ਤਾਜਾ ਖ਼ਬਰਾਂ


ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  12 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  22 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  35 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  55 minutes ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  53 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 1 hour ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਅੱਠ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਦੋ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਜਗਵਿੰਦਰ ਸਿੰਘ ਅਤੇ ਹਰਜੀਤ ਸਿੰਘ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਧੱਕੇ ਨਾਲ ਚੁੱਕ ਕੇ...
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  52 minutes ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਲੁਧਿਆਣਾ

ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਮਾਮਲੇ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਗਏ ਬੰਦ ਨੂੰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ | ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਬੰਦ ਤੇ ਸਰਕਾਰੀ ਰਹੇ ਖੁੱਲ੍ਹੇ

ਲੁਧਿਆਣਾ, 13 ਅਗਸਤ (ਬੀ.ਐਸ.ਬਰਾੜ)- ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ 'ਤੇ ਅੱਜ ਮਹਾਨਗਰ ਦੇ ਬਾਜ਼ਾਰ ਲਗਪਗ ਬੰਦੇ ਰਹੇ | ਬੰਦ ਦੇ ਸਬੰਧ ਵਿਚ ਸਥਾਨਕ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਵੱਡੀ ਗਿਣਤੀ ਵਿਚ ਪਹਿਲੇ ਦਿਨ ਹੀ ਸਕੂਲ ਬੰਦ ਰੱਖਣ ਦੇ ਹੁਕਮ ...

ਪੂਰੀ ਖ਼ਬਰ »

ਸ਼ਤਾਬਦੀ ਰੇਲ ਨੂੰ ਲੁਧਿਆਣਾ ਸਟੇਸ਼ਨ 'ਤੇ ਲੱਗੀ ਬ੍ਰੇਕ

ਲੁਧਿਆਣਾ, 13 ਅਗਸਤ (ਬੀ.ਐਸ.ਬਰਾੜ)-ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਸਬੰਧ ਵਿਚ ਅੱਜ ਜਿੱਥੇ ਸੜਕ ਆਵਾਜਾਈ ਠੱਪ ਰਹੀ ਉੱਥੇ ਨਾਲ ਹੀ ਰੇਲ ਗੱਡੀਆਂ ਵੀ ਲੰਮਾ ਸਮਾਂ ਸਟੇਸ਼ਨਾਂ 'ਤੇ ਖੜ੍ਹੀਆਂ ਰਹੀਆਂ | ਅਜਿਹਾ ਹੀ ਦੇਖਣ ਨੂੰ ਮਿਲਿਆ ਮਹਾਂਨਗਰ ਦੇ ...

ਪੂਰੀ ਖ਼ਬਰ »

ਬੰਬ ਧਮਾਕਾ ਮਾਮਲ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਵਿਚ ਦਸੰਬਰ 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ | ਪੇਸ਼ੀ ਉਪਰੰਤ ਮਾਣਯੋਗ ਜੱਜ ਨੇ ਇਸ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੋਲੇਵਾਲ ਇਲਾਕੇ ਵਿਚ ਅੱਜ ਦੁਪਹਿਰ ਬਾਅਦ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਓਮ ਪ੍ਰਕਾਸ਼ ਉਰਫ ਸੰਨੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਦੀ ਮੌਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਨੀਲ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 40 ਸਾਲ ਦੇ ਕਰੀਬ ਸੀ | ਜਾਂਚ ਅਧਿਕਾਰੀ ਐਸ.ਐਚ.ਓ. ਬਿਟਨ ...

ਪੂਰੀ ਖ਼ਬਰ »

ਬੰਬ ਧਮਾਕਾ ਮਾਮਲ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਵਿਚ ਦਸੰਬਰ 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ | ਪੇਸ਼ੀ ਉਪਰੰਤ ਮਾਣਯੋਗ ਜੱਜ ਨੇ ਇਸ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਸੰਜੇ ...

ਪੂਰੀ ਖ਼ਬਰ »

ਸ਼ਹਿਰ 'ਚ ਵਧਦੀ ਆਵਾਜਾਈ ਦਾ ਮੁੱਖ ਕਾਰਨ ਗ਼ੈਰ-ਕਾਨੂੰਨੀ ਪਾਰਕਿੰਗ-ਹੌਬੀ

ਲੁਧਿਆਣਾ 13 ਅਗਸਤ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਤੇ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐੱਸ.ਡੀ.ਐੱਫ.) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੁਧਿਆਣਾ ਸ਼ਹਿਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ 16 ਸਾਲਾ ਲੜਕੇ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ 16 ਸਾਲ ਦੇ ਲੜਕੇ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਉਮੇਸ਼ ਕੁਮਾਰ ਪੁੱਤਰ ਰਾਮ ਲਖਨ ਵਜੋਂ ਹੋਈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਨਾਜ਼ਾਇਜ਼ ਪਿਸਤੌਲ ਤੇ ਕਾਰਤੂਸ ਸਮੇਤ ਗਿ੍ਫ਼ਤਾਰ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਬੰਦ ਕਾਰਨ ਕਰੋੜਾਂ ਦਾ ਵਪਾਰ ਪ੍ਰਭਾਵਿਤ

ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬਸਰਾ)- ਭਾਰਤ ਬੰਦ ਦੇ ਸੱਦੇ ਦਾ ਅੱਜ ਸਨਅਤੀ ਸ਼ਹਿਰ ਲੁਧਿਆਣਾ ਵਿਖੇ ਕਾਫ਼ੀ ਅਸਰ ਵੇਖਣ ਨੂੰ ਮਿਲਿਆ | ਸ਼ਹਿਰ ਦੇ ਪ੍ਰਮੁੱਖ ਬਾਜਾਰ ਜਿਨ੍ਹਾ ਵਿਚ ਚੌੜਾ ਬਾਜਾਰ, ਗੁੜ ਮੰਡੀ, ਘੁਮਾਰ ਮੰਡੀ, ਕਿਤਾਬ ਬਾਜ਼ਾਰ, ਬਿਜਲੀ ਬਾਜ਼ਾਰ, ਭਾਰਤ ...

ਪੂਰੀ ਖ਼ਬਰ »

ਸਹੋਤਾ ਦੀ ਅਗਵਾਈ 'ਚ ਮੰਦਰ ਦੀ ਨਵਉਸਾਰੀ ਲਈ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਤੁਗਲਕਾਬਾਦ ਵਿਚ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਮੰਦਰ ਨੂੰ ਤੋੜਨ ਖਿਲਾਫ ਹੋਏ ਬੰਦ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਾਵਾਧਸ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ 'ਚ ਵਫਦ ਅੱਜ ...

ਪੂਰੀ ਖ਼ਬਰ »

ਡਿਪਟੀ ਮੇਅਰ ਸ਼ਿਮਲਾਪੁਰੀ ਵਲੋਂ ਕੈਨੇਡਾ ਦੀ ਐਮ.ਪੀ. ਸਿੱਧੂ ਨਾਲ ਮੁਲਾਕਾਤ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਲੁਧਿਆਣਾ ਦੇ ਡਿਪਟੀ ਮੇਅਰ ਬੀਬੀ ਸਰਬਜੀਤ ਕੋਰ ਸ਼ਿਮਲਾਪੁਰੀ ਅਤੇ ਉਨ੍ਹਾ ਦੇ ਪਤੀ ਵਿਧਾਨ ਸਭਾ ਹਲਕਾ ਦੱਖਣੀ ਤੋਂ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਜੋ ਕੈਨੇਡਾ ਦੇ ਦੌਰੇ 'ਤੇ ਹਨ, ਨੇ ...

ਪੂਰੀ ਖ਼ਬਰ »

ਕੁਲਦੀਪ ਨੇਗੀ ਵਿਧਾਨ ਸਭਾ ਹਲਕਾ ਗਿੱਲ ਦੇ ਪ੍ਰਵਾਸੀ ਵਿੰਗ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ ਦੇ ਨਿਧੜਕ ਆਗੂ ਕੁਲਦੀਪ ਨੇਗੀ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖ਼ਾਤਮਾ ਜ਼ਰੂਰੀ-ਬੋਬੀ

ਲੁਧਿਆਣਾ, 13 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਦੇ ਹੋਏ ਇਕ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਨੰੂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਪ੍ਰਗਟਾਵਾ ਕਰਦਿਆਂ ਭਾਈ ਮੰਨਾ ਸਿੰਘ ਨਗਰ ...

ਪੂਰੀ ਖ਼ਬਰ »

ਪੁਰਾਤਨ ਮੰਦਰ ਤੋੜਨ ਨਾਲ ਸਮੁੱਚੇ ਭਾਈਚਾਰੇ ਨੂੰ ਪੁੱਜੀ ਠੇਸ-ਲੀਲ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਬਾਦ ਖੇਤਰ ਦੇ ਵਿਚ ਗੁਰੂ ਰਵਿਦਾਸ ਪੁਰਾਤਨ ਮੰਦਰ ਤੋੜਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਪੱਛਮੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਪੁਰਾਤਨ ਮੰਦਰ ਨੂੰ ...

ਪੂਰੀ ਖ਼ਬਰ »

ਬੰਦ ਦੌਰਾਨ ਆਮ ਲੋਕਾਂ ਨੂੰ ਹੋਈ ਪ੍ਰੇਸ਼ਾਨੀ-ਭਾਰਤੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਵਿੰਦਰ ਸਿੰਘ ਭਾਰਤੀ ਨੇ ਕਿਹਾ ਹੈ ਕਿ ਰਵਿਦਾਸ ਭਾਈਚਾਰੇ ਵਲੋਂ ਅੱਜ ਬੰਦ ਦੌਰਾਨ ਆਵਾਜਾਈ ਠੱਪ ਹੋਣ ਕਾਰਨ ਆਮ ਲੋਕਾਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਣ ਿਖ਼ਲਾਫ਼ ਭਾਵਾਧਸ ਵਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਇਤਿਹਾਸਕ ਮੰਦਰ ਤੋੜਨ ਖਿਲਾਫ ਹੋਏ ਬੰਦ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ | ਸੰਗਠਨ ਦੇ ਵਰਕਰ ਢੋਲੇਵਾਲ ਸਥਿਤ ਭਾਵਾਧਸ ਦਫਤਰ ...

ਪੂਰੀ ਖ਼ਬਰ »

ਪੁਰਾਤਨ ਮੰਦਰ ਤੋੜਨ ਨਾਲ ਸਮੁੱਚੇ ਭਾਈਚਾਰੇ ਨੂੰ ਪੁੱਜੀ ਠੇਸ-ਲੀਲ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਬਾਦ ਖੇਤਰ ਦੇ ਵਿਚ ਗੁਰੂ ਰਵਿਦਾਸ ਪੁਰਾਤਨ ਮੰਦਰ ਤੋੜਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਪੱਛਮੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਪੁਰਾਤਨ ਮੰਦਰ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ 'ਤੇ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਜੇ ਕੁਮਾਰ ਵਾਸੀ ਢੋਲੇਵਾਲ ਦੀ ਸ਼ਿਕਾਇਤ 'ਤੇ ਸੁਨਾਮੀ ਵਾਸੀ ਪਿੰਡ ਢੋਲੇਵਾਲ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਕਥਿਤ ਦੋਸ਼ੀ ਅਜੇ ਫਰਾਰ ਹੈ | ਪੁਲਿਸ ਉਸ ਦੀ ਭਾਲ ਕਰ ਰਹੀ ਹੈ |
ਕਾਰ ਚੋਰੀ
ਸਥਾਨਕ ਟੈਗੋਰ ਨਗਰ ਤੋਂ ਚੋਰ ਨਰਿੰਦਰ ਨਾਥ ਵਾਸੀ ਪ੍ਰੇਮ ਨਗਰ ਦੀ ਕਾਰ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕ ਜੀ.ਕੇ. ਸਟੇਟ ਤੋਂ ਚੋਰ ਹਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਨਾਮੀ ਨੌਜਵਾਨ ਦਾ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਏ ਇਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ
ਸ਼ੱਕੀ ਹਾਲਾਤ 'ਚ ਔਰਤ ਲਾਪਤਾ
ਸਥਾਨਕ ਦੁੱਗਰੀ ਇਲਾਕੇ ਤੋਂ ਸ਼ੱਕੀ ਹਾਲਾਤ ਵਿਚ ਹਰਪ੍ਰੀਤ ਕੌਰ ਨਾਮੀ ਔਰਤ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਉਸ ਦੇ ਪਤੀ ਦੀਪਕ ਸਿੰਘ ਦੇ ਬਿਆਨਾਂ 'ਤੇ ਰਿਪੋਰਟ ਦਰਜ ਕਰ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਸ਼ੱੱਕ ਪ੍ਰਗਟ ਕੀਤਾ ਕਿ ਉਸ ਦੀ ਪਤਨੀ ਨੂੰ ਕੁਝ ਵਿਅਕਤੀਆਂ ਨੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਵਿਜੈ ਕੁਮਾਰ ਪੁੱਤਰ ਅਰਜੁਨ ਸਿੰਘ ਵਾਸੀ ਰਣਜੋਤ ਸਿੰਘ ਅਤੇ ਦੀਪਕ ਕੁਮਾਰ ਵਾਸੀ ਬੈਂਕ ਕਾਲੋਨੀ ਨੂੰ ਖਿਲਾਫ਼ ਕੇਸ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰ ਰਹੇ ਸਨ | ਪੁਲਿਸ ਵਲੋਂ ਬੀਤੀ ਰਾਤ ਹੈਬੋਵਾਲ ਕਲਾਂ ਤੋਂ ਵਿਜੇ ਕੁਮਾਰ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ ਉਸ ਦਾ ਸਾਥੀ ਦੀਪਕ ਉੱਥੋਂ ਫ਼ਰਾਰ ਹੋ ਗਿਆ | ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਅੱਠ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |
ਸੱਟੇਬਾਜ ਕਾਬੂ
ਪੁਲਿਸ ਨੇ ਅਰਵਿੰਦ ਸ਼ਰਮਾ ਵਾਸੀ ਦੁਰਗਾਪੁਰੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 2160 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਸੜਕ 'ਤੇ ਸ਼ਰੇ੍ਹਆਮ ਸੱਟੇਬਾਜੀ ਕਰ ਰਿਹਾ ਸੀ | ਪੁਲਿਸ ਨੇ ਉਸ ਖਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਰੋਡਵੇਜ਼/ਪਨਬੱਸ ਕਾਮਿਆਂ ਵਲੋਂ ਚੱਕਾ ਜਾਮ ਰੱਦ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿਚ ਤੈਨਾਤ ਠੇਕਾ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਤਿੰਨ ਰੋਜਾ ਪਨਬੱਸ ਦਾ ਚੱਕਾ ਜਾਮ ਕਰਨ ਦਾ ਜੋ ਐਲਾਨ ਕੀਤਾ ਸੀ, ਹਾਲ ਦੀ ਘੜੀ ਮੁਲਤਵੀ ਕਰ ...

ਪੂਰੀ ਖ਼ਬਰ »

ਯੂਨੀਸਕੋ ਦੀ ਨਕਲੀ ਮੁਲਾਜ਼ਮ ਬਣ ਕੇ ਵਪਾਰੀ ਨਾਲ ਮਾਰੀ 6 ਲੱਖ ਦੀ ਠੱਗੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਯੂਨੀਸਕੋ ਦੀ ਨਕਲੀ ਮੁਲਾਜ਼ਮ ਬਣ ਕੇ ਵਪਾਰੀ ਨਾਲ 6 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਦੋ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁਰੂ ਨਾਨਕ ਪੂਰਾ ਸਿਵਲ ਲਾਈਨ ਦੇ ਰਹਿਣ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਤੇ ਨਕਦੀ ਚੋਰੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਵਿਚ ਅੱਜ ਤੜਕੇ ਚੋਰ ਇਕ ਮੋਬਾਈਲ ਸ਼ੋਅਰੂਮ ਦਾ ਸ਼ਟਰ ਤੋੜ ਕੇ ਉੱਥੇ ਪਏ 5 ਲੱਖ ਰੁਪਏ ਮੁੱਲ ਦੇ ਮੋਬਾਈਲ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਚੋਰਾਂ ਵਲੋਂ ਕੀਤੀ ਗਈ ਇਹ ਹਰਕਤ ਦੁਕਾਨ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX