ਤਾਜਾ ਖ਼ਬਰਾਂ


ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  10 minutes ago
ਹਿਊਸਟਨ, 22 ਸਤੰਬਰ- 'ਹਾਓਡੀ ਮੋਦੀ' ਸਮਾਗਮ 'ਚ ਸ਼ਾਮਲ ਹੋਣ ਲਈ ਅਮਰੀਕਾ ਦੇ ਹਿਊਸਟਨ ਸ਼ਹਿਰ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੋਹਰਾ ਭਾਈਚਾਰੇ ਦੇ ਲੋਕਾਂ...
ਅੱਜ ਦਾ ਵਿਚਾਰ
. . .  40 minutes ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਫ਼ਤਹਿਗੜ੍ਹ ਸਾਹਿਬ

ਪ੍ਰਾਚੀਨ ਮੰਦਿਰ ਢਾਹੇ ਜਾਣ 'ਤੇ ਦਲਿਤ ਭਾਈਚਾਰੇ ਵਲੋਂ ਵੱਖ-ਵੱਖ ਥਾੲੀਂ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਗੁਰੂ ਰਵਿਦਾਸ ਦਾ ਪ੍ਰਾਚੀਨ ਮੰਦਿਰ ਢਾਹੇ ਜਾਣ ਦੇ ਵਿਰੋਧ 'ਚ ਰਵਿਦਾਸ ਸੰਤ ਸਮਾਜ ਦੇ ਸੱਦੇ 'ਤੇ ਅੱਜ ਵੱਖ-ਵੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

60 ਗ੍ਰਾਮ ਹੈਰੋਇਨ ਸਮੇਤ ਇਕ ਦਬੋਚਿਆ-ਮਾਮਲਾ ਦਰਜ

ਮੰਡੀ ਗੋਬਿੰਦਗੜ੍ਹ, 13 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ. ਇੰਸਪੈਕਟਰ ਭੁਪਿੰਦਰ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੇ ਐਾਟੀ ਨਾਰਕੋਟਿਕ ਸੈੱਲ ਨੇ ਕਰੋੜਾਂ ਰੁਪਏ ਦੀ ਹੈਰੋਇਨ ਫੜ੍ਹੀ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਅਰੁਣ ਆਹੂਜਾ)-ਫ਼ਤਹਿਗੜ੍ਹ ਸਾਹਿਬ ਦੇ ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਸੂਤਰਾਂ ਤੋਂ ਪ੍ਰਾਪਤ ਹੋਏ ਵੇਰਵਿਆਂ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਕੌ ਾਸਲ ਹਦੂਦ 'ਚ ਸ਼ਾਮਿਲ ਹੋਣ ਤੋਂ ਬਾਅਦ ਵੀ ਕਾਲੇ ਪਾਣੀ ਤੋਂ ਵੀ ਭੈੜੀ ਸਜ਼ਾ ਭੋਗ ਰਹੇ ਨੇ ਮੁਹੱਲਾ ਇਕਬਾਲ ਨਗਰ ਦੇ ਨਿਵਾਸੀ

ਮੰਡੀ ਗੋਬਿੰਦਗੜ੍ਹ, 13 ਅਗਸਤ (ਬਲਜਿੰਦਰ ਸਿੰਘ, ਮੁਕੇਸ਼ ਘਈ)-ਸਾਲ 2016 'ਚ ਪੰਜਾਬ ਦੀ ਸਭ ਤੋਂ ਵੱਡੇ ਬਜਟ ਵਾਲੀ ਨਗਰ ਕੌਾਸਲ ਗੋਬਿੰਦਗੜ੍ਹ ਦੀ ਹਦੂਦ 'ਚ ਸ਼ਾਮਿਲ ਹੋਏ ਮੁਹੱਲਾ ਇਕਬਾਲ ਨਗਰ ਦੇ ਨਿਵਾਸੀ ਅੱਜ ਵੀ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਹਨ ਤੇ ਉਹ ਮੁਹੱਲੇ ਦੀਆਂ ...

ਪੂਰੀ ਖ਼ਬਰ »

ਸੀ.ਪੀ.ਆਈ. ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ)-ਸੀ.ਪੀ.ਆਈ. ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਕਾਮਰੇਡ ਅਮਰ ਨਾਥ ਸਕੱਤਰ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਕੰਪਲੈਕਸ ਅੱਗੇ ਮੋਦੀ ਸਰਕਾਰ ਵਲੋਂ ਜੰਮੂ ਕਸ਼ਮੀਰ ਵਿਚ ਧਾਰਾ 370 ਅਤੇ 35-ਏ ਤੋੜਨ ਤੇ ਉਸ ਨੂੰ ...

ਪੂਰੀ ਖ਼ਬਰ »

ਗਿ: ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਰਾਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਭਾਈ ਰਣਧੀਰ ਸਿੰਘ ਤਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੇ ਕੇਜਰੀਵਾਲ ਸਰਕਾਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਨਾਲ ਧਾਰਮਿਕ ਭਾਵਨਾ ਨੂੰ ਡੰੂਘੀ ਠੇਸ ਪਹੁੰਚੀ-ਜਥੇ. ਚਨਾਰਥਲ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ)-ਦਿੱਲੀ ਸਥਿਤ ਤੁਗਲਕਾਬਾਦ ਵਿਖੇ ਦਿੱਲੀ ਵਿਕਾਸ ਅਥਾਰਟੀ ਵਲੋਂ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਿਰ ਢਾਹੁਣ ਦੀ ਨਿਖੇਧੀ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਕਿਹਾ ਕਿ ...

ਪੂਰੀ ਖ਼ਬਰ »

ਮੰਦਰ ਦੀ ਭੰਨਤੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਧਰਨਾ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਅਰੁਣ ਆਹੂਜਾ)-ਗੁਰੂ ਰਵਿਦਾਸ ਦੇ ਮੰਦਰ ਦੀ ਕੀਤੀ ਗਈ ਭੰਨਤੋੜ ਦੇ ਿਖ਼ਲਾਫ਼ ਵਿਰੋਧ ਦਰਜ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸਰਹਿੰਦ ਚੰਡੀਗੜ੍ਹ ਰੋਡ ਤੇ ਭੈਰੋਂਪੁਰ ਮੋੜ 'ਤੇ ਧਰਨਾ ਲਗਾਇਆ ਗਿਆ¢ ਇਸ ਧਰਨੇ ਦੀ ਅਗਵਾਈ ਆਮ ...

ਪੂਰੀ ਖ਼ਬਰ »

ਭਾਜਪਾ ਦੇਸ਼ ਅੰਦਰ ਕਰਵਾਉਣਾ ਚਾਹੁੰਦੀ ਹੈ ਫ਼ਿਰਕੂ ਦੰਗੇ-ਨੋਨੀ, ਟਿਵਾਣਾ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਮਨਪ੍ਰੀਤ ਸਿੰਘ)-ਦਿੱਲੀ ਅੰਦਰ ਭਾਜਪਾ ਵਲੋਂ ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜੇ ਜਾਣ ਦੀ ਨਿਖੇਧੀ ਕਰਦੇ ਯੂਥ ਕਾਂਗਰਸ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਜੱਲ੍ਹਾ ਤੇ ਕਾਂਗਰਸੀ ਆਗੂ ਪਰਮਵੀਰ ਸਿੰਘ ਟਿਵਾਣਾ ...

ਪੂਰੀ ਖ਼ਬਰ »

ਗੋਬਿੰਦਗੜ੍ਹ ਸ਼ਹਿਰ ਦੀ ਸੁੰਦਰਤਾ ਲਈ ਨਗਰ ਕੌ ਾਸਲ ਦਾ ਆਪਣਾ ਬਾਗ਼ਬਾਨੀ ਵਿਭਾਗ ਲਗਾਵੇ ਬੂਟੇ-ਸਹੋਤਾ

ਮੰਡੀ ਗੋਬਿੰਦਗੜ੍ਹ, 13 ਅਗਸਤ (ਮੁਕੇਸ਼ ਘਈ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਾਸਲਰ ਜਗਮੀਤ ਸਿੰਘ ਸਹੋਤਾ ਨੇ ਅੱਜ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਨੰੂ ਇਕ ਮੰਗ ਪੱਤਰ ਦੇ ਕੇ ਨਗਰ ਕੌਾਸਲ ਵਲੋਂ 29 ਮਈ 2019 ਨੰੂ ਪਾਸ ਕੀਤੇ ਇਕ ਮਤਾ ਨੰਬਰ-20 ਬਾਰੇ ਆਪਣੀ ਅਸਹਿਮਤੀ ਪ੍ਰਗਟ ਕੀਤੀ ਹੈ | ਸ. ਸਹੋਤਾ ਨੇ ਲਿਖਤੀ ਰੂਪ 'ਚ ਦਿੱਤੀ ਇਸ ਅਰਜ਼ੀ 'ਚ ਲਿਖਿਆ ਹੈ ਕਿ ਗੋਬਿੰਦਗੜ੍ਹ ਸ਼ਹਿਰ ਦੀ ਸੁੰਦਰਤਾ ਨੰੂ ਲੈਂਡਸਕੇਪ ਕਰਨ ਲਈ ਨਗਰ ਕੌਾਸਲ ਦੀ ਹਦੂਦ ਵਿਚ ਆਉਂਦਾ ਹੋਇਆ ਜੀ.ਟੀ. ਰੋਡ ਦੇ ਦੋਨੋਂ ਪਾਸੇ ਲੈਂਡਸਕੇਪਿੰਗ ਵਾਲੀ ਥਾਂ ਤੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਉਣ, ਲਾਈਟਿੰਗ, ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਪੇਂਟਿੰਗ ਬਣਵਾਉਣੀ, ਬੈਂਚ ਲਗਵਾਉਣੇ, ਪਖਾਨੇ ਦੀ ਉਸਾਰੀ ਕਰਨੀ, ਫੁਹਾਰੇ ਲਗਾਉਣ ਲਈ ਲਗਭਗ ਰੁਪਏ 8 ਕਰੋੜ ਦੇ ਖ਼ਰਚੇ ਦੀ ਪ੍ਰਵਾਨਗੀ ਸਬੰਧੀ ਉਕਤ ਮਤਾ ਪਾਸ ਕੀਤਾ ਗਿਆ ਹੈ | ਉਨ੍ਹਾਂ ਵਲੋਂ ਲੋਕਲ ਬਾਡੀ ਮੰਤਰੀ ਤੋਂ ਮੰਗ ਕੀਤੀ ਗਈ ਕਿ ਮੀਟਿੰਗ 'ਚ ਹੋਏ ਫ਼ੈਸਲੇ ਅਨੁਸਾਰ ਉਕਤ ਮਤਾ ਰੱਦ ਕਰਕੇ ਡਾਇਰੈਕਟਰ, ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਪਾਸ ਯੋਗ ਹੁਕਮਾਂ ਹਿਤ ਭੇਜਿਆ ਜਾਵੇ, ਤਾਂ ਜੋ ਨਗਰ ਕੌਾਸਲ ਦਾ ਵਿੱਤੀ ਨੁਕਸਾਨ ਹੋਣ ਤੋਂ ਬਚ ਜਾਵੇ |


ਖ਼ਬਰ ਸ਼ੇਅਰ ਕਰੋ

ਸੰਘੋਲ ਤੋਂ ਖੰਨਾ ਸੜਕ ਦੀ ਹਾਲਤ ਤਰਸਯੋਗ

ਸੰਘੋਲ, 13 ਅਗਸਤ (ਗੁਰਨਾਮ ਸਿੰਘ ਚੀਨਾ)-ਸੰਘੋਲ, ਬੁਰਜ, ਸੁਹਾਵੀ, ਹਰਗਣਾਂ, ਖੇੜ੍ਹੀ ਨੌਧ ਸਿੰਘ, ਭੜੀ ਆਦਿ ਪਿੰਡਾਂ ਤੋਂ ਖੰਨਾ ਪਹੁੰਚ ਰਹੀ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਤੇ ਸੜਕ 'ਚ ਪੈ ਚੁੱਕੇ ਵੱਡੇ-ਵੱਡੇ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਜਿਸ ਕਾਰਨ ...

ਪੂਰੀ ਖ਼ਬਰ »

ਅਮਲੋਹ ਸਮਾਰਟ ਸਕੂਲ ਦੇ ਵਿਦਿਆਰਥੀ ਨੂੰ ਆਯੁਰਵੈਦਿਕ ਕਾਲਜ 'ਚ ਮਿਲਿਆ ਦਾਖ਼ਲਾ

ਅਮਲੋਹ, 13 ਅਗਸਤ (ਸੂਦ)-ਸਰਕਾਰੀ ਸਕੂਲਾਂ 'ਚ ਦਿਨੋਂ ਦਿਨ ਗੁਣਾਤਮਿਕ ਤੇ ਸਿੱਖਿਅਕ ਪੱਧਰ ਵਧਦਾ ਜਾ ਰਿਹਾ ਹੈ | ਇਹ ਗੱਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਮਲੋਹ ਦੀ ਪਿ੍ੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਤੇ ਮਾਸਟਰ ਧਰਮ ਸਿੰਘ ਰਾਈਏਵਾਲ ਨੇ ਅੱਜ ਇਥੇ ...

ਪੂਰੀ ਖ਼ਬਰ »

ਕਰਮਚਾਰੀ ਦਲ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਦਲ ਦੇ ਦਫ਼ਤਰ 'ਚ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਮੁੱਦੇ ਨੂੰ ਲੈ ਕੇ ਵਕੀਲਾਂ ਵਲੋਂ ਹੜਤਾਲ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ)-ਬਾਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ਅਦਾਲਤਾਂ ਦਾ ਬਾਈਕਾਟ ਕਰਕੇ ਮੁਕੰਮਲ ਹੜਤਾਲ ਰੱਖੀ ਗਈ ਤੇ ਪੰਜਾਬ ਬੰਦ ਨੂੰ ਹਮਾਇਤ ...

ਪੂਰੀ ਖ਼ਬਰ »

ਬੈਂਸ ਭਰਾਵਾਂ ਤੇ ਖਹਿਰਾ ਦੀ ਧਾਰਾ 35-ਏ ਅਤੇ 370 ਬਾਰੇ ਖ਼ਾਮੋਸ਼ੀ ਸ਼ੱਕ ਦੇ ਘੇਰੇ 'ਚ-ਮਾਨ

ਬਸੀ ਪਠਾਣਾਂ, 13 ਅਗਸਤ (ਗੁਰਬਚਨ ਸਿੰਘ ਰੁਪਾਲ)-ਹਰ ਲੋਕ ਮੁੱਦੇ ਉੱਤੇ ਮੋਹਰੀ ਰਹਿਣ ਵਾਲੇ ਬੈਂਸ ਭਰਾਵਾਂ ਅਤੇ ਸੁਖਪਾਲ ਸਿੰਘ ਖਹਿਰਾ ਦੀ ਚੁੱਪ ਤੋਂ ਜਾਪਦਾ ਹੈ ਕਿ ਇਨ੍ਹਾਂ ਦੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੰਮੂ ਕਸ਼ਮੀਰ 'ਚ ਧਾਰਾ 35-ਏ ਅਤੇ 370 ਦੇ ਵਿਸ਼ੇਸ਼ ਅਧਿਕਾਰ ...

ਪੂਰੀ ਖ਼ਬਰ »

ਔਰਤਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਮਨਪ੍ਰੀਤ ਸਿੰਘ)-ਤੀਆਂ ਦਾ ਤਿਉਹਾਰ ਜੱਗੀ ਰੈਸਤਰਾਂ ਮਾਧੋਪੁਰ ਵਿਖੇ ਪੰਜਾਬੀ ਪਹਿਰਾਵੇ ਵਿਚ ਸਜੀਆਂ ਲੜਕੀਆਂ ਅਤੇ ਔਰਤਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਉਨ੍ਹਾਂ ਵਲੋਂ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਕਿੱਕਲੀ ਅਤੇ ਗਿੱਧਾ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਖਮਾਣੋਂ, 13 ਅਗਸਤ (ਮਨਮੋਹਣ ਸਿੰਘ ਕਲੇਰ)-ਪੰਜਾਬਣਾਂ ਵਲੋਂ ਮਨਾਏ ਜਾਂਦੇ ਤੀਆਂ ਦੇ ਤਿਉਹਾਰ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ 'ਚ ਸਹਾਈ ਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਧਰਮ ਪਤਨੀ ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ 'ਚ ਐਲੀਮੈਂਟਰੀ ਸਕੂਲ ਝੰਬਾਲਾ ਦੀ ਟੀਮ ਰਹੀ ਜੇਤੂ

ਸਲਾਣਾ, 13 ਅਗਸਤ (ਗੁਰਚਰਨ ਸਿੰਘ ਜੰਜੂਆ)-ਸਰਕਾਰੀ ਐਲੀਮੈਂਟਰੀ ਸਕੂਲ ਝੰਬਾਲਾ ਸੈਂਟਰ ਭਮਾਰਸੀ ਜ਼ੇਰ ਦੀ ਟੀਮ ਵਲੋਂ ਬਲਾਕ ਸਰਹਿੰਦ-2 ਦੇ ਸੈਂਟਰਾਂ ਕੁਇਜ਼ ਮੁਕਾਬਲਿਆਂ 'ਚੋਂ ਬਲਾਕ 'ਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਸਕੂਲ ਟੀਮ ਦਾ ਸਕੂਲ ਪ੍ਰਬੰਧਕ ਕਮੇਟੀ ਅਤੇ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨਸ਼ਿਆਂ ਵਿਰੁੱਧ ਕੈਂਪ

ਮੰਡੀ ਗੋਬਿੰਦਗੜ੍ਹ, 13 ਅਗਸਤ (ਮੁਕੇਸ਼ ਘਈ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਭਰਪੂਰ ਯਤਨਾਂ ਦੇ ਮਕਸਦ ਨਾਲ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਸੈਂਟਰ ਖੋਲ੍ਹ ਗਏ ਹਨ ਇਨ੍ਹਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਵਲੋਂ ਨਕਾਰੀ ਕਾਂਗਰਸ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਵਾਸੀ ਤਿਆਰ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 13 ਅਗਸਤ (ਬਲਜਿੰਦਰ ਸਿੰਘ, ਮੁਕੇਸ਼ ਘਈ)- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੈਂਬਰਸ਼ਿਪ ਦੌਰਾਨ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਅਰੁਣ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਦੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਐਵਾਰਡੀ ਫ਼ਤਹਿਗੜ੍ਹ ਸਾਹਿਬ ਨਹਿਰੂ ਯੁਵਾ ਕਲੱਬ ਅਤੇ ਜਾਗੋ ਐਨ.ਜੀ.ਓ. ਵਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਅਮਲੋਹ, 13 ਅਗਸਤ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਨੇ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ¢ ਇਸ ਮੁਹਿੰਮ ਦਾ ਵਿਸ਼ਾ ਹੈ “'ਰੁੱਖ ਲਗਾਓ ਪੰਜਾਬ ਬਚਾਓ”' ਸੀ ਅਤੇ ਇਸ ਦਾ ਉਦਘਾਟਨ ਯੂਨੀਵਰਸਿਟੀ ਕੁਲਪਤੀ ਡਾ. ਜ਼ੋਰਾ ਸਿੰਘ ਨੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸਲਾਣਾ, 13 ਅਗਸਤ (ਗੁਰਚਰਨ ਸਿੰਘ ਜੰਜੂਆ)-ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਾਬਕਾ ਪੰਚ ਗੁਰਮੀਤ ਸਿੰਘ ਜੰਜੂਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ 'ਚ ਭਾਗ ਲੈਣ ਵਾਲੀਆਂ ਔਰਤਾਂ ਵਲੋਂ ਗਿੱਧਾ, ਭੰਗੜਾ ਤੇ ਬੋਲੀਆਂ ਪਾ ਕੇ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX