ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਲੁਧਿਆਣਾ

ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਮਾਮਲੇ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਗਏ ਬੰਦ ਨੂੰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ | ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਬੰਦ ਤੇ ਸਰਕਾਰੀ ਰਹੇ ਖੁੱਲ੍ਹੇ

ਲੁਧਿਆਣਾ, 13 ਅਗਸਤ (ਬੀ.ਐਸ.ਬਰਾੜ)- ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ 'ਤੇ ਅੱਜ ਮਹਾਨਗਰ ਦੇ ਬਾਜ਼ਾਰ ਲਗਪਗ ਬੰਦੇ ਰਹੇ | ਬੰਦ ਦੇ ਸਬੰਧ ਵਿਚ ਸਥਾਨਕ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਵੱਡੀ ਗਿਣਤੀ ਵਿਚ ਪਹਿਲੇ ਦਿਨ ਹੀ ਸਕੂਲ ਬੰਦ ਰੱਖਣ ਦੇ ਹੁਕਮ ...

ਪੂਰੀ ਖ਼ਬਰ »

ਸ਼ਤਾਬਦੀ ਰੇਲ ਨੂੰ ਲੁਧਿਆਣਾ ਸਟੇਸ਼ਨ 'ਤੇ ਲੱਗੀ ਬ੍ਰੇਕ

ਲੁਧਿਆਣਾ, 13 ਅਗਸਤ (ਬੀ.ਐਸ.ਬਰਾੜ)-ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਸਬੰਧ ਵਿਚ ਅੱਜ ਜਿੱਥੇ ਸੜਕ ਆਵਾਜਾਈ ਠੱਪ ਰਹੀ ਉੱਥੇ ਨਾਲ ਹੀ ਰੇਲ ਗੱਡੀਆਂ ਵੀ ਲੰਮਾ ਸਮਾਂ ਸਟੇਸ਼ਨਾਂ 'ਤੇ ਖੜ੍ਹੀਆਂ ਰਹੀਆਂ | ਅਜਿਹਾ ਹੀ ਦੇਖਣ ਨੂੰ ਮਿਲਿਆ ਮਹਾਂਨਗਰ ਦੇ ...

ਪੂਰੀ ਖ਼ਬਰ »

ਬੰਬ ਧਮਾਕਾ ਮਾਮਲ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਵਿਚ ਦਸੰਬਰ 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ | ਪੇਸ਼ੀ ਉਪਰੰਤ ਮਾਣਯੋਗ ਜੱਜ ਨੇ ਇਸ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੋਲੇਵਾਲ ਇਲਾਕੇ ਵਿਚ ਅੱਜ ਦੁਪਹਿਰ ਬਾਅਦ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਓਮ ਪ੍ਰਕਾਸ਼ ਉਰਫ ਸੰਨੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਦੀ ਮੌਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਨੀਲ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 40 ਸਾਲ ਦੇ ਕਰੀਬ ਸੀ | ਜਾਂਚ ਅਧਿਕਾਰੀ ਐਸ.ਐਚ.ਓ. ਬਿਟਨ ...

ਪੂਰੀ ਖ਼ਬਰ »

ਬੰਬ ਧਮਾਕਾ ਮਾਮਲ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਵਿਚ ਦਸੰਬਰ 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ | ਪੇਸ਼ੀ ਉਪਰੰਤ ਮਾਣਯੋਗ ਜੱਜ ਨੇ ਇਸ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਸੰਜੇ ...

ਪੂਰੀ ਖ਼ਬਰ »

ਸ਼ਹਿਰ 'ਚ ਵਧਦੀ ਆਵਾਜਾਈ ਦਾ ਮੁੱਖ ਕਾਰਨ ਗ਼ੈਰ-ਕਾਨੂੰਨੀ ਪਾਰਕਿੰਗ-ਹੌਬੀ

ਲੁਧਿਆਣਾ 13 ਅਗਸਤ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਤੇ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐੱਸ.ਡੀ.ਐੱਫ.) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੁਧਿਆਣਾ ਸ਼ਹਿਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ 16 ਸਾਲਾ ਲੜਕੇ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ 16 ਸਾਲ ਦੇ ਲੜਕੇ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਉਮੇਸ਼ ਕੁਮਾਰ ਪੁੱਤਰ ਰਾਮ ਲਖਨ ਵਜੋਂ ਹੋਈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਨਾਜ਼ਾਇਜ਼ ਪਿਸਤੌਲ ਤੇ ਕਾਰਤੂਸ ਸਮੇਤ ਗਿ੍ਫ਼ਤਾਰ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਬੰਦ ਕਾਰਨ ਕਰੋੜਾਂ ਦਾ ਵਪਾਰ ਪ੍ਰਭਾਵਿਤ

ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬਸਰਾ)- ਭਾਰਤ ਬੰਦ ਦੇ ਸੱਦੇ ਦਾ ਅੱਜ ਸਨਅਤੀ ਸ਼ਹਿਰ ਲੁਧਿਆਣਾ ਵਿਖੇ ਕਾਫ਼ੀ ਅਸਰ ਵੇਖਣ ਨੂੰ ਮਿਲਿਆ | ਸ਼ਹਿਰ ਦੇ ਪ੍ਰਮੁੱਖ ਬਾਜਾਰ ਜਿਨ੍ਹਾ ਵਿਚ ਚੌੜਾ ਬਾਜਾਰ, ਗੁੜ ਮੰਡੀ, ਘੁਮਾਰ ਮੰਡੀ, ਕਿਤਾਬ ਬਾਜ਼ਾਰ, ਬਿਜਲੀ ਬਾਜ਼ਾਰ, ਭਾਰਤ ...

ਪੂਰੀ ਖ਼ਬਰ »

ਸਹੋਤਾ ਦੀ ਅਗਵਾਈ 'ਚ ਮੰਦਰ ਦੀ ਨਵਉਸਾਰੀ ਲਈ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਤੁਗਲਕਾਬਾਦ ਵਿਚ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਮੰਦਰ ਨੂੰ ਤੋੜਨ ਖਿਲਾਫ ਹੋਏ ਬੰਦ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਾਵਾਧਸ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ 'ਚ ਵਫਦ ਅੱਜ ...

ਪੂਰੀ ਖ਼ਬਰ »

ਡਿਪਟੀ ਮੇਅਰ ਸ਼ਿਮਲਾਪੁਰੀ ਵਲੋਂ ਕੈਨੇਡਾ ਦੀ ਐਮ.ਪੀ. ਸਿੱਧੂ ਨਾਲ ਮੁਲਾਕਾਤ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਲੁਧਿਆਣਾ ਦੇ ਡਿਪਟੀ ਮੇਅਰ ਬੀਬੀ ਸਰਬਜੀਤ ਕੋਰ ਸ਼ਿਮਲਾਪੁਰੀ ਅਤੇ ਉਨ੍ਹਾ ਦੇ ਪਤੀ ਵਿਧਾਨ ਸਭਾ ਹਲਕਾ ਦੱਖਣੀ ਤੋਂ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਜੋ ਕੈਨੇਡਾ ਦੇ ਦੌਰੇ 'ਤੇ ਹਨ, ਨੇ ...

ਪੂਰੀ ਖ਼ਬਰ »

ਕੁਲਦੀਪ ਨੇਗੀ ਵਿਧਾਨ ਸਭਾ ਹਲਕਾ ਗਿੱਲ ਦੇ ਪ੍ਰਵਾਸੀ ਵਿੰਗ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ ਦੇ ਨਿਧੜਕ ਆਗੂ ਕੁਲਦੀਪ ਨੇਗੀ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖ਼ਾਤਮਾ ਜ਼ਰੂਰੀ-ਬੋਬੀ

ਲੁਧਿਆਣਾ, 13 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਦੇ ਹੋਏ ਇਕ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਨੰੂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਪ੍ਰਗਟਾਵਾ ਕਰਦਿਆਂ ਭਾਈ ਮੰਨਾ ਸਿੰਘ ਨਗਰ ...

ਪੂਰੀ ਖ਼ਬਰ »

ਪੁਰਾਤਨ ਮੰਦਰ ਤੋੜਨ ਨਾਲ ਸਮੁੱਚੇ ਭਾਈਚਾਰੇ ਨੂੰ ਪੁੱਜੀ ਠੇਸ-ਲੀਲ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਬਾਦ ਖੇਤਰ ਦੇ ਵਿਚ ਗੁਰੂ ਰਵਿਦਾਸ ਪੁਰਾਤਨ ਮੰਦਰ ਤੋੜਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਪੱਛਮੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਪੁਰਾਤਨ ਮੰਦਰ ਨੂੰ ...

ਪੂਰੀ ਖ਼ਬਰ »

ਬੰਦ ਦੌਰਾਨ ਆਮ ਲੋਕਾਂ ਨੂੰ ਹੋਈ ਪ੍ਰੇਸ਼ਾਨੀ-ਭਾਰਤੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਵਿੰਦਰ ਸਿੰਘ ਭਾਰਤੀ ਨੇ ਕਿਹਾ ਹੈ ਕਿ ਰਵਿਦਾਸ ਭਾਈਚਾਰੇ ਵਲੋਂ ਅੱਜ ਬੰਦ ਦੌਰਾਨ ਆਵਾਜਾਈ ਠੱਪ ਹੋਣ ਕਾਰਨ ਆਮ ਲੋਕਾਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਣ ਿਖ਼ਲਾਫ਼ ਭਾਵਾਧਸ ਵਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਇਤਿਹਾਸਕ ਮੰਦਰ ਤੋੜਨ ਖਿਲਾਫ ਹੋਏ ਬੰਦ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ | ਸੰਗਠਨ ਦੇ ਵਰਕਰ ਢੋਲੇਵਾਲ ਸਥਿਤ ਭਾਵਾਧਸ ਦਫਤਰ ਵਿਖੇ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕਰਦੇ ਹੋਏ ਡੀ.ਸੀ. ਦਫਤਰ ਪੁੱਜੇ, ਜਿੱਥੇ ਸੰਗਠਨ ਦੇ ਰਾਸ਼ਟਰੀ ਨਿਰਦੇਸ਼ਕ ਨਰੇਸ਼ ਧੀਂਗਾਨ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ | ਢੋਲੇਵਾਲ ਚੌਕ ਤੋਂ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਧੀਂਗਾਨ ਨੇ ਕਿਹਾ ਕਿ ਦਿੱਲੀ ਵਿਚ ਜਿਸ ਜਗ੍ਹਾ 'ਤੇ ਮੰਦਰ ਤੋੜਿਆ ਗਿਆ ਹੈ, ਉਹ ਕਰੀਬ 600 ਸਾਲ ਪੁਰਾਣਾ ਹੈ ਅਤੇ ਉਸ ਪਵਿੱਤਰ ਜਗ੍ਹਾ 'ਤੇ ਗੁਰੂ ਰਵਿਦਾਸ ਜੀ ਦੇ ਚਰਨ ਪਏ ਸਨ | ਇਸ ਕਾਰਨ ਇਹ ਮੰਦਰ ਦੇਸ਼-ਵਿਦੇਸ਼ ਵਿਚ ਵਸਦੇ ਸਮੂਹ ਐਸ.ਸੀ. ਸਮਾਜ ਦੀ ਆਸਥਾ ਦਾ ਕੇਂਦਰ ਹੈ | ਪਰੰਤੂ ਦਿੱਲੀ ਦੀ ਐਸ.ਸੀ. ਵਿਰੋਧੀ ਸਰਕਾਰ ਨੇ ਇਸ ਪਵਿੱਤਰ ਮੰਦਿਰ ਦੀ ਇਮਾਰਤ ਨੂੰ ਤੋੜ ਕੇ ਸਮੂਹ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਜਿਸ ਕਾਰਨ ਪੂਰਾ ਦੇਸ਼ ਅੱਜ ਸੜਕਾਂ 'ਤੇ ਉਤਰਿਆ ਹੈ | ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿਚ ਪਵਿੱਤਰ ਮੰਦਰ ਦਾ ਨਿਰਮਾਣ ਦੁਬਾਰਾ ਕਰਨ ਦੀ ਮੰਗ ਕੀਤੀ ਗਈ ਹੈ | ਇਸਤੋਂ ਬਾਅਦ ਸਮੂਹ ਵਰਕਰ ਰੋਸ ਰੈਲੀ ਦੇ ਰੂਪ ਵਿਚ ਨਾਅਰੇਬਾਜ਼ੀ ਕਰਦੇ ਹੋਏ ਡੀ.ਸੀ. ਦਫਤਰ ਪਹੁੰਚੇ, ਜਿੱਥੇ ਸ੍ਰੀ ਧੀਂਗਾਨ ਅਤੇ ਵਿਧਾਇਕ ਵੈਦ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਾਪਿਆ | ਭਾਵਾਧਸ ਨੇ ਇਸ ਮੁੱਦੇ ਤੇ ਪਹਿਲ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਕੇਂਦਰੀ ਕਾਰਜਕਰਨੀ ਮੈਂਬਰ ਭੋਪਾਲ ਸਿੰਘ ਪੁਹਾਲ, ਰਾਜਕੁਮਾਰ ਸਾਥੀ, ਸੁਭਾਸ਼ ਸੌਦੇ, ਬਬਰੀਕ ਪਾਰਚਾ, ਸੁਰੇਸ਼ ਸ਼ੈਲੀ, ਪ੍ਰਦੀਪ ਲਾਂਬਾ, ਮਨੁ ਸਹਿਗਲ, ਹਿਤੇਂਦਰ ਸੂਦ, ਨਿੱਕੂ ਭਾਰਤੀ, ਗਗਨ ਭੰਡਾਰੀ, ਵਿਜੇ ਕੁਮਾਰ, ਅਕਾਸ਼ ਲੋਹਟ, ਰਮੇਸ਼ ਬਿੱਟੂ, ਸੰਗੀਤ ਛਜਲਾਣਾ, ਦੀਪਕ ਕੁਮਾਰ, ਕੁਲਦੀਪ ਧੀਂਗਾਨ, ਮਿੰਟੂ ਤਿਸਾਵਰ ਤੇ ਅਕਸ਼ੈ ਲਾਂਬਾ ਸਮੇਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੁਰਾਤਨ ਮੰਦਰ ਤੋੜਨ ਨਾਲ ਸਮੁੱਚੇ ਭਾਈਚਾਰੇ ਨੂੰ ਪੁੱਜੀ ਠੇਸ-ਲੀਲ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਬਾਦ ਖੇਤਰ ਦੇ ਵਿਚ ਗੁਰੂ ਰਵਿਦਾਸ ਪੁਰਾਤਨ ਮੰਦਰ ਤੋੜਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਪੱਛਮੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਪੁਰਾਤਨ ਮੰਦਰ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ 'ਤੇ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਜੇ ਕੁਮਾਰ ਵਾਸੀ ਢੋਲੇਵਾਲ ਦੀ ਸ਼ਿਕਾਇਤ 'ਤੇ ਸੁਨਾਮੀ ਵਾਸੀ ਪਿੰਡ ਢੋਲੇਵਾਲ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕਾਮਿਆਂ ਵਲੋਂ ਚੱਕਾ ਜਾਮ ਰੱਦ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿਚ ਤੈਨਾਤ ਠੇਕਾ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਤਿੰਨ ਰੋਜਾ ਪਨਬੱਸ ਦਾ ਚੱਕਾ ਜਾਮ ਕਰਨ ਦਾ ਜੋ ਐਲਾਨ ਕੀਤਾ ਸੀ, ਹਾਲ ਦੀ ਘੜੀ ਮੁਲਤਵੀ ਕਰ ...

ਪੂਰੀ ਖ਼ਬਰ »

ਯੂਨੀਸਕੋ ਦੀ ਨਕਲੀ ਮੁਲਾਜ਼ਮ ਬਣ ਕੇ ਵਪਾਰੀ ਨਾਲ ਮਾਰੀ 6 ਲੱਖ ਦੀ ਠੱਗੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਯੂਨੀਸਕੋ ਦੀ ਨਕਲੀ ਮੁਲਾਜ਼ਮ ਬਣ ਕੇ ਵਪਾਰੀ ਨਾਲ 6 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਦੋ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁਰੂ ਨਾਨਕ ਪੂਰਾ ਸਿਵਲ ਲਾਈਨ ਦੇ ਰਹਿਣ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਤੇ ਨਕਦੀ ਚੋਰੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਵਿਚ ਅੱਜ ਤੜਕੇ ਚੋਰ ਇਕ ਮੋਬਾਈਲ ਸ਼ੋਅਰੂਮ ਦਾ ਸ਼ਟਰ ਤੋੜ ਕੇ ਉੱਥੇ ਪਏ 5 ਲੱਖ ਰੁਪਏ ਮੁੱਲ ਦੇ ਮੋਬਾਈਲ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਚੋਰਾਂ ਵਲੋਂ ਕੀਤੀ ਗਈ ਇਹ ਹਰਕਤ ਦੁਕਾਨ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX