ਤਾਜਾ ਖ਼ਬਰਾਂ


ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 1 hour ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ - ਮੇਜ਼ਬਾਨ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਅੱਜ ਟੀ20 ਮੁਕਾਬਲਾ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਸ਼ਾਮ ਸੱਤ ਵਜੇ ਤੋਂ ਖੇਡਿਆ ਜਾਵੇਗਾ. ਇਹ ਸੀਰੀਜ਼ ਦਾ ਦੂਸਰਾ ਮੁਕਾਬਲਾ ਹੋਵੇਗਾ। ਦੋਵਾਂ ਦੇਸ਼ਾਂ ਵਿਚਕਾਰ ਧਰਮਸ਼ਾਲਾ ਵਿਖੇ...
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 1 hour ago
ਮੁੰਬਈ, 18 ਸਤੰਬਰ - ਉਤਰ ਪੂਰਬ ਮੁੰਬਈ ਸਥਿਤ ਗੋਵੰਡੀ ਦੇ ਸ਼ਿਵਜੀਨਗਰ ਵਿਚ ਇਕ ਨਾਬਾਲਗ ਵਿਦਿਆਰਥੀ ਨੇ ਆਪਣੇ ਟਿਊਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਕਿਹਾ ਕਿ ਘਟਨਾ ਸੋਮਵਾਰ ਰਾਤ ਲਗਭਗ 8 ਵਜੇ ਵਾਪਰੀ...
ਅੱਜ ਦਾ ਵਿਚਾਰ
. . .  about 1 hour ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਬੰਦ ਨੂੰ ਮਿਲਿਆ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ, ਗੁਰਿੰਦਰ ਸਿੰਘ, ਕੰਵਰਜੀਤ ਸਿੰਘ ਜੈਂਟੀ)-ਦਿੱਲੀ ਅੰਦਰ ਢਾਹੇ ਗਏ ਗੁਰੂ ਰਵਿਦਾਸ ਮੰਦਰ ਦੇ ਰੋਸ 'ਚ ਰਵਿਦਾਸੀਆ ਭਾਈਚਾਰੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਜ਼ਿਲ੍ਹੇ ਭਰ ਅੰਦਰ ਭਰਵਾਂ ਹੁੰਗਾਰਾ ਮਿਲਿਆ | ਬਾਜ਼ਾਰਾਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮਾਂ ਸਬੰਧੀ ਫ਼ੱੁਲ ਡਰੈੱਸ ਰਿਹਰਸਲ ਦਾ ਡੀ. ਸੀ. ਨੇ ਲਿਆ ਜਾਇਜ਼ਾ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਆਜ਼ਾਦੀ ਦਿਹਾੜੇ ਨੂੰ ਮਨਾਉਣ ਸਬੰਧੀ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਚੱਲ ਰਹੀ ਤਿਆਰੀ ਦੌਰਾਨ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਪਹੰੁਚੇ, ਜਿਨ੍ਹਾਂ ਨੇ ਸਮਾਗਮਾਂ ਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਕਾਬੂ

ਫ਼ਿਰੋਜ਼ਪੁਰ, 13 ਅਗਸਤ (ਨਿਰਮਲ ਸਿੰਘ ਗਿੱਲ)-ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਦੌਰਾਨ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 220 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਹਰਨੇਕ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੌੜਾ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਤਾਂ ਪੁਲਿਸ ਨੂੰ ਨਹੀਂ ਲੱਭੇ, ਪਰ ਨਾਜਾਇਜ਼ ਸ਼ਰਾਬ ਬਰਾਮਦ

ਮੱਲਾਂਵਾਲਾ, 13 ਅਗਸਤ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਬੀਤੇ ਦਿਨ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਜੌੜਾ ਮੈਂਬਰ ਡੈਲੀਗੇਟ ਕਾਂਗਰਸ ਪੰਜਾਬ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਚਲਾ ਕਾਤਲਾਨਾ ਹਮਲਾ ਕੀਤਾ ਗਿਆ ਸੀ ਜੋ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਫ਼ਰੀਦਕੋਟ ਵਿਖੇ ਇਲਾਜ ਅਧੀਨ ਹਨ, ਦੀ ਗੈਰ-ਹਾਜ਼ਰੀ 'ਚ ਘਟਨਾ ਦਾ ਜਾਇਜ਼ਾ ਲੈਣ ਪਹੁੰਚੀ ਪੁਲਿਸ ਨੂੰ ਲਾਹਣ ਤੇ ਅੰਗਰੇਜ਼ੀ ਸ਼ਰਾਬ ਬਰਾਮਦ ਹੋਣ ਦੀ ਖ਼ਬਰ ਹੈ, ਜਿਸ ਦੇ ਚਲਦਿਆਂ ਲੋਕਾਂ 'ਚ ਚਰਚਾ ਹੈ ਕਿ ਪੁਲਿਸ ਨੇ ਜੌੜਾ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਤਾਂ ਪੁਲਿਸ ਨੂੰ ਨਹੀਂ ਲੱਭੇ, ਪਰ ਉਨ੍ਹਾਂ ਘਰ ਅੰਦਰ ਰੱਖੀ ਨਾਜਾਇਜ਼ ਸ਼ਰਾਬ ਬਰਾਮਦ ਕਰ ਪਰਚਾ ਦਰਜ ਕਰ ਦਿੱਤਾ ਹੈ | ਪੁਲਿਸ ਥਾਣਾ ਮੱਲਾਂਵਾਲਾ ਦੇ ਐੱਸ. ਐੱਚ. ਓ. ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਜਦੋਂ ਸੁਰਿੰਦਰ ਸਿੰਘ ਜੌੜਾ 'ਤੇ ਹੋਏ ਕਾਤਲਾਨਾ ਹਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਦੇ ਘਰੋਂ 200 ਕਿੱਲੋ ਲਾਹਣ ਤੇ 12 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਜੌੜਾ ਦੇ ਘਰ ਜਾਂਚ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 6 ਮੱਲਾਂਵਾਲਾ ਦੀ ਹਾਜ਼ਰੀ 'ਚ ਕੀਤੇ ਜਾਣ ਸਮੇਂ ਕਮਰੇ 'ਚੋਂ 50-50 ਕਿੱਲੋ ਲਾਹਣ ਦੇ ਕੈਨ ਤੇ ਇਕ ਪੇਟੀ ਅੰਗਰੇਜ਼ੀ ਸ਼ਰਾਬ ਜਿਸ 'ਚ 12 ਬੋਤਲਾਂ (ਮਾਰਕਾ ਬਲੈਡਰ ਪ੍ਰਾਈਡ) ਦੀਆਂ ਮਿਲੀਆਂ ਹਨ | ਪੁਲਿਸ ਨੇ ਕਾਰਵਾਈ ਕਰਦਿਆਂ ਸੁਰਿੰਦਰ ਸਿੰਘ ਵਾਸੀ ਬਸਤੀ ਸਾਉਣ ਸਿੰਘ ਦਾਖਲੀ ਪਿੰਡ ਜੌੜਾ ਿਖ਼ਲਾਫ਼ ਆਬਕਾਰੀ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਚੋਰੀ ਦੇ ਮੋਟਰਸਾਈਕਲ ਤੇ ਹੈਰੋਇਨ ਸਮੇਤ ਵਿਅਕਤੀ ਕਾਬੂ

ਮਮਦੋਟ, 13 ਅਗਸਤ (ਜਸਬੀਰ ਸਿੰਘ ਕੰਬੋਜ)-ਮਮਦੋਟ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਤੇ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਜਸਵੰਤ ਸਿੰਘ ਲਾਡੋ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਿੰਗਾਰਾ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮੁਰੰਮਤ ਦੇ ਚਲਦਿਆਂ ਤਾਰਾਂ 'ਚ ਆਇਆ ਕਰੰਟ, 2 ਜ਼ਖ਼ਮੀ

ਫ਼ਿਰੋਜ਼ਪੁਰ, 13 ਅਗਸਤ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਪਿਛਲੇ ਦਿਨਾਂ ਤੋਂ ਬਿਜਲੀ ਸਪਲਾਈ ਪੈ ਰਹੇ ਵੱਡੇ ਵਿਘਨਾਂ ਨੂੰ ਦੂਰ ਕਰਨ 'ਚ ਜੁਟੇ ਬਿਜਲੀ ਮੁਲਾਜ਼ਮ ਅਚਾਨਕ ਤਾਰਾਂ 'ਚ ਕਰੰਟ ਆਉਣ ਨਾਲ ਵਾਪਰੇ ਹਾਦਸੇ 'ਚ ਇਕ ਮੁਲਾਜ਼ਮ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਐਨ. ਆਰ. ਆਈ. ਕਤਲ ਕਾਂਡ 'ਚ 3 ਕਾਬੂ ਤੇ ਆਸਟੇ੍ਰਲੀਆ ਵਾਸੀ ਦੋ ਮੁਲਜ਼ਮਾਂ ਦੇ ਵਾਰੰਟ ਜਾਰੀ

ਫ਼ਿਰੋਜ਼ਪੁਰ, 13 ਅਗਸਤ (ਕੰਵਰਜੀਤ ਸਿੰਘ ਜੈਂਟੀ)-ਆਸਟੇ੍ਰਲੀਆ ਤੋਂ ਪੇਕੇ ਪਿੰਡ ਬੱਗੇ ਕੇ ਪਿੱਪਲ ਆਈ ਰਵਨੀਤ ਕੌਰ ਨੂੰ ਕਤਲ ਕਰਨ ਤੇ ਕਰਵਾਉਣ ਵਾਲਿਆਂ ਿਖ਼ਲਾਫ਼ ਪੁਲਿਸ ਥਾਣਾ ਸਦਰ ਨੇ ਸ਼ਲਾਘਾਯੋਗ ਭੂਮਿਕਾ ਨਿਭਾਉਂਦੇ ਹੋਏ ਜਿਥੇ ਤਿੰਨ ਮੁਲਜ਼ਮਾਂ ਨੂੰ ਫੜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਫ਼ਿਰੋਜ਼ਪੁਰ, 13 ਅਗਸਤ (ਨਿਰਮਲ ਸਿੰਘ ਗਿੱਲ)-ਥਾਣਾ ਸਿਟੀ ਫ਼ਿਰੋਜ਼ਪੁਰ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ ਸਾਢੇ 30 ਬੋਤਲਾਂ ਸ਼ਰਾਬ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਦੋਸ਼ੀ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਵਾਲੇ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਨਸ਼ੀਲੀਆਂ ਗੋਲੀਆਂ ਤੇ ਨਸ਼ੀਲਾ ਪਾਊਡਰ ਬਰਾਮਦ

ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਦੋ ਦਿਨ ਪਹਿਲਾਂ ਫ਼ਿਰੋਜ਼ਪੁਰ ਛਾਉਣੀ ਖੇਤਰ 'ਚ ਸ਼ਰੇਆਮ ਗੋਲੀਆਂ ਚਲਾ ਦਹਿਸ਼ਤ ਫੈਲਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਦੋਸ਼ੀਆਂ 'ਚੋਂ ਇਕ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਤੇ ...

ਪੂਰੀ ਖ਼ਬਰ »

ਡੀ. ਐੱਸ. ਪੀ. ਦੀ ਫੈੱਡਰੇਸ਼ਨ ਮਹਿਤਾ ਆਗੂਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਡੀ. ਐੱਸ. ਪੀ. ਸ਼ਹਿਰੀ ਵਜੋਂ ਨਿਯੁਕਤ ਹੋਏ ਗੁਰਦੀਪ ਸਿੰਘ ਸੰਧੂ ਨੇ ਅੱਜ ਇਲਾਕੇ 'ਚ ਅਮਨ ਸ਼ਾਂਤੀ ਦੀ ਬਹਾਲੀ ਨਸ਼ਾ ਤਸਕਰਾਂ ਤੇ ਚੋਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਇਲਾਕੇ ਦੀ ਪ੍ਰਮੁੱਖ ...

ਪੂਰੀ ਖ਼ਬਰ »

ਖੂਈਆਂ ਸਰਵਰ 'ਚ ਕੈਂਪ ਦੌਰਾਨ 142 ਯੂਨਿਟ ਖ਼ੂਨ ਦਾਨ

ਖੂਈਆ ਸਰਵਰ, 13 ਅਗਸਤ (ਜਗਜੀਤ ਸਿੰਘ ਧਾਲੀਵਾਲ)-ਸ੍ਰੀ ਬਾਲਾ ਜੀ ਸਮਾਜ ਸੇਵੀ ਸੰਸਥਾ ਵਲੋਂ ਡੇਰਾ ਬਾਬਾ ਸੰਤ ਲਾਲਾ ਖੂਈਆਂ ਸਰਵਰ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਸੰਸਥਾ ਦੇ ਪ੍ਰਧਾਨ ਗਗਨ ਮਲਹੋਤਰਾ ਦੀ ਅਗਵਾਈ 'ਚ ਲਾਏ ਕੈਂਪ ਦੌਰਾਨ ਇਲਾਕੇ ਦੇ ਪਿੰਡਾਂ ਤੋਂ ਆਏ ...

ਪੂਰੀ ਖ਼ਬਰ »

ਭੈਣ ਨੂੰ ਮਿਲਣ ਆਇਆ ਨੌਜਵਾਨ ਹੋਇਆ ਲਾਪਤਾ

ਕੁੱਲਗੜ੍ਹੀ, 13 ਅਗਸਤ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਸ਼ੇਰਖਾਂ ਵਿਖੇ ਜ਼ੀਰੇ ਤੋਂ ਆਪਣੀ ਭੈਣ ਨੂੰ ਮਿਲਣ ਆਇਆ 19 ਸਾਲਾ ਨੌਜਵਾਨ ਲਾਪਤਾ ਹੋ ਗਿਆ ਹੈ | ਇਸ ਸਬੰਧੀ ਥਾਣਾ ਕੁੱਲਗੜ੍ਹੀ ਦੇ ਮੁਖੀ ਜਸਵਿੰਦਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਦੱਸਿਆ ਨੇ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਦੇਵ ਸਮਾਜ ਸਕੂਲ ਫ਼ਿਰੋਜ਼ਸ਼ਾਹ ਨੇ ਮਾਰੀਆਂ ਮੱਲਾਂ

ਫ਼ਿਰੋਜ਼ਸ਼ਾਹ, 13 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਦੇਵ ਸਮਾਜ ਸਕੂਲ ...

ਪੂਰੀ ਖ਼ਬਰ »

ਸੀ. ਜੇ. ਐਮ. ਅਮਨ ਪ੍ਰੀਤ ਸਿੰਘ ਵਲੋਂ ਐੱਸ. ਐੱਚ. ਓ. ਤੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਵਲੋਂ 14 ਸਤੰਬਰ ਨੂੰ ਦੇਸ਼ ਦੇ ਹਰ ਇਕ ਰਾਜ ਦੀ ਹਰ ਇਕ ਅਦਾਲਤ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਸ ਕੌਮੀ ਲੋਕ ਅਦਾਲਤ 'ਚ ਸੰਗੀਨ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਰਾਜ਼ੀਨਾਮਾ ਹੋਣ ...

ਪੂਰੀ ਖ਼ਬਰ »

ਵੈੱਲਫ਼ੇਅਰ ਸਭਾ ਨੇ ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਵਲੋਂ ਦਲਿਤਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਫ਼ਤਰ ਮੂਹਰੇ ਜਥੇਬੰਦੀ ਦੇ ਆਗੂ ਬੱਗਾ ਸਿੰਘ ਦੀ ਅਗਵਾਈ ਹੇਠ ਸ਼ਾਂਤੀ ਪੂਰਵਕ ਰੋਸ ...

ਪੂਰੀ ਖ਼ਬਰ »

ਗਾਇਕ ਗੈਰੀ ਸਿੰਘ ਦੇ ਨਵੇਂ ਆਏ ਸਿੰਗਲ ਟਰੈਕ ਜ਼ਿੰਦਗੀ ਦਾ ਪੋਸਟਰ ਜਾਰੀ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਲੋਕ ਗਾਇਕ ਗੈਰੀ ਸਿੰਘ ਦੇ ਨਵੇਂ ਆਏ ਗੀਤ ਸਿੰਗਲ ਟਰੈਕ ਜ਼ਿੰਦਗੀ ਦਾ ਪੋਸਟਰ ਸ਼ੋ੍ਰਮਣੀ ਅਕਾਲੀ ਦਲ ਯੂਥ ਆਗੂ ਗੁਰਮੀਤ ਸਿੰਘ ਗਿੱਲ ਵਲੋਂ ਪੈੱ੍ਰਸ ਕਲੱਬ ਜ਼ੀਰਾ ਵਿਖੇ ਕੀਤਾ ਗਿਆ | ਇਸ ਸਮੇਂ ਡਾ: ਨੂਰ ਧਾਲੀਵਾਲ, ...

ਪੂਰੀ ਖ਼ਬਰ »

ਨਿਊ ਡਿਫੈਂਸ ਕਾਲੋਨੀ ਵਾਸੀਆਂ ਵਲੋਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਨਿਊ ਡਿਫੈਂਸ ਕਾਲੋਨੀ ਫ਼ੇਜ਼-2 ਸਤੀਏ ਵਾਲਾ ਵਿਖੇ ਕਾਲੋਨੀ ਵਾਸੀਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਕੀਤੀ ਗਈ | ਇਸ ਦੌਰਾਨ ਸੁਰਿੰਦਰਪਾਲ ਸਿੰਘ ਸਿੱਧੂ ਨੂੰ ਪ੍ਰਧਾਨ ਚੁਣੇ ਜਾਣ ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਨਸ਼ਾ ਵਿਰੋਧੀ ਕਮੇਟੀ ਨਾਲ ਮੀਟਿੰਗ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਪਿੰਡਾਂ 'ਚ ਨਸ਼ਿਆਂ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵਲੋਂ ਚਲਾਈ ਗਈ ਗਤੀਵਿਧੀ ਤਹਿਤ ਜ਼ੀਰਾ ਦੇ ਐੱਸ. ਡੀ. ਐਮ. ਨਰਿੰਦਰ ਸਿੰਘ ਧਾਲੀਵਾਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਸੇਵਾ ਸਕੀਮ ਸਬੰਧੀ ਕਾਰਡ ਬਣਨੇ ਸ਼ੁਰੂ

ਗੁਰੂਹਰਸਹਾਏ, 13 ਅਗਸਤ (ਪਿ੍ਥਵੀ ਰਾਜ ਕੰਬੋਜ)-ਪੰਜਾਬ ਸਰਕਾਰ ਵਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਅਧੀਨ ਕਾਰਡ ਬਣਨੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ਕਮਲਜੀਤ ਸਿੰਘ ਰਾਜਾ ਬਰਾਂਚ ਮੈਨੇਜਰ ਸੋਹਣਗੜ੍ਹ (ਰੱਤੇਵਾਲਾ) ਕੋਆਪੇ੍ਰਟਿਵ ਬੈਂਕ ਨੇ ਦੱਸਿਆ ਕਿ ਇਹ ਕਾਰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX