ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਅੰਮ੍ਰਿਤਸਰ

ਅੰਮਿ੍ਤਸਰ ਸ਼ਹਿਰ 'ਚ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਵਿਆਪਕ ਹੁੰਗਾਰਾ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸੁਪਰੀਮ ਕੋਰਟ ਦੇ ਹੁਕਮਾਂ 'ਤੇ ਨਵੀਂ ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਭਗਤ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਵਿਰੋਧ 'ਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੰਮਿ੍ਤਸਰ 'ਚ ਵੀ ਵਿਆਪਕ ਹੁੰਗਾਰਾ ਮਿਲਿਆ ਹੈ | ਜਿਸ ਤਹਿਤ ਰੇਲ ਤੇ ਬੱਸ ...

ਪੂਰੀ ਖ਼ਬਰ »

ਮੇਅਰ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਕੌ ਾਸਲਰਾਂ ਨਾਲ ਬੈਠਕ

ਅੰਮਿ੍ਤਸਰ, 13 ਅਗਸਤ (ਹਰਮਿੰਦਰ ਸਿੰਘ)¸ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੱਧਰ 'ਤੇ ਕੌਾਸਲਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਤਹਿਤ ਅੱਜ ਉਨ੍ਹਾਂ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਵੇਰਕਾ, 13 ਅਗਸਤ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਖੇਤਰ 'ਚ ਬੀਤੀ ਰਾਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਤੇ ਕਰਜ਼ਾਈ ਸਕੂਟਰ ਮਕੈਨਿਕ ਨੌਜਵਾਨ ਦੁਆਰਾ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਮਿ੍ਤਕ ਗੁਰਪ੍ਰਤਾਪ ਸਿੰਘ (35) ...

ਪੂਰੀ ਖ਼ਬਰ »

ਡੀ. ਸੀ., ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਲੋਂ 'ਫੁੱਲ ਡਰੈੱਸ ਰਿਹਰਸਲ' ਦਾ ਜਾਇਜ਼ਾ

ਅੰਮਿ੍ਤਸਰ , 13 ਅਗਸਤ (ਰੇਸ਼ਮ ਸਿੰਘ)¸ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡੀ. ਸੀ. ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਸ੍ਰੀ ਐਸ. ...

ਪੂਰੀ ਖ਼ਬਰ »

ਦੋ ਔਰਤਾਂ ਝਪਟਮਾਰੀ ਦੀ ਵਾਰਦਾਤ ਦਾ ਸ਼ਿਕਾਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ ਜਾਰੀ ਹਨ ਅਤੇ ਦੋ ਹੋਰ ਔਰਤਾਂ ਝਪਟਮਾਰੀ ਦਾ ਸ਼ਿਕਾਰ ਹੋ ਗਈਆਂ, ਜਿਨ੍ਹਾਂ ਪਾਸੋਂ ਲੁਟੇਰੇ ਉਨ੍ਹਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਏ | ਪਹਿਲੀ ਸ਼ਿਕਾਇਤ ਥਾਣਾ ਛਾਉਣੀ ਦੀ ਪੁਲਿਸ ਕੋਲ ...

ਪੂਰੀ ਖ਼ਬਰ »

ਗ੍ਰੀਨ ਐਵੀਨਿਊ ਦੇ ਇਕ ਘਰ 'ਚ ਲੱਖਾਂ ਦੀ ਚੋਰੀ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਇੱਥੇ ਗ੍ਰੀਨ ਐਵੀਨਿਊ ਵਿਖੇ ਇਕ ਘਰ 'ਚ ਚੋਰਾਂ ਵਲੋਂ ਲੱਖਾਂ ਰੁਪਿਆ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਰਚਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਭਾਜਪਾ ਆਗੂ ਸ: ...

ਪੂਰੀ ਖ਼ਬਰ »

ਫ਼ਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਲਈ ਅੱਜ ਰੱਖਿਆ ਜਾਵੇਗਾ ਨੀਂਹ ਪੱਥਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕੱਲ੍ਹ 14 ਅਗਸਤ ਨੂੰ ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਣਗੇ | ਇਸ ਵੇਲੇ ਫ਼ਤਿਹਗੜ੍ਹ ਚੂੜੀਆਂ ਤੱਕ ਸੜਕ 18 ਫੁੱਟ ਚੌੜੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਆਸ਼ਾ ਵਰਕਰ ਫ਼ਸਿਲੀਟੇਟਰ ਯੂਨੀਅਨ ਸੀਟੂ ਦੇ ਸੱਦੇ 'ਤੇ ਅੱਜ ਇੱਥੇ ਜ਼ਿਲ੍ਹਾ ਇਕਾਈ ਦੀ ਪ੍ਰਧਾਨ ਸ੍ਰੀਮਤੀ ਰਘਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਰੈਲੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਆਸ਼ਾ ...

ਪੂਰੀ ਖ਼ਬਰ »

ਭਲਕੇ ਮਨਾਏ ਜਾਣ ਵਾਲੇ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੁਕੰਮਲ- ਤਹਿਸੀਲਦਾਰ ਸ: ਗਿੱਲ

ਅਜਨਾਲਾ, 13 ਅਗਸਤ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ ਦੇ ਆਈ.ਟੀ.ਆਈ. ਦੇ ਖੁੱਲੇ੍ਹ ਮੈਦਾਨ 'ਚ 15 ਅਗਸਤ ਨੂੰ ਸਰਕਾਰੀ ਤੌਰ 'ਤੇ ਤਹਿਸੀਲ ਪੱਧਰੀ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਏ ਜਾਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ...

ਪੂਰੀ ਖ਼ਬਰ »

ਸਰਕਾਰੀ ਕੰਨਿ੍ਹਆ ਸ: ਸ: ਸਕੂਲ ਮਾਲ ਰੋਡ ਬਣਿਆ 'ਸਮਾਰਟ' ਸਕੂਲ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਤਿਆਰ ਕਰਵਾਏ ਜਾ ਰਹੇ 21 ਸਮਾਰਟ ਸਕੂਲਾਂ 'ਚੋਂ ਇਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਉਦਘਾਟਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਸਠਿਆਲਾ ਨਮਿਤ ਭੋਗ 20 ਨੂੰ

ਸਠਿਆਲਾ, 13 ਅਗਸਤ (ਜਗੀਰ ਸਿੰਘ ਸਫਰੀ)-ਬੁੰਗਾ ਅਨੰਦਪੁਰ ਸਾਹਿਬ ਦੇ ਪ੍ਰਧਾਨ ਪਿਆਰਾ ਸਿੰਘ ਸਠਿਆਲਾ ਦੀ ਧਰਮ ਪਤਨੀ ਤੇ ਮਨਜੀਤ ਸਿੰਘ ਸਿਪਾਹੀ ਅਤੇ ਸੁਖਜੀਤ ਸਿੰਘ ਕੈਸ਼ੀਅਰ ਦੀ ਸਤਿਕਾਰਯੋਗ ਮਾਤਾ ਹਰਬੰਸ ਕੌਰ ਸਠਿਆਲਾ ਜੋ ਕਿ 11 ਅਗਸਤ ਦਿਨ ਐਤਵਾਰ ਨੂੰ ਆਪਣੇ ਸਵਾਸਾਂ ...

ਪੂਰੀ ਖ਼ਬਰ »

-ਮਾਮਲਾ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਦੀਆਂ ਮੰਗਾਂ ਨਾਲ ਮੰਨੇ ਜਾਣ ਦਾ- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ- ਕੋਟਲਾ ਕਾਜੀਆਂ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਆਧਾਰਿਤ ਵਰਕਰ ਯੂਨੀਅਨ ਦੀ ਅਹਿਮ ਇਕੱਤਰਤਾ ਅੱਜ ਬ੍ਰਾਂਚ ਪ੍ਰਧਾਨ ਸੁਖਬੀਰ ਸਿੰਘ ਅੱਬੂਸੈਦ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੁੱਜੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਕਾਨਫ਼ਰੰਸ 'ਚ ਇਤਿਹਾਸਕ ਨਗਰ ਲਈ ਅਹਿਮ ਪੈਕੇਜ ਐਲਾਨਿਆ ਜਾਵੇਗਾ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸15 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਸਾਰ ਪ੍ਰਸਿੱਧ ਮੇਲੇ ਮੌਕੇ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ 'ਚ ਇਤਿਹਸਕ ਨਗਰ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਾਨਫ਼ਰੰਸ ਦੇ ਪੰਡਾਲ ਦਾ ਜਾਇਜ਼ਾ ਲਿਆ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ 15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਇਤਿਹਾਸਕ ਅਤੇ ਆਜ਼ਾਦੀ ਘੁਲਾਟੀਆਂ ਦਾ ਗੜ੍ਹ ਹੋਣ ਦੇ ਬਾਵਜ਼ੂਦ ਅਜੇ ਵੀ ਅਹਿਮ ਸਹੂਲਤਾਂ ਤੋਂ ਸੱਖਣਾ ਹੈ ਕਸਬਾ ਵੇਰਕਾ

ਵੇਰਕਾ, 13 ਅਸਗਤ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣਿਆ ਸਭ ਤੋਂ ਵੱਧ ਵਸੋਂ ਵਾਲਾ ਕਸਬਾ ਵੇਰਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਸਦਕਾ ਇਤਿਹਾਸਕ ਹੋਣ ਦੇ ਨਾਲ-ਨਾਲ ਅਜ਼ਾਦੀ ਘੁਲਾਟੀਆਂ ਦਾ ਵੀ ਗੜ੍ਹ ਹੈ ਜੋ ਅਜੇ ਤੱਕ ਕਈ ਅਹਿਮ ...

ਪੂਰੀ ਖ਼ਬਰ »

-24ਵੇਂ ਹਿੰਦ-ਪਾਕਿ ਦੋਸਤੀ ਮੇਲੇ ਦਾ ਅਗਾਜ਼- ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਵੰਡ ਮੌਕੇ ਮਾਰੇ ਗਏ 10 ਲੱਖ ਬੇਕਸੂਰ ਪੰਜਾਬੀਆਂ ਨੂੰ ਅਟਾਰੀ ਵਾਹਗਾ ਸਰਹੱਦ 'ਤੇ ਸ਼ਰਧਾਂਜਲੀ ਭੇਟ

ਅਟਾਰੀ, 13 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਹਿੰਦ-ਪਾਕਿ ਦੋਸਤੀ ਮੰਚ, ਸਾਫ਼ਮਾ, ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਅਤੇ ਪੰਜਾਬ ਜਾਗਿ੍ਤੀ ਮੰਚ ਜਲੰਧਰ ਵਲੋਂ ਕਰਵਾਏ ਜਾ ਰਹੇ 24ਵੇਂ ਹਿੰਦ-ਪਾਕਿ ਦੋਸਤੀ ਮੇਲੇ ਨੂੰ ਸਮਰਪਿਤ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਮਾਰੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਲਈ ਬੀਬੀਆਂ ਸਰਗਰਮ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ 15 ਅਗਸਤ ਨੂੰ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਲਈ ਇਸਤਰੀ ਅਕਾਲੀ ਦਲ ਵੀ ਪੂਰੀ ਤਰ੍ਹਾਂ ਸਰਗਰਮ ...

ਪੂਰੀ ਖ਼ਬਰ »

-ਮਾਮਲਾ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਨਾ ਲੈਣ ਦਾ- ਪੁਲਿਸ ਥਾਣਾ ਰਾਜਾਸਾਂਸੀ ਮੂਹਰੇ ਨਾਅਰੇਬਾਜ਼ੀ

ਰਾਜਾਸਾਂਸੀ, 13 ਅਗਸਤ (ਹਰਦੀਪ ਸਿੰਘ ਖੀਵਾ)¸ਪੁਲਿਸ ਥਾਣਾ ਰਾਜਾਸਾਂਸੀ ਵਿਖੇ ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਤਜਿੰਦਰ ਸਿੰਘ ਕੁੱਕੂ ਵਲੋਂ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਲੈਣ ਸਬੰਧੀ ਆਨਾਕਾਰੀ ਕਰਨ ਦੇ ਵਿਰੋਧ ਵਿਚ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਵੱਖ-ਵੱਖ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੈਨਲ ਮੀਟਿੰਗ ਕਰਵਾਏ ਜਾਣ ਦੇ ਮਿਲੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਮੇਲੇ ਰੱਖੜ ਪੁੰਨਿਆ ਸਬੰਧੀ ਮੀਟਿੰਗ

ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੇ ਦਿਨ ਬਲਾਕ ਰਈਆ ਦੇ ਪਿੰਡ ਪੱਡੇ ਵਿਖੇ ਵਾਈਸ ਚੇਅਰਮੈਨ ਦੀ ਰਈਆ ਆਜ਼ਾਦ ਕੋ-ਅਪ ਮਾਰਕੀਟਿੰਗ ਸੁਸਾਇਟੀ ਨਿਰਮਲ ਸਿੰਘ ਪੱਡਾ ਦੇ ਗ੍ਰਹਿ ਵਿਖੇ 15 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਵਲੋਂ ਅਕਾਲੀ ਕਾਨਫ਼ਰੰਸ ਸਬੰਧੀ ਵਰਕਰਾਂ ਨਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਵਰਕਰਾਂ ਵਿਚ ਕਾਨਫ਼ਰੰਸ 'ਚ ਸ਼ਮੂਲੀਅਤ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਸਾਬਕਾ ਵਿਧਾਇਕ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਹਲਕਾ ਬਾਬਾ ਬਕਾਲਾ ਸਾਹਿਬ ਨੇ ਆਪਣੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਵਰਕਰਾਂ ਨੰੂ ਅਪੀਲ ਕੀਤੀ ਕਿ ਸਾਰੇ ਵਰਕਰ ਸਾਥੀਆਂ ਸਮੇਤ ਹੁਮ-ਹੁਮਾ ਕੇ ਪੁੱਜਣ | ਇਸ ਮੌਕੇ ਉਨ੍ਹਾਂ ਦੇ ਨਾਲ ਰਾਜਿੰਦਰ ਸਿੰਘ ਲਿੱਦੜ ਸੀਨੀਅਰ ਮੀਤ ਪ੍ਰਧਾਨ ਦਿਹਾਤੀ, ਜਥੇਦਾਰ ਕੁਲਦੀਪ ਸਿੰਘ ਨਾਹਰਾ ਭਿੰਡਰ, ਜ: ਪ੍ਰਭਜੋਤ ਸਿੰਘ ਨਾਗੋਕੇ, ਸੁਖਵਿੰਦਰ ਸਿੰਘ ਬੁਤਾਲਾ, ਜ: ਪੂਰਨ ਸਿੰਘ ਖਿਲਚੀਆਂ, ਗੁਰਮੀਤ ਸਿੰਘ ਪਨੇਸਰ ਸਾਬਕਾ ਸਰਪੰਚ, ਅਜਮਿੰਦਰ ਸਿੰਘ ਸਾਹਬਾ ਸਾ: ਮੈਂਬਰ ਬਲਾਕ ਸੰਮਤੀ, ਗੁਰਵਿੰਦਰ ਸਿੰਘ ਗਿੰਦਾ ਸਠਿਆਲਾ, ਕੰਵਲਜੀਤ ਸਿੰਘ ਵਜ਼ੀਰ ਭੁੱਲਰ, ਗੁਰਦੀਪ ਸਿੰਘ ਗੋਗੀ ਬਲਸਰਾਏ, ਹਰਜਿੰਦਰ ਸਿੰਘ ਭਲਾਈਪੁਰ ਸਾਬਕਾ ਸਰਪੰਚ,ਸੁਰਜੀਤ ਸਿੰਘ ਭਿੰਡਰ, ਜ: ਜਰਨੈਲ ਸਿੰਘ ਚੀਮਾਂਬਾਠ, ਸੰਨਪ੍ਰੀਤ ਸਿੰਘ ਨਾਹਰਾ, ਸੰਤੋਖ ਸਿੰਘ ਵਜ਼ੀਰ ਭੁੱਲਰ, ਅਮਰਜੀਤ ਸਿੰਘ ਬਲਸਰਾਏ, ਜਸਬੀਰ ਸਿੰਘ ਅਜੀਤ ਨਗਰ, ਲਖਵੰਤ ਸਿੰਘ ਸਰਲੀ, ਤਰਸੇਮ ਸਿੰਘ ਜੋਧੇ, ਨੰਬਰਦਾਰ ਜੋਗਿੰਦਰ ਸਿੰਘ ਜੋਧੇ, ਜੋਗਿੰਦਰ ਸਿੰਘ ਮੱਲੂ, ਸੁਰਮੁੱਖ ਸਿੰਘ ਬਾਣੀਆਂ, ਬਲਜਿੰਦਰ ਸਿੰਘ ਭਲੋਜਲਾ, ਅਵਤਾਰ ਸਿੰਘ ਸੋਹਲ, ਕੰਵਲਜੀਤ ਸਿੰਘ ਵਜ਼ੀਰ ਭੁੱਲਰ, ਸੰਤੋਖ ਸਿੰਘ ਵਜ਼ੀਰ ਭੁੱਲਰ, ਮਨਜੀਤ ਸਿੰਘ ਫੇਰੂਮਾਨ, ਮੇਜਰ ਸਿੰਘ ਚੀਮਾਂਬਾਠ, ਨੰਬਰਦਾਰ ਬਲਦੇਵ ਸਿੰਘ, ਮਣੀ ਸਿੰਘ, ਕਾਬਲ ਸਿੰਘ ਬਾਬਾ ਬਕਾਲਾ, ਬਲਜਿੰਦਰ ਸਿੰਘ ਪੱਪੂ ਨੌਰੰਗਪੁਰ, ਪ੍ਰਧਾਨ ਗਿਆਨ ਸਿੰਘ ਬੁਤਾਲਾ, ਬੀਬੀ ਰਣਜੀਤ ਕੌਰ ਜ਼ਿਲ੍ਹਾ ਸਕੱਤਰ ਦਿਹਾਤੀ, ਹਰਜਿੰਦਰ ਸਿੰਘ ਜਿੰਦਾ ਲੋਹਗੜ੍ਹ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਭਾਰਤ-ਪਾਕਿ ਸਬੰਧ ਤੇ ਗੁਰੂ ਨਾਨਕ ਦੇਵ ਜੀ ਦਾ ਪੁਰਅਮਨ ਸਹਿਹੋਂਦ ਦਾ ਸਿਧਾਂਤ' ਵਿਸ਼ੇ 'ਤੇ ਪੰਜਾਬ ਨਾਟਸ਼ਾਲਾ ਵਿਖੇ ਅੱਜ ਹੋਵੇਗਾ ਸੈਮੀਨਾਰ

ਅੰਮਿ੍ਤਸਰ, 13 ਅਗਸਤ (ਜੱਸ)¸ਭਾਰਤ-ਪਾਕਿਸਤਾਨ ਦੇਸ਼ਾਂ ਅਤੇ ਦੋਵੇਂ ਪਾਸੇ ਵੱਸਦੇ ਅਵਾਮ ਦਰਮਿਆਨ ਅਮਨ ਦੋਸਤੀ ਤੇ ਭਾਈਚਾਰਕ ਸਾਂਝਾ ਮਜ਼ਬੂਤ ਕਰਨ ਲਈ ਢਾਈ ਦਹਾਕਿਆਂ ਤੋਂ ਯਤਨਸ਼ੀਲ ਸਮਾਜਿਕ ਜਥੇਬੰਦੀਆਂ ਹਿੰਦ ਪਾਕਿ ਦੋਸਤੀ ਮੰਚ ਤੇ ਫੋਕਲੋਰ ਰੀਸਰਚ ਅਕਾਦਮੀ ਵਲੋਂ ...

ਪੂਰੀ ਖ਼ਬਰ »

ਸੈਨੇਟਰੀ ਇੰਸਪੈਕਟਰ ਜੰਡਿਆਲਾ ਗੁਰੂ ਨੂੰ ਸ਼ੌ-ਕਾਜ ਨੋਟਿਸ ਜਾਰੀ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)-ਬੀਤੇ ਦਿਨ ਜੰਡਿਆਲਾ ਗੁਰੂ ਵਿਖੇ ਪਾਣੀ ਦੇ ਨਿਕਾਸ ਦੀ ਲੰਬੇ ਅਰਸੇ ਤੋਂ ਚਲੀ ਆ ਰਹੀ ਸਮੱਸਿਆ ਤੇ ਹੋਰ ਦਰਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਦੇ ਮੱਦੇਨਜ਼ਰ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ...

ਪੂਰੀ ਖ਼ਬਰ »

ਜਲਾਲ ਉਸਮਾ ਵਲੋਂ ਜੰਡਿਆਲਾ ਗੁਰੂ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)- ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਮੌਕੇ ਪੁੱਜਣ ਵਾਲੇ ਮਹਿਬੂਬ ਆਗੂਆਂ ਸਾਬਕਾ ...

ਪੂਰੀ ਖ਼ਬਰ »

'ਗੁਰੂ ਲਾਧੋ ਰੇ ਦਿਵਸ' ਉੱਤੇ 'ਲਿਪ' ਚਲਾਏਗੀ ਦਸਤਖ਼ਤ ਮੁਹਿੰਮ- ਭਿੰਡਰ, ਗੱਗੜਭਾਣਾ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸਾਚਾ ਗੁਰੂ ਲਾਧੋ ਰੇ ਦਿਵਸ' ਮੌਕੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਤੇ ਲੋਕ ਇਨਸਾਫ਼ ਪਾਰਟੀ ਅਲੱਗ ਅਲੱਗ ਰਸਤਿਆਂ 'ਤੇ 6 ਜਗ੍ਹਾ ਟੇਬਲ ਟੈਂਟ ਲਗਾ ਕੇ ਰਾਜਸਥਾਨ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX