ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  9 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  14 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  26 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  29 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  37 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  42 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  59 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  47 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 minute ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਅੰਮ੍ਰਿਤਸਰ

ਅੰਮਿ੍ਤਸਰ ਸ਼ਹਿਰ 'ਚ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਵਿਆਪਕ ਹੁੰਗਾਰਾ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸੁਪਰੀਮ ਕੋਰਟ ਦੇ ਹੁਕਮਾਂ 'ਤੇ ਨਵੀਂ ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਭਗਤ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਵਿਰੋਧ 'ਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੰਮਿ੍ਤਸਰ 'ਚ ਵੀ ਵਿਆਪਕ ਹੁੰਗਾਰਾ ਮਿਲਿਆ ਹੈ | ਜਿਸ ਤਹਿਤ ਰੇਲ ਤੇ ਬੱਸ ...

ਪੂਰੀ ਖ਼ਬਰ »

ਮੇਅਰ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਕੌ ਾਸਲਰਾਂ ਨਾਲ ਬੈਠਕ

ਅੰਮਿ੍ਤਸਰ, 13 ਅਗਸਤ (ਹਰਮਿੰਦਰ ਸਿੰਘ)¸ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੱਧਰ 'ਤੇ ਕੌਾਸਲਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਤਹਿਤ ਅੱਜ ਉਨ੍ਹਾਂ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਵੇਰਕਾ, 13 ਅਗਸਤ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਖੇਤਰ 'ਚ ਬੀਤੀ ਰਾਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਤੇ ਕਰਜ਼ਾਈ ਸਕੂਟਰ ਮਕੈਨਿਕ ਨੌਜਵਾਨ ਦੁਆਰਾ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਮਿ੍ਤਕ ਗੁਰਪ੍ਰਤਾਪ ਸਿੰਘ (35) ...

ਪੂਰੀ ਖ਼ਬਰ »

ਡੀ. ਸੀ., ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਲੋਂ 'ਫੁੱਲ ਡਰੈੱਸ ਰਿਹਰਸਲ' ਦਾ ਜਾਇਜ਼ਾ

ਅੰਮਿ੍ਤਸਰ , 13 ਅਗਸਤ (ਰੇਸ਼ਮ ਸਿੰਘ)¸ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡੀ. ਸੀ. ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਸ੍ਰੀ ਐਸ. ...

ਪੂਰੀ ਖ਼ਬਰ »

ਦੋ ਔਰਤਾਂ ਝਪਟਮਾਰੀ ਦੀ ਵਾਰਦਾਤ ਦਾ ਸ਼ਿਕਾਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ ਜਾਰੀ ਹਨ ਅਤੇ ਦੋ ਹੋਰ ਔਰਤਾਂ ਝਪਟਮਾਰੀ ਦਾ ਸ਼ਿਕਾਰ ਹੋ ਗਈਆਂ, ਜਿਨ੍ਹਾਂ ਪਾਸੋਂ ਲੁਟੇਰੇ ਉਨ੍ਹਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਏ | ਪਹਿਲੀ ਸ਼ਿਕਾਇਤ ਥਾਣਾ ਛਾਉਣੀ ਦੀ ਪੁਲਿਸ ਕੋਲ ...

ਪੂਰੀ ਖ਼ਬਰ »

ਗ੍ਰੀਨ ਐਵੀਨਿਊ ਦੇ ਇਕ ਘਰ 'ਚ ਲੱਖਾਂ ਦੀ ਚੋਰੀ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਇੱਥੇ ਗ੍ਰੀਨ ਐਵੀਨਿਊ ਵਿਖੇ ਇਕ ਘਰ 'ਚ ਚੋਰਾਂ ਵਲੋਂ ਲੱਖਾਂ ਰੁਪਿਆ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਰਚਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਭਾਜਪਾ ਆਗੂ ਸ: ...

ਪੂਰੀ ਖ਼ਬਰ »

ਫ਼ਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਲਈ ਅੱਜ ਰੱਖਿਆ ਜਾਵੇਗਾ ਨੀਂਹ ਪੱਥਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕੱਲ੍ਹ 14 ਅਗਸਤ ਨੂੰ ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਣਗੇ | ਇਸ ਵੇਲੇ ਫ਼ਤਿਹਗੜ੍ਹ ਚੂੜੀਆਂ ਤੱਕ ਸੜਕ 18 ਫੁੱਟ ਚੌੜੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਆਸ਼ਾ ਵਰਕਰ ਫ਼ਸਿਲੀਟੇਟਰ ਯੂਨੀਅਨ ਸੀਟੂ ਦੇ ਸੱਦੇ 'ਤੇ ਅੱਜ ਇੱਥੇ ਜ਼ਿਲ੍ਹਾ ਇਕਾਈ ਦੀ ਪ੍ਰਧਾਨ ਸ੍ਰੀਮਤੀ ਰਘਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਰੈਲੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਆਸ਼ਾ ...

ਪੂਰੀ ਖ਼ਬਰ »

ਭਲਕੇ ਮਨਾਏ ਜਾਣ ਵਾਲੇ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੁਕੰਮਲ- ਤਹਿਸੀਲਦਾਰ ਸ: ਗਿੱਲ

ਅਜਨਾਲਾ, 13 ਅਗਸਤ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ ਦੇ ਆਈ.ਟੀ.ਆਈ. ਦੇ ਖੁੱਲੇ੍ਹ ਮੈਦਾਨ 'ਚ 15 ਅਗਸਤ ਨੂੰ ਸਰਕਾਰੀ ਤੌਰ 'ਤੇ ਤਹਿਸੀਲ ਪੱਧਰੀ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਏ ਜਾਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ...

ਪੂਰੀ ਖ਼ਬਰ »

ਸਰਕਾਰੀ ਕੰਨਿ੍ਹਆ ਸ: ਸ: ਸਕੂਲ ਮਾਲ ਰੋਡ ਬਣਿਆ 'ਸਮਾਰਟ' ਸਕੂਲ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਤਿਆਰ ਕਰਵਾਏ ਜਾ ਰਹੇ 21 ਸਮਾਰਟ ਸਕੂਲਾਂ 'ਚੋਂ ਇਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਉਦਘਾਟਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਸਠਿਆਲਾ ਨਮਿਤ ਭੋਗ 20 ਨੂੰ

ਸਠਿਆਲਾ, 13 ਅਗਸਤ (ਜਗੀਰ ਸਿੰਘ ਸਫਰੀ)-ਬੁੰਗਾ ਅਨੰਦਪੁਰ ਸਾਹਿਬ ਦੇ ਪ੍ਰਧਾਨ ਪਿਆਰਾ ਸਿੰਘ ਸਠਿਆਲਾ ਦੀ ਧਰਮ ਪਤਨੀ ਤੇ ਮਨਜੀਤ ਸਿੰਘ ਸਿਪਾਹੀ ਅਤੇ ਸੁਖਜੀਤ ਸਿੰਘ ਕੈਸ਼ੀਅਰ ਦੀ ਸਤਿਕਾਰਯੋਗ ਮਾਤਾ ਹਰਬੰਸ ਕੌਰ ਸਠਿਆਲਾ ਜੋ ਕਿ 11 ਅਗਸਤ ਦਿਨ ਐਤਵਾਰ ਨੂੰ ਆਪਣੇ ਸਵਾਸਾਂ ...

ਪੂਰੀ ਖ਼ਬਰ »

-ਮਾਮਲਾ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਦੀਆਂ ਮੰਗਾਂ ਨਾਲ ਮੰਨੇ ਜਾਣ ਦਾ- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ- ਕੋਟਲਾ ਕਾਜੀਆਂ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਆਧਾਰਿਤ ਵਰਕਰ ਯੂਨੀਅਨ ਦੀ ਅਹਿਮ ਇਕੱਤਰਤਾ ਅੱਜ ਬ੍ਰਾਂਚ ਪ੍ਰਧਾਨ ਸੁਖਬੀਰ ਸਿੰਘ ਅੱਬੂਸੈਦ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੁੱਜੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਕਾਨਫ਼ਰੰਸ 'ਚ ਇਤਿਹਾਸਕ ਨਗਰ ਲਈ ਅਹਿਮ ਪੈਕੇਜ ਐਲਾਨਿਆ ਜਾਵੇਗਾ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸15 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਸਾਰ ਪ੍ਰਸਿੱਧ ਮੇਲੇ ਮੌਕੇ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ 'ਚ ਇਤਿਹਸਕ ਨਗਰ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਾਨਫ਼ਰੰਸ ਦੇ ਪੰਡਾਲ ਦਾ ਜਾਇਜ਼ਾ ਲਿਆ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ 15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਇਤਿਹਾਸਕ ਅਤੇ ਆਜ਼ਾਦੀ ਘੁਲਾਟੀਆਂ ਦਾ ਗੜ੍ਹ ਹੋਣ ਦੇ ਬਾਵਜ਼ੂਦ ਅਜੇ ਵੀ ਅਹਿਮ ਸਹੂਲਤਾਂ ਤੋਂ ਸੱਖਣਾ ਹੈ ਕਸਬਾ ਵੇਰਕਾ

ਵੇਰਕਾ, 13 ਅਸਗਤ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣਿਆ ਸਭ ਤੋਂ ਵੱਧ ਵਸੋਂ ਵਾਲਾ ਕਸਬਾ ਵੇਰਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਸਦਕਾ ਇਤਿਹਾਸਕ ਹੋਣ ਦੇ ਨਾਲ-ਨਾਲ ਅਜ਼ਾਦੀ ਘੁਲਾਟੀਆਂ ਦਾ ਵੀ ਗੜ੍ਹ ਹੈ ਜੋ ਅਜੇ ਤੱਕ ਕਈ ਅਹਿਮ ...

ਪੂਰੀ ਖ਼ਬਰ »

-24ਵੇਂ ਹਿੰਦ-ਪਾਕਿ ਦੋਸਤੀ ਮੇਲੇ ਦਾ ਅਗਾਜ਼- ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਵੰਡ ਮੌਕੇ ਮਾਰੇ ਗਏ 10 ਲੱਖ ਬੇਕਸੂਰ ਪੰਜਾਬੀਆਂ ਨੂੰ ਅਟਾਰੀ ਵਾਹਗਾ ਸਰਹੱਦ 'ਤੇ ਸ਼ਰਧਾਂਜਲੀ ਭੇਟ

ਅਟਾਰੀ, 13 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਹਿੰਦ-ਪਾਕਿ ਦੋਸਤੀ ਮੰਚ, ਸਾਫ਼ਮਾ, ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਅਤੇ ਪੰਜਾਬ ਜਾਗਿ੍ਤੀ ਮੰਚ ਜਲੰਧਰ ਵਲੋਂ ਕਰਵਾਏ ਜਾ ਰਹੇ 24ਵੇਂ ਹਿੰਦ-ਪਾਕਿ ਦੋਸਤੀ ਮੇਲੇ ਨੂੰ ਸਮਰਪਿਤ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਮਾਰੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਲਈ ਬੀਬੀਆਂ ਸਰਗਰਮ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ 15 ਅਗਸਤ ਨੂੰ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਲਈ ਇਸਤਰੀ ਅਕਾਲੀ ਦਲ ਵੀ ਪੂਰੀ ਤਰ੍ਹਾਂ ਸਰਗਰਮ ...

ਪੂਰੀ ਖ਼ਬਰ »

-ਮਾਮਲਾ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਨਾ ਲੈਣ ਦਾ- ਪੁਲਿਸ ਥਾਣਾ ਰਾਜਾਸਾਂਸੀ ਮੂਹਰੇ ਨਾਅਰੇਬਾਜ਼ੀ

ਰਾਜਾਸਾਂਸੀ, 13 ਅਗਸਤ (ਹਰਦੀਪ ਸਿੰਘ ਖੀਵਾ)¸ਪੁਲਿਸ ਥਾਣਾ ਰਾਜਾਸਾਂਸੀ ਵਿਖੇ ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਤਜਿੰਦਰ ਸਿੰਘ ਕੁੱਕੂ ਵਲੋਂ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਲੈਣ ਸਬੰਧੀ ਆਨਾਕਾਰੀ ਕਰਨ ਦੇ ਵਿਰੋਧ ਵਿਚ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਵੱਖ-ਵੱਖ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੈਨਲ ਮੀਟਿੰਗ ਕਰਵਾਏ ਜਾਣ ਦੇ ਮਿਲੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਮੇਲੇ ਰੱਖੜ ਪੁੰਨਿਆ ਸਬੰਧੀ ਮੀਟਿੰਗ

ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੇ ਦਿਨ ਬਲਾਕ ਰਈਆ ਦੇ ਪਿੰਡ ਪੱਡੇ ਵਿਖੇ ਵਾਈਸ ਚੇਅਰਮੈਨ ਦੀ ਰਈਆ ਆਜ਼ਾਦ ਕੋ-ਅਪ ਮਾਰਕੀਟਿੰਗ ਸੁਸਾਇਟੀ ਨਿਰਮਲ ਸਿੰਘ ਪੱਡਾ ਦੇ ਗ੍ਰਹਿ ਵਿਖੇ 15 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਲਈ ਇਕ ਵਿਸ਼ੇਸ਼ ਮੀਟਿੰਗ ਹੋਈ ਜੋ ਕਿ ਇਕ ਰੈਲੀ ਦਾ ਰੂਪ ਧਾਰਨ ਕਰ ਗਈ | ਜਿਸ 'ਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਸ਼ਾਮਿਲ ਹੋਏ | ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਪਹੁੰਚ ਕੇ ਲੋਕਾਂ ਨੂੰ ਸੰਬੋਧਨ ਕਰੇਗੀ | ਉਨ੍ਹਾਂ ਦੱਸਿਆ ਕਿ ਪੰਜਾਬ 'ਚ 4 ਖੇਡ ਸਟੇਡਿਅਮ ਬਣਾਏ ਜਾਣੇ ਹਨ ਜਿਸ ਵਿਚੋਂ ਇਕ ਸਟੇਡੀਅਮ ਹਲਕਾ ਬਾਬਾ ਬਕਾਲਾ ਸਾਹਿਬ ਨੂੰ ਮਿਲਿਆ ਜੋ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਨਾਲ ਹਲਕੇ ਦਾ ਮਾਣ ਸਨਮਾਨ ਵੱਧੇਗਾ ਤੇ ਅਸੀਂ ਕੁੱਝ ਵੀ ਉਨ੍ਹਾਂ ਕੋਲੋਂ ਮੰਗ ਕਰ ਸਕਦੇ ਹਾਂ | ਉਨ੍ਹਾਂ ਕਿਹਾ ਕਿ ਇਸ ਕਾਨਫ਼ਰੰਸ ਨੂੰ ਕਾਮਯਾਬ ਕਰਨ ਲਈ ਸਾਰੇ ਦਿਨ ਰਾਤ ਮਿਹਨਤ ਕਰੀਏ | ਇਸ ਮੌਕੇ ਵਾਈਸ ਚੇਅਰਮੈਨ ਨਿਰਮਲ ਪੱਡਾ ਵਲੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਸਾਬੀ ਕੋਟ ਮਹਿਤਾਬ, ਨੱਵ ਪੱਡਾ, ਸਾਬਕਾ ਸਾਰਪੰਚ ਅਵਤਾਰ ਸਿੰਘ, ਸੂਬੇਦਾਰ ਸੁਰਜੀਤ ਸਿੰਘ, ਡਾ: ਕੁਲਵਿੰਦਰ ਸਿੰਘ, ਰਣਜੀਤ ਕੌਰ, ਸੁੱਚਾ ਸਿੰਘ, ਸਕੱਤਰ ਸਿੰਘ, ਗੁਰਵਿੰਦਰ ਸਿੰਘ, ਹਰਿੰਦਰ ਸਿੰਘ ਵਿਰਕ, ਸਾਹਿਬ ਸਿੰਘ, ਨਰਿੰਦਰ ਸਿੰਘ ਫ਼ੌਜੀ, ਜਗਵਿੰਦਰ ਸਿੰਘ, ਬਾਬਾ ਗੁਰਮੁੱਖ ਸਿੰਘ, ਗੁਰਮੁਖ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਫ਼ੌਜੀ, ਪਿਆਰਾ ਸਿੰਘ, ਅਮਰਜੀਤ ਸਿੰਘ, ਬਲਜਿੰਦਰ ਸਿੰਘ, ਗੁਰਭੇਜ ਸਿੰਘ, ਨਰਿੰਦਰ ਸਿੰਗ ਮਿਸਤਰੀ, ਮਾਸਟਰ ਸਵਰਨ ਸਿੰਘ, ਦਲਬੀਰ ਸਿੰਘ, ਨਵਜੋਤ ਸਿੰਘ, ਮਾਸਟਰ ਸੁਰਜੀਤ ਸਿੰਘ, ਸਾਹਿਬ ਸਿੰਘ, ਸੁੱਖ ਮੈਡੀਕਲ ਸਟੋਰ, ਅਵਤਾਰ ਸਿੰਘ, ਸੂਰਤਾ ਸਿੰਘ, ਰਾਮ ਸਿੰਘ, ਸਵਰਨ ਸਿੰਘ, ਹਰਪਾਲ ਸਿੰਘ, ਚੈਂਚਲ ਸਿੰਘ, ਸੁਖਦੇਵ ਸਿੰਘ, ਬਲਦੇਵ ਢੋਲੀ, ਸਰਬਜੀਤ ਸਿੰਘ, ਤਰਲੋਕ ਸਿੰਘ, ਰੁਪਿੰਦਰ ਸਿੰਘ ਲਾਡੀ, ਅਜੀਤ ਸਿੰਘ, ਰਣਜੀਤ ਸਿੰਘ, ਰੂੜ ਸਿੰਘ, ਸੁਖਵਿੰਦਰ ਸਿੰਘ ਚੌਾਕੀਦਾਰ, ਹਰਪ੍ਰੀਤ ਸਿੰਘ, ਕਰਨਬੀਰ ਸਿੰਘ, ਲਖਬੀਰ ਸਿੰਘ, ਮਾਸਟਰ ਹਰਬੰਸ ਸਿੰਘ, ਮਾਸਟਰ ਅਰਜਨ ਸਿੰਘ, ਬਲਦੇਵ ਸਿੰਘ, ਸਰਦੂਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਾਬਕਾ ਵਿਧਾਇਕ ਜਲਾਲਉਸਮਾ ਵਲੋਂ ਅਕਾਲੀ ਕਾਨਫ਼ਰੰਸ ਸਬੰਧੀ ਵਰਕਰਾਂ ਨਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਵਰਕਰਾਂ ਵਿਚ ...

ਪੂਰੀ ਖ਼ਬਰ »

'ਭਾਰਤ-ਪਾਕਿ ਸਬੰਧ ਤੇ ਗੁਰੂ ਨਾਨਕ ਦੇਵ ਜੀ ਦਾ ਪੁਰਅਮਨ ਸਹਿਹੋਂਦ ਦਾ ਸਿਧਾਂਤ' ਵਿਸ਼ੇ 'ਤੇ ਪੰਜਾਬ ਨਾਟਸ਼ਾਲਾ ਵਿਖੇ ਅੱਜ ਹੋਵੇਗਾ ਸੈਮੀਨਾਰ

ਅੰਮਿ੍ਤਸਰ, 13 ਅਗਸਤ (ਜੱਸ)¸ਭਾਰਤ-ਪਾਕਿਸਤਾਨ ਦੇਸ਼ਾਂ ਅਤੇ ਦੋਵੇਂ ਪਾਸੇ ਵੱਸਦੇ ਅਵਾਮ ਦਰਮਿਆਨ ਅਮਨ ਦੋਸਤੀ ਤੇ ਭਾਈਚਾਰਕ ਸਾਂਝਾ ਮਜ਼ਬੂਤ ਕਰਨ ਲਈ ਢਾਈ ਦਹਾਕਿਆਂ ਤੋਂ ਯਤਨਸ਼ੀਲ ਸਮਾਜਿਕ ਜਥੇਬੰਦੀਆਂ ਹਿੰਦ ਪਾਕਿ ਦੋਸਤੀ ਮੰਚ ਤੇ ਫੋਕਲੋਰ ਰੀਸਰਚ ਅਕਾਦਮੀ ਵਲੋਂ ...

ਪੂਰੀ ਖ਼ਬਰ »

ਸੈਨੇਟਰੀ ਇੰਸਪੈਕਟਰ ਜੰਡਿਆਲਾ ਗੁਰੂ ਨੂੰ ਸ਼ੌ-ਕਾਜ ਨੋਟਿਸ ਜਾਰੀ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)-ਬੀਤੇ ਦਿਨ ਜੰਡਿਆਲਾ ਗੁਰੂ ਵਿਖੇ ਪਾਣੀ ਦੇ ਨਿਕਾਸ ਦੀ ਲੰਬੇ ਅਰਸੇ ਤੋਂ ਚਲੀ ਆ ਰਹੀ ਸਮੱਸਿਆ ਤੇ ਹੋਰ ਦਰਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਦੇ ਮੱਦੇਨਜ਼ਰ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ...

ਪੂਰੀ ਖ਼ਬਰ »

ਜਲਾਲ ਉਸਮਾ ਵਲੋਂ ਜੰਡਿਆਲਾ ਗੁਰੂ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)- ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਮੌਕੇ ਪੁੱਜਣ ਵਾਲੇ ਮਹਿਬੂਬ ਆਗੂਆਂ ਸਾਬਕਾ ...

ਪੂਰੀ ਖ਼ਬਰ »

'ਗੁਰੂ ਲਾਧੋ ਰੇ ਦਿਵਸ' ਉੱਤੇ 'ਲਿਪ' ਚਲਾਏਗੀ ਦਸਤਖ਼ਤ ਮੁਹਿੰਮ- ਭਿੰਡਰ, ਗੱਗੜਭਾਣਾ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸਾਚਾ ਗੁਰੂ ਲਾਧੋ ਰੇ ਦਿਵਸ' ਮੌਕੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਤੇ ਲੋਕ ਇਨਸਾਫ਼ ਪਾਰਟੀ ਅਲੱਗ ਅਲੱਗ ਰਸਤਿਆਂ 'ਤੇ 6 ਜਗ੍ਹਾ ਟੇਬਲ ਟੈਂਟ ਲਗਾ ਕੇ ਰਾਜਸਥਾਨ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX