ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਲੁਧਿਆਣਾ

ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਮਾਮਲੇ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਗਏ ਬੰਦ ਨੂੰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ | ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਬੰਦ ਤੇ ਸਰਕਾਰੀ ਰਹੇ ਖੁੱਲ੍ਹੇ

ਲੁਧਿਆਣਾ, 13 ਅਗਸਤ (ਬੀ.ਐਸ.ਬਰਾੜ)- ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ 'ਤੇ ਅੱਜ ਮਹਾਨਗਰ ਦੇ ਬਾਜ਼ਾਰ ਲਗਪਗ ਬੰਦੇ ਰਹੇ | ਬੰਦ ਦੇ ਸਬੰਧ ਵਿਚ ਸਥਾਨਕ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਵੱਡੀ ਗਿਣਤੀ ਵਿਚ ਪਹਿਲੇ ਦਿਨ ਹੀ ਸਕੂਲ ਬੰਦ ਰੱਖਣ ਦੇ ਹੁਕਮ ...

ਪੂਰੀ ਖ਼ਬਰ »

ਸ਼ਤਾਬਦੀ ਰੇਲ ਨੂੰ ਲੁਧਿਆਣਾ ਸਟੇਸ਼ਨ 'ਤੇ ਲੱਗੀ ਬ੍ਰੇਕ

ਲੁਧਿਆਣਾ, 13 ਅਗਸਤ (ਬੀ.ਐਸ.ਬਰਾੜ)-ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਸਬੰਧ ਵਿਚ ਅੱਜ ਜਿੱਥੇ ਸੜਕ ਆਵਾਜਾਈ ਠੱਪ ਰਹੀ ਉੱਥੇ ਨਾਲ ਹੀ ਰੇਲ ਗੱਡੀਆਂ ਵੀ ਲੰਮਾ ਸਮਾਂ ਸਟੇਸ਼ਨਾਂ 'ਤੇ ਖੜ੍ਹੀਆਂ ਰਹੀਆਂ | ਅਜਿਹਾ ਹੀ ਦੇਖਣ ਨੂੰ ਮਿਲਿਆ ਮਹਾਂਨਗਰ ਦੇ ...

ਪੂਰੀ ਖ਼ਬਰ »

ਬੰਬ ਧਮਾਕਾ ਮਾਮਲ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਵਿਚ ਦਸੰਬਰ 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ | ਪੇਸ਼ੀ ਉਪਰੰਤ ਮਾਣਯੋਗ ਜੱਜ ਨੇ ਇਸ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੋਲੇਵਾਲ ਇਲਾਕੇ ਵਿਚ ਅੱਜ ਦੁਪਹਿਰ ਬਾਅਦ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਓਮ ਪ੍ਰਕਾਸ਼ ਉਰਫ ਸੰਨੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਦੀ ਮੌਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਨੀਲ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 40 ਸਾਲ ਦੇ ਕਰੀਬ ਸੀ | ਜਾਂਚ ਅਧਿਕਾਰੀ ਐਸ.ਐਚ.ਓ. ਬਿਟਨ ...

ਪੂਰੀ ਖ਼ਬਰ »

ਬੰਬ ਧਮਾਕਾ ਮਾਮਲ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਵਿਚ ਦਸੰਬਰ 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ | ਪੇਸ਼ੀ ਉਪਰੰਤ ਮਾਣਯੋਗ ਜੱਜ ਨੇ ਇਸ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਸੰਜੇ ਵਾਸੀ ਗਿਆਸਪੁਰਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇਕ ਕਿਲੋ 250 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਮਹਾਂਲਕਸ਼ਮੀ ਨਗਰ ਗਿਆਸਪੁਰਾ ਤੋਂ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ | ਦੂਜੇ ਅਜਿਹੇ ਮਾਮਲੇ ਵਿਚ ਐਾਟੀ ਨਾਰਕੋਟਿਕ ਸੈੱਲ ਦੀ ਹੀ ਪੁਲਿਸ ਨੇ ਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਅਟੱਲ ਨਗਰ ਅਤੇ ਰਣਦੀਪ ਕੁਮਾਰ ਵਾਸੀ ਬਲਦੇਵ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 54 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਰਾਹੋਂ ਰੋਡ ਤੋਂ ਕਾਬੂ ਕੀਤਾ ਹੈ | ਤੀਜੇ ਅਜਿਹੇ ਮਾਮਲੇ ਵਿੱਚ ਪੁਲਿਸ ਨੇ ਅੰਗਰੇਜ ਸਿੰਘ ਵਾਸੀ ਖਾਸੀ ਖੁਰਦ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 90 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਖਿਲਾਫ਼ ਕੇਸ ਦਰਜ ਕਰਕੇ ਉਸ ਤੋਂ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੇ ਚੌੜਾ ਬਾਜ਼ਾਰ ਨੇੜਿਓਾ ਗਗਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਸਲੇਮਟਾਬਰੀ ਅਤੇ ਜਸਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਅੰਮਿ੍ਤਸਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ |


ਖ਼ਬਰ ਸ਼ੇਅਰ ਕਰੋ

ਸ਼ਹਿਰ 'ਚ ਵਧਦੀ ਆਵਾਜਾਈ ਦਾ ਮੁੱਖ ਕਾਰਨ ਗ਼ੈਰ-ਕਾਨੂੰਨੀ ਪਾਰਕਿੰਗ-ਹੌਬੀ

ਲੁਧਿਆਣਾ 13 ਅਗਸਤ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਤੇ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐੱਸ.ਡੀ.ਐੱਫ.) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੁਧਿਆਣਾ ਸ਼ਹਿਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ 16 ਸਾਲਾ ਲੜਕੇ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ 16 ਸਾਲ ਦੇ ਲੜਕੇ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਉਮੇਸ਼ ਕੁਮਾਰ ਪੁੱਤਰ ਰਾਮ ਲਖਨ ਵਜੋਂ ਹੋਈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਨਾਜ਼ਾਇਜ਼ ਪਿਸਤੌਲ ਤੇ ਕਾਰਤੂਸ ਸਮੇਤ ਗਿ੍ਫ਼ਤਾਰ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਬੰਦ ਕਾਰਨ ਕਰੋੜਾਂ ਦਾ ਵਪਾਰ ਪ੍ਰਭਾਵਿਤ

ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬਸਰਾ)- ਭਾਰਤ ਬੰਦ ਦੇ ਸੱਦੇ ਦਾ ਅੱਜ ਸਨਅਤੀ ਸ਼ਹਿਰ ਲੁਧਿਆਣਾ ਵਿਖੇ ਕਾਫ਼ੀ ਅਸਰ ਵੇਖਣ ਨੂੰ ਮਿਲਿਆ | ਸ਼ਹਿਰ ਦੇ ਪ੍ਰਮੁੱਖ ਬਾਜਾਰ ਜਿਨ੍ਹਾ ਵਿਚ ਚੌੜਾ ਬਾਜਾਰ, ਗੁੜ ਮੰਡੀ, ਘੁਮਾਰ ਮੰਡੀ, ਕਿਤਾਬ ਬਾਜ਼ਾਰ, ਬਿਜਲੀ ਬਾਜ਼ਾਰ, ਭਾਰਤ ...

ਪੂਰੀ ਖ਼ਬਰ »

ਸਹੋਤਾ ਦੀ ਅਗਵਾਈ 'ਚ ਮੰਦਰ ਦੀ ਨਵਉਸਾਰੀ ਲਈ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਤੁਗਲਕਾਬਾਦ ਵਿਚ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਮੰਦਰ ਨੂੰ ਤੋੜਨ ਖਿਲਾਫ ਹੋਏ ਬੰਦ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਾਵਾਧਸ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ 'ਚ ਵਫਦ ਅੱਜ ...

ਪੂਰੀ ਖ਼ਬਰ »

ਡਿਪਟੀ ਮੇਅਰ ਸ਼ਿਮਲਾਪੁਰੀ ਵਲੋਂ ਕੈਨੇਡਾ ਦੀ ਐਮ.ਪੀ. ਸਿੱਧੂ ਨਾਲ ਮੁਲਾਕਾਤ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਲੁਧਿਆਣਾ ਦੇ ਡਿਪਟੀ ਮੇਅਰ ਬੀਬੀ ਸਰਬਜੀਤ ਕੋਰ ਸ਼ਿਮਲਾਪੁਰੀ ਅਤੇ ਉਨ੍ਹਾ ਦੇ ਪਤੀ ਵਿਧਾਨ ਸਭਾ ਹਲਕਾ ਦੱਖਣੀ ਤੋਂ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਜੋ ਕੈਨੇਡਾ ਦੇ ਦੌਰੇ 'ਤੇ ਹਨ, ਨੇ ...

ਪੂਰੀ ਖ਼ਬਰ »

ਕੁਲਦੀਪ ਨੇਗੀ ਵਿਧਾਨ ਸਭਾ ਹਲਕਾ ਗਿੱਲ ਦੇ ਪ੍ਰਵਾਸੀ ਵਿੰਗ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ ਦੇ ਨਿਧੜਕ ਆਗੂ ਕੁਲਦੀਪ ਨੇਗੀ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖ਼ਾਤਮਾ ਜ਼ਰੂਰੀ-ਬੋਬੀ

ਲੁਧਿਆਣਾ, 13 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਦੇ ਹੋਏ ਇਕ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਨੰੂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਪ੍ਰਗਟਾਵਾ ਕਰਦਿਆਂ ਭਾਈ ਮੰਨਾ ਸਿੰਘ ਨਗਰ ...

ਪੂਰੀ ਖ਼ਬਰ »

ਪੁਰਾਤਨ ਮੰਦਰ ਤੋੜਨ ਨਾਲ ਸਮੁੱਚੇ ਭਾਈਚਾਰੇ ਨੂੰ ਪੁੱਜੀ ਠੇਸ-ਲੀਲ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਬਾਦ ਖੇਤਰ ਦੇ ਵਿਚ ਗੁਰੂ ਰਵਿਦਾਸ ਪੁਰਾਤਨ ਮੰਦਰ ਤੋੜਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਪੱਛਮੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਪੁਰਾਤਨ ਮੰਦਰ ਨੂੰ ...

ਪੂਰੀ ਖ਼ਬਰ »

ਬੰਦ ਦੌਰਾਨ ਆਮ ਲੋਕਾਂ ਨੂੰ ਹੋਈ ਪ੍ਰੇਸ਼ਾਨੀ-ਭਾਰਤੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਵਿੰਦਰ ਸਿੰਘ ਭਾਰਤੀ ਨੇ ਕਿਹਾ ਹੈ ਕਿ ਰਵਿਦਾਸ ਭਾਈਚਾਰੇ ਵਲੋਂ ਅੱਜ ਬੰਦ ਦੌਰਾਨ ਆਵਾਜਾਈ ਠੱਪ ਹੋਣ ਕਾਰਨ ਆਮ ਲੋਕਾਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਣ ਿਖ਼ਲਾਫ਼ ਭਾਵਾਧਸ ਵਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਇਤਿਹਾਸਕ ਮੰਦਰ ਤੋੜਨ ਖਿਲਾਫ ਹੋਏ ਬੰਦ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ | ਸੰਗਠਨ ਦੇ ਵਰਕਰ ਢੋਲੇਵਾਲ ਸਥਿਤ ਭਾਵਾਧਸ ਦਫਤਰ ...

ਪੂਰੀ ਖ਼ਬਰ »

ਪੁਰਾਤਨ ਮੰਦਰ ਤੋੜਨ ਨਾਲ ਸਮੁੱਚੇ ਭਾਈਚਾਰੇ ਨੂੰ ਪੁੱਜੀ ਠੇਸ-ਲੀਲ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਬਾਦ ਖੇਤਰ ਦੇ ਵਿਚ ਗੁਰੂ ਰਵਿਦਾਸ ਪੁਰਾਤਨ ਮੰਦਰ ਤੋੜਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਪੱਛਮੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਪੁਰਾਤਨ ਮੰਦਰ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ 'ਤੇ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਜੇ ਕੁਮਾਰ ਵਾਸੀ ਢੋਲੇਵਾਲ ਦੀ ਸ਼ਿਕਾਇਤ 'ਤੇ ਸੁਨਾਮੀ ਵਾਸੀ ਪਿੰਡ ਢੋਲੇਵਾਲ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕਾਮਿਆਂ ਵਲੋਂ ਚੱਕਾ ਜਾਮ ਰੱਦ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿਚ ਤੈਨਾਤ ਠੇਕਾ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਤਿੰਨ ਰੋਜਾ ਪਨਬੱਸ ਦਾ ਚੱਕਾ ਜਾਮ ਕਰਨ ਦਾ ਜੋ ਐਲਾਨ ਕੀਤਾ ਸੀ, ਹਾਲ ਦੀ ਘੜੀ ਮੁਲਤਵੀ ਕਰ ...

ਪੂਰੀ ਖ਼ਬਰ »

ਯੂਨੀਸਕੋ ਦੀ ਨਕਲੀ ਮੁਲਾਜ਼ਮ ਬਣ ਕੇ ਵਪਾਰੀ ਨਾਲ ਮਾਰੀ 6 ਲੱਖ ਦੀ ਠੱਗੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਯੂਨੀਸਕੋ ਦੀ ਨਕਲੀ ਮੁਲਾਜ਼ਮ ਬਣ ਕੇ ਵਪਾਰੀ ਨਾਲ 6 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਦੋ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁਰੂ ਨਾਨਕ ਪੂਰਾ ਸਿਵਲ ਲਾਈਨ ਦੇ ਰਹਿਣ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਤੇ ਨਕਦੀ ਚੋਰੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਵਿਚ ਅੱਜ ਤੜਕੇ ਚੋਰ ਇਕ ਮੋਬਾਈਲ ਸ਼ੋਅਰੂਮ ਦਾ ਸ਼ਟਰ ਤੋੜ ਕੇ ਉੱਥੇ ਪਏ 5 ਲੱਖ ਰੁਪਏ ਮੁੱਲ ਦੇ ਮੋਬਾਈਲ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਚੋਰਾਂ ਵਲੋਂ ਕੀਤੀ ਗਈ ਇਹ ਹਰਕਤ ਦੁਕਾਨ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX