ਤਾਜਾ ਖ਼ਬਰਾਂ


ਕਿਸਾਨ ਯੂਨੀਅਨ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਗੁਰੂਹਰਸਹਾਏ ਚ ਰੋਸ ਪ੍ਰਦਰਸ਼ਨ
. . .  1 minute ago
ਗੁਰੂਹਰਸਹਾਏ 7 ਜੁਲਾਈ( ਹਰਚਰਨ ਸਿੰਘ ਸੰਧੂ) ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਵਿਸ਼ਾਲ ਸ਼ਕਤੀ ਪਰਦਰਸਨ ਕੀਤਾ ਗਿਆ । ਇਸ ਮੋਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜੋਨ ਪ੍ਰਧਾਨ ਧਰਮ...
ਅਕਾਲੀ ਦਲ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਅੱਜ ਸਾਬਕਾ ਚੇਅਰਮੈਨ ਜਥੇਦਾਰ ਲਾਲਵਾ ਦੀ ਅਗਵਾਈ ਹੇਠ ਦਿੱਤਾ ਰੋਸ ਧਰਨਾ
. . .  14 minutes ago
ਪਾਤੜਾਂ 7 ਜੂਨ ( ਗੁਰਇਕਬਾਲ ਸਿੰਘ ਖਾਲਸਾ ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਜ਼ਲ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਕੇਂਦਰ ਸਰਕਾਰ ਵੱਲੋਂ ਆਏ ਰਾਸ਼ਨ ਘੁਟਾਲੇ ਦੀ ਜਾਂਚ ਸਬੰਧੀ ਪਿੰਡ ਪੱਧਰ ਤੇ ਦਿੱਤੇ ਜਾਣ ਵਾਲੇ ਧਰਨਿਆਂ ਦੇ ਤਹਿਤ ਅੱਜ ਸਬ ਡਿਵੀਜ਼ਨ ਪਾਤੜਾਂ...
ਮੋਗਾ 'ਚ ਫਟਿਆ ਕੋਰੋਨਾ ਬੰਬ, 15 ਕੇਸ ਆਏ ਪਾਜ਼ੀਟਿਵ
. . .  18 minutes ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 15 ਜਣਿਆ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿੰਨ੍ਹਾਂ 'ਚ 3 ਕੁਵੈਤ ਤੋਂ ਵਾਪਸ ਪਰਤੇ ਵਿਅਕਤੀ, ਪੰਜ ਪਾਜ਼ੀਟਿਵ ਪਾਏ ਗਏ ਵਿਅਕਤੀ ਦੇ ਪਰਿਵਾਰਕ ਮੈਂਬਰ, 3 ਸੀ.ਆਈ.ਏ...
ਤੇਲ ਦੀਆਂ ਕੀਮਤਾਂ ਵਿਰੁੱਧ ਅਕਾਲੀ ਦਲ ਪਾਰਟੀ ਦੇ ਵਰਕਰਾਂ ਵਲੋਂ ਧਰਨੇ ਜਾਰੀ
. . .  28 minutes ago
ਓਠੀਆਂ, 7 ਜੁਲਾਈ (ਗੁਰਵਿੰਦਰ ਸਿੰਘ ਛੀਨਾ) - ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਪਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਕਾਰਨ ਸਰਕਲ ਪ੍ਰਧਾਨ ਤੇਜਇਕਬਾਲ ਮੁਹਾਰ ਦੀ ਅਗਵਾਈ ਹੇਠ ਕਸਬਾ ਓਠੀਆਂ ਦੇ ਨਾਲ ਲੱਗਦੇ ਪਿੰਡ ਉਮਰਪੁਰਾ ਜੋਸ਼ ਮੁਹਾਰ ਓਠੀਆਂ ਕੋਟਲੀ...
ਟਾਂਗਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨਾ
. . .  45 minutes ago
ਟਾਂਗਰਾ , 7 ਜੁਲਾਈ (ਹਰਜਿੰਦਰ ਸਿੰਘ ਕਲੇਰ ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਆਗੂਆਂ ਤੇ ਵਰਕਰਾਂ ਵੱਲੋਂ ਸਰਕਾਰ ਵਿਰੁੱਧ ਟਾਂਗਰਾ ਵਿਖੇ ਰੋਸ ਧਰਨਾ ਦਿੱਤਾ ਗਿਆ।ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ...
ਬਰਾੜ ਦੀ ਅਗਵਾਈ 'ਚ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  48 minutes ago
ਕੋਟਕਪੂਰਾ, 7 ਜੁਲਾਈ (ਮੋਹਰ ਸਿੰਘ ਗਿੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੱਦੇ 'ਤੇ ਦਿਹਾਤੀ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਤੇਲਾਂ ਦੀਆਂ ਵਧੀਆਂ ਕੀਮਤਾਂ 'ਚ ਵਾਧੇ ਤੇ ਨੀਲੇ ਕਾਰਡ ਕੱਟੇ ਜਾਣ ਦੇ ਵਿਰੋਧ...
ਬੱਚੀਵਿੰਡ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਸਮਰਥਕਾਂ ਵਲੋਂ ਪ੍ਰਦਰਸ਼ਨ
. . .  52 minutes ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਅਲੱਗ-ਅਲੱਗ ਪਿੰਡਾਂ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ
. . .  57 minutes ago
ਗੜ੍ਹਸ਼ੰਕਰ 'ਚ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ਼ ਰੋਸ ਮਾਰਚ
. . .  58 minutes ago
ਗੜ੍ਹਸ਼ੰਕਰ, 7 ਜੁਲਾਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਸੂਬੇ ਦੇ ਕੈਪਟਨ ਸਰਕਾਰ ਖਿਲਾਫ਼ ਤੇਲ ਕੀਮਤਾਂ, ਬਿਜਲੀ ਰੇਟਾਂ 'ਚ ਕੀਤੇ ਵਾਧੇ ਤੇ ਘੁਟਾਲਿਆਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਚੱਲਦੇ ਹੋਏ ਗੜ੍ਹਸ਼ੰਕਰ ਵਿਖੇ ਅਕਾਲੀ ਦਲ ਦੇ ਸਾਬਕਾ...
ਭੁਲੱਥ ਵਿਖੇ ਬੀਬੀ ਜਗੀਰ ਕੌਰ ਵਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  1 minute ago
ਭੁਲੱਥ, 7 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ) - ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਆਪਣੇ ਸਾਥੀਆਂ ਸਮੇਤ ਅੱਜ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜਲ ਦੀਆਂ ਵਧਾਈਆਂ...
ਅਕਾਲੀ ਦਲ ਵਲੋਂ ਲਾਲੀ ਬਾਜਵਾ ਦੀ ਅਗਵਾਈ ’ਚ ਕਾਂਗਰਸ ਖ਼ਿਲਾਫ਼ ਵਿਸ਼ਾਲ ਰੋਸ ਧਰਨਾ
. . .  about 1 hour ago
ਹੁਸ਼ਿਆਰਪੁਰ, 7 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆ ਕੀਮਤਾਂ, ਲੋੜਵੰਦਾਂ ਦੇ ਨੀਲੇ ਕਾਰਡ ਕੱਟਣ, ਬਿਜਲੀ ਰੇਟਾਂ ’ਚ ਕੀਤੇ ਵਾਧੇ ਅਤੇ ਹੋਰ ਲੋਕ ਮਾਰੂ ਨੀਤੀਆਂ ਦੇ ਵਿਰੋਧ ’ਚ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਜ਼ਿਲਾ...
ਪਿੰਡ ਜੈਮਲਵਾਲਾ ਵਿਖੇ ਅਕਾਲੀ ਦਲ ਵਲੋਂ ਰੋਸ਼ ਪ੍ਰਦਰਸਨ
. . .  about 1 hour ago
ਪਠਾਨਕੋਟ ਦੇ 5 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਆਏ
. . .  55 minutes ago
ਪਠਾਨਕੋਟ, 7 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚਲਦਿਆ ਅੱਜ ਪਠਾਨਕੋਟ ਦੇ 5 ਹੋਰ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਹਨਾਂ ਦੱਸਿਆ ਕਿ 59 ਸੈਂਪਲ ਅੰਮ੍ਰਿਤਸਰ...
ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਵੱਲੋਂ ਪ੍ਰਭਾਵਸ਼ਾਲੀ ਰੋਸ ਧਰਨਾ
. . .  about 1 hour ago
ਸ੍ਰੀ ਚਮਕੌਰ ਸਾਹਿਬ,7 ਜੁਲਾਈ (ਜਗਮੋਹਣ ਸਿੰਘ ਨਾਰੰਗ) - ਸ੍ਰੋਮਣੀ ਅਕਾਲੀ ਦਲ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਅੱਜ ਟੀ ਪੁਆਇੰਟ ਤੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਡੀਜ਼ਲ ਅਤੇ ਪੈਟਰੋਲ ਦੀਆਂ ਵੱਧੀਆ ਕੀਮਤਾਂ,ਸਿਆਸੀ ਦਬਾਅ 'ਚ ਕੱਟੇ ਨੀਲੇ ਕਾਰਡ ਅਤੇ...
ਫਿਰੋਜ਼ਪੁਰ 'ਚ ਰੂਰਲ ਫਾਰਮੇਸੀ ਅਫਸਰ ਵੱਲੋਂ ਕੀਟਨਾਸ਼ਕ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼
. . .  about 1 hour ago
ਫਿਰੋਜ਼ਪੁਰ 7 ਜੁਲਾਈ (ਗੁਰਿੰਦਰ ਸਿੰਘ) ਸਿਹਤ ਵਿਭਾਗ ਵਿੱਚ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ 19 ਦਿਨਾਂ ਤੋਂ ਸੰਘਰਸ਼ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਦੀ ਸਰਕਾਰ ਵੱਲੋਂ ਮੰਗ ਪੂਰੀ ਨਾ ਕੀਤੇ ਜਾਣ ਤੋਂ ਦੁਖੀ ਇੱਕ ਫਾਰਮੇਸੀ ਅਫਸਰ ਵੱਲੋਂ ਅੱਜ ਕੀਟਨਾਸ਼ਕ ਦਵਾਈ...
ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਚੋਹਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 1 hour ago
ਚੋਹਲਾ ਸਾਹਿਬ, 7 ਜੁਲਾਈ (ਬਲਵਿੰਦਰ ਸਿੰਘ ਚੋਹਲਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਦੇਸ਼ ਭਰ 'ਚ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਖਿਲਾਫ ਅੱਜ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਤਹਿਤ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਜਥੇ : ਗੁਰਬਚਨ ਸਿੰਘ ਕਰਮੂਵਾਲਾ, ਜਨਰਲ...
ਐਸ.ਜੀ.ਪੀ.ਸੀ. ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਾਂਗੇ - ਢੀਂਡਸਾ
. . .  about 1 hour ago
ਲੁਧਿਆਣਾ, 7 ਜੁਲਾਈ (ਪੁਨੀਤ ਬਾਵਾ) - ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਅਕਾਲੀ ਦਲ ਦਾ ਗਠਨ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਜਿੱਥੇ ਹਰ ਵਰਗ ਨੂੰ ਸਾਥ ਦੇਣ ਦੀ ਅਪੀਲ ਕੀਤੀ, ਉਥੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਨਿਊ ਅੰਮ੍ਰਿਤਸਰ ਗੋਲਡਨ ਗੇਟ ਤੇ ਅਕਾਲੀਆਂ ਨੇ ਲਾਇਆ ਰੋਸ ਧਰਨਾ
. . .  about 1 hour ago
ਸੁਲਤਾਨਵਿੰਡ, 7 ਜੁਲਾਈ (ਗੁਰਨਾਮ ਸਿੰਘ ਬੁੱਟਰ): ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਗਰੀਬ ਲੋਕਾਂ ਨਾਲ ਹੋ ਰਹੇ ਧੱਕਿਆਂ ਖਿਲਾਫ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਪੂਰਬੀ ਦੇ ਇੰਚਾਰਜ਼ ਅਤੇ ਮਾਰਕੀਟ ਕਮੇਟੀ...
ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਮਾਰੂ ਨੀਤੀਆਂ ਦੇ ਵਿਰੋਧ 'ਚ ਪੰਜਾਬ ਸਰਕਾਰ ਖਿਲਾਫ ਦਿੱਤਾ ਵਿਸ਼ਾਲ ਧਰਨਾ
. . .  about 1 hour ago
ਮਜੀਠਾ, 7 ਜੁਲਾਈ (ਸਹਿਮੀ)- ਵਿਧਾਨ ਸਭਾ ਹਲਕਾ ਮਜੀਠਾ ਦੇ ਕਸਬਾ ਮਜੀਠਾ ਵਿਖੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਅੱਜ ਮਜੀਠਾ ਹਲਕੇ ਦੇ ਸਮੁੱਚੇ ਅਕਾਲੀ ਆਗੂ ਤੇ ਵਰਕਰਾਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਬਿਕਰਮ ਸਿੰਘ...
ਜਿਲਾ ਫਿਰੋਜ਼ਪੁਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ , 52 ਸਾਲਾ ਵਿਅਕਤੀ ਦੀ ਰਿਪੋਰਟ ਆਈ ਪਾਜੀਟਿਵ
. . .  about 1 hour ago
ਫਿਰੋਜ਼ਪੁਰ , 7 ਜੁਲਾਈ (ਕੁਲਬੀਰ ਸਿੰਘ ਸੋਢੀ) ਕੋਰੋਨਾ ਮਹਾਮਾਰੀ ਦੇ ਚੱਲਦਿਆਂ ਜਿਲਾ ਫਿਰੋਜ਼ਪੁਰ ਵਿਚ ਲਗਾਤਾਰ ਕਹਿਰ ਜਾਰੀ ਰਹਿਣ ਤੇ ਇਕ ਹੋਰ 52 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਉਣ ਦਾ ਸਮਾਚਾਰ ਹੈ । ਮਿਲੀ ਜਾਣਕਰੀ ਅਨੁਸਾਰ ਉਕਤ ਮਰੀਜ ਕੈਂਟ...
ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਬਣੇ ਪ੍ਰਧਾਨ
. . .  about 2 hours ago
ਲੁਧਿਆਣਾ, 7 ਜੁਲਾਈ (ਪੁਨੀਤ ਬਾਵਾ) - ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਅੱਜ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਮੀਟਿੰਗ ਹੋਈ,ਜਿਸ ਵਿਚ ਸਰਬਸੰਮਤੀ ਨਾਲ ਸ.ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ...
ਪੈਟਰੋਲ ਡੀਜਲ ਦੇ ਰੇਟਾਂ ਚ' ਕੀਤੇ ਵਾਧੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਰੋਸ ਧਰਨਾ
. . .  about 2 hours ago
ਬਾਘਾ ਪੁਰਾਣਾ, 7 ਜੁਲਾਈ (ਬਲਰਾਜ ਸਿੰਗਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ ਉੱਪਰ ਅੱਜ ਸਥਾਨਕ ਮੁੱਖ ਚੌਂਕ ਵਿੱਚ ਜਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜਿਲ੍ਹਾ ਸ਼ਹਿਰੀ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਦੀ ਅਗਵਾਈ ਹੇਠ ਅਕਾਲੀ...
ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 2 hours ago
ਲੁਧਿਆਣਾ, 7 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ਵਿਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਜਿਲ੍ਹਾ ਪ੍ਰਸ਼ਾਸ਼ਨ ਅਤੇ ਜਿਲ੍ਹਾ ਸਿਹਤ ਪ੍ਰਸ਼ਾਸਨ ਦੇ ਅਧਿਕਾਰੀਆਂ /ਕਰਮਚਾਰੀਆਂ ਵਿਚ ਹੜਕੰਪ ਮੱਚ ਗਿਆ...
ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ
. . .  about 2 hours ago
ਤਰਨਤਾਰਨ 7 ਜੁਲਾਈ (ਹਰਿੰਦਰ ਸਿੰਘ, ਵਿਕਾਸ ਮਰਵਾਹਾ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ ਦਿੱਤੇ ਜਾ ਰਹੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਧਰਨਿਆਂ ਦੇ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਤਰਨਤਾਰਨ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਖਿਲਾਫ਼ ਸ਼ਾਤੀ ਪੂਰਵਕ ਰੋਸ ਧਰਨਾ ਦਿੱਤਾ ਗਿਆ
. . .  about 1 hour ago
ਲੋਹੀਆਂ ਖਾਸ, 7 ਜੁਲਾਈ (ਬਲਵਿੰਦਰ ਸਿੰਘ ਵਿੱਕੀ) - ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਸਰਕਲ ਲੋਹੀਆਂ ਦੇ ਵਰਕਰਾਂ ਵੱਲੋਂ ਕੇਵਲ ਸਿੰਘ ਰੂਪੇਵਾਲੀ ਸਾਬਕਾ ਐਮ ਡੀ ਸੈਂਟਰਲ ਕੋਆਪਰੇਟਿਵ ਬੈਂਕ ਜਲਧੰਰ ਦੀ ਪ੍ਰਧਾਨਗੀ ਹੇਠ ਸਬ ਤਹਿਸੀਲ ਲੋਹੀਆਂ ਦੇ ਅੱਗੇ ਇੱਕ ਘੰਟਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਿਰਨ ਖੇਰ ਵਲੋਂ ਬਾਸਕਟਬਾਲ ਕੋਰਟ ਦਾ ਉਦਘਾਟਨ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਰਕਾਰੀ ਮਾਡਲ ਹਾਈ ਸਕੂਲ, ਸੈਕਟਰ 45 ਸੀ ਵਿਚ ਬਾਸਕਟਬਾਲ ਅਤੇ ਵਾਲੀਬਾਲ ਕੋਰਟ ਦਾ ਉਦਘਾਟਨ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਸਾਈਕਲ ਪਾਰਕਿੰਗ ਅਤੇ ਇਕ ਸਟੇਜ ਦਾ ਵੀ ਉਦਘਾਟਨ ...

ਪੂਰੀ ਖ਼ਬਰ »

ਹੜਤਾਲ ਕਾਰਨ ਬਣੇ ਹਾਲਾਤ 'ਤੇ ਮੂਕ ਦਰਸ਼ਕ ਬਣੀ ਨਹੀਂ ਰਹਿ ਸਕਦੀ ਹਾਈਕੋਰਟ-ਫੁੱਲ ਬੈਂਚ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਰਿਆਣਾ 'ਚ ਐਡਮਿਨਸਟ੍ਰੇਟਿਵ ਟਿ੍ਬਿਊਨਲ 'ਹੈਟ' ਬਣਾਏ ਜਾਣ ਦੇ ਵਿਰੋਧ ਵਿਚ ਹੜਤਾਲ ਤੇ ਬਣੇ ਹਾਲਾਤ 'ਤੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ, ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਆਰ.ਕੇ.ਜੈਨ ਦੀ ਫੁੱਲ ਬੈਂਚ ਨੇ ਆਪੇ ਨੋਟਿਸ ਲੈਂਦਿਆਂ ਸਖ਼ਤ ਲਹਿਜ਼ੇ ਵਿਚ ਕਿਹਾ ਹੈ ਕਿ ਹੜਤਾਲ ਤੋਂ ਪੈਦਾ ਹੋਏ ਹਾਲਾਤ 'ਤੇ ਹਾਈਕੋਰਟ ਅੱਖਾਂ ਮੀਟ ਕੇ ਬੈਠੀ ਨਹੀਂ ਰਹਿ ਸਕਦੀ | ਬੈਂਚ ਨੇ ਆਪੇ ਲਏ ਨੋਟਿਸ 'ਤੇ ਬਾਰ ਐਸੋਸੀਏਸ਼ਨ, ਕੇਂਦਰ ਸਰਕਾਰ, ਯੂ.ਟੀ. ਚੰਡੀਗੜ੍ਹ ਤੇ ਹਰਿਆਣਾ ਸਰਕਾਰ ਨੂੰ ਬੁੱਧਵਾਰ ਦਾ ਨੋਟਿਸ ਜਾਰੀ ਕਰਦਿਆਂ ਆਪਣੇ ਅੰਤਰਿਮ ਫ਼ੈਸਲੇ ਵਿਚ ਕਿਹਾ ਹੈ ਕਿ ਕਿਸੇ ਵੀ ਮੁਵੱਕਿਲ ਨੂੰ ਹਾਈਕੋਰਟ 'ਚ ਦਾਖ਼ਲ ਹੋਣ ਤੋਂ ਨਹੀਂ ਰੋਕਿਆ ਜਾ ਸਕਦਾ | ਫੁੱਲ ਬੈਂਚ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ, ਗ੍ਰਹਿ ਸਕੱਤਰ ਤੇ ਪੁਲਿਸ ਮੁਖੀ ਨੂੰ ਹਾਈਕੋਰਟ ਦੀ ਮਦਦ ਲਈ ਅੱਗੇ ਆਉਣ ਲਈ ਕਹਿੰਦਿਆਂ ਬੁੱਧਵਾਰ ਨੂੰ ਕੋਰਟ ਵਿਚ ਮੌਜੂਦ ਰਹਿਣ ਦੀ ਹਦਾਇਤ ਕੀਤੀ ਹੈ | ਬੈਂਚ ਨੇ ਕਿਹਾ ਹੈ ਕਿ ਤਿੰਨ ਵੱਖ ਵੱਖ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚ ਮੁਵੱਕਿਲ ਆਪਣੇ ਮਾਮਲਿਆਂ ਵਿਚ ਹਾਈਕੋਰਟ ਵਿਚ ਨਿੱਜੀ ਤੌਰ 'ਤੇ ਪੇਸ਼ ਹੋਣਾ ਚਾਹੁੰਦੇ ਸੀ ਪਰ ਵਕੀਲਾਂ ਨੇ ਐਾਟਰੀ ਗੇਟਾਂ 'ਤੇ ਉਨ੍ਹਾਂ ਨੂੰ ਰੋਕ ਲਿਆ, ਜਦੋਂਕਿ ਮੁਵੱਕਿਲਾਂ ਕੋਲ ਐਾਟਰੀ ਪਾਸ ਵੀ ਸਨ | ਬੈਂਚ ਨੇ ਕਿਹਾ ਕਿ ਸਾਡੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਹੈ ਕਿ ਗੇਟ ਨੰਬਰ ਇੱਕ ਨੂੰ ਛੱਡ ਕੇ ਹਾਈਕੋਰਟ ਦੇ ਬਾਕੀ ਗੇਟਾਂ 'ਤੇ ਤਾਲੇ ਲਗਾ ਦਿੱਤੇ ਗਏ ਹਨ ਤੇ ਐਾਟਰੀ ਗੇਟਾਂ 'ਤੇ ਮੁਵੱਕਿਲਾਂ ਦੇ ਮਾਮਲਿਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਅੰਦਰ ਜਾਣ ਦੇਣਾ ਹੈ ਜਾਂ ਨਹੀਂ | ਬੈਂਚ ਨੇ ਕਿਹਾ ਹੈ ਕਿ ਕਿਸੇ ਵੀ ਮੁਵੱਕਿਲ ਨੂੰ ਅੰਦਰ ਆਉਣ ਤੋਂ ਰੋਕਿਆ ਨਹੀਂ ਜਾ ਸਕਦਾ ਤੇ ਅਜਿਹਾ ਕਰਨਾ ਗੈਰ ਸੰਵਿਧਾਨਕ ਤੇ ਗੈਰ ਕਾਨੂੰਨੀ ਹੈ | ਬੈਂਚ ਨੇ ਕਿਹਾ ਹੈ ਕਿ ਕਿਸੇ ਵੀ ਮੁਵੱਕਿਲ ਨੂੰ ਉਸ ਅਦਾਲਤ ਤੱਕ ਪਹੁੰਚਣ ਦਾ ਹੱਕ ਹੈ, ਜਿੱਥੇ ਉਸ ਦਾ ਕੇਸ ਚੱਲ ਰਿਹਾ ਹੈ ਤੇ ਉਸ ਨੰੂ ਰੋਕਿਆ ਨਹੀਂ ਜਾ ਸਕਦਾ ਤੇ ਜੇਕਰ ਰੋਕਿਆ ਜਾਂਦਾ ਹੈ ਤਾਂ ਇਹ ਨਿਆਂ ਪ੍ਰਬੰਧ ਵਿਚ ਵਿਘਨ ਪਾਉਣ ਦੇ ਬਰਾਬਰ ਹੈ | ਬੈਂਚ ਨੇ ਕਿਹਾ ਹੈ ਕਿ ਇਹ ਵੀ ਧਿਆਨ ਵਿਚ ਆਇਆ ਹੈ ਕਿ ਮੁਵੱਕਿਲਾਂ ਨੂੰ ਕੇਸ ਦਾਇਰ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ | ਕਿਹਾ ਕਿ ਕੋਰਟ ਮੂਕ ਦਰਸ਼ਕ ਨਹੀਂ ਬਣੀ ਰਹਿ ਸਕਦੀ | ਬੈਂਚ ਨੇ ਕਿਹਾ ਹੈ ਕਿ ਹਾਈਕੋਰਟ ਵਿਚ ਅਮਨ ਸ਼ਾਂਤੀ ਬਣਾਈ ਰੱਖਣਾ ਚੰਡੀਗੜ੍ਹ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਲਿਹਾਜ਼ਾ ਇਸ ਮਾਮਲੇ ਵਿਚ ਯੂ.ਟੀ. ਪ੍ਰਸ਼ਾਸਨ ਨੂੰ ਧਿਰ ਬਣਾਇਆ ਜਾ ਰਿਹਾ ਹੈ ਤੇ ਚੰਡੀਗੜ੍ਹ ਦੇ ਸਲਾਹਕਾਰ, ਗ੍ਰਹਿ ਸਕੱਤਰ ਤੇ ਪੁਲਿਸ ਮੁਖੀ ਨੂੰ ਇਸ ਮਾਮਲੇ ਵਿਚ ਹਾਈਕੋਰਟ ਦੀ ਮਦਦ ਕਰਨੀ ਚਾਹੀਦੀ ਹੈ | ਬੈਂਚ ਨੇ ਨੋਟਿਸ ਜਾਰੀ ਕਰਦਿਆਂ ਸੁਣਵਾਈ ਬੁੱਧਵਾਰ 'ਤੇ ਰੱਖ ਲਈ ਹੈ |
ਹੜਤਾਲ ਨੂੰ ਲੈ ਕੇ ਵਕੀਲਾਂ 'ਤ ਮਤਭੇਦ
ਹੜਤਾਲ ਨੂੰ ਅੱਗੇ ਜਾਰੀ ਰੱਖਣ ਬਾਰੇ ਵਕੀਲਾਂ ਦੇ ਵਿਚਾਰਾਂ 'ਚ ਵਖਰੇਵਾਂ ਆ ਗਿਆ ਹੈ | ਕੰਮ ਠੱਪ ਰਹੇ ਜਾਂ ਸ਼ੁਰੂ ਕੀਤਾ ਜਾਵੇ, ਬਾਰੇ ਵਿਚਾਰ ਕਰਨ ਲਈ ਮੰਗਲਵਾਰ ਨੂੰ ਬਾਰ ਐਸੋਸੀਏਸ਼ਨ ਦਾ ਆਮ ਇਜਲਾਸ ਬੁਲਾਇਆ ਗਿਆ | ਹੜਤਾਲ ਦੇ ਮੁੱਦੇ 'ਤੇ ਕਈ ਵਕੀਲਾਂ ਦਾ ਮੰਨਣਾ ਸੀ ਕਿ ਹਰਿਆਣਾ ਸਰਕਾਰ ਵੱਲੋਂ ਐਡਮਿਨਸਟ੍ਰੇਟਿਵ ਟਿ੍ਬਿਊਨਲ ਬਾਰੇ ਕਮੇਟੀ ਬਣਾ ਦਿੱਤੀ ਗਈ ਹੈ, ਜਿਹੜੀ ਕਿ ਇਸ ਦੀ ਸਥਾਪਨਾ ਦੀ ਸੰਭਾਵਨਾ, ਕਾਨੂੰਨੀ ਵੈਦਤਾ ਤੇ ਹੋਰ ਤੱਥਾਂ ਦੀ ਘੋਖ ਕਰੇਗੀ, ਲਿਹਾਜ਼ਾ ਕਮੇਟੀ ਦੇ ਫ਼ੈਸਲੇ ਤੱਕ ਹੜਤਾਲ ਨੂੰ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ ਪਰ ਵਧੇਰੇ ਵਕੀਲਾਂ ਦੀ ਇਹ ਰਾਏ ਸੀ ਕਿ ਟਿ੍ਬਿਊਨਲ ਵਾਪਸ ਲਏ ਜਾਣ ਤੱਕ ਹੜਤਾਲ ਜਾਰੀ ਰੱਖੀ ਜਾਣੀ ਚਾਹੀਦੀ ਹੈ | ਇਸ ਮੁੱਦੇ 'ਤੇ ਵਕੀਲਾਂ ਵਿਚ ਲੰਮੇ ਸਮੇਂ ਤੱਕ ਖਿੱਚੋਤਾਣ ਬਣੀ ਰਹੀ ਤੇ ਆਖ਼ਰ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਹੋਮਗਾਰਡ ਜਵਾਨ 'ਤੇ ਤਿੰਨ ਬੱਚਿਆਂ ਨਾਲ ਕੁੱਟਮਾਰ ਕਰਨ ਦੇ ਲੱਗੇ ਦੋਸ਼

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਪਲਸੌਰਾ ਵਿਚ ਇਕ ਹੋਮ ਗਾਰਡ ਜਵਾਨ ਵਲੋਂ ਆਪਣੇ ਗੁਆਂਢ ਵਿਚ ਰਹਿੰਦੇ ਤਿੰਨ ਬੱਚਿਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਅਨੁਸਾਰ ਜਿਨ੍ਹਾਂ ਬੱਚਿਆਂ ਨਾਲ ਕੁੱਟਮਾਰ ਕੀਤੀ ਗਈ ਹੈ ...

ਪੂਰੀ ਖ਼ਬਰ »

ਵਿਜੀਲੈਂਸ ਨੇ ਜੁਲਾਈ ਮਹੀਨੇ 14 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਕੱੁਲ 12 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ...

ਪੂਰੀ ਖ਼ਬਰ »

ਆਟੋ ਸਵਾਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਆ ਸਕਦਾ ਹੈ ਫ਼ੈਸਲਾ

ਚੰਡੀਗੜ੍ਹ, 13 ਅਗਸਤ (ਰਣਜੀਤ ਸਿੰਘ/ਜਾਗੋਵਾਲ)- ਸਾਲ 2016 'ਚ ਆਟੋ ਸਵਾਰ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਆਟੋ ਚਾਲਕ ਮੁਹੰਮਦ ਇਰਫਾਨ ਿਖ਼ਲਾਫ਼ ਆਈ.ਪੀ.ਸੀ ਦੀ ਧਾਰਾ 376-ਈ ਜੋੜਨ ਦੇ ਬਾਅਦ ਬੁੱਧਵਾਰ ਅਦਾਲਤ ਮਾਮਲੇ ਵਿਚ ਆਪਣਾ ਫ਼ੈਸਲਾ ਸੁਣਾ ਸਕਦੀ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਕ ਵਲੋਂ ਡੀਲਰ ਪੁਆਇੰਟ 'ਤੇ ਨਵੇਂ ਨਾਨ-ਟਰਾਂਸਪੋਰਟ ਵਾਹਨ ਰਜਿਸਟੇ੍ਰਸ਼ਨ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਅੱਜ ਡੀਲਰ ਪੁਆਇੰਟ'ਤੇ ਹੀ ਨਵੇਂ ਨਾਨ-ਟਰਾਂਸਪੋਰਟ ਵਾਹਨ ਰਜਿਸਟੇ੍ਰਸ਼ਨ ਦੀ ਸ੍ਰੀ. ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ.ਟੀ. ਮਹਿਮਾਨ ਘਰ ਵਿਖੇ ਰਸਮੀ ਸ਼ੁਰੂਆਤ ਕੀਤੀ | ਇਸ ਵੇਲੇ ਸ੍ਰੀ ਵਿਰਾਟ ਆਰ.ਐਲ.ਏ. ...

ਪੂਰੀ ਖ਼ਬਰ »

ਮੁਵੱਕਿਲਾਂ ਨੂੰ ਨਹੀਂ ਰੋਕਣਗੇ ਵਕੀਲ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ)- ਵਕੀਲਾਂ ਵਲੋਂ ਮੁਵੱਕਿਲਾਂ ਨੂੰ ਹਾਈਕੋਰਟ ਦੇ ਅੰਦਰ ਐਾਟਰੀ ਕਰਨੋਂ ਰੋਕਣ 'ਤੇ ਹਾਈਕੋਰਟ ਵਲੋਂ ਨੋਟਿਸ ਲਏ ਜਾਣ ਅਤੇ ਬਾਰ ਦੇ ਆਮ ਇਜਲਾਸ ਦੌਰਾਨ ਮੈਂਬਰਾਂ ਦੇ ਵਿਚਾਰਾਂ ਵਿਚ ਵਖਰੇਵਾਂ ਆਉਣ ਉਪਰੰਤ ਬਾਰ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਰਾਹੀਂ ਅਗਲੇ 2 ਮਹੀਨਿਆਂ 'ਚ 2800 ਕਰੋੜ ਦੀ ਵਸੂਲੀ ਕਰਨਗੇ ਨਿੱਜੀ ਥਰਮਲ ਪਲਾਂਟ-ਭਗਵੰਤ ਮਾਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਹਿਲਾਂ ਹੀ ਹੱਦੋਂ ਮਹਿੰਗੀ ਬਿਜਲੀ ਲੈ ਰਹੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਸਰਕਾਰ ਦੇ ਗ਼ਲਤ ਅਤੇ ਮਾਰੂ ਸਮਝੌਤਿਆਂ ਕਾਰਨ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਵਿਚ ਪੈਂਦੇ ਜੰਗਲ ਇਲਾਕੇ 'ਚ ਇਕ ਵਿਅਕਤੀ ਦੀ ਲਾਸ਼ ਭੇਦ ਭਰੇ ਹਾਲਾਤ ਵਿਚ ਮਿਲੀ | ਮੰਗਲਵਾਰ ਸਵੇਰੇ ਕਿਸੇ ਨੇ ਪੁਲਿਸ ਨੂੰ ਲਾਸ਼ ਬਾਰੇ ਜਾਣਕਾਰੀ ਦਿੱਤੀ ਜਿਸ ਦੇ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂਮਾਜਰਾ ਕਾਲੋਨੀ ਦੇ ਰਹਿਣ ਵਾਲੇ ਅਤੁੱਲ ਵਜੋਂ ਹੋਈ ਹੈ | ਪੁਲਿਸ ਟੀਮ ਨੇ ਉਸ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਵਿਲੱਖਣ ਸੇਵਾਵਾਂ ਨਿਭਾਉਣ ਲਈ 21 ਨੂੰ ਮਿਲਣਗੇ ਪ੍ਰਸੰਸਾ ਪੱਤਰ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ 'ਤੇ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਲਈ 21 ਨਾਗਰਿਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ | ਜਿਨ੍ਹਾਂ ਵਿਚ ਡਾ.ਅਨੀਤਾ ਕੌਸ਼ਲ ਪਿ੍ੰਸੀਪਲ ਕਾਲਜ ਲੜਕੀਆਂ ਸੈਕਟਰ ...

ਪੂਰੀ ਖ਼ਬਰ »

ਪੰਜਾਬ 'ਚ ਜਨਰਲ ਵਰਗਾਾ ਨੂੰ ਸਰਕਾਰੀ ਨੌਕਰੀਆਂ 'ਚ 10 ਫ਼ੀਸਦੀ ਰਾਖਵੇਂਕਰਨ 'ਤੇ ਫਾਈਨਲ ਮੋਹਰ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)- ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਅਹਿਮ ਪੱਤਰ ਜਾਰੀ ਕਰਦਿਆਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਾ ਵਿਚ ਦਸ ਫ਼ੀਸਦੀ ਰਾਖਵੇਂਕਰਨ ਦਾ ਲਾਭ ਦੇਣ ਦੇ ਹੁਕਮ ਜਾਰੀ ਕੀਤੇ ਹਨ ¢ ...

ਪੂਰੀ ਖ਼ਬਰ »

ਐਸ.ਓ.ਆਈ ਵਲੋਂ ਚੰਡੀਗੜ੍ਹ ਇਕਾਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਅੰਦਰ ਇਸ ਨਾਲ ਸਬੰਧਿਤ ਕਾਲਜਾਂ ਅੰਦਰ ਹੋਣ ਜਾ ਰਹੀਆਂ ਵਿਦਿਆਰਥੀ ਜਥੇਬੰਦੀਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਦੀਆਂ ਬੱਸਾਂ 'ਚ ਅੱਜ ਮਹਿਲਾਵਾਂ ਨੂੰ ਮੁਫ਼ਤ ਸਫਰ ਦੀ ਸਹੂਲਤ

ਚੰਡੀਗੜ੍ਹ, 13 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਰੱਖੜੀ ਦੇ ਪਵਿੱਤਰ ਮੌਕੇ 'ਤੇ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਬੱਸਾਂ ਵਿਚ ਸਾਰੀਆਂ ਮਹਿਲਾਵਾਂ ਤੇ 15 ਸਾਲ ਤੱਕ ਦੇ ਬੱਚਿਆਂ ਲਈ ਮੁਫ਼ਤ ਯਾਤਰਾ ਸਹੂਲਤ ਦੇਣ ਦਾ ਐਲਾਨ ਕੀਤਾ ਹੈ | ਇਹ ਸਹੂਲਤ 14 ਅਗਸਤ ਦੁਪਹਿਰ 12 ...

ਪੂਰੀ ਖ਼ਬਰ »

ਚੰਡੀਗੜ੍ਹ ਸਾਹਿਤਕ ਅਕਾਦਮੀ ਵਲੋਂ ਕਰਵਾਇਆ ਗਿਆ 'ਕੁਲਹਿੰਦ ਤ੍ਰੈ-ਭਾਸ਼ੀ ਕਵੀ ਦਰਬਾਰ'

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਅੱਜ ਚੰਡੀਗੜ੍ਹ ਸਾਹਿਤਕ ਅਕਾਦਮੀ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਕੁਲਹਿੰਦ ਤ੍ਰੈ-ਭਾਸ਼ੀ ਕਵੀ ਦਰਬਾਰ' ਵਿਚ ਨਾਮੀਂ ਸ਼ਾਇਰਾਂ ਵਲੋਂ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਇੱਕ ਕੈਬਨਿਟ ਮੰਤਰੀ, ਇੱਕ ਸੰਸਦ ਮੈਂਬਰ ਅਤੇ ਦੋ ਵਿਧਾਇਕਾਂ ਵਲੋਂ ਅਸ਼ਵਨੀ ਬਿਗਾਨਿਆਂ ਨੂੰ ਚੇਅਰਮੈਨ ਲਾਉਣ ਦੀ ਸਿਫ਼ਾਰਿਸ਼ ਵਾਲਮੀਕਿ ਮਜ਼੍ਹਬੀ ਸੰਤ ਸਮਾਜ ਦੇ ਇਲਾਵਾ ਕਈ ਸੰਸਥਾਵਾਂ ਨੇ ਮੱੁਖ ਮੰਤਰੀ ਨੂੰ ਸਿਫ਼ਾਰਿਸ਼ਾਂ ਭੇਜੀਆਂ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂਆਂ ਨੂੰ ਚੇਅਰਮੈਨੀਆਂ ਦੇਣ ਲਈ ਕਾਂਗਰਸ ਪਾਰਟੀ ਵਲੋਂ ਪਾਰਟੀ ਲਈ ਕੀਤੇ ਕੰਮ ਦੇ ਨਾਲ-ਨਾਲ ਸਬੰਧਤ ਇਲਾਕਿਆਂ ਦੇ ਵਿਧਾਇਕ, ਮੰਤਰੀ ਜਾਂ ਸੰਸਦ ਮੈਂਬਰ ਦੀ ਲਿਖਤੀ ਸਿਫ਼ਾਰਿਸ਼ ਹੋਣੀ ਵੀ ਲਾਜ਼ਮੀ ਦੱਸੀ ਗਈ ਹੈ | ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਸਮਾਰਟ ਸਿਟੀ ਦੇ ਪ੍ਰਾਜੈਕਟਾਂ 'ਤੇ ਸਮੀਖਿਆ ਬੈਠਕ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਸਮਾਰਟ ਸਿਟੀ ਦੇ ਪੋ੍ਰਜੈਕਟਾਂ ਦੇ ਕੰਮਾਂ ਦੀ ਧੀਮੀ ਰਫ਼ਤਾਰ ਤੋਂ ਚਿੰਤਤ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਦੇ ਬਾਅਦ ਅੱਜ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਪੋ੍ਰਜੈਕਟਾਂ ਦੀ ਸਥਿਤੀ ਸਬੰਧੀ ਸਮੀਖਿਆ ਬੈਠਕ ਕੀਤੀ | ...

ਪੂਰੀ ਖ਼ਬਰ »

ਪੀ.ਯੂ. ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਧਾਰਾ 370 ਅਤੇ 35ਏ 'ਤੇ ਖੁੱਲ੍ਹੀ ਵਿਚਾਰ-ਚਰਚਾ ਲਈ ਨਹੀਂ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿਦਿਆਰਥੀ ਜਥੇਬੰਦੀ ਪੀ.ਐਸ.ਯੂ (ਲਲਕਾਰ) ਨੂੰ ਜੰਮੂ-ਕਸ਼ਮੀਰ ਵਿਚ ਧਾਰਾ 370 ਅਤੇ 35ਏ ਹਟਾਏ ਜਾਣ ਸਬੰਧੀ ਖੁੱਲ੍ਹੀ ਵਿਚਾਰ-ਚਰਚਾ ਲਈ ਪ੍ਰਵਾਨਗੀ ਨਹੀਂ ਦਿੱਤੀ ਗਈ | ਜਿਸ ਕਾਰਨ ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਬਲੌਾਗੀ ਥਾਣੇ ਦੀ ਪੁਲਿਸ ਨੇ ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਪਿੰਡ ਬੱਲੋਮਾਜਰਾ ਦੇ ਰਹਿਣ ਵਾਲੇ ਤਰਨਜੀਤ ਸਿੰਘ ਉਰਫ਼ ਘੋਲੂ ਅਤੇ ਉਸ ਦੇ ਚਾਚ ਮਨਜੀਤ ਸਿੰਘ ਿਖ਼ਲਾਫ਼ 14 ਸਾਲਾਂ ਬਾਅਦ ...

ਪੂਰੀ ਖ਼ਬਰ »

ਪੰਜਾਬ 'ਚ ਕਰੈਡਿਟ ਡਿਪਾਜਿਟ ਅਨੁਪਾਤ 'ਚ 9.33 ਫ਼ੀਸਦੀ ਦੀ ਗਿਰਾਵਟ ਕਿਉਂ ਆਈ, ਨਹੀਂ ਪਤਾ!

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਪੰਜਾਬ ਬੈਂਕਾਂ ਨੂੰ ਇਹ ਪਤਾ ਨਹੀਂ ਕਿ ਪੰਜਾਬ ਵਿਚ ਕਰੈਡਿਟ ਡਿਪਾਜਿਟ ( ਸੀਡੀ ) ਅਨੁਪਾਤ 'ਚ 9.33 ਫ਼ੀਸਦੀ ਦੀ ਗਿਰਾਵਟ ਕਿਉਂ ਆਈ ਹੈ | ਅੱਜ ਪੰਜਾਬ ਦੇ ਵਿੱਤ ਸਕੱਤਰ ਅਨੀਰੁੱਧ ਤਿਵਾੜੀ ਨੇ 149 ਵੀਂ ਰਾਜ ਪੱਧਰੀ ਬੈਂਕਰਸ ਕਮੇਟੀ ਦੀ ...

ਪੂਰੀ ਖ਼ਬਰ »

ਪੰਜਾਬ 'ਚ ਜਨਰਲ ਵਰਗਾਾ ਨੂੰ ਸਰਕਾਰੀ ਨੌਕਰੀਆਂ 'ਚ 10 ਫ਼ੀਸਦੀ ਰਾਖਵੇਂਕਰਨ 'ਤੇ ਫਾਈਨਲ ਮੋਹਰ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)- ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਅਹਿਮ ਪੱਤਰ ਜਾਰੀ ਕਰਦਿਆਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਾ ਵਿਚ ਦਸ ਫ਼ੀਸਦੀ ਰਾਖਵੇਂਕਰਨ ਦਾ ਲਾਭ ਦੇਣ ਦੇ ਹੁਕਮ ਜਾਰੀ ਕੀਤੇ ਹਨ ¢ ...

ਪੂਰੀ ਖ਼ਬਰ »

ਰਵਿਦਾਸ ਮੰਦਰ ਮੁੜ ਉਸਾਰੇ ਸਰਕਾਰ- ਬਰਾੜ

ਚੰਡੀਗੜ੍ਹ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਦਿੱਲੀ ਵਿਚ ਭਗਤ ਰਵਿਦਾਸ ਦੇ ਮੰਦਰ ਨੂੰ ਢਾਹੇ ਜਾਣ ਲਈ ਸਿੱਧੇ ਤੌਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਨੇ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਲਾਲੜੂ ਪੁੱਜਣ 'ਤੇ ਸੰਗਤਾਂ ਵਲੋਂ ਜੈਕਾਰਿਆਂ ਨਾਲ ਸਵਾਗਤ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਮਹਾਨ ਨਗਰ ਕੀਰਤਨ ਦਾ ਦੇਰ ਰਾਤ ਲਾਲੜੂ ਵਿਖੇ ਪਹੁੰਚਣ 'ਤੇ ਪੂਰੀ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੂੰ 3 ਸਾਲ ਦੀ ਕੈਦ ਤੇ 3 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਮਹਿਲਾ ਨਾਲ ਅਸ਼ਲੀਲ ਹਰਕਤਾਂ ਅਤੇ ਅਸ਼ਲੀਲ ਗੱਲਾਂ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਤਿੰਨ ਸਾਲਾਂ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਸਿਵਲ ਜੱਜ ਸੀਨੀਅਰ ਡਵੀਜਨ ਫਸਟ ਕਲਾਸ ਮੋਹਿਤ ਬਾਂਸਲ ਦੀ ਅਦਾਲਤ ਵਲੋਂ ਇਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ 'ਚ ਅੱਜ ਦੀ ਪਟਿਆਲਾ ਮਹਾਂ ਰੈਲੀ 'ਚ ਹਿੱਸਾ ਲੈਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਰੋਜ਼ ਗਾਰਡਨ ਫੇਜ਼ 3ਬੀ1 ਵਿਖੇ ਹੋਈ, ਜਿਸ ਵਿਚ ਮੁਹਾਲੀ ਅਤੇ ਆਸਪਾਸ ਦੇ ਪੈਨਸ਼ਨਰਾਂ ਵਲੋਂ ਸ਼ਿਰਕਤ ਕੀਤੀ ਗਈ | ਮੀਟਿੰਗ ਵਿਚ ਜਨਰਲ ...

ਪੂਰੀ ਖ਼ਬਰ »

ਨਗਰ ਕੌਾਸਲ ਕੁਰਾਲੀ ਦੀ ਮੀਟਿੰਗ ਰਹੀ ਹੰਗਾਮਾ ਭਰਪੂਰ ਮੀਟਿੰਗ 'ਚ ਕਾਰਜਸਾਧਕ ਅਫ਼ਸਰ ਦੀ ਬਦਲੀ ਦਾ ਮਤਾ ਪਾਸ ਕਰਨ ਤੋਂ ਇਲਾਵਾ ਨਹੀਂ ਹੋ ਸਕੀ ਕੋਈ ਕਾਰਵਾਈ

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਨਗਰ ਕੌਾਸਲ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਕੌਾਸਲ ਪ੍ਰਧਾਨ ਵਲੋਂ ਕੁਝ ਦਿਨ ਪਹਿਲਾਂ ਨੋਟਿਸ ਦੇ ਕੇ ਮੁਲਤਵੀ ਕਰਨ ਦੇ ਬਾਵਜੂਦ ਅੱਜ ਅਚਾਨਕ ਸੱਦੀ ਗਈ ਕੌਾਸਲ ਦੀ ਮੀਟਿੰਗ ਹੰਗਾਮਾ ਭਰਪੂਰ ਰਹੀ | ਮੀਟਿੰਗ 'ਚ ਕੌਾਸਲ ਦੇ ਕਾਰਜਸਾਧਕ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਮੀਟਿੰਗ ਦੌਰਾਨ ਖਰੜ ਸ਼ਹਿਰ ਦੇ ਵਿਕਾਸ ਲਈ 26.24 ਕਰੋੜ ਦੇ ਮਤੇ ਪਾਸ

ਖਰੜ, 13 ਅਗਸਤ (ਜੰਡਪੁਰੀ)-ਨਗਰ ਕੌਾਸਲ ਖਰੜ ਦੀ ਮੀਟਿੰਗ ਕੌਾਸਲ ਪ੍ਰਧਾਨ ਅੰਜੂ ਚੰਦਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਜਿਥੇ ਨਗਰ ਕੌਾਸਲ ਦੇ 6 ਮੁਲਾਜ਼ਮਾਂ ਨੂੰ ਸੇਵਾ-ਮੁਕਤੀ ਦਾ ਲਾਭ ਦੇਣ ਸਬੰਧੀ ਮਤੇ ਨੂੰ ਬਿਨ•ਾਂ ਕਿਸੇ ਬਹਿਸ ਦੇ ਪਾਸ ਕਰ ਦਿੱਤਾ ਗਿਆ, ਉਥੇ ਹੀ ਖਰੜ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਦਿੱਲੀ ਦੇ ਤੁਗਲਕਾਬਾਦ ਖੇਤਰ ਵਿਖੇ ਗੁਰੂ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਸਬੰਧ ਵਿਚ ਅੱਜ ਵੱਖ-ਵੱਖ ਦਲਿਤ ਜਥੇਬੰਦੀਆਂ ਵਲੋਂ ਪੰਜਾਬ ਬੰਦ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਦਿੱਤੇ ਗਏ ਸੱਦੇ ਦੇ ਚਲਦਿਆਂ ਅੱਤਿਆਚਾਰ ਅਤੇ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੀ ਕਾਰ 'ਚੋਂ ਲਾਸ਼ ਬਰਾਮਦ ਨਸ਼ੇ ਦੀ ਓਵਰਡੋਜ਼ ਵੀ ਹੋ ਸਕਦੀ ਹੈ ਮੌਤ ਦਾ ਕਾਰਨ

ਜ਼ੀਰਕਪੁਰ, 13 ਅਗਸਤ (ਅਵਤਾਰ ਸਿੰਘ)-ਸਥਾਨਕ ਪੁਲਿਸ ਨੂੰ ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਗਲੋਬਲ ਬਿਜ਼ਨੈੱਸ ਮੌਲ ਦੇ ਨੇੜਿਓਾ ਇਕ ਕਾਰ 'ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ | ਪ੍ਰਤੱਖਦਰਸ਼ੀਆਂ ਅਨੁਸਾਰ ਬੀਤੇ ਕੱਲ੍ਹ ਵੀ ਜਦੋਂ ਇਸ ਸੜਕ ਤੋਂ ਨਗਰ ਕੀਰਤਨ ਨਿਕਲਿਆ ਸੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਲੜਕੇ ਗਿ੍ਫ਼ਤਾਰ

ਖਰੜ, 13 ਅਗਸਤ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ 2 ਲੜਕਿਆਂ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਭਿਸ਼ੇਕ ਕੁਮਾਰ ਅਤੇ ਹੰਸਪ੍ਰੀਤ ਵਜੋਂ ਹੋਈ ਹੈ, ਜਿਨ੍ਹਾਂ ਦੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਨਾਬਾਲਗ ਲੜਕੀ ਨਾਲ ਹੋਟਲ ਵਿਚ ਜਾ ਕੇ ਜਬਰ-ਜਨਾਹ ਕਰਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਫੇਜ਼-11 ਦੀ ਪੁਲਿਸ ਨੇ ਅੰਬ ਸਾਹਿਬ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਟਿਊਸ਼ਨ 'ਤੇ ਪੜ੍ਹਨ ਵਾਲੇ ਬੱਚਿਆਂ ਕਰਕੇ ਹੋਈ ਲੜਾਈ, ਮਾਪੇ ਤੇ ਟਿਊਸ਼ਨ ਪੜ੍ਹਾਉਣ ਵਾਲਾ ਮਾਸਟਰ ਜ਼ਖ਼ਮੀ

ਡੇਰਾਬੱਸੀ, 13 ਅਗਸਤ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਏ.ਟੀ.ਐਸ. ਸੁਸਾਇਟੀ ਦੇ ਇਕ ਫਲੈਟ 'ਚ ਟਿਊਸ਼ਨ ਪੜ੍ਹਾਉਣ ਵਾਲੇ ਮਾਸਟਰ ਅਤੇ ਬੱਚਿਆਂ ਦੇ ਮਾਪਿਆਂ 'ਚ ਹੋਈ ਲੜਾਈ 'ਚ 4 ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਦੋ ਵਿਰੁੱਧ ਮਾਮਲਾ ਦਰਜ

ਮੁੱਲਾਂਪੁਰ ਗਰੀਬਦਾਸ, 13 ਅਗਸਤ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਪੁਲਿਸ ਨੇ ਅੱਜ ਸਲਾਮਤਪੁਰ ਦੀ ਨਦੀ ਵਿਚ ਛਾਪੇਮਾਰੀ ਕਰਦਿਆਂ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀਆਂ ਨੂੰ ਜੇ.ਸੀ.ਬੀ. ਅਤੇ ਟਰੈਕਟਰ-ਟਰਾਲੀ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਐਚ.ਓ. ਭਗਵੰਤ ਸਿੰਘ ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਕੁੱਟਮਾਰ ਕਰਨ ਦਾ ਲਗਾਇਆ ਦੋਸ਼

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਮੁੱਲਾਂਪੁਰ ਗਰੀਬਦਾਸ ਦੀ ਇਕ ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦਿਆਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਗੁਰਿੰਦਰ ਕੌਰ ਨੇ ...

ਪੂਰੀ ਖ਼ਬਰ »

210 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਖਰੜ, 13 ਅਗਸਤ (ਜੰਡਪੁਰੀ)-ਸੀ. ਆਈ. ਏ ਸਟਾਫ਼ ਵਲੋਂ 210 ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਪਿੰਡ ਮੱਛਲੀ ਕਲਾਂ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੌਰਾਨ ਸੰਗਤ ਦੇ ਮੋਬਾਈਲ ਫ਼ੋਨ ਅਤੇ ਪਰਸ ਚੋਰੀ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਲਾਲੜੂ ਖੇਤਰ ਵਿਚੋਂ ਗੁਜਰੇ ਕੌਮਾਂਤਰੀ ਨਗਰ ਕੀਰਤਨ ਦੌਰਾਨ ਪੁੱਜੀ ਸੰਗਤ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਨਿਸ਼ਾਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX