ਤਾਜਾ ਖ਼ਬਰਾਂ


ਪੀ.ਟੀ.ਯੂ. ਦੇ ਉਪ ਕੁਲਪਤੀ ਵਲੋਂ ਯੂਨੀਵਰਸਿਟੀ ਦੇ ਦਰਜਨ ਤੋਂ ਵੱਧ ਉੱਚ ਅਧਿਕਾਰੀਆਂ ਦੇ ਤਬਾਦਲੇ
. . .  9 minutes ago
ਕਪੂਰਥਲਾ, 13 ਜੁਲਾਈ (ਅਮਰਜੀਤ ਕੋਮਲ) - ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ਨੇ ਯੂਨੀਵਰਸਿਟੀ ਦੇ ਕੰਮ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਯੂਨੀਵਰਸਿਟੀ ਦੇ ਦਰਜਨ ਤੋਂ ਵੱਧ ਉੱਚ...
ਨਵਾਂਸ਼ਹਿਰ 'ਚ 3 ਔਰਤਾਂ ਸਮੇਤ 8 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  57 minutes ago
ਨਵਾਂਸ਼ਹਿਰ,13 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਅੱਜ ਸਵੇਰੇ ਜ਼ਿਲ੍ਹੇ ਦੇ 11 ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਤੋਂ ਬਾਅਦ ਹੁਣ 3 ਔਰਤਾਂ ਸਮੇਤ 8 ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇੱਥੋਂ ਦੇ 64 ਸਾਲਾ ਵਿਅਕਤੀ ਤੇ ਇੱਥੇ ਦੀ 62 ਸਾਲਾ ਇਕ ਔਰਤ, ਰਾਹੋਂ ਦੇ 40 ਸਾਲਾ ਤੇ ਇਕ...
ਚੰਡੀਗੜ੍ਹ 'ਚ ਕੋਰੋਨਾ ਦੇ 29 ਨਵੇਂ ਕੇਸ ਪਾਜ਼ੀਟਿਵ
. . .  about 1 hour ago
ਚੰਡੀਗੜ੍ਹ, 13 ਜੁਲਾਈ (ਮਨਜੋਤ) - ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 29 ਨਵੇਂ ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਇਸ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 588 ਹੋ ਗਈ ਹੈ, ਜਦਕਿ 157 ਐਕਟਿਵ ਕੇਸ...
ਮੋਗਾ ਪੁਲਿਸ ਦੇ ਡੀ.ਐਸ.ਪੀ. ਦੀ ਪਤਨੀ ਤੇ ਪੁੱਤਰ ਨੂੰ ਹੋਇਆ ਕੋਰੋਨਾ
. . .  about 1 hour ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ) - ਕੁੱਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਪਿੰਡ ਮੂੰਮ (ਬਰਨਾਲਾ) ਦੇ ਇਕ ਵਿਅਕਤੀ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਸ਼ਨਾਖ਼ਤ ਕਰ ਕੇ ਕੋਵਿਡ-19 ਜਾਂਚ ਕੀਤੀ ਹੈ। ਕੋਰੋਨਾ ਰੈਪਿਡ...
ਅਕਾਲੀ ਦਲ ਟਕਸਾਲੀ ਨੂੰ ਝਟਕਾ, ਫ਼ਾਜ਼ਿਲਕਾ ਜ਼ਿਲੇ੍ਹ ਦੇ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਕਿਹਾ ਅਲਵਿਦਾ
. . .  about 2 hours ago
ਮੰਡੀ ਅਰਨੀਵਾਲਾ, 13 ਜੁਲਾਈ (ਨਿਸ਼ਾਨ ਸਿੰਘ ਸੰਧੂ) - ਕੱੁਝ ਸਮਾਂ ਪਹਿਲਾ ਹੀ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਪਾਰਟੀ ਨਾਲ ਜੁੜੇ ਦਰਜਨ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ...
ਮਮਦੋਟ ਨਾਲ ਸਬੰਧਿਤ ਦੋ ਹੋਰ ਫ਼ੌਜੀ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਮਮਦੋਟ, 13 ਜੁਲਾਈ (ਸੁਖਦੇਵ ਸਿੰਘ ਸੰਗਮ) - ਪੂਰੇ ਦੇਸ਼ ਵਾਂਗ ਕਸਬਾ ਮਮਦੋਟ ਵਿਚ ਵੀ ਕਰੋਨਾ ਵਾਇਰਸ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਿਵਲ ਹਸਪਤਾਲ ਮਮਦੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਟੈਸਟ ਲਈ ਭੇਜੇ ਗਏ ਸੈਂਪਲਾਂ ਦੀਆਂ ਅੱਜ ਆਈਆਂ ਰਿਪੋਰਟਾਂ ਵਿਚੋਂ ਮਮਦੋਟ...
ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਸ਼ਾਹਕੋਟ, 13 ਜੁਲਾਈ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਾਹਕੋਟ ਬਲਾਕ ਦੇ ਪਿੰਡ ਨਰੰਗਪੁਰ ਦੇ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿµਦਿਆਂ ਡਾ. ਅਮਰਦੀਪ ਸਿੰਘ ਦੁੱਗਲ ਐੱਸ.ਐੱਮ.ਓ. ਸ਼ਾਹਕੋਟ ਨੇ ਦੱਸਿਆ ਕਿ ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਨਜ਼ਦੀਕ ਕੁਲਾਰ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ,126 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 2 hours ago
ਲੁਧਿਆਣਾ, 13 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਕੋਰੋਨਾ ਨਾਲ ਸਬੰਧਿਤ ਜ਼ਬਰਦਸਤ ਧਮਾਕਾ ਹੋਣ ਪਿੱਛੋਂ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  about 2 hours ago
ਫ਼ਿਰੋਜ਼ਪੁਰ, 13 ਜੁਲਾਈ (ਜਸਵਿੰਦਰ ਸਿੰਘ ਸੰਧੂ ) - ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਅੱਜ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ। ਜ਼ਿਲ੍ਹੇ ਅੰਦਰ...
ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ
. . .  about 2 hours ago
ਕੋਟਾਯਾਮ, 13 ਜੁਲਾਈ - ਕੇਰਲ 'ਚ ਨਨ ਨਾਲ ਜਬਰ ਜਨਾਹ ਦੇ ਮਾਮਲੇ 'ਚ ਕੋਟਾਯਾਮ ਵਧੀਕ ਜ਼ਿਲ੍ਹਾ ਅਦਾਲਤ ਵੱਲੋਂ ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਅਦਾਲਤ ਵੱਲੋਂ ਫਰੈਂਕੋ ਮੁਲੱਕਲ ਖ਼ਿਲਾਫ਼ ਗੈਰ ਜ਼ਮਾਨਤੀ...
ਅੰਮ੍ਰਿਤਸਰ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 13 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 10 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1121 ਹੋ ਗਈ ਹੈ। ਇਨ੍ਹਾਂ 'ਚੋਂ 908 ਡਿਸਚਾਰਜ ਹੋ ਚੁੱਕੇ ਹਨ ਤੇ 55 ਦੀ ਮੌਤ...
ਸੰਗਰੂਰ : 99 ਪ੍ਰਤੀਸ਼ਤ ਅੰਕਾਂ ਨਾਲ ਕ੍ਰਿਸ਼ਨਾਸ਼ੂ ਜਿੰਦਲ ਸਕੂਲ 'ਚੋਂ ਆਇਆ ਅੱਵਲ
. . .  about 3 hours ago
ਸਰਕਾਰ ਦੇ ਦਫ਼ਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਨਾ ਲਿਖਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ- ਤ੍ਰਿਪਤ ਬਾਜਵਾ
. . .  about 3 hours ago
ਚੰਡੀਗੜ੍ਹ, 13 ਜੁਲਾਈ- ਸੂਬੇ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਸੰਬੰਧਿਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤੀ ਨਾਲ ਕਿਹਾ ਹੈ ਕਿ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਹੁਸ਼ਿਆਰਪੁਰ, 13 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 207 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੰਡਿਆਇਆ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
. . .  about 3 hours ago
ਹੰਡਿਆਇਆ (ਬਰਨਾਲਾ), 13 ਜੁਲਾਈ (ਗੁਰਜੀਤ ਸਿੰਘ ਖੁੱਡੀ)- ਕਸਬਾ ਹੰਡਿਆਇਆ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਨਿਵਾਸ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਯੂਥ ਕਾਂਗਰਸ ਦੇ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 13 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਫ਼ਾਜ਼ਿਲਕਾ ਜ਼ਿਲ੍ਹੇ 'ਚ ਸਾਹਮਣੇ ਆਏ ਹਨ। ਇਹ ਮਾਮਲੇ ਫ਼ਾਜ਼ਿਲਕਾ ਦੇ ਪਿੰਡ ਖੁਈਖੇੜਾ, ਮੰਡੀ ਅਰਨੀ ਵਾਲਾ...
ਪੰਜਾਬ 'ਚ 22 ਡੀ. ਐੱਸ. ਪੀਜ਼ ਦੇ ਤਬਾਦਲੇ
. . .  about 3 hours ago
ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ 22 ਡੀ. ਐੱਸ. ਪੀਜ਼ ਦੇ...
ਜ਼ਿਲ੍ਹਾ ਬਰਨਾਲਾ 'ਚ ਪੁਲਿਸ ਦਾ ਏ. ਐਸ. ਆਈ. ਹੋਇਆ ਕੋਰੋਨਾ ਪਾਜ਼ੀਟਿਵ
. . .  about 4 hours ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਤਾਇਨਾਤ ਇੱਕ ਏ. ਐਸ. ਆਈ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ...
ਪੰਜਾਬ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਵਿਵਾਦ ਹੋਣ 'ਤੇ ਵੈੱਬਸਾਈਟ ਤੋਂ ਹਟਾਇਆ
. . .  about 4 hours ago
ਐੱਸ. ਏ. ਐੱਸ. ਨਗਰ, 13 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੋਰੋਨਾ ਮਹਾਂਮਾਰੀ ਕਾਰਨ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਨੂੰ ਘਟਾ ਕੇ ਸਿੱਖਿਆ ਬੋਰਡ ਦੀ...
ਬੇਅਦਬੀ ਮਾਮਲੇ 'ਚ ਮੈਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹੈ- ਡੇਰਾ ਪ੍ਰੇਮੀ ਹਰਚਰਨ ਸਿੰਘ
. . .  about 4 hours ago
ਚੰਡੀਗੜ੍ਹ, 13 ਜੁਲਾਈ (ਸੁਰਿੰਦਰਪਾਲ ਸਿੰਘ)- ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ 'ਚ ਜਾਣ-ਬੁੱਝ ਕੇ ਫਸਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ 2017 ਦੀ ਵਿਧਾਨ ਸਭਾ...
ਸੰਗਰੂਰ ਦੇ ਸਪਰਿੰਗਡੇਲਜ ਪਬਲਿਕ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ
. . .  about 4 hours ago
ਬਾਬਾ ਬਕਾਲਾ ਸਾਹਿਬ 'ਚ ਤਿੰਨ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਬਾਬਾ ਬਕਾਲਾ ਸਾਹਿਬ, 13 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਗਾਤਾਰ ਕੋਰੋਨਾ ਦੇ ਟੈਸਟ ਜਾਰੀ ਹਨ ਅਤੇ ਇਸੇ ਦੇ ਤਹਿਤ ਸਿਵਲ ਹਸਪਤਾਲ...
ਮੋਗਾ 'ਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਸਣੇ 8 ਜਣਿਆਂ ਨੂੰ ਹੋਇਆ ਕੋਰੋਨਾ
. . .  about 4 hours ago
ਮੋਗਾ, 13 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚੋਂ 4 ਪੁਲਿਸ ਮੁਲਾਜ਼ਮਾਂ ਸਮੇਤ 8 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰ ਪੁਲਿਸ...
ਕੋਰੋਨਾ ਦੇ ਵੱਧ ਰਹੇ ਕਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਅਜਨਾਲਾ, 13 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਹੋਰ ਸਖ਼ਤੀ ਕਰਦਿਆਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਦੇ...
ਵਿਆਹ ਅਤੇ ਹੋਰ ਸਮਾਗਮਾਂ 'ਚ 50 ਦੀ ਥਾਂ 30 ਲੋਕ ਹੋ ਸਕਦੇ ਹਨ ਸ਼ਾਮਲ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਸ਼ਹਿਰ 'ਚ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਵਿਆਪਕ ਹੁੰਗਾਰਾ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸੁਪਰੀਮ ਕੋਰਟ ਦੇ ਹੁਕਮਾਂ 'ਤੇ ਨਵੀਂ ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਭਗਤ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਵਿਰੋਧ 'ਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੰਮਿ੍ਤਸਰ 'ਚ ਵੀ ਵਿਆਪਕ ਹੁੰਗਾਰਾ ਮਿਲਿਆ ਹੈ | ਜਿਸ ਤਹਿਤ ਰੇਲ ਤੇ ਬੱਸ ...

ਪੂਰੀ ਖ਼ਬਰ »

ਮੇਅਰ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਕੌ ਾਸਲਰਾਂ ਨਾਲ ਬੈਠਕ

ਅੰਮਿ੍ਤਸਰ, 13 ਅਗਸਤ (ਹਰਮਿੰਦਰ ਸਿੰਘ)¸ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੱਧਰ 'ਤੇ ਕੌਾਸਲਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਤਹਿਤ ਅੱਜ ਉਨ੍ਹਾਂ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਵੇਰਕਾ, 13 ਅਗਸਤ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਖੇਤਰ 'ਚ ਬੀਤੀ ਰਾਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਤੇ ਕਰਜ਼ਾਈ ਸਕੂਟਰ ਮਕੈਨਿਕ ਨੌਜਵਾਨ ਦੁਆਰਾ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਮਿ੍ਤਕ ਗੁਰਪ੍ਰਤਾਪ ਸਿੰਘ (35) ...

ਪੂਰੀ ਖ਼ਬਰ »

ਡੀ. ਸੀ., ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਲੋਂ 'ਫੁੱਲ ਡਰੈੱਸ ਰਿਹਰਸਲ' ਦਾ ਜਾਇਜ਼ਾ

ਅੰਮਿ੍ਤਸਰ , 13 ਅਗਸਤ (ਰੇਸ਼ਮ ਸਿੰਘ)¸ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡੀ. ਸੀ. ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਸ੍ਰੀ ਐਸ. ...

ਪੂਰੀ ਖ਼ਬਰ »

ਦੋ ਔਰਤਾਂ ਝਪਟਮਾਰੀ ਦੀ ਵਾਰਦਾਤ ਦਾ ਸ਼ਿਕਾਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ ਜਾਰੀ ਹਨ ਅਤੇ ਦੋ ਹੋਰ ਔਰਤਾਂ ਝਪਟਮਾਰੀ ਦਾ ਸ਼ਿਕਾਰ ਹੋ ਗਈਆਂ, ਜਿਨ੍ਹਾਂ ਪਾਸੋਂ ਲੁਟੇਰੇ ਉਨ੍ਹਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਏ | ਪਹਿਲੀ ਸ਼ਿਕਾਇਤ ਥਾਣਾ ਛਾਉਣੀ ਦੀ ਪੁਲਿਸ ਕੋਲ ...

ਪੂਰੀ ਖ਼ਬਰ »

ਗ੍ਰੀਨ ਐਵੀਨਿਊ ਦੇ ਇਕ ਘਰ 'ਚ ਲੱਖਾਂ ਦੀ ਚੋਰੀ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਇੱਥੇ ਗ੍ਰੀਨ ਐਵੀਨਿਊ ਵਿਖੇ ਇਕ ਘਰ 'ਚ ਚੋਰਾਂ ਵਲੋਂ ਲੱਖਾਂ ਰੁਪਿਆ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਰਚਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਭਾਜਪਾ ਆਗੂ ਸ: ...

ਪੂਰੀ ਖ਼ਬਰ »

ਇਤਿਹਾਸਕ ਅਤੇ ਆਜ਼ਾਦੀ ਘੁਲਾਟੀਆਂ ਦਾ ਗੜ੍ਹ ਹੋਣ ਦੇ ਬਾਵਜ਼ੂਦ ਅਜੇ ਵੀ ਅਹਿਮ ਸਹੂਲਤਾਂ ਤੋਂ ਸੱਖਣਾ ਹੈ ਕਸਬਾ ਵੇਰਕਾ

ਵੇਰਕਾ, 13 ਅਸਗਤ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣਿਆ ਸਭ ਤੋਂ ਵੱਧ ਵਸੋਂ ਵਾਲਾ ਕਸਬਾ ਵੇਰਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਸਦਕਾ ਇਤਿਹਾਸਕ ਹੋਣ ਦੇ ਨਾਲ-ਨਾਲ ਅਜ਼ਾਦੀ ਘੁਲਾਟੀਆਂ ਦਾ ਵੀ ਗੜ੍ਹ ਹੈ ਜੋ ਅਜੇ ਤੱਕ ਕਈ ਅਹਿਮ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਾਨਫ਼ਰੰਸ ਦੇ ਪੰਡਾਲ ਦਾ ਜਾਇਜ਼ਾ ਲਿਆ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ 15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਕਾਨਫ਼ਰੰਸ 'ਚ ਇਤਿਹਾਸਕ ਨਗਰ ਲਈ ਅਹਿਮ ਪੈਕੇਜ ਐਲਾਨਿਆ ਜਾਵੇਗਾ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸15 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਸਾਰ ਪ੍ਰਸਿੱਧ ਮੇਲੇ ਮੌਕੇ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ 'ਚ ਇਤਿਹਸਕ ਨਗਰ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

-ਮਾਮਲਾ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਦੀਆਂ ਮੰਗਾਂ ਨਾਲ ਮੰਨੇ ਜਾਣ ਦਾ- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ- ਕੋਟਲਾ ਕਾਜੀਆਂ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਆਧਾਰਿਤ ਵਰਕਰ ਯੂਨੀਅਨ ਦੀ ਅਹਿਮ ਇਕੱਤਰਤਾ ਅੱਜ ਬ੍ਰਾਂਚ ਪ੍ਰਧਾਨ ਸੁਖਬੀਰ ਸਿੰਘ ਅੱਬੂਸੈਦ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੁੱਜੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਸਠਿਆਲਾ ਨਮਿਤ ਭੋਗ 20 ਨੂੰ

ਸਠਿਆਲਾ, 13 ਅਗਸਤ (ਜਗੀਰ ਸਿੰਘ ਸਫਰੀ)-ਬੁੰਗਾ ਅਨੰਦਪੁਰ ਸਾਹਿਬ ਦੇ ਪ੍ਰਧਾਨ ਪਿਆਰਾ ਸਿੰਘ ਸਠਿਆਲਾ ਦੀ ਧਰਮ ਪਤਨੀ ਤੇ ਮਨਜੀਤ ਸਿੰਘ ਸਿਪਾਹੀ ਅਤੇ ਸੁਖਜੀਤ ਸਿੰਘ ਕੈਸ਼ੀਅਰ ਦੀ ਸਤਿਕਾਰਯੋਗ ਮਾਤਾ ਹਰਬੰਸ ਕੌਰ ਸਠਿਆਲਾ ਜੋ ਕਿ 11 ਅਗਸਤ ਦਿਨ ਐਤਵਾਰ ਨੂੰ ਆਪਣੇ ਸਵਾਸਾਂ ...

ਪੂਰੀ ਖ਼ਬਰ »

ਸਰਕਾਰੀ ਕੰਨਿ੍ਹਆ ਸ: ਸ: ਸਕੂਲ ਮਾਲ ਰੋਡ ਬਣਿਆ 'ਸਮਾਰਟ' ਸਕੂਲ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਤਿਆਰ ਕਰਵਾਏ ਜਾ ਰਹੇ 21 ਸਮਾਰਟ ਸਕੂਲਾਂ 'ਚੋਂ ਇਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਉਦਘਾਟਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਭਲਕੇ ਮਨਾਏ ਜਾਣ ਵਾਲੇ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੁਕੰਮਲ- ਤਹਿਸੀਲਦਾਰ ਸ: ਗਿੱਲ

ਅਜਨਾਲਾ, 13 ਅਗਸਤ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ ਦੇ ਆਈ.ਟੀ.ਆਈ. ਦੇ ਖੁੱਲੇ੍ਹ ਮੈਦਾਨ 'ਚ 15 ਅਗਸਤ ਨੂੰ ਸਰਕਾਰੀ ਤੌਰ 'ਤੇ ਤਹਿਸੀਲ ਪੱਧਰੀ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਏ ਜਾਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਆਸ਼ਾ ਵਰਕਰ ਫ਼ਸਿਲੀਟੇਟਰ ਯੂਨੀਅਨ ਸੀਟੂ ਦੇ ਸੱਦੇ 'ਤੇ ਅੱਜ ਇੱਥੇ ਜ਼ਿਲ੍ਹਾ ਇਕਾਈ ਦੀ ਪ੍ਰਧਾਨ ਸ੍ਰੀਮਤੀ ਰਘਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਰੈਲੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਆਸ਼ਾ ...

ਪੂਰੀ ਖ਼ਬਰ »

ਫ਼ਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਲਈ ਅੱਜ ਰੱਖਿਆ ਜਾਵੇਗਾ ਨੀਂਹ ਪੱਥਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕੱਲ੍ਹ 14 ਅਗਸਤ ਨੂੰ ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਣਗੇ | ਇਸ ਵੇਲੇ ਫ਼ਤਿਹਗੜ੍ਹ ਚੂੜੀਆਂ ਤੱਕ ਸੜਕ 18 ਫੁੱਟ ਚੌੜੀ ...

ਪੂਰੀ ਖ਼ਬਰ »

'ਗੁਰੂ ਲਾਧੋ ਰੇ ਦਿਵਸ' ਉੱਤੇ 'ਲਿਪ' ਚਲਾਏਗੀ ਦਸਤਖ਼ਤ ਮੁਹਿੰਮ- ਭਿੰਡਰ, ਗੱਗੜਭਾਣਾ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸਾਚਾ ਗੁਰੂ ਲਾਧੋ ਰੇ ਦਿਵਸ' ਮੌਕੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਤੇ ਲੋਕ ਇਨਸਾਫ਼ ਪਾਰਟੀ ਅਲੱਗ ਅਲੱਗ ਰਸਤਿਆਂ 'ਤੇ 6 ਜਗ੍ਹਾ ਟੇਬਲ ਟੈਂਟ ਲਗਾ ਕੇ ਰਾਜਸਥਾਨ ਨੂੰ ...

ਪੂਰੀ ਖ਼ਬਰ »

ਜਲਾਲ ਉਸਮਾ ਵਲੋਂ ਜੰਡਿਆਲਾ ਗੁਰੂ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)- ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਮੌਕੇ ਪੁੱਜਣ ਵਾਲੇ ਮਹਿਬੂਬ ਆਗੂਆਂ ਸਾਬਕਾ ...

ਪੂਰੀ ਖ਼ਬਰ »

'ਭਾਰਤ-ਪਾਕਿ ਸਬੰਧ ਤੇ ਗੁਰੂ ਨਾਨਕ ਦੇਵ ਜੀ ਦਾ ਪੁਰਅਮਨ ਸਹਿਹੋਂਦ ਦਾ ਸਿਧਾਂਤ' ਵਿਸ਼ੇ 'ਤੇ ਪੰਜਾਬ ਨਾਟਸ਼ਾਲਾ ਵਿਖੇ ਅੱਜ ਹੋਵੇਗਾ ਸੈਮੀਨਾਰ

ਅੰਮਿ੍ਤਸਰ, 13 ਅਗਸਤ (ਜੱਸ)¸ਭਾਰਤ-ਪਾਕਿਸਤਾਨ ਦੇਸ਼ਾਂ ਅਤੇ ਦੋਵੇਂ ਪਾਸੇ ਵੱਸਦੇ ਅਵਾਮ ਦਰਮਿਆਨ ਅਮਨ ਦੋਸਤੀ ਤੇ ਭਾਈਚਾਰਕ ਸਾਂਝਾ ਮਜ਼ਬੂਤ ਕਰਨ ਲਈ ਢਾਈ ਦਹਾਕਿਆਂ ਤੋਂ ਯਤਨਸ਼ੀਲ ਸਮਾਜਿਕ ਜਥੇਬੰਦੀਆਂ ਹਿੰਦ ਪਾਕਿ ਦੋਸਤੀ ਮੰਚ ਤੇ ਫੋਕਲੋਰ ਰੀਸਰਚ ਅਕਾਦਮੀ ਵਲੋਂ ...

ਪੂਰੀ ਖ਼ਬਰ »

ਸੈਨੇਟਰੀ ਇੰਸਪੈਕਟਰ ਜੰਡਿਆਲਾ ਗੁਰੂ ਨੂੰ ਸ਼ੌ-ਕਾਜ ਨੋਟਿਸ ਜਾਰੀ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)-ਬੀਤੇ ਦਿਨ ਜੰਡਿਆਲਾ ਗੁਰੂ ਵਿਖੇ ਪਾਣੀ ਦੇ ਨਿਕਾਸ ਦੀ ਲੰਬੇ ਅਰਸੇ ਤੋਂ ਚਲੀ ਆ ਰਹੀ ਸਮੱਸਿਆ ਤੇ ਹੋਰ ਦਰਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਦੇ ਮੱਦੇਨਜ਼ਰ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਵਲੋਂ ਅਕਾਲੀ ਕਾਨਫ਼ਰੰਸ ਸਬੰਧੀ ਵਰਕਰਾਂ ਨਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਵਰਕਰਾਂ ਵਿਚ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਵੱਖ-ਵੱਖ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੈਨਲ ਮੀਟਿੰਗ ਕਰਵਾਏ ਜਾਣ ਦੇ ਮਿਲੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਮੇਲੇ ਰੱਖੜ ਪੁੰਨਿਆ ਸਬੰਧੀ ਮੀਟਿੰਗ

ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੇ ਦਿਨ ਬਲਾਕ ਰਈਆ ਦੇ ਪਿੰਡ ਪੱਡੇ ਵਿਖੇ ਵਾਈਸ ਚੇਅਰਮੈਨ ਦੀ ਰਈਆ ਆਜ਼ਾਦ ਕੋ-ਅਪ ਮਾਰਕੀਟਿੰਗ ਸੁਸਾਇਟੀ ਨਿਰਮਲ ਸਿੰਘ ਪੱਡਾ ਦੇ ਗ੍ਰਹਿ ਵਿਖੇ 15 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

-ਮਾਮਲਾ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਨਾ ਲੈਣ ਦਾ- ਪੁਲਿਸ ਥਾਣਾ ਰਾਜਾਸਾਂਸੀ ਮੂਹਰੇ ਨਾਅਰੇਬਾਜ਼ੀ

ਰਾਜਾਸਾਂਸੀ, 13 ਅਗਸਤ (ਹਰਦੀਪ ਸਿੰਘ ਖੀਵਾ)¸ਪੁਲਿਸ ਥਾਣਾ ਰਾਜਾਸਾਂਸੀ ਵਿਖੇ ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਤਜਿੰਦਰ ਸਿੰਘ ਕੁੱਕੂ ਵਲੋਂ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਲੈਣ ਸਬੰਧੀ ਆਨਾਕਾਰੀ ਕਰਨ ਦੇ ਵਿਰੋਧ ਵਿਚ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਲਈ ਬੀਬੀਆਂ ਸਰਗਰਮ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ 15 ਅਗਸਤ ਨੂੰ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਲਈ ਇਸਤਰੀ ਅਕਾਲੀ ਦਲ ਵੀ ਪੂਰੀ ਤਰ੍ਹਾਂ ਸਰਗਰਮ ...

ਪੂਰੀ ਖ਼ਬਰ »

-24ਵੇਂ ਹਿੰਦ-ਪਾਕਿ ਦੋਸਤੀ ਮੇਲੇ ਦਾ ਅਗਾਜ਼- ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਵੰਡ ਮੌਕੇ ਮਾਰੇ ਗਏ 10 ਲੱਖ ਬੇਕਸੂਰ ਪੰਜਾਬੀਆਂ ਨੂੰ ਅਟਾਰੀ ਵਾਹਗਾ ਸਰਹੱਦ 'ਤੇ ਸ਼ਰਧਾਂਜਲੀ ਭੇਟ

ਅਟਾਰੀ, 13 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਹਿੰਦ-ਪਾਕਿ ਦੋਸਤੀ ਮੰਚ, ਸਾਫ਼ਮਾ, ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਅਤੇ ਪੰਜਾਬ ਜਾਗਿ੍ਤੀ ਮੰਚ ਜਲੰਧਰ ਵਲੋਂ ਕਰਵਾਏ ਜਾ ਰਹੇ 24ਵੇਂ ਹਿੰਦ-ਪਾਕਿ ਦੋਸਤੀ ਮੇਲੇ ਨੂੰ ਸਮਰਪਿਤ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਮਾਰੇ ਗਏ 10 ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਅਟਾਰੀ ਸਰਹੱਦ ਵਿਖੇ ਯਾਦਗਾਰ ਤੇ ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਵਲੋਂ ਜੋਤੀ ਜਗਾਉਣ ਦੀ ਰਸਮ ਉਪਰੰਤ ਫੁੱਲ-ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਪ੍ਰਧਾਨ ਰਮੇਸ਼ ਯਾਦਵ ਨੇ ਗੱਲਬਾਤ ਕਰਦਿਆਂ ਦੱਸਿਆ ਕਿ 24ਵੇਂ ਹਿੰਦ-ਪਾਕਿ ਦੋਸਤੀ ਮੇਲੇ ਨੂੰ ਸਮਰਪਿਤ ਅਟਾਰੀ ਸਰਹੱਦ ਵਿਖੇ ਬਣੇ ਸਮਾਰਕ 'ਤੇ ਜੋਤੀ ਜਗ੍ਹਾ ਕੇ 1947 ਦੀ ਵੰਡ ਮੌਕੇ ਮਾਰੇ ਗਏ 10 ਲੱਖ ਬੇਕਸੂਰ ਪੰਜਾਬੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਅੱਜ ਸ਼ਰਧਾਂਜਲੀ ਭੇਟ ਕਰਕੇ ਹਿੰਦ-ਪਾਕਿ ਦੋਸਤੀ ਮੇਲੇ ਦੀ ਰਸਮੀ ਸ਼ੁਰੂਆਤ ਹੋਈ ਹੈ ਅਤੇ ਮੇਲੇ ਨੂੰ ਸਮਰਪਿਤ 14 ਅਗਸਤ ਨੂੰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 24 ਸਾਲ ਪਹਿਲਾਂ ਅਟਾਰੀ-ਵਾਹਗਾ ਸਰਹੱਦ ਵਿਖੇ 1947 ਦੀ ਵੰਡ ਮੌਕੇ ਮਾਰੇ ਗਏ ਬੇਕਸੂਰ 10 ਲੱਖ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਦੋਸਤੀ ਸਮਾਰਕ ਬਣਾਇਆ ਗਿਆ ਸੀ ਜਿੱਥੇ ਹਰ ਸਾਲ ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਵਿਖੇ 14 ਅਗਸਤ ਨੂੰ ਕਰਵਾਏ ਜਾ ਰਹੇ ਸੈਮੀਨਾਰ 'ਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਬੁੱਧੀਜੀਵੀ ਸ਼ਿਰਕਤ ਕਰਨਗੇ | ਰਮੇਸ਼ ਯਾਦਵ ਨੇ ਕਿਹਾ ਕਿ ਭਾਰਤ-ਪਾਕਿਸਤਾਨ ਵਿਚਕਾਰ ਜੰਗ ਕਿਸੇ ਮਸਲੇ ਦਾ ਹੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਰਹੇਗੀ ਤਾਂ ਦੋਵਾਂ ਮੁਲਕਾਂ 'ਚੋਂ ਗ਼ੁਰਬਤ ਦੂਰ ਹੋਵੇਗੀ | ਗੁਰਦੇਵ ਸਿੰਘ ਮਹਿਲਾਂਵਾਲਾ ਨੇ ਦੱਸਿਆ ਕਿ 14 ਅਗਸਤ ਦੀ ਰਾਤ ਨੂੰ ਭਾਰਤ-ਪਾਕਿਸਤਾਨ ਦੇ ਬੁੱਧੀਜੀਵੀ ਅਟਾਰੀ-ਵਾਹਗਾ ਸਰਹੱਦ ਵਿਖੇ ਮੋਮਬੱਤੀਆਂ ਜਗ੍ਹਾ ਕੇ ਹਿੰਦ-ਪਾਕਿ ਦੋਸਤੀ ਦਾ ਸੰਦੇਸ਼ ਦੇਣਗੇ | ਇਸ ਮੌਕੇ ਕਾਲਮ ਨਵੀਸ ਜਤਿਨ ਦੇਸਾਈ, ਰੰਜੀਵ ਸ਼ਰਮਾ, ਹਰਜੀਤ ਸਿੰਘ ਸਰਕਾਰੀਆ, ਗੁਰਜਿੰਦਰ ਸਿੰਘ ਬਘਿਆੜੀ, ਪਿੰ੍ਰਸੀਪਲ ਅਵਤਾਰ ਸਿੰਘ ਆਦਿ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ |


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX