ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਪਹਿਲਾ ਸਫ਼ਾ

ਪੰਜਾਬ ਬੰਦ ਦੌਰਾਨ ਸੜਕ ਤੇ ਰੇਲ ਆਵਾਜਾਈ ਠੱਪ

• ਜਨਜੀਵਨ ਪ੍ਰਭਾਵਿਤ • ਖੱਜਲ-ਖੁਆਰ ਹੋਏ ਲੋਕ • ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਲਾਇਆ ਜਾਮ • ਬੈਂਕਾਂ ਨੂੰ ਵੀ ਲੱਗੇ ਤਾਲੇ • ਹੁਸ਼ਿਆਰਪੁਰ 'ਚ ਸਨਅਤੀ ਅਦਾਰਿਆਂ 'ਤੇ ਪੱਥਰਬਾਜ਼ੀ ਜਲੰਧਰ/ਚੰਡੀਗੜ੍ਹ, 13 ਅਗਸਤ (ਏਜੰਸੀ)-ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ...

ਪੂਰੀ ਖ਼ਬਰ »

ਤੁਗਲਕਾਬਾਦ ਮੰਦਰ ਮਾਮਲੇ ਦਾ ਹੱਲ ਲੱਭਣ ਲਈ ਵਚਨਬੱਧ-ਹਰਦੀਪ ਸਿੰਘ ਪੁਰੀ

ਨਵੀਂ ਦਿੱਲੀ, 13 ਅਗਸਤ (ਪੀ.ਟੀ.ਆਈ.)-ਤੁਗਲਕਾਬਾਦ ਦੇ ਜੰਗਲੀ ਇਲਾਕੇ 'ਚ ਗੁਰੂ ਰਵਿਦਾਸ ਦਾ ਮੰਦਰ ਢਾਹੇ ਜਾਣ ਤੋਂ ਪੈਦਾ ਹੋਏ ਵਿਵਾਦ ਦੇ ਦਰਮਿਆਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕੇਂਦਰ ਕੋਈ ਵੀ ਹੱਲ ਕੱਢਣ ਅਤੇ ਮੰਦਰ ਦਾ ਮੁੜ ਨਿਰਮਾਣ ਕਰਨ ਲਈ ...

ਪੂਰੀ ਖ਼ਬਰ »

ਮੁਕੇਰੀਆਂ 'ਚ ਦੁਕਾਨਦਾਰਾਂ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ

ਮੁਕੇਰੀਆਂ/ਭੰਗਾਲਾ, 13 ਅਗਸਤ (ਰਾਮਗੜ੍ਹੀਆ/ ਸਰਵਜੀਤ ਸਿੰਘ)-ਅੱਜ ਮੁਕੇਰੀਆਂ ਨਜ਼ਦੀਕ ਰਾਸ਼ਟਰੀ ਮਾਰਗ ਜਲੰਧਰ-ਪਠਾਨਕੋਟ 'ਤੇ ਸਥਿਤ ਕਸਬਾ ਹਰਸੇ ਮਾਨਸਰ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਇਕ ਖੁੱਲ੍ਹੀ ਦੁਕਾਨ ਨੂੰ ਬੰਦ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਜੰਮੂ-ਕਸ਼ਮੀਰ 'ਚ ਲੱਗੀਆਂ ਪਾਬੰਦੀਆਂ 'ਤੇ ਦਖ਼ਲ ਦੇਣ ਤੋਂ ਇਨਕਾਰ

ਕਿਹਾ, ਸੰਵੇਦਨਸ਼ੀਲ ਮਾਮਲੇ 'ਚ ਸਰਕਾਰ ਨੂੰ ਲੋੜੀਂਦਾ ਸਮਾਂ ਮਿਲਣਾ ਚਾਹੀਦੈ ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਉਥੇ ਲੱਗੀਆਂ ਪਾਬੰਦੀਆਂ 'ਤੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਅਦਾਲਤ ਨੇ ...

ਪੂਰੀ ਖ਼ਬਰ »

ਜਲ ਸੈਨਾ ਨੇ ਮਹਾਰਾਸ਼ਟਰ, ਕਰਨਾਟਕ ਤੇ ਗੋਆ 'ਚ ਆਏ ਹੜ੍ਹਾਂ 'ਚੋਂ 14 ਹਜ਼ਾਰ ਲੋਕਾਂ ਨੂੰ ਬਚਾਇਆ

ਪਣਜੀ/ਤਿਰੂਵਨੰਤਪੁਰਮ 13 ਅਗਸਤ (ਏਜੰਸੀ)- ਭਾਰਤੀ ਜਲ ਸੈਨਾ ਨੇ ਪਿਛਲੇ ਸੱਤ ਦਿਨਾ 'ਚ ਮਹਾਰਾਸ਼ਟਰ, ਕਰਨਾਟਕ ਤੇ ਗੋਆ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ 14 ਹਜ਼ਾਰ ਲੋਕਾਂ ਨੂੰ ਬਚਾਇਆ ਹੈ | ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਦਿੰਦਿਆਂ ਦੱਸਿਆ ਕਿ ਆਪ੍ਰੇਸ਼ਨ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਵਲੋਂ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ

ਜੈਪੁਰ, 13 ਅਗਸਤ (ਏਜੰਸੀ)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜਸਥਾਨ ਤੋਂ ਰਾਜ ਸਭਾ ਦੀ ਉਪ ਚੋਣ ਲਈ ਅੱਜ ਮੰਗਲਵਾਰ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ | ਸੂਤਰਾਂ ਅਨੁਸਾਰ ਉਨ੍ਹਾਂ ਨੇ ਰਾਜਸਥਾਨ ਵਿਧਾਨ ਸਭਾ 'ਚ ਰਿਟਰਨਿੰਗ ਅਫ਼ਸਰ ਦੇ ਚੈਂਬਰ 'ਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਦਿੱਲੀ ਸਰਕਾਰ ਦੇਵੇਗੀ 10 ਕਰੋੜ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਦਿੱਲੀ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਲਈ 10 ਕਰੋੜ ਰੁਪਏ ਦਿੱਤੇ ਜਾਣਗੇ | ਇਸ ਤੋਂ ਇਲਾਵਾ ਸਰਕਾਰ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ ਪੰਜਾਬੀ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਥਾਣੇਦਾਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਪੁਲਿਸ ਅਧਿਕਾਰੀਆਂ ਨੇ ਚੁੱਪ ਵੱਟੀ ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਐਸ. ਟੀ. ਐਫ. ਵਲੋਂ ਹੈਰੋਇਨ ਤਸਕਰੀ ਦੇ ਚਰਚਿਤ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਥਾਣੇਦਾਰਾਂ 'ਚੋਂ ਇਕ ਨੇ ਅੱਜ ਸਵੇਰੇ ਪੁਲਿਸ ਹਿਰਾਸਤ 'ਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਹਿਰਾਸਤ 'ਚ ...

ਪੂਰੀ ਖ਼ਬਰ »

ਫਿਰੌਤੀ ਲਈ ਨਾਬਾਲਗ ਦੀ ਦੋਸਤਾਂ ਵਲੋਂ ਅਗਵਾ ਕਰ ਕੇ ਹੱਤਿਆ

ਵੇਰਕਾ, 13 ਅਗਸਤ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਥਾਣਾ ਵੇਰਕਾ ਵਿਖੇ ਲੰਘੀ ਰਾਤ ਫਿਰੌਤੀ ਹਾਸਲ ਕਰਨ ਲਈ ਇਕ 16 ਸਾਲਾ ਲੜਕੇ ਨੂੰ ਉਸੇ ਦੇ ਦੋਸਤਾਂ ਵਲੋਂ ਅਗਵਾ ਕਰਨ ਤੋਂ ਬਾਅਦ ਹੱਤਿਆ ਕਰਕੇ ਉਸ ਦੀ ਲਾਸ਼ ਨੂੰ ਨਹਿਰ 'ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਉਨਾਓ ਜਬਰ ਜਨਾਹ ਮਾਮਲਾ

ਸੇਂਗਰ ਿਖ਼ਲਾਫ਼ ਹਥਿਆਰਾਂ ਸਬੰਧੀ ਮਾਮਲੇ 'ਚ ਦੋਸ਼ ਤੈਅ ਕਰਨ ਦਾ ਆਦੇਸ਼

ਪੀੜਤਾ ਅਤੇ ਪਰਿਵਾਰਕ ਮੈਂਬਰਾਂ ਿਖ਼ਲਾਫ਼ ਦਾਇਰ ਮਾਮਲਿਆਂ 'ਤੇ ਰਿਪੋਰਟ ਮੰਗਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)-ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ ਤੇ ਵਿਧਾਇਕ ਕੁਲਦੀਪ ਸਿੰਘ ਸੇਂਗਰ 'ਤੇ ਕਾਨੂੰਨੀ ਸ਼ਿਕੰਜਾ ਲਗਾਤਾਰ ਕੱਸਦਾ ...

ਪੂਰੀ ਖ਼ਬਰ »

ਭਾਰਤੀ ਸੈਨਾ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ-ਫ਼ੌਜ ਮੁਖੀ

ਕਿਹਾ, ਪਾਕਿ ਵਲੋਂ ਵਾਧੂ ਫੌਜੀ ਸਾਜ਼ੋ-ਸਾਮਾਨ ਇਕੱਠਾ ਕਰਨਾ ਆਮ ਗੱਲ ਨਵੀਂ ਦਿੱਲੀ, 13 ਅਗਸਤ (ਏਜੰਸੀ)-ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ 'ਤੇ ਵਾਧੂ ਮਿਲਟਰੀ ਸਾਜ਼ੋ-ਸਾਮਾਨ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਵਿਸ਼ਵ ਭਰ 'ਚ ਜ਼ਲੀਲ ਹੋਇਆ ਪਾਕਿ

ਕੋਈ ਵੀ ਦੇਸ਼ ਸਮਰਥਨ ਦੇਣ ਨੂੰ ਤਿਆਰ ਨਹੀਂ ਨਵੀਂ ਦਿੱਲੀ, 13 ਅਗਸਤ (ਏਜੰਸੀ)- ਭਾਰਤ ਸਰਕਾਰ ਵਲੋਂ ਧਾਰਾ 370 ਖ਼ਤਮ ਕਰਕੇ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਰੁਤਬਾ ਵਾਪਸ ਲੈਣ ਤੇ ਇਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਵੰਡਣ ਤੋਂ ਬਾਅਦ ਪਾਕਿਸਤਾਨ ਨੇ ਇਸ ...

ਪੂਰੀ ਖ਼ਬਰ »

ਪਾਕਿ ਨੂੰ ਸੁਰੱਖਿਆ ਪ੍ਰੀਸ਼ਦ 'ਚ ਵੀ ਨਹੀਂ ਮਿਲੇਗਾ ਸਾਥ-ਕੁਰੈਸ਼ੀ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਭਾਰਤ ਵਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੇ ਸੂਬੇ ਦੇ ਕੀਤੇ ਪੁਨਰ ਗਠਨ ਦੇ ਮਾਮਲੇ ਨੂੰ ਪਾਕਿਸਤਾਨ ਵਲੋਂ ਕੌਮਾਂਤਰੀ ਫੋਰਮ 'ਚ ਉਠਾਉਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਵਿਖਾਈ ਨਹੀਂ ਦੇ ਰਿਹਾ | ਆਪਣੀ ਇਸ ਅਸਫ਼ਲਤਾ ...

ਪੂਰੀ ਖ਼ਬਰ »

ਪਾਕਿ ਨਾਗਰਿਕ ਨੇ ਮਲੀਹਾ ਲੋਧੀ ਨੂੰ ਕਿਹਾ 'ਚੋਰ'

ਨਿਊਯਾਰਕ, 13 ਅਗਸਤ (ਏਜੰਸੀ)- ਸੰਯੁਕਤ ਰਾਸ਼ਟਰ 'ਚ ਪਾਕਿਸਤਾਨ ਦੀ ਸਥਾਈ ਪ੍ਰਤੀਨਿਧ ਮਲੀਹਾ ਲੋਧੀ ਨੂੰ ਉਨ੍ਹਾਂ ਦੇ ਹੀ ਦੇਸ਼ ਦੇ ਇਕ ਨਾਗਰਿਕ ਨੇ ਮੀਡੀਆ ਸਾਹਮਣੇ ਖਰੀਆਂ-ਖੋਟੀਆਂ ਸੁਣਾਈਆਂ | ਨਿਊਯਾਰਕ 'ਚ ਇਕ ਪ੍ਰੋਗਰਾਮ 'ਚ ਉਸ ਨਾਗਰਿਕ ਨੇ ਕਿਹਾ ਕਿ 'ਤੁਸੀਂ ਚੋਰ ਹੋ', ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੀ ਹੱਦਬੰਦੀ ਸਬੰਧੀ ਚੋਣ ਕਮਿਸ਼ਨ ਵਲੋਂ ਵਿਚਾਰ-ਵਟਾਂਦਰਾ

ਨਵੀਂ ਦਿੱਲੀ, 13 ਅਗਸਤ (ਏਜੰਸੀ)- ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਦੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਪੁਨਰ ਗਠਨ ਕਰਨ ਤੋਂ ਬਾਅਦ ਚੋਣ ਕਮਿਸ਼ਨ ਨੇ ਇਸ ਸਬੰਧ 'ਚ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਬਾਰੇ ਸਲਾਹ-ਮਸ਼ਵਰਾ ਕੀਤਾ ਹੈ | ਚੋਣ ਕਮਿਸ਼ਨ ਵਲੋਂ ਜੰਮੂ-ਕਸ਼ਮੀਰ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਪ੍ਰਸਤਾਵਿਤ ਹੱਦਬੰਦੀ ਦੀ ਪ੍ਰਕਿਰਿਆ ਸਬੰਧੀ ਰਸਮੀ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ | ਇਸ ਸਬੰਧੀ ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਵਲੋਂ ਫਿਲਹਾਲ ਜੰਮੂ-ਕਸ਼ਮੀਰ ਪੁਨਰ ਗਠਨ ਕਾਨੂੰਨ ਤਹਿਤ ਕੀਤੀ ਜਾਣ ਵਾਲੀ ਹੱਦਬੰਦੀ ਦੀ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਮਿਲਣਾ ਬਾਕੀ ਹੈ | ਕਾਨੂੰਨ ਦੀ ਧਾਰਾ 60 ਅਨੁਸਾਰ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ ਦੀ ਵਿਧਾਨ ਸਭਾ 'ਚ ਸੀਟਾਂ ਦੀ ਗਿਣਤੀ 107 ਤੋਂ ਵੱਧ ਕੇ 114 ਹੋ ਜਾਵੇਗੀ | ਜ਼ਿਕਰਯੋਗ ਹੈ ਕਿ ਨਵੇਂ ਪੁਨਰ ਗਠਨ ਕਾਨੂੰਨ ਤਹਿਤ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ 'ਚ ਵਿਧਾਨ ਸਭਾ ਹੋਵੇਗੀ, ਜਦਕਿ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ 'ਚ ਵਿਧਾਨ ਸਭਾ ਨਹੀਂ ਹੋਵੇਗੀ | ਸੂਤਰਾਂ ਅਨੁਸਾਰ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਹੋਰ ਚੋਣ ਅਧਿਕਾਰੀਆਂ ਨਾਲ ਸੂਬੇ ਦੇ ਪੁਨਰ ਗਠਨ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ |


ਖ਼ਬਰ ਸ਼ੇਅਰ ਕਰੋ

ਪ੍ਰਦਰਸ਼ਨਕਾਰੀਆਂ ਵਲੋਂ ਸਨਅਤੀ ਅਦਾਰਿਆਂ 'ਤੇ ਪੱਥਰਬਾਜ਼ੀ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ/ਨਰਿੰਦਰ ਸਿੰਘ ਬੱਡਲਾ)- ਬੰਦ ਦੇ ਸੱਦੇ 'ਤੇ ਹੁਸ਼ਿਆਰਪੁਰ ਸ਼ਹਿਰ 'ਚ ਬਹੁਤੀ ਜਗ੍ਹਾ ਇਹ ਦੇਖਣ ਨੂੰ ਮਿਲਿਆ ਕਿ ਪ੍ਰਦਰਸ਼ਨਕਾਰੀ ਰਵਾਇਤੀ ਹਥਿਆਰਾਂ ਨਾਲ ਲੈੱਸ ਸਨ ਤੇ ਉਹ ਲੋਕਾਂ ਨੂੰ ਡਰਾ ਧਮਕਾ ਵੀ ਰਹੇ ਸਨ | ...

ਪੂਰੀ ਖ਼ਬਰ »

ਜਲੰਧਰ 'ਚ ਜਬਰੀ ਬੰਦ ਕਰਵਾਏ ਪੰਜਾਬ ਤੇ ਕੇਂਦਰ ਦੇ ਦਫ਼ਤਰ

ਜਲੰਧਰ, 13 ਅਗਸਤ (ਮੇਜਰ ਸਿੰਘ)-ਜਲੰਧਰ ਸ਼ਹਿਰ 'ਚ ਪ੍ਰਸ਼ਾਸਨ ਵਲੋਂ ਲਗਾਈ ਧਾਰਾ 144 ਅਤੇ ਰੋਸ ਪ੍ਰਗਟ ਕਰਨ ਲਈ ਨਿਸਚਿਤ ਕੀਤੀਆਂ ਪੰਜ ਥਾਵਾਂ ਦੇ ਫ਼ੈਸਲੇ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਰਵਿਦਾਸ ਸੰਤ ਸਮਾਜ ਭਾਈਚਾਰੇ ਦੇ ਸੱਦੇ ਉੱਪਰ ਅੱਜ ਥਾਂ-ਥਾਂ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੰਟਰੋਲ ਰੇਖਾ ਵੱਲ ਵਧ ਰਹੀ ਹੈ ਪਾਕਿ ਫ਼ੌਜ-ਪੱਤਰਕਾਰ ਹਾਮਿਦ ਮੀਰ ਦਾ ਦਾਅਵਾ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)¸ਭਾਰੀ ਬਾਰੂਦ ਅਤੇ ਤੋਪਖ਼ਾਨੇ ਨਾਲ ਪਾਕਿਸਤਾਨੀ ਫ਼ੌਜ ਮਕਬੂਜ਼ਾ ਕਸ਼ਮੀਰ ਤੋਂ ਕੰਟਰੋਲ ਰੇਖਾ ਵੱਲ ਵੱਧ ਰਹੀ ਹੈ | ਪਾਕਿਸਤਾਨੀ ਪੱਤਰਕਾਰ ਹਾਮਿਦ ਮੀਰ ਨੇ ਟਵਿੱਟਰ 'ਤੇ ਇਹ ਦਾਅਵਾ ਕਰਦਿਆਂ ਕਿਹਾ ਹੈ ਕਿ ਉਸ ਨੇ ਪੀ.ਓ.ਕੇ. ਦੇ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਵਲੋਂ ਬਦਲਵੀਂ ਜਗ੍ਹਾ ਦੀ ਮੰਗ

ਜਲੰਧਰ, 13 ਅਗਸਤ (ਅ. ਬ.)-ਕਾਂਗਰਸ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦਿੱਲੀ 'ਚ ਗੁਰੂ ਰਵਿਦਾਸ ਮੰਦਰ ਦੇ ਨਿਰਮਾਣ ਵਾਸਤੇ ਬਦਲਵੀਂ ਜ਼ਮੀਨ ਦੀ ਮੰਗ ਕੀਤੀ ਹੈ | ਉਨ੍ਹਾਂ ਸ਼ਾਂਤੀ ਦੀ ਅਪੀਲ ਕਰਦਿਆਂ ਕੇਂਦਰ ਸਰਕਾਰ ਨੂੰ ਨਵੇਂ ਮੰਦਰ ਦੇ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਦਿਨ ਭਰ ਸਥਿਤੀ ਰਹੀ ਤਣਾਅਪੂਰਨ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਅੱਜ ਨਵਾਂਸ਼ਹਿਰ ਮੁਕੰਮਲ ਬੰਦ ਰਿਹਾ ਅਤੇ ਦਿਨ ਭਰ ਸਥਿਤੀ ਤਣਾਅਪੂਰਨ ਰਹੀ | ਰਵਿਦਾਸ ਭਾਈਚਾਰੇ ਦੇ ਲੋਕ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX