ਤਾਜਾ ਖ਼ਬਰਾਂ


ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  16 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  26 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  39 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  59 minutes ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  57 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 1 hour ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਅੱਠ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਦੋ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਜਗਵਿੰਦਰ ਸਿੰਘ ਅਤੇ ਹਰਜੀਤ ਸਿੰਘ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਧੱਕੇ ਨਾਲ ਚੁੱਕ ਕੇ...
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  56 minutes ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਅੰਮ੍ਰਿਤਸਰ

ਅੰਮਿ੍ਤਸਰ ਸ਼ਹਿਰ 'ਚ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਵਿਆਪਕ ਹੁੰਗਾਰਾ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸੁਪਰੀਮ ਕੋਰਟ ਦੇ ਹੁਕਮਾਂ 'ਤੇ ਨਵੀਂ ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਭਗਤ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਵਿਰੋਧ 'ਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੰਮਿ੍ਤਸਰ 'ਚ ਵੀ ਵਿਆਪਕ ਹੁੰਗਾਰਾ ਮਿਲਿਆ ਹੈ | ਜਿਸ ਤਹਿਤ ਰੇਲ ਤੇ ਬੱਸ ...

ਪੂਰੀ ਖ਼ਬਰ »

ਮੇਅਰ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਕੌ ਾਸਲਰਾਂ ਨਾਲ ਬੈਠਕ

ਅੰਮਿ੍ਤਸਰ, 13 ਅਗਸਤ (ਹਰਮਿੰਦਰ ਸਿੰਘ)¸ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੱਧਰ 'ਤੇ ਕੌਾਸਲਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਤਹਿਤ ਅੱਜ ਉਨ੍ਹਾਂ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਵੇਰਕਾ, 13 ਅਗਸਤ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਖੇਤਰ 'ਚ ਬੀਤੀ ਰਾਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਤੇ ਕਰਜ਼ਾਈ ਸਕੂਟਰ ਮਕੈਨਿਕ ਨੌਜਵਾਨ ਦੁਆਰਾ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਮਿ੍ਤਕ ਗੁਰਪ੍ਰਤਾਪ ਸਿੰਘ (35) ...

ਪੂਰੀ ਖ਼ਬਰ »

ਡੀ. ਸੀ., ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਲੋਂ 'ਫੁੱਲ ਡਰੈੱਸ ਰਿਹਰਸਲ' ਦਾ ਜਾਇਜ਼ਾ

ਅੰਮਿ੍ਤਸਰ , 13 ਅਗਸਤ (ਰੇਸ਼ਮ ਸਿੰਘ)¸ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡੀ. ਸੀ. ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਸ੍ਰੀ ਐਸ. ...

ਪੂਰੀ ਖ਼ਬਰ »

ਦੋ ਔਰਤਾਂ ਝਪਟਮਾਰੀ ਦੀ ਵਾਰਦਾਤ ਦਾ ਸ਼ਿਕਾਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ ਜਾਰੀ ਹਨ ਅਤੇ ਦੋ ਹੋਰ ਔਰਤਾਂ ਝਪਟਮਾਰੀ ਦਾ ਸ਼ਿਕਾਰ ਹੋ ਗਈਆਂ, ਜਿਨ੍ਹਾਂ ਪਾਸੋਂ ਲੁਟੇਰੇ ਉਨ੍ਹਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਏ | ਪਹਿਲੀ ਸ਼ਿਕਾਇਤ ਥਾਣਾ ਛਾਉਣੀ ਦੀ ਪੁਲਿਸ ਕੋਲ ...

ਪੂਰੀ ਖ਼ਬਰ »

ਗ੍ਰੀਨ ਐਵੀਨਿਊ ਦੇ ਇਕ ਘਰ 'ਚ ਲੱਖਾਂ ਦੀ ਚੋਰੀ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਇੱਥੇ ਗ੍ਰੀਨ ਐਵੀਨਿਊ ਵਿਖੇ ਇਕ ਘਰ 'ਚ ਚੋਰਾਂ ਵਲੋਂ ਲੱਖਾਂ ਰੁਪਿਆ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਰਚਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਭਾਜਪਾ ਆਗੂ ਸ: ...

ਪੂਰੀ ਖ਼ਬਰ »

ਫ਼ਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਲਈ ਅੱਜ ਰੱਖਿਆ ਜਾਵੇਗਾ ਨੀਂਹ ਪੱਥਰ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕੱਲ੍ਹ 14 ਅਗਸਤ ਨੂੰ ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਣਗੇ | ਇਸ ਵੇਲੇ ਫ਼ਤਿਹਗੜ੍ਹ ਚੂੜੀਆਂ ਤੱਕ ਸੜਕ 18 ਫੁੱਟ ਚੌੜੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਆਸ਼ਾ ਵਰਕਰ ਫ਼ਸਿਲੀਟੇਟਰ ਯੂਨੀਅਨ ਸੀਟੂ ਦੇ ਸੱਦੇ 'ਤੇ ਅੱਜ ਇੱਥੇ ਜ਼ਿਲ੍ਹਾ ਇਕਾਈ ਦੀ ਪ੍ਰਧਾਨ ਸ੍ਰੀਮਤੀ ਰਘਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਰੈਲੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਆਸ਼ਾ ...

ਪੂਰੀ ਖ਼ਬਰ »

ਭਲਕੇ ਮਨਾਏ ਜਾਣ ਵਾਲੇ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੁਕੰਮਲ- ਤਹਿਸੀਲਦਾਰ ਸ: ਗਿੱਲ

ਅਜਨਾਲਾ, 13 ਅਗਸਤ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ ਦੇ ਆਈ.ਟੀ.ਆਈ. ਦੇ ਖੁੱਲੇ੍ਹ ਮੈਦਾਨ 'ਚ 15 ਅਗਸਤ ਨੂੰ ਸਰਕਾਰੀ ਤੌਰ 'ਤੇ ਤਹਿਸੀਲ ਪੱਧਰੀ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਏ ਜਾਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ...

ਪੂਰੀ ਖ਼ਬਰ »

ਸਰਕਾਰੀ ਕੰਨਿ੍ਹਆ ਸ: ਸ: ਸਕੂਲ ਮਾਲ ਰੋਡ ਬਣਿਆ 'ਸਮਾਰਟ' ਸਕੂਲ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਤਿਆਰ ਕਰਵਾਏ ਜਾ ਰਹੇ 21 ਸਮਾਰਟ ਸਕੂਲਾਂ 'ਚੋਂ ਇਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਉਦਘਾਟਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਸਠਿਆਲਾ ਨਮਿਤ ਭੋਗ 20 ਨੂੰ

ਸਠਿਆਲਾ, 13 ਅਗਸਤ (ਜਗੀਰ ਸਿੰਘ ਸਫਰੀ)-ਬੁੰਗਾ ਅਨੰਦਪੁਰ ਸਾਹਿਬ ਦੇ ਪ੍ਰਧਾਨ ਪਿਆਰਾ ਸਿੰਘ ਸਠਿਆਲਾ ਦੀ ਧਰਮ ਪਤਨੀ ਤੇ ਮਨਜੀਤ ਸਿੰਘ ਸਿਪਾਹੀ ਅਤੇ ਸੁਖਜੀਤ ਸਿੰਘ ਕੈਸ਼ੀਅਰ ਦੀ ਸਤਿਕਾਰਯੋਗ ਮਾਤਾ ਹਰਬੰਸ ਕੌਰ ਸਠਿਆਲਾ ਜੋ ਕਿ 11 ਅਗਸਤ ਦਿਨ ਐਤਵਾਰ ਨੂੰ ਆਪਣੇ ਸਵਾਸਾਂ ...

ਪੂਰੀ ਖ਼ਬਰ »

-ਮਾਮਲਾ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਦੀਆਂ ਮੰਗਾਂ ਨਾਲ ਮੰਨੇ ਜਾਣ ਦਾ- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ- ਕੋਟਲਾ ਕਾਜੀਆਂ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਆਧਾਰਿਤ ਵਰਕਰ ਯੂਨੀਅਨ ਦੀ ਅਹਿਮ ਇਕੱਤਰਤਾ ਅੱਜ ਬ੍ਰਾਂਚ ਪ੍ਰਧਾਨ ਸੁਖਬੀਰ ਸਿੰਘ ਅੱਬੂਸੈਦ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੁੱਜੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਕਾਨਫ਼ਰੰਸ 'ਚ ਇਤਿਹਾਸਕ ਨਗਰ ਲਈ ਅਹਿਮ ਪੈਕੇਜ ਐਲਾਨਿਆ ਜਾਵੇਗਾ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸15 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਸਾਰ ਪ੍ਰਸਿੱਧ ਮੇਲੇ ਮੌਕੇ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ 'ਚ ਇਤਿਹਸਕ ਨਗਰ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਾਨਫ਼ਰੰਸ ਦੇ ਪੰਡਾਲ ਦਾ ਜਾਇਜ਼ਾ ਲਿਆ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ 15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵਿਸ਼ਾਲ ਅਕਾਲੀ ਕਾਨਫ਼ਰੰਸ ਇਤਿਹਾਸਕ ਹੋਵੇਗੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਪੁੱਜੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਸ: ਮਨਜੀਤ ਸਿੰਘ ਮੰਨਾ ਨੇ ਅਕਾਲੀ ਕਾਨਫ਼ਰੰਸ ਵਾਲੇ ਪੰਡਾਲ ਦਾ ਜਾਇਜ਼ਾ ਲੈਣ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਹਰਜੀਤ ਸਿੰਘ ਮੀਆਂਵਿੰਡ ਜਨਰਲ ਸਕੱਤਰ ਯੂਥ ਵਿੰਗ ਮਾਝਾ ਜੋਨ, ਚੇਅਰਮੈਨ ਗੁਰਵਿੰਦਰਪਾਲ ਸਿੰਘ ਰਈਆ, ਸਰਪੰਚ ਦਲਵਿੰਦਰ ਸਿੰਘ ਸਠਿਆਲਾ, ਸਰਪੰਚ ਪਲਵਿੰਦਰ ਸਿੰਘ ਮੀਆਂਵਿੰਡ, ਚੇਅਰਮੈਨ ਹਰਿੰਦਰ ਸਿੰਘ ਬੱਬੂ ਕਾਲੇਕੇ, ਅੰਗਰੇਜ਼ ਸਿਮੰਗ ਖਿਲਚੀਆਂ, ਕੁਲਵੰਤ ਸਿੰਘ ਰੰਧਾਵਾ, ਸਰਪੰਚ ਮੇਜਰ ਸਿੰਘ ਧਿਆਨਪੁਰ, ਸਰਤਾਜ ਸਿੰਘ ਸਠਿਆਲਾ, ਸਰਪੰਚ ਭੁਪਿੰਦਰਜੀਤ ਸਿੰਘ ਦਾਊਦ, ਸਰਪੰਚ ਨੇਤਰਪਾਲ ਸਿੰਘ ਪੰਨੂੰ, ਹਰਪ੍ਰੀਤ ਸਿੰਘ ਹੈਪੀ ਖੱਖ, ਕਿ੍ਪਾਲ ਸਿੰਘ ਖ਼ਾਲਸਾ, ਡਾ: ਬਲਜਿੰਦਰ ਸਿੰਘ ਰਈਆ, ਕੇਵਲ ਸਿੰਘ ਚਾਹਲ ਵਡਾਲਾ, ਨਵ ਪੱਡਾ ਕੋਟ ਮਹਿਤਾਬ, ਬਾਊ ਧੂਲਕਾ, ਧਰਮਿੰਦਰਪਾਲ ਸਿੰਘ ਸਹੋਤਾ, ਕੌਾਸਲਰ ਦਲਜੀਤ ਸਿੰਘ ਟਿੱਕਾ, ਸੁਖਦੇਵ ਸਿੰਘ ਰਈਆ, ਨਿੰਮਾ ਪ੍ਰਧਾਨ ਬਾਬਾ ਬਕਾਲਾ, ਸੁਖਪ੍ਰੀਤ ਸਿੰਘ ਟੌਾਗ, ਸੇਠ ਦਲਜੀਤ ਸਿੰਘ ਛਾਪਿਆਂਵਾਲੀ, ਜਗੀਰ ਸਿੰਘ ਭਿੰਡਰ, ਜਸਵਿੰਦਰ ਸਿੰਘ ਢਿੱਲੋਂ, ਬੀਬੀ ਹਰਪ੍ਰੀਤ ਕੌਰ ਸੇਖੋਂ ਵਡਾਲਾ, ਬੀਬੀ ਬਲਜੀਤ ਕੌਰ ਬੁਤਾਲਾ, ਬੀਬੀ ਰਣਜੀਤ ਕੌਰ ਰਈਆ, ਸਰਪੰਚ ਸਤਨਾਮ ਸਿੰਘ ਢਿੱਲੋਂ, ਸਰਪੰਚ ਸੰਤੋਖ ਸਿੰਘ ਬੁਤਾਲਾ, ਸੂਰਤਾ ਸਿੰਘ ਥਾਣੇਵਾਲ ਅਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇਤਿਹਾਸਕ ਅਤੇ ਆਜ਼ਾਦੀ ਘੁਲਾਟੀਆਂ ਦਾ ਗੜ੍ਹ ਹੋਣ ਦੇ ਬਾਵਜ਼ੂਦ ਅਜੇ ਵੀ ਅਹਿਮ ਸਹੂਲਤਾਂ ਤੋਂ ਸੱਖਣਾ ਹੈ ਕਸਬਾ ਵੇਰਕਾ

ਵੇਰਕਾ, 13 ਅਸਗਤ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣਿਆ ਸਭ ਤੋਂ ਵੱਧ ਵਸੋਂ ਵਾਲਾ ਕਸਬਾ ਵੇਰਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਸਦਕਾ ਇਤਿਹਾਸਕ ਹੋਣ ਦੇ ਨਾਲ-ਨਾਲ ਅਜ਼ਾਦੀ ਘੁਲਾਟੀਆਂ ਦਾ ਵੀ ਗੜ੍ਹ ਹੈ ਜੋ ਅਜੇ ਤੱਕ ਕਈ ਅਹਿਮ ...

ਪੂਰੀ ਖ਼ਬਰ »

-24ਵੇਂ ਹਿੰਦ-ਪਾਕਿ ਦੋਸਤੀ ਮੇਲੇ ਦਾ ਅਗਾਜ਼- ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਵੰਡ ਮੌਕੇ ਮਾਰੇ ਗਏ 10 ਲੱਖ ਬੇਕਸੂਰ ਪੰਜਾਬੀਆਂ ਨੂੰ ਅਟਾਰੀ ਵਾਹਗਾ ਸਰਹੱਦ 'ਤੇ ਸ਼ਰਧਾਂਜਲੀ ਭੇਟ

ਅਟਾਰੀ, 13 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਹਿੰਦ-ਪਾਕਿ ਦੋਸਤੀ ਮੰਚ, ਸਾਫ਼ਮਾ, ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਅਤੇ ਪੰਜਾਬ ਜਾਗਿ੍ਤੀ ਮੰਚ ਜਲੰਧਰ ਵਲੋਂ ਕਰਵਾਏ ਜਾ ਰਹੇ 24ਵੇਂ ਹਿੰਦ-ਪਾਕਿ ਦੋਸਤੀ ਮੇਲੇ ਨੂੰ ਸਮਰਪਿਤ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਮਾਰੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਲਈ ਬੀਬੀਆਂ ਸਰਗਰਮ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ 15 ਅਗਸਤ ਨੂੰ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਲਈ ਇਸਤਰੀ ਅਕਾਲੀ ਦਲ ਵੀ ਪੂਰੀ ਤਰ੍ਹਾਂ ਸਰਗਰਮ ...

ਪੂਰੀ ਖ਼ਬਰ »

-ਮਾਮਲਾ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਨਾ ਲੈਣ ਦਾ- ਪੁਲਿਸ ਥਾਣਾ ਰਾਜਾਸਾਂਸੀ ਮੂਹਰੇ ਨਾਅਰੇਬਾਜ਼ੀ

ਰਾਜਾਸਾਂਸੀ, 13 ਅਗਸਤ (ਹਰਦੀਪ ਸਿੰਘ ਖੀਵਾ)¸ਪੁਲਿਸ ਥਾਣਾ ਰਾਜਾਸਾਂਸੀ ਵਿਖੇ ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਤਜਿੰਦਰ ਸਿੰਘ ਕੁੱਕੂ ਵਲੋਂ ਥਾਣਾ ਮੁਖੀ ਵਲੋਂ ਜ਼ਮਾਨਤ ਦੇ ਕਾਗ਼ਜ਼ਾਤ ਲੈਣ ਸਬੰਧੀ ਆਨਾਕਾਰੀ ਕਰਨ ਦੇ ਵਿਰੋਧ ਵਿਚ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਵੱਖ-ਵੱਖ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੈਨਲ ਮੀਟਿੰਗ ਕਰਵਾਏ ਜਾਣ ਦੇ ਮਿਲੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਰੋਜ਼ਾ ਹੜਤਾਲ ਮੁਲਤਵੀਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਮੇਲੇ ਰੱਖੜ ਪੁੰਨਿਆ ਸਬੰਧੀ ਮੀਟਿੰਗ

ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੇ ਦਿਨ ਬਲਾਕ ਰਈਆ ਦੇ ਪਿੰਡ ਪੱਡੇ ਵਿਖੇ ਵਾਈਸ ਚੇਅਰਮੈਨ ਦੀ ਰਈਆ ਆਜ਼ਾਦ ਕੋ-ਅਪ ਮਾਰਕੀਟਿੰਗ ਸੁਸਾਇਟੀ ਨਿਰਮਲ ਸਿੰਘ ਪੱਡਾ ਦੇ ਗ੍ਰਹਿ ਵਿਖੇ 15 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਵਲੋਂ ਅਕਾਲੀ ਕਾਨਫ਼ਰੰਸ ਸਬੰਧੀ ਵਰਕਰਾਂ ਨਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਵਰਕਰਾਂ ਵਿਚ ...

ਪੂਰੀ ਖ਼ਬਰ »

'ਭਾਰਤ-ਪਾਕਿ ਸਬੰਧ ਤੇ ਗੁਰੂ ਨਾਨਕ ਦੇਵ ਜੀ ਦਾ ਪੁਰਅਮਨ ਸਹਿਹੋਂਦ ਦਾ ਸਿਧਾਂਤ' ਵਿਸ਼ੇ 'ਤੇ ਪੰਜਾਬ ਨਾਟਸ਼ਾਲਾ ਵਿਖੇ ਅੱਜ ਹੋਵੇਗਾ ਸੈਮੀਨਾਰ

ਅੰਮਿ੍ਤਸਰ, 13 ਅਗਸਤ (ਜੱਸ)¸ਭਾਰਤ-ਪਾਕਿਸਤਾਨ ਦੇਸ਼ਾਂ ਅਤੇ ਦੋਵੇਂ ਪਾਸੇ ਵੱਸਦੇ ਅਵਾਮ ਦਰਮਿਆਨ ਅਮਨ ਦੋਸਤੀ ਤੇ ਭਾਈਚਾਰਕ ਸਾਂਝਾ ਮਜ਼ਬੂਤ ਕਰਨ ਲਈ ਢਾਈ ਦਹਾਕਿਆਂ ਤੋਂ ਯਤਨਸ਼ੀਲ ਸਮਾਜਿਕ ਜਥੇਬੰਦੀਆਂ ਹਿੰਦ ਪਾਕਿ ਦੋਸਤੀ ਮੰਚ ਤੇ ਫੋਕਲੋਰ ਰੀਸਰਚ ਅਕਾਦਮੀ ਵਲੋਂ ...

ਪੂਰੀ ਖ਼ਬਰ »

ਸੈਨੇਟਰੀ ਇੰਸਪੈਕਟਰ ਜੰਡਿਆਲਾ ਗੁਰੂ ਨੂੰ ਸ਼ੌ-ਕਾਜ ਨੋਟਿਸ ਜਾਰੀ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)-ਬੀਤੇ ਦਿਨ ਜੰਡਿਆਲਾ ਗੁਰੂ ਵਿਖੇ ਪਾਣੀ ਦੇ ਨਿਕਾਸ ਦੀ ਲੰਬੇ ਅਰਸੇ ਤੋਂ ਚਲੀ ਆ ਰਹੀ ਸਮੱਸਿਆ ਤੇ ਹੋਰ ਦਰਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਦੇ ਮੱਦੇਨਜ਼ਰ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ...

ਪੂਰੀ ਖ਼ਬਰ »

ਜਲਾਲ ਉਸਮਾ ਵਲੋਂ ਜੰਡਿਆਲਾ ਗੁਰੂ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)- ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਮੌਕੇ ਪੁੱਜਣ ਵਾਲੇ ਮਹਿਬੂਬ ਆਗੂਆਂ ਸਾਬਕਾ ...

ਪੂਰੀ ਖ਼ਬਰ »

'ਗੁਰੂ ਲਾਧੋ ਰੇ ਦਿਵਸ' ਉੱਤੇ 'ਲਿਪ' ਚਲਾਏਗੀ ਦਸਤਖ਼ਤ ਮੁਹਿੰਮ- ਭਿੰਡਰ, ਗੱਗੜਭਾਣਾ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸਾਚਾ ਗੁਰੂ ਲਾਧੋ ਰੇ ਦਿਵਸ' ਮੌਕੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਤੇ ਲੋਕ ਇਨਸਾਫ਼ ਪਾਰਟੀ ਅਲੱਗ ਅਲੱਗ ਰਸਤਿਆਂ 'ਤੇ 6 ਜਗ੍ਹਾ ਟੇਬਲ ਟੈਂਟ ਲਗਾ ਕੇ ਰਾਜਸਥਾਨ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX