ਤਾਜਾ ਖ਼ਬਰਾਂ


ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਜਗਰਾਓਂ

ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ

ਮੰਦਰ ਢਾਹੇ ਜਾਣ ਦੇ ਵਿਰੋਧ 'ਚ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ, ਸਿਆਸੀ ਪਾਰਟੀਆਂ ਦਾ ਵੀ ਮਿਲਿਆ ਸਮਰਥਨ ਸ਼ਹਿਰ 'ਚ ਰੋਸ ਮਾਰਚ, ਧਰਨਾ ਤੇ ਆਵਾਜਾਈ ਰੋਕੀ ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਮੰਦਰ ਤੋੜਨਾ ਮੰਦਭਾਗਾ-ਭਾਈ ਗਰੇਵਾਲ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਪਿਛਲੇ ਦਿਨੀਂ ਦਿੱਲੀ ਅੰਦਰ ਪੰਜ ਸਦੀਆਂ ਪੁਰਾਣਾ ਭਗਤ ਰਵਿਦਾਸ ਜੀ ਦਾ ਧਾਰਮਿਕ ਅਸਥਾਨ ਤੋੜਨਾ ਮੰਦਭਾਗਾ ਹੈ | ਇਸ ਿਖ਼ਲਾਫ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੀ ਰਾਜਨੀਤਿਕ ਪਾਰਟੀ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਉਪਭੋਗਤਾਵਾਂ ਵਲੋਂ ਸੇਵਾ ਕੇਂਦਰ ਦੇ ਆਪ੍ਰੇਟਰਾਂ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

ਸਿੱਧਵਾ ਬੇਟ, 13 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਸਬ-ਤਹਿਸੀਲ ਵਿਚ ਚੱਲ ਰਹੇ ਇਕੋ ਇਕ ਸੇਵਾ ਕੇਂਦਰ ਵਿਚ ਕੰਮ ਕਰ ਰਹੇ ਅਪਰੇਟਰਾਂ ਵਲੋਂ ਉਪਭੋਗਤਾਵਾਂ ਨੂੰ ਬਿਨ੍ਹਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਦੀ ਉਦਹਾਰਣ ਅੱਜ ਉਸ ਸਮੇਂ ਵੇਖਣ ਨੂੰ ...

ਪੂਰੀ ਖ਼ਬਰ »

ਇਨੋਵਾ ਗੱਡੀ ਤੇ ਐਕਟਿਵਾ ਦੀ ਟੱਕਰ 'ਚ ਨੌਜਵਾਨ ਦੀ ਮੌਤ

ਜੋਧਾਂ, 13 ਅਗਸਤ (ਗੁਰਵਿੰਦਰ ਸਿੰਘ ਹੈਪੀ)-ਬੀਤੀ ਰਾਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਰਿਸ਼ਬ ਸਪੀਨਿੰਗ ਮਿੱਲ ਜੋਧਾਂ ਕੋਲ ਇਨੋਵਾ ਤੇ ਐਕਟਿਵਾ ਦੀ ਸਿੱਧੀ ਟੱਕਰ 'ਚ ਐਕਵਿਟਾ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਇੰਦਰਪਾਲ ...

ਪੂਰੀ ਖ਼ਬਰ »

ਚੌਕੀ ਭੰੂਦੜੀ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ

ਭੰੂਦੜੀ, 13 ਅਗਸਤ (ਕੁਲਦੀਪ ਸਿੰਘ ਮਾਨ)-ਚੌਕੀ ਭੰੂਦੜੀ ਦੇ ਇੰਚਾਰਜ ਗੁਰਸੇਵਕ ਸਿੰਘ ਵੱਲੋਂ ਪਿੰਡ ਕੱੁਲਗਹਿਣਾ ਵਿਖੇ ਨਾਜਾਇਜ਼ ਸ਼ਰਾਬ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ 65 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਘਰੋਂ ਇਕ ਔਰਤ ਕਾਬੂ ਕੀਤੀ ਗਈ¢ ਜਿਸ ਦੀ ਪਛਾਣ ਪ੍ਰਕਾਸ਼ ...

ਪੂਰੀ ਖ਼ਬਰ »

ਰਾਏਕੋਟ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਤੇ ਕਾਂਗਰਸ ਪਾਰਟੀ ਨੂੰ ਸਾਂਝਾ ਧਰਨਾ ਰਾਸ ਨਾ ਆਇਆ

ਰਾਏਕੋਟ, 13 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਬੰਦ ਦੇ ਸੱਦੇ ਤਹਿਤ ਸਮੁੱਚੀਆਂ ਸਿਆਸੀ ਪਾਰਟੀਆਂ ਵਲੋਂ ਰਾਏਕੋਟ ਸ਼ਹਿਰ ਦੇ ਪ੍ਰਮੁੱਖ ਚੌਕ ਹਰੀ ਸਿੰਘ ਨਲਵਾ ਵਿਖੇ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕਰਨ ਲਈ ਧਰਨਾ ਦਿੱਤਾ ਗਿਆ ਸੀ | ਜਿਸ ਦੌਰਾਨ ਸੱਤਾਧਾਰੀ ਪਾਰਟੀ ...

ਪੂਰੀ ਖ਼ਬਰ »

ਬਾਇਰ ਕੰਪਨੀ ਵਲੋਂ ਰਾਏਕੋਟ ਵਿਖੇ ਕਿਸਾਨ ਮਿਲਣੀ ਸਮਾਗਮ ਕਰਵਾਇਆ

ਰਾਏਕੋਟ, 13 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਾਇਰ ਕਰੋਪ ਸਾਇੰਸ ਵਲੋਂ ਹੋਟਲ ਏ-9 ਰਾਏਕੋਟ ਵਿਖੇ ਕਿਸਾਨ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬਾਇਰ ਕਰੋਪ ਸਾਇੰਸ ਵਲੋਂ ਸ੍ਰੀ ਸੰਜੀਵ ਸਹਿਗਲ ਰਿਜਨਲ ਮੈਨੇਜਰ, ਸ੍ਰੀ ਚੰਦਰ ਸੇਖਰ ਰਿਜਨਲ ਮੈਨੇਜਰ, ਸ੍ਰੀ ਸੰਵੀਨ ...

ਪੂਰੀ ਖ਼ਬਰ »

ਸੰਵਿਧਾਨਿਕ ਉੱਚਤਾ ਿਖ਼ਲਾਫ਼ ਕੋਈ ਹੁੱਲੜਬਾਜ਼ੀ ਨਾ ਹੋਵੇ-ਐੱਸ.ਐੱਸ.ਪੀ ਗੋਇਲ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਤੁਗਲਕਾਬਾਦ (ਦਿੱਲੀ) ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ 'ਤੇ ਮੂਰਤੀ ਹਟਾਏ ਜਾਣ ਬਾਅਦ ਅੱਜ ਪੰਜਾਬ ਬੰਦ ਦੇ ਸੱਦੇ ਉੱਪਰ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆ ਵਲੋਂ ਮੰਡੀ ਮੁੱਲਾਂਪੁਰ ਮੁੱਖ ਚੌਕ ਵਿਚ ...

ਪੂਰੀ ਖ਼ਬਰ »

ਪਿੰਡ ਢੱਟ ਵਿਖੇ 9ਵਾਂ ਸੱਭਿਆਚਾਰਕ ਮੇਲਾ ਤੇ ਭੰਡਾਰਾ 7 ਸਤੰਬਰ ਨੂੰ ਕਰਵਾਇਆ

ਚੌਾਕੀਮਾਨ, 13 ਅਗਸਤ (ਤੇਜਿੰਦਰ ਸਿੰਘ ਚੱਢਾ)-ਗ੍ਰਾਮ ਪੰਚਾਇਤ, ਐੱਨ.ਆਰ.ਆਈ ਵੀਰ ਤੇ ਸਮੂਹ ਨਿਵਾਸੀ ਪਿੰਡ ਢੱਟ ਦੇ ਸਹਿਯੋਗ ਨਾਲ ਬਾਬਾ ਬਿਸ਼ਨ ਸਿੰਘ ਢੱਟ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ 9ਵਾਂ ਸੱਭਿਆਚਾਰਕ ਮੇਲਾ ਤੇ ਭੰਡਾਰੇ ਦੀਆਂ ਤਾਰੀਕਾ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 13 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ ਦਾ ਤਿਉਹਾਰ ਬੜੀ ਖੁਸ਼ੀ ਅਤੇ ਚਾਅ ਨਾਲ ਮਨਾਇਆ ਗਿਆ | ਤੀਆਂ ਦਾ ...

ਪੂਰੀ ਖ਼ਬਰ »

ਸੀ. ਆਈ. ਏ. ਪੁਲਿਸ ਵਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

100 ਗ੍ਰਾਮ ਹੈਰੋਇਨ, 750 ਨਸ਼ੀਲੀਆਂ ਗੋਲੀਆਂ 'ਤੇ ਨਕਦੀ ਬਰਾਮਦ ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਸੰਦੀਪ ਗੋਇਲ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸਖ਼ਤੀ ਦੇ ਅਦੇਸ਼ਾਂ ਨਾਲ ਪੁਲਿਸ ਵਲੋਂ ਸਮੈਕ, ਹੈਰੋਇਨ ਤੇ ਹੋਰ ...

ਪੂਰੀ ਖ਼ਬਰ »

ਡੀ.ਐੱਸ.ਪੀ ਬੈਂਸ ਦੀ ਅਗਵਾਈ 'ਚ ਦਾਖਾ ਪੁਲਿਸ ਵਲੋਂ ਫਲੈਗ ਮਾਰਚ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਵਲੋਂ 15 ਅਗਸਤ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਨੂੰ ਪੂਰੀ ਸੁਰੱਖਿਆ, ਭੈਅ ਮੁਕਤ ਕਰਨ ਲਈ ਪੁਲਿਸ ਸਬ-ਡਵੀਜ਼ਨ ਇੰਚਾਰਜ ਨੂੰ ਜਾਰੀ ਹਦਾਇਤਾਂ ਤਹਿਤ ਪੁਲਿਸ ਸਬ-ਡਵੀਜ਼ਨ ਦਾਖਾ ਡੀ.ਐੱਸ.ਪੀ ਗੁਰਬੰਸ ਸਿੰਘ ਬੈਂਸ ਦੀ ਨਜ਼ਰਸਾਨੀ ਹੇਠ ਐੱਸ.ਐੱਚ.ਓ. ਦਾਖਾ ਹਰਜਿੰਦਰ ਸਿੰਘ, ਐੱਸ.ਐੱਚ.ਓ. ਸੁਧਾਰ ਅਜਾਇਬ ਸਿੰਘ, ਐੱਸ.ਐੱਚ. ਜੋੋਧਾਂ ਇੰਦਰਪਾਲ ਸਿੰਘ ਦੀ ਪੁਲਿਸ ਪਾਰਟੀ ਵਲੋਂ ਸਥਾਨਿਕ ਸ਼ਹਿਰ ਦੀਆਂ ਮੁਖ ਸੜਕਾਂ ਉੱਪਰ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਆਮ ਨਾਗਰਿਕ ਭੈਅ ਮੁਕਤ ਹੋ ਕੇ ਅਜ਼ਾਦੀ ਸਮਾਰੋਹ ਜਸ਼ਨਾ ਦਾ ਅਨੰਦ ਲੈ ਸਕੇ | ਪੁਲਿਸ ਵਲੋਂ ਫਲੈਗ ਮਾਰਚ ਬਾਅਦ ਰੇਲਵੇ ਸ਼ਟੇਸਨ ਕੁਝ ਹੋਰ ਨਾਜੁਕ ਥਾਵਾਂ 'ਤੇ ਚੈਕਿੰਗ ਕੀਤੀ ਗਈ | ਫਲੈਗ ਮਾਰਚ ਸਮੇਂ ਦਾਖਾ ਡੀ.ਐੱਸ.ਪੀ ਗੁਰਬੰਸ ਸਿੰਘ ਬੈਂਸ ਸਿੰਘ ਪੱਤਰਕਾਰ ਨਾਲ ਗੱਲਬਾਤ ਸਮੇਂ ਦੱਸਿਆ ਕਿ ਆਜ਼ਾਦੀ ਸਮਾਰੋਹ ਸਮਾਗਮਾਂ ਮੌਕੇ ਜਿੱਥੇ ਪੁਲਿਸ ਵਲੋਂ ਗਸ਼ਤ ਵਧਾਈ ਗਈ ਹੈ, ਉੱਥੇ ਮਾੜੇ ਅਨਸਰਾਂ ਨਾਲ ਨਜਿੱਠਣ ਲਈ ਵਿਸ਼ੇਸ਼ ਨਾਕਾਬੰਦੀ ਅਤੇ ਨਾਕਿਆ 'ਤੇ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕੀਤਾ ਗਿਆ ਹੈ | ਡੀ.ਐੱਸ.ਪੀ ਵਲੋਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਭੈਅ ਮੁਕਤ ਹੋ ਕੇ ਅਜ਼ਾਦੀ ਜਸ਼ਨਾ ਵਿਚ ਸ਼ਮੂਲੀਅਤ ਕੀਤੀ ਜਾਵੇ |



ਖ਼ਬਰ ਸ਼ੇਅਰ ਕਰੋ

ਸਵੱਦੀ ਕਲਾਂ ਸਕੂਲ ਦੇ ਪਿ੍ੰਸੀਪਲ ਮੈਡਮ ਜਸਬੀਰ ਕੌਰ ਨੇ ਅਹੁਦਾ ਸੰਭਾਲਣ ਸਮੇਂ ਸਕੂਲ 'ਚ ਬੂਟਾ ਲਗਾਇਆ

ਚੌਾਕੀਮਾਨ, 13 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦੇ ਪਿ੍ੰਸੀਪਲ ਦਾ ਅਹੁਦਾ ਮੈਡਮ ਜਸਬੀਰ ਕੌਰ ਨੇ ਸੰਭਾਲਿਆ | ਇਸ ਮੌਕੇ ਪਿ੍ੰਸੀਪਲ ਮੈਡਮ ਜਸਬੀਰ ਕੌਰ ਨੇ ਅਹੁਦਾ ਸੰਭਾਲਣ ਸਮੇਂ ਸਕੂਲ ਵਿਚ ਬੂਟਾ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਖੇਡ ਗਰਾਊਾਡ ਕਮ-ਪਾਰਕ ਦਾਖਾ ਵਿਖੇ ਪਤੰਜ਼ਲੀ ਯੋਗ ਕੈਂਪ ਕੱਲ੍ਹ-ਸੇਠੀ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਯੋਗਾ ਗੁਰੂ ਬਾਬਾ ਰਾਮਦੇਵ ਦੀ ਪਤੰਜ਼ਲੀ ਯੋਗ ਸੇਵਾ ਸੰਮਤੀ ਦੇ ਸੂਬਾ ਪ੍ਰਧਾਨ ਅਨਿਲ ਸੇਠੀ ਦੀ ਟੀਮ ਵਲੋਂ ਰਾਜ ਭਰ 'ਚ ਸੁਤੰਤਰਤਾ ਦਿਵਸ (ਆਜ਼ਾਦੀ ਸਮਾਰੋਹ) ਵੱਖਰੇ ਢੰਗ ਨਾਲ ਮਨਾਇਆ ਜਾ ਰਿਹਾ | ਪਤੰਜ਼ਲੀ ਯੋਗ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਜਾਂਚ

ਜੋਧਾਂ, 13 ਅਗਸਤ (ਗੁਰਵਿੰਦਰ ਸਿੰਘ ਹੈਪੀ)-15 ਅਗਸਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਥਾਣਾ ਜੋਧਾਂ ਦੇ ਇੰਚਾਰਜ ਇੰਦਰਪਾਲ ਚੌਹਾਨ ਦੀ ਅਗਵਾਈ ਹੇਠ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX