ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਿਰਨ ਖੇਰ ਵਲੋਂ ਬਾਸਕਟਬਾਲ ਕੋਰਟ ਦਾ ਉਦਘਾਟਨ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਰਕਾਰੀ ਮਾਡਲ ਹਾਈ ਸਕੂਲ, ਸੈਕਟਰ 45 ਸੀ ਵਿਚ ਬਾਸਕਟਬਾਲ ਅਤੇ ਵਾਲੀਬਾਲ ਕੋਰਟ ਦਾ ਉਦਘਾਟਨ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਸਾਈਕਲ ਪਾਰਕਿੰਗ ਅਤੇ ਇਕ ਸਟੇਜ ਦਾ ਵੀ ਉਦਘਾਟਨ ...

ਪੂਰੀ ਖ਼ਬਰ »

ਹੜਤਾਲ ਕਾਰਨ ਬਣੇ ਹਾਲਾਤ 'ਤੇ ਮੂਕ ਦਰਸ਼ਕ ਬਣੀ ਨਹੀਂ ਰਹਿ ਸਕਦੀ ਹਾਈਕੋਰਟ-ਫੁੱਲ ਬੈਂਚ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਰਿਆਣਾ 'ਚ ਐਡਮਿਨਸਟ੍ਰੇਟਿਵ ਟਿ੍ਬਿਊਨਲ 'ਹੈਟ' ਬਣਾਏ ਜਾਣ ਦੇ ਵਿਰੋਧ ਵਿਚ ਹੜਤਾਲ ਤੇ ਬਣੇ ਹਾਲਾਤ 'ਤੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ, ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਆਰ.ਕੇ.ਜੈਨ ...

ਪੂਰੀ ਖ਼ਬਰ »

ਹੋਮਗਾਰਡ ਜਵਾਨ 'ਤੇ ਤਿੰਨ ਬੱਚਿਆਂ ਨਾਲ ਕੁੱਟਮਾਰ ਕਰਨ ਦੇ ਲੱਗੇ ਦੋਸ਼

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਪਲਸੌਰਾ ਵਿਚ ਇਕ ਹੋਮ ਗਾਰਡ ਜਵਾਨ ਵਲੋਂ ਆਪਣੇ ਗੁਆਂਢ ਵਿਚ ਰਹਿੰਦੇ ਤਿੰਨ ਬੱਚਿਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਅਨੁਸਾਰ ਜਿਨ੍ਹਾਂ ਬੱਚਿਆਂ ਨਾਲ ਕੁੱਟਮਾਰ ਕੀਤੀ ਗਈ ਹੈ ...

ਪੂਰੀ ਖ਼ਬਰ »

ਵਿਜੀਲੈਂਸ ਨੇ ਜੁਲਾਈ ਮਹੀਨੇ 14 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਕੱੁਲ 12 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ...

ਪੂਰੀ ਖ਼ਬਰ »

ਆਟੋ ਸਵਾਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਆ ਸਕਦਾ ਹੈ ਫ਼ੈਸਲਾ

ਚੰਡੀਗੜ੍ਹ, 13 ਅਗਸਤ (ਰਣਜੀਤ ਸਿੰਘ/ਜਾਗੋਵਾਲ)- ਸਾਲ 2016 'ਚ ਆਟੋ ਸਵਾਰ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਆਟੋ ਚਾਲਕ ਮੁਹੰਮਦ ਇਰਫਾਨ ਿਖ਼ਲਾਫ਼ ਆਈ.ਪੀ.ਸੀ ਦੀ ਧਾਰਾ 376-ਈ ਜੋੜਨ ਦੇ ਬਾਅਦ ਬੁੱਧਵਾਰ ਅਦਾਲਤ ਮਾਮਲੇ ਵਿਚ ਆਪਣਾ ਫ਼ੈਸਲਾ ਸੁਣਾ ਸਕਦੀ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਕ ਵਲੋਂ ਡੀਲਰ ਪੁਆਇੰਟ 'ਤੇ ਨਵੇਂ ਨਾਨ-ਟਰਾਂਸਪੋਰਟ ਵਾਹਨ ਰਜਿਸਟੇ੍ਰਸ਼ਨ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਅੱਜ ਡੀਲਰ ਪੁਆਇੰਟ'ਤੇ ਹੀ ਨਵੇਂ ਨਾਨ-ਟਰਾਂਸਪੋਰਟ ਵਾਹਨ ਰਜਿਸਟੇ੍ਰਸ਼ਨ ਦੀ ਸ੍ਰੀ. ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ.ਟੀ. ਮਹਿਮਾਨ ਘਰ ਵਿਖੇ ਰਸਮੀ ਸ਼ੁਰੂਆਤ ਕੀਤੀ | ਇਸ ਵੇਲੇ ਸ੍ਰੀ ਵਿਰਾਟ ਆਰ.ਐਲ.ਏ. ...

ਪੂਰੀ ਖ਼ਬਰ »

ਮੁਵੱਕਿਲਾਂ ਨੂੰ ਨਹੀਂ ਰੋਕਣਗੇ ਵਕੀਲ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ)- ਵਕੀਲਾਂ ਵਲੋਂ ਮੁਵੱਕਿਲਾਂ ਨੂੰ ਹਾਈਕੋਰਟ ਦੇ ਅੰਦਰ ਐਾਟਰੀ ਕਰਨੋਂ ਰੋਕਣ 'ਤੇ ਹਾਈਕੋਰਟ ਵਲੋਂ ਨੋਟਿਸ ਲਏ ਜਾਣ ਅਤੇ ਬਾਰ ਦੇ ਆਮ ਇਜਲਾਸ ਦੌਰਾਨ ਮੈਂਬਰਾਂ ਦੇ ਵਿਚਾਰਾਂ ਵਿਚ ਵਖਰੇਵਾਂ ਆਉਣ ਉਪਰੰਤ ਬਾਰ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਰਾਹੀਂ ਅਗਲੇ 2 ਮਹੀਨਿਆਂ 'ਚ 2800 ਕਰੋੜ ਦੀ ਵਸੂਲੀ ਕਰਨਗੇ ਨਿੱਜੀ ਥਰਮਲ ਪਲਾਂਟ-ਭਗਵੰਤ ਮਾਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਹਿਲਾਂ ਹੀ ਹੱਦੋਂ ਮਹਿੰਗੀ ਬਿਜਲੀ ਲੈ ਰਹੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਸਰਕਾਰ ਦੇ ਗ਼ਲਤ ਅਤੇ ਮਾਰੂ ਸਮਝੌਤਿਆਂ ਕਾਰਨ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਵਿਚ ਪੈਂਦੇ ਜੰਗਲ ਇਲਾਕੇ 'ਚ ਇਕ ਵਿਅਕਤੀ ਦੀ ਲਾਸ਼ ਭੇਦ ਭਰੇ ਹਾਲਾਤ ਵਿਚ ਮਿਲੀ | ਮੰਗਲਵਾਰ ਸਵੇਰੇ ਕਿਸੇ ਨੇ ਪੁਲਿਸ ਨੂੰ ਲਾਸ਼ ਬਾਰੇ ਜਾਣਕਾਰੀ ਦਿੱਤੀ ਜਿਸ ਦੇ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂਮਾਜਰਾ ਕਾਲੋਨੀ ਦੇ ਰਹਿਣ ਵਾਲੇ ਅਤੁੱਲ ਵਜੋਂ ਹੋਈ ਹੈ | ਪੁਲਿਸ ਟੀਮ ਨੇ ਉਸ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਵਿਲੱਖਣ ਸੇਵਾਵਾਂ ਨਿਭਾਉਣ ਲਈ 21 ਨੂੰ ਮਿਲਣਗੇ ਪ੍ਰਸੰਸਾ ਪੱਤਰ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ 'ਤੇ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਲਈ 21 ਨਾਗਰਿਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ | ਜਿਨ੍ਹਾਂ ਵਿਚ ਡਾ.ਅਨੀਤਾ ਕੌਸ਼ਲ ਪਿ੍ੰਸੀਪਲ ਕਾਲਜ ਲੜਕੀਆਂ ਸੈਕਟਰ ...

ਪੂਰੀ ਖ਼ਬਰ »

ਰਵਿਦਾਸ ਮੰਦਰ ਮੁੜ ਉਸਾਰੇ ਸਰਕਾਰ- ਬਰਾੜ

ਚੰਡੀਗੜ੍ਹ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਦਿੱਲੀ ਵਿਚ ਭਗਤ ਰਵਿਦਾਸ ਦੇ ਮੰਦਰ ਨੂੰ ਢਾਹੇ ਜਾਣ ਲਈ ਸਿੱਧੇ ਤੌਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਨੇ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਪੰਜਾਬ 'ਚ ਜਨਰਲ ਵਰਗਾਾ ਨੂੰ ਸਰਕਾਰੀ ਨੌਕਰੀਆਂ 'ਚ 10 ਫ਼ੀਸਦੀ ਰਾਖਵੇਂਕਰਨ 'ਤੇ ਫਾਈਨਲ ਮੋਹਰ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)- ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਅਹਿਮ ਪੱਤਰ ਜਾਰੀ ਕਰਦਿਆਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਾ ਵਿਚ ਦਸ ਫ਼ੀਸਦੀ ਰਾਖਵੇਂਕਰਨ ਦਾ ਲਾਭ ਦੇਣ ਦੇ ਹੁਕਮ ਜਾਰੀ ਕੀਤੇ ਹਨ ¢ ਪ੍ਰਸੋਨਲ ਵਿਭਾਗ ਨੇ ਰਾਖਵੇਂਕਰਨ ਸਬੰਧੀ ਰੋਸਟਰ ਵਿਚ ਸੋਧ ਕਰਦਿਆਂ ਸਮੂਹ ਮਹਿਕਮਿਆਂ ਨੂੰ ਭਵਿੱਖ ਵਿਚ ਸਿੱਧੀ ਭਰਤੀ ਇਸ ਨਵੇਂ ਰੋਸਟਰ ਅਨੁਸਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ ¢ ਚੇਤੇ ਰਹੇ ਕਿ ਸੂਬਾ ਸਰਕਾਰ ਨੇ ਕੇਂਦਰ ਦੇ ਇਸ ਫ਼ੈਸਲੇ ਤੇ ਮੋਹਰ ਤਾਂ ਕਾਫ਼ੀ ਸਮਾਂ ਪਹਿਲਾਂ ਲਗਾ ਦਿੱਤੀ ਸੀ ਪ੍ਰੰਤੂ ਇਸ ਸਬੰਧੀ ਰਾਖਵੇਂਕਰਨ ਰੋਸਟਰ ਵਿਚ ਸੋਧ ਕਰਨੀ ਜ਼ਰੂਰੀ ਸੀ ਜੋ ਕਿ ਪ੍ਰਸੋਨਲ ਵਿਭਾਗ ਵਲੋਂ ਰਿਜ਼ਰਵੇਸ਼ਨ ਸੈੱਲ ਦੀਆਂ ਹਦਾਇਤਾਂ ਅਨੁਸਾਰ ਹੁਣ ਇਹ ਸੋਧ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਭਵਿੱਖ ਵਿਚ ਸਿੱਧੀ ਭਰਤੀ 'ਚ ਜਨਰਲ ਵਰਗ ਦੇ ਗ਼ਰੀਬ ਲੋਕਾਂ ਨੂੰ ਦਸ ਫ਼ੀਸਦੀ ਰਾਖਵਾਂਕਰਨ ਮਿਲਿਆ ਕਰੇਗਾ | ਅੱਜ ਸਬੰਧੀ ਰਾਜ ਸਰਕਾਰ ਦੇ ਪ੍ਰਸੋਨਲ ਵਿਭਾਗ ਰੋਸਟਰ ਅਤੇ ਪੱਤਰ ਜਾਰੀ ਕੀਤਾ ਗਿਆ ਹੈ ਜਿਸ 'ਚ ਕਿਹਾ ਗਿਆ ਹੈ ਕਿ ਹਦਾਇਤਾਂ ਨੰ. 8/30/96-3ਪੀ.ਪੀ..1/17240-17244 21 ਅਗਸਤ 1997 ਵੱਲ ਦਿਵਾਉਣ ਅਤੇ ਇਹ ਲਿਖਣ ਦੀ ਹਦਾਇਤ ਹੋਈ ਹੈ ਕਿ ਮੰਤਰੀ ਪ੍ਰੀਸ਼ਦ ਵਲੋਂ ਮੀਟਿੰਗ 2 ਮਾਰਚ 2019 ਵਿਚ ਪੰਜਾਬ ਰਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਸਨੀਕਾਂ ਨੂੰ ਸਿੱਧੀ ਭਰਤੀ ਦੀਆਂ ਗਰੁੱਪ ਏ, ਬੀ, ਸੀ ਅਤੇ ਡੀ. ਆਸਾਮੀਆਂ ਵਿਚ 10 ਫ਼ੀਸਦੀ ਰਾਖਵਾਂਕਰਨ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ | ਇਸ ਸੰਦਰਭ ਵਿਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵਲੋਂ ਪੱਤਰ ਨੰ. 1/3/2019-ਆਰਸੀ1/120 ਮਿਤੀ 28 ਮਈ 2019 ਰਾਹੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਲਾਗੂ ਕਰਨ ਹਿੱਤ ਸਰਕਾਰ ਵਲੋਂ ਨਿਰਧਾਰਤ ਰੋਸਟਰ ਨੁਕਤਿਆਂ ਨੂੰ ਮੁੜ ਤਹਿ ਕਰਨ ਦੀ ਲੋੜ ਪਈ | ਸਰਕਾਰ ਵਲੋਂ ਇਸ ਮਾਮਲੇ ਨੂੰ ਵਿਚਾਰਦੇ ਹੋਏ ਸਿੱਧੀ ਭਰਤੀ ਸਬੰਧੀ ਰੋਸਟਰ ਨੁਕਤੇ ਮੁੜ ਤੋਂ ਤਹਿ ਕਰ ਦਿੱਤੇ ਗਏ ਹਨ, ਜਿਨ੍ਹਾਂ ਦਾ ਵਿਵਰਣ ਇਸ ਪੱਤਰ ਨਾਲ ਨੱਥੀ ਕਰ ਦਿੱਤਾ ਗਿਆ ਹੈ | ਇਸ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਿੱਧੀ ਭਰਤੀ ਇਨ੍ਹਾਂ ਰੋਸਟਰ ਨੁਕਤਿਆਂ ਅਨੁਸਾਰ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ

ਪੰਜਾਬ 'ਚ ਕਰੈਡਿਟ ਡਿਪਾਜਿਟ ਅਨੁਪਾਤ 'ਚ 9.33 ਫ਼ੀਸਦੀ ਦੀ ਗਿਰਾਵਟ ਕਿਉਂ ਆਈ, ਨਹੀਂ ਪਤਾ!

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਪੰਜਾਬ ਬੈਂਕਾਂ ਨੂੰ ਇਹ ਪਤਾ ਨਹੀਂ ਕਿ ਪੰਜਾਬ ਵਿਚ ਕਰੈਡਿਟ ਡਿਪਾਜਿਟ ( ਸੀਡੀ ) ਅਨੁਪਾਤ 'ਚ 9.33 ਫ਼ੀਸਦੀ ਦੀ ਗਿਰਾਵਟ ਕਿਉਂ ਆਈ ਹੈ | ਅੱਜ ਪੰਜਾਬ ਦੇ ਵਿੱਤ ਸਕੱਤਰ ਅਨੀਰੁੱਧ ਤਿਵਾੜੀ ਨੇ 149 ਵੀਂ ਰਾਜ ਪੱਧਰੀ ਬੈਂਕਰਸ ਕਮੇਟੀ ਦੀ ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਬਲੌਾਗੀ ਥਾਣੇ ਦੀ ਪੁਲਿਸ ਨੇ ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਪਿੰਡ ਬੱਲੋਮਾਜਰਾ ਦੇ ਰਹਿਣ ਵਾਲੇ ਤਰਨਜੀਤ ਸਿੰਘ ਉਰਫ਼ ਘੋਲੂ ਅਤੇ ਉਸ ਦੇ ਚਾਚ ਮਨਜੀਤ ਸਿੰਘ ਿਖ਼ਲਾਫ਼ 14 ਸਾਲਾਂ ਬਾਅਦ ...

ਪੂਰੀ ਖ਼ਬਰ »

ਪੀ.ਯੂ. ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਧਾਰਾ 370 ਅਤੇ 35ਏ 'ਤੇ ਖੁੱਲ੍ਹੀ ਵਿਚਾਰ-ਚਰਚਾ ਲਈ ਨਹੀਂ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿਦਿਆਰਥੀ ਜਥੇਬੰਦੀ ਪੀ.ਐਸ.ਯੂ (ਲਲਕਾਰ) ਨੂੰ ਜੰਮੂ-ਕਸ਼ਮੀਰ ਵਿਚ ਧਾਰਾ 370 ਅਤੇ 35ਏ ਹਟਾਏ ਜਾਣ ਸਬੰਧੀ ਖੁੱਲ੍ਹੀ ਵਿਚਾਰ-ਚਰਚਾ ਲਈ ਪ੍ਰਵਾਨਗੀ ਨਹੀਂ ਦਿੱਤੀ ਗਈ | ਜਿਸ ਕਾਰਨ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਸਮਾਰਟ ਸਿਟੀ ਦੇ ਪ੍ਰਾਜੈਕਟਾਂ 'ਤੇ ਸਮੀਖਿਆ ਬੈਠਕ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਸਮਾਰਟ ਸਿਟੀ ਦੇ ਪੋ੍ਰਜੈਕਟਾਂ ਦੇ ਕੰਮਾਂ ਦੀ ਧੀਮੀ ਰਫ਼ਤਾਰ ਤੋਂ ਚਿੰਤਤ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਦੇ ਬਾਅਦ ਅੱਜ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਪੋ੍ਰਜੈਕਟਾਂ ਦੀ ਸਥਿਤੀ ਸਬੰਧੀ ਸਮੀਖਿਆ ਬੈਠਕ ਕੀਤੀ | ...

ਪੂਰੀ ਖ਼ਬਰ »

ਇੱਕ ਕੈਬਨਿਟ ਮੰਤਰੀ, ਇੱਕ ਸੰਸਦ ਮੈਂਬਰ ਅਤੇ ਦੋ ਵਿਧਾਇਕਾਂ ਵਲੋਂ ਅਸ਼ਵਨੀ ਬਿਗਾਨਿਆਂ ਨੂੰ ਚੇਅਰਮੈਨ ਲਾਉਣ ਦੀ ਸਿਫ਼ਾਰਿਸ਼ ਵਾਲਮੀਕਿ ਮਜ਼੍ਹਬੀ ਸੰਤ ਸਮਾਜ ਦੇ ਇਲਾਵਾ ਕਈ ਸੰਸਥਾਵਾਂ ਨੇ ਮੱੁਖ ਮੰਤਰੀ ਨੂੰ ਸਿਫ਼ਾਰਿਸ਼ਾਂ ਭੇਜੀਆਂ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂਆਂ ਨੂੰ ਚੇਅਰਮੈਨੀਆਂ ਦੇਣ ਲਈ ਕਾਂਗਰਸ ਪਾਰਟੀ ਵਲੋਂ ਪਾਰਟੀ ਲਈ ਕੀਤੇ ਕੰਮ ਦੇ ਨਾਲ-ਨਾਲ ਸਬੰਧਤ ਇਲਾਕਿਆਂ ਦੇ ਵਿਧਾਇਕ, ਮੰਤਰੀ ਜਾਂ ਸੰਸਦ ਮੈਂਬਰ ਦੀ ਲਿਖਤੀ ਸਿਫ਼ਾਰਿਸ਼ ਹੋਣੀ ਵੀ ਲਾਜ਼ਮੀ ਦੱਸੀ ਗਈ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ ਸਾਹਿਤਕ ਅਕਾਦਮੀ ਵਲੋਂ ਕਰਵਾਇਆ ਗਿਆ 'ਕੁਲਹਿੰਦ ਤ੍ਰੈ-ਭਾਸ਼ੀ ਕਵੀ ਦਰਬਾਰ'

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਅੱਜ ਚੰਡੀਗੜ੍ਹ ਸਾਹਿਤਕ ਅਕਾਦਮੀ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਕੁਲਹਿੰਦ ਤ੍ਰੈ-ਭਾਸ਼ੀ ਕਵੀ ਦਰਬਾਰ' ਵਿਚ ਨਾਮੀਂ ਸ਼ਾਇਰਾਂ ਵਲੋਂ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਦੀਆਂ ਬੱਸਾਂ 'ਚ ਅੱਜ ਮਹਿਲਾਵਾਂ ਨੂੰ ਮੁਫ਼ਤ ਸਫਰ ਦੀ ਸਹੂਲਤ

ਚੰਡੀਗੜ੍ਹ, 13 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਰੱਖੜੀ ਦੇ ਪਵਿੱਤਰ ਮੌਕੇ 'ਤੇ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਬੱਸਾਂ ਵਿਚ ਸਾਰੀਆਂ ਮਹਿਲਾਵਾਂ ਤੇ 15 ਸਾਲ ਤੱਕ ਦੇ ਬੱਚਿਆਂ ਲਈ ਮੁਫ਼ਤ ਯਾਤਰਾ ਸਹੂਲਤ ਦੇਣ ਦਾ ਐਲਾਨ ਕੀਤਾ ਹੈ | ਇਹ ਸਹੂਲਤ 14 ਅਗਸਤ ਦੁਪਹਿਰ 12 ...

ਪੂਰੀ ਖ਼ਬਰ »

ਐਸ.ਓ.ਆਈ ਵਲੋਂ ਚੰਡੀਗੜ੍ਹ ਇਕਾਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਅੰਦਰ ਇਸ ਨਾਲ ਸਬੰਧਿਤ ਕਾਲਜਾਂ ਅੰਦਰ ਹੋਣ ਜਾ ਰਹੀਆਂ ਵਿਦਿਆਰਥੀ ਜਥੇਬੰਦੀਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ...

ਪੂਰੀ ਖ਼ਬਰ »

ਪੰਜਾਬ 'ਚ ਜਨਰਲ ਵਰਗਾਾ ਨੂੰ ਸਰਕਾਰੀ ਨੌਕਰੀਆਂ 'ਚ 10 ਫ਼ੀਸਦੀ ਰਾਖਵੇਂਕਰਨ 'ਤੇ ਫਾਈਨਲ ਮੋਹਰ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)- ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਅਹਿਮ ਪੱਤਰ ਜਾਰੀ ਕਰਦਿਆਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਾ ਵਿਚ ਦਸ ਫ਼ੀਸਦੀ ਰਾਖਵੇਂਕਰਨ ਦਾ ਲਾਭ ਦੇਣ ਦੇ ਹੁਕਮ ਜਾਰੀ ਕੀਤੇ ਹਨ ¢ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਲਾਲੜੂ ਪੁੱਜਣ 'ਤੇ ਸੰਗਤਾਂ ਵਲੋਂ ਜੈਕਾਰਿਆਂ ਨਾਲ ਸਵਾਗਤ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਮਹਾਨ ਨਗਰ ਕੀਰਤਨ ਦਾ ਦੇਰ ਰਾਤ ਲਾਲੜੂ ਵਿਖੇ ਪਹੁੰਚਣ 'ਤੇ ਪੂਰੀ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੂੰ 3 ਸਾਲ ਦੀ ਕੈਦ ਤੇ 3 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਮਹਿਲਾ ਨਾਲ ਅਸ਼ਲੀਲ ਹਰਕਤਾਂ ਅਤੇ ਅਸ਼ਲੀਲ ਗੱਲਾਂ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਤਿੰਨ ਸਾਲਾਂ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਸਿਵਲ ਜੱਜ ਸੀਨੀਅਰ ਡਵੀਜਨ ਫਸਟ ਕਲਾਸ ਮੋਹਿਤ ਬਾਂਸਲ ਦੀ ਅਦਾਲਤ ਵਲੋਂ ਇਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ 'ਚ ਅੱਜ ਦੀ ਪਟਿਆਲਾ ਮਹਾਂ ਰੈਲੀ 'ਚ ਹਿੱਸਾ ਲੈਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਰੋਜ਼ ਗਾਰਡਨ ਫੇਜ਼ 3ਬੀ1 ਵਿਖੇ ਹੋਈ, ਜਿਸ ਵਿਚ ਮੁਹਾਲੀ ਅਤੇ ਆਸਪਾਸ ਦੇ ਪੈਨਸ਼ਨਰਾਂ ਵਲੋਂ ਸ਼ਿਰਕਤ ਕੀਤੀ ਗਈ | ਮੀਟਿੰਗ ਵਿਚ ਜਨਰਲ ...

ਪੂਰੀ ਖ਼ਬਰ »

ਨਗਰ ਕੌਾਸਲ ਕੁਰਾਲੀ ਦੀ ਮੀਟਿੰਗ ਰਹੀ ਹੰਗਾਮਾ ਭਰਪੂਰ ਮੀਟਿੰਗ 'ਚ ਕਾਰਜਸਾਧਕ ਅਫ਼ਸਰ ਦੀ ਬਦਲੀ ਦਾ ਮਤਾ ਪਾਸ ਕਰਨ ਤੋਂ ਇਲਾਵਾ ਨਹੀਂ ਹੋ ਸਕੀ ਕੋਈ ਕਾਰਵਾਈ

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਨਗਰ ਕੌਾਸਲ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਕੌਾਸਲ ਪ੍ਰਧਾਨ ਵਲੋਂ ਕੁਝ ਦਿਨ ਪਹਿਲਾਂ ਨੋਟਿਸ ਦੇ ਕੇ ਮੁਲਤਵੀ ਕਰਨ ਦੇ ਬਾਵਜੂਦ ਅੱਜ ਅਚਾਨਕ ਸੱਦੀ ਗਈ ਕੌਾਸਲ ਦੀ ਮੀਟਿੰਗ ਹੰਗਾਮਾ ਭਰਪੂਰ ਰਹੀ | ਮੀਟਿੰਗ 'ਚ ਕੌਾਸਲ ਦੇ ਕਾਰਜਸਾਧਕ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਮੀਟਿੰਗ ਦੌਰਾਨ ਖਰੜ ਸ਼ਹਿਰ ਦੇ ਵਿਕਾਸ ਲਈ 26.24 ਕਰੋੜ ਦੇ ਮਤੇ ਪਾਸ

ਖਰੜ, 13 ਅਗਸਤ (ਜੰਡਪੁਰੀ)-ਨਗਰ ਕੌਾਸਲ ਖਰੜ ਦੀ ਮੀਟਿੰਗ ਕੌਾਸਲ ਪ੍ਰਧਾਨ ਅੰਜੂ ਚੰਦਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਜਿਥੇ ਨਗਰ ਕੌਾਸਲ ਦੇ 6 ਮੁਲਾਜ਼ਮਾਂ ਨੂੰ ਸੇਵਾ-ਮੁਕਤੀ ਦਾ ਲਾਭ ਦੇਣ ਸਬੰਧੀ ਮਤੇ ਨੂੰ ਬਿਨ•ਾਂ ਕਿਸੇ ਬਹਿਸ ਦੇ ਪਾਸ ਕਰ ਦਿੱਤਾ ਗਿਆ, ਉਥੇ ਹੀ ਖਰੜ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੌਰਾਨ ਸੰਗਤ ਦੇ ਮੋਬਾਈਲ ਫ਼ੋਨ ਅਤੇ ਪਰਸ ਚੋਰੀ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਲਾਲੜੂ ਖੇਤਰ ਵਿਚੋਂ ਗੁਜਰੇ ਕੌਮਾਂਤਰੀ ਨਗਰ ਕੀਰਤਨ ਦੌਰਾਨ ਪੁੱਜੀ ਸੰਗਤ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਨਿਸ਼ਾਨਾ ...

ਪੂਰੀ ਖ਼ਬਰ »

210 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਖਰੜ, 13 ਅਗਸਤ (ਜੰਡਪੁਰੀ)-ਸੀ. ਆਈ. ਏ ਸਟਾਫ਼ ਵਲੋਂ 210 ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਪਿੰਡ ਮੱਛਲੀ ਕਲਾਂ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਕੁੱਟਮਾਰ ਕਰਨ ਦਾ ਲਗਾਇਆ ਦੋਸ਼

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਮੁੱਲਾਂਪੁਰ ਗਰੀਬਦਾਸ ਦੀ ਇਕ ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦਿਆਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਗੁਰਿੰਦਰ ਕੌਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਦੋ ਵਿਰੁੱਧ ਮਾਮਲਾ ਦਰਜ

ਮੁੱਲਾਂਪੁਰ ਗਰੀਬਦਾਸ, 13 ਅਗਸਤ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਪੁਲਿਸ ਨੇ ਅੱਜ ਸਲਾਮਤਪੁਰ ਦੀ ਨਦੀ ਵਿਚ ਛਾਪੇਮਾਰੀ ਕਰਦਿਆਂ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀਆਂ ਨੂੰ ਜੇ.ਸੀ.ਬੀ. ਅਤੇ ਟਰੈਕਟਰ-ਟਰਾਲੀ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਐਚ.ਓ. ਭਗਵੰਤ ਸਿੰਘ ...

ਪੂਰੀ ਖ਼ਬਰ »

ਟਿਊਸ਼ਨ 'ਤੇ ਪੜ੍ਹਨ ਵਾਲੇ ਬੱਚਿਆਂ ਕਰਕੇ ਹੋਈ ਲੜਾਈ, ਮਾਪੇ ਤੇ ਟਿਊਸ਼ਨ ਪੜ੍ਹਾਉਣ ਵਾਲਾ ਮਾਸਟਰ ਜ਼ਖ਼ਮੀ

ਡੇਰਾਬੱਸੀ, 13 ਅਗਸਤ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਏ.ਟੀ.ਐਸ. ਸੁਸਾਇਟੀ ਦੇ ਇਕ ਫਲੈਟ 'ਚ ਟਿਊਸ਼ਨ ਪੜ੍ਹਾਉਣ ਵਾਲੇ ਮਾਸਟਰ ਅਤੇ ਬੱਚਿਆਂ ਦੇ ਮਾਪਿਆਂ 'ਚ ਹੋਈ ਲੜਾਈ 'ਚ 4 ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਨਾਬਾਲਗ ਲੜਕੀ ਨਾਲ ਹੋਟਲ ਵਿਚ ਜਾ ਕੇ ਜਬਰ-ਜਨਾਹ ਕਰਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਫੇਜ਼-11 ਦੀ ਪੁਲਿਸ ਨੇ ਅੰਬ ਸਾਹਿਬ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਲੜਕੇ ਗਿ੍ਫ਼ਤਾਰ

ਖਰੜ, 13 ਅਗਸਤ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ 2 ਲੜਕਿਆਂ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਭਿਸ਼ੇਕ ਕੁਮਾਰ ਅਤੇ ਹੰਸਪ੍ਰੀਤ ਵਜੋਂ ਹੋਈ ਹੈ, ਜਿਨ੍ਹਾਂ ਦੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੀ ਕਾਰ 'ਚੋਂ ਲਾਸ਼ ਬਰਾਮਦ ਨਸ਼ੇ ਦੀ ਓਵਰਡੋਜ਼ ਵੀ ਹੋ ਸਕਦੀ ਹੈ ਮੌਤ ਦਾ ਕਾਰਨ

ਜ਼ੀਰਕਪੁਰ, 13 ਅਗਸਤ (ਅਵਤਾਰ ਸਿੰਘ)-ਸਥਾਨਕ ਪੁਲਿਸ ਨੂੰ ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਗਲੋਬਲ ਬਿਜ਼ਨੈੱਸ ਮੌਲ ਦੇ ਨੇੜਿਓਾ ਇਕ ਕਾਰ 'ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ | ਪ੍ਰਤੱਖਦਰਸ਼ੀਆਂ ਅਨੁਸਾਰ ਬੀਤੇ ਕੱਲ੍ਹ ਵੀ ਜਦੋਂ ਇਸ ਸੜਕ ਤੋਂ ਨਗਰ ਕੀਰਤਨ ਨਿਕਲਿਆ ਸੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਦਿੱਲੀ ਦੇ ਤੁਗਲਕਾਬਾਦ ਖੇਤਰ ਵਿਖੇ ਗੁਰੂ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਸਬੰਧ ਵਿਚ ਅੱਜ ਵੱਖ-ਵੱਖ ਦਲਿਤ ਜਥੇਬੰਦੀਆਂ ਵਲੋਂ ਪੰਜਾਬ ਬੰਦ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਦਿੱਤੇ ਗਏ ਸੱਦੇ ਦੇ ਚਲਦਿਆਂ ਅੱਤਿਆਚਾਰ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX