ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 minute ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 6 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਜਗਰਾਓਂ

ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ

ਮੰਦਰ ਢਾਹੇ ਜਾਣ ਦੇ ਵਿਰੋਧ 'ਚ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ, ਸਿਆਸੀ ਪਾਰਟੀਆਂ ਦਾ ਵੀ ਮਿਲਿਆ ਸਮਰਥਨ ਸ਼ਹਿਰ 'ਚ ਰੋਸ ਮਾਰਚ, ਧਰਨਾ ਤੇ ਆਵਾਜਾਈ ਰੋਕੀ ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਮੰਦਰ ਤੋੜਨਾ ਮੰਦਭਾਗਾ-ਭਾਈ ਗਰੇਵਾਲ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਪਿਛਲੇ ਦਿਨੀਂ ਦਿੱਲੀ ਅੰਦਰ ਪੰਜ ਸਦੀਆਂ ਪੁਰਾਣਾ ਭਗਤ ਰਵਿਦਾਸ ਜੀ ਦਾ ਧਾਰਮਿਕ ਅਸਥਾਨ ਤੋੜਨਾ ਮੰਦਭਾਗਾ ਹੈ | ਇਸ ਿਖ਼ਲਾਫ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੀ ਰਾਜਨੀਤਿਕ ਪਾਰਟੀ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਉਪਭੋਗਤਾਵਾਂ ਵਲੋਂ ਸੇਵਾ ਕੇਂਦਰ ਦੇ ਆਪ੍ਰੇਟਰਾਂ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

ਸਿੱਧਵਾ ਬੇਟ, 13 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਸਬ-ਤਹਿਸੀਲ ਵਿਚ ਚੱਲ ਰਹੇ ਇਕੋ ਇਕ ਸੇਵਾ ਕੇਂਦਰ ਵਿਚ ਕੰਮ ਕਰ ਰਹੇ ਅਪਰੇਟਰਾਂ ਵਲੋਂ ਉਪਭੋਗਤਾਵਾਂ ਨੂੰ ਬਿਨ੍ਹਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਦੀ ਉਦਹਾਰਣ ਅੱਜ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਵੱਖ-ਵੱਖ ਪਿੰਡਾਂ ਵਿਚੋਂ ਆਏ ਉਪਭੋਗਤਾਵਾਂ ਨੂੰ ਸਥਾਨਿਕ ਸੇਵਾ ਕੇਂਦਰ ਵਿਚ ਕੰਮ ਕਰ ਰਹੇ ਅਪਰੇਟਰਾਂ ਕੋਲੋਂ ਬੇਇਜਤ ਹੋਣਾ ਪਿਆ | ਜਿਸ ਦੀ ਸੂਚਨਾ ਉਪਭੋਗਤਾਵਾਂ ਨੇ ਪੱਤਰਕਾਰਾਂ ਨੂੰ ਦਿੱਤੀ | ਜਦੋਂ ਪੱਤਰਕਾਰ ਮੌਕੇ 'ਤੇ ਪੁੱਜੇ ਤਾਂ ਇਕ ਅਪਰੇਟਰ ਸੇਵਾ ਕੇਂਦਰ ਨੂੰ ਜਿੰਦਾ ਲੱਗਾ ਹੋਇਆ ਸੀ ਜਿਸ ਦੇ ਸਾਹਮਣੇ ਕਈ ਉਪਭੋਗਤਾ ਆਪਣੇ ਹਲਫ਼ੀਆ ਬਿਆਨ, ਜਾਤੀ ਸਬੰਧੀ ਸਰਟੀਫਿਕੇਟ ਅਤੇ ਹੋਰ ਕਾਗਜਾਤ ਲੈਣ ਲਈ ਖੜੇ ਸਨ | ਇਸ ਮੌਕੇ ਇਕ ਅਪਰੇਟਰ ਇਹ ਕਹਿ ਕੇ ਚਲਾ ਗਿਆ ਕਿ ਅੱਜ ਬੰਦ ਹੈ ਸਾਡਾ ਸਰਕਾਰ ਨਾਲ ਕੋਈ ਵਾਸਤਾ ਨਹੀਂ | ਜੇਕਰ ਸਾਡਾ ਨੁਕਸਾਨ ਹੋ ਗਿਆ ਤਾਂ ਕੌਣ ਜਿੰਮੇਵਾਰ ਹੋਵੇਗਾ | ਉਪਰੰਤ ਸਾਰੇ ਉਪਭੋਗਤਾ ਗੁਰਨਾਮ ਸਿੰਘ ਖੁਦਾਈ ਚੱਕ, ਜਗਤਾਰ ਸਿੰਘ ਬੰਗਸੀਪੁਰਾ ਅਤੇ ਪਿਆਰਾ ਸਿੰਘ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿਚ ਗਏ | ਜਦੋਂ ਉਨ੍ਹਾਂ ਨੇ ਸਾਰੀ ਗੱਲ ਲਿਖਤੀ ਰੂਪ ਵਿਚ ਨਾਇਬ ਸਾਹਮਣੇ ਰੱਖੀ ਤਾਂ ਨਾਇਬ ਤਹਿਸੀਲ ਹਰਬੰਸ ਸਿੰਘ ਤੁਰੰਤ ਹਰਕਤ ਵਿਚ ਆਏ ਅਤੇ ਉਨ੍ਹਾਂ ਨੇ ਸੇਵਾ ਕੇਂਦਰ ਚਲਾ ਰਹੀ ਕੰੰਪਨੀ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕੀਤੀ | ਕੁਝ ਸਮੇਂ ਬਾਅਦ ਹੀ ਅਪਰੇਟਰ ਦੁਬਾਰਾ ਨਾਇਬ ਸਾਹਿਬ ਕੋਲ ਆਏ ਅਤੇ ਉਨ੍ਹਾਂ ਨੇ ਤੁਰੰਤ ਅਪਰੇਟਰ ਨੂੰ ਉਪਭੋਗਤਾਵਾਂ ਦੇ ਸਰਟੀਫਿਕੇਟ ਦੇਣ ਦੇ ਨਿਰਦੇਸ਼ ਦਿੰਦੇ ਹੋਏ ਅੱਗੇ ਤੋਂ ਲੋਕਾਂ ਨਾਲ ਚੰਗਾ ਵਿਵਹਾਰ ਕਰਨ ਲਈ ਆਖਿਆ | ਇਸ ਉਪਰੰਤ ਸਾਰੇ ਉਪਭੋਗਤਾਵਾਂ ਨੂੰ ਸਰਟੀਫਿਕੇਟ ਅਤੇ ਹੋਰ ਕਾਗਜਾਤ ਮਿਲ ਗਏ |


ਖ਼ਬਰ ਸ਼ੇਅਰ ਕਰੋ

ਇਨੋਵਾ ਗੱਡੀ ਤੇ ਐਕਟਿਵਾ ਦੀ ਟੱਕਰ 'ਚ ਨੌਜਵਾਨ ਦੀ ਮੌਤ

ਜੋਧਾਂ, 13 ਅਗਸਤ (ਗੁਰਵਿੰਦਰ ਸਿੰਘ ਹੈਪੀ)-ਬੀਤੀ ਰਾਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਰਿਸ਼ਬ ਸਪੀਨਿੰਗ ਮਿੱਲ ਜੋਧਾਂ ਕੋਲ ਇਨੋਵਾ ਤੇ ਐਕਟਿਵਾ ਦੀ ਸਿੱਧੀ ਟੱਕਰ 'ਚ ਐਕਵਿਟਾ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਇੰਦਰਪਾਲ ...

ਪੂਰੀ ਖ਼ਬਰ »

ਚੌਕੀ ਭੰੂਦੜੀ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ

ਭੰੂਦੜੀ, 13 ਅਗਸਤ (ਕੁਲਦੀਪ ਸਿੰਘ ਮਾਨ)-ਚੌਕੀ ਭੰੂਦੜੀ ਦੇ ਇੰਚਾਰਜ ਗੁਰਸੇਵਕ ਸਿੰਘ ਵੱਲੋਂ ਪਿੰਡ ਕੱੁਲਗਹਿਣਾ ਵਿਖੇ ਨਾਜਾਇਜ਼ ਸ਼ਰਾਬ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ 65 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਘਰੋਂ ਇਕ ਔਰਤ ਕਾਬੂ ਕੀਤੀ ਗਈ¢ ਜਿਸ ਦੀ ਪਛਾਣ ਪ੍ਰਕਾਸ਼ ...

ਪੂਰੀ ਖ਼ਬਰ »

ਰਾਏਕੋਟ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਤੇ ਕਾਂਗਰਸ ਪਾਰਟੀ ਨੂੰ ਸਾਂਝਾ ਧਰਨਾ ਰਾਸ ਨਾ ਆਇਆ

ਰਾਏਕੋਟ, 13 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਬੰਦ ਦੇ ਸੱਦੇ ਤਹਿਤ ਸਮੁੱਚੀਆਂ ਸਿਆਸੀ ਪਾਰਟੀਆਂ ਵਲੋਂ ਰਾਏਕੋਟ ਸ਼ਹਿਰ ਦੇ ਪ੍ਰਮੁੱਖ ਚੌਕ ਹਰੀ ਸਿੰਘ ਨਲਵਾ ਵਿਖੇ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕਰਨ ਲਈ ਧਰਨਾ ਦਿੱਤਾ ਗਿਆ ਸੀ | ਜਿਸ ਦੌਰਾਨ ਸੱਤਾਧਾਰੀ ਪਾਰਟੀ ...

ਪੂਰੀ ਖ਼ਬਰ »

ਬਾਇਰ ਕੰਪਨੀ ਵਲੋਂ ਰਾਏਕੋਟ ਵਿਖੇ ਕਿਸਾਨ ਮਿਲਣੀ ਸਮਾਗਮ ਕਰਵਾਇਆ

ਰਾਏਕੋਟ, 13 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਾਇਰ ਕਰੋਪ ਸਾਇੰਸ ਵਲੋਂ ਹੋਟਲ ਏ-9 ਰਾਏਕੋਟ ਵਿਖੇ ਕਿਸਾਨ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬਾਇਰ ਕਰੋਪ ਸਾਇੰਸ ਵਲੋਂ ਸ੍ਰੀ ਸੰਜੀਵ ਸਹਿਗਲ ਰਿਜਨਲ ਮੈਨੇਜਰ, ਸ੍ਰੀ ਚੰਦਰ ਸੇਖਰ ਰਿਜਨਲ ਮੈਨੇਜਰ, ਸ੍ਰੀ ਸੰਵੀਨ ...

ਪੂਰੀ ਖ਼ਬਰ »

ਸੰਵਿਧਾਨਿਕ ਉੱਚਤਾ ਿਖ਼ਲਾਫ਼ ਕੋਈ ਹੁੱਲੜਬਾਜ਼ੀ ਨਾ ਹੋਵੇ-ਐੱਸ.ਐੱਸ.ਪੀ ਗੋਇਲ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਤੁਗਲਕਾਬਾਦ (ਦਿੱਲੀ) ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ 'ਤੇ ਮੂਰਤੀ ਹਟਾਏ ਜਾਣ ਬਾਅਦ ਅੱਜ ਪੰਜਾਬ ਬੰਦ ਦੇ ਸੱਦੇ ਉੱਪਰ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆ ਵਲੋਂ ਮੰਡੀ ਮੁੱਲਾਂਪੁਰ ਮੁੱਖ ਚੌਕ ਵਿਚ ...

ਪੂਰੀ ਖ਼ਬਰ »

ਪਿੰਡ ਢੱਟ ਵਿਖੇ 9ਵਾਂ ਸੱਭਿਆਚਾਰਕ ਮੇਲਾ ਤੇ ਭੰਡਾਰਾ 7 ਸਤੰਬਰ ਨੂੰ ਕਰਵਾਇਆ

ਚੌਾਕੀਮਾਨ, 13 ਅਗਸਤ (ਤੇਜਿੰਦਰ ਸਿੰਘ ਚੱਢਾ)-ਗ੍ਰਾਮ ਪੰਚਾਇਤ, ਐੱਨ.ਆਰ.ਆਈ ਵੀਰ ਤੇ ਸਮੂਹ ਨਿਵਾਸੀ ਪਿੰਡ ਢੱਟ ਦੇ ਸਹਿਯੋਗ ਨਾਲ ਬਾਬਾ ਬਿਸ਼ਨ ਸਿੰਘ ਢੱਟ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ 9ਵਾਂ ਸੱਭਿਆਚਾਰਕ ਮੇਲਾ ਤੇ ਭੰਡਾਰੇ ਦੀਆਂ ਤਾਰੀਕਾ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 13 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ ਦਾ ਤਿਉਹਾਰ ਬੜੀ ਖੁਸ਼ੀ ਅਤੇ ਚਾਅ ਨਾਲ ਮਨਾਇਆ ਗਿਆ | ਤੀਆਂ ਦਾ ...

ਪੂਰੀ ਖ਼ਬਰ »

ਸੀ. ਆਈ. ਏ. ਪੁਲਿਸ ਵਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

100 ਗ੍ਰਾਮ ਹੈਰੋਇਨ, 750 ਨਸ਼ੀਲੀਆਂ ਗੋਲੀਆਂ 'ਤੇ ਨਕਦੀ ਬਰਾਮਦ ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਸੰਦੀਪ ਗੋਇਲ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸਖ਼ਤੀ ਦੇ ਅਦੇਸ਼ਾਂ ਨਾਲ ਪੁਲਿਸ ਵਲੋਂ ਸਮੈਕ, ਹੈਰੋਇਨ ਤੇ ਹੋਰ ...

ਪੂਰੀ ਖ਼ਬਰ »

ਡੀ.ਐੱਸ.ਪੀ ਬੈਂਸ ਦੀ ਅਗਵਾਈ 'ਚ ਦਾਖਾ ਪੁਲਿਸ ਵਲੋਂ ਫਲੈਗ ਮਾਰਚ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਵਲੋਂ 15 ਅਗਸਤ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਨੂੰ ਪੂਰੀ ਸੁਰੱਖਿਆ, ਭੈਅ ਮੁਕਤ ਕਰਨ ਲਈ ਪੁਲਿਸ ਸਬ-ਡਵੀਜ਼ਨ ਇੰਚਾਰਜ ਨੂੰ ਜਾਰੀ ...

ਪੂਰੀ ਖ਼ਬਰ »

ਸਵੱਦੀ ਕਲਾਂ ਸਕੂਲ ਦੇ ਪਿ੍ੰਸੀਪਲ ਮੈਡਮ ਜਸਬੀਰ ਕੌਰ ਨੇ ਅਹੁਦਾ ਸੰਭਾਲਣ ਸਮੇਂ ਸਕੂਲ 'ਚ ਬੂਟਾ ਲਗਾਇਆ

ਚੌਾਕੀਮਾਨ, 13 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦੇ ਪਿ੍ੰਸੀਪਲ ਦਾ ਅਹੁਦਾ ਮੈਡਮ ਜਸਬੀਰ ਕੌਰ ਨੇ ਸੰਭਾਲਿਆ | ਇਸ ਮੌਕੇ ਪਿ੍ੰਸੀਪਲ ਮੈਡਮ ਜਸਬੀਰ ਕੌਰ ਨੇ ਅਹੁਦਾ ਸੰਭਾਲਣ ਸਮੇਂ ਸਕੂਲ ਵਿਚ ਬੂਟਾ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਖੇਡ ਗਰਾਊਾਡ ਕਮ-ਪਾਰਕ ਦਾਖਾ ਵਿਖੇ ਪਤੰਜ਼ਲੀ ਯੋਗ ਕੈਂਪ ਕੱਲ੍ਹ-ਸੇਠੀ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਯੋਗਾ ਗੁਰੂ ਬਾਬਾ ਰਾਮਦੇਵ ਦੀ ਪਤੰਜ਼ਲੀ ਯੋਗ ਸੇਵਾ ਸੰਮਤੀ ਦੇ ਸੂਬਾ ਪ੍ਰਧਾਨ ਅਨਿਲ ਸੇਠੀ ਦੀ ਟੀਮ ਵਲੋਂ ਰਾਜ ਭਰ 'ਚ ਸੁਤੰਤਰਤਾ ਦਿਵਸ (ਆਜ਼ਾਦੀ ਸਮਾਰੋਹ) ਵੱਖਰੇ ਢੰਗ ਨਾਲ ਮਨਾਇਆ ਜਾ ਰਿਹਾ | ਪਤੰਜ਼ਲੀ ਯੋਗ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਜਾਂਚ

ਜੋਧਾਂ, 13 ਅਗਸਤ (ਗੁਰਵਿੰਦਰ ਸਿੰਘ ਹੈਪੀ)-15 ਅਗਸਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਥਾਣਾ ਜੋਧਾਂ ਦੇ ਇੰਚਾਰਜ ਇੰਦਰਪਾਲ ਚੌਹਾਨ ਦੀ ਅਗਵਾਈ ਹੇਠ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX