ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  10 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  31 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  56 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਫਾਜ਼ਿਲਕਾ / ਅਬੋਹਰ

ਬੰਦ ਦੇ ਸੱਦੇ ਨੂੰ ਫ਼ਾਜ਼ਿਲਕਾ ਜ਼ਿਲ੍ਹੇ 'ਚ ਮਿਲਿਆ ਭਰਵਾਂ ਹੁੰਗਾਰਾ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਦਿੱਲੀ 'ਚ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ ਦੌਰਾਨ ਫ਼ਾਜ਼ਿਲਕਾ ਪੂਰਨ ਤੌਰ 'ਤੇ ਬੰਦ ਰਿਹਾ | ਜਿਸ ਤਹਿਤ ਵੱਖ-ਵੱਖ ਵਪਾਰਕ ਸੰਗਠਨਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰ ਕੇ ਸਾਥ ਦਿੱਤਾ ਗਿਆ ...

ਪੂਰੀ ਖ਼ਬਰ »

ਪਿੰਡ ਬਹਿਕ ਖ਼ਾਸ ਦੇ ਲੋਕ ਆਜ਼ਾਦੀ ਦੇ 72 ਸਾਲ ਬਾਅਦ ਵੀ ਅਸ਼ੁੱਧ ਪਾਣੀ ਪੀਣ ਲਈ ਮਜਬੂਰ

ਮੰਡੀ ਲਾਧੂਕਾ, 13 ਅਗਸਤ (ਰਾਕੇਸ਼ ਛਾਬੜਾ)-ਜਲਾਲਾਬਾਦ ਵਿਧਾਨਸਭਾ ਹਲਕੇ ਦੇ ਸਾਬਕਾ ਵਿਧਾਇਕ ਮੰਗਾ ਸਿੰਘ ਦੇ ਪਿੰਡ ਦੇ ਲੋਕ ਆਜ਼ਾਦੀ ਦੇ 72 ਸਾਲ ਬਾਅਦ ਵੀ ਅਸ਼ੁੱਧ ਪਾਣੀ ਪੀਣ ਲਈ ਮਜਬੂਰ ਹਨ | ਪਿੰਡ ਦੀ ਪੰਚਾਇਤ ਨੇ ਦੱਸਿਆ ਹੈ ਕਿ ਪਿੰਡ 'ਚ ਪ੍ਰਾਇਮਰੀ ਸਕੂਲ ਹੈ, ਜਿਸ ਦੀ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਮੈਂਬਰਾਂ ਵਲੋਂ ਸਿਵਲ ਸਰਜਨ ਨਾਲ ਮੁਲਾਕਾਤ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਵਿਸ਼ਵ ਅੰਗ ਦਾਨ ਦਿਵਸ ਦੇ ਮੌਕੇ ਦਫ਼ਤਰ ਸਿਵਲ ਸਰਜਨ ਫ਼ਾਜ਼ਿਲਕਾ ਵਿਖੇ ਸੋਸ਼ਲ ਵੈੱਲਫੇਅਰ ਸੋਸਾਇਟੀ ਫ਼ਾਜ਼ਿਲਕਾ ਦੇ ਅਹੁਦੇਦਾਰਾਂ ਨੇ ਸਿਵਲ ਸਰਜਨ ਡਾ: ਦਲੇਰ ਮੁਲਤਾਨੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ਸੰਸਥਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਰਾਜਸਥਾਨ ਦੇ ਆਗੂਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਰਾਜਸਥਾਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵੱਖ-ਵੱਖ ਸਰਗਰਮ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ | ਇਸ ਦੌਰਾਨ ਆਗੂਆਂ ਨੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ...

ਪੂਰੀ ਖ਼ਬਰ »

-ਸਿੱਖਿਆ ਵਿਭਾਗ ਦੀ ਪਹਿਲਕਦਮੀ- ਤਰਸ ਦੇ ਆਧਾਰ 'ਤੇ ਨੌਕਰੀ ਲੈਣ ਵਾਲੇ ਪਰਿਵਾਰ ਦੇ ਘਰ ਜਾ ਕੇ ਕੀਤੇ ਜਾਣਗੇ ਵਿਭਾਗੀ ਕੰਮ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ 'ਚ ਅਕਸਰ ਹੀ ਅਧਿਆਪਕ ਵਰਗ ਦੇ ਜ਼ਰੂਰੀ ਕੰਮਾਂ ਦੀਆਂ ਫਾਈਲਾਂ ਮਹੀਨਿਆਂ ਬੱਧੀ ਬਾਬੂਆਂ ਦੇ ਹੱਥਾਂ 'ਚ ਰੁਲਣ ਤੇ ਮੁਲਾਜ਼ਮਾਂ ਦੀ ਹੁੰਦੀ ਖੱਜਲ ਖ਼ੁਆਰੀ ਦੀਆ ਖ਼ਬਰਾਂ ਆਮ ਹੀ ਪ੍ਰਕਾਸ਼ਿਤ ਹੁੰਦੀਆਂ ਹਨ ਪਰ ਹੁਣ ਸਿੱਖਿਆ ਵਿਭਾਗ ਨੇ ਇਨ੍ਹਾਂ ਖੱਜਲ ਖੁਆਰੀਆਂ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਸੇਵਾ ਕਾਲ ਦੌਰਾਨ ਸਿੱਖਿਆ ਵਿਭਾਗ ਦੇ ਮਿ੍ਤਕ ਪਰਿਵਾਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਲਈ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਮਿ੍ਤਕ ਪਰਿਵਾਰ ਦੇ ਘਰ ਜਾ ਕੇ ਕਰਨ ਦਾ ਸਿਲਸਿਲਾ ਫ਼ਾਜ਼ਿਲਕਾ ਜ਼ਿਲੇ੍ਹ ਤੋਂ ਸ਼ੁਰੂ ਕਰ ਦਿੱਤਾ ਹੈ | ਸਰਕਾਰ ਦੀ ਇਸ ਨੀਤੀ 'ਤੇ ਅਮਲ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ ਦਫ਼ਤਰੀ ਅਮਲ ਤੋਂ ਇਲਾਵਾ ਪਿ੍ੰਸੀਪਲ ਨਰਿੰਦਰ ਪਾਲ ਸਿੰਘ, ਪਿ੍ੰਸੀਪਲ ਹੰਸ ਰਾਜ ਨੂੰ ਨਾਲ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੇ ਸੇਵਾਦਾਰ ਦਲਜੀਤ ਸਿੰਘ ਦੇ ਘਰ ਮੰਡੀ ਰੋੜਾਂਵਾਲੀ ਪੁੱਜੇ | ਉਸ ਦੀ ਪਤਨੀ ਸਿਮਰਜੀਤ ਕੌਰ ਨਾਲ ਮੁਲਾਕਾਤ ਕਰ ਕੇ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ | ਪਿ੍ੰਸੀਪਲ ਹੰਸ ਰਾਜ ਤੇ ਪਿ੍ੰਸੀਪਲ ਨਰਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦਾ ਕੰਮ 90 ਫੀਸਦੀ ਪਹਿਲਾ ਹੀ ਪੂਰਾ ਹੋ ਚੁੱਕਿਆ ਹੈ, ਬਾਕੀ ਕੰਮ ਲਈ 15 ਦਿਨਾਂ 'ਚ ਫਾਈਲ ਪੂਰੀ ਕਰ ਕੇ ਵਿਭਾਗ ਨੂੰ ਭੇਜ ਦਿੱਤੀ ਜਾਵੇਗੀ | ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿੰਨੇ ਵੀ ਕੇਸ ਹਨ, ਉਹ ਗੰਭੀਰਤਾ ਨਾਲ ਪੂਰੇ ਕਰਕੇ ਸਿੱਖਿਆ ਮਹਿਕਮੇ ਨੂੰ ਭੇਜ ਦਿੱਤੇ ਜਾਣਗੇ ਤੇ ਹੁਣ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕਿਸੇ ਵੀ ਪੀੜਤ ਪਰਿਵਾਰ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਲੈਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ |



ਖ਼ਬਰ ਸ਼ੇਅਰ ਕਰੋ

ਗ਼ਰੀਬ ਪਰਿਵਾਰ ਦੇ ਕੱਚੇ ਕਮਰੇ ਦੀ ਛੱਤ ਡਿਗੀ

ਜਲਾਲਾਬਾਦ, 13 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਬੀਤੀ ਰਾਤ ਨੂੰ ਆਏ ਮੀਂਹ ਦੇ ਨਾਲ ਪਿੰਡ ਬੱਲੂਆਣਾ ਦੇ ਅਧੀਨ ਪੈਂਦੀ ਢਾਣੀ 'ਚ ਰਹਿੰਦਾ ਇਕ ਗ਼ਰੀਬ ਪਰਿਵਾਰ ਦੇ ਕੱਚੇ ਕਮਰੇ ਦੀ ਛੱਤ ਅਚਾਨਕ ਡਿਗ ਜਾਣ ਨਾਲ ਅੰਦਰ ਸੁੱਤੇ ਪਏ ਪਰਿਵਾਰ ਦੇ 4 ਮੈਂਬਰ ਹੇਠ ਆ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਦੀ ਸਮਗਲਿੰਗ ਦੇ ਦੋਸ਼ 'ਚ 2 ਕਾਬੂ, 2 ਫ਼ਰਾਰ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਸਬ ਡਵੀਜ਼ਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰ ਕੇ ਹਰਿਆਣਾ ਮਾਰਕਾ ਸ਼ਰਾਬ ਦੀ ਨਾਜਾਇਜ਼ ਵਿਕਰੀ ਕਰਦੇ ਹੋਏ 2 ਜਣਿਆਂ ਨੂੰ ਕਾਬੂ ਕਰ ਲਿਆ ਜਦ ਕਿ ਦੋ ਪੁਲਿਸ ਨੂੰ ਚਕਮਾ ਦੇ ਕੇ ਭੱਜਣ 'ਚ ਕਾਮਯਾਬ ਹੋ ਗਏ | ਥਾਣਾ ਸਿਟੀ-1 ...

ਪੂਰੀ ਖ਼ਬਰ »

ਰਸਤੇ 'ਤੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਸਰਕਾਰੀ ਰਸਤਾ ਢਾਹ ਕੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮੋਹਨ ਲਾਲ ਪੁੱਤਰ ਬੀਰੂ ਰਾਮ ਵਾਸੀ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਸਮਗਲਿੰਗ ਕਰਦੇ 3 ਕਾਬੂ, 16 ਕਿੱਲੋ ਪੋਸਤ ਬਰਾਮਦ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਤੋਂ ਚੂਰਾ ਪੋਸਤ ਦੀ ਸਮਗਲਿੰਗ ਦੇ ਦੋਸ਼ ਹੇਠ ਸਬ ਡਵੀਜ਼ਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰਦੇ ਹੋਏ 3 ਜਣਿਆਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਦੇ ਕਬਜ਼ੇ 'ਚੋਂ 16 ਕਿੱਲੋ 100 ਗ੍ਰਾਮ ਚੂਰਾ ਪੋਸਤ ਬਰਾਮਦ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਯੂਥ ਕਲੱਬ ਝੋਕ ਹਰੀ ਹਰ ਦੇ ਗਮਦੂਰ ਸਿੰਘ ਸੰਧੂ ਬਣੇ ਪ੍ਰਧਾਨ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਖੇਡਾਂ, ਸਮਾਜਿਕ ਤੇ ਸੱਭਿਆਚਾਰ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਬਾਬਾ ਕਾਲਾ ਮਹਿਰ ਯੂਥ ਕਲੱਬ ਝੋਕ ਹਰੀ ਹਰ ਦੀ ਸਾਲਾਨਾ ਚੋਣ ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਡੇਰਾ ਮਰਹਾਣਾ ਵਿਖੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਲਹਿਰਾਉਣਗੇ ਤਿਰੰਗਾ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਅੰਦਰ ਜ਼ਿਲ੍ਹਾ ਪੱਧਰੀ ਮਨਾਏ ਜਾ ਰਹੇ ਸਮਾਗਮਾਂ 'ਚ ਪੰਜਾਬ ਦੇ ਮਾਲ ਵਿਭਾਗ ਦੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਹੰੁਚ ਕੇ ਕੌਮੀ ਝੰਡਾ ...

ਪੂਰੀ ਖ਼ਬਰ »

ਬ੍ਰਹਮਕੁਮਾਰੀਜ਼ ਆਸ਼ਰਮ ਦੀਆਂ ਭੈਣਾਂ ਨੇ ਬੀ. ਐਸ. ਐਫ਼. ਤੇ ਜੱਜਾਂ ਨੂੰ ਬੰਨ੍ਹੀ ਰੱਖੜੀ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਫ਼ਾਜ਼ਿਲਕਾ ਸੈਕਟਰ ਦੀ ਸਾਦਕੀ ਚੌਕੀ ਤੇ ਜ਼ਿਲ੍ਹਾ ਕੋਰਟ ਕੰਪਲੈਕਸ 'ਚ ਪ੍ਰਜਾਪਿਤਾ ਬ੍ਰਹਮਕੁਮਾਰੀਜ਼ ਇਸ਼ਵਰੀਯ ਵਿਸ਼ਵ ਵਿਦਿਆਲਿਆ ਦੀਆਂ ਭੈਣਾਂ ਵਲੋਂ ਬੀ. ਐਸ. ਐਫ਼. ਦੇ ਜਵਾਨਾਂ ਤੇ ਜੱਜਾਂ ਦੇ ...

ਪੂਰੀ ਖ਼ਬਰ »

ਪਿੰਡ ਅਮਰਪੁਰਾ ਦੇ ਸਰਕਾਰੀ ਸਮਾਰਟ ਸਕੂਲ ਨੂੰ ਜਨਰੇਟਰ ਭੇਟ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਅਮਰਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਦਾਨੀ ਸੱਜਣਾਂ ਨੇ ਆਪਣੇ ਪੱਧਰ 'ਤੇ ਕਰੀਬ ਪੌਣੇ ਦੋ ਲੱਖ ਰੁਪਏ ਦੀ ਰਾਸ਼ੀ ਇਕੱਠੀ ਕਰ ਕੇ 25 ਕਿੱਲੋ ਵਾਟ ਦਾ ਜਨਰੇਟਰ ਭੇਟ ਕੀਤਾ ਹੈ | ਜਨਰੇਟਰ ਲਾਉਣ ਮੌਕੇ ...

ਪੂਰੀ ਖ਼ਬਰ »

ਤੀਜਾ ਓਪਨ ਜ਼ਿਲ੍ਹਾ ਫ਼ਾਜ਼ਿਲਕਾ ਬੈਡਮਿੰਟਨ ਚੈਂਪੀਅਨਸ਼ਿਪ 16 ਤੋਂ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਬੈਡਮਿੰਟਨ ਸੰਘ ਵਲੋਂ ਓਪਨ ਬੈਡਮਿੰਟਨ ਪ੍ਰਤੀਯੋਗਤਾ ਲੜਕੇ ਤੇ ਲੜਕੀਆਂ ਦੇ ਮੁਕਾਬਲੇ 16 ਤੋਂ 18 ਅਗਸਤ ਤੱਕ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਕਰਵਾਏ ਜਾ ਰਹੇ | ਜ਼ਿਲ੍ਹਾ ਬੈਡਮਿੰਟਨ ਸੰਘ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਇਥੇ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ 'ਚ ਦਵਿੰਦਰ ਸਿੰਘ ਚੇਅਰਮੈਨ, ਬਖ਼ਸ਼ੀਸ਼ ਸਿੰਘ, ਜਸਬੀਰ ਸਿੰਘ, ਗੁਰਜੀਤ ਸਿੰਘ ਤਿੰਨਾਂ, ਅਨੂਪ ਸਿੰਘ, ਕਿਰਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਪੰਜਾਬ ਦੀ ਟੀਮ ਚੁਣਨ ਲਈ ਟਰਾਇਲ ਲਏ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਗਾਜ਼ੀਆਬਾਦ ਵਿਖੇ 19 ਤੇ 20 ਅਗਸਤ ਨੂੰ ਹੋਣ ਵਾਲੀ 38ਵੀਂ ਰਾਸ਼ਟਰੀ ਸਬ ਜੂਨੀਅਰ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਨੂੰ ਲੈ ਕੇ ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਇਥੇ ਪੰਜਾਬ ਦੀ ਟੀਮ ਚੁਣਨ ਵਾਸਤੇ ਸੇਂਟ ਫ਼ਰੀਦ ਹਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX