ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਮੋਗਾ

ਰਵਿਦਾਸ ਭਾਈਚਾਰੇ ਵਲੋਂ ਬੰਦ ਦੇ ਸੱਦੇ ਨੂੰ ਜ਼ਿਲ੍ਹੇ 'ਚ ਮਿਲਿਆ-ਜੁਲਿਆ ਹੁੰਗਾਰਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਰਾਜੇਸ਼ ਕੋਛੜ)-ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਿਖ਼ਲਾਫ਼ ਰਵਿਦਾਸ ਭਾਈਚਾਰੇ ਵਲੋਂ ਰੋਸ ਵਜੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਮੋਗਾ ਸ਼ਹਿਰ ਵਿਚ ਬੰਦ ਨੂੰ ...

ਪੂਰੀ ਖ਼ਬਰ »

ਲਾਵਾਰਸ ਮਿ੍ਤਕ ਵਿਅਕਤੀ ਦੀ ਹੋਈ ਪਹਿਚਾਣ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਲਾਵਾਰਸ ਮਿਲੇ ਵਿਅਕਤੀ ਦੀ ਹੋਈ ਮੌਤ ਉਪਰੰਤ ਮਿ੍ਤਕ ਦੀ ਲਾਸ਼ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਮੋਗਾ ਵਿਖੇ ਰੱਖਿਆ ਗਿਆ ਸੀ ਜਿਸ ਦੀ ਪਹਿਚਾਣ ਮਿ੍ਤਕ ਦੀ ਭੈਣ ਹਰਜੀਤ ਕੌਰ ਪਤਨੀ ਜਸਵੀਰ ਸਿੰਘ ਬਾਘਾ ਪੁਰਾਣਾ ਨੇ ਕਰਕੇ ਦੱਸਿਆ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 'ਤੇ ਲਹਿਰਾਉਣਗੇ ਕੌਮੀ ਝੰਡਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਨਾਜ ਮੰਡੀ ਮੋਗਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਇਸ ਤੋਂ ਬਾਅਦ ਵਿੱਤ ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਲੈ ਕੇ ਧਰਮਕੋਟ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਨਾਂਹ ਪੱਖੀ ਹੁੰਗਾਰਾ

ਧਰਮਕੋਟ, 13 ਅਗਸਤ (ਪਰਮਜੀਤ ਸਿੰਘ)-ਦਿੱਲੀ ਵਿਚ ਢਾਹੇ ਗਏ ਗੁਰੂ ਰਵਿਦਾਸ ਜੀ ਮੰਦਰ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਫੈਲੇ ਰੋਸ ਵਜੋਂ 13 ਅਗਸਤ ਨੂੰ ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦੇਣ ਦੇ ਸੱਦੇ ਨੂੰ ਧਰਮਕੋਟ 'ਚੋਂ ਨਾਂਹ ਪੱਖੀ ਹੁੰਗਾਰਾ ਹੀ ਮਿਲਿਆ | ਸਵੇਰੇ 9 ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ 'ਚ ਫੜੇ ਗਏ ਨੌਜਵਾਨਾਂ ਦੀ ਨਿਸ਼ਾਨਦੇਹੀ 'ਤੇ ਮੌਜੂਦਾ ਕੌ ਾਸਲਰ ਗਿ੍ਫ਼ਤਾਰ

ਮੋਗਾ, 13 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ 7 ਅਗਸਤ ਨੂੰ ਥਾਣਾ ਸਿਟੀ ਸਾਊਥ ਦੇ ਇੰਸਪੈਕਟਰ ਸੁਰਜੀਤ ਸਿੰਘ ਨੇ ਗਸ਼ਤ ਦੇ ਦੌਰਾਨ ਨਿਊ ਟਾਊਨ ਮੋਗਾ 'ਚੋਂ ਦੋ ਸਕੇ ਭਰਾਵਾਂ ਨੂੰ 220 ਗ੍ਰਾਂਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਸੀ ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਦੁਕਾਨ 'ਤੇ ਕਬਜ਼ੇ ਦੀ ਕੋਸ਼ਿਸ਼-8 ਨਾਮਜ਼ਦ

ਮੋਗਾ, 13 ਅਗਸਤ (ਸ਼ਿੰਦਰ ਸਿੰਘ ਭੁਪਾਲ)-ਰਾਜੇਸ਼ ਕੁਮਾਰ ਉਰਫ਼ ਰਾਜੂ ਪੁੱਤਰ ਜਗਨ ਨਾਥ ਵਾਸੀ ਸਰਦਾਰ ਨਗਰ ਮੋਗਾ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਨ•ਾਂ ਦੀ ਪ੍ਰਤਾਪ ਰੋਡ ਮੋਗਾ 'ਤੇ ਲਾਟਰੀ ਦੀ ਇਕ ਦੁਕਾਨ ਹੈ | ਕੱਲ•ਬਾਅਦ ਦੁਪਹਿਰ 2 ਵਜੇ ਦੇ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਜੈਤੋ ਵਲੋਂ ਮਿਲਕ ਸੈਂਟਰਾਂ 'ਤੇ ਛਾਪੇਮਾਰੀ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਸੀ. ਆਈ. ਏ. ਸਟਾਫ਼ ਜੈਤੋ ਦੀ ਪੁਲਿਸ ਪਾਰਟੀ ਵਲੋਂ ਅੱਜ ਸਵੇਰੇ-ਸਵੇਰੇ ਸਥਾਨਕ ਸ਼ਹਿਰ ਦੇ ਵੱਖ-ਵੱਖ ਮਿਲਕ ਸਟੋਰਾਂ (ਡੇਅਰੀਆਂ) 'ਤੇ ਅਚਨਚੇਤੀ ਛਾਪੇਮਾਰੀ ਕੀਤੀ ਗਈ | ਇਸ ਟੀਮ ਦੀ ਅਗਵਾਈ ਏ. ਐਸ. ਆਈ. ਜੰਗ ਸਿੰਘ ਕਰ ਰਹੇ ਸਨ | ਪੁਲਿਸ ...

ਪੂਰੀ ਖ਼ਬਰ »

ਲੰਗੇਆਣਾ ਪੁਰਾਣਾ ਦੀ ਸੰਘਣੀ ਆਬਾਦੀ 'ਚ ਖੁੱਲ੍ਹੇ ਦੋ ਸ਼ਰਾਬ ਦੇ ਠੇਕੇ

ਨੱਥੂਵਾਲਾ ਗਰਬੀ, 13 ਅਗਸਤ (ਸਾਧੂ ਰਾਮ ਲੰਗੇਆਣਾ)-ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੇ ਕੌਮੀ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਨੇ ਦੱਸਿਆ ਕਿ ਹਲਕਾ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਲੰਗੇਆਣਾ ਪੁਰਾਣਾ ਵਿਖੇ ਸ਼ਰਾਬ ਦੇ ਠੇਕੇਦਾਰਾਂ ਵਲੋਂ ਇਕ ਠੇਕੇ ਦੀ ਬਜਾਏ ਦੋ ਠੇਕੇ ਖੋਲ੍ਹ ਰੱਖੇ ਹਨ | ਇਕ ਸ਼ਰਾਬ ਦਾ ਠੇਕਾ ਮੁੱਦਕੀ-ਬਾਘਾ ਪੁਰਾਣਾ ਮੇਨ ਰੋਡ 'ਤੇ ਸਥਿਤ ਬਾਬਾ ਜੀਵਨ ਸਿੰਘ ਬਸਤੀ 'ਚ ਖੁੱਲਿ੍ਹਆ ਹੋਇਆ ਹੈ ਤੇ ਦੂਜਾ ਠੇਕਾ ਪਿੰਡ ਦੇ ਬਿਲਕੁਲ ਵਿਚਕਾਰ ਸੰਘਣੀ ਆਬਾਦੀ 'ਚ ਖੁੱਲਿ੍ਹਆ ਹੋਇਆ ਹੈ | ਠੇਕੇ ਨਜ਼ਦੀਕ ਪਿੰਡ ਦੀਆਂ ਸਾਂਝੀਆਂ ਸੰਸਥਾਵਾਂ ਜਿਵੇਂ ਮਸੀਤ, ਮਾਤਾ ਦਾ ਮੰਦਰ ਤੇ ਸਰਕਾਰੀ ਸਕੂਲ ਹਨ ਤੇ ਜੋ ਠੇਕਾ ਬਾਬਾ ਜੀਵਨ ਸਿੰਘ ਬਸਤੀ 'ਚ ਸਥਿਤ ਹੈ, ਉਸ 'ਤੇ ਠੇਕੇਦਾਰ ਨੇ ਸਿਰਫ਼ ਸੰਨ 2019-2020 ਹੀ ਲਿਖਿਆ ਹੋਇਆ ਹੈ ਤੇ ਜੋ ਪਿੰਡ ਵਿਚਕਾਰ ਹੈ, ਉਸ 'ਤੇ ਤਾਂ ਪਿਛਲੇ ਸਾਲ ਵਾਲੇ 2018-2019 ਵਾਲੇ ਪੁਰਾਣੇ ਠੇਕੇਦਾਰਾਂ ਦੇ ਹੀ ਮੋਬਾਈਲ ਨੰਬਰ ਹਨ | ਉਨ੍ਹਾਂ ਕਿਹਾ ਕਿ ਐਕਸਾਈਜ਼ ਵਿਭਾਗ ਵਲੋਂ ਠੇਕੇਦਾਰਾਂ ਨੂੰ ਇਹ ਹਦਾਇਤਾਂ ਹਨ ਕਿ ਸ਼ਰਾਬ ਦਾ ਠੇਕਾ ਪਿੰਡ ਦੀ ਆਬਾਦੀ ਤੋਂ 500 ਗਜ਼ ਮੀਟਰ ਦੀ ਦੂਰੀ 'ਤੇ ਹੋਵੇ ਪਰ ਠੇਕੇਦਾਰਾਂ ਨੇ ਇਸ ਪਿੰਡ ਦੇ ਲੋਕਾਂ ਦੇ ਘਰਾਂ 'ਚ ਜਬਰੀ ਠੇਕੇ ਖੋਲ੍ਹ ਰੱਖੇ ਹਨ | ਜਿਸ ਕਾਰਨ ਇਥੋਂ ਦੀ ਲੰਘਣ ਵਾਲੇ ਪਿੰਡ ਵਾਸੀ ਤੇ ਸਕੂਲ ਦੇ ਜਾਣ ਵਾਲੇ ਬੱਚੇ ਬੁਰੀ ਤਰ੍ਹਾਂ ਤੰਗ-ਪ੍ਰੇਸ਼ਾਨ ਹਨ | ਉਨ੍ਹਾਂ ਅੱਗੇ ਕਿਹਾ ਕਿ ਉਕਤ ਠੇਕੇਦਾਰਾਂ ਵਲੋਂ ਪਿਛਲੇ ਦਿਨੀਂ ਇਸ ਪਿੰਡ ਦੇ ਗਰੀਬ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਲੜਕੇ 'ਤੇ ਨੱਥੂਵਾਲਾ ਗਰਬੀ ਦੀ ਪੁਲਿਸ ਚੌਕੀ ਵਿਚ ਫੜਾ ਕੇ ਨਾਜਾਇਜ਼ ਸ਼ਰਾਬ ਵੇਚਣ ਦਾ ਜਬਰੀ ਜੁਲਮ ਲਗਾ ਕੇ ਨਾਜਾਇਜ਼ ਕੇਸ ਪਵਾਇਆ ਗਿਆ ਹੈ ਤੇ ਪੁਲਿਸ ਕੋਲੋਂ ਨਾਜਾਇਜ਼ ਕੁੱਟਮਾਰ ਵੀ ਕਰਵਾਈ ਗਈ ਹੈ ਜਿਸ ਕਾਰਨ ਪੁਲਿਸ ਵਲੋਂ ਕੁੱਟੇ ਗਏ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਦੀ ਹਾਲਤ ਕਾਫ਼ੀ ਨਾਜ਼ੁਕ ਹੈ ਤੇ ਜੋ ਜ਼ੇਰੇ ਇਲਾਜ ਅਧੀਨ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਡੀ. ਜੀ. ਪੀ. ਕ੍ਰਾਈਮ, ਹੋਮ ਮਨਿਸਟਰ, ਜ਼ਿਲ੍ਹਾ ਪ੍ਰਸ਼ਾਸਨ ਤੇ ਬਾਕੀ ਉੱਚ ਅਧਿਕਾਰੀਆਂ ਨੂੰ ਵੀ ਦਰਖ਼ਾਸਤਾਂ ਭੇਜੀਆਂ ਜਾਣਗੀਆਂ | ਇਸ ਸਬੰਧੀ ਐਕਸਾਈਜ਼ ਵਿਭਾਗ ਮੋਗਾ ਦੇ ਇੰਸਪੈਕਟਰ ਬਲਕਰਨ ਸਿੰਘ ਨੇ ਕਿਹਾ ਕਿ ਉਕਤ ਪਿੰਡ 'ਚ ਜੋ ਪਿੰਡ ਦੇ ਵਿਚਕਾਰ ਸੰਘਣੀ ਆਬਾਦੀ ਵਿਚ ਸ਼ਰਾਬ ਦਾ ਠੇਕਾ ਹੈ, ਉਹ ਮਨਜ਼ੂਰ ਸ਼ੁਦਾ ਠੇਕਾ ਹੈ | ਦੂਜੇ ਸਬੰਧੀ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ | ਇਨ੍ਹਾਂ ਸ਼ਰਾਬ ਦੇ ਦੋ ਠੇਕਿਆਂ ਨੂੰ ਪਿੰਡ 'ਚੋਂ ਦੂਰ ਕੱਢਣ ਦੀ ਮੰਗ ਕਰਦਿਆਂ ਪਿੰਡ ਦੀਆਂ ਵੱਖ-ਵੱਖ ਸਮਾਜ ਸੇਵੀਆਂ ਦੇ ਨੁਮਾਇੰਦਿਆਂ ਤੇ ਪਤਵੰਤਿਆਂ ਪ੍ਰਧਾਨ ਸੁਖਦੇਵ ਸਿੰਘ, ਪੰਚ ਰਾਮ ਸਿੰਘ ਦੀ ਹਾਜ਼ਰੀ ਵਿਚ ਠੇਕੇ ਅੱਗੇ ਇਕੱਤਰ ਹੋਏ ਪਿੰਡ ਦੇ ਲੋਕਾਂ ਤੇ ਔਰਤਾਂ ਨੂੰ ਠੇਕੇਦਾਰਾਂ ਸਬੰਧੀ ਤੇ ਪੁਲਿਸ ਨੱਥੂਵਾਲਾ ਗਰਬੀ ਸਬੰਧੀ ਮੁਰਦਾਬਾਦ ਦੇ ਨਾਅਰੇ ਲਗਾਉਂਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਬੰਧੀ ਜ਼ਿੰਮੇਵਾਰ ਠੇਕੇਦਾਰਾਂ ਨਾਲ ਵਾਰ-ਵਾਰ ਸੰਪਰਕ ਕਰਨ 'ਤੇ ਰਾਬਤਾ ਕਾਇਮ ਨਹੀਂ ਹੋ ਸਕਿਆ |


ਖ਼ਬਰ ਸ਼ੇਅਰ ਕਰੋ

ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 13 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੰਤਰ-ਹਾਊਸ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਦੇ ਵਿਸ਼ੇ ਸਮਾਜਿਕ ਗਤੀਵਿਧੀਆਂ 'ਤੇ ਆਧਾਰਤ ਸਨ | ਸਾਰੇ ਹੀ ਬੱਚਿਆਂ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਕਵਿਤਾਵਾਂ ਪੇਸ਼ ...

ਪੂਰੀ ਖ਼ਬਰ »

ਵਾਟਰ ਵਰਕਸ ਦਾ ਦੂਸ਼ਿਤ ਪਾਣੀ ਪੁੱਜਿਆ ਲੋਕਾਂ ਦੇ ਘਰਾਂ 'ਚ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਮੁਗਲੂ ਪੱਤੀ ਵਿਚਲਾ ਵਾਟਰ ਵਰਕਸ ਅੱਜ ਫਿਰ ਉਸ ਸਮੇਂ ਸੁਰਖ਼ੀਆਂ 'ਚ ਆ ਗਿਆ ਜਦੋਂ ਸਵੇਰੇ ਵਾਟਰ ਵਰਕਸ ਦਾ ਗੰਧਲਾ ਦੂਸ਼ਿਤ ਪਾਣੀ ਲੋਕਾਂ ਦੇ ਘਰਾਂ 'ਚ ਚਲਾ ਗਿਆ | ਲੋਕਾਂ ਨੇ ਪੱਤਰਕਾਰਾਂ ਨੂੰ ਬੁਲਾ ਕੇ ਘਰਾਂ ...

ਪੂਰੀ ਖ਼ਬਰ »

ਸਮਾਧ ਭਾਈ ਦੇ ਸੁੰਦਰ ਪਾਰਕ ਦੇਖ ਕੇ ਮਨ ਨੂੰ ਸਕੂਨ ਮਿਲਿਆ-ਨਾਇਬ ਤਹਿਸੀਲਦਾਰ ਚੰਨੀ

ਸਮਾਧ ਭਾਈ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਧਰਤੀ 'ਤੇ ਤੇਜ਼ੀ ਨਾਲ ਬਦਲ ਰਹੇ ਵਾਤਾਵਰਨ ਤੇ ਕੁਦਰਤੀ ਸਰੋਤਾਂ ਪ੍ਰਤੀ ਮਨੁੱਖ ਦੁਆਰਾ ਕੀਤੀ ਜਾ ਰਹੀ ਲਾਪ੍ਰਵਾਹੀ ਧਰਤੀ 'ਤੇ ਹਰ ਜੀਵ ਦੇ ਜੀਵਨ ਲਈ ਘਾਤਕ ਸਾਬਤ ਹੋ ਰਹੀ ਹੈ ਤੇ ਸਾਨੂੰ ਸਮੇਂ ਨੂੰ ਅਜਾਈਾ ਗੁਆਏ ਬਿਨਾਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਆਜ਼ਾਦੀ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ | ਹਰ ਰੋਜ਼ ਪ੍ਰਾਰਥਨਾ ਸਭਾ ਉਪਰੰਤ ਸਕੂਲ ਦੀ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ-ਐਸ. ਪੀ. ਬਲਵਿੰਦਰ ਸਿੰਘ

ਬੱਧਨੀ ਕਲਾਂ, 13 ਅਗਸਤ (ਸੰਜੀਵ ਕੋਛੜ)-ਨੌਜਵਾਨ ਤਬਕਾ ਵੱਡੇ ਪੱਧਰ 'ਤੇ ਨਸ਼ੇ ਦਾ ਸ਼ਿਕਾਰ ਹੋ ਰਿਹਾ ਹੈ, ਜੇਕਰ ਇਸ ਕੋਹੜ ਦੀ ਬਿਮਾਰੀ ਨੂੰ ਕਾਬੂ ਨਾ ਕੀਤਾ ਗਿਆ ਤਾਂ ਇਸ ਦੇ ਬਹੁਤ ਹੀ ਭੈੜੇ ਨਤੀਜੇ ਸਾਹਮਣੇ ਆਉਣਗੇ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਬਾਘਾ ਪੁਰਾਣਾ ਨੇ ਲਗਵਾਇਆ ਪਤੀ-ਪਤਨੀ ਦਾ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਗੋਲਡਨ ਐਜੂਕੇਸ਼ਨ ਬਾਘਾ ਪੁਰਾਣਾ ਨੇ ਬਲਵੀਰ ਸਿੰਘ, ਜਸਪਿੰਦਰ ਕੌਰ ਦਾ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਹਿਮਾਂਸ਼ੂ ਹਾਂਡਾ ਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ ਨੇ ਬਲਵੀਰ ਸਿੰਘ, ਜਸਪਿੰਦਰ ਕੌਰ ਨੂੰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੋਗਾ ਵਿਸ਼ਾਲ ਲਗਵਾਏਗੀ ਮੋਗਾ ਜੇਲ੍ਹ ਵਿਖੇ ਆਰ. ਓ.

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੀ ਮੀਟਿੰਗ ਪ੍ਰਧਾਨ ਦਰਸ਼ਨ ਲਾਲ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਲਾਇਨਜ਼ ਕਲੱਬ ਵਲੋਂ 21000 ਬੂਟੇ ਮੋਗਾ ਜ਼ਿਲ੍ਹੇ 'ਚ ਲਗਵਾਉਣ ਦਾ ਟੀਚਾ ਸ਼ੁਰੂ ਕਰਨ ਲਈ ਹੁਣ ਤੱਕ 11696 ਬੂਟੇ ਲਗਵਾਉਣ ਲਈ ...

ਪੂਰੀ ਖ਼ਬਰ »

ਮਾਤਾ ਜਸਵਿੰਦਰ ਕੌਰ ਬਰਾੜ ਰਾਜੇਆਣਾ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਗੁਰਦੀਪ ਸਿੰਘ, ਸੁਖਪਾਲ ਸਿੰਘ ਤੇ ਸਾਬਕਾ ਸਰਪੰਚ ਜਵਾਹਰ ਸਿੰਘ ਰਾਜੇਆਣਾ ਦੀ ਮਾਤਾ ਜਸਵਿੰਦਰ ਕੌਰ ਬਰਾੜ ਸਾਬਕਾ ਸਰਪੰਚ ਧਰਮ-ਪਤਨੀ ਪਰਮਜੀਤ ਸਿੰਘ ਬਰਾੜ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਆਜ਼ਾਦੀ ਦਿਵਸ ਸਮਾਗਮ ਦਾ ਨਿਰੀਖਣ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਵੀਂ ਦਾਣਾ ਮੰਡੀ 'ਚ ਤਹਿਸੀਲ ਪੱਧਰੀ ਆਜ਼ਾਦੀ ਦਿਵਸ 15 ਅਗਸਤ ਨੂੰ ਧੂਮ-ਧਾਮ ਨਾਲ ਤਹਿਸੀਲਦਾਰ ਪਵਨ ਕੁਮਾਰ ਗੁਲਾਟੀ ਦੀ ਅਗਵਾਈ ਹੇਠ ਤੇ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਬੀ. ਡੀ. ਪੀ. ਓ. ਅਮਿਤ ...

ਪੂਰੀ ਖ਼ਬਰ »

ਵੋਟਰ ਵੈਰੀਫਿਕੇਸ਼ਨ ਪੋ੍ਰਗਰਾਮ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮੀਟਿੰਗ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2020 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿਚ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਮੈਡਮ ...

ਪੂਰੀ ਖ਼ਬਰ »

ਗੁ: ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਵਿਖੇ ਤਿੰਨ ਰੋਜ਼ਾ ਨਾਮ ਸਿਮਰਨ ਅਭਿਆਸ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇ. ਬਾਬਾ ਕਰਨੈਲ ਸਿੰਘ ਕਾਰ ਸੇਵਾ ਹਜ਼ੂਰ ਸਾਹਿਬ ਵਾਲੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਪ੍ਰੀਤਮ ਸਿੰਘ ਦੀ ਮਿ੍ਤਕ ਦੇਹ ਨੂੰ ਫ਼ੌਜ ਦੀ ਟੁਕੜੀ ਨੇ ਦਿੱਤੀ ਸਲਾਮੀ

ਕਿਸ਼ਨਪੁਰਾ ਕਲਾਂ, 13 ਅਗਸਤ (ਪਰਮਿੰਦਰ ਸਿੰਘ ਗਿੱਲ)-ਲੰਮਾ ਸਮਾਂ ਫ਼ੌਜ 'ਚ ਰਹਿ ਕੇ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕ ਪ੍ਰੀਤਮ ਸਿੰਘ ਤਲਵੰਡੀ ਮੱਲੀਆਂ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਤਲਵੰਡੀ ...

ਪੂਰੀ ਖ਼ਬਰ »

ਜਸਵੰਤ ਰਾਏ ਛਾਬੜਾ ਕੋਟ ਈਸੇ ਖਾਂ ਦਾ ਅੰਤਿਮ ਸੰਸਕਾਰ

ਕੋਟ ਈਸੇ ਖਾਂ, 13 ਅਗਸਤ (ਯਸ਼ਪਾਲ ਗੁਲਾਟੀ)-ਅਮਰ ਨਾਥ ਛਾਬੜਾ ਪਰਿਵਾਰ ਨੂੰ ਭਾਰੀ ਸਦਮਾ ਉਸ ਸਮੇਂ ਪੁੱਜਾ ਜਦ ਉਨ੍ਹਾਂ ਦੇ ਬੇਟੇ ਜਸਵੰਤ ਰਾਏ ਛਾਬੜਾ ਜ਼ੀਰਾ ਰੋਡ ਚੱਕੀ ਵਾਲੇ (55) ਅੱਜ ਸਵੇਰੇ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਜਸਵੰਤ ਰਾਏ ਛਾਬੜਾ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਦੇ ਬਾਨੀ ਭਾਈ ਸਾਹਿਬ ਭਾਈ ਸੇਵਾ ਸਿੰਘ ਤਰਪਾਲਾਂ ਦੇ ਜਨਮ ਦਿਨ ਨੂੰ ਸਮਰਪਿਤ 3 ਰੋਜ਼ਾ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਤੇ 11 ਲੋੜਵੰਦ ਬੀਬੀਆਂ ਦੇ ਆਨੰਦ ਕਾਰਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਗਾ, 13 ਅਗਸਤ (ਰਾਜੇਸ਼ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਚੌਕ ਸ਼ੇਖ਼ਾਂ ਵਿਖੇ ਕਰਵਾਇਆ | ਸੁਸਾਇਟੀ ਵਲੋਂ ਤੇ ...

ਪੂਰੀ ਖ਼ਬਰ »

ਪਿੰਡ ਕਪੂਰੇ ਵਿਖੇ ਸਾਲਾਨਾ ਬਰਸੀ ਤੇ ਸੰਤ ਸਮਾਗਮ ਕਰਵਾਏ

ਮੋਗਾ, 13 ਅਗਸਤ (ਅਮਰਜੀਤ ਸਿੰਘ ਸੰਧੂ)-ਭੂਰੀ ਵਾਲੇ ਮਹਾਂਪੁਰਸ਼ਾਂ ਦੀ ਨਿੱਘੀ ਯਾਦ 'ਚ ਡੇਰਾ ਨਿਰਮਲ ਆਸ਼ਰਮ ਗੁਰੂ ਨਾਨਕ ਦਰਬਾਰ ਪਿੰਡ ਕਪੂਰੇ ਵਿਖੇ ਸਮੂਹ ਇਲਾਕਾ ਨਿਵਾਸੀ, ਸਾਧ ਸੰਗਤ, ਪ੍ਰਬੰਧਕ ਕਮੇਟੀ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਡੇਰੇ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਜਿੱਤੇ ਤਗਮੇ

ਨਿਹਾਲ ਸਿੰਘ ਵਾਲਾ, 13 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਰਾਇਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਅੰਡਰ-17 ਲੜਕੇ ਅਤੇ ਲੜਕੀਆਂ ਦੀ ਐਥਲੈਟਿਕਸ ਟੀਮਾਂ ਨੇ 'ਤੰਦਰੁਸਤ ਪੰਜਾਬ' ਖੇਡਾਂ 'ਚ ਭਾਗ ਲਿਆ ਜੋ ਗੁਰੂ ਨਾਨਕ ਕਾਲਜ ਸਟੇਡੀਅਮ ਮੋਗਾ ਵਿਖੇ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਸ਼ਿਵ ਮੰਦਰ ਵਲੋਂ ਪ੍ਰਭਾਤ ਫੇਰੀਆਂ ਆਰੰਭ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਸ੍ਰੀ ਸ਼ਿਵ ਮੰਦਰ ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਰਫ਼ਾਨੀ ਸੇਵਾ ਮੰਡਲ, ਰਾਮ ਲੀਲਾ ਉਤਸਵ ਕਮੇਟੀ ਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਦੀ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਨੱਥੂਵਾਲਾ ਗਰਬੀ, 13 ਅਗਸਤ (ਸਾਧੂ ਰਾਮ ਲੰਗੇਆਣਾ)-ਅੱਖਾਂ ਦਾ ਦਾਨ ਤੇ ਇਲਾਜ ਸਭ ਤੋਂ ਉੱਤਮ ਦਾਨ ਹੁੰਦਾ ਹੈ, ਇਸ ਵਾਸਤੇ ਸਾਨੂੰ ਅਜਿਹੇ ਕੈਂਪ ਵੱਧ ਤੋਂ ਵੱਧ ਲਗਾਉਣੇ ਚਾਹੀਦੇ ਹਨ | ਇਹ ਪ੍ਰਗਟਾਵਾ ਪਰਮ ਹੰਸ ਸੰਤ ਗੁਰਜੰਟ ਸਿੰਘ ਸਲ੍ਹੀਣੇ ਵਾਲਿਆਂ ਨੇ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਵਿਖੇ ਆਜ਼ਾਦੀ ਦਿਵਸ ਨਵੀਂ ਦਾਣਾ ਮੰਡੀ 'ਚ ਮਨਾਇਆ ਜਾਵੇਗਾ

ਨਿਹਾਲ ਸਿੰਘ ਵਾਲਾ, 13 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੁਤੰਤਰਤਾ ਦਿਵਸ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਨਵੀਂ ਦਾਣਾ ਮੰਡੀ ਰਣਸੀਂਹ ਰੋਡ ਵਿਖੇ ਮਨਾਇਆ ਜਾਵੇਗਾ | ਆਜ਼ਾਦੀ ਦਿਵਸ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਊਧਮ ਸਿੰਘ ਅਤੇ ਹੋਰ ਸ਼ਹੀਦਾਂ ਦੇ ਬਲੀਦਾਨ ਸਦਕਾ ਮਿਲੀ ਆਜ਼ਾਦੀ-ਜਤਿੰਦਰ ਪੰਜਤੂਰੀ

ਫ਼ਤਹਿਗੜ੍ਹ ਪੰਜਤੂਰ, 13 ਅਗਸਤ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਅੰਦਰ ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾ ਰਹੀ ਸੰਸਥਾ ਸੀਤਾ ਰਾਮ ਆਕਲੈਂਡ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਸਕੂਲ ਦੇ ਪ੍ਰਬੰਧਕ ਜਤਿੰਦਰ ਪੰਜਤੂਰੀ, ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਵਿਖੇ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ

ਸਮਾਲਸਰ, 13 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਵਿਖੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਵਲੋਂ ਨਰਿੰਦਰ ਕੌਰ ਕੌਾਸਲਰ ਸਿਵਲ ਹਸਪਤਾਲ ਬਾਘਾ ਪੁਰਾਣਾ ਤੇ ਸੁਖਰਾਜ ਸਿੰਘ ਐਸ. ਆਈ. ਨੇ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਵਲੋਂ ਕੀਟਨਾਸ਼ਕ ਵਿਕੇ੍ਰਤਾਵਾਂ ਨੂੰ ਹਦਾਇਤਾਂ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਬਾਘਾ ਪੁਰਾਣਾ ਦੇ ਖੇਤੀ ਅਧਿਕਾਰੀਆਂ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਵਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਬਲਾਕ ਦੇ ਸਮੂਹ ਕੀਟਨਾਸ਼ਕ, ਖਾਦ ਤੇ ਬੀਜ ਵਿਕੇ੍ਰਤਾਵਾਂ ...

ਪੂਰੀ ਖ਼ਬਰ »

ਮਾੳਾੂਟ ਲਿਟਰਾ ਜੀ ਸਕੂਲ 'ਚ ਤੀਜ ਦਾ ਤਿਉਹਾਰ ਮਨਾਇਆ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਮਾੳਾੂਟ ਲਿਟਰਾ ਜੀ ਸਕੂਲ 'ਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ 'ਚ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਹਾਸਲ

ਬੱਧਨੀ ਕਲਾਂ, 13 ਅਗਸਤ (ਸੰਜੀਵ ਕੋਛੜ)-ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਆਪਣੀਆਂ ਸੇਵਾਵਾਂ ਨਿਭਾ ਰਹੀ ਵਿੱਦਿਅਕ ਸੰਸਥਾ ਗਰੇਅ ਮੈਟਰਜ਼ ਦੀ ਹੋਣਹਾਰ ਵਿਦਿਆਰਥਣ ਅਵਨੀਤ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਮੱਲ੍ਹਾ ਨੇ ਸੰਸਥਾ ਦੀ ਉੱਚ ਪੱਧਰੀ ਤੇ ਨਵੀਂ ਤਕਨੀਕ ਦਾ ...

ਪੂਰੀ ਖ਼ਬਰ »

ਦਾਤੇਵਾਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਕੋਟ ਈਸੇ ਖਾਂ, 13 ਅਗਸਤ (ਨਿਰਮਲ ਸਿੰਘ ਕਾਲੜਾ)-ਪਿੰਡ ਦਾਤੇਵਾਲ ਦੇ ਕਮਿਊਨਿਟੀ ਹਾਲ 'ਚ ਪਿੰਡ ਦੇ ਸਰਪੰਚ ਚਰਨਜੀਤ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਤੀਆਂ ਦਾ ਮਨਾਇਆ ਗਿਆ | ਇਸ ਸਮੇਂ ਬੀ. ਡੀ. ਪੀ. ਓ. ਸੁਖਵਿੰਦਰ ਸਿੰਘ ਸਿੱਧੂ, ਪਿੰਡ ਰੰਡਿਆਲਾ ਦੇ ਸਰਪੰਚ ਗੁਰਮੀਤ ਸਿੰਘ, ...

ਪੂਰੀ ਖ਼ਬਰ »

ਦੰਦਾਂ ਦੇ ਵਿਭਾਗ ਵਲੋਂ ਮਹੀਨਾਵਾਰ ਮੀਟਿੰਗ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਦੰਦਾਂ ਦੇ ਇਲਾਜ ਨੂੰ ਹੋਰ ਵਧੀਆ ਤਰੀਕੇ ਨਾਲ ਨਵੇਂ ਨੁਕਤੇ ਸਾਂਝੇ ਕਰਨ ਲਈ ਦਫ਼ਤਰ ਸਿਵਲ ਸਰਜਨ ਮੋਗਾ ਮੀਟਿੰਗ ਹਾਲ 'ਚ ਇਕ ਮੀਟਿੰਗ ਡਾ: ਕਮਲਦੀਪ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX