ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਸ਼ਹਿਰ 'ਚ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਵਿਆਪਕ ਹੁੰਗਾਰਾ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸੁਪਰੀਮ ਕੋਰਟ ਦੇ ਹੁਕਮਾਂ 'ਤੇ ਨਵੀਂ ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਭਗਤ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਵਿਰੋਧ 'ਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੰਮਿ੍ਤਸਰ 'ਚ ਵੀ ਵਿਆਪਕ ਹੁੰਗਾਰਾ ਮਿਲਿਆ ਹੈ | ਜਿਸ ਤਹਿਤ ਰੇਲ ਤੇ ਬੱਸ ...

ਪੂਰੀ ਖ਼ਬਰ »

ਮੇਅਰ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਕੌ ਾਸਲਰਾਂ ਨਾਲ ਬੈਠਕ

ਅੰਮਿ੍ਤਸਰ, 13 ਅਗਸਤ (ਹਰਮਿੰਦਰ ਸਿੰਘ)¸ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੱਧਰ 'ਤੇ ਕੌਾਸਲਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਤਹਿਤ ਅੱਜ ਉਨ੍ਹਾਂ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਵੇਰਕਾ, 13 ਅਗਸਤ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਖੇਤਰ 'ਚ ਬੀਤੀ ਰਾਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਤੇ ਕਰਜ਼ਾਈ ਸਕੂਟਰ ਮਕੈਨਿਕ ਨੌਜਵਾਨ ਦੁਆਰਾ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਮਿ੍ਤਕ ਗੁਰਪ੍ਰਤਾਪ ਸਿੰਘ (35) ...

ਪੂਰੀ ਖ਼ਬਰ »

ਡੀ. ਸੀ., ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਲੋਂ 'ਫੁੱਲ ਡਰੈੱਸ ਰਿਹਰਸਲ' ਦਾ ਜਾਇਜ਼ਾ

ਅੰਮਿ੍ਤਸਰ , 13 ਅਗਸਤ (ਰੇਸ਼ਮ ਸਿੰਘ)¸ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡੀ. ਸੀ. ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਸ੍ਰੀ ਐਸ. ...

ਪੂਰੀ ਖ਼ਬਰ »

ਦੋ ਔਰਤਾਂ ਝਪਟਮਾਰੀ ਦੀ ਵਾਰਦਾਤ ਦਾ ਸ਼ਿਕਾਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ ਜਾਰੀ ਹਨ ਅਤੇ ਦੋ ਹੋਰ ਔਰਤਾਂ ਝਪਟਮਾਰੀ ਦਾ ਸ਼ਿਕਾਰ ਹੋ ਗਈਆਂ, ਜਿਨ੍ਹਾਂ ਪਾਸੋਂ ਲੁਟੇਰੇ ਉਨ੍ਹਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਏ | ਪਹਿਲੀ ਸ਼ਿਕਾਇਤ ਥਾਣਾ ਛਾਉਣੀ ਦੀ ਪੁਲਿਸ ਕੋਲ ...

ਪੂਰੀ ਖ਼ਬਰ »

ਗ੍ਰੀਨ ਐਵੀਨਿਊ ਦੇ ਇਕ ਘਰ 'ਚ ਲੱਖਾਂ ਦੀ ਚੋਰੀ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਇੱਥੇ ਗ੍ਰੀਨ ਐਵੀਨਿਊ ਵਿਖੇ ਇਕ ਘਰ 'ਚ ਚੋਰਾਂ ਵਲੋਂ ਲੱਖਾਂ ਰੁਪਿਆ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਰਚਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਭਾਜਪਾ ਆਗੂ ਸ: ...

ਪੂਰੀ ਖ਼ਬਰ »

ਇਤਿਹਾਸਕ ਅਤੇ ਆਜ਼ਾਦੀ ਘੁਲਾਟੀਆਂ ਦਾ ਗੜ੍ਹ ਹੋਣ ਦੇ ਬਾਵਜ਼ੂਦ ਅਜੇ ਵੀ ਅਹਿਮ ਸਹੂਲਤਾਂ ਤੋਂ ਸੱਖਣਾ ਹੈ ਕਸਬਾ ਵੇਰਕਾ

ਵੇਰਕਾ, 13 ਅਸਗਤ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣਿਆ ਸਭ ਤੋਂ ਵੱਧ ਵਸੋਂ ਵਾਲਾ ਕਸਬਾ ਵੇਰਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਸਦਕਾ ਇਤਿਹਾਸਕ ਹੋਣ ਦੇ ਨਾਲ-ਨਾਲ ਅਜ਼ਾਦੀ ਘੁਲਾਟੀਆਂ ਦਾ ਵੀ ਗੜ੍ਹ ਹੈ ਜੋ ਅਜੇ ਤੱਕ ਕਈ ਅਹਿਮ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਾਨਫ਼ਰੰਸ ਦੇ ਪੰਡਾਲ ਦਾ ਜਾਇਜ਼ਾ ਲਿਆ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ 15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਕਾਨਫ਼ਰੰਸ 'ਚ ਇਤਿਹਾਸਕ ਨਗਰ ਲਈ ਅਹਿਮ ਪੈਕੇਜ ਐਲਾਨਿਆ ਜਾਵੇਗਾ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸15 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਸਾਰ ਪ੍ਰਸਿੱਧ ਮੇਲੇ ਮੌਕੇ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ 'ਚ ਇਤਿਹਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲੀ ਅਹਿਮ ਪੈਕੇਜ ਐਲਾਨਿਆ ਜਾਵੇਗਾ ਅਤੇ ਇਹ ਕਾਨਫ਼ਰੰਸ ਹਰ ਪੱਖੋਂ ਹੀ ਇਤਿਹਾਸਕ ਹੋ ਨਿਬਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਨਫ਼ਰੰਸ ਦੀਆਂ ਤਿਆਰੀਆਂ ਵਿਚ ਜੁਟੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਵੀ ਦਰਜਨਾਂ ਪਿੰਡਾਂ 'ਚ ਤੂਫ਼ਾਨੀ ਦੌਰੇ ਕਨ ਉਪਰੰਤ ਉਸਰ ਰਹੇ ਪੰਡਾਲ ਦਾ ਜਾਇਜ਼ਾ ਲੈਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਹਲਕੇ ਦੇ ਨਿਧੜਕ ਜਰਨੈਲ ਸ: ਜਸਬੀਰ ਸਿੰਘ ਡਿੰਪਾ ਦੇ ਲੋਕ ਸਭਾ ਮੈਂਬਰ ਬਣਨ ਪਿਛੋਂ ਕੀਤੀ ਜਾ ਰਹੀ ਇਸ ਕਾਨਫ਼ਰੰਸ ਲਈ ਵਰਕਰਾਂ 'ਚ ਹੋਰ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਕਾਨਫ਼ਰੰਸ 'ਚ ਦਿੱਲੀ ਅਤੇ ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਕਤ ਆਗੂਆਂ ਦੇ ਵਿਚਾਰ ਸੁਨਣ ਲਈ ਹੁਮ ਹੁਮਾਕੇ ਟਰੈਕਟਰ ਟਰਾਲੀਆਂ ਸਮੇਤ ਪੁੱਜੋ | ਇਸ ਮੌਕੇ ਬਲਾਕ ਪ੍ਰਧਾਨ ਸੰਤੋਖ ਸਿੰਘ ਚੀਮਾਂ, ਚੇਅਰਮੈਨ ਬਲਕਾਰ ਸਿੰਘ ਬੱਲ, ਡਾ: ਬਿਰਕਮਜੀਤ ਸਿੰਘ ਬਾਠ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਹਰਜਿੰਦਰ ਸਿੰਘ ਜਸਪਾਲ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਸਰਪੰਚ ਸਰਬਜੀਤ ਸਿੰਘ ਸੰਧੂ ਬਾਬਾ ਬਕਾਲਾ, ਸਰਪੰਚ ਸਵਿੰਦਰ ਸਿੰਘ ਬੱਲ ਬੁਤਾਲਾ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾਂ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਹਰਜਿੰਦਰ ਸਿੰਘ ਜਸਪਾਲ ਆੜ੍ਹਤੀਆ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਜਗਜੀਤ ਸਿੰਘ ਲਾਡੀ ਧੂਲਕਾ, ਸਰਪੰਚ ਸਵਿੰਦਰ ਸਿੰਘ ਬੱਲ ਗੁਰਪ੍ਰਤਾਪ ਸਿੰਘ ਬਾਊ, ਨਵ ਪੱਡਾ (ਦੋਵੇਂ ਮੈਂਬਰ ਬਲਾਕ ਸੰਮਤੀ), ਗੁਰਵਿੰਦਰ ਸਿੰਘ ਚੀਮਾਂਬਾਠ, ਨਵਦੀਪ ਸਿੰਘ ਬੱਲ ਭੋਰਛੀ, ਚੇਅਰਮੈਨ ਸਵਿੰਦਰ ਸਿੰਘ ਧੰਜੂ, ਡਾ: ਸੁਖਜੀਤ ਸਿੰਘ ਖਹਿਰਾ, ਨਰਿੰਦਰ ਸਿੰਘ ਢਿੱਲੋਂ ਦੌਲੋ ਨੰਗਲ, ਅਮਰਜੀਤ ਸਿੰਘ ਦੌਲੋ ਨੰਗਲ, ਮਾ: ਬਲਜਿੰਦਰ ਸਿੰਘ ਵਡਾਲਾ, ਸਰਪੰਚ ਨਿਰਮਲ ਸਿੰਘ ਪੱਡਾ, ਗੁਰਕੰਵਲ ਸਿੰਘ ਮਾਨ ਪੀ.ਏ, ਤੋਂ ਇਲਾਵਾ ਵੱਡੀ ਗਿਣਤੀ 'ਚ ਪੰਚ ਸਰਪੰਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

-ਮਾਮਲਾ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਦੀਆਂ ਮੰਗਾਂ ਨਾਲ ਮੰਨੇ ਜਾਣ ਦਾ- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ- ਕੋਟਲਾ ਕਾਜੀਆਂ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਆਧਾਰਿਤ ਵਰਕਰ ਯੂਨੀਅਨ ਦੀ ਅਹਿਮ ਇਕੱਤਰਤਾ ਅੱਜ ਬ੍ਰਾਂਚ ਪ੍ਰਧਾਨ ਸੁਖਬੀਰ ਸਿੰਘ ਅੱਬੂਸੈਦ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੁੱਜੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਸਠਿਆਲਾ ਨਮਿਤ ਭੋਗ 20 ਨੂੰ

ਸਠਿਆਲਾ, 13 ਅਗਸਤ (ਜਗੀਰ ਸਿੰਘ ਸਫਰੀ)-ਬੁੰਗਾ ਅਨੰਦਪੁਰ ਸਾਹਿਬ ਦੇ ਪ੍ਰਧਾਨ ਪਿਆਰਾ ਸਿੰਘ ਸਠਿਆਲਾ ਦੀ ਧਰਮ ਪਤਨੀ ਤੇ ਮਨਜੀਤ ਸਿੰਘ ਸਿਪਾਹੀ ਅਤੇ ਸੁਖਜੀਤ ਸਿੰਘ ਕੈਸ਼ੀਅਰ ਦੀ ਸਤਿਕਾਰਯੋਗ ਮਾਤਾ ਹਰਬੰਸ ਕੌਰ ਸਠਿਆਲਾ ਜੋ ਕਿ 11 ਅਗਸਤ ਦਿਨ ਐਤਵਾਰ ਨੂੰ ਆਪਣੇ ਸਵਾਸਾਂ ...

ਪੂਰੀ ਖ਼ਬਰ »

ਸਰਕਾਰੀ ਕੰਨਿ੍ਹਆ ਸ: ਸ: ਸਕੂਲ ਮਾਲ ਰੋਡ ਬਣਿਆ 'ਸਮਾਰਟ' ਸਕੂਲ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਤਿਆਰ ਕਰਵਾਏ ਜਾ ਰਹੇ 21 ਸਮਾਰਟ ਸਕੂਲਾਂ 'ਚੋਂ ਇਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਉਦਘਾਟਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਭਲਕੇ ਮਨਾਏ ਜਾਣ ਵਾਲੇ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੁਕੰਮਲ- ਤਹਿਸੀਲਦਾਰ ਸ: ਗਿੱਲ

ਅਜਨਾਲਾ, 13 ਅਗਸਤ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ ਦੇ ਆਈ.ਟੀ.ਆਈ. ਦੇ ਖੁੱਲੇ੍ਹ ਮੈਦਾਨ 'ਚ 15 ਅਗਸਤ ਨੂੰ ਸਰਕਾਰੀ ਤੌਰ 'ਤੇ ਤਹਿਸੀਲ ਪੱਧਰੀ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਏ ਜਾਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਆਸ਼ਾ ਵਰਕਰ ਫ਼ਸਿਲੀਟੇਟਰ ਯੂਨੀਅਨ ਸੀਟੂ ਦੇ ਸੱਦੇ 'ਤੇ ਅੱਜ ਇੱਥੇ ਜ਼ਿਲ੍ਹਾ ਇਕਾਈ ਦੀ ਪ੍ਰਧਾਨ ਸ੍ਰੀਮਤੀ ਰਘਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਰੈਲੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਆਸ਼ਾ ...

ਪੂਰੀ ਖ਼ਬਰ »

ਫ਼ਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਲਈ ਅੱਜ ਰੱਖਿਆ ਜਾਵੇਗਾ ਨੀਂਹ ਪੱਥਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕੱਲ੍ਹ 14 ਅਗਸਤ ਨੂੰ ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਣਗੇ | ਇਸ ਵੇਲੇ ਫ਼ਤਿਹਗੜ੍ਹ ਚੂੜੀਆਂ ਤੱਕ ਸੜਕ 18 ਫੁੱਟ ਚੌੜੀ ...

ਪੂਰੀ ਖ਼ਬਰ »

'ਗੁਰੂ ਲਾਧੋ ਰੇ ਦਿਵਸ' ਉੱਤੇ 'ਲਿਪ' ਚਲਾਏਗੀ ਦਸਤਖ਼ਤ ਮੁਹਿੰਮ- ਭਿੰਡਰ, ਗੱਗੜਭਾਣਾ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸਾਚਾ ਗੁਰੂ ਲਾਧੋ ਰੇ ਦਿਵਸ' ਮੌਕੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਤੇ ਲੋਕ ਇਨਸਾਫ਼ ਪਾਰਟੀ ਅਲੱਗ ਅਲੱਗ ਰਸਤਿਆਂ 'ਤੇ 6 ਜਗ੍ਹਾ ਟੇਬਲ ਟੈਂਟ ਲਗਾ ਕੇ ਰਾਜਸਥਾਨ ਨੂੰ ...

ਪੂਰੀ ਖ਼ਬਰ »

ਜਲਾਲ ਉਸਮਾ ਵਲੋਂ ਜੰਡਿਆਲਾ ਗੁਰੂ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)- ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਮੌਕੇ ਪੁੱਜਣ ਵਾਲੇ ਮਹਿਬੂਬ ਆਗੂਆਂ ਸਾਬਕਾ ...

ਪੂਰੀ ਖ਼ਬਰ »

'ਭਾਰਤ-ਪਾਕਿ ਸਬੰਧ ਤੇ ਗੁਰੂ ਨਾਨਕ ਦੇਵ ਜੀ ਦਾ ਪੁਰਅਮਨ ਸਹਿਹੋਂਦ ਦਾ ਸਿਧਾਂਤ' ਵਿਸ਼ੇ 'ਤੇ ਪੰਜਾਬ ਨਾਟਸ਼ਾਲਾ ਵਿਖੇ ਅੱਜ ਹੋਵੇਗਾ ਸੈਮੀਨਾਰ

ਅੰਮਿ੍ਤਸਰ, 13 ਅਗਸਤ (ਜੱਸ)¸ਭਾਰਤ-ਪਾਕਿਸਤਾਨ ਦੇਸ਼ਾਂ ਅਤੇ ਦੋਵੇਂ ਪਾਸੇ ਵੱਸਦੇ ਅਵਾਮ ਦਰਮਿਆਨ ਅਮਨ ਦੋਸਤੀ ਤੇ ਭਾਈਚਾਰਕ ਸਾਂਝਾ ਮਜ਼ਬੂਤ ਕਰਨ ਲਈ ਢਾਈ ਦਹਾਕਿਆਂ ਤੋਂ ਯਤਨਸ਼ੀਲ ਸਮਾਜਿਕ ਜਥੇਬੰਦੀਆਂ ਹਿੰਦ ਪਾਕਿ ਦੋਸਤੀ ਮੰਚ ਤੇ ਫੋਕਲੋਰ ਰੀਸਰਚ ਅਕਾਦਮੀ ਵਲੋਂ ...

ਪੂਰੀ ਖ਼ਬਰ »

ਸੈਨੇਟਰੀ ਇੰਸਪੈਕਟਰ ਜੰਡਿਆਲਾ ਗੁਰੂ ਨੂੰ ਸ਼ੌ-ਕਾਜ ਨੋਟਿਸ ਜਾਰੀ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)-ਬੀਤੇ ਦਿਨ ਜੰਡਿਆਲਾ ਗੁਰੂ ਵਿਖੇ ਪਾਣੀ ਦੇ ਨਿਕਾਸ ਦੀ ਲੰਬੇ ਅਰਸੇ ਤੋਂ ਚਲੀ ਆ ਰਹੀ ਸਮੱਸਿਆ ਤੇ ਹੋਰ ਦਰਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਦੇ ਮੱਦੇਨਜ਼ਰ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਵਲੋਂ ਅਕਾਲੀ ਕਾਨਫ਼ਰੰਸ ਸਬੰਧੀ ਵਰਕਰਾਂ ਨਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਵਰਕਰਾਂ ਵਿਚ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਵੱਖ-ਵੱਖ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੈਨਲ ਮੀਟਿੰਗ ਕਰਵਾਏ ਜਾਣ ਦੇ ਮਿਲੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਮੇਲੇ ਰੱਖੜ ਪੁੰਨਿਆ ਸਬੰਧੀ ਮੀਟਿੰਗ

ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੇ ਦਿਨ ਬਲਾਕ ਰਈਆ ਦੇ ਪਿੰਡ ਪੱਡੇ ਵਿਖੇ ਵਾਈਸ ਚੇਅਰਮੈਨ ਦੀ ਰਈਆ ਆਜ਼ਾਦ ਕੋ-ਅਪ ਮਾਰਕੀਟਿੰਗ ਸੁਸਾਇਟੀ ਨਿਰਮਲ ਸਿੰਘ ਪੱਡਾ ਦੇ ਗ੍ਰਹਿ ਵਿਖੇ 15 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

-ਮਾਮਲਾ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਨਾ ਲੈਣ ਦਾ- ਪੁਲਿਸ ਥਾਣਾ ਰਾਜਾਸਾਂਸੀ ਮੂਹਰੇ ਨਾਅਰੇਬਾਜ਼ੀ

ਰਾਜਾਸਾਂਸੀ, 13 ਅਗਸਤ (ਹਰਦੀਪ ਸਿੰਘ ਖੀਵਾ)¸ਪੁਲਿਸ ਥਾਣਾ ਰਾਜਾਸਾਂਸੀ ਵਿਖੇ ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਤਜਿੰਦਰ ਸਿੰਘ ਕੁੱਕੂ ਵਲੋਂ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਲੈਣ ਸਬੰਧੀ ਆਨਾਕਾਰੀ ਕਰਨ ਦੇ ਵਿਰੋਧ ਵਿਚ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਲਈ ਬੀਬੀਆਂ ਸਰਗਰਮ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ 15 ਅਗਸਤ ਨੂੰ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਲਈ ਇਸਤਰੀ ਅਕਾਲੀ ਦਲ ਵੀ ਪੂਰੀ ਤਰ੍ਹਾਂ ਸਰਗਰਮ ...

ਪੂਰੀ ਖ਼ਬਰ »

-24ਵੇਂ ਹਿੰਦ-ਪਾਕਿ ਦੋਸਤੀ ਮੇਲੇ ਦਾ ਅਗਾਜ਼- ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਵੰਡ ਮੌਕੇ ਮਾਰੇ ਗਏ 10 ਲੱਖ ਬੇਕਸੂਰ ਪੰਜਾਬੀਆਂ ਨੂੰ ਅਟਾਰੀ ਵਾਹਗਾ ਸਰਹੱਦ 'ਤੇ ਸ਼ਰਧਾਂਜਲੀ ਭੇਟ

ਅਟਾਰੀ, 13 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਹਿੰਦ-ਪਾਕਿ ਦੋਸਤੀ ਮੰਚ, ਸਾਫ਼ਮਾ, ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਅਤੇ ਪੰਜਾਬ ਜਾਗਿ੍ਤੀ ਮੰਚ ਜਲੰਧਰ ਵਲੋਂ ਕਰਵਾਏ ਜਾ ਰਹੇ 24ਵੇਂ ਹਿੰਦ-ਪਾਕਿ ਦੋਸਤੀ ਮੇਲੇ ਨੂੰ ਸਮਰਪਿਤ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਮਾਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX