ਤਾਜਾ ਖ਼ਬਰਾਂ


ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  10 minutes ago
ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  27 minutes ago
ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ...
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  41 minutes ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ...
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  52 minutes ago
ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਸ਼ਹਿਰ ਦੇ ਲਾਈਟ ਵਾਲੇ ਚੌਕ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ...
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 15 ਸਤੰਬਰ (ਲਕਵਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਵਿਰੁੱਧ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ...
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਅੱਜ ਕਾਰ, ਖੱਚਰ ਰੇਹੜੇ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 1 hour ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ...
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ 'ਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇੱਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ...
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 2 hours ago
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਅੱਜ ਇੱਕ ਲੜਕੀ ਅਤੇ ਉਸ ਦੇ ਪਤੀ ਨੂੰ ਕੁਝ ਵਿਅਕਤੀਆਂ ਵਲੋਂ ਗੋਲੀਆਂ...
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੱਗੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ...
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 3 hours ago
ਮੇਹਲੀ, 15 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਹਰਜਿੰਦਰ ਜੰਡਿਆਲੀ ਨੂੰ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਦੂਜੀ...
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 15 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਯੁੱਧ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ ਨੂੰ ਲੈ ਕੇ ਪਰਮਾਣੂੰ ਯੁੱਧ ਹੋਣ ਦੇ ਆਸਾਰ ਵੀ...
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 3 hours ago
ਮੁੰਬਈ, 15 ਸਤੰਬਰ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਨਕਸਲੀਆਂ ਨੂੰ...
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 4 hours ago
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਕਸ਼ਮੀਰ ਵਿਚ ਧਾਰਾ 370 ਹਟਾਉਣ ਉਪਰੰਤ ਬਣੇ ਮਾਹੌਲ ਨਾਲ ਕਸ਼ਮੀਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ਤਲਵੰਡੀ ਸਾਬੋ ਪੁਲਿਸ ਨੇ ਜਬਰੀ...
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 4 hours ago
ਬੇਤਿਆ, 15 ਸਤੰਬਰ - ਮੁਜ਼ੱਫਰਪੁਰ ਬਾਲਿਕਾ ਗ੍ਰਹਿ ਕਾਂਡ ਦੀ ਪੀੜਤਾ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਗਰ ਥਾਣਾ ਖੇਤਰ ਦੀ ਹੈ। ਲੜਕੀ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦੇ ਆਈ.ਸੀ.ਯੂ. ਵਿਚ ਭਰਤੀ...
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 5 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਬੰਦ ਦੇ ਸੱਦੇ 'ਤੇ ਗੁਰਦਾਸਪੁਰ-ਬਟਾਲਾ ਰਹੇ ਮੁਕੰਮਲ ਬੰਦ, ਪਿੰਡਾਂ 'ਚ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ

ਕਾਹਲੋਂ ਬਟਾਲਾ, 13 ਅਗਸਤ -ਦਿੱਲੀ ਵਿਖੇ ਗੁਰੂ ਰਵਿਦਾਸ ਦਾ ਪੁਰਾਣਾ ਮੰਦਰ ਢਾਹੇ ਜਾਣ ਤੋਂ ਬਾਅਦ ਸਮੁੱਚੇ ਰਵਿਦਾਸੀਆ ਸਮਾਜ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧ ਵਿਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਅੱਜ ਬਟਾਲਾ ਸ਼ਹਿਰ ਪੂਰਨ ਤੌਰ 'ਤੇ ਬੰਦ ...

ਪੂਰੀ ਖ਼ਬਰ »

ਫੁੱਲ ਡਰੈੱਸ ਰਿਹਰਸਲ 'ਚ ਦੇਸ਼ ਭਗਤੀ 'ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਨੇ ਬੰਨਿ੍ਹਆ ਰੰਗ

ਗੁਰਦਾਸਪੁਰ, 13 ਅਗਸਤ (ਆਰਿਫ਼)-15 ਅਗਸਤ ਨੂੰ ਮਨਾਏ ਜਾ ਰਹੇ 73ਵੇਂ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਸਥਾਨਿਕ ਲੈਫ: ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਫ਼ੁਲ ਡਰੈੱਸ ਰਿਹਰਸਲ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਸਕੂਲੀ ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਣ ਤੋਂ ਬਾਅਦ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 13 ਅਗਸਤ (ਗੁਰਪ੍ਰਤਾਪ ਸਿੰਘ/ਭਾਗਦੀਪ ਸਿੰਘ)-ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਨੰੂ ਲੈ ਕੇ ਰਵਿਦਾਸ ਭਾਈਚਾਰੇ ਵਲੋਂ ਬੀਤੇ ਕੱਲ੍ਹ ਬੰਦ ਦਾ ਸੱਦਾ ਦਿੱਤਾ ਗਿਆ ਸੀ | ਜਿਸ ਦਾ ਪੂਰਨ ਅਸਰ ਅੱਜ ਗੁਰਦਾਸਪੁਰ ਸ਼ਹਿਰ ਅਤੇ ਬਾਜ਼ਾਰਾਂ ਅੰਦਰ ਦੇਖਣ ...

ਪੂਰੀ ਖ਼ਬਰ »

ਹਲਕਾ ਕਾਦੀਆਂ ਦੇ ਸਮੂਹ ਪਿੰਡਾਂ 'ਚ ਵਿਕਾਸ ਦੇ ਕੰਮਾਂ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਬਾਜਵਾ

ਕਾਹਨੂੰਵਾਨ, 13 ਅਗਸਤ (ਹਰਜਿੰਦਰ ਸਿੰਘ ਜੱਜ)-ਹਲਕਾ ਕਾਦੀਆਂ ਦੇ ਸਮੂਹ ਪਿੰਡਾਂ ਵਿਚ ਵਿਕਾਸ ਕੰਮ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਕਾਦੀਆਂ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ 'ਤੇ ਦੀਨਾਨਗਰ ਦੇ ਦਲਿਤ ਸਮਾਜ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਕੇ ਹਾਈਵੇ ਕੀਤਾ ਜਾਮ

ਦੀਨਾਨਗਰ, 13 ਅਗਸਤ (ਸੰਧੂ/ ਸੋਢੀ/ ਸ਼ਰਮਾ)-ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਦੇ ਤੋੜੇ ਗਏ ਇਤਿਹਾਸਕ ਮੰਦਰ ਦੇ ਰੋਸ ਵਜੋਂ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ 13 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਸਬੰਧ ਵਿਚ ਅੱਜ ਦੀਨਾਨਗਰ ਵਿਚ ਬਾਜ਼ਾਰ ਤੇ ਹੋਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਵਰਕਿੰਗ ਕਮੇਟੀ ਦੀ ਮੀਟਿੰਗ

ਗੁਰਦਾਸਪੁਰ, 13 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਵਰਕਿੰਗ ਕਮੇਟੀ ਦੀ ਮੀਟਿੰਗ ਮੰਡਲ ਦਫ਼ਤਰ ਵਿਖੇ ਸੁਰਿੰਦਰ ਪੱਪੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਚੇਅਰਮੈਨ ਪਾਵਰਕਾਮ ਪਟਿਆਲਾ ਕੋਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਜਾਇੰਟ ਫੋਰਮ ...

ਪੂਰੀ ਖ਼ਬਰ »

ਘੁਮਾਣ ਵਿਖੇ ਬੱਚਿਆਂ ਲਈ ਮੁਫ਼ਤ ਮੈਡੀਕਲ ਕੈਂਪ

ਘੁਮਾਣ, 13 ਅਗਸਤ (ਬੰਮਰਾਹ)-ਜੀ.ਓ.ਜੀ. ਕਰਨਲ ਗੁਰਮੁੱਖ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਸੂਬੇਦਾਰ ਗੁਰਨਾਮ ਸਿੰਘ ਦੀ ਅਗਵਾਈ 'ਚ ਘੁਮਾਣ ਵਿਖੇ ਬੱਚਿਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ 'ਚ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ...

ਪੂਰੀ ਖ਼ਬਰ »

ਤਿੰਨ ਧਿਰਾਂ 'ਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਜਾਨੀ ਨੁਕਸਾਨ ਦਾ ਹੋਇਆ ਬਚਾਅ, ਬਲੈਰੋ ਗੱਡੀ ਦੀ ਹੋਈ ਭੰਨ-ਤੋੜ

ਫਤਹਿਗੜ੍ਹ ਚੂੜੀਆਂ, 13 ਅਗਸਤ (ਧਰਮਿੰਦਰ ਸਿੰਘ ਬਾਠ)-ਬੀਤੀ ਰਾਤ 8 ਵਜੇ ਦੇ ਕਰੀਬ ਮਜੀਠਾ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਤਿੰਨ ਧਿਰਾਂ 'ਚ ਹੋਏ ਟਕਰਾਅ ਅਤੇ ਝਗੜੇ ਦੌਰਾਨ ਅੱਧੇ ਘੰਟੇ ਤੋਂ ਵੱਧ ਗੋਲੀਆਂ ਚਲਦੀਆਂ ਰਹੀਆਂ, ਜਿਸ ਦੌਰਾਨ ਇਕ ਬਲੈਰੋ ਗੱਡੀ ਦੀ ਭੰਨਤੋੜ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਨੇ ਚੁੱਕੀ ਦਰਿਆ ਰਾਵੀ ਉੱਪਰ ਅਧੂਰੇ ਪੁਲ ਨੂੰ ਮੁਕੰਮਲ ਕਰਨ ਦੀ ਜ਼ਿੰਮੇਵਾਰੀ

ਡੇਰਾ ਬਾਬਾ ਨਾਨਕ, 13 ਅਗਸਤ (ਵਿਜੇ ਸ਼ਰਮਾ)-ਪਿੰਡ ਘੋਨੇਵਾਲ ਤੋਂ ਦਰਿਆ ਪਾਰ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਨੂੰ ਜੋੜਣ ਲਈ ਪਿਛਲੇ ਪੰਜ ਸਾਲਾਂ ਤੋਂ ਗਰਿਫ ਕੰਪਨੀ ਵਲੋਂ ਕੀਤੇ ਜਾ ਰਿਹਾ 500 ਮੀਟਰ ਲੰਬੇ ਪੁਲ ਦਾ ਨਿਰਮਾਣ ਦਾ ਭਾਵੇਂ 90 ਫੀਸਦੀ ਕੰਮ ਪੂਰਾ ਹੋ ਚੁਕਾ ਹੈ ਪਰ ਰਹਿੰਦਾ ਅੱਧ ਵਿਚਾਲੇ ਲਟਕੇ ਹੋਣ ਕਾਰਨ ਇਹ ਪੁਲ ਆਵਾਜਾਈ ਲਈ ਬੰਦ ਪਿਆ ਹੈ | ਕਿਸਾਨਾਂ ਵਲੋਂ ਪੁਲ ਦੀ ਉਸਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਬਾਰ-ਬਾਰ ਕਹਿਣ ਦੇ ਬਾਵਜੂਦ ਵੀ ਪਿਛਲੇ ਇਕ ਸਾਲ ਤੋਂ ਪੁਲ ਦੇ ਨਿਰਮਾਣ ਦਾ ਕੰਮ ਅੱਧ ਵਿਚਾਲੇ ਲਟਕਿਆ ਪਿਆ ਸੀ | ਪਰ ਆਖਿਰ ਇਸ ਖੇਤਰ ਦੇ ਕਿਸਾਨਾਂ ਨੇ ਵੱਡੀ ਪਹਿਲ ਕਦਮੀ ਕਰਦਿਆਂ ਪੁਲ ਦੇ ਨਿਰਮਾਣ ਦਾ ਜਿੰਮਾ ਚੁੱਕਿਆ ਤੇ ਪੈਸੇ ਇਕੱਠੇ ਕਰਕੇ ਪੁਲ ਦੇ ਆਖਰੀ ਹਿੱਸੇ ਨੂੰ ਮੁੱਖ ਸੜਕ ਤੱਕ ਜੋੜਣ ਲਈ ਮਿਟੀ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਮੌਕੇ 'ਤੇ ਗਈ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਸਾਬਕਾ ਸਰਪੰਚ ਸੁਖਦੇਵ ਸਿੰਘ ਭੋਲਾ, ਦੀਦਾਰ ਸਿੰਘ ਆਦਿ ਦਰਜਨਾਂ ਕਿਸਾਨਾਂ ਨੇ ਦੱਸਿਆ ਕਿ ਗਰਿਫ ਕੰਪਨੀ ਵਲੋਂ ਪਿਛਲੇ ਪੰਜ ਸਾਲ ਤੋਂ ਰਾਵੀ ਉਪੱਰ ਪੱਕੇ ਪੁਲ ਦੇ ਨਿਰਮਾਣ ਦਾ ਕੰਮ ਜਾਰੀ ਸੀ ਤੇ ਪੁਲ ਦਾ ਕਰੀਬ 90 ਫ਼ੀਸਦੀ ਕੰਮ ਪੂਰਾ ਵੀ ਹੋ ਚੁੱਕਾ ਸੀ | ਪਰ ਕੰਪਨੀ ਵਲੋਂ ਤਕਨੀਕੀ ਕਾਰਨਾਂ ਕਰਕੇ ਕਰੀਬ ਇਕ ਸਾਲ ਪਹਿਲਾਂ ਅੰਤਿਮ ਪੜਾਅ ਦਾ ਕੰਮ ਰੋਕ ਦਿੱਤਾ ਗਿਆ ਸੀ ਤੇ ਇਹ ਪੁੁਲ ਚਾਲੂ ਨਾ ਹੋਣ ਕਾਰਨ ਕਿਸਾਨਾਂ ਨੂੰ ਦਰਿਆ ਪਾਰ ਜਾਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਕਿਸਾਨਾਂ ਦੱਸਿਆ ਕਿ ਹੁਣ 7 ਪਿੰਡਾਂ ਦੇ ਕਿਸਾਨਾਂ ਵਲੋਂ ਪੁਲ ਤੋਂ ਸੜਕ ਤੱਕ ਮਿੱਟੀ ਪਾਉਣ ਲਈ ਕਰੀਬ ਪੰਜ ਲੱਖ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਗਈ ਹੈ ਜਿਸ ਨਾਲ ਮਿੱਟੀ ਪਾਉਣ ਦਾ ਕੰਮ ਪੂਰੀ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਇਸ ਕੰਮ ਲਈ ਗਰਿਫ ਕੰਪਨੀ ਕੰਪਨੀ ਵਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਪੁਲ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਨਾਲ ਇਹ ਪੁਲ ਆਰਜ਼ੀ ਤੌਰ ਤੇ ਆਵਾਜਾਈ ਲਈ ਖੋਲ ਦਿੱਤਾ ਜਾਵੇਗਾ | ਇਸ ਮੌਕੇ ਕਈ ਹੋਰ ਕਿਸਾਨ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਾਣੀ ਬਚਾਓ ਤੇ ਰੁੱਖ ਲਗਾਓ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ

ਊਧਨਵਾਲ, 13 ਅਗਸਤ (ਪਰਗਟ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਸਕੂਲ ਮੁਖੀ ਸ੍ਰੀਮਤੀ ਸ਼ਸੀ ਕਿਰਨ ਦੀ ਅਗਵਾਈ ਵਿਚ ਬੱਚਿਆਂ ਨੇ ਪਾਣੀ ਬਚਾਓ ਅਤੇ ਰੁੱਖ ਲਗਾਓ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਕਲਾਸ ਦੀ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਰਾਏਚੱਕ

ਕੋਟਲੀ ਸੂਰਤ ਮੱਲ੍ਹੀ, 13 ਅਗਸਤ (ਕੁਲਦੀਪ ਸਿੰਘ ਨਾਗਰਾ)-ਸ੍ਰੀ ਗੁੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਰਾਏਚੱਕ ਇਲਾਕੇ ਦੇ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਮੁਹੱਈਆ ਕਰਵਾ ਕੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾ ਰਿਹਾ ਹੈ | ਸੰਸਥਾ ਦੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸੀਨੀ: ਸੈਕੰ: ਸਕੂਲ ਕਾਦੀਆਂ ਵਿਚ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 13 ਅਗਸਤ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਪੀਂਘਾਂ ਝੂਟ ਕੇ ਤੇ ਨੱਚ-ਗਾ ਕੇ ਆਪਣੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਵੰਨਗੀਆਂ ਪੇਸ਼ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਲੜਕਾ ਲਾਪਤਾ

ਕਾਹਨੂੰਵਾਨ, 13 ਅਗਸਤ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਬਲਵੰਡ ਦੇ ਵਾਸੀ ਇਕ ਲੜਕੇ ਦੇ ਭੇਦਭਰੇ ਹਾਲਾਤ ਵਿਚ ਗੁੰਮ ਹੋ ਜਾਣ ਦੀ ਖ਼ਬਰ ਮਿਲੀ ਹੈ | ਭੇਦਭਰੀ ਹਾਲਾਤ 'ਚ ਗੁੰਮ ਹੋਏ ਲੜਕੇ ਨਿਸ਼ਾਨ ਸਿੰਘ (13) ਪੁੱਤਰ ਜਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਹਰਚੋਵਾਲ, 13 ਅਗਸਤ (ਰਣਜੋਧ ਸਿੰਘ ਭਾਮ)- ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ਹਰਗੋਬਿੰਦਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਚੌਕੀ ਹਰਚੋਵਾਲ ਅਧੀਨ ਆਉਂਦੇ ਪਿੰਡਾਂ 'ਚ ਪੰਚਾਂ-ਸਰਪੰਚਾਂ ਅਤੇ ਹੋਰ ਮੁਹਤਬਰ ਵਿਅਕਤੀਆਂ ਨਾਲ ਪੁਲਿਸ ਚੌਕੀ ਹਰਚੋਵਾਲ ਦੇ ...

ਪੂਰੀ ਖ਼ਬਰ »

ਕਲਯੁਗੀ ਫੁੱਫੜ ਵਲੋਂ ਨਾਬਾਲਗ ਭਤੀਜੀ ਨਾਲ ਜਬਰ-ਜਨਾਹ

ਬਟਾਲਾ, 13 ਅਗਸਤ (ਬੁੱਟਰ)-ਨਜ਼ਦੀਕੀ ਪਿੰਡ ਬੁੱਟਰ ਵਿਖੇ ਨਾਬਾਲਗ ਲੜਕੀ ਨਾਲ ਉਸ ਦੇ ਸਕੇ ਫੁੱਫੜ ਵਲੋਂ ਜਬਰ-ਜਨਾਹ ਕੀਤੇ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਬਟਾਲਾ 'ਚ ਜ਼ੇਰੇ ਇਲਾਜ ਪੀੜਤ ਲੜਕੀ (14 ਸਾਲ) ਦੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਕੋਲੋਂ ਲੁਟੇਰਿਆਂ ਨੇ 2 ਲੱਖ 30 ਹਜ਼ਾਰ ਰੁਪਏ ਲੁੱਟੇ

ਹਰਚੋਵਾਲ, 13 ਅਗਸਤ (ਰਣਜੋਧ ਸਿੰਘ ਭਾਮ)-ਬਟਾਲਾ ਰੋਡ 'ਤੇ ਪਿੰਡ ਭਾਮੜੀ ਮੋੜ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਤੋਂ ਲੁਟੇਰਿਆਂ ਵਲੋਂ 2 ਲੱਖ 30 ਹਜ਼ਾਰ ਰੁਪਏ ਖੋਹ ਕੇ ਫਰਾਰ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਪੁੱਤਰ ਲਖਵਿੰਦਰ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਨੇ ਪੁਰਾਣਾ ਸ਼ਾਲਾ ਬਾਜ਼ਾਰ 'ਚ ਜੰਮ ਕੇ ਕੀਤਾ ਰੋਸ ਪ੍ਰਦਰਸ਼ਨ

ਪੁਰਾਣਾ ਸ਼ਾਲਾ, 13 ਅਗਸਤ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਰਵਿਦਾਸ ਮੰਦਰ ਨੂੰ ਹਟਾਏ ਜਾਣ ਦੇ ਰੋਸ ਵਜੋਂ ਗੁਰੂ ਰਵਿਦਾਸ ਨਾਲ ਸਬੰਧਿਤ ਸੰਤ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਅੱਜ ਦੇ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਨੇ ਫੂਕਿਆ ਮੋਦੀ ਤੇ ਕੇਜਰੀਵਾਲ ਦਾ ਪੁਤਲਾ-ਬੱਸਾਂ ਨਾ ਚੱਲਣ ਕਾਰਨ ਲੋਕ ਹੋਏ ਪ੍ਰੇਸ਼ਾਨ

ਬਟਾਲਾ, 13 ਅਗਸਤ (ਹਰਦੇਵ ਸਿੰਘ ਸੰਧੂ)-ਬਟਾਲਾ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਥਾਨਕ ਨਹਿਰੂ ਗੇਟ ਤੋਂ ਰੋਸ ਮਾਰਚ ਕੱਢਿਆ ਗਿਆ | ਰੋਸ ਮਾਰਚ 'ਚ ਸ਼ਾਮਿਲ ਲੋਕਾਂ ਨੇ ਗਾਂਧੀ ਚੌਕ 'ਚ ਰੋਸ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੀ ਰਹਿਨੁਮਾਈ ਹੇਠ ਕਾਦੀਆਂ ਹਲਕੇ ਦਾ ਵਿਕਾਸ ਜ਼ੋਰਾਂ 'ਤੇ-ਬਲਵਿੰਦਰ ਸਿੰਘ

ਕਾਦੀਆਂ, 13 ਅਗਸਤ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਹਲਕਾ ਵਿਕਾਸ ਪੱਖੋਂ ਇਕ ਨੰਬਰ 'ਤੇ ਚੱਲ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਕਮੇਟੀ ਦੇ ਸੈਕਟਰੀ ਬਲਵਿੰਦਰ ਸਿੰਘ ਭਿੰਦਾ ਨੈਨੇਕੋਟ ਨੇ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਬਾਜਵਾ ਵਲੋਂ ਕਾਦੀਆਂ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ ਹੇਠ ਪਿੰਡਾਂ ਦਾ ਵਿਕਾਸ ਜ਼ੋਰਾਂ 'ਤੇ-ਸਰਪੰਚ ਪਰਮਜੀਤ ਸਿੰਘ

ਕਾਦੀਆਂ, 13 ਅਗਸਤ (ਪ੍ਰਦੀਪ ਸਿੰਘ ਬੇਦੀ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡਾਂ ਦਾ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਿੰਡ ਧੱਕੜ ਦੇ ਸਰਪੰਚ ਪਰਮਜੀਤ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ...

ਪੂਰੀ ਖ਼ਬਰ »

ਪਾਲ ਸਿੰਘ ਆੜ੍ਹਤੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਹਰਚੋਵਾਲ, 13 ਅਗਸਤ (ਰਣਜੋਧ ਸਿੰਘ ਭਾਮ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਆੜ੍ਹਤੀ ਪਿੰਡ ਹਰਚੋਵਾਲ ਨੂੰ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਜਨਰਲ ਨਿਯੁਕਤ ਕੀਤਾ ਗਿਆ ਹੈ | ਸ: ਪਾਲ ਸਿੰਘ ਆੜ੍ਹਤੀ ਨੇ ਆਪਣੀ ਇਸ ਨਿਯੁਕਤੀ 'ਤੇ ਫਤਹਿਜੰਗ ...

ਪੂਰੀ ਖ਼ਬਰ »

ਮੰਤਰੀ ਰੰਧਾਵਾ ਦੀ ਸੱਚੀ-ਸੱੁਚੀ ਸਾਖ ਬਦੌਲਤ ਹੀ ਅੱਜ ਦੁਨੀਆਂ ਭਰ 'ਚ ਡੇਰਾ ਬਾਬਾ ਨਾਨਕ ਹਲਕੇ ਨੂੰ ਲੋਕ ਜਾਣਦੇ ਹਨ-ਸਰਪੰਚ ਕਾਹਲੋਂ

ਵਡਾਲਾ ਬਾਂਗਰ, 13 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਸਰਹੱਦੀ ਇਲਾਕਾ ਅਤੇ ਦੇਸ਼ ਭਰ ਵਿਚ ਮਸ਼ਹੂਰ ਡੇਰਾ ਬਾਬਾ ਨਾਨਕ ਹਲਕੇ ਨੂੰ ਅੱਜ ਦੁਨੀਆਂ ਭਰ ਵਿਚ ਪੰਜਾਬ ਸਰਕਾਰ ਦੇ ਨਿਧੜਕ ਅਤੇ ਇਮਾਨਦਾਰੀ ਦੀ ਮਿਸਾਲ ਸਮਝੇ ਜਾਂਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

1984 ਦੇ ਦੁਖਾਂਤ ਕਰਕੇ 15 ਅਗਸਤ ਨੂੰ 'ਕਾਲੇ ਦਿਵਸ' ਵਜੋਂ ਮਨਾਵਾਂਗੇ-ਧਰਮੀ ਫ਼ੌਜੀ

ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨੂੰ ਵੱਖਵਾਦੀ ਜਾਂ ਅੱਤਵਾਦੀ ਕਹਿ ਕੇ ਨਕਾਰਿਆ ਜਾਂਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈਲਫ਼ੇਅਰ ...

ਪੂਰੀ ਖ਼ਬਰ »

ਸਿਟੀ ਪ੍ਰਧਾਨ ਮੁੱਢ ਨੇ ਮੁਸਲਿਮ ਭਾਈਚਾਰੇ ਨਾਲ ਬਕਰੀਦ ਦਾ ਤਿਉਹਾਰ ਮਨਾਇਆ

ਬਟਾਲਾ, 13 ਅਗਸਤ (ਬੁੱਟਰ)-ਸਥਾਨਕ ਸ਼ਹਿਰ ਵਿਚ ਮੁਸਲਿਮ ਭਾਈਚਾਰੇ ਵਲੋਂ ਮੌਲਵੀਂ ਅਬਦੁਲ ਗਫੂਰ ਦੀ ਅਗਵਾਈ ਬਕਰੀਦ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਿਟੀ ਕਾਂਗਰਸ ਪ੍ਰਧਾਨ ਸ੍ਰੀ ਸਵਰਨ ਮੁੱਢ ਨੇ ਸਾਥੀਆਂ ਸਮੇਤ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੇ ...

ਪੂਰੀ ਖ਼ਬਰ »

ਭਾਜਪਾ ਨੇ ਮੈਂਬਰਸ਼ਿਪ ਅਭਿਆਨ ਤਹਿਤ ਕੈਂਪ ਲਗਾਇਆ

ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਭਾਰਤੀਯ ਜਨਤਾ ਪਾਰਟੀ ਮੰਡਲ ਧਾਰੀਵਾਲ ਵਲੋਂ ਪਾਰਟੀ ਹਾਈਕਮਾਂਡ ਦੇ ਆਦੇਸ਼ਾਂ 'ਤੇ 'ਮੈਂਬਰਸ਼ਿਪ ਅਭਿਆਨ' ਚਲਾਇਆ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਸੁਰਿੰਦਰ ਕੁਮਾਰ ਉਰਫ਼ ਆਸੂ ਪਹਿਲਵਾਨ ਦੇ ਪ੍ਰਬੰਧਾਂ ਹੇਠ ਵਾਰਡ ਨੰਬਰ 11 ਵਿਖੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਪਾਹੜਾ ਦੇ ਯਤਨਾਂ ਸਦਕਾ ਪਿੰਡ ਹੱਲਾ ਵਿਖੇ ਵਿਕਾਸ ਕਾਰਜ ਸ਼ੁਰੂ

ਗੁਰਦਾਸਪੁਰ, 13 ਅਗਸਤ (ਭਾਗਦੀਪ ਸਿੰਘ ਗੋਰਾਇਆ)-ਪਿੰਡ ਹੱਲਾ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਯਤਨਾਂ ਸਦਕਾ ਪਿੰਡ ਦਾ ਪੱਧਰ ਉੱਚਾ ਚੁੱਕਣ ਲਈ ਪਿੰਡਾਂ ਦੀਆਂ ਗਲੀਆਂ ਨਾਲੀਆਂ ਬਣਾਉਣ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ | ਇਸ ਦੇ ਚੱਲਦਿਆਂ ...

ਪੂਰੀ ਖ਼ਬਰ »

ਕਾਹਲੋਂ ਨੇ ਭਰਤੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦੀ ਪਿੱਠ ਥਾਪੜੀ

ਡੇਰਾ ਬਾਬਾ ਨਾਨਕ, 13 ਅਗਸਤ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨਿਰਮਲ ਸਿੰਘ ਕਾਹਲੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸੂਬੇ ਭਰ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਸਿਵਲ ਸਰਜਨ ਨੰੂ ਮੰਗ-ਪੱਤਰ

ਗੁਰਦਾਸਪੁਰ, 13 ਅਗਸਤ (ਆਲਮਬੀਰ ਸਿੰਘ)-ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਮੰਗਾਂ ਸਬੰਧੀ ਸਿਵਲ ਸਰਜਨ ਨੰੂ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਰਵਿੰਦਰ ਕੌਰ ਐਫ.ਜੀ. ਬਲਾਕ ਪ੍ਰਧਾਨ, ਸੁਰਿੰਦਰ ਕੌਰ ਧਿਆਨਪੁਰ, ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਵਿਭਾਗਾਂ ਦੇ ਪੰਚਾਇਤੀਕਰਨ ਸਬੰਧੀ ਰੋਸ ਪ੍ਰਦਰਸ਼ਨ

ਗੁਰਦਾਸਪੁਰ, 13 ਅਗਸਤ (ਗੁਰਪ੍ਰਤਾਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਭਾਗਾਂ ਦੇ ਪੰਚਾਇਤੀਕਰਨ ਨੰੂ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਦਰੱਖ਼ਤ ਤੋਂ ਡਿੱਗਣ ਕਾਰਨ ਬੱਚੇ ਦੀਆਂ ਦੋਨੋਂ ਬਾਂਹਾਂ ਟੁੱਟੀਆਂ

ਗੁਰਦਾਸਪੁਰ, 13 ਅਗਸਤ (ਭਾਗਦੀਪ ਸਿੰਘ ਗੋਰਾਇਆ)-ਪਿੰਡ ਸੈਦੋਵਾਲ ਕਲਾਂ ਵਿਖੇ ਦਰੱਖ਼ਤ ਤੋਂ ਡਿੱਗਣ ਕਾਰਨ ਇਕ ਬੱਚੇ ਦੀਆਂ ਦੋਨੇਂ ਬਾਂਹਾਂ ਟੁੱਟਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਬੱਚੇ ਦੀ ਮਾਤਾ ਮਮਤਾ ਪਤਨੀ ਰਵੀ ਕੁਮਾਰ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੀ ਅਕਾਲੀ ਕਾਨਫਰੰਸ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵੱਡਾ ਕਾਫ਼ਲਾ ਜਾਵੇਗਾ-ਤਰਲੋਕ ਬਾਠ

ਬਟਾਲਾ, 13 ਅਗਸਤ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੀ ਅਕਾਲੀ ਕਾਨਫਰੰਸ 'ਚ ਵੱਡਾ ਕਾਫ਼ਲਾ ਜਾਵੇਗਾ | ਇਹ ਵਿਚਾਰ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਨੇ ਕਹੇ | ਤਰਲੋਕ ਸਿੰਘ ਬਾਠ ਨੇ ਅੱਗੇ ਕਿਹਾ ...

ਪੂਰੀ ਖ਼ਬਰ »

ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਇਆ ਜਾਵੇ-ਕਾਂਗਰਸੀ ਆਗੂ

ਬਟਾਲਾ, 13 ਅਗਸਤ (ਕਾਹਲੋਂ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਮਰੈਨ ਬਣਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸ਼ੀਤਲ ਗੁਨੋਪੁਰੀ ਦੇ ਗ਼ਜ਼ਲ ਸੰਗ੍ਰਹਿ 'ਤੇ ਚਰਚਾ 24 ਨੰੂ

ਗੁਰਦਾਸਪੁਰ, 13 ਅਗਸਤ (ਆਰਿਫ਼)-ਲੋਕ ਲਿਖਾਰੀ ਸਭਾ ਦੀ ਮੀਟਿੰਗ ਮੱਖਣ ਕੋਹਾੜ ਦੇ ਗ੍ਰਹਿ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੰਤੋਸ਼ ਸੋਖਾ ਨੇ ਕੀਤੀ | ਇਸ ਮੌਕੇ ਆਗੂਆਂ ਨੇ ਜੰਮੂ ਕਸ਼ਮੀਰ ਵਿਚ ਧਾਰਾ 370 ਨੰੂ ਖ਼ਤਮ ਕਰਨ ਸਬੰਧੀ ਨਿਖੇਧੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪ.ਸ.ਸ.ਫ ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਗੁਰਦਾਸਪੁਰ, 13 ਅਗਸਤ (ਆਲਮਬੀਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਇਕਾਈ ਵਲੋਂ ਪ੍ਰੇਮ ਕੁਮਾਰ, ਨੇਕ ਰਾਜ, ਗੁਰਦਿਆਲ ਸੋਹਲ, ਕੰਵਲਜੀਤ ਕੌਰ, ਨਰੇਸ਼ ਕੁਮਾਰੀ, ਸੁਰਿੰਦਰ ਸਿੰਘ, ਕੁਲਦੀਪ ਪੁਰੋਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਸ ...

ਪੂਰੀ ਖ਼ਬਰ »

ਨਸ਼ੇ ਦੇ ਟੀਕੇ ਲਗਾ ਰਹੇ ਚਾਰ ਵਿਅਕਤੀਆਂ ਨੰੂ ਪਿੰਡ ਵਾਸੀਆਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਡਮਟਾਲ, 13 ਅਗਸਤ (ਰਾਕੇਸ਼ ਕੁਮਾਰ)-ਇੰਦੌਰਾ ਦੇ ਅਧੀਨ ਆਉਂਦੀ ਪੰਚਾਇਤ ਦਿਆੜੀ ਵਿਚ ਸ਼ਾਮ ਨੰੂ ਬਾਹਰ ਦੇ ਪਿੰਡ ਤੋਂ ਚਾਰ ਨੌਜਵਾਨਾਂ ਨੰੂ ਪਿੰਡ ਦੇ ਲੋਕਾਂ ਨੇ ਇਕ ਅੰਬ ਦੇ ਬਾਗ ਵਿਚ ਚਿੱਟੇ ਦੇ ਟੀਕੇ ਲਗਾਉਂਦੇ ਹੋਏ ਪਿੰਡ ਵਾਸੀਆਂ ਨੇ ਫੜ ਕੇ ਇਨ੍ਹਾਂ ਚਾਰ ਵਿਅਕਤੀਆਂ ...

ਪੂਰੀ ਖ਼ਬਰ »

ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 13 ਅਗਸਤ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਬੀ.ਐੱਸ.ਸੀ. (ਐਨ.ਐਮ.) ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸ਼ਿਵਾਲਿਕਾ ...

ਪੂਰੀ ਖ਼ਬਰ »

ਪਠਾਨਕੋਟ ਵਪਾਰ ਮੰਡਲ ਨੰੂ ਕੀਤਾ ਸਨਮਾਨਿਤ

ਪਠਾਨਕੋਟ, 13 ਅਗਸਤ (ਚੌਹਾਨ)-ਸ਼ਿਵ ਸੇਵਕ ਵੈਲਫੇਅਰ ਸੁਸਾਇਟੀ ਤੇ ਸ੍ਰੀ ਅਮਰਨਾਥ ਲੰਗਰ ਕਮੇਟੀ ਪਠਾਨਕੋਟ ਭੰਡਾਰੇ 'ਚ 44ਵੇਂ ਦਿਨ ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਐਸ.ਐਸ. ਬਾਵਾ ਤੇ ਉਨ੍ਹਾਂ ਦੇ ਸਾਥੀ ਭੰਡਾਰੇ 'ਚ ਪੱੁਜੇ | ਜਿਨ੍ਹਾਂ ਦਾ ਸਵਾਗਤ ਸਤੀਸ਼ ਮਹਾਜਨ ਨੇ ...

ਪੂਰੀ ਖ਼ਬਰ »

ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਤੀਜ ਦਾ ਤਿਉਹਾਰ ਮਨਾਇਆ

ਪਠਾਨਕੋਟ, 13 ਅਗਸਤ (ਚੌਹਾਨ)-ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਣੀ ਪਠਾਨਕੋਟ ਵਿਖੇ ਤੀਜ਼ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਮਧੂ ਮਹਾਜਨ ਨੇ ਹਿੱਸਾ ਲਿਆ | ਮੈਨੇਜਿੰਗ ਡਾਇਰੈਕਟਰ ਗਰੁੱਪ ਤਿ੍ਪਤਾ ਪੁੰਜ ਨੇ ਮਧੂ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਅੰਦਰ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਨੌਜਵਾਨਾਂ ਨੂੰ ਕੀਤਾ ਲਾਮਬੰਦ-ਹਰਪ੍ਰੀਤ ਰਾਜਾ

ਪਠਾਨਕੋਟ, 13 ਅਗਸਤ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਆਬਜ਼ਰਵਰ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਵੱਲੋਂ ਜ਼ਿਲੇ੍ਹ ਪਠਾਨਕੋਟ ਅੰਦਰ ਮੈਂਬਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ ਵਜੋਂ ਪਠਾਨਕੋਟ-ਜੰਮੂ ਕੌਮੀ ਸ਼ਾਹ ਮਾਰਗ ਕੀਤਾ ਬੰਦ

ਪਠਾਨਕੋਟ, 13 ਅਗਸਤ (ਸੰਧੂ, ਆਰ. ਸਿੰਘ, ਚੌਹਾਨ)-ਡੇਰਾ ਸਵਾਮੀ ਜਗਤ ਗਿਰੀ ਮਹਾਰਾਜ ਅਤੇ ਗੁਰੂ ਰਵਿਦਾਸ ਸਭਾ ਪਠਾਨਕੋਟ ਵਲੋਂ ਡੇਰੇ ਦੇ ਸੰਚਾਲਕ ਸਵਾਮੀ ਗੁਰਦੀਪ ਗਿਰੀ ਮਹਾਰਾਜ ਦੀ ਪ੍ਰਧਾਨਗੀ ਅਤੇ ਸਭਾ ਦੇ ਪ੍ਰਧਾਨ ਅਨਿਲ ਕੁਮਾਰ ਦੀ ਦੇਖ ਰੇਖ ਵਿਚ ਰਵਿਦਾਸ ਭਾਈਚਾਰੇ ...

ਪੂਰੀ ਖ਼ਬਰ »

ਭਾਜਪਾ ਪਾਰਟੀ ਨੇ ਗੁੰਡਾ ਪਰਚੀ ਨੰੂ ਲੈ ਕੇ ਹਫ਼ਤੇ 'ਚ ਦੂਜੀ ਵਾਰ ਪੰਜਾਬ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਨਰੋਟ ਮਹਿਰਾ, 13 ਅਗਸਤ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਆਉਂਦੇ ਪਿੰਡ ਕੀੜੀ ਮੰਗਿਆਲ ਵਿਖੇ ਭਾਜਪਾ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨੇ ਰੇਤ ਬੱਜਰੀ 'ਤੇ ਲਗਾਏ ਗਏ ਗੁੰਡਾ ਪਰਚੀ ਦੇ ਸਬੰਧ ਵਿਚ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਸ਼ਾਂਤੀ ਪੂਰਵਕ ਕੱਢਿਆ ਰੋਸ ਮਾਰਚ

ਸ਼ਾਹਪੁਰ ਕੰਢੀ, 13 ਅਗਸਤ (ਰਣਜੀਤ ਸਿੰਘ)-ਦਿੱਲੀ ਦੇ ਤੁਗਲਕਾਬਾਦ ਵਿਖੇ 500 ਸਾਲ ਪੁਰਾਣੇ ਗੁਰੂ ਰਵਿਦਾਸ ਮੰਦਰ ਨੰੂ ਢਾਹੇ ਜਾਣ ਦੇ ਵਿਰੋਧ ਦਲਿਤ ਸਮਾਜ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਸ਼ਾਹਪੁਰ, ਗੋਲ ਮਾਰਕੀਟ, ਕ੍ਰਿਸ਼ਨਾ ਮਾਰਕੀਟ, ਜੁਗਿਆਲ ਮਾਰਕੀਟ, ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਲੜਕਾ ਲਾਪਤਾ

ਕਾਹਨੂੰਵਾਨ, 13 ਅਗਸਤ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਬਲਵੰਡ ਦੇ ਵਾਸੀ ਇਕ ਲੜਕੇ ਦੇ ਭੇਦਭਰੇ ਹਾਲਾਤ ਵਿਚ ਗੁੰਮ ਹੋ ਜਾਣ ਦੀ ਖ਼ਬਰ ਮਿਲੀ ਹੈ | ਭੇਦਭਰੀ ਹਾਲਾਤ 'ਚ ਗੁੰਮ ਹੋਏ ਲੜਕੇ ਨਿਸ਼ਾਨ ਸਿੰਘ (13) ਪੁੱਤਰ ਜਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਕਿਸਾਨਾਂ ਨੇ ਚੁੱਕੀ ਦਰਿਆ ਰਾਵੀ ਉੱਪਰ ਅਧੂਰੇ ਪੁਲ ਨੂੰ ਮੁਕੰਮਲ ਕਰਨ ਦੀ ਜ਼ਿੰਮੇਵਾਰੀ

ਡੇਰਾ ਬਾਬਾ ਨਾਨਕ, 13 ਅਗਸਤ (ਵਿਜੇ ਸ਼ਰਮਾ)-ਪਿੰਡ ਘੋਨੇਵਾਲ ਤੋਂ ਦਰਿਆ ਪਾਰ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਨੂੰ ਜੋੜਣ ਲਈ ਪਿਛਲੇ ਪੰਜ ਸਾਲਾਂ ਤੋਂ ਗਰਿਫ ਕੰਪਨੀ ਵਲੋਂ ਕੀਤੇ ਜਾ ਰਿਹਾ 500 ਮੀਟਰ ਲੰਬੇ ਪੁਲ ਦਾ ਨਿਰਮਾਣ ਦਾ ਭਾਵੇਂ 90 ਫੀਸਦੀ ਕੰਮ ਪੂਰਾ ਹੋ ਚੁਕਾ ਹੈ ...

ਪੂਰੀ ਖ਼ਬਰ »

ਤਿੰਨ ਧਿਰਾਂ 'ਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਜਾਨੀ ਨੁਕਸਾਨ ਦਾ ਹੋਇਆ ਬਚਾਅ, ਬਲੈਰੋ ਗੱਡੀ ਦੀ ਹੋਈ ਭੰਨ-ਤੋੜ

ਫਤਹਿਗੜ੍ਹ ਚੂੜੀਆਂ, 13 ਅਗਸਤ (ਧਰਮਿੰਦਰ ਸਿੰਘ ਬਾਠ)-ਬੀਤੀ ਰਾਤ 8 ਵਜੇ ਦੇ ਕਰੀਬ ਮਜੀਠਾ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਤਿੰਨ ਧਿਰਾਂ 'ਚ ਹੋਏ ਟਕਰਾਅ ਅਤੇ ਝਗੜੇ ਦੌਰਾਨ ਅੱਧੇ ਘੰਟੇ ਤੋਂ ਵੱਧ ਗੋਲੀਆਂ ਚਲਦੀਆਂ ਰਹੀਆਂ, ਜਿਸ ਦੌਰਾਨ ਇਕ ਬਲੈਰੋ ਗੱਡੀ ਦੀ ਭੰਨਤੋੜ ਕੀਤੀ ...

ਪੂਰੀ ਖ਼ਬਰ »

ਲੰਗਰ ਵਿਚ ਪਹੰੁਚੇ ਮੋਟਰ ਪਾਰਟਸ ਡੀਲਰ ਐਸੋਸੀਏਸ਼ਨ ਦੇ ਮੈਂਬਰ

ਪਠਾਨਕੋਟ, 13 ਅਗਸਤ (ਚੌਹਾਨ)-ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਸ੍ਰੀ ਅਮਰਨਾਥ ਲੰਗਰ ਕਮੇਟੀ ਦੇ ਭੰਡਾਰੇ 'ਚ ਮੋਟਰ ਪਾਰਟਸ ਡੀਲਰ ਐਸੋਸੀਏਸ਼ਨ ਪਠਾਨਕੋਟ ਦੇ ਪ੍ਰਧਾਨ ਸਾਥੀਆਂ ਸਮੇਤ ਭੰਡਾਰੇ ਵਿਚ ਪੁੱਜੇ | ਜਿਨ੍ਹਾਂ ਦਾ ਸਵਾਗਤ ਸਤੀਸ਼ ਮਹਾਜਨ ਵਲੋਂ ਕੀਤਾ ਗਿਆ | ਡੀਲਰ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਸਭਾ ਵਲੋਂ ਜਨਮ-ਅਸ਼ਟਮੀ ਦੇ ਤਿਉਹਾਰ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਮੀਟਿੰਗ

ਪਠਾਨਕੋਟ, 13 ਅਗਸਤ (ਸੰਧੂ)-ਕਸ਼ਯਪ ਰਾਜਪੂਤ ਸਭਾ ਵਲੋਂ ਸਭਾ ਦੇ ਪ੍ਰਧਾਨ ਸੁਰੇਸ਼ ਬਿੱਟਾ ਦੀ ਪ੍ਰਧਾਨਗੀ ਹੇਠ ਸਥਾਨਕ ਮੁੱਖ ਬਾਜ਼ਾਰ ਸਥਿਤ ਸ੍ਰੀ ਵੈਸ਼ਨੋ ਮੰਦਰ ਵਿਖੇ ਜਨਮ-ਅਸ਼ਟਮੀ ਦੇ ਤਿਉਹਾਰ ਮਨਾਉਣ ਸਬੰਧੀ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਜਿਸ ਵਿਚ ਸਭਾ ...

ਪੂਰੀ ਖ਼ਬਰ »

ਜੀ.ਓ.ਜੀ. ਦੇ ਮੰਡਲ ਪ੍ਰਧਾਨ ਸੂਬੇਦਾਰ ਬਲਦੇਵ ਸਿੰਘ ਤੇ ਉਨ੍ਹਾਂ ਦੀ ਟੀਮ ਨੂੰ ਕੀਤਾ ਸਨਮਾਨਿਤ

ਮਾਧੋਪੁਰ, 13 ਅਗਸਤ (ਨਰੇਸ਼ ਮਹਿਰਾ)-ਅੱਜ ਮਾਧੋਪੁਰ ਵਿਖੇ ਖੇਤਰ ਦੇ ਸਰਪੰਚ ਅਤੇ ਮੋਹਤਬਰ ਲੋਕਾਂ ਦੀ ਮੀਟਿੰਗ ਹੋਈ | ਜਿਸ ਵਿਚ ਜੀ.ਓ.ਜੀ. ਟੀਮ ਦੇ ਮੈਂਬਰ ਵੀ ਸ਼ਾਮਿਲ ਹੋਏ | ਇਸ ਮੌਕੇ ਜੀ.ਓ.ਜੀ. ਮਾਧੋਪੁਰ ਮੰਡਲ ਦੇ ਪ੍ਰਧਾਨ ਬਲਦੇਵ ਸਿੰਘ, ਗੋਪਾਲ ਦਾਸ ਅਤੇ ਰਤਨ ਚੰਦ ਨੰੂ ...

ਪੂਰੀ ਖ਼ਬਰ »

ਡੀ.ਐਸ.ਪੀ. ਨੰੂ ਰਿਸ਼ਵਤ ਲੈਂਦੇ ਕੀਤਾ ਕਾਬੂ

ਡਮਟਾਲ, 13 ਅਗਸਤ (ਰਾਕੇਸ਼ ਕੁਮਾਰ)-ਵਿਜੀਲੈਂਸ ਦੀ ਟੀਮ ਨੇ ਡੀ.ਐਸ.ਪੀ. ਜੰਬਾਲੀ ਜੋ ਕਿ ਨੂਰਪੁਰ ਦਾ ਵੀ ਚਾਰਜ ਦੇਖ ਰਹੇ ਹਨ ਗਿਆਨ ਚੰਦ ਠਾਕੁਰ ਡੀ.ਐਸ.ਪੀ. ਨੰੂ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ | ਦੱਸਣਯੋਗ ਗੱਲ ਇਹ ਹੈ ਕਿ ਜੰਬਾਲੀ ਵਿਚ ...

ਪੂਰੀ ਖ਼ਬਰ »

ਨਸ਼ੇ ਦੇ ਟੀਕੇ ਲਗਾਉਂਦੇ ਹੋਏ ਫੜੇ ਪੁਲਿਸ ਨੇ ਦੋ ਨੌਜਵਾਨ

ਡਮਟਾਲ, 13 ਅਗਸਤ (ਰਾਕੇਸ਼ ਕੁਮਾਰ)-ਡਮਟਾਲ ਪੁਲਿਸ ਟੀਮ ਨੇ ਗਸ਼ਤ ਦੌਰਾਨ ਮੋਹਟਲੀ ਮਾਰਗ 'ਤੇ ਮਲੋਟ ਦੇ ਨਾਲ ਲੱਗਦੀ ਸ਼ੋਸ਼ ਖੱਡ ਪੁਲ ਦੇ ਨੇੜੇ ਦੋ ਨੌਜਵਾਨਾਂ ਨੰੂ ਨਸ਼ੇ ਦੇ ਟੀਕੇ ਲਗਾਉਂਦੇ ਹੋਏ ਫੜਿਆ ਹੈ | ਪੁਲਿਸ ਨੇ ਇਨ੍ਹਾਂ ਨੌਜਵਾਨਾਂ ਕੋਲੋਂ 1.76 ਗਰਾਮ ਚਿੱਟਾ ਵੀ ...

ਪੂਰੀ ਖ਼ਬਰ »

ਸਕੂਟਰੀ ਵਿਚੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਡਮਟਾਲ, 13 ਅਗਸਤ (ਰਾਕੇਸ਼ ਕੁਮਾਰ)-ਅੱਜ ਦੇਰ ਸ਼ਾਮ ਨੰਗਲ ਪੁਲਿਸ ਥਾਣਾ ਦੇ ਅਧੀਨ ਆਉਂਦੇ ਪਿੰਡ ਅਨੇੜ ਦੇ ਕੋਲੋਂ ਇਕ ਸਕੂਟਰੀ ਸਵਾਰ ਵਿਅਕਤੀ ਕੋਲੋਂ 40 ਬੋਤਲਾਂ ਦੇਸੀ ਲਾਹਣ ਨਾਜਾਇਜ਼ ਫੜਨ ਵਿਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਨੰਗਲ ...

ਪੂਰੀ ਖ਼ਬਰ »

ਲੜਕੀ ਤੇ ਉਸ ਦੀ ਮਾਂ ਨਾਲ ਨਸ਼ੇੜੀ ਨੌਜਵਾਨਾਂ ਨੇ ਕੀਤੀ ਕੁੱਟਮਾਰ

ਨਰੋਟ ਜੈਮਲ ਸਿੰਘ, 13 ਅਗਸਤ (ਗੁਰਮੀਤ ਸਿੰਘ)-ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਤਲੂਰ ਵਿਖੇ ਰਾਤ ਨੂੰ ਘਰ ਦੇ ਬਾਹਰ ਹੁੱਲੜਬਾਜ਼ੀ ਕਰ ਰਹੇ ਕੁਝ ਨੌਜਵਾਨ ਯੁਵਕਾਂ ਨੂੰ ਜਦੋਂ ਘਰ ਵਿਚ ਮੌਜੂਦ ਲੜਕੀ ਵਲੋਂ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਅਗਲੇ ਦਿਨ ...

ਪੂਰੀ ਖ਼ਬਰ »

73ਵੇਂ ਆਜ਼ਾਦੀ ਦਿਵਸ ਸਮਾਗਮ ਵਿਚ ਸੱਭਿਆਚਾਰਕ ਪ੍ਰੋਗਰਾਮ ਦੀ ਫੁੱਲ ਡ੍ਰੈਸ ਰਿਹਰਸਲ

ਪਠਾਨਕੋਟ, 13 ਅਗਸਤ (ਸੰਧੂ)-ਜ਼ਿਲ੍ਹਾ ਪਠਾਨਕੋਟ ਅੰਦਰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਆਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਵਿਦਿਆਰਥੀਆਂ, ਐਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਵੱਖ ਵੱਖ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਤਿੰਨ ਹੋਣਹਾਰ ਵਿਦਿਆਰਥਣਾਂ ਨੂੰ ਦਿੱਤੀ ਵਜ਼ੀਫ਼ਾ ਰਾਸ਼ੀ

ਪਠਾਨਕੋਟ, 13 ਅਗਸਤ (ਆਰ. ਸਿੰਘ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੈ ਪਾਸੀ ਦੀ ਅਗਵਾਈ ਹੇਠ ਢਾਂਗੂ ਰੋਡ ਤੇ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ਜਿਸ ਵਿਚ ਸਮਾਜ ਸੇਵਕ ਆਰ.ਕੇ. ਖੰਨਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਸ ਮੌਕੇ ਹੋਣਹਾਰ ਵਿਦਿਆਰਥਣ ...

ਪੂਰੀ ਖ਼ਬਰ »

ਮੰਦਰ ਤੋੜਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ-ਜਥੇਦਾਰ ਲੱਖੀ

ਪਠਾਨਕੋਟ, 13 ਅਗਸਤ (ਆਰ. ਸਿੰਘ)-ਦਿੱਲੀ ਤੁਗਲਕਾਬਾਦ ਵਿਖੇ ਗੁਰੂ ਰਵੀਦਾਸ ਦਾ ਮੰਦਰ ਤੋੜਨ ਨੂੰ ਲੈ ਕੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ...

ਪੂਰੀ ਖ਼ਬਰ »

ਧਾਰਾ 370 ਅਤੇ 35 ਏ ਖ਼ਤਮ ਕਰਨ 'ਤੇ ਹੋਲਸੇਲ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਪਠਾਨਕੋਟ 13 ਅਗਸਤ (ਆਰ. ਸਿੰਘ)-ਹੋਲਸੇਲ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਵੱਲੋਂ ਪ੍ਰਧਾਨ ਜਸਪਾਲ ਸਿੰਘ ਰਾਜੂ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ ਵਿਚ ਚੇਅਰਮੈਨ ਮਨਮਹੇਸ਼ ਬਿੱਲਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਸ ਮੌਕੇ ਤੇ ਪ੍ਰਧਾਨ ਜਸਪਾਲ ਸਿੰਘ ਰਾਜੂ ਅਤੇ ...

ਪੂਰੀ ਖ਼ਬਰ »

ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ 124ਵਾਂ ਵੰਡ ਸਮਾਗਮ

ਪਠਾਨਕੋਟ, 13 ਅਗਸਤ (ਆਰ. ਸਿੰਘ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਮੰਦਰ ਕੰਪਲੈਕਸ ਵਿਚ 124ਵਾਂ ਸਾਲਾਨਾ ਰਾਸ਼ਨ ਵੰਡ ਸਮਾਗਮ ਸਭਾ ਦੇ ਪ੍ਰਧਾਨ ਵਿਨੋਦ ਮਲਹੋਤਰਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਯੁਵਾ ਵਪਾਰ ਮੰਡਲ ਚੇਅਰਮੈਨ ਵਿਕੀ ਵਰਮਾ, ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਆਜ਼ਾਦੀ ਦਿਵਸ 'ਤੇ ਲਾਲ ਚੌਕ ਵਿਖੇ ਲਹਿਰਾਏਗੀ ਰਾਸ਼ਟਰੀ ਝੰਡਾ-ਸਤੀਸ਼ ਮਹਾਜਨ

ਪਠਾਨਕੋਟ, 13 ਅਗਸਤ (ਚੌਹਾਨ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਸ਼ਿਵ ਸੈਨਾ ਪੰਜਾਬ ਦੇ ਦਫ਼ਤਰ ਵਿਖੇ ਜ਼ਿਲ੍ਹਾ ਚੇਅਰਮੈਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉੱਤਰ-ਭਾਰਤ ਚੇਅਰਮੈਨ ਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਸ਼ਾਮਿਲ ਹੋਏ | ਉਨ੍ਹਾਂ ...

ਪੂਰੀ ਖ਼ਬਰ »

ਚਸਮਾ ਦੀ ਪੰਚਾਇਤ ਨੇ ਪੰਚਾਇਤੀ ਜ਼ਮੀਨ 'ਤੇ ਖੁਲ੍ਹਵਾਈ ਨਾਜਾਇਜ਼ ਸ਼ਰਾਬ ਦੀ ਬਰਾਂਚ

ਨਰੋਟ ਮਹਿਰਾ, 13 ਅਗਸਤ (ਰਾਜ ਕੁਮਾਰੀ)-ਪੰਜਾਬ ਸਰਕਾਰ ਨਸ਼ੇ ਦਾ ਖਾਤਮਾ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ | ਪਰ ਪਿੰਡ ਚਸਮਾ ਦੀ ਪੰਚਾਇਤ ਨੇ ਮਤਾ ਪਾ ਕੇ ਪਿੰਡ ਤੋਂ ਇਕ ਕਿੱਲੋਮੀਟਰ ਦੂਰ ਨਾਜਾਇਜ਼ ਸ਼ਰਾਬ ਦੀ ਬਰਾਂਚ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਸਾਹਿਤ ਸੰਵਾਦ ਸੰਸਥਾ ਵਲੋਂ ਇਕ ਸ਼ਾਮ ਸ਼ਹੀਦਾਂ ਦੇ ਨਾਂਅ ਸਮਾਗਮ

ਪਠਾਨਕੋਟ, 13 ਅਗਸਤ (ਸੰਧੂ)-ਸਾਹਿਤ ਸੰਵਾਦ ਯੂਥ ਵਿੰਗ ਵਲੋਂ ਪ੍ਰਧਾਨ ਚੰਦਰਦੀਪ ਸ਼ਰਮਾ ਦੀ ਦੇਖ ਰੇਖ ਹੇਠ ਇਕ ਸ਼ਾਮ ਸ਼ਹੀਦਾਂ ਦੇ ਨਾਮ ਸਮਾਗਮ ਕੀਤਾ ਗਿਆ ਜਿਸ ਵਿਚ ਡਾ. ਵਿਨੋਦ ਡੋਗਰਾ ਤੇ ਡਾ. ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸ਼ਹੀਦ ਮੇਜਰ ਦੀਪਕ ਪੱਡਾ ਸਰਕਾਰੀ ਸਕੂਲ ਦੌਲਤਪੁਰ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ

ਪਠਾਨਕੋਟ, 13 ਅਗਸਤ (ਸੰਧੂ)-ਸ਼ਹੀਦ ਮੇਜਰ ਦੀਪਕ ਪੱਡਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਸਕੂਲ ਪਿੰ੍ਰਸੀਪਲ ਜਤਿੰਦਰ ਕੌਰ ਦੀ ਦੇਖ ਰੇਖ ਹੇਠ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ ...

ਪੂਰੀ ਖ਼ਬਰ »

ਸੁਤੰਤਰਤਾ ਦਿਹਾੜੇ ਸਬੰਧੀ ਪਠਾਨਕੋਟ ਵਪਾਰ ਮੰਡਲ ਵਲੋਂ ਵਿਸ਼ੇਸ਼ ਮੀਟਿੰਗ

ਪਠਾਨਕੋਟ 13 ਅਗਸਤ (ਆਰ. ਸਿੰਘ)-ਸੁਤੰਤਰਤਾ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਪਠਾਨਕੋਟ ਵਪਾਰ ਮੰਡਲ ਵੱਲੋਂ ਪ੍ਰਧਾਨ ਐੱਸ.ਐੱਸ. ਬਾਵਾ ਦੀ ਅਗਵਾਈ ਹੇਠ ਇਕ ਮੀਟਿੰਗ ਰੇਲਵੇ ਰੋਡ ਪਠਾਨਕੋਟ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਐੱਸ.ਐੱਸ. ਬਾਵਾ ਨੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਪਠਾਨਕੋਟ ਵਲੋਂ ਸੁਲੇਖ ਤੇ ਪੇਂਟਿੰਗ ਮੁਕਾਬਲੇ

ਪਠਾਨਕੋਟ, 13 ਅਗਸਤ (ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਪਠਾਨਕੋਟ ਵਲੋਂ ਪ੍ਰਧਾਨ ਜਵਾਹਰ ਕੌਲ ਦੀ ਪ੍ਰਧਾਨਗੀ ਹੇਠ ਵਿਵੇਕਾਨੰਦ ਸਕੂਲ ਵਿਖੇ ਨਸ਼ੇ ਦੇ ਵਿਸ਼ੇ ਤੇ ਸੁਲੇਖ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਪ੍ਰਦੀਪ ਮਲਹੋਤਰਾ ਤੇ ...

ਪੂਰੀ ਖ਼ਬਰ »

ਸੰਦੀਪਨੀ ਸਕੂਲ ਕੰਪਲੈਕਸ ਵਿਚ ਫ੍ਰੈਂਡਲੀ ਕ੍ਰਿਕਟ ਮੈਚ ਕਰਵਾਇਆ

ਪਠਾਨਕੋਟ 13 ਅਗਸਤ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਵਿਖੇ ਤੰਦਰੁਸਤ ਭਾਰਤ ਦੇ ਉਦੇਸ਼ ਨਾਲ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਦੇ ਤਹਿਤ ਸੰਦੀਪਨੀ ਸਕੂਲ ਕੰਪਲੈਕਸ ਵਿਚ ਸਕੂਲ ਦੇ ਅਧਿਆਪਕ ਅਤੇ ਅਮਨਦੀਪ ਹਸਪਤਾਲ ਦੇ ਡਾਕਟਰਾਂ ਤੇ ਸਟਾਫ਼ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 13 ਅਗਸਤ (ਆਰ. ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਪਤਕਾਰਾਂ ਨੂੰ ਸ਼ੁੱਧ ਭੋਜਨ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਉਪਲਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਵਲੋਂ ਸਰਕਾਰੀ ਨਿਯਮਾਂ ਦੀ ਜੰਮ ਕੇ ਕੀਤੀ ਜਾ ਰਹੀ ਉਲੰਘਣਾ

ਸਰਨਾ, 13 ਅਗਸਤ (ਬਲਵੀਰ ਰਾਜ)-ਅੱਜ ਪੰਜਾਬ ਵਿਚਲੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੰੂ ਈਦ ਦੇ ਤਿਉਹਾਰ ਮੌਕੇ ਬੰਦ ਰੱਖਣ ਦੀ ਸਰਕਾਰ ਵਲੋਂ ਹਦਾਇਤ ਕੀਤੀ ਗਈ ਸੀ | ਪਰ ਬਹੁਤ ਸਾਰੇ ਪ੍ਰਾਈਵੇਟ ਸਕੂਲਾਂ ਵਲੋਂ ਧਾਰਮਿਕ ਭਾਵਨਾਵਾਂ ਦੀ ਅਤੇ ਸਰਕਾਰ ਆਦੇਸ਼ਾਂ ਦੀਆਂ ...

ਪੂਰੀ ਖ਼ਬਰ »

ਆਜ਼ਾਦ ਟੈਕਸੀ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੇ ਪਾਲ ਸਿੰਘ ਚੇਅਰਮੈਨ ਤੇ ਸੁਰਿੰਦਰ ਸਹਿਗਲ ਪ੍ਰਧਾਨ ਨਿਯੁਕਤ

ਪਠਾਨਕੋਟ, 13 ਅਗਸਤ (ਸੰਧੂ)-ਆਜ਼ਾਦ ਟੈਕਸੀ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਚੋਣ ਯੂਨੀਅਨ ਦੇ ਸਾਬਕਾ ਪ੍ਰਧਾਨ ਰਾਜੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਵਸੰਮਤੀ ਨਾਲ ਪਾਲ ਸਿੰਘ ਨੂੰ ਯੂਨੀਅਨ ਦਾ ਚੇਅਰਮੈਨ ਅਤੇ ਸੁਰਿੰਦਰ ਸਹਿਗਲ ਨੂੰ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਨੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ

ਪਠਾਨਕੋਟ, 13 ਅਗਸਤ (ਚੌਹਾਨ)-ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਦਿੱਲੀ ਵਿਖੇ ਸ੍ਰੀ ਰਵੀਦਾਸ ਮੰਦਿਰ ਤੋੜੇ ਜਾਣ ਦੀ ਨਿੰਦਾ ਕੀਤੀ ਹੈ | ਇਸ ਸਬੰਧੀ ਰਮੇਸ਼ ਜੀ ਵਿਭਾਗ ਸੰਘ ਚਾਲਕ, ਰਾਹੁਲ ਸ਼ਰਮਾ ਪ੍ਰਾਂਤ ਅਖਾੜਾ, ਅਜੇ ਸ਼ਰਮਾ ਜ਼ਿਲ੍ਹਾ ਸਹਿ ਮੰਤਰੀ, ਡਾ: ਅਨਿਲ ਮਹਾਜਨ ਆਦਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX