ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 3 hours ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 3 hours ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 3 hours ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 3 hours ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 3 hours ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 4 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 5 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 5 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 6 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 minute ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 6 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 6 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 6 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 6 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਪੰਜਾਬ / ਜਨਰਲ

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਸਬੰਧੀ ਮੌਕੇ 'ਤੇ ਚਲਾਨ ਲਈ ਦਿੱਤੀਆਂ ਜਾਣਗੀਆਂ ਈ-ਚਲਾਨ ਮਸ਼ੀਨਾਂ-ਰਜ਼ੀਆ ਸੁਲਤਾਨਾ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਨੂੰ ਠੱਲ੍ਹ ਪਾਉਣ ਤੇ ਵਾਹਨ ਚਾਲਕਾਂ ਦਰਮਿਆਨ ਟਰੈਫ਼ਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਮਸ਼ੀਨਾਂ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ ਜੋ ਕਿ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖੁਦਕੁਸ਼ੀ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕੀਟਨਾਸ਼ਕ ਦਵਾਈ ਨਿਗਲਣ ਵਾਲੇ ਪਿੰਡ ਭੰਮੇ ਕਲਾਂ ਦੇ ਕਿਸਾਨ ਬਲਜੀਤ ਸਿੰਘ (22) ਪੱੁਤਰ ਨਾਜ਼ਰ ਸਿੰਘ ਦੀ ਅੱਜ ਇੱਥੇ ਹਸਪਤਾਲ 'ਚ ਮੌਤ ਹੋ ਗਈ | ਇਸ ਕਿਸਾਨ ਨੇ 11 ਅਗਸਤ ਨੂੰ ਜ਼ਹਿਰੀਲੀ ਦਵਾਈ ਪੀ ...

ਪੂਰੀ ਖ਼ਬਰ »

ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਦੀ ਹੜਤਾਲ ਮੁਲਤਵੀ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 14 ਅਗਸਤ ਤੋਂ ਤਿੰਨ ਦਿਨਾ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਸੀ | ਉਸ ਸਬੰਧ 'ਚ ਡੀ.ਸੀ. ਜਲੰਧਰ ...

ਪੂਰੀ ਖ਼ਬਰ »

ਸੰਗਤ ਦੇ ਉਤਸ਼ਾਹ ਕਾਰਨ ਨਗਰ ਕੀਰਤਨ ਚੱਲ ਰਿਹੈ 3 ਦਿਨ ਦੀ ਦੇਰੀ ਨਾਲ-ਭਾਈ ਲੌਾਗੋਵਾਲ

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੋ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ 1 ਅਗਸਤ ਨੂੰ ਆਰੰਭ ਹੋਇਆ ਸੀ ਤੇ ਹੁਣ ਭਾਰਤ ਦੇ ਵੱਖ-ਵੱਖ ਸ਼ਹਿਰਾਂ 'ਚੋਂ ਲੰਘ ਰਿਹਾ ਹੈ, ਸੰਗਤ ਦੇ ...

ਪੂਰੀ ਖ਼ਬਰ »

ਹੈਰੋਇਨ ਦੀ ਤਸਕਰੀ ਕਰਨ ਵਾਲੀ ਔਰਤ ਦਾ ਪਤੀ ਜੇਲ੍ਹ 'ਚੋਂ ਚਲਾ ਰਿਹਾ ਸੀ ਨਸ਼ੇ ਦਾ ਕਾਰੋਬਾਰ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਰਾਜਗੜ੍ਹ ਤੋਂ 850 ਗਰਾਮ ਹੈਰੋਇਨ ਸਮੇਤ ਕੱਲ੍ਹ ਗਿ੍ਫ਼ਤਾਰ ਕੀਤੀਆਂ ਦੋ ਔਰਤਾਂ 'ਚੋਂ ਇਕ ਨੇ ਪਟਿਆਲਾ ਪੁਲਿਸ ਨੂੰ ਪੁੱਛਗਿੱਛ ਦੌਰਾਨ ਦੱਸਿਆ ਕਿ ਪਟਿਆਲਾ ਜੇਲ੍ਹ 'ਚ ਬੰਦ ਉਸ ਦਾ ਪਤੀ ਸੁਰਜੀਤ ਸਿੰਘ ਫ਼ੋਨ ...

ਪੂਰੀ ਖ਼ਬਰ »

ਚਿੱਟੇ ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ਼

ਮੋਗਾ, 13 ਅਗਸਤ (ਗੁਰਤੇਜ ਸਿੰਘ/ ਸੁਰਿੰਦਰਪਾਲ ਸਿੰਘ)-ਅੱਜ ਮੋਗਾ 'ਚ ਚਿੱਟੇ ਨਸ਼ੇ ਨੇ ਇਕ ਹੋਰ ਘਰ ਦਾ ਚਿਰਾਗ਼ ਬੁਝਾ ਦਿੱਤਾ | ਜਾਣਕਾਰੀ ਮੁਤਾਬਿਕ ਜਗਦੀਸ਼ ਸ਼ਰਮਾ (28) ਪੁੱਤਰ ਨਰਿੰਦਰ ਸ਼ਰਮਾ ਵਾਸੀ ਅਹਾਤਾ ਬਦਨ ਸਿੰਘ ਮੋਗਾ ਪਿਛਲੇ ਲੰਬੇ ਸਮੇਂ ਤੋਂ ਮਾੜੀ ਸੰਗਤ ਦਾ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਨਰਾਇਣਗੜ੍ਹ ਪਹੰੁਚਣ 'ਤੇ ਭਰਵਾਂ ਸਵਾਗਤ

ਨਰਾਇਣਗੜ੍ਹ, 13 ਅਗਸਤ (ਪੀ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਨਰਾਇਣਗੜ੍ਹ ਪਹੁੰਚਣ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ, ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ, ਸੰਸਦ ਮੈਂਬਰ ਨਾਇਬ ਸੈਣੀ ਤੇ ਇਲਾਕੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੀ ਪ੍ਰਕਿਰਿਆ ਕੀਤੀ ਤੇਜ਼

ਐੱਸ.ਏ.ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੀ ਕੜੀ 'ਚ ਵਾਧਾ ਕਰਦਿਆਂ ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਵਿਭਾਗ 'ਚ ਕੰਮ ਕਰਦੇ ਅਧਿਕਾਰੀਆਂ/ ਕਰਮਚਾਰੀਆਂ ਦੀ ਸੇਵਾ ਦੌਰਾਨ ...

ਪੂਰੀ ਖ਼ਬਰ »

ਫਿਲੌਰ 'ਚ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਇਕ ਮਜ਼ਦੂਰ ਦੀ ਮੌਤ

ਫਿਲੌਰ, 13 ਅਗਸਤ (ਇੰਦਰਜੀਤ ਚੰਦੜ੍ਹ/ਬਰਨਾਲਾ, ਬੀ. ਐਸ. ਕੈਨੇਡੀ)-ਸਥਾਨਕ ਨੂਰਮਹਿਲ ਰੋਡ 'ਤੇ ਸਥਿਤ ਰਾਜਕੁਮਾਰ ਗਾਬਾ ਦੀ ਮਠਿਆਈ ਦੀ ਦੁਕਾਨ ਗਾਬਾ ਸਵੀਟ ਸ਼ਾਪ ਨੂੰ ਸਵੇਰੇ ਕਰੀਬ 10.10 ਵਜੇ ਭਿਆਨਕ ਅੱਗ ਲੱਗ ਜਾਣ ਕਾਰਨ ਜਿੱਥੇ ਇਮਾਰਤ ਪੂਰੀ ਤਰ੍ਹਾਂ ਨਾਲ ਸੜ ਕੇ ਸਵਾਹ ਹੋ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਨ ਦੇ ਮਾਮਲੇ 'ਚ ਕੇਂਦਰੀ ਮੰਤਰੀ ਪੁਰੀ ਨੂੰ ਮਿਲਿਆ ਵਫ਼ਦ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਰ ਨੂੰ ਦਿੱਲੀ ਵਿਕਾਸ ਅਥਾਰਿਟੀ ਵਲੋਂ ਢਹਿ-ਢੇਰੀ ਕਰਨ ਵਿਰੁੱਧ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਕ ਉੱਚ ਪੱਧਰੀ ...

ਪੂਰੀ ਖ਼ਬਰ »

ਰਵਿਦਾਸ ਮੰਦਰ ਤੋੜਨ ਦੀ ਘਟਨਾ ਨਾਲ ਕੇਜਰੀਵਾਲ ਦਾ ਕੋਈ ਸਬੰਧ ਨਹੀਂ-ਚੀਮਾ

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੁਝ ਲੋਕ ਸਿਆਸੀ ਕਾਰਨਾਂ ਕਰਕੇ ਦਿੱਲੀ 'ਚ ਗੁਰੂ ਰਵਿਦਾਸ ਦਾ ਮੰਦਰ ਢਾਹੇ ਜਾਣ ਨੂੰ ਕੇਜਰੀਵਾਲ ...

ਪੂਰੀ ਖ਼ਬਰ »

ਫੂਲਕਾ ਨੇ ਨਿਯਮਾਂ ਅਨੁਸਾਰ ਢੁਕਵੇਂ ਫਾਰਮੈਟ 'ਚ ਨਹੀਂ ਭੇਜਿਆ ਸੀ ਅਸਤੀਫ਼ਾ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਅੱਜ ਦੱਸਿਆ ਕਿ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਐਚ. ਐਸ. ਫੂਲਕਾ ਦਾ ਅਸਤੀਫ਼ਾ ਨਿਯਮਾਂ ਅਨੁਸਾਰ ਢੁਕਵੇਂ ਫਾਰਮੈਟ 'ਚ ਨਾ ਹੋਣ ਕਾਰਨ ਪ੍ਰਵਾਨ ਨਹੀਂ ਕੀਤਾ ਗਿਆ ਸੀ | ਦੱਸਣਯੋਗ ...

ਪੂਰੀ ਖ਼ਬਰ »

ਕੈਨੇਡਾ, ਆਸਟੇ੍ਰਲੀਆ, ਯੂ.ਕੇ. ਦੇ ਸਟੱਡੀ ਤੇ ਮਲਟੀਪਲ ਵੀਜ਼ਾ ਦੇ ਸ਼ਾਨਦਾਰ ਨਤੀਜੇ- ਐਕਸਪਰਟ ਕੈਰੀਅਰ

ਜਲੰਧਰ, 13 ਅਗਸਤ (ਅਜੀਤ ਬਿਊਰੋ)-ਐਕਸਪਰਟ ਕੈਰੀਅਰ ਕੰਸਲਟੈਂਟ ਮੁਹਾਲੀ ਜੋ ਕਿ ਪੰਜਾਬ ਸਰਕਾਰ ਤੋਂ ਲਾਇਸੰਸ ਪ੍ਰਾਪਤ ਅਤੇ ਕੈਨੇਡਾ ਇੰਮੀਗਰੇਸ਼ਨ ਵਲੋਂ ਕੁਆਲੀਫਾਈਡ ਸੰਸਥਾ ਹੈ ਵਲੋਂ ਸਤੰਬਰ ਸੈਸ਼ਨ ਦੇ ਨਤੀਜੇ ਬਹੁਤ ਸ਼ਾਨਦਾਰ ਰਹੇ ਹਨ | ਈ.ਸੀ.ਸੀ. ਮੁਹਾਲੀ ਵਲੋਂ ਸਤੰਬਰ ਸੈਸ਼ਨ ਲਈ ਓਵਰਆਲ 6/5.5 ਬੈਂਡ ਨਾਲ ਜਨਰਲ ਕੈਟਾਗਰੀ ਅਧੀਨ ਕੈਨੇਡਾ ਅਤੇ ਆਸਟੇ੍ਰਲੀਆ ਦੇ ਵੀਜ਼ੇ ਲਗਵਾਏ ਗਏ ਹਨ | ਈ.ਸੀ.ਸੀ. ਮੁਹਾਲੀ ਵਲੋਂ ਕੈਨੇਡਾ ਸਟੱਡੀ ਵੀਜ਼ਾ 6/5.5, ਆਸਟੇ੍ਰਲੀਆ ਓਵਰਆਲ 5.5/6 ਬੈਂਡ, ਇੰਗਲੈਂਡ ਬਿਨਾਂ ਆਈਲਟਸ 6/5.5 ਬੈਂਡ, ਕੈਨੇਡਾ ਸਪਾਊਜ਼ ਓਪਨ ਵਰਕ ਪਰਮਿਟ, ਮਲਟੀਪਲ ਵੀਜ਼ਾ, ਮਾਈਨਰ ਟੀ.ਆਰ. 3 ਤੋਂ 18 ਸਾਲ, ਮਾਤਾ-ਪਿਤਾ ਸਮੇਤ, ਸੁਪਰ ਵੀਜ਼ਾ ਲਈ ਫ਼ਰੀ ਸੈਮੀਨਾਰ 17 ਅਗਸਤ ਨੂੰ ਸ਼ੋਅਰੂਮ ਨੰ: 665, ਤੀਜੀ ਮੰਜ਼ਿਲ, ਸੈਕਟਰ-70 ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਤੀਆਂ ਦੇ ਮੇਲਿਆਂ ਨਾਲ ਪਿੰਡਾਂ 'ਚ ਮੁੜ ਪਰਤੀ ਰੌਣਕ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਪਿੰਡਾਂ 'ਚ ਇਕ ਵਾਰ ਫਿਰ ਤੀਆਂ ਦੀਆਂ ਰੌਣਕਾਂ ਪਰਤ ਆਈਆਂ ਹਨ | ਪੀਂਘਾਂ ਨਾਲ ਸ਼ਿੰਗਾਰੇ ਰੁੱਖਾਂ ਦੀ ਛਾਂ ਹੇਠ ਇਕੱਠੀਆਂ ਹੋ ਕੇ ਮੁਟਿਆਰਾਂ ਵਲੋਂ ਇਕ ਵਾਰ ਫਿਰ ਗਿੱਧੇ 'ਚ ਨੱਚ-ਨੱਚ ਕੇ ਧਰਤੀ ਪੁੱਟੀ ਜਾਣ ਲੱਗੀ ਹੈ | ਸਮੇਂ ਦੀ ਮਾਰ ਕਾਰਨ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਤੋਂ ਭਰੋਸਾ ਮਿਲਣ 'ਤੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਨੇ ਚੁੱਕਿਆ ਧਰਨਾ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੇ ਸੂਬਾ ਪ੍ਰਧਾਨ ਵਲੋਂ ਮੰਗਾਂ ਸਬੰਧੀ 7 ਅਗਸਤ ਤੋਂ ਰੱਖਿਆ ਗਿਆ ਮਰਨ ਵਰਤ ਪਾਵਰਕਾਮ ਦੀ ਮੈਨੇਜਮੈਂਟ ਡਾਇਰੈਕਟਰ ਪ੍ਰਬੰਧਕੀ ਆਰ.ਪੀ. ਪਾਂਡਵ, ਡਿਪਟੀ ਸੈਕਟਰੀ ਆਈ.ਆਰ. ਵੀ.ਐਸ. ...

ਪੂਰੀ ਖ਼ਬਰ »

1947 ਦੇ ਦੰਗਿਆਂ ਦੀ ਅੱਗ 'ਚ ਅੰਮਿ੍ਤਸਰ ਦੇ 19 ਹਜ਼ਾਰ ਘਰ ਹੋਏ ਸਨ ਸੜ ਕੇ ਸੁਆਹ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਮਾਰਚ 1947 'ਚ ਅੰਮਿ੍ਤਸਰ ਪੂਰੀ ਤਰ੍ਹਾਂ ਯੁੱਧ ਭੂਮੀ ਬਣਿਆ ਹੋਇਆ ਸੀ | ਹਰ ਪਾਸੇ ਲੁੱਟ-ਮਾਰ ਤੇ ਕਤਲੇਆਮ ਦੀਆਂ ਘਟਨਾਵਾਂ ਦੇ ਚਲਦਿਆਂ ਕਈ ਇਲਾਕੇ ਸੜ ਕੇ ਸਵਾਹ ਦਾ ਢੇਰ ਬਣ ਚੁੱਕੇ ਸਨ | ਜਦੋਂ 20 ਮਾਰਚ 1947 ਨੂੰ ਪੰਡਿਤ ਜਵਾਹਰ ਲਾਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜੇ ਜਾਣ ਦੀ ਸੰਤ ਸਮਾਜ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ

ਐੱਸ.ਏ.ਐੱਸ. ਨਗਰ, 13 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਸਥਿਤ ਗੁਰੂ ਰਵਿਦਾਸ ਨਾਲ ਸਬੰਧਿਤ ਮੰਦਰ ਨੂੰ ਤੋੜੇ ਜਾਣ ਦੀ ਸੰਤ ਸਮਾਜ ਦੇ ਆਗੂਆਂ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਸੰਤ ਹਰੀ ਸਿੰਘ ਰੰਧਾਵੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ 'ਚ ਜੋੜ ਮੇਲਾ ਅੱਜ ਤੋਂ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ 'ਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸੰਸਾਰ ਪ੍ਰਸਿੱਧ ਜੋੜ ਮੇਲਾ ਧੂਮ 14-15-16 ਅਗਸਤ ਨੂੰ ਮਨਾਇਆ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਬੰਦੀਆਂ 'ਚ ਪੜਾਅਵਾਰ ਦਿੱਤੀ ਜਾ ਰਹੀ ਹੈ ਢਿੱਲ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਜੰਮੂ-ਕਸ਼ਮੀਰ 'ਚ ਲੋਕਾਂ ਦੀਆਂ ਗਤੀਵਿਧੀਆਂ ਤੇ ਸੰਚਾਰ ਸੰਪਰਕਾਂ 'ਤੇ ਲਗਾਈਆਂ ਪਾਬੰਦੀਆਂ ਨੂੰ ਪੜਾਅਵਾਰ ਤਰੀਕੇ ਨਾਲ ਘੱਟ ਕੀਤਾ ਜਾ ਰਿਹਾ ਹੈ, ਜਦੋਂ ਕਿ ਜੰਮੂ ਨੂੰ ਸ੍ਰੀਨਗਰ ਨਾਲ ਜੋੜਨ ਵਾਲੇ ਰਾਜਮਾਰਗ 'ਤੇ ਆਵਾਜਾਈ ਆਮ ਵਾਂਗ ...

ਪੂਰੀ ਖ਼ਬਰ »

ਲੋਕ ਆਵਾਸ ਮੁਹਾਲੀ 'ਚ ਜਲਦ ਪੂਰਾ ਹੋਵੇਗਾ ਆਪਣਾ ਘਰ ਖ਼ਰੀਦਣ ਦਾ ਸੁਪਨਾ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਆਮ ਆਦਮੀ ਦੇ ਸੁਪਨੇ ਦੇ ਘਰ ਦੀ ਇੱਛਾ ਐਸ.ਏ.ਐਸ. ਨਗਰ, ਮੁਹਾਲੀ 'ਚ ਜਲਦ ਪੂਰੀ ਹੋਣ ਜਾ ਰਹੀ ਹੈ ਕਿਉਂਕਿ ਲੋਕ ਆਵਾਸ ਮੁਹਾਲੀ ਪ੍ਰਾਜੈਕਟ ਦੀ ਘੋਸ਼ਣਾ ਕਰ ਦਿੱਤੀ ਗਈ ਹੈ ਤੇ ਨਿਰਮਾਣ ਕਾਰਜ ਵੀ ਤੇਜ਼ ਗਤੀ ਨਾਲ ਅਰੰਭ ਹੋ ਗਏ ਹਨ | ਇਹ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਨੇ ਅੱਜ ਅੰਮਿ੍ਤਸਰ 'ਚ ਬੁਲਾਈ ਤਾਲਮੇਲ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵੰਬਰ 'ਚ ਸੁਲਤਾਨਪੁਰ ਲੋਧੀ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਇਕ ਹੀ ਮੰਚ 'ਤੇ ਸਾਂਝੇ ਤੌਰ 'ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ...

ਪੂਰੀ ਖ਼ਬਰ »

ਕੈਪਟਨ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਪ੍ਰਸਤਾਵਿਤ ਹੜਤਾਲ ਵਾਪਸ ਲੈਣ ਦੀ ਅਪੀਲ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਸਰਕਾਰੀ ਮੁਲਾਜ਼ਮਾਂ ਨੂੰ ਆਪਣੀ ਪ੍ਰਸਤਾਵਿਤ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮ ਮਸਲਿਆਂ ਨੂੰ ਵਿਚਾਰਨ ਤੇ ਉਨ੍ਹਾਂ ਦੇ ਛੇਤੀ ਹੱਲ ਲਈ ਰਾਹ ਲੱਭਣ ਵਾਸਤੇ 21 ਅਗਸਤ ਨੂੰ ...

ਪੂਰੀ ਖ਼ਬਰ »

ਸੁਸ਼ਮਾ ਨੇ ਹਰ ਕੰਮ ਜੀਅ-ਜਾਨ ਨਾਲ ਕੀਤਾ-ਮੋਦੀ

ਵੱਖ-ਵੱਖ ਆਗੂਆਂ ਵਲੋਂ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀਆਂ ਭੇਟ

ਨਵੀਂ ਦਿੱਲੀ, 13 ਅਗਸਤ (ਏਜੰਸੀਆਂ)-ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਨੇਤਾ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੁਸ਼ਮਾ ਸਵਰਾਜ ਦੀਆਂ ਕਈ ਖ਼ੂਬੀਆਂ ਦੇ ਬਾਰੇ 'ਚ ਦੱਸਿਆ | ਉਨ੍ਹਾਂ ਸ਼ਰਧਾਂਜਲੀ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਚੋਣਾਂ 'ਚ ਟੱਕਰ ਭਾਜਪਾ ਤੇ ਕਾਂਗਰਸ ਵਿਚਾਲੇ ਹੀ ਸੰਭਵ

ਚੰਡੀਗੜ੍ਹ, 13 ਅਗਸਤ (ਐਨ. ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੀਆਂ ਅਕਤੂਬਰ ਮਹੀਨੇ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਤੇ ਕਾਂਗਰਸ ਵਿਚਾਲੇ ਸਿੱਧੀ ਟੱਕਰ ਦੇ ਆਸਾਰ ਬਣ ਰਹੇ ਹਨ | ਸੱਤਾਧਾਰੀ ਭਾਜਪਾ ਦੀ ਚੋਣ ਮੁਹਿੰਮ ਨੂੰ ਹੱਲਾਸ਼ੇਰੀ ਦੇਣ ਲਈ ਮੁੱਖ ਮੰਤਰੀ ਮਨੋਹਰ ਲਾਲ ...

ਪੂਰੀ ਖ਼ਬਰ »

ਕੈਪਟਨ ਵਲੋਂ 'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁਲਾਕਾਤ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਆਪਣੀਆਂ ਜੜ੍ਹਾਂ ਨਾਲ ਜੁੜੋ' ਤਹਿਤ ਸੂਬੇ 'ਚ ਆਏ ਨੌਜਵਾਨਾਂ ਨੂੰ ਕੁਝ ਲੋਕਾਂ ਵਲੋਂ ਵਿਦੇਸ਼ੀ ਧਰਤੀ 'ਤੇ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਟਾਕਰਾ ਕਰਨ ਲਈ ...

ਪੂਰੀ ਖ਼ਬਰ »

ਜਾਪਾਨ ਦੇ ਸਾਫਟਬੈਂਕ ਗਰੁੱਪ ਨੇ ਕੈਪਟਨ ਨਾਲ ਰੀਅਲ ਅਸਟੇਟ ਸੈਕਟਰ 'ਚ ਨਿਵੇਸ਼ ਯੋਜਨਾ ਸਾਂਝੀ ਕੀਤੀ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਜਾਪਾਨ ਦੇ ਸਾਫ਼ਟਬੈਂਕ ਗਰੁੱਪ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰੀਅਲ ਅਸਟੇਟ ਸੈਕਟਰ 'ਚ ਨਿਵੇਸ਼ ਕਰਨ ਦੀ ਯੋਜਨਾ ਸਾਂਝੀ ਕੀਤੀ ਜੋ ਵਿਦਿਆਰਥੀਆਂ ਦੀ ਰਿਹਾਇਸ਼ 'ਤੇ ਕੇਂਦਰਿਤ ਹੈ | ਇਸ ਗਰੁੱਪ ਦੇ ਐਮ.ਡੀ. ...

ਪੂਰੀ ਖ਼ਬਰ »

ਜੀ.ਕੇ. ਵਲੋਂ ਸਿਰਸਾ 'ਤੇ ਵਸੰਤ ਵਿਹਾਰ ਸਕੂਲ 'ਚ ਕਰੋੜਾਂ ਦੇ ਘੁਟਾਲੇ ਦਾ ਦੋਸ਼

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪੈੱ੍ਰਸ ਕਾਨਫ਼ਰੰਸ ਦੌਰਾਨ ਦਿੱਲੀ ਕਮੇਟੀ ਦੇ ਇਕ ਅਜਿਹੇ ਘੁਟਾਲੇ ਦਾ ਖ਼ੁਲਾਸਾ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਮਿੰਨੀ ਕੈਂਟਰ ਨੂੰ ਮਾਰੀ ਟੱਕਰ

ਕਰਤਾਰਪੁਰ, 13 ਅਗਸਤ (ਜਸਵੰਤ ਵਰਮਾ, ਧੀਰਪੁਰ)-ਅੱਜ ਸਵੇਰੇ 6 ਵਜੇ ਸਥਾਨਕ ਕੌਮੀ ਮਾਰਗ 'ਤੇ ਸੀ. ਆਰ. ਪੀ. ਐਫ. ਕੈਂਪ ਨੇੜੇ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਮਿੰਨੀ ਕੈਂਟਰ ਨੂੰ ਪਿੱਛਿਓਾ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇਕ ...

ਪੂਰੀ ਖ਼ਬਰ »

ਬਿਲਾਵਲ ਦਾ ਦੋਸ਼-ਜ਼ਰਦਾਰੀ ਨੂੰ ਈਦ 'ਤੇ ਨਮਾਜ਼ ਅਦਾ ਨਹੀਂ ਕਰਨ ਦਿੱਤੀ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ ਪੀਪਲਜ਼ ਪਾਰਟੀ ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਿਤਾ ਅਤੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਈਦ-ਉਲ-ਅਜ਼ਹਾ ਮੌਕੇ ਨਮਾਜ਼ ਅਦਾ ਕਰਨ ਦੀ ਆਗਿਆ ਨਹੀਂ ਦਿੱਤੀ ਗਈ | ...

ਪੂਰੀ ਖ਼ਬਰ »

ਸਿਡਨੀ 'ਚ ਵਿਅਕਤੀ ਵਲੋਂ ਚਾਕੂ ਨਾਲ ਹਮਲਾ, ਇਕ ਔਰਤ ਦੀ ਮੌਤ ਇਕ ਗੰਭੀਰ

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸ਼ਹਿਰ ਵਿਚ ਸਿਰਫਿਰੇ ਵਿਅਕਤੀ ਵਲੋਂ ਵੱਡਾ ਕਸਾਈ ਵਾਲਾ ਚਾਕੂ ਲੈ ਕੇ ਲੋਕਾਂ ਉੱਪਰ ਹਮਲਾ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੁਪਹਿਰੇ 2 ਵਜੇ ਇਕ ਵਿਅਕਤੀ ਵਲੋਂ ਕਿੰਗ ਸਟਰੀਟ ਦੇ ਉੱਪਰ ਅੱਲ੍ਹਾ-ਹੂ-ਅਕਬਰ ਦੇ ਨਾਅਰੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 3 ਦਿਨਾ ਨਿਵੇਸ਼ਕ ਸੰਮੇਲਨ 12 ਅਕਤੂਬਰ ਤੋ

ਜੰਮੂ, 13 ਅਗਸਤ (ਏਜੰਸੀ)- ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਸ੍ਰੀਨਗਰ 'ਚ 3 ਦਿਨਾਂ ਵਿਸ਼ਵ ਨਿਵੇਸ਼ਕ ਸੰਮੇਲਨ (ਗਲੋਬਲ ਇਨਵੈਸਟਰ ਸਮਿਟ) 12 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਉਦਯੋਗਾਂ ਬਾਰੇ ਪਿੰਸੀਪਲ ਸਕੱਤਰ ਨਵੀਨ ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੌਰੇ ਲਈ ਰਾਜਪਾਲ ਦੇ ਜਹਾਜ਼ ਦੀ ਲੋੜ ਨਹੀਂ-ਰਾਹੁਲ

ਨਵੀਂ ਦਿੱਲੀ, 13 ਅਗਸਤ (ਏਜੰਸੀ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਦੌਰੇ ਲਈ ਰਾਜਪਾਲ ਸੱਤਿਆਪਾਲ ਮਲਿਕ ਦੇ ਸੱਦੇ ਨੂੰ ਸਵੀਕਾਰ ਤਾਂ ਕਰ ਲਿਆ ਹੈ, ਪਰ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਵਾਸਤੇ ਰਾਜਪਾਲ ਦੇ ਜਹਾਜ਼ ਦੀ ਲੋੜ ਨਹੀਂ ਹੈ | ਰਾਹੁਲ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ 'ਚ 5ਵੇਂ ਦਿਨ ਹੋਈ ਸੁਣਵਾਈ

ਨਵੀਂ ਦਿੱਲੀ, 13 ਅਗਸਤ (ਏਜੰਸੀ)- ਅਯੁੱਧਿਆ ਜ਼ਮੀਨ ਵਿਵਾਦ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਮੰਗਲਵਾਰ ਨੂੰ 5ਵੇਂ ਦਿਨ ਸੁਣਵਾਈ ਹੋਈ | ਇਸ ਦੌਰਾਨ ਰਾਮ ਲੱਲਾ ਵਿਰਾਜਮਾਨ ਵਲੋਂ ਵਕੀਲ ਸੀ.ਐਸ. ਵੈਦਿਆਨਾਥਨ ਨੇ ਮੰਦਰ ਦੇ ਹੋਣ ਨੂੰ ਲੈ ਕੇ ਦਲੀਲਾਂ ਪੇਸ਼ ਕੀਤੀਆਂ | ...

ਪੂਰੀ ਖ਼ਬਰ »

ਕਸ਼ਮੀਰ 'ਚ ਮੀਡੀਆ 'ਤੇ ਪਾਬੰਦੀ ਹਟਾਉਣ ਲਈ ਤੁਰੰਤ ਸੁਣਵਾਈ ਦੀ ਅਪੀਲ

ਨਵੀਂ ਦਿੱਲੀ, 13 ਅਗਸਤ (ਏਜੰਸੀ)- ਸੁਪਰੀਮ ਕੋਰਟ ਨੇ 'ਕਸ਼ਮੀਰ ਟਾਈਮਜ਼' ਦੀ ਸੰਪਾਦਕ ਅਨੁਰਾਧਾ ਭਸੀਨ ਨੂੰ ਕਿਹਾ ਹੈ ਕਿ ਉਹ ਜੰਮੂ-ਕਸ਼ਮੀਰ 'ਚ ਮੀਡੀਆ 'ਤੇ ਲੱਗੀਆਂ ਪਾਬੰਦੀਆਂ ਹਟਾਉਣ ਦਾ ਮੰਗ ਵਾਲੀ ਆਪਣੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਲਈ ਅਦਾਲਤ ਦੇ ਰਜਿਸਟਰਾਰ ...

ਪੂਰੀ ਖ਼ਬਰ »

ਭਾਰਤੀ ਫ਼ੌਜ ਅਨੁਸ਼ਾਸਿਤ ਅਤੇ ਰਾਸ਼ਟਰਵਾਦੀ-ਕੈਪਟਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ) -ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਵਲੋਂ ਭਾਰਤੀ ਫ਼ੌਜ 'ਚ ਪੰਜਾਬੀਆਂ ਨੂੰ ਬਗ਼ਾਵਤ ਲਈ ਉਕਸਾਉਣ ਬਾਰੇ ਕੀਤੇ ਭੜਕਾਊ ਟਵੀਟ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ...

ਪੂਰੀ ਖ਼ਬਰ »

ਰਾਂਚੀ 'ਚ ਦੋ ਕਬਾਇਲੀ ਹਾਕੀ ਖਿਡਾਰਨਾਂ ਦੀਆਂ ਲਾਸ਼ਾਂ ਭੇਦਭਰੀ ਹਾਲਤ 'ਚ ਲਟਕਦੀਆਂ ਮਿਲੀਆਂ

ਰਾਂਚੀ (ਝਾਰਖੰਡ), 13 ਅਗਸਤ (ਏਜੰਸੀ)-ਝਾਰਖੰਡ ਦੇ ਸਿਮਦੇਗਾ ਜ਼ਿਲ੍ਹੇ 'ਚ ਦੋ ਕਬਾਇਲੀ ਹਾਕੀ ਖਿਡਾਰਨਾਂ ਦੀਆਂ ਦਰੱਖਤ ਨਾਲ ਲਟਕੀਆਂ ਲਾਸ਼ਾਂ ਮਿਲੀਆਂ ਹਨ | ਇਹ ਜਾਣਕਾਰੀ ਦਿੰਦਿਆਂ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਹਾਕੀ ਖਿਡਾਰਨਾਂ ਸੁਨੰਦਨੀ ਬਾਗੇ (23) ...

ਪੂਰੀ ਖ਼ਬਰ »

ਹੁਣ ਇਮਰਾਨ ਖਾਨ ਵਲੋਂ ਕਸ਼ਮੀਰ ਮੁੱਦੇ 'ਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਗੱਲਬਾਤ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਕਸ਼ਮੀਰ ਮਾਮਲੇ ਬਾਰੇ ਲਗਪਗ ਹਰ ਪਾਸੇ ਤੋਂ ਮਿਲ ਰਹੀ ਨਾਕਾਮੀ ਦੇ ਬਾਵਜੂਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਹੁਣ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ | ਇੰਡੋਨੇਸ਼ੀਆ ...

ਪੂਰੀ ਖ਼ਬਰ »

ਸ੍ਰੀਲੰਕਾ ਜਲ ਸੈਨਾ ਵਲੋਂ 7 ਭਾਰਤੀ ਮਛੇਰੇ ਗਿ੍ਫ਼ਤਾਰ

ਰਮੇਸ਼ਵਰਮ, 13 ਅਗਸਤ (ਏਜੰਸੀ)-ਸ੍ਰੀਲੰਕਾ ਜਲ ਸੈਨਾ ਨੇ ਆਪਣੇ ਅਧਿਕਾਰ ਵਾਲੇ ਪਾਣੀ ਦੇ ਖੇਤਰਾਂ 'ਚ ਦਾਖ਼ਲ ਹੋਣ ਦੇ ਦੋਸ਼ਾਂ ਹੇਠ ਕਈ ਭਾਰਤੀ ਕਿਸ਼ਤੀਆਂ 'ਤੇ ਹਮਲਾ ਕਰ ਦਿੱਤਾ ਤੇ 7 ਮਛੇਰਿਆਂ ਨੂੰ ਹਿਰਾਸਤ 'ਚ ਲੈ ਲਿਆ | ਸਥਾਨਕ ਮਛੇਰੇ ਜਿਹੜੇ ਇਥੇ ਤੱਟ 'ਤੇ ਮੰਗਲਵਾਰ ਨੂੰ ...

ਪੂਰੀ ਖ਼ਬਰ »

ਹਾਂਗਕਾਂਗ ਹਵਾਈ ਅੱਡੇ 'ਤੇ ਦੂਜੇ ਦਿਨ ਵੀ ਹਫ਼ੜਾ-ਦਫ਼ੜਾ ਵਾਲਾ ਮਾਹੌਲ, ਸੈਂਕੜੇ ਉਡਾਨਾਂ ਰੱਦ

ਹਾਂਗਕਾਂਗ, 13 ਅਗਸਤ (ਏਜੰਸੀ)- ਲੋਕਤੰਤਰ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਧਰਨੇ ਦੀ ਵਜ੍ਹਾ ਨਾਲ ਹਾਂਗਕਾਂਗ ਹਵਾਈ ਅੱਡੇ 'ਤੇ ਦੂਜੇ ਦਿਨ ਵੀ ਹਫ਼ੜਾ-ਦਫ਼ੜੀ ਵਾਲਾ ਮਾਹੌਲ ਰਿਹਾ ਤੇ ਮੰਗਲਵਾਰ ਨੂੰ ਵੀ ਸੈਂਕੜੇ ਉਡਾਨਾਂ ਜਾਂ ਤਾਂ ਰੱਦ ਜਾਂ ਮੁਅੱਤਲ ਕਰ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਜੇਤਲੀ ਅਜੇ ਵੀ ਆਈ. ਸੀ. ਯੂ. 'ਚ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਸੂਤਰਾਂ ਨੇ ਅੱਜ ਦੱਸਿਆ ਕਿ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਜਿਨ੍ਹਾਂ ਨੂੰ 9 ਅਗਸਤ ਨੂੰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ, ਅਜੇ ਵੀ ਹਸਪਤਾਲ ਦੇ ਆਈ. ਸੀ. ਯੂ. 'ਚ ਹਨ ਤੇ ਹਾਲਤ ਗੰਭੀਰ ਬਣੀ ਹੋਈ ਹਨ ਪਰ ਉਨ੍ਹਾਂ ਦੀ ਹਾਲਤ ...

ਪੂਰੀ ਖ਼ਬਰ »

2014 ਬਰਧਵਾਨ ਬੰਬ ਧਮਾਕਾ ਮਾਮਲਾ

ਐਨ. ਆਈ. ਏ. ਵਲੋਂ ਜਮਾਤ-ਉਲ-ਮੁਜਾਹਦੀਨ ਦਾ ਚੋਟੀ ਦਾ ਅੱਤਵਾਦੀ ਗਿ੍ਫ਼ਤਾਰ

ਨਵੀਂ ਦਿੱਲੀ, 13 ਅਗਸਤ (ਪੀ.ਟੀ.ਆਈ.)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ 2014 ਬਰਧਵਾਨ ਬੰਬ ਧਮਾਕਾ ਮਾਮਲੇ 'ਚ ਮੱਧ ਪ੍ਰਦੇਸ਼ ਤੋਂ ਜਮਾਤ-ਉਲ-ਮੁਜਾਹਦੀਨ ਬੰਗਲਾਦੇਸ਼ (ਜੇ.ਐਮ.ਬੀ.) ਦੇ ਇਕ ਚੋਟੀ ਦੇ ਅੱਤਵਾਦੀ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੱਛਮੀ ਬੰਗਾਲ ਦੇ ...

ਪੂਰੀ ਖ਼ਬਰ »

ਪੀ.ਜੀ.ਆਈ. ਵਲੋਂ ਬੀ.ਐਸ.ਸੀ. ਨਰਸਿੰਗ ਦੀ ਦਾਖ਼ਲਾ ਪ੍ਰੀਖਿਆ ਰੱਦ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਚੰਡੀਗੜ੍ਹ ਵਲੋਂ ਬੀ.ਐਸ.ਸੀ. ਨਰਸਿੰਗ ਦੇ ਚਾਰ ਸਾਲਾ ਕੋਰਸ ਲਈ 11 ਅਗਸਤ ਨੂੰ ਲਈ ਗਈ ਦਾਖਲਾ ਪ੍ਰੀਖਿਆ ਦਾ ਨਤੀਜਾ ਜੋ ਕਿ ਅੱਜ ਐਲਾਨਿਆ ਜਾਣਾ ਸੀ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ | ਜਿਸ ਕਾਰਨ ਪੰਜਾਬ, ਹਰਿਆਣਾ, ...

ਪੂਰੀ ਖ਼ਬਰ »

ਪਿ੍ਅੰਕਾ ਗਾਂਧੀ ਵਲੋਂ ਸੋਨਭੱਦਰ ਦਾ ਦੌਰਾ

ਲਖਨਊ, 13 ਅਗਸਤ (ਏਜੰਸੀ)-ਕਾਂਗਰਸ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਸੋਨਭੱਦਰ ਦਾ ਦੌਰਾ ਕੀਤਾ, ਜਿਥੇ ਕਰੀਬ ਇਕ ਮਹੀਨਾ ਪਹਿਲਾਂ 10 ਗੋਂਡ ਕਬਾਇਲੀਆਂ ਨੂੰ ਗੋਲੀਆਂ ਨਾਲ ਮਾਰ ਦਿੱਤਾ ਗਿਆ ਸੀ ਤੇ ਯੂ.ਪੀ. ਪ੍ਰਸ਼ਾਸਨ ਨੇ ਪਿ੍ਯੰਕਾ ਨੂੰ ਹਾਦਸੇ ...

ਪੂਰੀ ਖ਼ਬਰ »

ਦਾਊਦ ਇਬਰਾਹੀਮ ਦੇ ਭਰਾ ਦਾ ਖ਼ਾਸ ਗੁਰਗਾ ਗਿ੍ਫ਼ਤਾਰ

ਮੁੰਬਈ, 13 ਅਗਸਤ (ਏਜੰਸੀਆਂ) -ਅੰਡਰਵਰਲਡ ਦਾਊਦ ਇਬਰਾਹੀਮ ਦਾ ਭਰਾ ਅਨੀਸ ਇਬਰਾਹੀਮ ਦਾ ਖ਼ਾਸ ਗੁਰਗਾ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਮੁਤਾਬਿਕ ਇਸ ਖ਼ਾਸ ਗੁਰਗਾ ਦਾ ਨਾਂਅ ਮੁਹੰਮਦ ਅਲਤਾਫ਼ ਅਬਦੁਲ ਉਰਫ਼ ਲਤੀਫ਼ ਸਈਦ ਹੈ | ਲਤੀਫ਼ ਸਈਦ 'ਤੇ ਦੋਸ਼ ਹੈ ਕਿ ਉਹ ਅਨੀਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX