ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 3 hours ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 3 hours ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 3 hours ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 3 hours ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 3 hours ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 4 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 5 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 5 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 6 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 6 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 6 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 6 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 7 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਹੁਸ਼ਿਆਰਪੁਰ / ਮੁਕੇਰੀਆਂ

ਦਿੱਲੀ 'ਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਦਿੱਲੀ ਦੇ ਤੁਗਲਕਾਬਾਦ 'ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਢਾਹੇ ਗਏ ਗੁਰੂ ਰਵਿਦਾਸ ਮੰਦਰ ਤੋਂ ਬਾਅਦ ਅੱਜ ਸਮੂਹ ਰਵਿਦਾਸ ਨਾਮਲੇਵਾ ਜਥੇਬੰਦੀਆਂ ਅਤੇ ਬਸਪਾ ਵਲੋਂ ਦਿੱਤੇ ...

ਪੂਰੀ ਖ਼ਬਰ »

ਜਦੋਂ ਬਸਪਾ ਸੂਬਾ ਪ੍ਰਧਾਨ ਨੇ ਕਾਂਗਰਸੀ ਤੇ ਆਪ ਆਗੂਆਂ ਖਿਲਾਫ਼ ਤਨਜ਼ ਕੱਸੇ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਇਥੇ ਬੰਦ ਦੌਰਾਨ ਰੋਸ ਵਜੋਂ ਬੰਗਾ ਚੌਾਕ 'ਚ ਰੱਖੇ ਮੁੱਖ ਇਕੱਠ ਦੌਰਾਨ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਦੀ ਮੋਦੀ ਸਰਕਾਰ, ਦਿੱਲੀ ਦੀ ਆਪ ਸਰਕਾਰ, ਪੰਜਾਬ ਦੇ ਕੈਪਟਨ ਸਰਕਾਰ ਅਤੇ ਅਕਾਲੀ ਦਲ 'ਤੇ ਤਿੱਖੇ ਹਮਲੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਬੀ. ਡੀ. ਪੀ. ਓ. ਮੁਕੇਰੀਆਂ ਦਾ ਅਰਥੀ ਫੂਕ ਮੁਜ਼ਾਹਰਾ

ਮੁਕੇਰੀਆਂ, 13 ਅਗਸਤ (ਸਰਵਜੀਤ ਸਿੰਘ)-ਸਰਕਾਰੀ ਅਦਾਰਿਆਂ ਅੰਦਰ ਫੈਲੇ ਭਿ੍ਸ਼ਟਾਚਾਰ ਅਤੇ ਹਨੇਰ-ਗਰਦੀ ਿਖ਼ਲਾਫ਼ ਕੁਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਵਲੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਬੀ.ਡੀ.ਪੀ.ਓ. ਮੁਕੇਰੀਆਂ ਦਾ ਸਾਂਝਾ ਪੁਤਲਾ ਫੂਕਿਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਡਗਾਣਾ ਰੋਡ ਹੁਸ਼ਿਆਰਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਐਮ.ਐਸ.ਸੀ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ 3 ਗਿ੍ਫ਼ਤਾਰ

ਹਰਿਆਣਾ, 13 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸ: ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਨੇ ਦੱਸਿਆ ਕਿ 4 ਅਗਸਤ ਦੀ ਸ਼ਾਮ ਨੂੰ ...

ਪੂਰੀ ਖ਼ਬਰ »

ਡੀਪੂ ਹੋਲਡਰ ਿਖ਼ਲਾਫ਼ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦਾ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਦੀਪਕ ਬਹਿਲ/ਭਗਵਾਨ ਸਿੰਘ ਸੈਣੀ)- ਫੂਡ ਸਪਲਾਈ ਵਿਭਾਗ ਦੇ ਕਰਮਚਾਰੀਆਂ ਨਾਲ ਟਾਂਡਾ ਦੇ ਇਕ ਡੀਪੂ ਹੋਲਡਰ ਅਤੇ ਉਸ ਦੇ ਪਿਤਾ ਵਲੋਂ ਕਥਿਤ ਤੌਰ 'ਤੇ ਬਦਸਲੂਕੀ ਅਤੇ ਉਨ੍ਹਾਂ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਟਾਂਡਾ ਵਿਖੇ ...

ਪੂਰੀ ਖ਼ਬਰ »

ਸੂਦ ਭਲਕੇ ਲਹਿਰਾਉਣਗੇ ਕੌਮੀ ਤਿਰੰਗਾ ਝੰਡਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਕੌਾਸਲਰ ਬਿੱਟੂ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਵਾਰਡ ਨੰਬਰ 42 'ਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ...

ਪੂਰੀ ਖ਼ਬਰ »

ਡਾ: ਨੰਦਾ ਭਲਕੇ ਜ਼ਿਲ੍ਹਾ ਕਾਂਗਰਸ ਦਫ਼ਤਰ 'ਚ ਲਹਿਰਾਉਣਗੇ ਕੌਮੀ ਝੰਡਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੌਮੀ ਤਿਰੰਗਾ ਝੰਡਾ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਮੁਕੇਰੀਆਂ ਦੇ ਸੱਦੇ 'ਤੇ ਬੀ. ਡੀ. ਪੀ. ਓ. ਮੁਕੇਰੀਆਂ ਿਖ਼ਲਾਫ਼ ਵਿਸਾਲ ਰੋਸ ਧਰਨਾ

ਮੁਕੇਰੀਆਂ, 13 ਅਗਸਤ (ਸਰਵਜੀਤ ਸਿੰਘ)-ਬੀਤੇ ਦਿਨੀਂ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਦੀ ਦਰਜਾ ਚਾਰ ਮਹਿਲਾ ਮੁਲਾਜ਼ਮ ਜਿਸ ਨੇ ਬੀ.ਡੀ.ਪੀ.ਓ. 'ਤੇ ਅਨੈਤਿਕ ਸਬੰਧ ਬਣਾਉਣ ਲਈ ਮਜਬੂਰ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ | ਇਸ ਪੀੜਤ ਮਹਿਲਾ ਨੂੰ ਇਨਸਾਫ਼ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ ਅੱਜ

ਦਸੂਹਾ, 13 ਅਗਸਤ (ਭੁੱਲਰ)- ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਰਜਿਸਟਰਡ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ 14 ਅਗਸਤ ਨੂੰ ਤਿੰਨ ਜ਼ਿਲਿ੍ਹਆਂ ਰਾਹੀਂ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਬੰਦ ਸਮਰਥਕਾਂ ਨੇ ਬਜ਼ੁਰਗ ਨਾਲ ਵੀ ਕੀਤੀ ਬਦਸਲੂਕੀ

ਮੁਕੇਰੀਆਂ, 13 ਅਗਸਤ (ਰਾਮਗੜ੍ਹੀਆ)-ਅੱਜ ਪੰਜਾਬ ਬੰਦ ਦੇ ਸੱਦੇ 'ਤੇ ਮੁਕੇਰੀਆਂ ਦੇ ਮੁਹੱਲਾ ਸੰਗੜ ਬਾਜ਼ਾਰ ਵਿਖੇ ਵੀ ਧਰਨਾਕਾਰੀਆਂ ਵਲੋਂ ਇਕ ਬਜ਼ੁਰਗ ਵਿਅਕਤੀ ਨਾਲ ਬੰਦ ਕਰਵਾਉਣ ਨੂੰ ਲੈ ਕੇ ਤਕਰਾਰਬਾਜ਼ੀ ਕੀਤੀ ਗਈ ਅਤੇ ਉਸ ਦਾ ਸਾਮਾਨ ਵੀ ਨੁਕਸਾਨਿਆ ਗਿਆ | ਇਸ ...

ਪੂਰੀ ਖ਼ਬਰ »

ਧਰਨੇ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਲੱਗੇ ਮੁਰਦਾਬਾਦ ਦੇ ਨਾਅਰੇ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਬੰਦ ਦੌਰਾਨ ਬੰਗਾ ਚੌਾਕ ਦੇ ਮੁੱਖ ਪ੍ਰੋਗਰਾਮ ਤੋਂ ਇਲਾਵਾ ਨੰਗਲ ਚੌਕ ਵਿਚ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਵਲੋਂ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਬੰਗਾ ਚੌਕ ਵਿਚਲੇ ਪ੍ਰੋਗਰਾਮ ਵਿਚੋਂ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ-ਭਿੰਡਰ, ਕਾਲੜਾ

ਦਸੂਹਾ, 13 ਅਗਸਤ (ਭੁੱਲਰ)- ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਰਜਿਸਟਰਡ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ 14 ਅਗਸਤ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਨਿੱਘਾ ਸਵਾਗਤ ...

ਪੂਰੀ ਖ਼ਬਰ »

1 ਕਿੱਲੋ ਅਫੀਮ ਸਮੇਤ ਔਰਤ ਗਿ੍ਫ਼ਤਾਰ ਪਤੀ ਫ਼ਰਾਰ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਗੁਪਤਾ ਸੂਚਨਾ ਤੋਂ ਬਾਅਦ ਇਕ ਔਰਤ ਨੂੰ ਕਾਬੂ ਕਰ ਕੇ ਉਸ ਤੋਂ ਇਕ ਕਿੱਲੋ ਅਫੀਮ ਬਰਾਮਦ ਕੀਤੀ ਹੈ | ਜਦਕਿ ਕਥਿਤ ਦੋਸ਼ੀ ਔਰਤ ਦਾ ਪਤੀ ਫ਼ਰਾਰ ਹੋ ਗਿਆ | ਪੁਲਿਸ ਨੇ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਾਡਲ ਟਾਊਨ ਦੇ ਇੰਚਾਰਜ ਭਰਤ ਮਸੀਹ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਦੇ ਹੁਕਮਾਂ ਅਨੁਸਾਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਇਕ ਵਿਸ਼ੇਸ਼ ਅਭਿਆਨ ਸ਼ੁੁਰੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਜਗਦੀਸ਼ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ 'ਚ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ | ਥਾਣਾ ਇੰਚਾਰਜ ਭਰਤ ਮਸੀਹ ਨੇ ਦੱਸਿਆ ਕਿ ਐਸ.ਆਈ. ਚੈਂਚਲ ਸਿੰਘ ਦੀ ਅਗਵਾਈ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਨਿਜੀ ਸਕੂਲ ਨਜ਼ਦੀਕ ਨਾਕਾ ਲਗਾਇਆ ਸੀ | ਇਸੇ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਦਸ਼ਮੇਸ਼ ਨਗਰ ਦਾ ਵਾਸੀ ਜੋਸ਼ੀਲ ਕੁਮਾਰ ਆਪਣੀ ਪਤਨੀ ਜੋਤੀ ਨਾਲ ਕਾਰ 'ਚ ਅਫ਼ੀਮ ਦੀ ਸਪਲਾਈ ਦੇਣ ਲਈ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੋਸ਼ੀਲ ਕੁਮਾਰ ਵੱਡੇ ਪੱਧਰ 'ਤੇ ਅਫੀਮ ਦੀ ਤਸਕਰੀ ਕਰਦਾ ਹੈ | ਥਾਣਾ ਇੰਚਾਰਜ ਨੇ ਦੱਸਿਆ ਕਿ ਕਥਿਤ ਦੋਸ਼ੀ ਤਸਕਰ ਜੋਸ਼ੀਲ ਕੁਮਾਰ ਦੇ ਖਿਲਾਫ਼ ਇਸ ਤੋਂ ਪਹਿਲਾਂ ਵੀ ਤਸਕਰੀ ਦੇ ਕਈ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਸੂਚਨਾ ਤੋਂ ਬਾਅਦ ਪੁਲਿਸ ਨੇ ਕਾਰ ਨੰ: ਪੀ.ਬੀ. 46ਬੀ. 8517 ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਇਕ ਕਿਲੋ ਅਫੀਮ ਬਰਾਮਦ ਹੋਈ | ਥਾਣਾ ਇੰਚਾਰਜ ਭਰਤ ਮਸੀਹ ਨੇ ਦੱਸਿਆ ਕਿ ਇਸ ਦੌਰਾਨ ਕਥਿਤ ਦੋਸ਼ੀ ਜੋਸ਼ੀਲ ਕੁਮਾਰ ਤਾਂ ਫ਼ਰਾਰ ਹੋ ਗਿਆ ਪਰ ਉਸ ਦੀ ਪਤਨੀ ਜੋਤੀ ਨੂੰ ਕਾਬੂ ਕਰ ਲਿਆ ਗਿਆ |


ਖ਼ਬਰ ਸ਼ੇਅਰ ਕਰੋ

ਨਾਜਾਇਜ਼ ਮਾਈਨਿੰਗ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੇ ਏ.ਐੱਸ.ਆਈ. ਵਿਪਨ ਕੁਮਾਰ ਅਤੇ ਰਣਜੀਤ ਸਿੰਘ ਦੀ ਸੂਚਨਾ 'ਤੇ ਰੇਤਾ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਕਾਬੂ ਕਰ ਕੇ ਟਰੈਕਟਰ ਚਾਲਕ ਿਖ਼ਲਾਫ਼ ਮਾਈਨਿੰਗ ਐਕਟ ਅਧੀਨ ...

ਪੂਰੀ ਖ਼ਬਰ »

ਢਿੱਗਾਂ ਡਿੱਗਣ ਨਾਲ ਝਰੇੜਾ-ਖੂੰਡਿਆਲਾ ਿਲੰਕ ਸੜਕ ਬੰਦ

ਰਾਮਗੜ੍ਹ ਸੀਕਰੀ, 13 ਅਗਸਤ (ਕਟੋਚ)- ਤਲਵਾੜਾ ਇਲਾਕੇ 'ਚ ਬੀਤੇ ਦਿਨ ਹੋਈ ਭਾਰੀ ਬਾਰਿਸ਼ ਨੇ ਜਿੱਥੇ ਵੱਡੇ ਪੱਧਰ 'ਤੇ ਤਬਾਹੀ ਕੀਤੀ ਹੈ, ਉੱਥੇ ਇਲਾਕੇ ਦੀਆ ਿਲੰਕ ਸੜਕਾਂ ਤੇ ਮੁੱਖ ਸੜਕਾਂ ਦੀ ਟੁੱਟ-ਭੱਜ ਕੀਤੀ ਹੈ | ਇਸ ਬਲਾਕ ਦੇ ਪਿੰਡਾਂ ਝਰੇੜਾ-ਖੂੰਡਿਆਲਾ ਅਤੇ ਦੇੇਹਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX