ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  7 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  28 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  53 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 minute ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਜਗਰਾਓਂ

ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ

ਮੰਦਰ ਢਾਹੇ ਜਾਣ ਦੇ ਵਿਰੋਧ 'ਚ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ, ਸਿਆਸੀ ਪਾਰਟੀਆਂ ਦਾ ਵੀ ਮਿਲਿਆ ਸਮਰਥਨ ਸ਼ਹਿਰ 'ਚ ਰੋਸ ਮਾਰਚ, ਧਰਨਾ ਤੇ ਆਵਾਜਾਈ ਰੋਕੀ ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਮੰਦਰ ਤੋੜਨਾ ਮੰਦਭਾਗਾ-ਭਾਈ ਗਰੇਵਾਲ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਪਿਛਲੇ ਦਿਨੀਂ ਦਿੱਲੀ ਅੰਦਰ ਪੰਜ ਸਦੀਆਂ ਪੁਰਾਣਾ ਭਗਤ ਰਵਿਦਾਸ ਜੀ ਦਾ ਧਾਰਮਿਕ ਅਸਥਾਨ ਤੋੜਨਾ ਮੰਦਭਾਗਾ ਹੈ | ਇਸ ਿਖ਼ਲਾਫ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੀ ਰਾਜਨੀਤਿਕ ਪਾਰਟੀ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਉਪਭੋਗਤਾਵਾਂ ਵਲੋਂ ਸੇਵਾ ਕੇਂਦਰ ਦੇ ਆਪ੍ਰੇਟਰਾਂ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

ਸਿੱਧਵਾ ਬੇਟ, 13 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਸਬ-ਤਹਿਸੀਲ ਵਿਚ ਚੱਲ ਰਹੇ ਇਕੋ ਇਕ ਸੇਵਾ ਕੇਂਦਰ ਵਿਚ ਕੰਮ ਕਰ ਰਹੇ ਅਪਰੇਟਰਾਂ ਵਲੋਂ ਉਪਭੋਗਤਾਵਾਂ ਨੂੰ ਬਿਨ੍ਹਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਦੀ ਉਦਹਾਰਣ ਅੱਜ ਉਸ ਸਮੇਂ ਵੇਖਣ ਨੂੰ ...

ਪੂਰੀ ਖ਼ਬਰ »

ਇਨੋਵਾ ਗੱਡੀ ਤੇ ਐਕਟਿਵਾ ਦੀ ਟੱਕਰ 'ਚ ਨੌਜਵਾਨ ਦੀ ਮੌਤ

ਜੋਧਾਂ, 13 ਅਗਸਤ (ਗੁਰਵਿੰਦਰ ਸਿੰਘ ਹੈਪੀ)-ਬੀਤੀ ਰਾਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਰਿਸ਼ਬ ਸਪੀਨਿੰਗ ਮਿੱਲ ਜੋਧਾਂ ਕੋਲ ਇਨੋਵਾ ਤੇ ਐਕਟਿਵਾ ਦੀ ਸਿੱਧੀ ਟੱਕਰ 'ਚ ਐਕਵਿਟਾ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਇੰਦਰਪਾਲ ...

ਪੂਰੀ ਖ਼ਬਰ »

ਚੌਕੀ ਭੰੂਦੜੀ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ

ਭੰੂਦੜੀ, 13 ਅਗਸਤ (ਕੁਲਦੀਪ ਸਿੰਘ ਮਾਨ)-ਚੌਕੀ ਭੰੂਦੜੀ ਦੇ ਇੰਚਾਰਜ ਗੁਰਸੇਵਕ ਸਿੰਘ ਵੱਲੋਂ ਪਿੰਡ ਕੱੁਲਗਹਿਣਾ ਵਿਖੇ ਨਾਜਾਇਜ਼ ਸ਼ਰਾਬ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ 65 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਘਰੋਂ ਇਕ ਔਰਤ ਕਾਬੂ ਕੀਤੀ ਗਈ¢ ਜਿਸ ਦੀ ਪਛਾਣ ਪ੍ਰਕਾਸ਼ ...

ਪੂਰੀ ਖ਼ਬਰ »

ਰਾਏਕੋਟ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਤੇ ਕਾਂਗਰਸ ਪਾਰਟੀ ਨੂੰ ਸਾਂਝਾ ਧਰਨਾ ਰਾਸ ਨਾ ਆਇਆ

ਰਾਏਕੋਟ, 13 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਬੰਦ ਦੇ ਸੱਦੇ ਤਹਿਤ ਸਮੁੱਚੀਆਂ ਸਿਆਸੀ ਪਾਰਟੀਆਂ ਵਲੋਂ ਰਾਏਕੋਟ ਸ਼ਹਿਰ ਦੇ ਪ੍ਰਮੁੱਖ ਚੌਕ ਹਰੀ ਸਿੰਘ ਨਲਵਾ ਵਿਖੇ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕਰਨ ਲਈ ਧਰਨਾ ਦਿੱਤਾ ਗਿਆ ਸੀ | ਜਿਸ ਦੌਰਾਨ ਸੱਤਾਧਾਰੀ ਪਾਰਟੀ ...

ਪੂਰੀ ਖ਼ਬਰ »

ਬਾਇਰ ਕੰਪਨੀ ਵਲੋਂ ਰਾਏਕੋਟ ਵਿਖੇ ਕਿਸਾਨ ਮਿਲਣੀ ਸਮਾਗਮ ਕਰਵਾਇਆ

ਰਾਏਕੋਟ, 13 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਾਇਰ ਕਰੋਪ ਸਾਇੰਸ ਵਲੋਂ ਹੋਟਲ ਏ-9 ਰਾਏਕੋਟ ਵਿਖੇ ਕਿਸਾਨ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬਾਇਰ ਕਰੋਪ ਸਾਇੰਸ ਵਲੋਂ ਸ੍ਰੀ ਸੰਜੀਵ ਸਹਿਗਲ ਰਿਜਨਲ ਮੈਨੇਜਰ, ਸ੍ਰੀ ਚੰਦਰ ਸੇਖਰ ਰਿਜਨਲ ਮੈਨੇਜਰ, ਸ੍ਰੀ ਸੰਵੀਨ ਮੈਨੇਜਰ ਲੁਧਿਆਣਾ, ਅਯੂਸ ਕੁਮਾਰ ਸੁਪਰਵਾਈਜ਼ਰ ਆਦਿ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਬਾਇਰ ਕੰਪਨੀ ਦੀਆਂ ਕੀਟਨਾਸ਼ਕ ਦਵਾਈਆਂ ਝੋਨੇ ਦੀ ਫ਼ਸਲ ਅਤੇ ਹੋਰਨਾਂ ਫਸਲਾਂ 'ਤੇ ਵਰਤਣ ਕਿਉਂਕਿ ਬਾਇਰ ਕੰਪਨੀ ਕਿਸਾਨਾਂ ਦੀ ਮਨਪਸੰਦ ਬਣ ਚੁੱਕੀ ਹੈ | ਜਿਸ ਦੇ ਚੰਗੇ ਨਤੀਜਿਆਂ ਕਾਰਨ ਝੋਨੇ ਦੀ ਫ਼ਸਲ ਨੂੰ ਲੱਗਣ ਵਾਲੇ ਰੋਗਾਂ ਤੋਂ ਛੁਟਕਾਰਾ ਮਿਲਦਾ ਹੈ | ਉਨ੍ਹਾਂ ਦੱਸਿਆ ਜੇਕਰ ਫਸਲ ਰੋਗ ਮੁਕਤ ਹੋਵੇਗੀ ਤਾਂ ਝੋਨੇ ਦੀ ਪੈਦਾਵਾਰ ਤੇ ਚੰਗਾ ਪ੍ਰਭਾਵ ਪਵੇਗਾ | ਇਸ ਮੌਕੇ ਪੀ.ਏ.ਯੂ. ਲੁਧਿਆਣਾ ਦੇ ਖੇਤੀਬਾੜੀ ਵਿਗਿਆਨੀ ਡਾ: ਮੱਖਣ ਸਿੰਘ ਭੁੱਲਰ, ਡਾ: ਲੇਖੀ ਰਾਮ, ਡਾ: ਸ਼ਾਮ ਸੁੰਦਰ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਨੂੰ ਹੀ ਬੀਜਣਾ ਚਾਹੀਦਾ ਹੈ ਤੇ ਯੂਨੀਵਰਸਿਟੀ ਵਲੋਂ ਖਾਦਾਂ ਦੀ ਵਰਤੋਂ ਸਿਫਾਰਸ਼ ਮੁਤਾਬਿਕ ਹੀ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਬਾਸਮਤੀ ਦੀ ਚੰਗੀ ਕੁਆਲਿਟੀ ਬਣਾਉਣ ਲਈ 9 ਕੀਟਨਾਸਕ ਦਵਾਈਆਂ ਨਾ ਵਰਤਣ ਦੀ ਸਿਫਾਰਸ਼ ਕੀਤੀ ਗਈ ਹੈ | ਇਸ ਲਈ ਪਾਬੰਦੀਸ਼ੁਦਾ ਦਵਾਈਆਂ ਦਾ ਬਾਸਮਤੀ ਦੀ ਫਸਲ 'ਤੇ ਛਿੜਕਾਅ ਨਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਕੀਟਨਾਸ਼ਕ ਦਵਾਈ ਝੋਨੇ ਤੇ ਹਮੇਸ਼ਾ ਚੰਗੀ ਕੁਆਲਿਟੀ ਅਤੇ ਮਾਹਿਰ ਡਾਕਟਰਾਂ ਵਲੋਂ ਕੀਤੀ ਸਿਫਾਰਸ਼ ਅਨੁਸਾਰ ਸਹੀ ਮਾਤਰਾ ਵਿੱਚ ਵਰਤੀ ਜਾਵੇ | ਇਸ ਮੌਕੇ ਬਾਇਰ ਦੇ ਡਿਸਟੀਬਿਊਟਰ ਵਿੱਕੀ ਕੌੜਾ,ਸੁਰਜੀਤ ਸਿੰਘ ਸੀਲੋਆਣੀ, ਦਰਸਨ ਸਿੰਘ ਹੇਰਾਂ, ਦਵਿੰਦਰ ਸਿੰਘ ਨੱਤ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਬਲਵੀਰ ਸਿੰਘ ਪੱਖੋਵਾਲ, ਬਚਨ ਸਿੰਘ ਕੁਤਬਾ, ਅਵਤਾਰ ਸਿੰਘ ਸੀਲੋਆਣੀ, ਗੁਰਮੀਤ ਸਿੰਘ ਡੀ ਸੀ ਸੀਲੋਆਣੀ, ਮਨਪ੍ਰੀਤ ਸਿੰਘ ਰਾਏਕੋਟ, ਝਲਮਣ ਸਿੰਘ ਮੈਨੇਜਰ ਜਗਰਾੳਾੁ, ਸੌਰਵ ਕੁਮਾਰ ਏਰੀਆ ਇੰਚਾਰਜ ਰਾਏਕੋਟ, ਪਲਵਿੰਦਰ ਸਿੰਘ ਏਰੀਆ ਇੰਚਾਰਜ ਰਾਏਕੋਟ, ਮਨਿੰਦਰ ਸਿੰਘ ਏਰੀਆਂ ਇੰਚਾਰਜ ਪੱਖੋਵਾਲ, ਆਦਿ ਹੈ |


ਖ਼ਬਰ ਸ਼ੇਅਰ ਕਰੋ

ਸੰਵਿਧਾਨਿਕ ਉੱਚਤਾ ਿਖ਼ਲਾਫ਼ ਕੋਈ ਹੁੱਲੜਬਾਜ਼ੀ ਨਾ ਹੋਵੇ-ਐੱਸ.ਐੱਸ.ਪੀ ਗੋਇਲ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਤੁਗਲਕਾਬਾਦ (ਦਿੱਲੀ) ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ 'ਤੇ ਮੂਰਤੀ ਹਟਾਏ ਜਾਣ ਬਾਅਦ ਅੱਜ ਪੰਜਾਬ ਬੰਦ ਦੇ ਸੱਦੇ ਉੱਪਰ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆ ਵਲੋਂ ਮੰਡੀ ਮੁੱਲਾਂਪੁਰ ਮੁੱਖ ਚੌਕ ਵਿਚ ...

ਪੂਰੀ ਖ਼ਬਰ »

ਪਿੰਡ ਢੱਟ ਵਿਖੇ 9ਵਾਂ ਸੱਭਿਆਚਾਰਕ ਮੇਲਾ ਤੇ ਭੰਡਾਰਾ 7 ਸਤੰਬਰ ਨੂੰ ਕਰਵਾਇਆ

ਚੌਾਕੀਮਾਨ, 13 ਅਗਸਤ (ਤੇਜਿੰਦਰ ਸਿੰਘ ਚੱਢਾ)-ਗ੍ਰਾਮ ਪੰਚਾਇਤ, ਐੱਨ.ਆਰ.ਆਈ ਵੀਰ ਤੇ ਸਮੂਹ ਨਿਵਾਸੀ ਪਿੰਡ ਢੱਟ ਦੇ ਸਹਿਯੋਗ ਨਾਲ ਬਾਬਾ ਬਿਸ਼ਨ ਸਿੰਘ ਢੱਟ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ 9ਵਾਂ ਸੱਭਿਆਚਾਰਕ ਮੇਲਾ ਤੇ ਭੰਡਾਰੇ ਦੀਆਂ ਤਾਰੀਕਾ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 13 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ ਦਾ ਤਿਉਹਾਰ ਬੜੀ ਖੁਸ਼ੀ ਅਤੇ ਚਾਅ ਨਾਲ ਮਨਾਇਆ ਗਿਆ | ਤੀਆਂ ਦਾ ...

ਪੂਰੀ ਖ਼ਬਰ »

ਸੀ. ਆਈ. ਏ. ਪੁਲਿਸ ਵਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

100 ਗ੍ਰਾਮ ਹੈਰੋਇਨ, 750 ਨਸ਼ੀਲੀਆਂ ਗੋਲੀਆਂ 'ਤੇ ਨਕਦੀ ਬਰਾਮਦ ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਸੰਦੀਪ ਗੋਇਲ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸਖ਼ਤੀ ਦੇ ਅਦੇਸ਼ਾਂ ਨਾਲ ਪੁਲਿਸ ਵਲੋਂ ਸਮੈਕ, ਹੈਰੋਇਨ ਤੇ ਹੋਰ ...

ਪੂਰੀ ਖ਼ਬਰ »

ਡੀ.ਐੱਸ.ਪੀ ਬੈਂਸ ਦੀ ਅਗਵਾਈ 'ਚ ਦਾਖਾ ਪੁਲਿਸ ਵਲੋਂ ਫਲੈਗ ਮਾਰਚ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਵਲੋਂ 15 ਅਗਸਤ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਨੂੰ ਪੂਰੀ ਸੁਰੱਖਿਆ, ਭੈਅ ਮੁਕਤ ਕਰਨ ਲਈ ਪੁਲਿਸ ਸਬ-ਡਵੀਜ਼ਨ ਇੰਚਾਰਜ ਨੂੰ ਜਾਰੀ ...

ਪੂਰੀ ਖ਼ਬਰ »

ਸਵੱਦੀ ਕਲਾਂ ਸਕੂਲ ਦੇ ਪਿ੍ੰਸੀਪਲ ਮੈਡਮ ਜਸਬੀਰ ਕੌਰ ਨੇ ਅਹੁਦਾ ਸੰਭਾਲਣ ਸਮੇਂ ਸਕੂਲ 'ਚ ਬੂਟਾ ਲਗਾਇਆ

ਚੌਾਕੀਮਾਨ, 13 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦੇ ਪਿ੍ੰਸੀਪਲ ਦਾ ਅਹੁਦਾ ਮੈਡਮ ਜਸਬੀਰ ਕੌਰ ਨੇ ਸੰਭਾਲਿਆ | ਇਸ ਮੌਕੇ ਪਿ੍ੰਸੀਪਲ ਮੈਡਮ ਜਸਬੀਰ ਕੌਰ ਨੇ ਅਹੁਦਾ ਸੰਭਾਲਣ ਸਮੇਂ ਸਕੂਲ ਵਿਚ ਬੂਟਾ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਖੇਡ ਗਰਾਊਾਡ ਕਮ-ਪਾਰਕ ਦਾਖਾ ਵਿਖੇ ਪਤੰਜ਼ਲੀ ਯੋਗ ਕੈਂਪ ਕੱਲ੍ਹ-ਸੇਠੀ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਯੋਗਾ ਗੁਰੂ ਬਾਬਾ ਰਾਮਦੇਵ ਦੀ ਪਤੰਜ਼ਲੀ ਯੋਗ ਸੇਵਾ ਸੰਮਤੀ ਦੇ ਸੂਬਾ ਪ੍ਰਧਾਨ ਅਨਿਲ ਸੇਠੀ ਦੀ ਟੀਮ ਵਲੋਂ ਰਾਜ ਭਰ 'ਚ ਸੁਤੰਤਰਤਾ ਦਿਵਸ (ਆਜ਼ਾਦੀ ਸਮਾਰੋਹ) ਵੱਖਰੇ ਢੰਗ ਨਾਲ ਮਨਾਇਆ ਜਾ ਰਿਹਾ | ਪਤੰਜ਼ਲੀ ਯੋਗ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਜਾਂਚ

ਜੋਧਾਂ, 13 ਅਗਸਤ (ਗੁਰਵਿੰਦਰ ਸਿੰਘ ਹੈਪੀ)-15 ਅਗਸਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਥਾਣਾ ਜੋਧਾਂ ਦੇ ਇੰਚਾਰਜ ਇੰਦਰਪਾਲ ਚੌਹਾਨ ਦੀ ਅਗਵਾਈ ਹੇਠ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX