ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਫਾਜ਼ਿਲਕਾ / ਅਬੋਹਰ

ਬੰਦ ਦੇ ਸੱਦੇ ਨੂੰ ਫ਼ਾਜ਼ਿਲਕਾ ਜ਼ਿਲ੍ਹੇ 'ਚ ਮਿਲਿਆ ਭਰਵਾਂ ਹੁੰਗਾਰਾ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਦਿੱਲੀ 'ਚ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ ਦੌਰਾਨ ਫ਼ਾਜ਼ਿਲਕਾ ਪੂਰਨ ਤੌਰ 'ਤੇ ਬੰਦ ਰਿਹਾ | ਜਿਸ ਤਹਿਤ ਵੱਖ-ਵੱਖ ਵਪਾਰਕ ਸੰਗਠਨਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰ ਕੇ ਸਾਥ ਦਿੱਤਾ ਗਿਆ ...

ਪੂਰੀ ਖ਼ਬਰ »

ਪਿੰਡ ਬਹਿਕ ਖ਼ਾਸ ਦੇ ਲੋਕ ਆਜ਼ਾਦੀ ਦੇ 72 ਸਾਲ ਬਾਅਦ ਵੀ ਅਸ਼ੁੱਧ ਪਾਣੀ ਪੀਣ ਲਈ ਮਜਬੂਰ

ਮੰਡੀ ਲਾਧੂਕਾ, 13 ਅਗਸਤ (ਰਾਕੇਸ਼ ਛਾਬੜਾ)-ਜਲਾਲਾਬਾਦ ਵਿਧਾਨਸਭਾ ਹਲਕੇ ਦੇ ਸਾਬਕਾ ਵਿਧਾਇਕ ਮੰਗਾ ਸਿੰਘ ਦੇ ਪਿੰਡ ਦੇ ਲੋਕ ਆਜ਼ਾਦੀ ਦੇ 72 ਸਾਲ ਬਾਅਦ ਵੀ ਅਸ਼ੁੱਧ ਪਾਣੀ ਪੀਣ ਲਈ ਮਜਬੂਰ ਹਨ | ਪਿੰਡ ਦੀ ਪੰਚਾਇਤ ਨੇ ਦੱਸਿਆ ਹੈ ਕਿ ਪਿੰਡ 'ਚ ਪ੍ਰਾਇਮਰੀ ਸਕੂਲ ਹੈ, ਜਿਸ ਦੀ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਮੈਂਬਰਾਂ ਵਲੋਂ ਸਿਵਲ ਸਰਜਨ ਨਾਲ ਮੁਲਾਕਾਤ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਵਿਸ਼ਵ ਅੰਗ ਦਾਨ ਦਿਵਸ ਦੇ ਮੌਕੇ ਦਫ਼ਤਰ ਸਿਵਲ ਸਰਜਨ ਫ਼ਾਜ਼ਿਲਕਾ ਵਿਖੇ ਸੋਸ਼ਲ ਵੈੱਲਫੇਅਰ ਸੋਸਾਇਟੀ ਫ਼ਾਜ਼ਿਲਕਾ ਦੇ ਅਹੁਦੇਦਾਰਾਂ ਨੇ ਸਿਵਲ ਸਰਜਨ ਡਾ: ਦਲੇਰ ਮੁਲਤਾਨੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ਸੰਸਥਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਰਾਜਸਥਾਨ ਦੇ ਆਗੂਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਰਾਜਸਥਾਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵੱਖ-ਵੱਖ ਸਰਗਰਮ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ | ਇਸ ਦੌਰਾਨ ਆਗੂਆਂ ਨੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ...

ਪੂਰੀ ਖ਼ਬਰ »

-ਸਿੱਖਿਆ ਵਿਭਾਗ ਦੀ ਪਹਿਲਕਦਮੀ- ਤਰਸ ਦੇ ਆਧਾਰ 'ਤੇ ਨੌਕਰੀ ਲੈਣ ਵਾਲੇ ਪਰਿਵਾਰ ਦੇ ਘਰ ਜਾ ਕੇ ਕੀਤੇ ਜਾਣਗੇ ਵਿਭਾਗੀ ਕੰਮ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ 'ਚ ਅਕਸਰ ਹੀ ਅਧਿਆਪਕ ਵਰਗ ਦੇ ਜ਼ਰੂਰੀ ਕੰਮਾਂ ਦੀਆਂ ਫਾਈਲਾਂ ਮਹੀਨਿਆਂ ਬੱਧੀ ਬਾਬੂਆਂ ਦੇ ਹੱਥਾਂ 'ਚ ਰੁਲਣ ਤੇ ਮੁਲਾਜ਼ਮਾਂ ਦੀ ਹੁੰਦੀ ਖੱਜਲ ਖ਼ੁਆਰੀ ਦੀਆ ਖ਼ਬਰਾਂ ਆਮ ਹੀ ਪ੍ਰਕਾਸ਼ਿਤ ਹੁੰਦੀਆਂ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੇ ਕੱਚੇ ਕਮਰੇ ਦੀ ਛੱਤ ਡਿਗੀ

ਜਲਾਲਾਬਾਦ, 13 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਬੀਤੀ ਰਾਤ ਨੂੰ ਆਏ ਮੀਂਹ ਦੇ ਨਾਲ ਪਿੰਡ ਬੱਲੂਆਣਾ ਦੇ ਅਧੀਨ ਪੈਂਦੀ ਢਾਣੀ 'ਚ ਰਹਿੰਦਾ ਇਕ ਗ਼ਰੀਬ ਪਰਿਵਾਰ ਦੇ ਕੱਚੇ ਕਮਰੇ ਦੀ ਛੱਤ ਅਚਾਨਕ ਡਿਗ ਜਾਣ ਨਾਲ ਅੰਦਰ ਸੁੱਤੇ ਪਏ ਪਰਿਵਾਰ ਦੇ 4 ਮੈਂਬਰ ਹੇਠ ਆ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਦੀ ਸਮਗਲਿੰਗ ਦੇ ਦੋਸ਼ 'ਚ 2 ਕਾਬੂ, 2 ਫ਼ਰਾਰ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਸਬ ਡਵੀਜ਼ਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰ ਕੇ ਹਰਿਆਣਾ ਮਾਰਕਾ ਸ਼ਰਾਬ ਦੀ ਨਾਜਾਇਜ਼ ਵਿਕਰੀ ਕਰਦੇ ਹੋਏ 2 ਜਣਿਆਂ ਨੂੰ ਕਾਬੂ ਕਰ ਲਿਆ ਜਦ ਕਿ ਦੋ ਪੁਲਿਸ ਨੂੰ ਚਕਮਾ ਦੇ ਕੇ ਭੱਜਣ 'ਚ ਕਾਮਯਾਬ ਹੋ ਗਏ | ਥਾਣਾ ਸਿਟੀ-1 ...

ਪੂਰੀ ਖ਼ਬਰ »

ਰਸਤੇ 'ਤੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਸਰਕਾਰੀ ਰਸਤਾ ਢਾਹ ਕੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮੋਹਨ ਲਾਲ ਪੁੱਤਰ ਬੀਰੂ ਰਾਮ ਵਾਸੀ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਸਮਗਲਿੰਗ ਕਰਦੇ 3 ਕਾਬੂ, 16 ਕਿੱਲੋ ਪੋਸਤ ਬਰਾਮਦ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਤੋਂ ਚੂਰਾ ਪੋਸਤ ਦੀ ਸਮਗਲਿੰਗ ਦੇ ਦੋਸ਼ ਹੇਠ ਸਬ ਡਵੀਜ਼ਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰਦੇ ਹੋਏ 3 ਜਣਿਆਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਦੇ ਕਬਜ਼ੇ 'ਚੋਂ 16 ਕਿੱਲੋ 100 ਗ੍ਰਾਮ ਚੂਰਾ ਪੋਸਤ ਬਰਾਮਦ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਯੂਥ ਕਲੱਬ ਝੋਕ ਹਰੀ ਹਰ ਦੇ ਗਮਦੂਰ ਸਿੰਘ ਸੰਧੂ ਬਣੇ ਪ੍ਰਧਾਨ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਖੇਡਾਂ, ਸਮਾਜਿਕ ਤੇ ਸੱਭਿਆਚਾਰ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਬਾਬਾ ਕਾਲਾ ਮਹਿਰ ਯੂਥ ਕਲੱਬ ਝੋਕ ਹਰੀ ਹਰ ਦੀ ਸਾਲਾਨਾ ਚੋਣ ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਡੇਰਾ ਮਰਹਾਣਾ ਵਿਖੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਲਹਿਰਾਉਣਗੇ ਤਿਰੰਗਾ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਅੰਦਰ ਜ਼ਿਲ੍ਹਾ ਪੱਧਰੀ ਮਨਾਏ ਜਾ ਰਹੇ ਸਮਾਗਮਾਂ 'ਚ ਪੰਜਾਬ ਦੇ ਮਾਲ ਵਿਭਾਗ ਦੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਹੰੁਚ ਕੇ ਕੌਮੀ ਝੰਡਾ ...

ਪੂਰੀ ਖ਼ਬਰ »

ਬ੍ਰਹਮਕੁਮਾਰੀਜ਼ ਆਸ਼ਰਮ ਦੀਆਂ ਭੈਣਾਂ ਨੇ ਬੀ. ਐਸ. ਐਫ਼. ਤੇ ਜੱਜਾਂ ਨੂੰ ਬੰਨ੍ਹੀ ਰੱਖੜੀ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਫ਼ਾਜ਼ਿਲਕਾ ਸੈਕਟਰ ਦੀ ਸਾਦਕੀ ਚੌਕੀ ਤੇ ਜ਼ਿਲ੍ਹਾ ਕੋਰਟ ਕੰਪਲੈਕਸ 'ਚ ਪ੍ਰਜਾਪਿਤਾ ਬ੍ਰਹਮਕੁਮਾਰੀਜ਼ ਇਸ਼ਵਰੀਯ ਵਿਸ਼ਵ ਵਿਦਿਆਲਿਆ ਦੀਆਂ ਭੈਣਾਂ ਵਲੋਂ ਬੀ. ਐਸ. ਐਫ਼. ਦੇ ਜਵਾਨਾਂ ਤੇ ਜੱਜਾਂ ਦੇ ...

ਪੂਰੀ ਖ਼ਬਰ »

ਪਿੰਡ ਅਮਰਪੁਰਾ ਦੇ ਸਰਕਾਰੀ ਸਮਾਰਟ ਸਕੂਲ ਨੂੰ ਜਨਰੇਟਰ ਭੇਟ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਅਮਰਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਦਾਨੀ ਸੱਜਣਾਂ ਨੇ ਆਪਣੇ ਪੱਧਰ 'ਤੇ ਕਰੀਬ ਪੌਣੇ ਦੋ ਲੱਖ ਰੁਪਏ ਦੀ ਰਾਸ਼ੀ ਇਕੱਠੀ ਕਰ ਕੇ 25 ਕਿੱਲੋ ਵਾਟ ਦਾ ਜਨਰੇਟਰ ਭੇਟ ਕੀਤਾ ਹੈ | ਜਨਰੇਟਰ ਲਾਉਣ ਮੌਕੇ ...

ਪੂਰੀ ਖ਼ਬਰ »

ਤੀਜਾ ਓਪਨ ਜ਼ਿਲ੍ਹਾ ਫ਼ਾਜ਼ਿਲਕਾ ਬੈਡਮਿੰਟਨ ਚੈਂਪੀਅਨਸ਼ਿਪ 16 ਤੋਂ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਬੈਡਮਿੰਟਨ ਸੰਘ ਵਲੋਂ ਓਪਨ ਬੈਡਮਿੰਟਨ ਪ੍ਰਤੀਯੋਗਤਾ ਲੜਕੇ ਤੇ ਲੜਕੀਆਂ ਦੇ ਮੁਕਾਬਲੇ 16 ਤੋਂ 18 ਅਗਸਤ ਤੱਕ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਕਰਵਾਏ ਜਾ ਰਹੇ | ਜ਼ਿਲ੍ਹਾ ਬੈਡਮਿੰਟਨ ਸੰਘ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਇਥੇ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ 'ਚ ਦਵਿੰਦਰ ਸਿੰਘ ਚੇਅਰਮੈਨ, ਬਖ਼ਸ਼ੀਸ਼ ਸਿੰਘ, ਜਸਬੀਰ ਸਿੰਘ, ਗੁਰਜੀਤ ਸਿੰਘ ਤਿੰਨਾਂ, ਅਨੂਪ ਸਿੰਘ, ਕਿਰਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਪੰਜਾਬ ਦੀ ਟੀਮ ਚੁਣਨ ਲਈ ਟਰਾਇਲ ਲਏ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਗਾਜ਼ੀਆਬਾਦ ਵਿਖੇ 19 ਤੇ 20 ਅਗਸਤ ਨੂੰ ਹੋਣ ਵਾਲੀ 38ਵੀਂ ਰਾਸ਼ਟਰੀ ਸਬ ਜੂਨੀਅਰ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਨੂੰ ਲੈ ਕੇ ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਇਥੇ ਪੰਜਾਬ ਦੀ ਟੀਮ ਚੁਣਨ ਵਾਸਤੇ ਸੇਂਟ ਫ਼ਰੀਦ ਹਾਈ ਸਕੂਲ ਭੰਗਾਲਾ 'ਚ ਟਰਾਇਲ ਲਏ | ਇਨ੍ਹਾਂ ਟਰਾਇਲਾਂ ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਤੋਂ ਕਰੀਬ 80 ਖਿਡਾਰੀਆਂ ਨੇ ਭਾਗ ਲਿਆ | ਜਿਨ੍ਹਾਂ 'ਚੋਂ ਵਿੱਕੀ ਭੁੱਟੀਵਾਲਾ, ਸ਼ਿਵਰਾਜ ਸਿੰਘ, ਸਾਹਿਬ ਜੋਤ ਸਿੰਘ, ਗੁਰ ਉਪਕਾਰ ਸਿੰਘ, ਆਕਾਸ਼ਦੀਪ ਸਿੰਘ, ਪ੍ਰਤੀਕ ਕੁਮਾਰ, ਜੁਗਰਾਜ ਸਿੰਘ, ਪਿ੍ੰਸ ਕੁਮਾਰ, ਸੁਖਮਨਦੀਪ ਸਿੰਘ, ਗੁਰਕੀਰਤ ਸਿੰਘ, ਜਗਜੀਤ ਸਿੰਘ, ਕਮਲਜੀਤ ਸਿੰਘ, ਤਰਨਜੋਤ ਸਿੰਘ, ਦਿਲਪ੍ਰੀਤ ਸਿੰਘ, ਜੈਦੀਪ ਸਿੰਘ, ਗੁਰਸੇਵਕ ਸਿੰਘ ਦੀ ਚੋਣ ਹੋਈ | ਇਸ ਮੌਕੇ ਜਨਰਲ ਸਕੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਟੀਮ ਹੁਣ ਗਾਜ਼ੀਆਬਾਦ ਵਿਖੇ 38ਵੀਂ ਰਾਸ਼ਟਰੀ ਸਬ ਜੂਨੀਅਰ ਚੈਂਪੀਅਨਸ਼ਿਪ ਵਿਚ ਭਾਗ ਲਵੇਗੀ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਚੇਅਰਮੈਨ ਕੁਲਦੀਪ ਸਿੰਘ ਝਨੇਰ, ਸੁਰਜੀਤ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਖੋਸਾ ਪ੍ਰਧਾਨ, ਸੀਰਾ ਆਸਾ ਬੁੱਟਰ ਵਾਈਸ ਪ੍ਰਧਾਨ, ਦੀਪਾ ਮੰਗਲੀ, ਸੋਨੂੰ ਮਹਿਤਾ, ਪਰਵਿੰਦਰ ਸਰਪੰਚ, ਕੈਰੋਂ ਗੱਦਾ ਡੋਬ, ਸਵਰਨ, ਹਨੀ ਲੁਧਿਆਣਾ, ਮਨੀ ਚੰਨਣ ਖੇੜਾ, ਗੋਲਡੀ, ਗੁਰਪਿਆਰ ਸਿੰਘ, ਮਨਵੀਰ ਸਿੰਘ, ਕਰਮਜੀਤ ਸਿੰਘ, ਡਾਕਟਰ ਸਤਨਾਮ, ਸੰਦੀਪ ਸਿੰਘ, ਗੁਰਦਾਸ ਸਿੰਘ, ਮਲਕੀਤ ਮਹਿਤਾ, ਦੀਪਾ ਮਹਿਤਾ ਤੇ ਹੋਰ ਖਿਡਾਰੀ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX