ਤਾਜਾ ਖ਼ਬਰਾਂ


ਪਠਾਨਕੋਟ ਵਿਖੇ 8 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  3 minutes ago
ਪਠਾਨਕੋਟ 12 ਜੁਲਾਈ (ਆਸ਼ੀਸ਼ ਸ਼ਰਮਾ/ਸੰਧੂ/ਚੌਹਾਨ) - ਪਠਾਨਕੋਟ ਵਿਖੇ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੂੰ 182 ਕੋਰੋਨਾ ਜਾਂਚ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 174 ਵਿਅਕਤੀਆਂ...
ਨਾਭਾ 'ਚ 2 ਹੋਰ ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  19 minutes ago
ਨਾਭਾ, 12 ਜੁਲਾਈ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਕੋਰੋਨਾ ਦੇ 2 ਮਰੀਜ਼ ਮੁੜ ਪਾਜ਼ੀਟਿਵ ਆਏ ਹਨ। ਨਾਭਾ ਦੀ ਕਮਲਾ ਕਾਲੋਨੀ ਦੀ 58 ਸਾਲਾ ਔਰਤ ਅਤੇ 7 ਸਾਲਾ ਬੱਚਾ ਕੋਰੋਨਾ ਪਾਜ਼ੀਟਿਵ ਆਉਣ...
ਰਾਜਪੁਰਾ 'ਚ ਇਕ ਹੋਰ ਕੇਸ ਆਇਆ ਕੋਰੋਨਾ ਪਾਜ਼ੀਟਿਵ
. . .  23 minutes ago
ਰਾਜਪੁਰਾ, 12 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਇਕ ਹੋਰ ਕੇਸ ਕੋਰੋਨਾ ਪਾਜ਼ੀਟਿਵ ਆਇਆ ਹੈ ।ਸ਼ਹਿਰ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ।ਇਹ...
ਸੀਨੀਅਰ ਡਿਪਟੀ ਮੇਅਰ ਸਮੇਤ ਪਟਿਆਲਾ 'ਚ ਕੋਰੋਨਾ ਦੇ 22 ਕੇਸ ਪਾਜ਼ੀਟਿਵ
. . .  25 minutes ago
ਪਟਿਆਲਾ, 12 ਜੁਲਾਈ (ਪਰਗਟ ਸਿੰਘ ਬਲਬੇੜ੍ਹਾ) - ਸਿਹਤ ਵਿਭਾਗ ਪਟਿਆਲਾ ਵੱਲੋਂ ਕੋਵਿਡ ਜਾਂਚ ਲਈ ਲਏ ਗਏ ਸੈਂਪਲਾਂ ਦੀ ਅੱਜ ਪ੍ਰਾਪਤ ਹੋਈਆ ਰਿਪੋਰਟਾਂ ਵਿਚ ਨਗਰ ਨਿਗਮ ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਸਮੇਤ ਜ਼ਿਲੇ੍ਹ ਭਰ ਵਿਚੋਂ 22 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਦੀ ਪੁਸ਼ਟੀ ਸਿਵਲ...
ਜ਼ਿਲ੍ਹਾ ਕਪੂਰਥਲਾ ਚ ਕੋਰੋਨਾ ਨਾਲ ਸਬੰਧਿਤ ਇਕ ਹੋਰ ਕੇਸ ਆਇਆ ਸਾਹਮਣੇ
. . .  30 minutes ago
ਕਪੂਰਥਲਾ, 12 ਜੁਲਾਈ (ਸਡਾਨਾ) - ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਸਬੰਧੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸਿਹਤ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਪੂਰਥਲਾ ਦੇ ਪੀਰ ਚੌਧਰੀ ਨੇੜੇ ਦੇ ਵਸਨੀਕ 24 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਦਾ ਕਿ ਜਲੰਧਰ...
ਮਾਡਲ ਤੇ ਅਦਾਕਾਰਾ ਦਿਵਿਆ ਚੌਕਸੀ ਦਾ ਦੇਹਾਂਤ
. . .  49 minutes ago
ਫਗਵਾੜਾ, 12 ਜੁਲਾਈ (ਕਿੰਨੜਾ) - ਮਿਸ ਇੰਡੀਆ ਯੂਨੀਵਰਸ ਦੀ ਕੰਟੈਸਟਡ ਰਹੀ ਮਾਡਲ ਤੇ ਅਦਾਕਾਰਾ ਦਿਵਿਆ ਚੌਕਸੀ ਦਾ ਅੱਜ ਕੈਂਸਰ ਦੇ ਚੱਲਦਿਆਂ ਦੇਹਾਂਤ ਹੋ ਗਿਆ। ਭੋਪਾਲ ਦੀ ਰਹਿਣ ਵਾਲੀ ਤੇ ਮਾਇਆ ਨਗਰੀ 'ਚ ਵਿਲੱਖਣ ਪਹਿਚਾਣ ਕਾਇਮ ਕਰਨ ਵਾਲੀ ਦਿਵਿਆ ਚੌਕਸੀ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ 'ਹੈ ਅਪਨਾ...
ਐਤਵਾਰ ਨੂੰ ਤਾਲਾਬੰਦੀ ਰਹੇਗੀ ਲਾਗੂ - ਕੈਪਟਨ
. . .  about 1 hour ago
ਸ਼ਨੀਵਾਰ ਨੂੰ ਲਾਗੂ ਨਹੀਂ ਕਰ ਰਹੇ ਤਾਲਾਬੰਦੀ - ਕੈਪਟਨ
. . .  about 1 hour ago
ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਪੰਜਾਬ ਦੇ ਚਾਰ ਜ਼ਿਲ੍ਹੇ ਹਾਈ ਅਲਰਟ 'ਤੇ
. . .  about 1 hour ago
ਕੌਹਰੀਆਂ, 12 ਜੁਲਾਈ (ਮਾਲਵਿੰਦਰ ਸਿੰਘ ਸਿੱਧੂ) - ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੁੱਝ ਜ਼ਿਲ੍ਹਿਆਂ ਵਿਚ ਟਿੱਡੀ ਦਲ ਦਾ ਹਮਲਾ ਹੋਇਆ ਹੈ।ਜਿਸ ਕਾਰਨ ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਬਠਿੰਡਾ,ਮਾਨਸਾ,ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਨੂੰ ਹਾਈ ਅਲਰਟ 'ਤੇ ਰੱਖਿਆ...
ਸਿੱਖਿਆ ਬੋਰਡ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਅਕਾਦਮਿਕ ਸਾਲ 2020-21 ਲਈ 9ਵੀਂ ਤੋਂ 12ਵੀਂ ਸ਼੍ਰੇਣੀ ਦੇ ਸਿਲੇਬਸ 'ਚ ਕਟੌਤੀ
. . .  about 1 hour ago
ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਸਕੂਲ ਬੰਦ ਰਹਿਣ ਦੇ ਚੱਲਦਿਆਂ ਸੀ. ਬੀ. ਐੱਸ. ਈ. ਦੀ ਤਰਜ਼ 'ਤੇ ਅਕਾਦਮਿਕ ਸਾਲ 2020-21 ਲਈ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਵਿਚ ਕਟੌਤੀ ਕਰ ਕੇ ਸੋਧਿਆ ਹੋਇਆ ਸਿਲੇਬਸ...
ਸਕੂਲ ਫ਼ੀਸ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ 'ਤੇ ਪੁਨਰ ਵਿਚਾਰ ਅਪੀਲ ਦਾਇਰ ਕਰੇਗੀ ਸਰਕਾਰ - ਕੈਪਟਨ
. . .  about 1 hour ago
ਡੀ.ਸੀ ਰਾਹੀਂ ਲੋਕ ਪ੍ਰਾਪਤ ਕਰ ਸਕਦੇ ਨੇ ਮਾਸਕ - ਕੈਪਟਨ
. . .  about 1 hour ago
ਗ਼ਰੀਬਾਂ ਨੂੰ ਸਰਕਾਰ ਮੁਫ਼ਤ ਮੁਹੱਈਆ ਕਰਵਾਏਗੀ ਮਾਸਕ - ਕੈਪਟਨ
. . .  about 1 hour ago
ਟੈਸਟਿੰਗ ਵਧਣ ਕਾਰਨ ਕੋਰੋਨਾ ਦੇ ਮਾਮਲਿਆਂ 'ਚ ਹੋ ਰਿਹੈ ਵਾਧਾ - ਕੈਪਟਨ
. . .  about 1 hour ago
ਕੋਰੋਨਾ ਨੂੰ ਲੈ ਕੇ ਕੈਪਟਨ ਹੋਏ ਲਾਈਵ, ਲੋਕਾਂ ਦੇ ਸਵਾਲਾਂ ਦੇ ਰਹੇ ਨੇ ਜਵਾਬ
. . .  about 1 hour ago
ਸੀਵਰੇਜ ਪੁੱਟ ਰਹੇ ਦੋ ਮਜ਼ਦੂਰਾਂ ਦੀ ਮਿੱਟੀ ਹੇਠਾਂ ਦੱਬਣ ਕਾਰਨ ਹੋਈ ਮੌਤ
. . .  about 1 hour ago
ਨਸ਼ੇ ਕਾਰਨ ਝੁਨੀਰ ਵਿਖੇ ਨੌਜਵਾਨ ਦੀ ਮੌਤ
. . .  about 2 hours ago
ਝੁਨੀਰ, 12 ਜੁਲਾਈ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ 'ਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਹੋ ਗਈ ...
'ਕਸੌਟੀ ਜ਼ਿੰਦਗੀ ਕੀ' ਦੇ ਅਨੁਰਾਗ ਉਰਫ ਪਾਰਥ ਨੂੰ ਹੋਇਆ ਕੋਰੋਨਾ
. . .  about 2 hours ago
ਮੁੰਬਈ, 12 ਜੁਲਾਈ (ਇੰਦਰਮੋਹਨ ਪਨੂੰ)- ਮਸ਼ਹੂਰ ਟੈਲੀਵਿਜ਼ਨ ਅਦਾਕਾਰ ਪਾਰਥ ਸਮਥਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬੋਹਾ, 12 ਜੁਲਾਈ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਰਾਮਨਗਰ ਭੱਠਲ ਦੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ...
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ 'ਚ ਰੋਸ
. . .  about 2 hours ago
ਸੂਲਰ ਘਰਾਟ, 12 ਜੁਲਾਈ (ਜਸਵੀਰ ਸਿੰਘ ਔਜਲਾ) - ਕਸਬਾ ਸੂਲਰ ਘਰਾਟ ਦੇ ਹੋ ਰਹੇ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹੀ ...
ਰੁਕ ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਚਿੰਤਾ 'ਚ ਕੀਤਾ ਵਾਧਾ
. . .  about 2 hours ago
ਸੰਗਰੂਰ, 12 ਜੁਲਾਈ (ਧੀਰਜ ਪਸ਼ੋਰੀਆ) - ਬੀਤੀ ਰਾਤ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਣ ਇਲਾਕਿਆਂ...
ਲੁਧਿਆਣਾ 'ਚ ਕੋਰੋਨਾ ਦੇ 37 ਨਵੇਂ ਆਏ ਮਾਮਲੇ ਸਾਹਮਣੇ, 2 ਮੌਤਾਂ
. . .  about 2 hours ago
ਲੁਧਿਆਣਾ, 12 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ...
ਸਰਦੂਲਗੜ੍ਹ ਵਿਖੇ ਪਾਣੀ ਵਾਲੇ ਟੈਂਕ 'ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ
. . .  about 3 hours ago
2 ਕਰੋੜ 90 ਲੱਖ ਦੀ ਹੈਰੋਇਨ ਸਮੇਤ ਜੱਜ ਦਾ ਸਟੈਨੋ ਅਤੇ ਉਸ ਦਾ ਸਾਥੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਐੱਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ...
ਐੱਸ.ਡੀ.ਐੱਮ. ਅਤੇ ਤਹਿਸੀਲ ਦਫ਼ਤਰ ਸ਼ਾਹਕੋਟ ਦੇ ਅਧਿਕਾਰੀਆਂ ਸਮੇਤ 32 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ
. . .  about 3 hours ago
ਸ਼ਾਹਕੋਟ, 12 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸਬ ਡਵੀਜ਼ਨ ਸ਼ਾਹਕੋਟ ਦੇ ਐੱਸ.ਡੀ.ਐੱਮ. ਡਾ. ਸੰਜੀਵ ਸ਼ਰਮਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਫਰੀਦਕੋਟ

ਦਿੱਲੀ ਵਿਖੇ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਫ਼ਰੀਦਕੋਟ ਰਿਹਾ ਮੁਕੰਮਲ ਬੰਦ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਦਿੱਲੀ ਵਿਖੇ ਗੁਰੂ ਰਵਿਦਾਸ ਪੁਰਾਤਨ ਮੰਦਰ ਨੂੰ ਢਾਹੁਣ ਦੇ ਰੋਸ ਵਿਚ ਦੇਸ਼ ਭਰ ਵਿਚ ਗੁਰੂ ਰਵਿਦਾਸ ਸਮਾਜ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਅੱਜ ਫ਼ਰੀਦਕੋਟ ਸ਼ਹਿਰ ਵੀ ਮੁਕੰਮਲ ਬੰਦ ਰਿਹਾ | ਰੱਖੜੀ ਦਾ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਫ਼ਰੀਦਕੋੋਟ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ

ਫ਼ਰੀਦਕੋੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-15 ਅਗਸਤ 2019 ਨੂੰ ਇੱਥੋੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋੋਹ ਵਿਚ ਸ੍ਰੀ ਰਵਿੰਦਰ ਕੁਮਾਰ ਕੌੌਸ਼ਿਕ ਆਈ.ਏ.ਐਸ. ਕਮਿਸ਼ਨਰ ਫ਼ਰੀਦਕੋੋਟ ਡਵੀਜ਼ਨ ਮੁੱਖ ਮਹਿਮਾਨ ਵਜੋੋਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਧਵਾ ਦਾ ਕਤਲ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਅਧੇੜ ਉਮਰ ਦੀ ਇਕ ਵਿਧਵਾ ਔਰਤ ਦਾ ਭੇਦਭਰੀ ਹਾਲਤ ਵਿਚ 'ਕਤਲ' ਹੋਣ ਦੀ ਖ਼ਬਰ ਹੈ | ਮਿ੍ਤਕਾ ਦੀ ਲਾਸ਼ ਉਸ ਦੇ ਬੰਦ ਪਏ ਘਰ ਦੇ ਬੈੱਡਰੂਮ ਵਿਚੋਂ ਪੁਲਿਸ ਨੇ ਬਰਾਮਦ ਕੀਤੀ | ਮਿ੍ਤਕ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਜ਼ਖ਼ਮਾਂ ਦੇ ...

ਪੂਰੀ ਖ਼ਬਰ »

ਅਮਰਜੀਤ ਸ਼ਰਮਾ (ਰੋੜੀਕਪੂਰਾ) ਦੀ ਕੈਂਸਰ ਨਾਲ ਮੌਤ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਅਮਨ ਸਪੋਰਟਸ ਕਲੱਬ ਰੋੜੀਕਪੂਰਾ ਦੇ ਸਾਬਕਾ ਪ੍ਰਧਾਨ ਗੁਰਜੀਤ ਸ਼ਰਮਾ ਤੇ ਰਛਪਾਲ ਹੈਪੀ ਸ਼ਰਮਾ ਦੇ ਸਤਿਕਾਰਯੋਗ ਪਿਤਾ ਅਮਰਜੀਤ ਸ਼ਰਮਾ (74) ਦੀ ਕੈਂਸਰ ਨਾਲ ਮੌਤ ਹੋ ਗਈ | ਪਰਿਵਾਰ ਵਲੋਂ ਅਮਰਜੀਤ ਸ਼ਰਮਾ ਦਾ ਇਲਾਜ ਵੱਖ-ਵੱਖ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਦਲਿਤ ਸਮਾਜ ਦੇ 'ਭਾਰਤ ਬੰਦ' ਦਾ ਸਮਰਥਨ

ਕੋਟਕਪੂਰਾ, 13 ਅਗਸਤ (ਮੇਘਰਾਜ)-ਕੇਂਦਰ ਦੀ ਭਾਜਪਾ ਸਰਕਾਰ ਦੇ ਅਧੀਨ ਦਿੱਲੀ ਵਿਕਾਸ ਅਥਾਰਟੀ ਵਲੋਂ ਤੁਗਲਕਾਬਾਦ ਖੇਤਰ 'ਚ ਸ਼੍ਰੋਮਣੀ ਭਗਤ ਰਵੀਦਾਸ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਦਲਿਤ ਸਮਾਜ ਵਲੋਂ ਅੱਜ 'ਭਾਰਤ ਬੰਦ' ਦੇ ਸੱਦੇ ਦਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਹਿੰਦੂ ਸੰਗਠਨਾਂ ਦੇ ਵਫ਼ਦ ਨੇ ਰਾਸ਼ਟਰਪਤੀ ਦੇ ਨਾਮ 'ਤੇ ਮੰਗ ਪੱਤਰ ਦਿੱਤਾ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ)-ਦਿੱਲੀ ਵਿਚ ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੇ ਵਿਰੋਧ ਵਿਚ ਅੱਜ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਹੋਰ ਹਿੰਦੂ ਸੰਗਠਨਾਂ ਵਲੋਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ 'ਤੇ ਮੰਗ ਪੱਤਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵਲੋਂ ਐਸ. ਡੀ. ਓ. ਦਾ ਘਿਰਾਓ

ਬਾਜਾਖਾਨਾ, 13 ਅਗਸਤ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵਲੋਂ ਬਲਾਕ ਪ੍ਰਧਾਨ ਨਾਇਬ ਸਿੰਘ ਘਣੀਆਂ ਦੀ ਪ੍ਰਧਾਨਗੀ ਹੇਠ ਬਾਜਾਖਾਨਾ ਦੇ ਗਰਿੱਡ ਵਿਖੇ ਧਰਨਾ ਦਿੱਤਾ ਗਿਆ ਅਤੇ ਐਸ.ਡੀ.ਓ. ਦਾ ਘਿਰਾਓ ਕੀਤਾ ਗਿਆ | ਧਰਨੇ ਵਿਚ ਜ਼ਿਲ੍ਹਾ ਜਨਰਲ ਸੈਕਟਰੀ ਇੰਦਰਜੀਤ ਸਿੰਘ ਘਣੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਕਿਸਾਨ ਆਗੂਆਂ ਦੀ ਮੰਗ ਸੀ ਕਿ ਵਾੜਾ ਭਾਈ ਕਾ ਦੀ ਕਿਸਾਨ ਬੀਬੀ ਮਨਜੀਤ ਕੌਰ ਪਤਨੀ ਸਵਰਗੀ ਤੋਤਾ ਸਿੰਘ ਜਿਸ ਨੂੰ ਕਿ ਪਿਛਲੀ ਕੈਪਟਨ ਸਰਕਾਰ ਵੇਲੇ ਫ਼ੌਜੀ ਕੋਟੇ ਵਿਚੋਂ 2007 ਵਿਚ ਕੁਨੈਕਸ਼ਨ ਮਿਲਿਆ ਸੀ, ਚਾਲੂ ਕੁਨੈਕਸ਼ਨ ਦੌਰਾਨ ਪਿਛਲੇ ਮਹੀਨੇ ਤੋਂ ਸੰਬਧਿਤ ਕੁਨੈਕਸ਼ਨ ਦਾ ਟਰਾਸਫ਼ਾਰਮਰ ਸੜ੍ਹ ਗਿਆ ਸੀ | ਕਿਸਾਨ ਨੇ ਮਹਿਕਮੇ ਤੱਕ ਪਹੰੁਚ ਕੀਤੀ ਤਾਂ ਟਰਾਸਫ਼ਾਰਮਰ ਸਟੋਰ ਵਿਖੇ ਲਿਜਾ ਕੇ ਖੋਲਿ੍ਹਆ ਗਿਆ ਤੇ ਮਹਿਕਮੇ ਵਲੋਂ ਵੇਟ ਘੱਟ ਹੋਣ ਦਾ ਬਹਾਨਾ ਲਗਾ ਕੇ ਟਰਾਸਫ਼ਾਰਮਰ 63 ਦਾ ਕਹਿ ਕੇ ਕਿਸਾਨ ਨੂੰ ਨਵਾਂ ਟਰਾਸਫ਼ਾਰਮਰ ਦੇਣ ਤੋਂ ਇਨਕਾਰ ਕਰ ਦਿੱਤਾ | ਜਦੋਂ ਕਿ ਹਕੀਕਤ ਇਹ ਹੈ ਕਿ ਮਹਿਕਮੇ ਵਲੋਂ ਟਰਾਸਫ਼ਾਰਮਰ ਦੀਆਂ ਸੀਲਾਂ ਚੈੱਕ ਕੀਤੀਆਂ ਗਈਆਂ ਟਰਾਸਫ਼ਾਰਮਰ ਦਾ ਬਿੱਲ ਵੀ ਮੇਲ ਖਾਂਦਾ ਹੈ ਤਾਂ ਪੀੜ੍ਹਤ ਕਿਸਾਨ ਨੇ ਕਿਸਾਨ ਜਥੇਬੰਦੀ ਨਾਲ ਤਾਲਮੇਲ ਕੀਤਾ ਪਰ ਮਹਿਕਮੇ ਵਲੋਂ ਇਹ ਸਾਰਾ ਮਾਮਲਾ ਅਣਗੋਲਿਆ ਕੀਤਾ ਗਿਆ | ਧਰਨੇ ਵਿਚ ਬਲਾਕ ਬਾਜਾਖਾਨਾ ਦੇ ਬਹੁਤ ਸਾਰੇ ਕਿਸਾਨ ਹਾਜ਼ਰ ਸਨ ਜਿਨ੍ਹਾਂ ਵਿਚ ਗੁਰਾਂਦਿੱਤਾ ਸਿੰਘ ਬਰਾੜ ਨੰਬਰਦਾਰ, ਗੁਰਮੇਲ ਸਿੰਘ ਘਣੀਆਂ, ਬਲਜਿੰਦਰ ਸਿੰਘ ਵਾੜਾ ਭਾਈ ਕਾ,, ਗੁਰਪ੍ਰੀਤ ਸਿੰਘ ਸਿੱਧੂ ਵਾੜਾ ਭਾਈ ਕਾ, ਲਖਵਿੰਦਰ ਸਿੰਘ ਲੰਭਵਾਲੀ, ਪੱਪਾ ਬਾਜਾਖਾਨਾ, ਪੱਪਾ ਡੋਡ, ਰਾਜਾ ਡੋਡ, ਗੁਰਮੇਲ ਸਿੰਘ ਝੱਖੜਵਾਲਾ, ਕੁਲਵੀਰ ਸਿੰਘ ਝੱਖੜਵਾਲਾ, ਜਗਤਾਰ ਸਿੰਘ ਮੱਲ੍ਹਾਂ, ਸੇਵਕ ਸਿੰਘ ਵਾੜਾ ਭਾਈ ਕਾ, ਪਰਗਟ ਸਿੰਘ ਰੋਮਾਣਾਂ ਆਦਿ ਸ਼ਾਮਿਲ ਸਨ | ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਧਰਤੀ ਹੇਠਲਾ ਪਾਣੀ ਦਾ ਪੱਧਰ ਨੀਵਾਂ ਹੋ ਜਾਣ ਕਰਕੇ ਮੋਟਰਾਂ ਵੱਡੀਆਂ ਪਾਉਣ ਦੀ ਨੌਬਤ ਆ ਗਈ ਹੈ ਜਿਸ ਕਰਕੇ ਮੋਟਰ ਕੁਨੈਕਸ਼ਨ ਦਾ ਲੋਡ ਵਧਾਉਣ ਦੀ ਸਕੀਮ 1200 ਰੁਪਏ ਪ੍ਰਤੀ ਹਾਰਸ ਪਾਵਰ ਜਾਰੀ ਕੀਤਾ ਜਾਵੇ | ਇਸ ਮੌਕੇ ਧਰਨੇ ਵਾਲੀ ਜਗ੍ਹਾ 'ਤੇ ਤਹਿਸੀਲਦਾਰ ਜੈਤੋ ਹੀਰਾਂ ਵੰਤੀ ਅਤੇ ਐਸ.ਡੀ.ਓ. ਬਾਜਾਖਾਨਾ ਸੁਖਦੇਵ ਸਿੰਘ ਪਹੰੁਚੇ | ਖਬਰ ਲਿਖੇ ਜਾਣ ਤੱਕ ਮੰਗਾਂ ਨਾ ਮੰਨੀਆਂ ਜਾਣ ਕਰਕੇ ਧਰਨਾ ਜਾਰੀ ਸੀ |


ਖ਼ਬਰ ਸ਼ੇਅਰ ਕਰੋ

ਤੀਆਂ ਤੀਜ ਦੀਆਂ ਸੱਭਿਆਚਾਰਕ ਪ੍ਰੋਗਰਾਮ 'ਚ ਲੜਕੀਆਂ ਨੇ ਪਾਈ ਧਮਾਲ

ਫ਼ਰੀਦਕੋਟ, 13 ਅਗਸਤ (ਹਰਮਿੰਦਰ ਸਿੰਘ ਮਿੰਦਾ)-ਐਚ.ਐਸ.ਐਫ. ਫੌਜੀ ਐਜ਼ੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ ਸਾਧਾਂਵਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਤਿਉਹਾਰ ਤੀਆਂ ਤੀਜ ਦੀਆਂ ਮਨਾਇਆ ਗਿਆ | ਵੱਖ-ਵੱਖ ਪਿੰਡਾਂ ਤੋਂ ਆਈਆਂ ਲੜਕੀਆਂ ਦੇ ਮਿਸ ਤੀਜ ਲਈ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਕੂਲ 'ਚ 'ਤੀਆਂ ਦਾ ਤਿਉਹਾਰ' ਮਨਾਇਆ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ 'ਤੀਆਂ ਦਾ ਤਿਉਹਾਰ' ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਅਮਰ ਨਾਥ ਸਿੰਗਲਾ ਦੇ ਭਾਸ਼ਣ ਨਾਲ ਹੋਈ | ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਤਿਉਹਾਰਾਂ ਦੇ ਮਹੱਤਵ ਤੋਂ ...

ਪੂਰੀ ਖ਼ਬਰ »

ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਲਗਾਏ 700 ਬੂਟੇ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਤਹਿਤ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਵਿਖੇ ਕਰੀਬ 700 ਪੌਦੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ | ਪਿੰਡ ਦੀ ...

ਪੂਰੀ ਖ਼ਬਰ »

'ਰੁੱਖ ਲਾਓ ਧਰਤੀ ਬਚਾਓ' ਮੁਹਿੰਮ ਤਹਿਤ 'ਬੀੜ' ਸੁਸਾਇਟੀ ਨੇ ਲਾਏ ਬੂਟੇ

ਫ਼ਰੀਦਕੋਟ, 13 ਅਗਸਤ (ਹਰਮਿੰਦਰ ਸਿੰਘ ਮਿੰਦਾ)-ਪਿੰਡ ਦੇ ਵਾਤਾਵਰਨ ਵਿਚ ਕੁਦਰਤੀ ਸਮਤੋਲ ਪੈਦਾ ਕਰਨ ਲਈ ਕੰਮ ਰਹੀ ਰਹੀ ਬਰਡਜ਼ ਇਨਵਾਇਰਮੈਂਟ ਐਾਡ ਅਰਥ ਰੀਵਾਈਵਿੰਗ ਹੈਡ ਸੁਸਾਇਟੀ 'ਬੀੜ' ਟੀਮ ਵਾੜਾ ਦੜਾਕਾ ਵਲੋਂ ਗ੍ਰਾਮ ਪੰਚਾਇਤ ਵਾੜਾ ਦੜਾਕਾ, ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਵੈਲਫੇਅਰ ਸੁਸਾਇਟੀ ਵਲੋਂ ਬੂਟੇ ਲਗਾਏ

ਪੰਜਗਰਾਈਾ ਕਲਾਂ, 13 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਅਵਤਾਰ ਸਿੰਘ ਬਰਾੜ ਵੈਲਫੇਅਰ ਸੁਸਾਇਟੀ ਅਤੇ ਉਨ੍ਹਾਂ ਦੇ ਸਪੁੱਤਰ ਨਵਦੀਪ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਦੀ ਅਗਵਾਈ ਵਿਚ ਘਣੀਏਵਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਝੀਆਂ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡ ਯੂਨੀਅਨ ਵਲੋਂ ਰੋਸ ਮੁਜ਼ਾਹਰੇ ਜਾਰੀ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ)-ਜਥੇਬੰਦੀ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡ ਵਰਕਰਜ਼ ਯੂਨੀਅਨ ਵਲੋਂ ਰੋਸ ਧਰਨਿਆਂ ਦੀ ਲੜੀ ਨੂੰ ਜਾਰੀ ਰੱਖਦਿਆਂ ਅੱਜ ਮੈਡੀਕਲ ਹਸਪਤਾਲ ਵਿਖੇ ਗੇਟ ਰੈਲੀ ਅਤੇ ਰੋਸ ਮਾਰਚ ਕਰਕੇ ...

ਪੂਰੀ ਖ਼ਬਰ »

ਪਿੰਡ ਜਵਾਹਰਕੇ ਨੂੰ ਨਹਿਰੀ ਪਾਣੀ ਦੀ ਸਹੂਲਤ ਨਾ ਮਿਲੀ ਤਾਂ ਕਿਸਾਨ ਜਥੇਬੰਦੀ ਅੱਜ ਦੇਵੇਗੀ ਧਰਨਾ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੇ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀ ਮੀਟਿੰਗ ਇੱਥੇ ਗੁਰਦੁਆਰਾ ਬਾਬਾ ਜੇਤੈਆਣਾ ਸਾਹਿਬ (ਕਮਰਾ ਪੱਤੀ/ਕੁੱਦੋੋ ਪੱਤੀ) ਵਿਖੇ ਹੋਈ ਜਿਸ ਵਿਚ ਕਿਸਾਨੀ ...

ਪੂਰੀ ਖ਼ਬਰ »

-ਮਾਮਲਾ ਜਵਾਹਰੇ ਵਾਲਾ ਕਤਲ ਕਾਂਡ- ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰੇ-ਪੁਲਿਸ ਪ੍ਰਸ਼ਾਸਨ ਦੀਆਂ ਅਰਥੀਆਂ ਸਾੜੀਆਂ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਜਵਾਹਰੇ ਵਾਲਾ ਕਾਂਡ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਗੁੰਮਟੀ ਖੁਰਦ (ਸੇਵੇਵਾਲਾ), ਬਿਸ਼ਨੰਦੀ, ਦਬੜ੍ਹੀਖਾਨਾ ਅਤੇ ਵਾੜਾ ਭਾਈਕਾ ਵਿਚ ਪੁਲਿਸ ਪ੍ਰਸ਼ਾਸਨ ਦੀਆਂ ਅਰਥੀਆਂ ...

ਪੂਰੀ ਖ਼ਬਰ »

ਵਣ ਮਹਾਉਤਸਵ ਮਨਾਇਆ

ਫ਼ਰੀਦਕੋਟ, 13 ਅਗਸਤ (ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸਰਕਾਰੀ ਆਈ.ਟੀ.ਆਈ. ਫ਼ਰੀਦਕੋਟ ਵਿਖੇ ਵਣ ਮਹਾਉਤਸਵ ਮਨਾਇਆ ਗਿਆ | ਪ੍ਰੋਗਰਾਮ ਦਾ ਉਦਘਾਟਨ ਸੰਸਥਾ ਦੇ ਪਿੰ੍ਰਸੀਪਲ ਦਰਸ਼ਨ ਸਿੰਘ ਨੇ ਪੌਦਾ ਲਗਾ ਕੇ ਕੀਤਾ | ਇਸ ਤੋਂ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਪੰਜਗਰਾਈਾ ਕਲਾਂ, 13 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਰੁੱਖ ਨਹੀਂ ਕੁੱਖ ਨਹੀਂ, ਧੀਆਂ ਨਹੀਂ ਤੀਆਂ ਨਹੀਂ ਵਿਸ਼ੇ ਤਹਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ 250 ਬੂਟੇ ਲਗਾਏ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਸਤਵ ਮਨਾਉਂਦੇ ਹੋਏ ਕਰਨਲ ਬੀ.ਐਸ. ਧਾਲੀਵਾਲ, ਸੁਪਰਵਾਈਜ਼ਰ ਦਰਸ਼ਨ ਸਿੰਘ, ਸੁਪਰਵਾਈਜ਼ਰ ਸੁਰਜੀਤ ਸਿੰਘ, ਜੀ.ਓ. ਜੀ. ਲਖਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਬਗੀਚਾ ਸਿੰਘ ਨੇ 6 ...

ਪੂਰੀ ਖ਼ਬਰ »

63 ਬੂਟੇ ਲਗਾ ਕੇ ਮਨਾਇਆ 63ਵਾਂ ਜਨਮ ਦਿਨ

ਫ਼ਰੀਦਕੋਟ, 13 ਅਗਸਤ (ਸ. ਰਿਪੋ.)-ਮਾਸਟਰ ਗੁਰਮੇਲ ਸਿੰਘ ਫ਼ਰੀਦਕੋਟ ਨੇ ਆਪਣਾ 63ਵਾਂ ਜਨਮ ਦਿਨ ਸੀਰ ਨਾਲ 63 ਪੌਦੇ ਲਗਾ ਕੇ ਮਨਾਇਆ | ਉਨ੍ਹਾਂ ਇਹ ਪ੍ਰੰਪਰਾ 51ਵੇਂ ਜਨਮ ਦਿਨ ਤੋਂ ਸ਼ੁਰੂ ਕੀਤੀ ਸੀ ਤੇ ਹੁਣ ਤੱਕ ਨਿਰੰਤਰ ਜਾਰੀ ਰੱਖ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ...

ਪੂਰੀ ਖ਼ਬਰ »

ਹਰਵਿੰਦਰ ਕੌਰ ਨੇ ਵਿਦੇਸ਼ਾਂ 'ਚ ਕਸਬਾ ਬਾਜਾਖਾਨਾ ਦਾ ਨਾਂਅ ਕੀਤਾ ਰੌਸ਼ਨ

ਬਾਜਾਖਾਨਾ, 13 ਅਗਸਤ (ਜੀਵਨ ਗਰਗ)-ਕਸਬਾ ਬਾਜਾਖਾਨਾ ਦੀ ਜੰਮਪਲ ਸਵ. ਮਾਸਟਰ ਪਾਲ ਸਿੰਘ ਬਾਜਾਖਾਨਾ ਦੀ ਹੋਣਹਾਰ ਲੜਕੀ ਅਤੇ ਸਾਬਕਾ ਸਰਪੰਚ ਜਸਮੇਲ ਸਿੰਘ ਦੀ ਭਤੀਜੀ ਹਰਵਿੰਦਰ ਕੌਰ ਆਕਲੈਂਡ (ਨਿਉਜ਼ੀਲੈਂਡ) ਵਿਖੇ ਬਤੌਰ ਨਰਸ ਸੇਵਾਵਾਂ ਨਿਭਾਅ ਰਹੀ ਹੈ, ਨੇ ਇਕ ਕੈਦੀ ਨੂੰ ...

ਪੂਰੀ ਖ਼ਬਰ »

ਜੈਤੋ 'ਚ ਉਪ ਮੰਡਲ ਮੈਜਿਸਟਰੇਟ ਝੰਡਾ ਲਹਿਰਾਉਣਗੇ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਦੇਸ਼ ਦੇ 72ਵੇਂ ਆਜ਼ਾਦੀ ਦਿਵਸ ਮੌਕੇ ਜੈਤੋ ਦਾ ਉਪ ਮੰਡਲ ਪੱਧਰੀ ਸਮਾਰੋਹ ਸਥਾਨਕ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਜੈਤੋ ਮਿਸ. ਲਵਪ੍ਰੀਤ ਕੌਰ ਅਤੇ ਨਾਇਬ ਤਹਿਸੀਲਦਾਰ ਹੀਰਾ ਵੰਤੀ ਨੇ ਦੱਸਿਆ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਸਬੰਧੀ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ-ਸਿਵਲ ਸਰਜਨ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਮਲੇਰੀਆ, ਡੇਂਗੂ ਆਦਿ ਬਿਮਾਰੀਆਂ ਦੇ ਬਚਾਓ ਸਬੰਧੀ ਸਿਹਤ ਵਿਭਾਗ ਫ਼ਰੀਦਕੋਟ ਵਲੋਂ ਜ਼ਿਲ੍ਹੇ 76 ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਸਟੈਂਡ ਨਾ ਲੈਣ ਵਾਲੇ ਲੋਕ ਸਭਾ ਮੈਬਰਾਂ ਦਾ ਜਥੇਬੰਦੀ ਘਿਰਾਓ ਕਰੇਗੀ-ਭਾਕਿਯੂ ਲੱਖੋਵਾਲ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਬਕਰੀਦ ਦਾ ਤਿਉਹਾਰ ਮਨਾਇਆ

ਬਾਜਾਖਾਨਾ, 13 ਅਗਸਤ (ਜੀਵਨ ਗਰਗ)-ਪਿੰਡ ਮੱਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਸਮੂਹ ਮੁਸਲਿਮ ਭਾਈਚਾਰੇ ਨੇ ਸਥਾਨਕ ਮਜਜਿਦ 'ਚ ਇੱਕਤਰ ਹੋ ਕਿ ਈਦ ਉਲ ਜੁਲ੍ਹਾ (ਬਕਰੀਦ) ਦਾ ਤਿਉਹਾਰ ਮਨਾਇਆ | ਇਸ ਮੌਕੇ ਇਮਾਮ ਵਲੋਂ ਨਗਰ ਖੇੜੇ ਦੀ ਸੁੱਖ-ਸ਼ਾਂਤੀ ਲਈ ਅੱਲਾ ਅੱਗੇ ਈਦ ਦੀ ...

ਪੂਰੀ ਖ਼ਬਰ »

'ਸ਼ਿਵ-ਗੋਰਾ ਮਿਲਨ ਉਤਸਵ' ਦੀ ਸਿਖ਼ਰ ਅੱਜ ਤੇ ਭਲਕੇ

ਜੈਤੋ, 13 ਅਗਸਤ (ਸ਼ਰਮਾ)-ਸ੍ਰੀ ਮਹਾਂਦੇਵ ਕਾਂਵੜ ਸੰਘ (ਪਾਵਨ ਧਾਮ) ਜੈਤੋ ਵਲੋਂ ਸਾਵਣ ਦੇ ਮਹੀਨੇ ਦੇ ਸਬੰਧ 'ਚ 17 ਜੁਲਾਈ ਤੋਂ ਸ਼ੁਰੂ ਧਾਰਮਿਕ ਉਤਸਵ 'ਸ਼ਿਵ-ਗੋਰਾਂ ਮਿਲਨ' ਨਾਲ 14 ਅਤੇ 15 ਅਗਸਤ ਨੂੰ ਆਪਣੀ ਸਿਖ਼ਰ ਛੋਹ ਜਾਵੇਗਾ | ਇਨ੍ਹਾਂ ਸਮਾਗਮਾਂ ਦੇ ਪ੍ਰਬੰਧਕੀ ਆਗੂ ਅਤੇ ...

ਪੂਰੀ ਖ਼ਬਰ »

ਬੱਚਿਆਂ ਦਾ ਖਾਣ-ਪੀਣ ਸਬੰਧੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 13 ਅਗਸਤ (ਪੁਰਬਾ)-ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ਕੋਟ ਸੁਖੀਆ ਵਿਚ ਬੱਚਿਆਂ ਦੇ ਖਾਣ ਪੀਣ ਸਬੰਧੀ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸੰਸਥਾ ਦੇ ਜੀਵ ਵਿਗਿਆਨ ਦੇ ਲੈਕਚਰਾਰ ਖੁਸ਼ਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖਾਣ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਜੇ. ਈ. ਨੇ ਲਾਏ ਠੇਕੇਦਾਰ 'ਤੇ ਧਮਕੀਆਂ ਦੇਣ ਦੇ ਦੋਸ਼

ਗਿੱਦੜਬਾਹਾ, 13 ਅਗਸਤ (ਘੱਟੋਂ)-ਪੀ.ਐੱਸ.ਪੀ.ਸੀ.ਐੱਲ. ਦੇ ਸ਼ਹਿਰੀ ਸਬ-ਡਵੀਜ਼ਨ ਦੇ ਇਕ ਜੇ.ਈ. ਨੇ ਠੇਕੇਦਾਰ ਵਲੋਂ ਉਸ ਨੰੂ ਗ਼ਲਤ ਸ਼ਬਦਾਵਲੀ ਬੋਲਣ ਅਤੇ ਧਮਕੀਆਂ ਦਿੱਤੇ ਜਾਣ ਦੇ ਦੋਸ਼ ਲਾਏ ਹਨ | ਇਸ ਸਬੰਧੀ ਸ਼ਹਿਰੀ ਸਬ ਡਵੀਜ਼ਨ ਦੇ ਜੇ.ਈ. ਪ੍ਰਵੀਨ ਕੁਮਾਰ ਜਿੰਦਲ ਨੇ ...

ਪੂਰੀ ਖ਼ਬਰ »

ਸੂਰਜ ਭਾਰਦਵਾਜ ਦੀ ਅਗਵਾਈ 'ਚ ਹੋਈ ਪੰਚਾਇਤ ਯੂਨੀਅਨ ਦੀ ਚੋਣ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਸਥਾਨਕ ਦਾਣਾ ਮੰਡੀ ਸਥਿਤ ਦਫ਼ਤਰ ਵਿਚ ਪੰਚਾਇਤ ਯੂਨੀਅਨ ਬਲਾਕ ਜੈਤੋ ਦੇ ਅਹੁਦੇਦਾਰਾਂ ਦੀ ਚੋਣ ਹੋਈ | ਸਰਬਸੰਮਤੀ ਨਾਲ ਨੇਪਰੇ ਚੜ੍ਹੀ ਚੋਣ ਪ੍ਰਕਿਰਿਆ ਦੌਰਾਨ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਮੇਲਾ ਲੱਗਾ

ਕੋਟਕਪੂਰਾ, (ਗਿੱਲ)-ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਸੰਘਾ ਦੀ ਅਗਵਾਈ ਹੇਠ ਸਾਉਣ ਦੀਆਂ ਤੀਆਂ ਦੇ ਸਬੰਧ 'ਚ ਇਕ ਵਿਸ਼ੇਸ਼ ਸਮਾਰੋਹ ਕਰਾਇਆ ਗਿਆ, ਜਿਸ ਵਿਚ ਸਕੂਲ ਦੀਆਂ ...

ਪੂਰੀ ਖ਼ਬਰ »

ਨਹਿਰ ਦੇ ਨਾਲ-ਨਾਲ ਬਣੇ ਬਾਈਪਾਸ 'ਤੇ ਦਰੱਖਤਾਂ ਦਾ ਫੈਲਾਅ ਸੜਕ 'ਤੇ ਵਧਣ ਕਰਕੇ ਹਾਦਸੇ ਵਾਪਰਨ ਦਾ ਖਤਰਾ

ਫ਼ਰੀਦਕੋਟ, 13 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਤਕਰੀਬਨ ਚਾਰ ਕਿਲੋਮੀਟਰ ਕੋਟਕਪੂਰਾ-ਤਲਵੰਡੀ ਬਾਈਪਾਸ ਸੜਕ ਰਾਜਸਥਾਨ ਨਹਿਰ ਦੇ ਨਾਲ-ਨਾਲ ਬਣੀ ਹੋਈ ਹੈ | ਜਾਣਕਾਰੀ ਅਨੁਸਾਰ ਉਪਰੋਕਤ ਬਾਈਪਾਸ ਤੇ ਪਾਰਕ ਐਵਿਨਿਊ ਕਾਲੋਨੀ ...

ਪੂਰੀ ਖ਼ਬਰ »

ਯਾਦਗਾਰੀ ਪੈੜਾਂ ਛੱਡ ਗਿਆ ਸਮਾਗਮ 'ਮੇਲਾ ਭੈਣਾਂ ਦਾ'

ਜੈਤੋ, 13 ਅਗਸਤ (ਭੋਲਾ ਸ਼ਰਮਾ)- ਹਰ ਸਾਲ ਦੀ ਤਰਾਂ ਨੇੜਲੇ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਸਰਕਾਰੀ ਹਾਈ ਸਕੂਲ ਵਿਖੇ ਦੋ ਰੋਜ਼ਾ 'ਮੇਲਾ ਭੈਣਾਂ ਦਾ' ਤੀਆਂ ਦੇ ਰੂਪ 'ਚ ਮਨਾਇਆ ਗਿਆ | ਜਿਸ 'ਚ ਪਿੰਡ ਦੀਆਂ ਦੂਰ ਦੁਰਾਡੇ ਵਿਆਹੀਆਂ ਸਮੂਹ ਭੈਣਾਂ ਅਤੇ ਭੂਆ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਬੱਸ ਸੇਵਾ ਜਾਰੀ ਰੱਖੇ ਜਾਣ ਦੀ ਮੰਗ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਗਰਾਮ ਪੰਚਾਇਤ ਕੋਟਸੁਖੀਆ ਦੇ ਸਰਪੰਚ ਸਮੇਤ ਸਮੂਹ ਪੰਚਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨੱਥੂ ਵਾਲਾ ਤੋਂ ਫ਼ਰੀਦਕੋਟ ਵਾਇਆ ਪਿੰਡ ਕੋਟਸੁਖੀਆ ਨਵੀਂ ਚਲਾਈ ਗਈ ਪੀ.ਆਰ.ਟੀ.ਸੀ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਕੈਨੇਡਾ ਦੇ 2 ਸਟੱਡੀ ਵੀਜ਼ੇ ਲਗਵਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਆਪਣੇ ਕੰਮ ਕਰਨ ਦੇ ਪਾਰਦਰਸ਼ੀ ਤਰੀਕੇ ਕਰਕੇ ਵਿਦਿਆਰਥੀਆਂ ਵਿਚ ਹਰਮਨ ਪਿਆਰਾ ਹੋ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜੈਦਕਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ...

ਪੂਰੀ ਖ਼ਬਰ »

ਪੀੜਤ ਡਰਾਈਵਰ ਵਲੋਂ 'ਰਹਿਮਗਿਰੀ ਦਾ ਸਟਿੰਗ ਆਪ੍ਰੇਸ਼ਨ; ਵੀਡੀਓ ਵਾਇਰਲ
ਨਸ਼ੇ ਤਾਂ ਬੰਦ ਨਹੀਂ ਹੋਏ ਪਰ ਰਿਸ਼ਵਤ ਦਾ ਨਾਂਅ 'ਰਹਿਮ' ਜ਼ਰੂਰ ਹੋ ਗਿਐ

ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)- ਸੂਬੇ ਦੇ ਰੋਡ ਟੈਕਸ ਬੈਰੀਅਰਾਂ ਦਾ ਅਮਲਾ ਰੋਡ ਟੈਕਸ ਦੀ ਚੋਰੀ ਜਾਂ ਸਵਾਰੀ ਲੱਦਣ ਵਾਲੇ ਵਾਹਨਾਂ 'ਤੇ ਚੰਗਾ ਖਾਸਾ 'ਰਹਿਮ' ਕਰ ਰਿਹਾ ਹੈ | ਬੈਰੀਅਰਾਂ ਦੇ ਆਊਟ ਸੋਰਸ ਅਮਲੇ ਵੱਲੋਂ ਇਹ 'ਰਹਿਮ' ਗ਼ੈਰਕਾਨੰੂਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX