ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਸੰਗਰੂਰ

ਪੰਜਾਬ ਬੰਦ ਦੇ ਸੱਦੇ ਨੂੰ ਸੰਗਰੂਰ 'ਚ ਰਲਵਾਂ-ਮਿਲਵਾਂ ਹੁੰਗਾਰਾ

ਸੰਗਰੂਰ, 13 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਗੁਰੂ ਰਵਿਦਾਸ ਜੀ ਦੇ ਦਿੱਲੀ ਵਿਖੇ ਢਾਹੇ ਗਏ ਮੰਦਰ ਦੇ ਰੋਸ ਵਜੋਂ ਅੱਜ ਰਵਿਦਾਸ ਸਮਾਜ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਸੰਗਰੂਰ ਵਿਚ ਦੁਪਹਿਰ 12 ਵਜੇ ਤੱਕ ਵਪਾਰਕ ਅਦਾਰੇ ਤੇ ਸਮੂਹ ਬਾਜ਼ਾਰ ਪੂਰੀ ...

ਪੂਰੀ ਖ਼ਬਰ »

ਪਿੰਡ ਮੀਮਸਾ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਤੋਂ ਪਿੱਛੋਂ ਦਲਿਤਾਂ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ) - ਪਿੰਡ ਮੀਮਸਾ ਦੀ ਪੰਚਾਇਤੀ ਜ਼ਮੀਨ 'ਚੋਂ ਦਲਿਤ ਹਿੱਸੇ ਦੀ ਬੋਲੀ ਨੂੰ ਲੈ ਕੇ ਤਿੰਨ ਮਹੀਨਿਆਂ ਤੋਂ ਗਰਮਾਏ ਮਾਹੌਲ ਨੂੰ ਜਿੱਥੇ ਪ੍ਰਸ਼ਾਸਨ ਨੇ 34 ਵਿੱਘੇ ਜ਼ਮੀਨ ਦੀ ਬੋਲੀ ਕਰਵਾ ਕੇ ਮਾਮਲੇ ਨੂੰ ਸ਼ਾਂਤ ਕਰਨ ਦਾ ਯਤਨ ਕੀਤਾ ਹੈ ਉੱਥੇ ...

ਪੂਰੀ ਖ਼ਬਰ »

ਸ਼ੇਰਪੁਰ ਦੇ ਸਰਕਾਰੀ ਹਸਪਤਾਲ ਅੱਗੇ ਲੜੀਵਾਰ ਧਰਨਾ ਸ਼ੁਰੂ

ਸ਼ੇਰਪੁਰ, 13 ਅਗਸਤ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ) - ਸ਼ੇਰਪੁਰ ਦੇ ਸਰਕਾਰੀ ਹਸਪਤਾਲ ਵਿਖੇ ਐਮਰਜੈਂਸੀ ਸੇਵਾਵਾਂ ਬੰਦ ਹੋਣ ਕਰਕੇ ਤੇ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਵਾਉਣ ਲਈ ਅੱਜ ਹਸਪਤਾਲ ਬਚਾਓ ਸੰਘਰਸ਼ ਕਮੇਟੀ ਵੱਲੋਂ ਇਲਾਕੇ ਦੀਆਂ ਵੱਖ ਵੱਖ ਜਥੇਬੰਦੀਆਂ ...

ਪੂਰੀ ਖ਼ਬਰ »

420 ਨਸ਼ੀਲੀਆਂ ਗੋਲੀਆਂ ਬਰਾਮਦ

ਸ਼ੇਰਪੁਰ, 13 ਅਗਸਤ (ਦਰਸ਼ਨ ਸਿੰਘ ਖੇੜੀ) - ਪੁਲਿਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧੂਰੀ ਦੇ ਡੀ.ਐਸ.ਪੀ ਰਛਪਾਲ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਮੁਖੀ ਰਮਨਦੀਪ ਸਿੰਘ ...

ਪੂਰੀ ਖ਼ਬਰ »

ਨਵਇੰਦਰਪ੍ਰੀਤ ਸਿੰਘ ਨੇ ਗੁਰਦੁਆਰਾ ਕਮੇਟੀ ਨੰੂ ਦਿੱਤਾ ਚੈੱਕ

ਜਖੇਪਲ, 13 ਅਗਸਤ (ਮੇਜਰ ਸਿੰਘ ਸਿੱਧੂ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਰਮਿੰਦਰ ਸਿੰਘ ਢੀਂਡਸਾ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ...

ਪੂਰੀ ਖ਼ਬਰ »

ਵਿਦਿਆਰਥੀ ਦੀ ਨੈਸ਼ਨਲ ਪੱਧਰ ਦੀਆਂ ਖੇਡਾਂ ਲਈ ਚੋਣ

ਲਹਿਰਾਗਾਗਾ, 13 ਅਗਸਤ (ਸੂਰਜ ਭਾਨ ਗੋਇਲ) - ਮੁਕੇਰੀਆਂ (ਹੁਸ਼ਿਆਰਪੁਰ) ਵਿਖੇ ਹੋਈ 'ਫ਼ਸਟ ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ' 'ਚੋਂ ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਵਿਦਿਆਰਥੀ ਜਸ਼ਨਦੀਪ ਸਿੰਘ (ਨੌਵੀਂ ਕਲਾਸ) ਸਪੁੱਤਰ ਜਸਵੰਤ ਸਿੰਘ ਨੇ ਦੂਸਰੀ ...

ਪੂਰੀ ਖ਼ਬਰ »

ਅਕੇਡੀਆ ਦੇ ਵਿਦਿਆਰਥੀਆਂ ਨੇ ਇਕਾਗਰਤਾ ਤੇ ਯਾਦ ਸ਼ਕਤੀ ਵਧਾਉਣ ਦੀ ਕਲਾ ਸਿੱਖੀ

ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਸੱਗੂ, ਭੁੱਲਰ, ਧਾਲੀਵਾਲ) - ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਸਕੂਲ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ ਜਿਸ 'ਚ ਗਵਾਲੀਅਰ ਤੋਂ ਆਚਾਰੀਆ ਪਵਨ ਵਿਸ਼ੇਸ਼ ਤਕਨੀਕਾਂ ਸਮਝਾਉਣ ਲਈ ਆਏ ਅਤੇ ਉਨ੍ਹਾਂ ਨੇ ਸਾਇੰਟੀਫਿਕ ...

ਪੂਰੀ ਖ਼ਬਰ »

ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾ ਇਆ

ਲਹਿਰਾਗਾਗਾ, 13 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਅੱਜ ਇੱਥੇ ਓਵਰ ਬਿ੍ਜ ਤੋਂ ਵਾਇਆ ਰਾਮਪੁਰਾ ਜਵਾਹਰਵਾਲਾ, ਗੋਬਿੰਦਪੁਰਾ ਜਵਾਹਰਵਾਲਾ, ਬਖੋਰਾ ...

ਪੂਰੀ ਖ਼ਬਰ »

ਸੁਸਰੀ ਤੋਂ ਪ੍ਰੇਸ਼ਾਨ ਪਿੰਡਾਂ ਦੇ ਲੋਕਾਂ ਨੇ ਕੀਤਾ ਜਾਖਲ-ਲਹਿਰਾਗਾਗਾ ਮੁੱਖ ਮਾਰਗ ਜਾਮ

ਲਹਿਰਾਗਾਗਾ, 13 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪਿੰਡ ਚੂੜਲ ਕਲਾਂ ਵਿਖੇ ਅਨਾਜ ਸਟੋਰ ਕਰਨ ਲਈ ਬਣੇ ਐੱਫ.ਸੀ.ਆਈ ਗੁਦਾਮ ਪਿੰਡਾਂ ਦੇ ਲੋਕਾਂ ਲਈ ਵੱਡੀ ਮੁਸ਼ਕਿਲ ਪੈਦਾ ਕਰ ਰਹੇ ਹਨ | ਗੁਦਾਮਾਂ 'ਚੋਂ ਉੱਡਦੀ ਸੁਸਰੀ ਕਾਰਨ ਪਿੰਡ ਚੂੜਲ ਕਲਾਂ, ਚੂੜਲ ਖੁਰਦ ਤੇ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੇ ਪਿੱਲਰ ਟੁੱਟਣ 'ਤੇ ਤਾਰਾਂ ਹੋਈਆਂ ਨੰਗੀਆਂ

ਚੀਮਾ ਮੰਡੀ, 13 ਅਗਸਤ (ਦਲਜੀਤ ਸਿੰਘ ਮੱਕੜ)-ਕਸਬੇ ਦੇ ਵਾਰਡ ਨੰ-13 ਦੇ ਸਟਰੀਟ ਲਾਈਟਾਂ ਦੇ ਪਿੱਲਰਾਂ ਦੇ ਟੁੱਟਣ ਕਾਰਨ ਬਿਜਲੀ ਦੀਆਂ ਨੰਗੀਆਂ ਤਾਰਾਂ ਨਾਲ ਕਦੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਉਕਤ ਵਾਰਡ 'ਚ ਲੱਗੇ ਸਟਰੀਟ ਲਾਈਟਾਂ ਦੇ ਖੰਭੇ ਦੀ ਮਜ਼ਬੂਤੀ ਲਈ ਹੇਠਾਂ 2 ...

ਪੂਰੀ ਖ਼ਬਰ »

ਤੋਲਾਵਾਲ ਦੀ ਟੀਮ ਨੇ ਜਿੱਤਿਆ ਕਬੱਡੀ ਕੱਪ

ਚੀਮਾ ਮੰਡੀ, 13 ਅਗਸਤ (ਜਸਵਿੰਦਰ ਸਿੰਘ ਸ਼ੇਰੋਂ) - ਇੱਥੋਂ ਨੇੜਲੇ ਪਿੰਡ ਤੋਲਾਵਾਲ ਵਿਖੇ ਸਰਪੰਚ ਮੇਵਾ ਸਿੰਘ ਦੀ ਅਗਵਾਈ ਹੇਠ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ¢ਜਿਸ ਵਿਚ ਹਰਮਨਦੇਵ ਬਾਜਵਾ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਾਗਰਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਚੰਗਾਲ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਮਸਤੂਆਣਾ ਸਾਹਿਬ, 13 ਅਗਸਤ (ਦਮਦਮੀ) - ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਡਰ 18 ਸਾਲ (ਲੜਕੇ) ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਐੱਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਅਹਿਮਦਗੜ੍ਹ, 13 ਅਗਸਤ (ਸੋਢੀ) - ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪੀੜਤ ਸਥਾਨਕ ਅਮਰਪੁਰਾ ਮੁਹੱਲਾ ਨਿਵਾਸੀਆਂ ਨੇ ਅਹਿਮਦਗੜ੍ਹ ਸਬਡਵੀਜ਼ਨ ਦੇ ਐੱਸ.ਡੀ.ਐੱਮ. ਵਿਕਰਮਜੀਤ ਸਿੰਘ ਪੈਂਥੇ ਨੂੰ ਮੰਗ ਪੱਤਰ ਦਿੱਤਾ | ਸਾਬਕਾ ਕੌਾਸਲਰ ਅਵਤਾਰ ਸਿੰਘ ਜੱਸਲ ਦੀ ਅਗਵਾਈ 'ਚ ਦਿੱਤੇ ਮੰਗ ਪੱਤਰ ਬਾਰੇ ਜਾਣਕਾਰੀ ਦਿੰਦੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਮੁਹੱਲਾ ਅਮਰਪੁਰਾ ਦੀ ਗਲੀ ਨੰਬਰ 4 ਤੇ 5 ਵਿਚ ਰੋਜ਼ਾਨਾ ਗੰਦਾ ਪਾਣੀ ਸੜਕਾਂ 'ਤੇ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਮਲੇਰੀਆਂ, ਡੇਂਗੂ ਤੇ ਹੋਰ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਗੰਦੇ ਪਾਣੀ 'ਚੋਂ ਆ ਰਹੀ ਬਦਬੂ ਕਾਰਨ ਇਨ੍ਹਾਂ ਸੜਕਾਂ ਤੋਂ ਪੈਦਲ ਲੰਘਣਾ ਬਹੁਤ ਹੀ ਮੁਸ਼ਕਿਲ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਹੱਲ ਲਈ ਲਿਖਤੀ ਅਤੇ ਜ਼ੁਬਾਨੀ ਬੇਨਤੀ ਕੀਤੀ ਗਈ ਪਰ ਇਸ ਸਮੱਸਿਆ ਦਾ ਅਜੇ ਤੱਕ ਹੱਲ ਨਹੀ ਹੋਇਆ | ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ | ਇਸ ਮੌਕੇ ਅਵਤਾਰ ਸਿੰਘ ਜੱਸਲ, ਸਿੰਦਰਪਾਲ ਚੌਧਰੀ, ਮਦਨ ਲਾਲ, ਮੇਸਾਂ, ਨਛੱਤਰ ਸਿੰਘ, ਰਮੀ ਚੌਧਰੀ, ਮਾ. ਕੁਲਦੀਪ ਸਿੰਘ, ਦੀਪਕ ਕੁਮਾਰ, ਬਲਵਿੰਦਰ ਸਿੰਘ, ਸਤਿਨਾਮ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਮਾਡਰਨ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਸੰਦੌੜ, 13 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਮਾਡਰਨ ਗਰੁੱਪ ਆਫ਼ ਇੰਸਟੀਚਿਊਟ ਦੇ ਡਾਇਰੈਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਦੇ ਖਿਡਾਰੀਆਂ ਨੇ ਭੋਗੀਵਾਲ ਜ਼ੋਨ 'ਚ ਹੋਏ ਵੱਖ ਵੱਖ ਖੇਡ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਢਾਬੇ ਦੀ ਆੜ 'ਚ ਡੀਜ਼ਲ ਵੇਚਣ ਦਾ ਗੋਰਖ ਕਰਦੇ ਫੜੇ

ਘਰਾਚੋਂ, 13 ਅਗਸਤ (ਘੁਮਾਣ) - ਇੱਥੋਂ ਨੇੜੇ ਪਿੰਡ ਨਾਗਰਾ ਵਿਖੇ ਸੁਨਾਮ ਪਟਿਆਲਾ ਸੜਕ 'ਤੇ ਬਣੇ ਨਿਊ ਅਮਨ ਵੈਸ਼ਨੂੰ ਢਾਬੇ ਤੋਂ ਭਵਾਨੀਗੜ੍ਹ ਪੁਲਿਸ ਦੇ ਥਾਣਾ ਮੁਖੀ ਗੁਰਿੰਦਰ ਸਿੰਘ ਨੇ ਛਾਪਾ ਮਾਰ ਕੇ 180 ਲੀਟਰ ਡੀਜ਼ਲ ਬਰਾਮਦ ਕਰ ਕੇ ਚਾਰ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ...

ਪੂਰੀ ਖ਼ਬਰ »

ਪੀ.ਐਸ.ਐਸ.ਐਫ. 22 ਨੰੂ ਕਰੇਗੀ ਪ੍ਰਦਰਸ਼ਨ

ਸੰਗਰੂਰ, 13 ਅਗਸਤ (ਦਮਨ, ਬਿੱਟਾ) - ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ ਅਤੇ ਸੂਬਾਈ ਆਗੂ ਰਾਜਿੰਦਰ ਕੌਰ ਕਾਕੜਾ ਦੀ ਪ੍ਰਧਾਨਗੀ ਹੇਠ ਹਾਊਸਿੰਗ ਬੋਰਡ ਕਲੋਨੀ ਵਾਟਰ ਵਰਕਸ ਵਿਖੇ ਹੋਈ | ਸਟੇਟ ...

ਪੂਰੀ ਖ਼ਬਰ »

ਟਰਾਂਸਫਾਰਮਰ ਤੇ ਮੀਟਰ ਬਕਸੇ 'ਚ ਆਇਆ ਕਰੰਟ

ਦਿੜ੍ਹਬਾ ਮੰਡੀ, 13 ਅਗਸਤ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਸਬ-ਤਹਿਸੀਲ ਨੇੜੇ ਪਾਵਰਕਾਮ ਦੇ ਟਰਾਂਸਫਾਰਮਰ ਤੇ ਮੀਟਰਾਂ ਵਾਲੇ ਬਕਸੇ 'ਚ ਕਰੰਟ ਆ ਗਿਆ | ਕਰੰਟ ਲੱਗਣ ਕਾਰਨ ਦੋ ਕੁੱਤੇ ਮਾਰੇ ਗਏ | ਕੁੱਤੇ ਮਰਨ ਤੋਂ ਬਾਅਦ ਤਹਿਸੀਲ ਦੇ ਲੋਕਾਂ ਨੂੰ ਕਰੰਟ ਆਉਣ ਬਾਰੇ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੀ ਸ਼ਤਰੰਜ ਟੀਮ ਨੰੂ ਦੂਜਾ ਸਥਾਨ

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ 65ਵੀਂ ਪੰਜਾਬ ਸਕੂਲ ਜ਼ੋਨਲ ਖੇਡਾਂ ਸੰਪੰਨ ਹੋਈਆਂ | ਇਨ੍ਹਾਂ ਖੇਡਾਂ 'ਚ ਸਕੂਲ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਅੰਡਰ-17 ਗਰੁੱਪ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ...

ਪੂਰੀ ਖ਼ਬਰ »

ਤਹਿਦਿਲ ਦੇ ਵਿਦਿਆਰਥੀ ਦਾ ਸਟੱਡੀ ਵੀਜਾ ਲੱਗਾ

ਸੰਗਰੂਰ, 13 ਅਗਸਤ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੌਜੂਦ ਸਮੇਂ ਨੌਜਵਾਨਾਂ ਦਾ ਰੁਝਾਨ ਆਈਲੈਟਸ ਦੀ ਬਜਾਇ ਪੀ.ਟੀ.ਈ. ਵੱਲ ਵਧੇਰੇ ਦੇਖਣ ਨੰੂ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੀ.ਟੀ.ਈ. ਦਾ ਨਤੀਜਾ ਵੀ ਜਲਦ ਆ ਜਾਂਦਾ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX