ਤਾਜਾ ਖ਼ਬਰਾਂ


ਜ਼ਿਲ੍ਹਾ ਕਪੂਰਥਲਾ ਵਿਚ 25 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  18 minutes ago
ਕਪੂਰਥਲਾ, 8 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 25 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 7 ਫਗਵਾੜਾ ਦੇ, ਇਕ ਟਿੱਬਾ, 13 ਕਪੂਰਥਲਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ, 2 ਢਿਲਵਾਂ ਦੇ ਅਤੇ 2 ਮਾਮਲੇ...
ਲੁਧਿਆਣਾ 'ਚ ਨਿੱਤ ਕੋਰੋਨਾ ਧਮਾਕਾ- 314 ਮਾਮਲੇ ਆਏ ਸਾਹਮਣੇ, 10 ਮਰੀਜ਼ਾਂ ਦੀ ਮੌਤ
. . .  27 minutes ago
ਲੁਧਿਆਣਾ, 8 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ...
ਸ਼ਹਿਰ ਨਾਭਾ ਵਿਚ 33 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  33 minutes ago
ਨਾਭਾ, 8 ਅਗਸਤ ( ਅਮਨਦੀਪ ਸਿੰਘ ਲਵਲੀ) ਸ਼ਹਿਰ ਨਾਭਾ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਪਾਜੀਟਿਵ ਮਰੀਜਾ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆ ਅੱਜ ਨਾਭਾ ਵਿੱਚ ਮੁੜ 33 ਦੇ ਕਰੀਬ ਕੋਰੋਨਾ ਮਰੀਜ਼ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਾਇਬ ਤਹਿਸੀਲਦਾਰ ਕਰਮਜੀਤ...
ਕੈਪਟਨ ਨੇ ਮਨਜੀਤ ਸਿੰਘ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਸਲਾਮ
. . .  53 minutes ago
ਚੰਡੀਗੜ੍ਹ, 8 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ ਜਿਸ ਨੇ ਕੈਲੇਫੋਰਨੀਆ ਦੀ ਕਿੰਗਸ ਨਦੀ 'ਚ ਡੁੱਬ ਰਹੇ 3 ਬੱਚਿਆਂ ਦੀ ਜਾਨ ਬਚਾਈ ਪਰ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਕਿਹਾ ਕਿ...
ਪਿੰਡ ਵਜੀਦਕੇ ਕਲਾਂ (ਬਰਨਾਲਾ) ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
. . .  about 1 hour ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ...
ਮਾਛੀਵਾੜਾ ਵਿਚ ਫਿਰ ਕੋਰੋਨਾ ਧਮਾਕਾ, 5 ਨਵੇਂ ਆਏ ਕੇਸਾਂ ਨਾਲ ਦਹਿਸ਼ਤ ਦਾ ਮਾਹੌਲ, ਕੰਨਟੇਨਮੈਂਟ ਜ਼ੋਨ ਐਲਾਨਿਆ
. . .  about 1 hour ago
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ) - ਅੱਜ ਇੱਕ ਵਾਰ ਫਿਰ ਵੱਖ ਵੱਖ ਥਾਵਾਂ ਤੋ ਆਏ ਕਰੋਨਾ ਦੇ ਨਵੇਂ 5 ਕੇਸਾਂ ਨੇ ਸ਼ਹਿਰ ਵਾਸੀਆ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਇੱਕ ਗੈਸ ਏਜੰਸੀ ਦਾ ਕਰਿੰਦਾ,ਧਾਗਾ ਮਿੱਲ ਦਾ ਵਰਕਰ,ਗੁਰਾਂ ਕਲੋਨੀ ਦੇ ਆੜੁਤੀ ਪਰਿਵਾਰ...
ਆਈ.ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ 14 ਤੱਕ ਦੇ ਮੁਲਾਜਮ ਸੰਘਰਸ਼ ਚ ਸ਼ਾਮਲ ਹੋਣ ਦਾ ਫੈਸਲਾ
. . .  about 1 hour ago
ਬੁਢਲਾਡਾ 8 ਅਗਸਤ (ਸਵਰਨ ਸਿੰਘ ਰਾਹੀ) ਆਈ. ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸ਼ਾਂਝਾ ਫਰੰਟ ਵਲੋਂ 14 ਅਗਸਤ ਤੱਕ ਕੀਤੇ ਜਾ ਰਹੇ ਮੁਲਾਜਮ ਹੱਕੀ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ।ਇਸ...
ਮੋਗਾ 'ਚ ਕੋਰੋਨਾ ਦੇ 37 ਮਾਮਲੇ ਆਏ ਸਾਹਮਣੇ
. . .  about 1 hour ago
ਮੋਗਾ, 8 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ 'ਚ ਇਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇਕੋ ਦਿਨ ਵਿਚ ਹੀ 37 ਮਾਮਲੇ ਕੋਰੋਨਾ ਪਾਜ਼ੀਟਿਵ ਆਏ ਹਨ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 577 ਤੇ ਪਹੁੰਚ ਗਿਆ ਹੈ...
ਇਕ ਜੱਜ ਤੇ 5 ਗੈਂਗਸਟਰਾਂ ਸਣੇ 111 ਲੋਕਾਂ ਨੂੰ ਹੋਇਆ ਕੋਰੋਨਾ ਦੋ ਹੋਰ ਮੌਤਾਂ
. . .  about 1 hour ago
ਅੰਮ੍ਰਿਤਸਰ , 8 ਅਗਸਤ (ਰੇਸ਼ਮ ਸਿੰਘ) ਕੋਰੋਨਾ ਦੀ ਲਗਾਤਾਰ ਵੱਧ ਰਹੀ ਮਾਰ ਤਹਿਤ ਅੱਜ ਇਕੋਂ ਦਿਨ 'ਚ 111 ਨਵੇਂ ਮਾਮਲੇ ਸਾਹਮਣੇ ਆਂਹੇ ਹਨ ਜਿਨਾਂ 'ਚ ਇਕ ਜੱਜ ਤੇ ਕੇਂਦਰੀ ਜੇਲ 'ਚ ਬੰਦ 5 ਗੈਂਗਸਟਰ ਵੀ ਸ਼ਾਮਿਲ ਹਨ ਜਿਨਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਅੱਜ ਪਾਜਟਿਵ ਪਾਈ ਗਈ ਹੈ । ਇਸ ਦੇ ਨਾਲ ਹੀ...
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ
. . .  42 minutes ago
ਚੰਡੀਗੜ੍ਹ, 8 ਅਗਸਤ (ਸੁਰਜੀਤ ਸਿੰਘ ਸੱਤੀ) - ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ...
ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  about 2 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  about 2 hours ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  about 2 hours ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਸਿਹਤ ਵਿਭਾਗ ਦੀ ਕਥਿਤ ਗਲਤੀ ਕਾਰਨ ਲਾਸ਼ਾ ਬਦਲੀਆਂ
. . .  about 2 hours ago
ਸੂਬੇ ਦੇ ਲੋਕਾਂ ਨੂੰ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੱਕ 1 ਲੱਖ ਕਰੋੜ ਰੁਪਏ ਕਰਜ਼ੇ ਦਾ ਵਾਧੂ ਬੋਝ ਝੱਲਣਾ ਪਏਗਾ - ਢੀਂਡਸਾ
. . .  about 2 hours ago
ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਚਰਮਰਾ ਗਈ ਹੈ ਤੇ ਕਾਨੂੰਨ ਦਾ ਕਿਧਰੇ ਵੀ ਡਰ ਨਹੀਂ ਹੈ। ਕਾਂਗਰਸ ਦੀ ਸ਼ਹਿ 'ਤੇ ਡਰੱਗ...
ਗੁਰਦਾਸਪੁਰ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਗੁਰਦਾਸਪੁਰ, 8 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 42 ਨਵੇਂ ਕੋਰੋਨਾ ਪਾਜ਼ੀਟਿਵ...
11 ਸਾਲਾਂ ਬੱਚੀ ਸਣੇ ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 8 ਅਗਸਤ (ਪ੍ਰਦੀਪ ਕੁਮਾਰ/ਜਤਿੰਦਰਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 8 ਹੋਰ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਜਲਾਲਾਬਾਦ ਦੇ ਦਸਮੇਸ਼ ਨਗਰ 'ਚ 5 ਕੇਸ ਅਬੋਹਰ ਦੀ ਨਵੀਂ ਆਬਾਦੀ 'ਚ 2 ਕੇਸ ਅਤੇ ਫ਼ਾਜ਼ਿਲਕਾ 'ਚ 1 ਕੋਰੋਨਾ ਕੇਸ...
ਸੁਨਾਮ ਸ਼ਹਿਰ 'ਚ ਕੋਰੋਨਾ ਕਾਰਨ ਹੋਈ ਦੂਜੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਸ਼ਹਿਰ ਦੇ ਹੋਰਨਾ ਬਿਮਾਰੀਆਂ ਤੋਂ ਗ੍ਰਸਤ ਇਕ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਇਲਾਜ ਦੌਰਾਨ ਬੀਤੀ ਸ਼ਾਮ ਰਜਿੰਦਰਾ ਹਸਪਤਾਲ ਪਟਿਆਲਾ'ਚ ਮੌਤ ਹੋਣ ਦੀ ਖ਼ਬਰ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ...
ਸ਼ਰਾਬ ਮਾਫ਼ੀਆ ਵੱਲੋਂ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ
. . .  about 3 hours ago
ਚੰਡੀਗੜ੍ਹ, 8 ਅਗਸਤ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਭਵਨ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਮੰਗ ਕੀਤੀ ਕਿ ਸ਼ਰਾਬ ਮਾਫ਼ੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ....
ਅਦਾਕਾਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 3 hours ago
ਮੁੰਬਈ, 8 ਅਗਸਤ- ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 22 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ/ਮਲੋਟ, 8 ਅਗਸਤ (ਰਣਜੀਤ ਸਿੰਘ ਢਿੱਲੋਂ, ਪਾਟਿਲ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ 22 ਕੋਰੋਨਾ ਮਰੀਜ਼ਾਂ ....
ਭਾਰਤ ਪਾਕਿਸਤਾਨ ਸਰਹੱਦ ਕੋਲੋਂ ਬੀ.ਐੱਸ.ਐਫ ਵੱਲੋਂ ਸ਼ੱਕੀ ਭਾਰਤੀ ਵਿਅਕਤੀ ਕਾਬੂ
. . .  about 3 hours ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮ ਰਹੇ ਇੱਕ ....
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਕਾਰਨ ਇਕ ਨੌਜਵਾਨ ਦੀ ਹੋਈ ਮੌਤ
. . .  about 4 hours ago
ਸੰਗਰੂਰ, 8 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 35ਵੀਂ ਜਾਨ ਲੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਿਰਨ ਖੇਰ ਵਲੋਂ ਬਾਸਕਟਬਾਲ ਕੋਰਟ ਦਾ ਉਦਘਾਟਨ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਰਕਾਰੀ ਮਾਡਲ ਹਾਈ ਸਕੂਲ, ਸੈਕਟਰ 45 ਸੀ ਵਿਚ ਬਾਸਕਟਬਾਲ ਅਤੇ ਵਾਲੀਬਾਲ ਕੋਰਟ ਦਾ ਉਦਘਾਟਨ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਸਾਈਕਲ ਪਾਰਕਿੰਗ ਅਤੇ ਇਕ ਸਟੇਜ ਦਾ ਵੀ ਉਦਘਾਟਨ ...

ਪੂਰੀ ਖ਼ਬਰ »

ਹੜਤਾਲ ਕਾਰਨ ਬਣੇ ਹਾਲਾਤ 'ਤੇ ਮੂਕ ਦਰਸ਼ਕ ਬਣੀ ਨਹੀਂ ਰਹਿ ਸਕਦੀ ਹਾਈਕੋਰਟ-ਫੁੱਲ ਬੈਂਚ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਰਿਆਣਾ 'ਚ ਐਡਮਿਨਸਟ੍ਰੇਟਿਵ ਟਿ੍ਬਿਊਨਲ 'ਹੈਟ' ਬਣਾਏ ਜਾਣ ਦੇ ਵਿਰੋਧ ਵਿਚ ਹੜਤਾਲ ਤੇ ਬਣੇ ਹਾਲਾਤ 'ਤੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ, ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਆਰ.ਕੇ.ਜੈਨ ...

ਪੂਰੀ ਖ਼ਬਰ »

ਹੋਮਗਾਰਡ ਜਵਾਨ 'ਤੇ ਤਿੰਨ ਬੱਚਿਆਂ ਨਾਲ ਕੁੱਟਮਾਰ ਕਰਨ ਦੇ ਲੱਗੇ ਦੋਸ਼

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਪਲਸੌਰਾ ਵਿਚ ਇਕ ਹੋਮ ਗਾਰਡ ਜਵਾਨ ਵਲੋਂ ਆਪਣੇ ਗੁਆਂਢ ਵਿਚ ਰਹਿੰਦੇ ਤਿੰਨ ਬੱਚਿਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਅਨੁਸਾਰ ਜਿਨ੍ਹਾਂ ਬੱਚਿਆਂ ਨਾਲ ਕੁੱਟਮਾਰ ਕੀਤੀ ਗਈ ਹੈ ...

ਪੂਰੀ ਖ਼ਬਰ »

ਵਿਜੀਲੈਂਸ ਨੇ ਜੁਲਾਈ ਮਹੀਨੇ 14 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਕੱੁਲ 12 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ...

ਪੂਰੀ ਖ਼ਬਰ »

ਆਟੋ ਸਵਾਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਆ ਸਕਦਾ ਹੈ ਫ਼ੈਸਲਾ

ਚੰਡੀਗੜ੍ਹ, 13 ਅਗਸਤ (ਰਣਜੀਤ ਸਿੰਘ/ਜਾਗੋਵਾਲ)- ਸਾਲ 2016 'ਚ ਆਟੋ ਸਵਾਰ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਆਟੋ ਚਾਲਕ ਮੁਹੰਮਦ ਇਰਫਾਨ ਿਖ਼ਲਾਫ਼ ਆਈ.ਪੀ.ਸੀ ਦੀ ਧਾਰਾ 376-ਈ ਜੋੜਨ ਦੇ ਬਾਅਦ ਬੁੱਧਵਾਰ ਅਦਾਲਤ ਮਾਮਲੇ ਵਿਚ ਆਪਣਾ ਫ਼ੈਸਲਾ ਸੁਣਾ ਸਕਦੀ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਕ ਵਲੋਂ ਡੀਲਰ ਪੁਆਇੰਟ 'ਤੇ ਨਵੇਂ ਨਾਨ-ਟਰਾਂਸਪੋਰਟ ਵਾਹਨ ਰਜਿਸਟੇ੍ਰਸ਼ਨ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਅੱਜ ਡੀਲਰ ਪੁਆਇੰਟ'ਤੇ ਹੀ ਨਵੇਂ ਨਾਨ-ਟਰਾਂਸਪੋਰਟ ਵਾਹਨ ਰਜਿਸਟੇ੍ਰਸ਼ਨ ਦੀ ਸ੍ਰੀ. ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ.ਟੀ. ਮਹਿਮਾਨ ਘਰ ਵਿਖੇ ਰਸਮੀ ਸ਼ੁਰੂਆਤ ਕੀਤੀ | ਇਸ ਵੇਲੇ ਸ੍ਰੀ ਵਿਰਾਟ ਆਰ.ਐਲ.ਏ. ...

ਪੂਰੀ ਖ਼ਬਰ »

ਮੁਵੱਕਿਲਾਂ ਨੂੰ ਨਹੀਂ ਰੋਕਣਗੇ ਵਕੀਲ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ)- ਵਕੀਲਾਂ ਵਲੋਂ ਮੁਵੱਕਿਲਾਂ ਨੂੰ ਹਾਈਕੋਰਟ ਦੇ ਅੰਦਰ ਐਾਟਰੀ ਕਰਨੋਂ ਰੋਕਣ 'ਤੇ ਹਾਈਕੋਰਟ ਵਲੋਂ ਨੋਟਿਸ ਲਏ ਜਾਣ ਅਤੇ ਬਾਰ ਦੇ ਆਮ ਇਜਲਾਸ ਦੌਰਾਨ ਮੈਂਬਰਾਂ ਦੇ ਵਿਚਾਰਾਂ ਵਿਚ ਵਖਰੇਵਾਂ ਆਉਣ ਉਪਰੰਤ ਬਾਰ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਰਾਹੀਂ ਅਗਲੇ 2 ਮਹੀਨਿਆਂ 'ਚ 2800 ਕਰੋੜ ਦੀ ਵਸੂਲੀ ਕਰਨਗੇ ਨਿੱਜੀ ਥਰਮਲ ਪਲਾਂਟ-ਭਗਵੰਤ ਮਾਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਹਿਲਾਂ ਹੀ ਹੱਦੋਂ ਮਹਿੰਗੀ ਬਿਜਲੀ ਲੈ ਰਹੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਸਰਕਾਰ ਦੇ ਗ਼ਲਤ ਅਤੇ ਮਾਰੂ ਸਮਝੌਤਿਆਂ ਕਾਰਨ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਵਿਚ ਪੈਂਦੇ ਜੰਗਲ ਇਲਾਕੇ 'ਚ ਇਕ ਵਿਅਕਤੀ ਦੀ ਲਾਸ਼ ਭੇਦ ਭਰੇ ਹਾਲਾਤ ਵਿਚ ਮਿਲੀ | ਮੰਗਲਵਾਰ ਸਵੇਰੇ ਕਿਸੇ ਨੇ ਪੁਲਿਸ ਨੂੰ ਲਾਸ਼ ਬਾਰੇ ਜਾਣਕਾਰੀ ਦਿੱਤੀ ਜਿਸ ਦੇ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂਮਾਜਰਾ ਕਾਲੋਨੀ ਦੇ ਰਹਿਣ ਵਾਲੇ ਅਤੁੱਲ ਵਜੋਂ ਹੋਈ ਹੈ | ਪੁਲਿਸ ਟੀਮ ਨੇ ਉਸ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਵਿਲੱਖਣ ਸੇਵਾਵਾਂ ਨਿਭਾਉਣ ਲਈ 21 ਨੂੰ ਮਿਲਣਗੇ ਪ੍ਰਸੰਸਾ ਪੱਤਰ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ 'ਤੇ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਲਈ 21 ਨਾਗਰਿਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ | ਜਿਨ੍ਹਾਂ ਵਿਚ ਡਾ.ਅਨੀਤਾ ਕੌਸ਼ਲ ਪਿ੍ੰਸੀਪਲ ਕਾਲਜ ਲੜਕੀਆਂ ਸੈਕਟਰ ...

ਪੂਰੀ ਖ਼ਬਰ »

ਪੰਜਾਬ 'ਚ ਜਨਰਲ ਵਰਗਾਾ ਨੂੰ ਸਰਕਾਰੀ ਨੌਕਰੀਆਂ 'ਚ 10 ਫ਼ੀਸਦੀ ਰਾਖਵੇਂਕਰਨ 'ਤੇ ਫਾਈਨਲ ਮੋਹਰ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)- ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਅਹਿਮ ਪੱਤਰ ਜਾਰੀ ਕਰਦਿਆਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਾ ਵਿਚ ਦਸ ਫ਼ੀਸਦੀ ਰਾਖਵੇਂਕਰਨ ਦਾ ਲਾਭ ਦੇਣ ਦੇ ਹੁਕਮ ਜਾਰੀ ਕੀਤੇ ਹਨ ¢ ...

ਪੂਰੀ ਖ਼ਬਰ »

ਐਸ.ਓ.ਆਈ ਵਲੋਂ ਚੰਡੀਗੜ੍ਹ ਇਕਾਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਅੰਦਰ ਇਸ ਨਾਲ ਸਬੰਧਿਤ ਕਾਲਜਾਂ ਅੰਦਰ ਹੋਣ ਜਾ ਰਹੀਆਂ ਵਿਦਿਆਰਥੀ ਜਥੇਬੰਦੀਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਦੀਆਂ ਬੱਸਾਂ 'ਚ ਅੱਜ ਮਹਿਲਾਵਾਂ ਨੂੰ ਮੁਫ਼ਤ ਸਫਰ ਦੀ ਸਹੂਲਤ

ਚੰਡੀਗੜ੍ਹ, 13 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਰੱਖੜੀ ਦੇ ਪਵਿੱਤਰ ਮੌਕੇ 'ਤੇ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਬੱਸਾਂ ਵਿਚ ਸਾਰੀਆਂ ਮਹਿਲਾਵਾਂ ਤੇ 15 ਸਾਲ ਤੱਕ ਦੇ ਬੱਚਿਆਂ ਲਈ ਮੁਫ਼ਤ ਯਾਤਰਾ ਸਹੂਲਤ ਦੇਣ ਦਾ ਐਲਾਨ ਕੀਤਾ ਹੈ | ਇਹ ਸਹੂਲਤ 14 ਅਗਸਤ ਦੁਪਹਿਰ 12 ...

ਪੂਰੀ ਖ਼ਬਰ »

ਚੰਡੀਗੜ੍ਹ ਸਾਹਿਤਕ ਅਕਾਦਮੀ ਵਲੋਂ ਕਰਵਾਇਆ ਗਿਆ 'ਕੁਲਹਿੰਦ ਤ੍ਰੈ-ਭਾਸ਼ੀ ਕਵੀ ਦਰਬਾਰ'

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਅੱਜ ਚੰਡੀਗੜ੍ਹ ਸਾਹਿਤਕ ਅਕਾਦਮੀ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਕੁਲਹਿੰਦ ਤ੍ਰੈ-ਭਾਸ਼ੀ ਕਵੀ ਦਰਬਾਰ' ਵਿਚ ਨਾਮੀਂ ਸ਼ਾਇਰਾਂ ਵਲੋਂ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਇੱਕ ਕੈਬਨਿਟ ਮੰਤਰੀ, ਇੱਕ ਸੰਸਦ ਮੈਂਬਰ ਅਤੇ ਦੋ ਵਿਧਾਇਕਾਂ ਵਲੋਂ ਅਸ਼ਵਨੀ ਬਿਗਾਨਿਆਂ ਨੂੰ ਚੇਅਰਮੈਨ ਲਾਉਣ ਦੀ ਸਿਫ਼ਾਰਿਸ਼ ਵਾਲਮੀਕਿ ਮਜ਼੍ਹਬੀ ਸੰਤ ਸਮਾਜ ਦੇ ਇਲਾਵਾ ਕਈ ਸੰਸਥਾਵਾਂ ਨੇ ਮੱੁਖ ਮੰਤਰੀ ਨੂੰ ਸਿਫ਼ਾਰਿਸ਼ਾਂ ਭੇਜੀਆਂ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂਆਂ ਨੂੰ ਚੇਅਰਮੈਨੀਆਂ ਦੇਣ ਲਈ ਕਾਂਗਰਸ ਪਾਰਟੀ ਵਲੋਂ ਪਾਰਟੀ ਲਈ ਕੀਤੇ ਕੰਮ ਦੇ ਨਾਲ-ਨਾਲ ਸਬੰਧਤ ਇਲਾਕਿਆਂ ਦੇ ਵਿਧਾਇਕ, ਮੰਤਰੀ ਜਾਂ ਸੰਸਦ ਮੈਂਬਰ ਦੀ ਲਿਖਤੀ ਸਿਫ਼ਾਰਿਸ਼ ਹੋਣੀ ਵੀ ਲਾਜ਼ਮੀ ਦੱਸੀ ਗਈ ਹੈ | ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਸਮਾਰਟ ਸਿਟੀ ਦੇ ਪ੍ਰਾਜੈਕਟਾਂ 'ਤੇ ਸਮੀਖਿਆ ਬੈਠਕ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਸਮਾਰਟ ਸਿਟੀ ਦੇ ਪੋ੍ਰਜੈਕਟਾਂ ਦੇ ਕੰਮਾਂ ਦੀ ਧੀਮੀ ਰਫ਼ਤਾਰ ਤੋਂ ਚਿੰਤਤ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਦੇ ਬਾਅਦ ਅੱਜ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਪੋ੍ਰਜੈਕਟਾਂ ਦੀ ਸਥਿਤੀ ਸਬੰਧੀ ਸਮੀਖਿਆ ਬੈਠਕ ਕੀਤੀ | ...

ਪੂਰੀ ਖ਼ਬਰ »

ਪੀ.ਯੂ. ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਧਾਰਾ 370 ਅਤੇ 35ਏ 'ਤੇ ਖੁੱਲ੍ਹੀ ਵਿਚਾਰ-ਚਰਚਾ ਲਈ ਨਹੀਂ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿਦਿਆਰਥੀ ਜਥੇਬੰਦੀ ਪੀ.ਐਸ.ਯੂ (ਲਲਕਾਰ) ਨੂੰ ਜੰਮੂ-ਕਸ਼ਮੀਰ ਵਿਚ ਧਾਰਾ 370 ਅਤੇ 35ਏ ਹਟਾਏ ਜਾਣ ਸਬੰਧੀ ਖੁੱਲ੍ਹੀ ਵਿਚਾਰ-ਚਰਚਾ ਲਈ ਪ੍ਰਵਾਨਗੀ ਨਹੀਂ ਦਿੱਤੀ ਗਈ | ਜਿਸ ਕਾਰਨ ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਬਲੌਾਗੀ ਥਾਣੇ ਦੀ ਪੁਲਿਸ ਨੇ ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਪਿੰਡ ਬੱਲੋਮਾਜਰਾ ਦੇ ਰਹਿਣ ਵਾਲੇ ਤਰਨਜੀਤ ਸਿੰਘ ਉਰਫ਼ ਘੋਲੂ ਅਤੇ ਉਸ ਦੇ ਚਾਚ ਮਨਜੀਤ ਸਿੰਘ ਿਖ਼ਲਾਫ਼ 14 ਸਾਲਾਂ ਬਾਅਦ ...

ਪੂਰੀ ਖ਼ਬਰ »

ਪੰਜਾਬ 'ਚ ਕਰੈਡਿਟ ਡਿਪਾਜਿਟ ਅਨੁਪਾਤ 'ਚ 9.33 ਫ਼ੀਸਦੀ ਦੀ ਗਿਰਾਵਟ ਕਿਉਂ ਆਈ, ਨਹੀਂ ਪਤਾ!

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਪੰਜਾਬ ਬੈਂਕਾਂ ਨੂੰ ਇਹ ਪਤਾ ਨਹੀਂ ਕਿ ਪੰਜਾਬ ਵਿਚ ਕਰੈਡਿਟ ਡਿਪਾਜਿਟ ( ਸੀਡੀ ) ਅਨੁਪਾਤ 'ਚ 9.33 ਫ਼ੀਸਦੀ ਦੀ ਗਿਰਾਵਟ ਕਿਉਂ ਆਈ ਹੈ | ਅੱਜ ਪੰਜਾਬ ਦੇ ਵਿੱਤ ਸਕੱਤਰ ਅਨੀਰੁੱਧ ਤਿਵਾੜੀ ਨੇ 149 ਵੀਂ ਰਾਜ ਪੱਧਰੀ ਬੈਂਕਰਸ ਕਮੇਟੀ ਦੀ ...

ਪੂਰੀ ਖ਼ਬਰ »

ਪੰਜਾਬ 'ਚ ਜਨਰਲ ਵਰਗਾਾ ਨੂੰ ਸਰਕਾਰੀ ਨੌਕਰੀਆਂ 'ਚ 10 ਫ਼ੀਸਦੀ ਰਾਖਵੇਂਕਰਨ 'ਤੇ ਫਾਈਨਲ ਮੋਹਰ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)- ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਅਹਿਮ ਪੱਤਰ ਜਾਰੀ ਕਰਦਿਆਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਾ ਵਿਚ ਦਸ ਫ਼ੀਸਦੀ ਰਾਖਵੇਂਕਰਨ ਦਾ ਲਾਭ ਦੇਣ ਦੇ ਹੁਕਮ ਜਾਰੀ ਕੀਤੇ ਹਨ ¢ ...

ਪੂਰੀ ਖ਼ਬਰ »

ਰਵਿਦਾਸ ਮੰਦਰ ਮੁੜ ਉਸਾਰੇ ਸਰਕਾਰ- ਬਰਾੜ

ਚੰਡੀਗੜ੍ਹ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਦਿੱਲੀ ਵਿਚ ਭਗਤ ਰਵਿਦਾਸ ਦੇ ਮੰਦਰ ਨੂੰ ਢਾਹੇ ਜਾਣ ਲਈ ਸਿੱਧੇ ਤੌਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਨੇ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਲਾਲੜੂ ਪੁੱਜਣ 'ਤੇ ਸੰਗਤਾਂ ਵਲੋਂ ਜੈਕਾਰਿਆਂ ਨਾਲ ਸਵਾਗਤ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਮਹਾਨ ਨਗਰ ਕੀਰਤਨ ਦਾ ਦੇਰ ਰਾਤ ਲਾਲੜੂ ਵਿਖੇ ਪਹੁੰਚਣ 'ਤੇ ਪੂਰੀ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੂੰ 3 ਸਾਲ ਦੀ ਕੈਦ ਤੇ 3 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਮਹਿਲਾ ਨਾਲ ਅਸ਼ਲੀਲ ਹਰਕਤਾਂ ਅਤੇ ਅਸ਼ਲੀਲ ਗੱਲਾਂ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਤਿੰਨ ਸਾਲਾਂ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਸਿਵਲ ਜੱਜ ਸੀਨੀਅਰ ਡਵੀਜਨ ਫਸਟ ਕਲਾਸ ਮੋਹਿਤ ਬਾਂਸਲ ਦੀ ਅਦਾਲਤ ਵਲੋਂ ਇਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ 'ਚ ਅੱਜ ਦੀ ਪਟਿਆਲਾ ਮਹਾਂ ਰੈਲੀ 'ਚ ਹਿੱਸਾ ਲੈਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਰੋਜ਼ ਗਾਰਡਨ ਫੇਜ਼ 3ਬੀ1 ਵਿਖੇ ਹੋਈ, ਜਿਸ ਵਿਚ ਮੁਹਾਲੀ ਅਤੇ ਆਸਪਾਸ ਦੇ ਪੈਨਸ਼ਨਰਾਂ ਵਲੋਂ ਸ਼ਿਰਕਤ ਕੀਤੀ ਗਈ | ਮੀਟਿੰਗ ਵਿਚ ਜਨਰਲ ...

ਪੂਰੀ ਖ਼ਬਰ »

ਨਗਰ ਕੌਾਸਲ ਕੁਰਾਲੀ ਦੀ ਮੀਟਿੰਗ ਰਹੀ ਹੰਗਾਮਾ ਭਰਪੂਰ ਮੀਟਿੰਗ 'ਚ ਕਾਰਜਸਾਧਕ ਅਫ਼ਸਰ ਦੀ ਬਦਲੀ ਦਾ ਮਤਾ ਪਾਸ ਕਰਨ ਤੋਂ ਇਲਾਵਾ ਨਹੀਂ ਹੋ ਸਕੀ ਕੋਈ ਕਾਰਵਾਈ

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਨਗਰ ਕੌਾਸਲ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਕੌਾਸਲ ਪ੍ਰਧਾਨ ਵਲੋਂ ਕੁਝ ਦਿਨ ਪਹਿਲਾਂ ਨੋਟਿਸ ਦੇ ਕੇ ਮੁਲਤਵੀ ਕਰਨ ਦੇ ਬਾਵਜੂਦ ਅੱਜ ਅਚਾਨਕ ਸੱਦੀ ਗਈ ਕੌਾਸਲ ਦੀ ਮੀਟਿੰਗ ਹੰਗਾਮਾ ਭਰਪੂਰ ਰਹੀ | ਮੀਟਿੰਗ 'ਚ ਕੌਾਸਲ ਦੇ ਕਾਰਜਸਾਧਕ ਅਫ਼ਸਰ ਦੀ ਬਦਲੀ ਦਾ ਮਤਾ ਪਾਸ ਕੀਤਾ ਗਿਆ, ਜਿਸ ਨੂੰ ਕੁਝ ਕੌਾਸਲਰਾਂ ਵਲੋਂ ਰੰਜਿਸ਼ ਤੋਂ ਪ੍ਰੇਰਿਤ ਦੱਸਿਆ ਗਿਆ | ਕੌਾਸਲ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਦੌਰਾਨ ਭਾਵੇਂ ਕੌਾਸਲ ਪ੍ਰਧਾਨ ਕਿ੍ਸ਼ਨਾ ਦੇਵੀ ਹਾਜ਼ਰ ਸਨ, ਪਰ ਇਸ ਮੀਟਿੰਗ ਦੀ ਪ੍ਰਧਾਨਗੀ ਮੀਤ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਕੀਤੀ | ਮੀਟਿੰਗ ਦੀ ਸ਼ੁਰੂਆਤ 'ਚ ਹੀ ਕੌਾਸਲ ਪ੍ਰਧਾਨ ਕਿ੍ਸ਼ਨਾ ਦੇਵੀ ਅਤੇ ਭਾਜਪਾ ਕੌਾਸਲਰ ਭਾਨੂੰ ਪ੍ਰਤਾਪ ਨੇ ਅੱਜ ਰੱਖੀ ਕੌਾਸਲ ਦੀ ਮੀਟਿੰਗ ਨੂੰ ਮੁਲਤਵੀ ਕੀਤੇ ਜਾਣ ਸਬੰਧੀ ਵਿਭਾਗੀ ਪੱਤਰ ਜਾਰੀ ਕਰਨ ਦੀ ਗੱਲ ਕਰਦਿਆਂ 16 ਅਗਸਤ ਨੂੰ ਏਜੰਡੇ ਸਮੇਤ ਨਵੇਂ ਸਿਰੇ ਤੋਂ ਮੀਟਿੰਗ ਕਰਨ 'ਤੇ ਜ਼ੋਰ ਦਿੱਤਾ, ਪਰ ਅਕਾਲੀ ਦਲ ਨਾਲ ਸਬੰਧਿਤ ਕੁਝ ਕੌਾਸਲਰਾਂ ਤੋਂ ਇਲਾਵਾ ਕਾਂਗਰਸੀ ਕੌਾਸਲਰ ਸ਼ਿਵ ਵਰਮਾ ਨੇ ਕਿਹਾ ਕਿ ਤੈਅ ਕੀਤੀ ਮੀਟਿੰਗ ਨੂੰ ਰੱਦ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਮੀਟਿੰਗ ਕਰਨ ਲਈ ਬਜਿੱਦ ਹੁੰਦਿਆਂ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੀ ਮੀਟਿੰਗ ਕਰਨ ਦਾ ਫ਼ੈਸਲਾ ਸੁਣਾਇਆ | ਇਸੇ ਦੌਰਾਨ ਕੌਾਸਲਰਾਂ ਨੇ ਕੌਾਸਲ ਦੇ ਕਾਜਰਸਾਧਕ ਅਫ਼ਸਰ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਅਤੇ ਕਾਰਵਾਈ ਰਜਿਸਟਰ ਦੇਣ ਲਈ ਕਿਹਾ, ਪਰ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਨੇ ਕਾਰਵਾਈ ਰਜਿਸਟਰ ਦੇਣ ਅਤੇ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਅਸਮਰੱਥਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ ਨੂੰ ਕੌਾਸਲ ਪ੍ਰਧਾਨ ਵਲੋਂ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਕੌਾਸਲਰਾਂ ਨੂੰ ਵੀ ਸੂਚਿਤ ਕੀਤਾ ਜਾ ਚੁੱਕਾ ਸੀ | ਇਸੇ ਦੌਰਾਨ ਮੀਟਿੰਗ ਕਰਨ ਲਈ ਕੁਝ ਕੌਾਸਲਰਾਂ ਨੇ ਨਵਾਂ ਕਾਰਵਾਈ ਰਜਿਸਟਰ ਮੰਗਵਾ ਕੇ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ | ਮੀਟਿੰਗ ਦੌਰਾਨ ਕੌਾਸਲਰਾਂ ਨੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਵਲੋਂ ਸ਼ਹਿਰ ਦੇ ਕੰਮ ਵੱਲ ਧਿਆਨ ਨਾ ਦਿੱਤੇ ਜਾਣ, ਸਫ਼ਾਈ ਤੇ ਸੀਵਰੇਜ ਦੇ ਮਾੜੇ ਪ੍ਰਬੰਧਾਂ, ਸਰਕਾਰੀ ਗੱਡੀ ਦੀ ਦੁਰਵਰਤੋਂ ਸਮੇਤ ਹੋਰ ਕਈ ਖਾਮੀਆਂ ਨੂੰ ਲੈ ਕੇ ਇਥੋਂ ਬਦਲੀ ਕਰਨ ਦੀ ਮੰਗ ਦਰਜ ਕੀਤੀ | ਇਸ ਹੰਗਾਮਾ ਭਰਪੂਰ ਮੀਟਿੰਗ ਵਿਚ ਜਿਥੇ ਅਕਾਲੀ ਦਲ ਦੇ ਕੌਾਸਲਰ ਇਕਜੁੱਟ ਨਜ਼ਰ ਆਏ, ਉਥੇ ਹੀ ਕਾਂਗਰਸੀ ਕੌਾਸਲਰ ਸ਼ਿਵ ਵਰਮਾ ਤੇ ਸ਼ਾਲੂ ਧੀਮਾਨ ਅਤੇ ਕਾਂਗਰਸ ਪੱਖੀ ਕੌਾਸਲਰ ਸੁਖਜੀਤ ਕੌਰ ਵੀ ਇਸ ਮਤੇ ਦੇ ਹੱਕ ਵਿਚ ਨਿੱਤਰ ਕੇ ਸਾਹਮਣੇ ਆਏ ਅਤੇ ਕਾਰਜਸਾਧਕ ਅਫ਼ਸਰ ਿਖ਼ਲਾਫ਼ ਲਿਆਂਦੇ ਮਤੇ 'ਤੇ ਸਹੀ ਪਾਈ | ਇਸ ਤੋਂ ਇਲਾਵਾ ਕਾਂਗਰਸੀ ਕੌਾਸਲਰ ਬਹਾਦਰ ਸਿੰਘ ਓ. ਕੇ., ਬਲਵਿੰਦਰ ਸਿੰਘ ਪਡਿਆਲਾ ਅਤੇ ਕਾਂਗਰਸ ਪੱਖੀ ਕੌਾਸਲਰ ਲਾਡੀ ਇਸ ਮੀਟਿੰਗ ਵਿਚੋਂ ਗ਼ੈਰਹਾਜ਼ਰ ਰਹੇ | ਮੀਟਿੰਗ ਵਿਚ ਹਾਜ਼ਰ ਭਾਜਪਾ ਦੇ ਕੌਾਸਲਰ ਭਾਨੂੰ ਪ੍ਰਤਾਪ ਨੇ ਮੀਟਿੰਗ ਮੁਲਤਵੀ ਕਰਨ ਦੇ ਬਾਵਜੂਦ ਕੀਤੀ ਜਾ ਰਹੀ ਮੀਟਿੰਗ ਦਾ ਸਖ਼ਤ ਵਿਰੋਧ ਕਰਦਿਆਂ ਮਤਾ ਰਜਿਸਟਰ 'ਤੇ ਆਪਣਾ ਡੀਸੈਂਡਿੰਗ ਨੋਟ ਦਰਜ਼ ਕੀਤਾ ਅਤੇ ਲਿਖਿਆ ਕਿ ਕੁਝ ਕੌਾਸਲਰਾਂ ਵਲੋਂ ਆਪਣੀ ਨਿੱਜੀ ਰੰਜਿਸ਼ ਕੱਢਣ ਲਈ ਇਹ ਮੀਟਿੰਗ ਕੀਤੀ ਗਈ ਹੈ | ਭਾਨੂੰ ਪ੍ਰਤਾਪ ਨੇ ਨਵਾਂ ਰਜਿਸਟਰ ਲਗਾ ਕੇ ਪਾਏ ਮਤੇ ਨਾਲ ਅਸਹਿਮਤ ਹੁੰਦਿਆਂ ਮੀਟਿੰਗ ਦੀ ਕਾਰਵਾਈ ਨੂੰ ਗ਼ਲਤ ਦੱਸਦਿਆਂ ਅੱਜ ਦੀ ਕਾਰਵਾਈ ਿਖ਼ਲਾਫ਼ ਆਪਣਾ ਵਿਰੋਧ ਦਰਜ ਕਰਵਾਇਆ | ਕੌਾਸਲ ਪ੍ਰਧਾਨ ਕਿ੍ਸ਼ਨਾ ਦੇਵੀ ਨੇ ਪੁੱਛੇ ਜਾਣ 'ਤੇ ਦੱਸਿਆ ਕਿ ਉਨ੍ਹਾਂ ਨੇ ਅੱਜ ਦੀ ਮੀਟਿੰਗ ਮੁਲਤਵੀ ਕਰਨ ਲਈ ਪੱਤਰ ਜਾਰੀ ਕੀਤਾ ਸੀ, ਪਰ ਕੌਾਸਲਰ ਹੋਣ ਦੇ ਨਾਤੇ ਉਨ੍ਹਾਂ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਭਾਗ ਲਿਆ ਹੈ | ਦੂਜੇ ਪਾਸੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਨੇ ਕਿਹਾ ਕਿ ਕੌਾਸਲ ਦੀ ਮੀਟਿੰਗ ਨੂੰ ਰੱਦ ਨਹੀਂ ਕੀਤਾ ਜਾ ਸਕਦਾ, ਪਰ ਮੁਲਤਵੀ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਕੌਾਸਲ ਪ੍ਰਧਾਨ ਵਲੋਂ ਵੀ ਅੱਜ ਦੀ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ ਸੀ, ਲਿਹਾਜ਼ਾ ਇਨ੍ਹਾਂ ਹਾਲਾਤਾਂ ਵਿਚ ਹੋਈ ਮੀਟਿੰਗ ਸੰਵਿਧਾਨਕ ਨਹੀਂ ਹੈ | ਉਧਰ ਬਦਲੀ ਸਬੰਧੀ ਪਾਏ ਮਤੇ ਅਤੇ ਹੋਰਨਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਾਰਜ ਸਾਧਕ ਅਫ਼ਸਰ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਦੇ ਕੰਮਾਂ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ, ਪਰ ਇਸ ਦੇ ਉਨ੍ਹਾਂ ਨੂੰ ਜਾਣ ਬੁੱਝ ਕੇ ਸਿਆਸਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਨਗਰ ਕੌਾਸਲ ਦੀ ਮੀਟਿੰਗ ਦੌਰਾਨ ਖਰੜ ਸ਼ਹਿਰ ਦੇ ਵਿਕਾਸ ਲਈ 26.24 ਕਰੋੜ ਦੇ ਮਤੇ ਪਾਸ

ਖਰੜ, 13 ਅਗਸਤ (ਜੰਡਪੁਰੀ)-ਨਗਰ ਕੌਾਸਲ ਖਰੜ ਦੀ ਮੀਟਿੰਗ ਕੌਾਸਲ ਪ੍ਰਧਾਨ ਅੰਜੂ ਚੰਦਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਜਿਥੇ ਨਗਰ ਕੌਾਸਲ ਦੇ 6 ਮੁਲਾਜ਼ਮਾਂ ਨੂੰ ਸੇਵਾ-ਮੁਕਤੀ ਦਾ ਲਾਭ ਦੇਣ ਸਬੰਧੀ ਮਤੇ ਨੂੰ ਬਿਨ•ਾਂ ਕਿਸੇ ਬਹਿਸ ਦੇ ਪਾਸ ਕਰ ਦਿੱਤਾ ਗਿਆ, ਉਥੇ ਹੀ ਖਰੜ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਦਿੱਲੀ ਦੇ ਤੁਗਲਕਾਬਾਦ ਖੇਤਰ ਵਿਖੇ ਗੁਰੂ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਸਬੰਧ ਵਿਚ ਅੱਜ ਵੱਖ-ਵੱਖ ਦਲਿਤ ਜਥੇਬੰਦੀਆਂ ਵਲੋਂ ਪੰਜਾਬ ਬੰਦ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਦਿੱਤੇ ਗਏ ਸੱਦੇ ਦੇ ਚਲਦਿਆਂ ਅੱਤਿਆਚਾਰ ਅਤੇ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੀ ਕਾਰ 'ਚੋਂ ਲਾਸ਼ ਬਰਾਮਦ ਨਸ਼ੇ ਦੀ ਓਵਰਡੋਜ਼ ਵੀ ਹੋ ਸਕਦੀ ਹੈ ਮੌਤ ਦਾ ਕਾਰਨ

ਜ਼ੀਰਕਪੁਰ, 13 ਅਗਸਤ (ਅਵਤਾਰ ਸਿੰਘ)-ਸਥਾਨਕ ਪੁਲਿਸ ਨੂੰ ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਗਲੋਬਲ ਬਿਜ਼ਨੈੱਸ ਮੌਲ ਦੇ ਨੇੜਿਓਾ ਇਕ ਕਾਰ 'ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ | ਪ੍ਰਤੱਖਦਰਸ਼ੀਆਂ ਅਨੁਸਾਰ ਬੀਤੇ ਕੱਲ੍ਹ ਵੀ ਜਦੋਂ ਇਸ ਸੜਕ ਤੋਂ ਨਗਰ ਕੀਰਤਨ ਨਿਕਲਿਆ ਸੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਲੜਕੇ ਗਿ੍ਫ਼ਤਾਰ

ਖਰੜ, 13 ਅਗਸਤ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ 2 ਲੜਕਿਆਂ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਭਿਸ਼ੇਕ ਕੁਮਾਰ ਅਤੇ ਹੰਸਪ੍ਰੀਤ ਵਜੋਂ ਹੋਈ ਹੈ, ਜਿਨ੍ਹਾਂ ਦੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਨਾਬਾਲਗ ਲੜਕੀ ਨਾਲ ਹੋਟਲ ਵਿਚ ਜਾ ਕੇ ਜਬਰ-ਜਨਾਹ ਕਰਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਫੇਜ਼-11 ਦੀ ਪੁਲਿਸ ਨੇ ਅੰਬ ਸਾਹਿਬ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਟਿਊਸ਼ਨ 'ਤੇ ਪੜ੍ਹਨ ਵਾਲੇ ਬੱਚਿਆਂ ਕਰਕੇ ਹੋਈ ਲੜਾਈ, ਮਾਪੇ ਤੇ ਟਿਊਸ਼ਨ ਪੜ੍ਹਾਉਣ ਵਾਲਾ ਮਾਸਟਰ ਜ਼ਖ਼ਮੀ

ਡੇਰਾਬੱਸੀ, 13 ਅਗਸਤ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਏ.ਟੀ.ਐਸ. ਸੁਸਾਇਟੀ ਦੇ ਇਕ ਫਲੈਟ 'ਚ ਟਿਊਸ਼ਨ ਪੜ੍ਹਾਉਣ ਵਾਲੇ ਮਾਸਟਰ ਅਤੇ ਬੱਚਿਆਂ ਦੇ ਮਾਪਿਆਂ 'ਚ ਹੋਈ ਲੜਾਈ 'ਚ 4 ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਦੋ ਵਿਰੁੱਧ ਮਾਮਲਾ ਦਰਜ

ਮੁੱਲਾਂਪੁਰ ਗਰੀਬਦਾਸ, 13 ਅਗਸਤ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਪੁਲਿਸ ਨੇ ਅੱਜ ਸਲਾਮਤਪੁਰ ਦੀ ਨਦੀ ਵਿਚ ਛਾਪੇਮਾਰੀ ਕਰਦਿਆਂ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀਆਂ ਨੂੰ ਜੇ.ਸੀ.ਬੀ. ਅਤੇ ਟਰੈਕਟਰ-ਟਰਾਲੀ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਐਚ.ਓ. ਭਗਵੰਤ ਸਿੰਘ ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਕੁੱਟਮਾਰ ਕਰਨ ਦਾ ਲਗਾਇਆ ਦੋਸ਼

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਮੁੱਲਾਂਪੁਰ ਗਰੀਬਦਾਸ ਦੀ ਇਕ ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦਿਆਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਗੁਰਿੰਦਰ ਕੌਰ ਨੇ ...

ਪੂਰੀ ਖ਼ਬਰ »

210 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਖਰੜ, 13 ਅਗਸਤ (ਜੰਡਪੁਰੀ)-ਸੀ. ਆਈ. ਏ ਸਟਾਫ਼ ਵਲੋਂ 210 ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਪਿੰਡ ਮੱਛਲੀ ਕਲਾਂ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੌਰਾਨ ਸੰਗਤ ਦੇ ਮੋਬਾਈਲ ਫ਼ੋਨ ਅਤੇ ਪਰਸ ਚੋਰੀ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਲਾਲੜੂ ਖੇਤਰ ਵਿਚੋਂ ਗੁਜਰੇ ਕੌਮਾਂਤਰੀ ਨਗਰ ਕੀਰਤਨ ਦੌਰਾਨ ਪੁੱਜੀ ਸੰਗਤ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਨਿਸ਼ਾਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX