ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਹੁਸ਼ਿਆਰਪੁਰ / ਮੁਕੇਰੀਆਂ

ਦਿੱਲੀ 'ਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਦਿੱਲੀ ਦੇ ਤੁਗਲਕਾਬਾਦ 'ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਢਾਹੇ ਗਏ ਗੁਰੂ ਰਵਿਦਾਸ ਮੰਦਰ ਤੋਂ ਬਾਅਦ ਅੱਜ ਸਮੂਹ ਰਵਿਦਾਸ ਨਾਮਲੇਵਾ ਜਥੇਬੰਦੀਆਂ ਅਤੇ ਬਸਪਾ ਵਲੋਂ ਦਿੱਤੇ ...

ਪੂਰੀ ਖ਼ਬਰ »

ਜਦੋਂ ਬਸਪਾ ਸੂਬਾ ਪ੍ਰਧਾਨ ਨੇ ਕਾਂਗਰਸੀ ਤੇ ਆਪ ਆਗੂਆਂ ਖਿਲਾਫ਼ ਤਨਜ਼ ਕੱਸੇ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਇਥੇ ਬੰਦ ਦੌਰਾਨ ਰੋਸ ਵਜੋਂ ਬੰਗਾ ਚੌਾਕ 'ਚ ਰੱਖੇ ਮੁੱਖ ਇਕੱਠ ਦੌਰਾਨ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਦੀ ਮੋਦੀ ਸਰਕਾਰ, ਦਿੱਲੀ ਦੀ ਆਪ ਸਰਕਾਰ, ਪੰਜਾਬ ਦੇ ਕੈਪਟਨ ਸਰਕਾਰ ਅਤੇ ਅਕਾਲੀ ਦਲ 'ਤੇ ਤਿੱਖੇ ਹਮਲੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਬੀ. ਡੀ. ਪੀ. ਓ. ਮੁਕੇਰੀਆਂ ਦਾ ਅਰਥੀ ਫੂਕ ਮੁਜ਼ਾਹਰਾ

ਮੁਕੇਰੀਆਂ, 13 ਅਗਸਤ (ਸਰਵਜੀਤ ਸਿੰਘ)-ਸਰਕਾਰੀ ਅਦਾਰਿਆਂ ਅੰਦਰ ਫੈਲੇ ਭਿ੍ਸ਼ਟਾਚਾਰ ਅਤੇ ਹਨੇਰ-ਗਰਦੀ ਿਖ਼ਲਾਫ਼ ਕੁਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਵਲੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਬੀ.ਡੀ.ਪੀ.ਓ. ਮੁਕੇਰੀਆਂ ਦਾ ਸਾਂਝਾ ਪੁਤਲਾ ਫੂਕਿਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਡਗਾਣਾ ਰੋਡ ਹੁਸ਼ਿਆਰਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਐਮ.ਐਸ.ਸੀ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ 3 ਗਿ੍ਫ਼ਤਾਰ

ਹਰਿਆਣਾ, 13 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸ: ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਨੇ ਦੱਸਿਆ ਕਿ 4 ਅਗਸਤ ਦੀ ਸ਼ਾਮ ਨੂੰ ...

ਪੂਰੀ ਖ਼ਬਰ »

ਡੀਪੂ ਹੋਲਡਰ ਿਖ਼ਲਾਫ਼ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦਾ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਦੀਪਕ ਬਹਿਲ/ਭਗਵਾਨ ਸਿੰਘ ਸੈਣੀ)- ਫੂਡ ਸਪਲਾਈ ਵਿਭਾਗ ਦੇ ਕਰਮਚਾਰੀਆਂ ਨਾਲ ਟਾਂਡਾ ਦੇ ਇਕ ਡੀਪੂ ਹੋਲਡਰ ਅਤੇ ਉਸ ਦੇ ਪਿਤਾ ਵਲੋਂ ਕਥਿਤ ਤੌਰ 'ਤੇ ਬਦਸਲੂਕੀ ਅਤੇ ਉਨ੍ਹਾਂ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਟਾਂਡਾ ਵਿਖੇ ...

ਪੂਰੀ ਖ਼ਬਰ »

ਸੂਦ ਭਲਕੇ ਲਹਿਰਾਉਣਗੇ ਕੌਮੀ ਤਿਰੰਗਾ ਝੰਡਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਕੌਾਸਲਰ ਬਿੱਟੂ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਵਾਰਡ ਨੰਬਰ 42 'ਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ...

ਪੂਰੀ ਖ਼ਬਰ »

ਡਾ: ਨੰਦਾ ਭਲਕੇ ਜ਼ਿਲ੍ਹਾ ਕਾਂਗਰਸ ਦਫ਼ਤਰ 'ਚ ਲਹਿਰਾਉਣਗੇ ਕੌਮੀ ਝੰਡਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੌਮੀ ਤਿਰੰਗਾ ਝੰਡਾ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਮੁਕੇਰੀਆਂ ਦੇ ਸੱਦੇ 'ਤੇ ਬੀ. ਡੀ. ਪੀ. ਓ. ਮੁਕੇਰੀਆਂ ਿਖ਼ਲਾਫ਼ ਵਿਸਾਲ ਰੋਸ ਧਰਨਾ

ਮੁਕੇਰੀਆਂ, 13 ਅਗਸਤ (ਸਰਵਜੀਤ ਸਿੰਘ)-ਬੀਤੇ ਦਿਨੀਂ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਦੀ ਦਰਜਾ ਚਾਰ ਮਹਿਲਾ ਮੁਲਾਜ਼ਮ ਜਿਸ ਨੇ ਬੀ.ਡੀ.ਪੀ.ਓ. 'ਤੇ ਅਨੈਤਿਕ ਸਬੰਧ ਬਣਾਉਣ ਲਈ ਮਜਬੂਰ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ | ਇਸ ਪੀੜਤ ਮਹਿਲਾ ਨੂੰ ਇਨਸਾਫ਼ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ ਅੱਜ

ਦਸੂਹਾ, 13 ਅਗਸਤ (ਭੁੱਲਰ)- ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਰਜਿਸਟਰਡ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ 14 ਅਗਸਤ ਨੂੰ ਤਿੰਨ ਜ਼ਿਲਿ੍ਹਆਂ ਰਾਹੀਂ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ | ਇਸ ਮੌਕੇ ਮੁੱਖ ਪ੍ਰਬੰਧਕ ਜਸਕਰਨ ਸਿੰਘ ਭੂਸ਼ਾ, ਰਣਜੀਤ ਸਿੰਘ ਭਿੰਡਰ, ਰਜਿੰਦਰ ਸਿੰਘ ਬੁੱਧੋਬਰਕਤ, ਦਵਿੰਦਰ ਸਿੰਘ ਕਾਹਲੋਂ, ਜਸਕਰਨ ਸਿੰਘ ਕਾਲੜਾ, ਸੁੱਚਾ ਸਿੰਘ ਬਸੋਆ ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿਚ ਹੁਸ਼ਿਆਰਪੁਰ, ਕਪੂਰਥਲਾ ਅਤੇ ਅੰਮਿ੍ਤਸਰ ਤਿੰਨ ਜ਼ਿਲਿ੍ਹਆਂ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਿਚ ਵੱਡੇ ਪੱਧਰ 'ਤੇ ਸ਼ਾਮਿਲ ਹੋਣਗੀਆਂ | ਉਨ੍ਹਾਂ ਦੱਸਿਆ ਕਿ ਨਗਰ ਕੀ ਕੀਰਤਨ ਸੰਤ ਬਾਬਾ ਪ੍ਰੇਮ ਸਿੰਘ ਕਾਲੋਨੀ ਮਿਆਣੀ ਰੋਡ ਦਸੂਹਾ ਤੋਂ ਆਰੰਭ ਹੋ ਕੇ ਚੱਕ ਬਾਮੂ, ਬਸੋਆ, ਆਲਮਪੁਰ, ਬਲੜਾ, ਕਾਹਲਵਾਂ, ਅਲਾਵਲਈਸ਼ਾ, ਇਬਰਾਹਿਮਪੁਰ, ਗਿਲਜੀਆਂ, ਮਿਆਣੀ, ਪੁਲਪੁਖਤਾ, ਦਬੁਰਜੀ, ਬੈਂਸ ਅਵਾਨ, ਰੜਾ ਮੋੜ, ਜਲਾਲਪੁਰ, ਅਕਬਰਪੁਰ ਤੋਂ ਸਰਵਾਲ, ਬੇਗੋਵਾਲ, ਫਤਿਹਪੁਰ ਸੀਕਰੀ, ਨਿੱਕੀ ਮਿਆਣੀ, ਨੰਗਲ ਲੁਬਾਣਾ, ਬੈਂਸ ਅਵਾਨ, ਰੜਾ ਮੋੜ, ਨਡਾਲਾ, ਢਿੱਲਵਾਂ ਵੱਖ-ਵੱਖ ਪਿੰਡਾਂ ਰਾਹੀਂ ਹੁੰਦਾ ਹੋਇਆ ਬਾਬਾ ਬਕਾਲਾ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕਰਨਗੇ | ਇਸ ਮੌਕੇ ਬੀਬੀ ਜਗੀਰ ਕੌਰ ਮੁੱਖ ਸੇਵਾਦਾਰ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ, ਸੰਤ ਹੀਰਾ ਸਿੰਘ ਖ਼ਾਲਸਾ, ਸੰਤ ਤੇਜਾ ਸਿੰਘ ਖੁੱਡੇ ਵਾਲੇ, ਸੰਤ ਰੌਸ਼ਨ ਸਿੰਘ ਮਕਸੂਦ ਪੁਰ ਵਾਲੇ, ਬਾਬਾ ਰੌਸ਼ਨ ਸਿੰਘ, ਬਾਬਾ ਹਰਮਨਜੀਤ ਸਿੰਘ ਸਿੰਗੜੀਵਾਲ, ਸੰਤ ਜਸਪਾਲ ਸਿੰਘ ਉਡਰਾ, ਬਾਬਾ ਜਗਤਾਰ ਸਿੰਘ ਪੁਲ ਪੁਖ਼ਤਾ, ਜਥੇਦਾਰ ਤਾਰਾ ਸਿੰਘ ਸੱਲਾਂ ਅੰਤਰਿੰਗ ਕਮੇਟੀ ਮੈਂਬਰ ਐੱਸ.ਜੀ.ਪੀ.ਸੀ. , ਮੈਨੇਜਰ ਰਤਨ ਸਿੰਘ ਮੈਨੇਜਰ ਸੁਰਿੰਦਰਪਾਲ ਸਿੰਘ ਆਦਿ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਪਹੁੰਚ ਰਹੀਆਂ ਹਨ | ਇਸ ਮੌਕੇ ਭੁਪਿੰਦਰ ਸਿੰਘ ਨੀਲੂ, ਜਸਬੀਰ ਸਿੰਘ ਢਿੱਲਾ ਕਰਤਾਰ ਬੱਸ ਸਰਵਿਸ, ਹਰਪਾਲ ਸਿੰਘ ਬਿੱਟਾ, ਰਣਜੀਤ ਸਿੰਘ ਭਿੰਡਰ, ਦਵਿੰਦਰ ਸਿੰਘ ਕਾਹਲੋਂ, ਭਾਈ ਕਲਿਆਣ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਐੱਸ.ਜੀ.ਪੀ.ਸੀ, ਕੁਲਵਿੰਦਰ ਸਿੰਘ ਬਾਜਵਾ, ਗੁਰ ਬਿਕਰਮ ਸਿੰਘ ਬਾਜਵਾ, ਅਕਾਊਾਟੈਂਟ ਕਮਲਜੀਤ ਸਿੰਘ, ਸੁਖਰਾਜ ਸਿੰਘ ਚੀਮਾ, ਬਲਵਿੰਦਰ ਸਿੰਘ ਭੂਸ਼ਾ, ਸੁਖਵਿੰਦਰ ਸਿੰਘ ਫ਼ੌਜੀ, ਸਾਬਕਾ ਕੌਾਸਲਰ ਲੱਖਾ ਸਿੰਘ, ਦਿਲਬਾਗ ਸਿੰਘ ਬੁੱਧੋਬਰਕਤ, ਕਮਲਜੀਤ ਸਿੰਘ ਲਾਡੀ, ਲਖਵਿੰਦਰ ਸਿੰਘ, ਜਸਵੰਤ ਸਿੰਘ, ਗਿਆਨੀ ਹਰਭਜਨ ਸਿੰਘ, ਹਜ਼ਾਰਾ ਸਿੰਘ ਗੋਰਸੀਆ, ਲਖਵਿੰਦਰ ਸਿੰਘ ਮਿਆਣੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੰਦ ਸਮਰਥਕਾਂ ਨੇ ਬਜ਼ੁਰਗ ਨਾਲ ਵੀ ਕੀਤੀ ਬਦਸਲੂਕੀ

ਮੁਕੇਰੀਆਂ, 13 ਅਗਸਤ (ਰਾਮਗੜ੍ਹੀਆ)-ਅੱਜ ਪੰਜਾਬ ਬੰਦ ਦੇ ਸੱਦੇ 'ਤੇ ਮੁਕੇਰੀਆਂ ਦੇ ਮੁਹੱਲਾ ਸੰਗੜ ਬਾਜ਼ਾਰ ਵਿਖੇ ਵੀ ਧਰਨਾਕਾਰੀਆਂ ਵਲੋਂ ਇਕ ਬਜ਼ੁਰਗ ਵਿਅਕਤੀ ਨਾਲ ਬੰਦ ਕਰਵਾਉਣ ਨੂੰ ਲੈ ਕੇ ਤਕਰਾਰਬਾਜ਼ੀ ਕੀਤੀ ਗਈ ਅਤੇ ਉਸ ਦਾ ਸਾਮਾਨ ਵੀ ਨੁਕਸਾਨਿਆ ਗਿਆ | ਇਸ ...

ਪੂਰੀ ਖ਼ਬਰ »

ਧਰਨੇ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਲੱਗੇ ਮੁਰਦਾਬਾਦ ਦੇ ਨਾਅਰੇ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਬੰਦ ਦੌਰਾਨ ਬੰਗਾ ਚੌਾਕ ਦੇ ਮੁੱਖ ਪ੍ਰੋਗਰਾਮ ਤੋਂ ਇਲਾਵਾ ਨੰਗਲ ਚੌਕ ਵਿਚ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਵਲੋਂ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਬੰਗਾ ਚੌਕ ਵਿਚਲੇ ਪ੍ਰੋਗਰਾਮ ਵਿਚੋਂ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ-ਭਿੰਡਰ, ਕਾਲੜਾ

ਦਸੂਹਾ, 13 ਅਗਸਤ (ਭੁੱਲਰ)- ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਰਜਿਸਟਰਡ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ 14 ਅਗਸਤ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਨਿੱਘਾ ਸਵਾਗਤ ...

ਪੂਰੀ ਖ਼ਬਰ »

1 ਕਿੱਲੋ ਅਫੀਮ ਸਮੇਤ ਔਰਤ ਗਿ੍ਫ਼ਤਾਰ ਪਤੀ ਫ਼ਰਾਰ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਗੁਪਤਾ ਸੂਚਨਾ ਤੋਂ ਬਾਅਦ ਇਕ ਔਰਤ ਨੂੰ ਕਾਬੂ ਕਰ ਕੇ ਉਸ ਤੋਂ ਇਕ ਕਿੱਲੋ ਅਫੀਮ ਬਰਾਮਦ ਕੀਤੀ ਹੈ | ਜਦਕਿ ਕਥਿਤ ਦੋਸ਼ੀ ਔਰਤ ਦਾ ਪਤੀ ਫ਼ਰਾਰ ਹੋ ਗਿਆ | ਪੁਲਿਸ ਨੇ ਪਤੀ-ਪਤਨੀ ਖਿਲਾਫ਼ ਮਾਮਲਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੇ ਏ.ਐੱਸ.ਆਈ. ਵਿਪਨ ਕੁਮਾਰ ਅਤੇ ਰਣਜੀਤ ਸਿੰਘ ਦੀ ਸੂਚਨਾ 'ਤੇ ਰੇਤਾ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਕਾਬੂ ਕਰ ਕੇ ਟਰੈਕਟਰ ਚਾਲਕ ਿਖ਼ਲਾਫ਼ ਮਾਈਨਿੰਗ ਐਕਟ ਅਧੀਨ ...

ਪੂਰੀ ਖ਼ਬਰ »

ਢਿੱਗਾਂ ਡਿੱਗਣ ਨਾਲ ਝਰੇੜਾ-ਖੂੰਡਿਆਲਾ ਿਲੰਕ ਸੜਕ ਬੰਦ

ਰਾਮਗੜ੍ਹ ਸੀਕਰੀ, 13 ਅਗਸਤ (ਕਟੋਚ)- ਤਲਵਾੜਾ ਇਲਾਕੇ 'ਚ ਬੀਤੇ ਦਿਨ ਹੋਈ ਭਾਰੀ ਬਾਰਿਸ਼ ਨੇ ਜਿੱਥੇ ਵੱਡੇ ਪੱਧਰ 'ਤੇ ਤਬਾਹੀ ਕੀਤੀ ਹੈ, ਉੱਥੇ ਇਲਾਕੇ ਦੀਆ ਿਲੰਕ ਸੜਕਾਂ ਤੇ ਮੁੱਖ ਸੜਕਾਂ ਦੀ ਟੁੱਟ-ਭੱਜ ਕੀਤੀ ਹੈ | ਇਸ ਬਲਾਕ ਦੇ ਪਿੰਡਾਂ ਝਰੇੜਾ-ਖੂੰਡਿਆਲਾ ਅਤੇ ਦੇੇਹਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX