ਤਾਜਾ ਖ਼ਬਰਾਂ


ਵਿਸ਼ਵ ਯੁਵਾ ਕੌਸ਼ਲ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਿਤ
. . .  2 minutes ago
ਰਾਜਸਥਾਨ 'ਚ ਕੋਰੋਨਾ ਦੇ 235 ਨਵੇਂ ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਮੌਤ
. . .  10 minutes ago
ਜੈਪੁਰ, 15 ਜੁਲਾਈ- ਰਾਜਸਥਾਨ 'ਚ ਅੱਜ ਕੋਰੋਨਾ ਦੇ 235 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਹੋਰ ਮੌਤਾਂ ਹੋਈਆਂ ਹਨ। ਇਨ੍ਹਾਂ ਤੋਂ ਇਲਾਵਾ 30 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰਾਂ ਨੂੰ ਭੇਜਿਆ ਗਿਆ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਸੇਵਾ ਸ਼ੁਰੂ
. . .  26 minutes ago
ਅੰਮ੍ਰਿਤਸਰ, 15 ਜੁਲਾਈ (ਰਾਜੇਸ਼ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ...
ਨਾਭਾ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  46 minutes ago
ਨਾਭਾ, 15 ਜੁਲਾਈ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਅਜੀਤ ਨਗਰ 'ਚ ਮੁੜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 30 ਸਾਲਾ ਤੇ 31 ਸਾਲਾ ਔਰਤਾਂ ਅਤੇ 35 ਸਾਲਾ ਵਿਅਕਤੀ ਸ਼ਾਮਲ ਹੈ...
ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 30 ਹਜ਼ਾਰ ਦੇ ਕਰੀਬ ਮਾਮਲੇ ਆਏ ਸਾਹਮਣੇ, 582 ਲੋਕਾਂ ਦੀ ਮੌਤ
. . .  58 minutes ago
ਨਵੀਂ ਦਿੱਲੀ, 15 ਜੁਲਾਈ- ਦੇਸ਼ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 30 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 582 ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਹੁਣ...
ਮੈਂ ਭਾਜਪਾ 'ਚ ਸ਼ਾਮਲ ਨਹੀਂ ਹੋਵਾਂਗਾ - ਸਚਿਨ ਪਾਇਲਟ
. . .  about 1 hour ago
ਨਵੀਂ ਦਿੱਲੀ, 15 ਜੁਲਾਈ - ਮੀਡੀਆ ਰਿਪੋਰਟਾਂ ਮੁਤਾਬਿਕ ਕਾਂਗਰਸ ਤੋਂ ਬਗ਼ਾਵਤ ਕਰਨ 'ਤੇ ਸਚਿਨ ਪਾਇਲਟ ਨੇ ਕਿਹਾ ਹੈ ਕਿ ਉਹ ਭਾਜਪਾ 'ਚ ਸ਼ਾਮਲ ਨਹੀਂ ਹੋਣ...
ਅੱਜ ਸੀ.ਬੀ.ਐਸ.ਈ. ਵਲੋਂ 10ਵੀਂ ਦੇ ਨਤੀਜੇ ਐਲਾਨੇ ਜਾਣਗੇ
. . .  about 2 hours ago
ਨਵੀਂ ਦਿੱਲੀ, 15 ਜੁਲਾਈ - ਸੀ.ਬੀ.ਐਸ.ਈ. ਬੋਰਡ ਦਸਵੀਂ ਦੇ ਰਿਜ਼ਲਟ ਦਾ ਅੱਜ ਇੰਤਜਾਰ ਖ਼ਤਮ ਹੋ ਰਿਹਾ ਹੈ। ਸੀ.ਬੀ.ਐਸ.ਈ. ਬੋਰਡ ਅੱਜ ਬੁੱਧਵਾਰ ਨੂੰ 10ਵੀਂ ਦੇ ਨਤੀਜੇ ਜਾਰੀ ਕਰੇਗਾ। ਸੀ.ਬੀ.ਐਸ.ਈ. ਨੇ ਲੰਘੇ ਸੋਮਵਾਰ ਨੂੰ 12ਵੀਂ ਦੇ ਨਤੀਜੇ...
17 ਜੁਲਾਈ ਨੂੰ ਮੋਦੀ ਦਾ ਸੰਯੁਕਤ ਰਾਸ਼ਟਰ 'ਚ ਹੋਵੇਗਾ ਸੰਬੋਧਨ
. . .  about 3 hours ago
ਨਵੀਂ ਦਿੱਲੀ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਢ ਮੌਕੇ 17 ਜੁਲਾਈ ਨੂੰ ਵਰਚੂਲੀ ਸੰਬੋਧਨ ਕਰਨਗੇ। ਭਾਰਤ ਦੀ ਸੁਰੱਖਿਆ ਕੌਂਸਲ ਦੀ ਜਿੱਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਦਾ ਯੂ.ਐਨ...
ਪਾਇਲਟ ਦੇ ਕਦਮ 'ਤੇ ਸਾਰਿਆਂ ਦੀ ਨਜ਼ਰ, ਅੱਜ ਭਾਜਪਾ ਦੀ ਬੈਠਕ
. . .  about 3 hours ago
ਜੈਪੁਰ, 15 ਜੁਲਾਈ - ਰਾਜਸਥਾਨ 'ਚ ਕਾਂਗਰਸ ਵਲੋਂ ਸਚਿਨ ਪਾਇਲਟ ਨੂੰ ਮੰਤਰੀ ਮੰਡਲ ਤੋਂ ਹਟਾਏ ਜਾਣ ਤੋਂ ਬਾਅਦ ਮੌਜੂਦਾ ਸਿਆਸੀ ਹਾਲਾਤ 'ਤੇ ਭਾਜਪਾ ਨੇ ਨਜਰ ਰੱਖੀ ਹੋਈ ਹੈ। ਜਾਣਕਾਰੀ ਮੁਤਾਬਿਕ ਮੰਗਲਵਾਰ ਦਿਨ ਭਰ ਭਾਜਪਾ ਨੇਤਾਵਾਂ ਨੇ ਇਸ ਮੁੱਦੇ 'ਤੇ ਵਿਚਾਰ ਵਟਾਂਦਰਾ...
ਅੱਜ ਦਾ ਵਿਚਾਰ
. . .  about 3 hours ago
ਖਮਾਣੋਂ ‘ਚ ਇਕ ਹੋਰ ਹਾਈਵੇ ਪੁਲਿਸ ਪਾਰਟੀ ਮੁਲਾਜ਼ਮ ਕੋਰੋਨਾ ਪਾਜ਼ੀਟਿਵ
. . .  1 day ago
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ )-ਸੋਮਵਾਰ ਨੂੰ ਸਿਹਤ ਵਿਭਾਗ ਖਮਾਣੋਂ ਵਲੋਂ ਸੀਨੀਅਰ ਮੈਡੀਕਲ ਅਫਸਰ ਡਾ. ਹਰਭਜਨ ਰਾਮ ਅਤੇ ਕਰੋਨਾ ਸਬੰਧੀ ਪ੍ਰਬੰਧਕੀ ਟੀਮ ਦੇ ਮੁਖੀ ਡਾ ਨਰੇਸ਼ ਚੌਹਾਨ ਦੀ ਅਗਵਾਈ 62 ਲੋਕਾਂ ਦੇ ਕਰੋਨਾ ...
ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ
. . .  1 day ago
ਅੰਮ੍ਰਿਤਸਰ ,14 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਦੇ ਥਾਣਾ ਰਾਮਬਾਗ ਦੇ ਇਲਾਕੇ "ਕਟੜਾ ਬਘੀਆ" ਵਿਖੇ ਇਕ ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ ਕਾਰਣ ਗੁਦਾਮ ਵਿਚ ਪਏ ਗੱਤੇ ਨੂੰ ...
ਨਵੋਦਿਆ ਵਿਦਿਆਲਿਆ 'ਚ ਇਕਾਂਤਵਾਸ ਕੀਤੇ ਦੋ ਲੋਕਾਂ 'ਚ ਕੋਰੋਨਾ ਦੀ ਪੁਸ਼ਟੀ
. . .  1 day ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਸ਼ਾਹਕੋਟ) ਵਿਖੇ ਇਕਾਂਤਵਾਸ ਕੀਤੇ ਗਏ ਦੋ ਲੋਕਾਂ 'ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਬੀ.ਈ.ਈ ਚੰਦਨ ਮਿਸ਼ਰਾ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬੀਤੇ ਦਿਨੀਂ ਵਿਦੇਸ਼ ਤੋਂ ਆਏ ਲੋਕਾਂ ਦਾ ਕੋਰੋਨਾ ਟੈਸਟ...
8 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ ਦਹਿਲਿਆ ਰਾਜਪੁਰਾ ਸ਼ਹਿਰ
. . .  1 day ago
ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ 8ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਗੁਰੂ ਨਾਨਕ ਕਲੋਨੀ ਵਿਚ 3, ਗੁਰੂ ਨਾਨਕ ਨਗਰ ਨਲਾਸ ਰੋਡ ਅਤੇ ਆਨੰਦ ਨਗਰ ਤੋਂ 2-2 ਅਤੇ ਇਕ ਹੋਰ...
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰਵਾਇਆ ਕੋਰੋਨਾ ਪਾਜ਼ੀਟਿਵ ਮਰੀਜ਼ ਦਾ ਅੰਤਿਮ ਸੰਸਕਾਰ
. . .  1 day ago
ਜਲਾਲਾਬਾਦ, 14 ਜੁਲਾਈ (ਕਰਨ ਚੁਚਰਾ) - ਵਿਧਾਨ ਸਭਾ ਹਲਕੇ ਜਲਾਲਾਬਾਦ ਅਧੀਨ ਪੈਂਦੇ ਪਿੰਡ ਰੱਤਾ ਖੇੜਾ ਦੇ 50 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਪਹਿਲੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਤੋਂ ਲਿਆਂਦਾ ਗਿਆ ਹੈ। ਜਲਾਲਾਬਾਦ...
ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਕਾਨਫ਼ਰੰਸ ਦੌਰਾਨ ਖ਼ਾਲਿਸਤਾਨ ਐਲਾਨੇ ਨੌਜਵਾਨਾਂ ਦੇ ਮਾਮਲੇ ਚ ਨਵਾਂ ਮੋੜ
. . .  1 day ago
ਸਮਾਣਾ, 14 ਜੁਲਾਈ ( ਹਰਵਿੰਦਰ ਸਿੰਘ ਟੋਨੀ) ਬੀਤੀ 30 ਜੂਨ ਨੂੰ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪਟਿਆਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਯੂ.ਪੀ.ਏ ਤਹਿਤ ਗ੍ਰਿਫ਼ਤਾਰ ਤਿੰਨ ਨੌਜਵਾਨਾਂ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪੁਲਿਸ ਵੱਲੋਂ ਇਨ੍ਹਾਂ ਚੋਂ ਇੱਕ ਨੌਜਵਾਨ ਜਸਪ੍ਰੀਤ ਸਿੰਘ ਨੂੰ ਪੁਖ਼ਤਾ ਸਬੂਤ ਨਾ ਮਿਲਣ ਕਾਰਨ ਮਾਣਯੋਗ ਅਦਾਲਤ...
ਪਠਾਨਕੋਟ ਦੇ 1 ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ, ਇੱਕ ਹੋਰ ਪਾਜ਼ੀਟਿਵ
. . .  1 day ago
ਪਠਾਨਕੋਟ, 14 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ 'ਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਹੋਰ ਕੋਰੋਨਾ ਪਾਜ਼ੀਟਿਵ ਆਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 1 ਕੋਰੋਨਾ ਪਾਜ਼ੀਟਿਵ ਦੀ ਮੌਤ ਪੀ ਜੀ ਆਈ ਚੰਡੀਗੜ੍ਹ ਵਿਖੇ ਹੋਈ ਹੈ ਜੋ ਜੇਰੇ ਇਲਾਜ...
ਦੁਕਾਨਦਾਰ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ
. . .  1 day ago
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ ਦੇ ਭੀੜ ਭਾੜ ਵਾਲੇ ਇਲਾਕੇ ਨਿਊ ਟਾਊਨ ਗਲੀ ਵਿਚ ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਦੁਕਾਨ ਅੰਦਰ ਵੜ ਕੇ ਦੁਕਾਨਦਾਰ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਦੁਕਾਨਦਾਰ ਤਜਿੰਦਰ ਸਿੰਘ ਉਰਫ ਪਿੰਕਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗ ਗਲੀ ਮੋਗਾ ਨੂੰ ਸਿਵਲ ਹਸਪਤਾਲ...
ਕਾਲੀ ਸੂਚੀ 'ਚ ਸ਼ਾਮਲ ਪਰਮਜੀਤ ਪੰਮਾ ਦੀ ਰਿਹਾਇਸ਼ 'ਚ ਐਨ.ਆਈ.ਏ ਵਲੋਂ ਲਈ ਗਈ ਤਲਾਸ਼ੀ
. . .  1 day ago
ਐੱਸ.ਏ.ਐੱਸ ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)- ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ 'ਚ ਸ਼ਾਮਲ ਕੀਤੇ ਪਰਮਜੀਤ....
ਪਟਿਆਲਾ 'ਚ 78 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 4 ਹੋਰ ਕੋਰੋਨਾ ਮਰੀਜ਼ਾਂ...
ਕਪੂਰਥਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 14 ਜੁਲਾਈ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ 'ਚ ਅੱਜ ਦੋ ਕੋਰੋਨਾ ਪਾਜ਼ੀਟਿਵ ਦੇ ਕੇਸ ...
ਦੂਸਰੇ ਟੈਸਟ 'ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 14 ਜੁਲਾਈ (ਪਵਨ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ...
ਲੁਧਿਆਣਾ 'ਚ ਕੋਰੋਨਾ ਦੇ 106 ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ) - ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ...
ਨਵਾਂਸ਼ਹਿਰ 'ਚ 4 ਔਰਤਾਂ ਸਮੇਤ 9 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 14 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਵੀ ਹੁਣ ਕੋਰੋਨਾ ਵਾਇਰਸ ਨੇ ਲੋਕਾਂ ਨੂੰ ਜਕੜਨਾ ਸ਼ੁਰੂ ਕਰ ਦਿੱਤਾ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਰੂਪਨਗਰ

ਦਿੱਲੀ 'ਚ ਰਵਿਦਾਸ ਮੰਦਰ ਢਾਹੁਣ ਵਿਰੁੱਧ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਜੀ ਦੀ ਯਾਦ ਵਿਚ ਉਸਾਰੇ ਗਏ ਪ੍ਰਾਚੀਨ ਮੰਦਰ ਨੂੰ ਕੇਂਦਰ ਸਰਕਾਰ ਅਧੀਨ ਡੀ.ਡੀ.ਏ. ਵਲੋਂ ਢਾਹੁਣ ਵਿਰੁੱਧ ਅੱਜ ਰਵਿਦਾਸੀਆ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ...

ਪੂਰੀ ਖ਼ਬਰ »

ਸਕੂਟਰ ਅੱਗੇ ਆਉਣ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ

ਰੂਪਨਗਰ, 13 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਪਲਟ ਗਈ ਅਤੇ ਵੱਡਾ ਹਾਦਸਾ ਹੋਣੋਂ ਟੱਲ ਗਿਆ, ਜਦਕਿ ਸਾਰੇ ਬੱਚੇ ਸੁਰੱਖਿਅਤ ਹਨ | ਜਾਣਕਾਰੀ ਅਨੁਸਾਰ ਸੇਂਟ ਕਾਰਮਲ ਸਕੂਲ ਕਟਲੀ ਦੀ ਬੱਸ (ਪੀ.ਬੀ.11 ਬੀ-ਐਫ-5644) ...

ਪੂਰੀ ਖ਼ਬਰ »

ਲੜਕੀਆਂ ਲਈ ਆਏ ਸਾਈਕਲ, ਬਣੇ ਬੰਦ ਕਮਰਿਆਂ ਦਾ ਸ਼ਿੰਗਾਰ

ਬੇਲਾ, 13 ਅਗਸਤ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਮਾਈ ਭਾਗੋ ਸਕੀਮ ਅਧੀਨ ਸਕੂਲ ਦੀਆਂ +1 ਤੇ +2 ਦੀਆਂ ਲੜਕੀਆਂ ਨੂੰ ਵੰਡਣ ਆਏ ਸਾਈਕਲ ਬੰਦ ਕਮਰਿਆਂ ਦਾ ਸ਼ਿੰਗਾਰ ਬਣੇ ਹੋਏ ਹਨ ਕਿੳਾੁਕਿ ਇਨ੍ਹਾਂ ਸਾਈਕਲਾਂ ਨੂੰ ਤਕਸੀਮ ਕਰਨ ਲਈ ਸਥਾਨਕ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਾਲਜ ਪ੍ਰਬੰਧਕਾਂ ਵਿਰੁੱਧ ਧਰਨਾ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਵਿਦਿਆਰਥੀ ਮੰਗਾਂ ਨੂੰ ਲੈ ਕੇ ਧਰਨਾ | ਅੱਜ ਸਰਕਾਰੀ ਕਾਲਜ ਰੋਪੜ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਮੂਹ ਵਿਦਿਆਰਥੀਆਂ ਵਲੋਂ ਕਾਲਜ ਪ੍ਰਸ਼ਾਸਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਹੋਏ

ਰੂਪਨਗਰ, 13 ਅਗਸਤ (ਮਨਜਿੰਦਰ ਸਿੰਘ ਚੱਕਲ)-ਮਿਸ਼ਨ ਤੰਦਰੁਸਤ ਤਹਿਤ ਪੰਜਾਬ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਨਹਿਰੂ ਸਟੇਡੀਅਮ ਰੂਪਨਗਰ ਦੇ ਤੈਰਾਕੀ ਪੂਲ ਵਿਚ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਲੜਕੇ ਅਤੇ ਲੜਕੀਆਂ ਅੰਡਰ 14, 18 ਤੇ 25 ਜ਼ਿਲ੍ਹਾ ਖੇਡ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ 'ਤੇ ਬਿਨਾ ਜਾਂਚ ਕੀਤੇ ਧੋਖਾਧੜੀ ਦਾ ਮਾਮਲਾ ਦਰਜ ਕਰਨ ਦਾ ਦੋਸ਼

ਮੋਰਿੰਡਾ, 13 ਅਗਸਤ (ਪਿ੍ਤਪਾਲ ਸਿੰਘ)-ਸਿਟੀ ਪੁਲਿਸ ਥਾਣਾ ਮੋਰਿੰਡਾ ਵਲੋਂ 17 ਅਪ੍ਰੈਲ 2019 ਨੂੰ ਧੋਖਾਧੜੀ ਤਹਿਤ ਦਰਜ ਕੀਤੇ ਮੁਕੱਦਮਾ ਨੰਬਰ 36 ਨੂੰ ਪੀੜਤ ਵਿਅਕਤੀ ਪਵਿੱਤਰ ਸਿੰਘ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ | ਇਸ ਸਬੰਧੀ ਪਵਿੱਤਰ ਸਿੰਘ ਪੁੱਤਰ ਤਾਰਾ ਸਿੰਘ ...

ਪੂਰੀ ਖ਼ਬਰ »

120 ਬੋਤਲਾਂ ਵਿਸਕੀ ਦੀਆਂ ਬਰਾਮਦ ਕਰ ਕੇ ਇੱਕ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸਕਾਰਪਿਓ ਗੱਡੀ ਵਿਚੋਂ ਲਈ ਤਲਾਸ਼ੀ ਦੌਰਾਨ 120 ਬੋਤਲਾਂ ਵਿਸਕੀ ਚੰਡੀਗੜ੍ਹ ਵਿੱਕਰੀ ਵਾਲੀ ਕਾਬੂ ਕਰਕੇ ਇੱਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੋਪੜ ਵਿਖੇ ਨਾਨਕ ਬਗੀਚੀ ਦੇ ਤਹਿਤ ਬੂਟੇ ਲਾਏ

ਰੂਪਨਗਰ, 13 ਅਗਸਤ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕ ਬਗੀਚੀ ਦੇ ਤਹਿਤ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਅਤੇ ਜੋਗਰਫ਼ੀ ਵਿਭਾਗ ਵਲੋਂ ਵਣ ਮਹਾਂਉਤਸਵ ...

ਪੂਰੀ ਖ਼ਬਰ »

ਭਰਤਗੜ੍ਹ ਨਵੇਂ ਐਸ.ਐਮ.ਓ. ਵਜੋਂ ਡਾ. ਰਜਿੰਦਰ ਕੁਮਾਰ ਨੇ ਸੰਭਾਲਿਆ ਅਹੁਦਾ

ਭਰਤਗੜ੍ਹ, 13 ਅਗਸਤ (ਜਸਬੀਰ ਸਿੰਘ ਬਾਵਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਡਾ. ਰਜਿੰਦਰ ਕੁਮਾਰ ਨੇ ਭਰਤਗੜ੍ਹ ਸਥਿਤ ਕਮਿਊਨਿਟੀ ਸਿਹਤ ਕੇਂਦਰ ਦੇ ਨਵੇਂ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ, ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਭੱਠਾ ਸਾਹਿਬ ਵਿਖੇ ਹੋਈ ਜਿਸ ਵਿਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਵਿਚਾਰਾਂ ਕੀਤੀਆਂ ਗਈਆਂŠ‡ | ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਸ਼ਹਿਰ ਵਿਚ ਸੜਕ ਉੱਤੇ ਜਾਂ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਨੂੰ ਜਾਂਦੇ ਰਸਤਿਆਂ ਵਿਚ ਘੁੰਮ ਰਹੇ ਆਵਾਰਾ ਪਸ਼ੂ, ਆਵਾਰਾ ਕੁੱਤੇ ਜਾਂ ਪਾਲਤੂ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਜਿਨ੍ਹਾਂ ਕਾਰਨ ਕਿਸਾਨ ਬਹੁਤ ਦੁਖੀ ਹਨ ਹਰ ਰੋਜ਼ ਆਪਸੀ ਲੜਾਈ ਝਗੜੇ ਵਧਦੇ ਜਾ ਰਹੇ ਹਨ | ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਪਾਣੀਆਂ ਦੀ ਸੰਭਾਲ ਤੇ ਪਾਣੀਆਂ ਦੀ ਵੰਡ ਲਈ ਰਾਜਾਂ ਦਾ ਹੱਕ ਖੋਹ ਕੇ ਆਪਣੇ ਹੱਥ ਵਿਚ ਲਿਆ ਹੈ ਉਸ ਸਬੰਧੀ ਆਪੋ-ਆਪਣੇ ਰਾਜਾਂ ਦੇ ਸੰਸਦ ਮੈਂਬਰ ਇਸ ਦਾ ਵਿਰੋਧ ਕਰਨ | ਭਾਰਤੀ ਕਿਸਾਨ ਯੂਨੀਅਨ ਪੰਜਾਬ ਪੱਧਰ 'ਤੇ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ | ਸ਼ੂਗਰ ਮਿੱਲਾਂ ਤੋਂ ਬਕਾਇਆ ਦੁਆਉਣ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼ੂਗਰ ਮਿਲਾਂ ਕਿਸਾਨਾਂ ਨੂੰ ਲੈਵੀ ਰੇਟ ਦੀ ਖੰਡ ਨਕਦ ਪੈਸੇ ਲੈ ਕੇ ਦੇ ਰਹੀਆਂ ਹਨ ਜਦੋਂ ਕਿ ਆਪ ਕਿਸਾਨਾਂ ਦਾ ਕਰੋੜਾਂ ਰੁਪਇਆ ਦੱਬੀ ਬੈਠੀਆਂ ਹਨ | ਚੌਥੇ ਮਤੇ ਰਾਹੀਂ ਮੰਗ ਕੀਤੀ ਗਈ ਕਿ ਘਰੇਲੂ ਬਿਜਲੀ ਦੇ ਰੇਟ 5 ਰੁਪਏ ਪ੍ਰਤੀ ਯੂਨਿਟ ਕੀਤੇ ਜਾਣ ਅਤੇ ਬਿਜਲੀ ਬਿੱਲ ਦੋ ਮਹੀਨੇ ਮਗਰੋਂ ਦੇਣ ਦੀ ਬਜਾਏ ਹਰ ਮਹੀਨੇ ਲਏ ਜਾਣ | ਪੰਜਵੇਂ ਮਤੇ ਰਾਹੀਂ ਮੰਗ ਕੀਤੀ ਗਈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਕਿਸਾਨਾਂ ਨੂੰ ਲੱਗੀ ਪੈਨਸ਼ਨ ਜ਼ਿਲ੍ਹਾ ਰੂਪਨਗਰ ਵਿਚ ਬਹੁਤ ਜ਼ਿਆਦਾ ਕੇਸ ਪੈਂਡਿੰਗ ਪਏ ਹਨ | ਕੋਆਪ੍ਰੇਟਿਵ ਮਹਿਕਮਾ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਨੂੰ ਲਾਗੂ ਕਰਵਾਏ | ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਕਿ 60 ਸਾਲ ਦੀ ਉਮਰ ਤੋਂ ਬਾਅਦ ਹਰ ਕਿਸਾਨ ਨੂੰ 6000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ | ਕਿਸਾਨਾਂ ਦੀਆਂ ਹੋਰ ਵੀ ਅਨੇਕਾਂ ਸਮੱਸਿਆਵਾਂ ਲਈ 27 ਅਗਸਤ 2019 ਨੂੰ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋ ਰਹੀ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਵਿਚ ਸ਼ਾਮਲ ਹੋਣ ਲਈ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ | ਅੱਜ ਦੀ ਮੀਟਿੰਗ ਦੌਰਾਨ ਕਰਨੈਲ ਸਿੰਘ ਰਸੀਦਪੁਰ ਜ਼ਿਲ੍ਹਾ ਵਿੱਤ ਸਕੱਤਰ, ਕੇਹਰ ਸਿੰਘ ਅਮਰਾਲੀ ਜ਼ਿਲ੍ਹਾ ਮੀਤ ਪ੍ਰਧਾਨ, ਭਗਵੰਤ ਸਿੰਘ ਰਸੂਲਪੁਰ ਜ਼ਿਲ੍ਹਾ ਮੀਤ ਪ੍ਰਧਾਨ, ਗੁਰਨਾਮ ਸਿੰਘ ਪ੍ਰਧਾਨ ਬਲਾਕ ਸ੍ਰੀ ਚਮਕੌਰ ਸਾਹਿਬ, ਮਲਕੀਤ ਸਿੰਘ ਮਾਵੀ ਡਹਿਰ ਜਨਰਲ ਸਕੱਤਰ ਸ੍ਰੀ ਚਮਕੌਰ ਸਾਹਿਬ, ਦਲਜੀਤ ਸਿੰਘ ਚਲਾਕੀ ਪ੍ਰਧਾਨ ਬਲਾਕ ਮੋਰਿੰਡਾ, ਭਿੰਦਰ ਸਿੰਘ ਮੁੰਡੀਆ, ਜਗੀਰ ਸਿੰਘ ਅਸਰਪੁਰ, ਮੇਹਰ ਸਿੰਘ ਮਾਹਲਾਂ, ਜੋਗਿੰਦਰ ਸਿੰਘ ਦਬੁਰਜੀ, ਅਮਰਿੰਦਰ ਸਿੰਘ ਮਾਹਲਾਂ, ਅਮਰਜੀਤ ਸਿੰਘ ਖੇੜੀ, ਦੀਵਾਨ ਸਿੰਘ, ਜਗਤਾਰ ਸਿੰਘ ਸੁਰਤਾਪੁਰ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਮ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਦੇਸ ਰਾਜ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਆਜ਼ਾਦੀ ਦਿਵਸ ਸਬੰਧੀ ਫ਼ੁਲ ਡਰੈੱਸ ਰਿਹਰਸਲ ਕਰਵਾਈ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ 15 ਅਗਸਤ ਨੰ ਕਰਵਾਏ ਜਾ ਰਹੇ ਆਜ਼ਾਦੀ ਦਿਵਸ ਸਬੰਧੀ ਸਮਾਰੋਹ ਲਈ ਅੱਜ ਫ਼ੁਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਥਾਨਕ ਤਹਿਸੀਲਦਾਰ ਸੁਸ਼ੀਲ ਕੁਮਾਰ ਸ਼ਰਮਾ ਤੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਾਹਨਪੁਰ ਖੂਹੀ ਸਕੂਲ ਦਾ ਕੀਤਾ ਦੌਰਾ

ਕਾਹਨਪੁਰ ਖੁਹੀ, 13 ਅਗਸਤ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਮੰਤਵ ਨਾਲ ਬਣਾਏ ਜਾ ਰਹੇ ਸਮਾਰਟ ਸਕੂਲਾਂ ਨੂੰ 15 ਅਗਸਤ ਨੂੰ ਪੰਜਾਬ ਰਾਜ ਦੇ ਲੋਕਾਂ/ਵਿਦਿਆਰਥੀਆਂ ਨੂੰ ਲੋਕ ਅਰਪਣ ਕੀਤਾ ਜਾਣਾ ਹੈ¢ 15 ਅਗਸਤ ਨੂੰ ...

ਪੂਰੀ ਖ਼ਬਰ »

ਲੁਠੇੜੀ ਵਿਖੇ ਮੈਡੀਕਲ ਸਟੋਰ ਦੀ ਡਰੱਗ ਇੰਸਪੈਕਟਰ ਤੇ ਪੁਲਿਸ ਨੇ ਕੀਤੀ ਜਾਂਚ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)-ਨੇੜਲੇ ਕਸਬਾ ਲੁਠੇੜੀ ਦੇ ਇੱਕ ਮੈਡੀਕਲ ਸਟੋਰ ਤੇ ਡਰੱਗ ਇੰਸਪੈਕਟਰ ਤੇ ਪੁਲਿਸ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ, ਕੋਈ ਵੀ ਇਤਰਾਜ਼ਯੋਗ ਦਵਾਈ ਨਹੀਂ ਮਿਲੀ ਪਰ ਰਿਕਾਰਡ ਵਿਚ ਪਾਈਆਂ ਊਣਤਾਈਆਂ ਤੇ ਫਾਰਮਾਸਿਸਟ ਦੇ ...

ਪੂਰੀ ਖ਼ਬਰ »

ਕੌਮਾਂਤਰੀ ਦੰਗਲ ਸਬੰਧੀ ਭਰਤਗੜ੍ਹ 'ਚ ਪੋਸਟਰ ਜਾਰੀ

ਭਰਤਗੜ੍ਹ, 13 ਅਗਸਤ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ ਵਿਚ ਅੱਜ ਬਾਬਾ ਪਰਮਜੀਤ ਸਿੰਘ ਹੰਸਾਲੀ ਵਲੋਂ ਪ੍ਰਬੰਧਕਾਂ ਤੇ ਮੁਹਤਬਰਾਂ ਦੀ ਮੌਜੂਦਗੀ ਵਿਚ ਭਰਤਗੜ੍ਹ 'ਚ ਹੋਣ ਵਾਲੇ ਤਿੰਨ-ਦਿਨਾ ਕੌਮਾਂਤਰੀ ਦੰਗਲ ਸਬੰਧੀ ਪੋਸਟਰ ਜਾਰੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਲਗਾਉਣ ਦੌਰਾਨ ਬੰਦ ਕੀਤੀ ਨਾਲੀ ਖੋਲ੍ਹਣ ਦੀ ਮੰਗ

ਕੀਰਤਪੁਰ ਸਾਹਿਬ, 13 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)-ਮੁੱਖ ਬਾਜ਼ਾਰ ਦਰਮਿਆਨ ਗੁਰਦੁਆਰਾ ਸ੍ਰੀ ਸੀਸ ਮਹਿਲ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਇਸ ਦੌਰਾਨ ਉਕਤ ਠੇਕੇਦਾਰ ਵਲੋਂ ਸੜਕ ਵਿਚਕਾਰ ਬਣੀ ਇਕ ਨਾਲੀ ਨੂੰ ...

ਪੂਰੀ ਖ਼ਬਰ »

ਅਬਿਆਣਾ ਸਕੂਲ ਵਿਖੇ ਅਧਿਆਪਕਾਂ ਵਲੋਂ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਲਗਾਏ

ਨੂਰਪੁਰ ਬੇਦੀ, 13 ਅਗਸਤ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਦੇ ਬੇਹੱਦ ਮਿਹਨਤੀ ਮੁੱਖ ਅਧਿਆਪਕ ਪਰਦੀਪ ਕੁਮਾਰ ਵਲੋਂ ਸਕੂਲ ਦੀ ਵਧੀਆ ਦਿੱਖ ਤੇ ਆਧੁਨਿਕ ਬਣਾਉਣ ਲਈ ਪਿਛਲੇ ਸਮੇਂ ਤੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਰੈਵੇਨਿਉ ਯੂਨੀਅਨ ਰੂਪਨਗਰ ਦੀ ਚੋਣ ਸੁਰਿੰਦਰ ਸਿੰਘ ਪ੍ਰਧਾਨ ਬਣੇ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਰੈਵੀਨਿਊ ਸਟਾਫ਼ ਰੋਪੜ ਹੈੱਡ ਵਰਕਸ ਡਵੀਜ਼ਨ ਰੋਪੜ ਦੀ ਮੀਟਿੰਗ ਰੈਸਟ ਹਾਊਸ ਰੋਪੜ ਵਿਖੇ ਹੋਈ | ਜਿਸ ਵਿਚ ਪੁਰਾਣੀ ਯੂਨੀਅਨ ਭੰਗ ਕਰਕੇ ਸਰਬਸੰਮਤੀ ਨਾਲ ਨਵੀਂ ਯੂਨੀਅਨ ਦੀ ਚੋਣ ਕੀਤੀ ਗਈ | ਨਵੀਂ ਚੋਣ ਅਨੁਸਾਰ ਸਰਬਜੀਤ ਸਿੰਘ ਨੂੰ ...

ਪੂਰੀ ਖ਼ਬਰ »

ਕਿਡਜ਼ੀ ਸਕੂਲ ਰੂਪਨਗਰ 'ਚ ਮਨਾਇਆ ਤੀਜ ਦਾ ਤਿਉਹਾਰ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਬੇਲਾ ਚੌਾਕ ਨੇੜੇ ਸਥਿਤ ਕਿਡਜ਼ੀ ਸਕੂਲ ਵਿਖੇ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਡੇ-ਕੇਅਰ ਦੇ ਬੱਚਿਆਂ ਤੋਂ ਲੈ ਕੇ ਪ੍ਰਾਇਮਰੀ ਵਿੰਗ ਤੱਕ ਦੇ ਬੱਚਿਆਂ ਵਿਚ ਤੀਜ ਪ੍ਰਤੀ ਭਾਰੀ ...

ਪੂਰੀ ਖ਼ਬਰ »

ਬੱਸ ਡਰਾਈਵਰ ਨੇ ਲੜਕੀ ਦਾ ਡਿੱਗਿਆ ਮੋਬਾਈਲ ਮੋੜ ਕੇ ਇਮਾਨਦਾਰੀ ਦਾ ਸਬੂਤ ਦਿੱਤਾ

ਮੋਰਿੰਡਾ, 13 ਅਗਸਤ (ਪਿ੍ਤਪਾਲ ਸਿੰਘ)-ਆਰੀਆ ਮਾਡਲ ਸਕੂਲ ਦੇ ਬੱਸ ਡਰਾਈਵਰ ਵਲੋਂ ਇਕ ਲੜਕੀ ਦਾ ਗੁੰਮ ਹੋਇਆ ਕੀਮਤੀ ਮੋਬਾਈਲ ਵਾਪਸ ਮੋੜ ਕੇ ਇਮਾਨਦਾਰੀ ਜਿੰਦਾ ਰਹਿਣ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਪਿੰਡ ਅਰਨੋਲੀ ਨਿਵਾਸੀ ਸਰਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ

ਰੂਪਨਗਰ, 13 ਅਗਸਤ (ਮਨਜਿੰਦਰ ਸਿੰਘ ਚੱਕਲ)-ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਇੱਥੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਤੋਂ ਸਲਾਮੀ ਲਈ¢ ਸਮੁੱਚੀ ਪਰੇਡ ਦੀ ਅਗਵਾਈ ਗੁਰਵਿੰਦਰ ਸਿੰਘ ਡੀ. ਐਸ. ...

ਪੂਰੀ ਖ਼ਬਰ »

ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੈਲੀ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਭਖਵੀਂਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਮੰਗ ਪੱਤਰ ਸਿਵਲ ਸਰਜਨ ਰੂਪਨਗਰ ਨੂੰ ਰੋਹ ਭਰਪੂਰ ਰੈਲੀ ਕਰਕੇ ਦਿੱਤਾ ਗਿਆ | ਇਸ ਰੈਲੀ ਅਤੇ ਮੁਜ਼ਾਹਰੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਆਗੂਆਂ ਅਤੇ ਵਰਕਰਾਂ ਦੀ ਹੋ ਰਹੀ ਇਕੱਤਰਤਾ ਸਬੰਧੀ ਮੀਟਿੰਗ

ਘਨੌਲੀ, 13 ਅਗਸਤ (ਜਸਵੀਰ ਸਿੰਘ ਸੈਣੀ)-ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਸਾਰੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ 16 ਅਗਸਤ ਨੂੰ ਸਵੇਰੇ 10.30 ਵਜੇ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋ ਰਹੀ ਹੈ | ਇਸ ਸਬੰਧੀ ਘਨੌਲੀ ਵਿਖੇ ਹੋਈ ਅਕਾਲੀ ਆਗੂਆਂ ਦੀ ਮੀਟਿੰਗ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਮਹਾਰਾਜਾ ਬ੍ਰਹਮਾ ਨੰਦ ਭੂਰੀ ਵਾਲੇ ਟਰੱਸਟ ਨੂੰ 5 ਲੱਖ ਦੀ ਗ੍ਰਾਂਟ ਦਿੱਤੀ

ਢੇਰ, 13 ਅਗਸਤ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਮਹਾਰਾਜਾ ਬ੍ਰਹਮਾ ਨੰਦ ਭੂਰੀ ਵਾਲੇ ਟਰੱਸਟ ਨੂੰ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ, ਜਿਸ ਦਾ ਚੈੱਕ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈ ਵਲੋਂ ਸੰਤ ਆਤਮਾ ਨੰਦ ਭੂਰੀ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ.ਐਸ.ਨਿੱਕੁੂਵਾਲ, ਕਰਨੈਲ ਸਿੰਘ)-ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਨਰਲ ਸਕੱਤਰ ਮੋਹਨ ਸਿੰਘ ਕੈਂਥ ਨੇ ਏਜੰਡਾ ਪੇਸ਼ ਕੀਤਾ | ਸਭ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾਂ ਯੂਨੀਅਨ ਦੀ ਮਹੀਨਾਵਾਰ ਇਕੱਤਰਤਾ ਮੰਗਾਂ ਨਾ ਮੰਨਣ 'ਤੇ ਸਖ਼ਤ ਸੰਘਰਸ਼ ਦੀ ਧਮਕੀ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਨੰਬਰਦਾਰ ਯੂਨੀਅਨ ਰਜਿ. 643 ਦੀ ਇਕੱਤਰਤਾ ਐਡਵੋਕੇਟ ਪਾਲ ਸਿੰਘ ਕੱਟਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤੇ ਪਾਸ ਕੀਤੇ ਗਏ ਜਿਨ੍ਹਾਂ ...

ਪੂਰੀ ਖ਼ਬਰ »

ਕੰਧ ਤੋੜ ਕੇ ਅੱਠ ਲੱਖ ਰੁਪਏ ਦਾ ਸੋਨਾ ਤੇ 5 ਹਜ਼ਾਰ ਦੀ ਨਕਦੀ ਚੋਰੀ

ਰੂਪਨਗਰ, 13 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਸ਼ਹਿਰ ਦੇ ਮੇਨ ਬਾਜ਼ਾਰ 'ਚ ਇੱਕ ਸੁਨਿਆਰੇ ਦੀ ਦੁਕਾਨ 'ਤੇ ਚੋਰਾਂ ਨੇ ਪਿਛਲੀ ਕੰਧ ਤੋੜ ਕੇ ਅੱਠ ਲੱਖ ਰੁਪਏ ਦਾ ਸੋਨਾ ਤੇ 5 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਇਸ ਸਬੰਧੀ ਦੁਕਾਨ ਮਾਲਕ ਚਮਨ ਲਾਲ ਵਰਮਾ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX