭਜਨ ਸਿੰਘ ਢਿੱਲੋਂ)–  ਕੈਲਗਰੀ ਫੌਰੈਸਟ ਲੋਨ ਤੋਂ ਕੰਜ਼ਰਵੇਟਿਵ ਮੈਂਬਰ ਪਾਰਲੀਮੈਂਟ ਰਹੇ ਸਵ. ਦੀਪਕ ਉਬਰਾਏ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਹਿੰਦੂ ਸੁਸਾਇਟੀ ਆਫ਼ ਕੈਲਗਰੀ ਦੇ ਮੰਦਰ 'ਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ¢ ਆਤਮਿਕ ...

ਪੂਰੀ ਖ਼ਬਰ »

ਸਿਆਟਲ 'ਚ ਫੁਲਕਾਰੀ ਤੀਆਂ ਦੇ ਮੇਲੇ 'ਚ ਲੱਗੀਆਂ ਰੌਣਕਾਂ

ਸਿਆਟਲ, 12 ਅਗਸਤ (ਗੁਰਚਰਨ ਸਿੰਘ ਢਿੱਲੋਂ)-ਫੁਲਕਾਰੀ ਤੀਆਂ ਦਾ ਮੇਲਾ ਦੇ ਪ੍ਰਬੰਧਕਾਂ, ਵਲੰਟੀਅਰਾਂ ਦੇ ਇੰਤਜ਼ਾਮ ਸਦਕਾ ਖੂਬ ਰੌਣਕਾਂ ਲੱਗੀਆਂ | ਵਿਲਸਨ ਪਲੇਅ ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ 'ਚ ਗੀਤ-ਸੰਗੀਤ, ਗਿੱਧਾ, ਭੰਗੜਾ, ਬੋਲੀਆਂ, ਘੋੜੀਆਂ ਅਤੇ ਸਕਿੱਟਾਂ ਆਦਿ ...

ਪੂਰੀ ਖ਼ਬਰ »

ਵਿਨੀਪੈਗ 'ਚ ਮੁਸਲਿਮ ਭਾਈਚਾਰੇ ਨੇ ਮਨਾਇਆ ਈਦ ਦਾ ਤਿਉਹਾਰ

ਵਿਨੀਪੈਗ, 12 ਅਗਸਤ (ਸਰਬਪਾਲ ਸਿੰਘ)-ਵਿਨੀਪੈਗ ਦੇ ਆਰ.ਬੀ.ਸੀ. ਕਨਵੈਂਸ਼ਨ ਸੈਂਟਰ 'ਚ ਈਦ-ਉਲ-ਅਜ਼ਹਾ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਮਸੁਲਿਮ ਭਾਈਚਾਰੇ ਦੇ ਲੋਕਾਂ ਵਲੋਂ ਸਾਂਝੇ ਤੌਰ 'ਤੇ ਈਦ ਦੀ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਮੈਨੀਟੋਬਾ ਸੀਰੀਆ ਅਸੈਂਬਲੀ ਦੇ ...

ਪੂਰੀ ਖ਼ਬਰ »

ਲੈਸਟਰ 'ਚ ਵਿਸ਼ਵ ਦੇ ਪਹਿਲੇ ਸਿੱਖ ਐਾਗਲੋ ਵਰਚੂੳਲ ਮਿਊਜ਼ੀਅਮ ਦਾ ਉਦਘਾਟਨ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੈਸਟਰ 'ਚ ਵਿਸ਼ਵ ਦੇ ਪਹਿਲੇ ਐਾਗਲੋ ਸਿੱਖ ਵਰਚੂਅਲ ਮਿਊਜ਼ੀਅਮ ਦਾ ਉਦਘਾਟਨ ਕੀਤਾ ਗਿਆ | ਜਿਸ 'ਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀਆਂ ਅਣਮੁੱਲ੍ਹੀਆਂ ਚੀਜ਼ਾਂ ਤੋਂ ਲੈ ਕੇ ਉਨ੍ਹਾਂ ਦੀ ਪੋਤੀ ਸੋਫੀਆ ਦਲੀਪ ਸਿੰਘ ਦੀਆਂ ...

ਪੂਰੀ ਖ਼ਬਰ »

ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਗਲਾਸਗੋ ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਕਾਟਲੈਂਡ ਦੇ ਸ਼ਹਿਰ ਲਗਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਮੌਕੇ ਉਨ੍ਹਾਂ ਸਿੱਖ ਆਗੂਆਂ ਨਾਲ ਵੱਖ ਵੱਖ ਮੁਦਿਆਂ 'ਤੇ ਵਿਚਾਰਾਂ ...

ਪੂਰੀ ਖ਼ਬਰ »

ਰਵੀਸ਼ ਕੁਮਾਰ ਨੇ ਦੁਨੀਆ 'ਚ ਭਾਰਤੀ ਪੱਤਰਕਾਰਤਾ ਦਾ ਨਾਂਅ ਕੀਤਾ ਰੌਸ਼ਨ-ਗਰੇਵਾਲ

ਹਾਂਗਕਾਂਗ, 12 ਅਗਸਤ (ਜੰਗ ਬਹਾਦਰ ਸਿੰਘ)-ਭਾਰਤ ਦੇ ਮਸ਼ਹੂਰ ਪੱਤਰਕਾਰ ਰਵੀਸ਼ ਕੁਮਾਰ ਨੂੰ ਰੇਮਨ ਮੈਗਸੈਸੇ' ਪੁਰਸਕਾਰ ਮਿਲਣ 'ਤੇ ਮੁਬਾਰਕਬਾਦ ਦਿੰਦਿਆਂ ਹਾਂਗਕਾਂਗ 'ਚ ਪੰਜਾਬੀ ਪੱਤਰਕਾਰੀ ਦੀ ਅਗਵਾਈ ਕਰਨ ਵਾਲੇ ਸੰਪਾਦਕ, ਵਾਤਾਵਰਨ ਪ੍ਰੇਮੀ ਅਤੇ ਉੱਘੇ ਸਮਾਜਿਕ ...

ਪੂਰੀ ਖ਼ਬਰ »

ਕੈਲਗਰੀ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਧੂਮਧਾਮ ਨਾਲ ਮਨਾਈ ਈਦ

ਕੈਲਗਰੀ, 12 ਅਗਸਤ (ਹਰਭਜਨ ਸਿੰਘ ਢਿੱਲੋਂ)– ਮੁਸਲਮਾਨ ਭਾਈਚਾਰੇ ਦੇ ਲੋਕਾਂ ਵਲੋਂ ਈਦ-ਉਲ-ਅਜ਼ਹਾ ਦਾ ਤਿਉਹਾਰ ਕੈਲਗਰੀ ਦੇ ਸਾਰਿਆਂ ਹੀ ਕੋਨਿਆਂ 'ਚ ਮਨਾਇਆ ਗਿਆ¢ ਨੌਰਥ ਈਸਟ ਦੀ ਅਕਰਮ ਜੁਮਾ ਮਸਜਿਦ 'ਚ ਇਸ ਤਿਉਹਾਰ ਦੇ ਸਬੰਧ 'ਚ ਨਮਾਜ਼ ਅਦਾ ਕਰਨ ਵਾਸਤੇ ਹਜ਼ਾਰਾਂ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਰੇਸੋ ਨੇ ਖੇਡ ਮੇਲਾ ਕਰਵਾਇਆ

ਵੀਨਸ (ਇਟਲੀ), 12 ਅਗਸਤ (ਹਰਦੀਪ ਸਿੰਘ ਕੰਗ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਰੇਸੋ ਦੁਆਰਾ ਬੁਚੀਨੇ ਸ਼ਹਿਰ ਦੇ ਮੈਦਾਨ 'ਚ ਕਰਵਾਇਆ ਗਿਆ ਚੌਥਾ ਸਾਲਾਨਾ ਖੇਡ ਮੇਲਾ ਸਫ਼ਲਤਾਪੂਵਰਕ ਢੰਗ ਨਾਲ਼ ਸਮਾਪਤ ਹੋਇਆ | ਖੇਡ ਮੇਲੇ ਦੌਰਾਨ ਇਟਲੀ ਦੀਆਂ ਪ੍ਰਮੁੱਖ ਕਬੱਡੀ ਕਲੱਬਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX