ਤਾਜਾ ਖ਼ਬਰਾਂ


ਪੰਜਾਬ ‘ਚ 7 ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲੇ
. . .  55 minutes ago
ਫਗਵਾੜਾ, 3 ਜੁਲਾਈ {ਤਰਨਜੀਤ ਸਿੰਘ ਕਿੰਨੜਾ}- ਪੰਜਾਬ ਸਰਕਾਰ ਨੇ 7 ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ।
ਸਾਈਪ੍ਰਸ 'ਚ ਫਸੇ 120 ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਹਰਸਿਮਰਤ ਕੌਰ ਬਾਦਲ ਕੋਲ ਪਹੁੰਚ
. . .  about 1 hour ago
ਮੰਡੀ ਕਿੱਲ੍ਹਿਆਂਵਾਲੀ, 3 ਜੁਲਾਈ (ਇਕਬਾਲ ਸਿੰਘ ਸ਼ਾਂਤ)-ਮਲੇਸ਼ੀਆ ਦੇ ਬਾਅਦ ਹੁਣ ਕੋਰੋਨਾ ਕਾਰਨ ਸਾਈਪ੍ਰਸ 'ਚ ਫਸੇ 120 ਵਿਦਿਆਰਥੀਆਂ ਅਤੇ ਕਾਮਿਆਂ ਦਾ ਮੁੱਦਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਰਬਾਰ 'ਚ ਪੁੱਜ ਗਿਆ ਹੈ। ਕੇਂਦਰੀ ਮੰਤਰੀ ਨੇ ਵਿਦੇਸ਼ ਮੰਤਰਾਲੇ ਨਾਲ ਰਾਬਤਾ ਬਣਾ ਕੇ ਸਾਈਪ੍ਰਸ 'ਚ ਫਸੇ ਲੋਕਾਂ ਦੀ ਵਾਪਸੀ ਲਈ ਕੋਸ਼ਿਸ਼ਾਂ ਵਿੱਢ ਦਿੱਤੀਆਂ ਹਨ। ਜ਼ਿਕਰਯੋਗ...
ਜ਼ਿਲ੍ਹਾ ਕਪੂਰਥਲਾ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  about 1 hour ago
ਕਪੂਰਥਲਾ, 3 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਵਿਖੇ ਕੋਰੋਨਾ ਪਾਜ਼ੀਟਿਵ ਸਬੰਧੀ ਅੱਜ ਇਕ ਹੋਰ ਨਵਾਂ ਕੇਸ ਸਾਹਮਣੇ ਆਇਆ ਹੈ। ਕੋਰੋਨਾ ਪੀੜਤ ਵਿਅਕਤੀ ਰੋਜ਼ ਐਵਿਨਿਊ ਦਾ ਵਸਨੀਕ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਭੇਜੇ ਗਏ ਸੈਂਪਲਾਂ ਵਿਚੋਂ 278 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ...
ਰਾਜਪੁਰਾ (ਪਟਿਆਲਾ) 'ਚ ਔਰਤ ਸਮੇਤ 2 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਰਾਜਪੁਰਾ, 3 ਜੁਲਾਈ (ਰਣਜੀਤ ਸਿੰਘ) - ਇੱਥੋਂ ਦੇ ਵਿਕਾਸ ਨਗਰ ਵਿਚ ਰਹਿਣ ਵਾਲਾ ਇਕ 23 ਸਾਲਾ ਨੌਜਵਾਨ ਅਤੇ ਇਕ 28 ਸਾਲਾ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ।ਇਸ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਹ ਜਾਣਕਾਰੀ...
ਬੰਗਾ 'ਚ ਵੀ ਖੋਲ੍ਹਿਆ ਜਾਵੇਗਾ ਗੁਰੂ ਨਾਨਕ ਮੋਦੀਖ਼ਾਨਾ - ਹੇੜੀਆਂ
. . .  about 2 hours ago
ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਗੁਰੂ ਨਾਨਕ ਮੋਦੀਖ਼ਾਨਾ ਖੋਲ੍ਹਿਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਪ੍ਰਬੰਧਕ ਸਤਨਾਮ ਸਿੰਘ ਹੇੜੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਰਿੰਦਰਪਾਲ ਸਿੰਘ ਮਾਹਲ, ਮੋਹਣ ਸਿੰਘ ਕੰਦੋਲਾ, ਸ਼ਮਿੰਦਰ ਸਿੰਘ ਗਰਚਾ...
ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈ ਤੀਸਰੀ ਮੌਤ
. . .  about 3 hours ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਤੀਸਰੀ ਮੌਤ ਹੋ ਗਈ ...
ਮਾਨਸਾ 'ਚ ਨੌਜਵਾਨ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  about 3 hours ago
ਮਾਨਸਾ, 3 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਇਕ ਨੌਜਵਾਨ ਦੀ ਕੋਰੋਨਾ ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ, 65 ਮਾਮਲਿਆਂ ਦੀ ਪੁਸ਼ਟੀ, 3 ਮੌਤਾਂ
. . .  about 3 hours ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਸਿਵਲ ਸਰਜਨ ...
ਕੋਰੋਨਾ ਦੇ ਮੱਦੇਨਜ਼ਰ 13 ਸਤੰਬਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਮੁਲਤਵੀ
. . .  about 3 hours ago
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਨੂੰ ਮੁਕੰਮਲ ਬੰਦ ਰੱਖਣ ਦੇ ਹੁਕਮ
. . .  about 3 hours ago
ਡੇਰਾ ਬਾਬਾ ਨਾਨਕ, 3 ਜੁਲਾਈ (ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)- ਅੱਜ ਡੇਰਾ ਬਾਬਾ ਨਾਨਕ ਤੋਂ ਕੋਰੋਨਾ ਦੇ 7 ਨਵੇਂ ਮਾਮਲੇ ...
ਕਿਸਾਨ ਆਗੂ ਦੀ ਰਿਹਾਈ ਮਗਰੋਂ ਟਾਂਡਾ 'ਚ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ
. . .  about 3 hours ago
ਟਾਂਡਾ ਉੜਮੁੜ, 3 ਜੁਲਾਈ (ਦੀਪਕ ਬਹਿਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਹੋਈ ਗ੍ਰਿਫ਼ਤਾਰੀ ਤੋਂ ....
ਅਗਵਾ ਹੋਈ 4 ਸਾਲਾ ਬੱਚੀ ਦਾ ਮਾਮਲਾ ਪੁਲਿਸ ਨੇ ਚਾਰ ਘੰਟਿਆਂ 'ਚ ਸੁਲਝਾਇਆ
. . .  about 3 hours ago
ਸੁਲਤਾਨਪੁਰ ਲੋਧੀ, 3 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਮਾਛੀਜੋਆ ਤੋਂ...
ਦਿੱਲੀ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
. . .  about 3 hours ago
ਸ਼ਿਵ ਸੈਨਿਕਾਂ ਨੇ ਸਿੱਖ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦਾ ਕੀਤਾ ਫੂਕਿਆ ਪੁਤਲਾ
. . .  about 4 hours ago
ਅਜਨਾਲਾ, 3 ਜੁਲਾਈ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਂਕ 'ਚ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ...
ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ
. . .  about 4 hours ago
ਕਪੂਰਥਲਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਕੇਂਦਰ ਸਰਕਾਰ ...
ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਘਰ 'ਚ ਲੱਗੀ ਅੱਗ
. . .  about 4 hours ago
ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਬਲਾਕ ਦੇ ਪਿੰਡ ਕੁੰਭੇ ਵਾਲ ਵਿਖੇ ਅੱਜ ਦੁਪਹਿਰ ਕਰੀਬ ਦੋ ਵਜੇ ਬਿਜਲੀ ਸ਼ਾਰਟ ਸਰਕਟ...
ਪਾਕਿ 'ਚ ਹਾਦਸੇ ਦੌਰਾਨ ਮਾਰੇ ਗਏ ਸਿੱਖ ਸ਼ਰਧਾਲੂਆਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 3 ਜੁਲਾਈ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਦਰਸ਼ਨ ਕਰਦੇ ਪਰਤ....
ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 4 hours ago
ਪਠਾਨਕੋਟ, 3 ਜੁਲਾਈ (ਚੌਹਾਨ/ਸੰਧੂ/ਆਸ਼ੀਸ਼ ਸ਼ਰਮਾ) - ਜ਼ਿਲ੍ਹਾ ਪਠਾਨਕੋਟ 'ਚ ਅੱਜ 2 ਹੋਰ ਕੋਰੋਨਾ ਮਰੀਜ਼ਾਂ ...
ਪੋਸਕੋ ਐਕਟ ਤਹਿਤ ਦਰਜ਼ ਕੇਸ 'ਚ ਮਦਦ ਦੇ ਨਾਮ 'ਤੇ ਕੀਤੀ ਪੌਣੇ ਪੰਜ ਲੱਖ ਦੀ ਧੋਖਾਧੜੀ
. . .  about 5 hours ago
ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ
. . .  about 5 hours ago
ਫ਼ਿਰੋਜ਼ਪੁਰ, 3 ਜੁਲਾਈ (ਜਸਵਿੰਦਰ ਸਿੰਘ ਸੰਧੂ) - ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ। ਉਹ ਕਰੀਬ 65 ਸਾਲਾ...
ਮਾਰਕੀਟ ਕਮੇਟੀ ਰਾਮਾਂ ਮੰਡੀ ਦੇ ਸੁਖਜੀਤ ਬੰਟੀ ਚੇਅਰਮੈਨ 'ਤੇ ਬਲਜੀਤ ਕੌਰ ਦੀਪਾ ਬੰਗੀ ਬਣੇ ਵਾਇਸ ਚੇਅਰਮੈਨ
. . .  about 5 hours ago
ਰਾਮ ਮੰਡੀ, 3 ਜੁਲਾਈ (ਅਮਰਜੀਤ ਸਿੰਘ ਲਹਿਰੀ)- ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਰੈਫਰੈਂਡਮ 2020 ਦੇ ਲੱਗੇ ਪੋਸਟਰ
. . .  about 5 hours ago
ਤਲਵੰਡੀ ਸਾਬੋ 03 ਜੁਲਾਈ (ਰਣਜੀਤ ਸਿੱਖ ਰਾਜੂ)- ਖ਼ਾਲਿਸਤਾਨ ਪੱਖੀਆਂ ਵੱਲੋਂ ਵਿਦੇਸ਼ਾਂ 'ਚੋ ਚਲਾਈ ਜਾ ਰਹੀ ਰੈਫਰੈਂਡਮ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  about 5 hours ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼...
ਪਰਮਪਾਲ ਸਿੰਘ ਤਖ਼ਤੂਪੁਰਾ ਬਣੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ
. . .  about 5 hours ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ /ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦਿੱਲੀ 'ਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਦਿੱਲੀ ਦੇ ਤੁਗਲਕਾਬਾਦ 'ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਢਾਹੇ ਗਏ ਗੁਰੂ ਰਵਿਦਾਸ ਮੰਦਰ ਤੋਂ ਬਾਅਦ ਅੱਜ ਸਮੂਹ ਰਵਿਦਾਸ ਨਾਮਲੇਵਾ ਜਥੇਬੰਦੀਆਂ ਅਤੇ ਬਸਪਾ ਵਲੋਂ ਦਿੱਤੇ ...

ਪੂਰੀ ਖ਼ਬਰ »

ਜਦੋਂ ਬਸਪਾ ਸੂਬਾ ਪ੍ਰਧਾਨ ਨੇ ਕਾਂਗਰਸੀ ਤੇ ਆਪ ਆਗੂਆਂ ਖਿਲਾਫ਼ ਤਨਜ਼ ਕੱਸੇ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਇਥੇ ਬੰਦ ਦੌਰਾਨ ਰੋਸ ਵਜੋਂ ਬੰਗਾ ਚੌਾਕ 'ਚ ਰੱਖੇ ਮੁੱਖ ਇਕੱਠ ਦੌਰਾਨ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਦੀ ਮੋਦੀ ਸਰਕਾਰ, ਦਿੱਲੀ ਦੀ ਆਪ ਸਰਕਾਰ, ਪੰਜਾਬ ਦੇ ਕੈਪਟਨ ਸਰਕਾਰ ਅਤੇ ਅਕਾਲੀ ਦਲ 'ਤੇ ਤਿੱਖੇ ਹਮਲੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਬੀ. ਡੀ. ਪੀ. ਓ. ਮੁਕੇਰੀਆਂ ਦਾ ਅਰਥੀ ਫੂਕ ਮੁਜ਼ਾਹਰਾ

ਮੁਕੇਰੀਆਂ, 13 ਅਗਸਤ (ਸਰਵਜੀਤ ਸਿੰਘ)-ਸਰਕਾਰੀ ਅਦਾਰਿਆਂ ਅੰਦਰ ਫੈਲੇ ਭਿ੍ਸ਼ਟਾਚਾਰ ਅਤੇ ਹਨੇਰ-ਗਰਦੀ ਿਖ਼ਲਾਫ਼ ਕੁਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਵਲੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਬੀ.ਡੀ.ਪੀ.ਓ. ਮੁਕੇਰੀਆਂ ਦਾ ਸਾਂਝਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਸਭਾ ਦੇ ਕਾਰਕੁਨਾਂ ਨੇ ਸਭਾ ਦੇ ਸੂਬਾ ਕਮੇਟੀ ਮੈਂਬਰ ਆਸ਼ਾ ਨੰਦ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਸ਼ੋਕ ਮਹਾਜਨ ਦੀ ਅਗਵਾਈ ਵਿਚ ਬੱਸ ਅੱਡੇ ਤੋਂ ਭੰਗਾਲਾ ਚੁੰਗੀ ਤੱਕ ਰੋਸ ਮਾਰਚ ਕੱਢਿਆ ਅਤੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਬੀ.ਡੀ.ਪੀ.ਓ. ਮੁਕੇਰੀਆਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਬੱਸ ਅੱਡੇ 'ਤੇ ਇਕੱਠੇ ਹੋਏ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਜਿਵੇਂ ਸਰਕਾਰੀ ਅਦਾਰਿਆਂ ਵਿਚ ਭਿ੍ਸ਼ਟਾਚਾਰ ਕੇਂਦਰ ਅਤੇ ਪੰਜਾਬ ਸਰਕਾਰ ਚਲਾ ਰਹੇ ਲੋਕ ਨੁਮਾਇੰਦਿਆਂ ਦੇ ਥਾਪੜੇ ਨਾਲ ਹੋ ਰਿਹਾ ਹੋਵੇ, ਕਿਉਂਕਿ ਮੁਕੇਰੀਆਂ ਦੇ ਬੀ.ਡੀ.ਪੀ.ਓ. ਦੇ ਿਖ਼ਲਾਫ਼ ਕਾਫ਼ੀ ਸਮੇਂ ਤੋਂ ਭਿ੍ਸ਼ਟਾਚਾਰ ਦਾ ਰੌਲਾ ਰੱਪਾ ਪਿਆ ਪਰੰਤੂ ਅਜੇ ਤੱਕ ਉਸ ਦੇ ਿਖ਼ਲਾਫ਼ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ | ਉਨ੍ਹਾਂ ਆਖਿਆ ਕਿ ਸਿਰਫ਼ ਭੰਗਾਲਾ ਦੇ ਸਾਬਕਾ ਸਰਪੰਚ ਤੋਂ ਪੈਸੇ ਲੈਣ ਦਾ ਮਾਮਲਾ ਹੀ ਨਹੀਂ, ਬਲਕਿ ਮਹਿਲਾ ਮੁਲਾਜ਼ਮਾਂ ਨਾਲ ਬਦਸਲੂਕੀ ਦਾ ਮਾਮਲਾ ਵੀ ਸਾਹਮਣੇ ਆ ਚੁੱਕਾ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਪੁਤਲਾ ਫੂਕਣ ਤੋਂ ਬਾਅਦ ਸਭਾ ਦੇ ਕਾਰਕੁਨ ਨਾਅਰੇ ਮਾਰਦੇ ਹੋਏ ਮੁਕੇਰੀਆਂ ਥਾਣੇ ਗਏ, ਜਿੱਥੇ ਮੰਗ ਕੀਤੀ ਕਿ ਮਹੇਸ਼ ਕੁਮਾਰ ਦੀ ਜਾਂਦੀ ਸੂਚਕ ਗਾਲ਼ਾ ਕੱਢਣ ਦੀ ਜਾਂਚ ਮੁਕੰਮਲ ਕਰਦੇ ਜਲਦੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਬੀ.ਡੀ.ਪੀ.ਓ. ਿਖ਼ਲਾਫ਼ ਛੇੜਖ਼ਾਨੀ ਅਤੇ ਤੰਗ ਪ੍ਰੇਸ਼ਾਨ ਕਰਨ ਸਬੰਧੀ ਕੇਸ ਦਰਜ ਨਾ ਕੀਤਾ ਗਿਆ ਤਾਂ ਚੱਕਾ ਜਾਮ ਕੀਤਾ ਜਾਵੇਗਾ | ਮੁਕੇਰੀਆਂ ਪੁਲਿਸ ਵਲੋਂ ਜਗਤ ਰਾਮ ਏ.ਐੱਸ.ਆਈ. ਨੇ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ | ਇਸ ਸਮੇਂ ਹੋਰਨਾਂ ਤੋਂ ਸੁਰੇਸ਼ ਚਨੌਰ, ਨਰੇਸ਼ ਕੁਮਾਰ, ਸੁਰਜੀਤ ਸਿੰਘ, ਰਘਵੀਰ ਸਿੰਘ, ਰਜਿੰਦਰ ਸਮਿਆਲ, ਸਾਬੀ ਚਨੌਰ, ਵਿਜੇ ਸਿੰਘ, ਸੁਖਦੇਵ ਸਿੰਘ, ਸਰੂਪ ਸਿੰਘ, ਬਲਵਿੰਦਰ ਸਿੰਘ, ਦੀਵਾਨ ਸਿੰਘ, ਬਲਦੇਵ ਰਾਜ, ਸ਼ਾਮ ਲਾਲ, ਰਵਿੰਦਰ ਸ਼ਰਮਾ, ਰਛਪਾਲ ਸਿੰਘ, ਸੋਨੂੰ, ਮਿੰਟੂ, ਮੋਹਣ ਸਿੰਘ, ਤੇਜਿੰਦਰ ਸਿੰਘ, ਥੋੜੂ ਰਾਮ, ਗੀਤਾ, ਬੀਰੋ ਅਤੇ ਭਾਰੀ ਗਿਣਤੀ ਵਿਚ ਕਾਰਕੁਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਡਗਾਣਾ ਰੋਡ ਹੁਸ਼ਿਆਰਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਐਮ.ਐਸ.ਸੀ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ 3 ਗਿ੍ਫ਼ਤਾਰ

ਹਰਿਆਣਾ, 13 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸ: ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਨੇ ਦੱਸਿਆ ਕਿ 4 ਅਗਸਤ ਦੀ ਸ਼ਾਮ ਨੂੰ ...

ਪੂਰੀ ਖ਼ਬਰ »

ਡੀਪੂ ਹੋਲਡਰ ਿਖ਼ਲਾਫ਼ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦਾ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਦੀਪਕ ਬਹਿਲ/ਭਗਵਾਨ ਸਿੰਘ ਸੈਣੀ)- ਫੂਡ ਸਪਲਾਈ ਵਿਭਾਗ ਦੇ ਕਰਮਚਾਰੀਆਂ ਨਾਲ ਟਾਂਡਾ ਦੇ ਇਕ ਡੀਪੂ ਹੋਲਡਰ ਅਤੇ ਉਸ ਦੇ ਪਿਤਾ ਵਲੋਂ ਕਥਿਤ ਤੌਰ 'ਤੇ ਬਦਸਲੂਕੀ ਅਤੇ ਉਨ੍ਹਾਂ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਟਾਂਡਾ ਵਿਖੇ ...

ਪੂਰੀ ਖ਼ਬਰ »

ਢਿੱਗਾਂ ਡਿੱਗਣ ਨਾਲ ਝਰੇੜਾ-ਖੂੰਡਿਆਲਾ ਿਲੰਕ ਸੜਕ ਬੰਦ

ਰਾਮਗੜ੍ਹ ਸੀਕਰੀ, 13 ਅਗਸਤ (ਕਟੋਚ)- ਤਲਵਾੜਾ ਇਲਾਕੇ 'ਚ ਬੀਤੇ ਦਿਨ ਹੋਈ ਭਾਰੀ ਬਾਰਿਸ਼ ਨੇ ਜਿੱਥੇ ਵੱਡੇ ਪੱਧਰ 'ਤੇ ਤਬਾਹੀ ਕੀਤੀ ਹੈ, ਉੱਥੇ ਇਲਾਕੇ ਦੀਆ ਿਲੰਕ ਸੜਕਾਂ ਤੇ ਮੁੱਖ ਸੜਕਾਂ ਦੀ ਟੁੱਟ-ਭੱਜ ਕੀਤੀ ਹੈ | ਇਸ ਬਲਾਕ ਦੇ ਪਿੰਡਾਂ ਝਰੇੜਾ-ਖੂੰਡਿਆਲਾ ਅਤੇ ਦੇੇਹਰੀਆਂ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੇ ਏ.ਐੱਸ.ਆਈ. ਵਿਪਨ ਕੁਮਾਰ ਅਤੇ ਰਣਜੀਤ ਸਿੰਘ ਦੀ ਸੂਚਨਾ 'ਤੇ ਰੇਤਾ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਕਾਬੂ ਕਰ ਕੇ ਟਰੈਕਟਰ ਚਾਲਕ ਿਖ਼ਲਾਫ਼ ਮਾਈਨਿੰਗ ਐਕਟ ਅਧੀਨ ...

ਪੂਰੀ ਖ਼ਬਰ »

1 ਕਿੱਲੋ ਅਫੀਮ ਸਮੇਤ ਔਰਤ ਗਿ੍ਫ਼ਤਾਰ ਪਤੀ ਫ਼ਰਾਰ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਗੁਪਤਾ ਸੂਚਨਾ ਤੋਂ ਬਾਅਦ ਇਕ ਔਰਤ ਨੂੰ ਕਾਬੂ ਕਰ ਕੇ ਉਸ ਤੋਂ ਇਕ ਕਿੱਲੋ ਅਫੀਮ ਬਰਾਮਦ ਕੀਤੀ ਹੈ | ਜਦਕਿ ਕਥਿਤ ਦੋਸ਼ੀ ਔਰਤ ਦਾ ਪਤੀ ਫ਼ਰਾਰ ਹੋ ਗਿਆ | ਪੁਲਿਸ ਨੇ ਪਤੀ-ਪਤਨੀ ਖਿਲਾਫ਼ ਮਾਮਲਾ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ-ਭਿੰਡਰ, ਕਾਲੜਾ

ਦਸੂਹਾ, 13 ਅਗਸਤ (ਭੁੱਲਰ)- ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਰਜਿਸਟਰਡ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ 14 ਅਗਸਤ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਬੰਦ ਸਮਰਥਕਾਂ ਨੇ ਬਜ਼ੁਰਗ ਨਾਲ ਵੀ ਕੀਤੀ ਬਦਸਲੂਕੀ

ਮੁਕੇਰੀਆਂ, 13 ਅਗਸਤ (ਰਾਮਗੜ੍ਹੀਆ)-ਅੱਜ ਪੰਜਾਬ ਬੰਦ ਦੇ ਸੱਦੇ 'ਤੇ ਮੁਕੇਰੀਆਂ ਦੇ ਮੁਹੱਲਾ ਸੰਗੜ ਬਾਜ਼ਾਰ ਵਿਖੇ ਵੀ ਧਰਨਾਕਾਰੀਆਂ ਵਲੋਂ ਇਕ ਬਜ਼ੁਰਗ ਵਿਅਕਤੀ ਨਾਲ ਬੰਦ ਕਰਵਾਉਣ ਨੂੰ ਲੈ ਕੇ ਤਕਰਾਰਬਾਜ਼ੀ ਕੀਤੀ ਗਈ ਅਤੇ ਉਸ ਦਾ ਸਾਮਾਨ ਵੀ ਨੁਕਸਾਨਿਆ ਗਿਆ | ਇਸ ...

ਪੂਰੀ ਖ਼ਬਰ »

ਧਰਨੇ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਲੱਗੇ ਮੁਰਦਾਬਾਦ ਦੇ ਨਾਅਰੇ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਬੰਦ ਦੌਰਾਨ ਬੰਗਾ ਚੌਾਕ ਦੇ ਮੁੱਖ ਪ੍ਰੋਗਰਾਮ ਤੋਂ ਇਲਾਵਾ ਨੰਗਲ ਚੌਕ ਵਿਚ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਵਲੋਂ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਬੰਗਾ ਚੌਕ ਵਿਚਲੇ ਪ੍ਰੋਗਰਾਮ ਵਿਚੋਂ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ ਅੱਜ

ਦਸੂਹਾ, 13 ਅਗਸਤ (ਭੁੱਲਰ)- ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਰਜਿਸਟਰਡ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ 14 ਅਗਸਤ ਨੂੰ ਤਿੰਨ ਜ਼ਿਲਿ੍ਹਆਂ ਰਾਹੀਂ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਡਾ: ਨੰਦਾ ਭਲਕੇ ਜ਼ਿਲ੍ਹਾ ਕਾਂਗਰਸ ਦਫ਼ਤਰ 'ਚ ਲਹਿਰਾਉਣਗੇ ਕੌਮੀ ਝੰਡਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੌਮੀ ਤਿਰੰਗਾ ਝੰਡਾ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਮੁਕੇਰੀਆਂ ਦੇ ਸੱਦੇ 'ਤੇ ਬੀ. ਡੀ. ਪੀ. ਓ. ਮੁਕੇਰੀਆਂ ਿਖ਼ਲਾਫ਼ ਵਿਸਾਲ ਰੋਸ ਧਰਨਾ

ਮੁਕੇਰੀਆਂ, 13 ਅਗਸਤ (ਸਰਵਜੀਤ ਸਿੰਘ)-ਬੀਤੇ ਦਿਨੀਂ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਦੀ ਦਰਜਾ ਚਾਰ ਮਹਿਲਾ ਮੁਲਾਜ਼ਮ ਜਿਸ ਨੇ ਬੀ.ਡੀ.ਪੀ.ਓ. 'ਤੇ ਅਨੈਤਿਕ ਸਬੰਧ ਬਣਾਉਣ ਲਈ ਮਜਬੂਰ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ | ਇਸ ਪੀੜਤ ਮਹਿਲਾ ਨੂੰ ਇਨਸਾਫ਼ ...

ਪੂਰੀ ਖ਼ਬਰ »

ਸੂਦ ਭਲਕੇ ਲਹਿਰਾਉਣਗੇ ਕੌਮੀ ਤਿਰੰਗਾ ਝੰਡਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਕੌਾਸਲਰ ਬਿੱਟੂ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਵਾਰਡ ਨੰਬਰ 42 'ਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX