ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  4 minutes ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  31 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  47 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 minute ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਬੰਦ ਨੂੰ ਮਿਲਿਆ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ, ਗੁਰਿੰਦਰ ਸਿੰਘ, ਕੰਵਰਜੀਤ ਸਿੰਘ ਜੈਂਟੀ)-ਦਿੱਲੀ ਅੰਦਰ ਢਾਹੇ ਗਏ ਗੁਰੂ ਰਵਿਦਾਸ ਮੰਦਰ ਦੇ ਰੋਸ 'ਚ ਰਵਿਦਾਸੀਆ ਭਾਈਚਾਰੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਜ਼ਿਲ੍ਹੇ ਭਰ ਅੰਦਰ ਭਰਵਾਂ ਹੁੰਗਾਰਾ ਮਿਲਿਆ | ਬਾਜ਼ਾਰਾਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮਾਂ ਸਬੰਧੀ ਫ਼ੱੁਲ ਡਰੈੱਸ ਰਿਹਰਸਲ ਦਾ ਡੀ. ਸੀ. ਨੇ ਲਿਆ ਜਾਇਜ਼ਾ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਆਜ਼ਾਦੀ ਦਿਹਾੜੇ ਨੂੰ ਮਨਾਉਣ ਸਬੰਧੀ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਚੱਲ ਰਹੀ ਤਿਆਰੀ ਦੌਰਾਨ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਪਹੰੁਚੇ, ਜਿਨ੍ਹਾਂ ਨੇ ਸਮਾਗਮਾਂ ਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਕਾਬੂ

ਫ਼ਿਰੋਜ਼ਪੁਰ, 13 ਅਗਸਤ (ਨਿਰਮਲ ਸਿੰਘ ਗਿੱਲ)-ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਦੌਰਾਨ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 220 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਹਰਨੇਕ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੌੜਾ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਤਾਂ ਪੁਲਿਸ ਨੂੰ ਨਹੀਂ ਲੱਭੇ, ਪਰ ਨਾਜਾਇਜ਼ ਸ਼ਰਾਬ ਬਰਾਮਦ

ਮੱਲਾਂਵਾਲਾ, 13 ਅਗਸਤ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਬੀਤੇ ਦਿਨ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਜੌੜਾ ਮੈਂਬਰ ਡੈਲੀਗੇਟ ਕਾਂਗਰਸ ਪੰਜਾਬ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਚਲਾ ਕਾਤਲਾਨਾ ਹਮਲਾ ਕੀਤਾ ਗਿਆ ਸੀ ਜੋ ਸ੍ਰੀ ਗੁਰੂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ ਹੈਰੋਇਨ ਸਮੇਤ ਵਿਅਕਤੀ ਕਾਬੂ

ਮਮਦੋਟ, 13 ਅਗਸਤ (ਜਸਬੀਰ ਸਿੰਘ ਕੰਬੋਜ)-ਮਮਦੋਟ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਤੇ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਜਸਵੰਤ ਸਿੰਘ ਲਾਡੋ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਿੰਗਾਰਾ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮੁਰੰਮਤ ਦੇ ਚਲਦਿਆਂ ਤਾਰਾਂ 'ਚ ਆਇਆ ਕਰੰਟ, 2 ਜ਼ਖ਼ਮੀ

ਫ਼ਿਰੋਜ਼ਪੁਰ, 13 ਅਗਸਤ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਪਿਛਲੇ ਦਿਨਾਂ ਤੋਂ ਬਿਜਲੀ ਸਪਲਾਈ ਪੈ ਰਹੇ ਵੱਡੇ ਵਿਘਨਾਂ ਨੂੰ ਦੂਰ ਕਰਨ 'ਚ ਜੁਟੇ ਬਿਜਲੀ ਮੁਲਾਜ਼ਮ ਅਚਾਨਕ ਤਾਰਾਂ 'ਚ ਕਰੰਟ ਆਉਣ ਨਾਲ ਵਾਪਰੇ ਹਾਦਸੇ 'ਚ ਇਕ ਮੁਲਾਜ਼ਮ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਐਨ. ਆਰ. ਆਈ. ਕਤਲ ਕਾਂਡ 'ਚ 3 ਕਾਬੂ ਤੇ ਆਸਟੇ੍ਰਲੀਆ ਵਾਸੀ ਦੋ ਮੁਲਜ਼ਮਾਂ ਦੇ ਵਾਰੰਟ ਜਾਰੀ

ਫ਼ਿਰੋਜ਼ਪੁਰ, 13 ਅਗਸਤ (ਕੰਵਰਜੀਤ ਸਿੰਘ ਜੈਂਟੀ)-ਆਸਟੇ੍ਰਲੀਆ ਤੋਂ ਪੇਕੇ ਪਿੰਡ ਬੱਗੇ ਕੇ ਪਿੱਪਲ ਆਈ ਰਵਨੀਤ ਕੌਰ ਨੂੰ ਕਤਲ ਕਰਨ ਤੇ ਕਰਵਾਉਣ ਵਾਲਿਆਂ ਿਖ਼ਲਾਫ਼ ਪੁਲਿਸ ਥਾਣਾ ਸਦਰ ਨੇ ਸ਼ਲਾਘਾਯੋਗ ਭੂਮਿਕਾ ਨਿਭਾਉਂਦੇ ਹੋਏ ਜਿਥੇ ਤਿੰਨ ਮੁਲਜ਼ਮਾਂ ਨੂੰ ਫੜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਫ਼ਿਰੋਜ਼ਪੁਰ, 13 ਅਗਸਤ (ਨਿਰਮਲ ਸਿੰਘ ਗਿੱਲ)-ਥਾਣਾ ਸਿਟੀ ਫ਼ਿਰੋਜ਼ਪੁਰ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ ਸਾਢੇ 30 ਬੋਤਲਾਂ ਸ਼ਰਾਬ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਦੋਸ਼ੀ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਵਾਲੇ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਨਸ਼ੀਲੀਆਂ ਗੋਲੀਆਂ ਤੇ ਨਸ਼ੀਲਾ ਪਾਊਡਰ ਬਰਾਮਦ

ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਦੋ ਦਿਨ ਪਹਿਲਾਂ ਫ਼ਿਰੋਜ਼ਪੁਰ ਛਾਉਣੀ ਖੇਤਰ 'ਚ ਸ਼ਰੇਆਮ ਗੋਲੀਆਂ ਚਲਾ ਦਹਿਸ਼ਤ ਫੈਲਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਦੋਸ਼ੀਆਂ 'ਚੋਂ ਇਕ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਤੇ ...

ਪੂਰੀ ਖ਼ਬਰ »

ਡੀ. ਐੱਸ. ਪੀ. ਦੀ ਫੈੱਡਰੇਸ਼ਨ ਮਹਿਤਾ ਆਗੂਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਡੀ. ਐੱਸ. ਪੀ. ਸ਼ਹਿਰੀ ਵਜੋਂ ਨਿਯੁਕਤ ਹੋਏ ਗੁਰਦੀਪ ਸਿੰਘ ਸੰਧੂ ਨੇ ਅੱਜ ਇਲਾਕੇ 'ਚ ਅਮਨ ਸ਼ਾਂਤੀ ਦੀ ਬਹਾਲੀ ਨਸ਼ਾ ਤਸਕਰਾਂ ਤੇ ਚੋਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਇਲਾਕੇ ਦੀ ਪ੍ਰਮੁੱਖ ...

ਪੂਰੀ ਖ਼ਬਰ »

ਖੂਈਆਂ ਸਰਵਰ 'ਚ ਕੈਂਪ ਦੌਰਾਨ 142 ਯੂਨਿਟ ਖ਼ੂਨ ਦਾਨ

ਖੂਈਆ ਸਰਵਰ, 13 ਅਗਸਤ (ਜਗਜੀਤ ਸਿੰਘ ਧਾਲੀਵਾਲ)-ਸ੍ਰੀ ਬਾਲਾ ਜੀ ਸਮਾਜ ਸੇਵੀ ਸੰਸਥਾ ਵਲੋਂ ਡੇਰਾ ਬਾਬਾ ਸੰਤ ਲਾਲਾ ਖੂਈਆਂ ਸਰਵਰ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਸੰਸਥਾ ਦੇ ਪ੍ਰਧਾਨ ਗਗਨ ਮਲਹੋਤਰਾ ਦੀ ਅਗਵਾਈ 'ਚ ਲਾਏ ਕੈਂਪ ਦੌਰਾਨ ਇਲਾਕੇ ਦੇ ਪਿੰਡਾਂ ਤੋਂ ਆਏ ...

ਪੂਰੀ ਖ਼ਬਰ »

ਭੈਣ ਨੂੰ ਮਿਲਣ ਆਇਆ ਨੌਜਵਾਨ ਹੋਇਆ ਲਾਪਤਾ

ਕੁੱਲਗੜ੍ਹੀ, 13 ਅਗਸਤ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਸ਼ੇਰਖਾਂ ਵਿਖੇ ਜ਼ੀਰੇ ਤੋਂ ਆਪਣੀ ਭੈਣ ਨੂੰ ਮਿਲਣ ਆਇਆ 19 ਸਾਲਾ ਨੌਜਵਾਨ ਲਾਪਤਾ ਹੋ ਗਿਆ ਹੈ | ਇਸ ਸਬੰਧੀ ਥਾਣਾ ਕੁੱਲਗੜ੍ਹੀ ਦੇ ਮੁਖੀ ਜਸਵਿੰਦਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਦੱਸਿਆ ਨੇ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਦੇਵ ਸਮਾਜ ਸਕੂਲ ਫ਼ਿਰੋਜ਼ਸ਼ਾਹ ਨੇ ਮਾਰੀਆਂ ਮੱਲਾਂ

ਫ਼ਿਰੋਜ਼ਸ਼ਾਹ, 13 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਦੇਵ ਸਮਾਜ ਸਕੂਲ ...

ਪੂਰੀ ਖ਼ਬਰ »

ਸੀ. ਜੇ. ਐਮ. ਅਮਨ ਪ੍ਰੀਤ ਸਿੰਘ ਵਲੋਂ ਐੱਸ. ਐੱਚ. ਓ. ਤੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਵਲੋਂ 14 ਸਤੰਬਰ ਨੂੰ ਦੇਸ਼ ਦੇ ਹਰ ਇਕ ਰਾਜ ਦੀ ਹਰ ਇਕ ਅਦਾਲਤ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਸ ਕੌਮੀ ਲੋਕ ਅਦਾਲਤ 'ਚ ਸੰਗੀਨ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਰਾਜ਼ੀਨਾਮਾ ਹੋਣ ਵਾਲੇ ਫ਼ੌਜਦਾਰੀ ਤੇ ਦੀਵਾਨੀ ਕੇਸ ਜੋ ਕਿ ਅਦਾਲਤਾਂ ਵਿਚ ਲੰਬਿਤ ਹਨ ਨੂੰ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਜਾਵੇਗਾ, ਜਿਸ ਦੇ ਚੱਲਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਿਆਂ 'ਚ ਤਾਇਨਾਤ ਐੱਸ. ਐੱਚ. ਓ. ਲੀਡ ਬੈਂਕ ਮੈਨੇਜਰ ਤੇ ਹੋਰ ਬੈਂਕਾਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸੀ. ਜੇ. ਐਮ. ਅਮਨ ਪ੍ਰੀਤ ਸਿੰਘ ਨੇ ਸਬੰਧਤ ਥਾਣਿਆਂ ਦੇ ਐੱਸ. ਐੱਚ. ਓ. ਨੂੰ ਹਦਾਇਤਾਂ ਦਿੱਤੀਆਂ ਕਿ ਜਿਨ੍ਹਾਂ ਕੇਸਾਂ ਦਾ ਲੋਕ ਅਦਾਲਤਾਂ ਰਾਹੀਂ ਨਿਪਟਾਰਾ ਹੋ ਸਕਦਾ ਹੈ ਉਨ੍ਹਾਂ ਕੇਸਾਂ 'ਚ ਆਪਣੀ ਫਾਈਨਲ ਰਿਪੋਰਟ ਦੇਣ ਤੇ ਬੈਂਕ ਮੈਨੇਜਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਰਿਕਵਰੀ ਤੇ ਚੈੱਕ ਦੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ ਕੌਮੀ ਲੋਕ ਅਦਾਲਤ ਵਿਚ ਲਗਾਉਣ | ਸੀ.ਜੇ.ਐਮ ਅਮਨ ਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰੀ ਲਿਟੀਗੇਟਿਵ ਸਟੇਜ ਉੱਤੇ ਚੱਲ ਰਹੇ ਵਿਵਾਦਾਂ ਨੂੰ ਵੱਧ-ਵੱਧ ਕੌਮੀ ਅਦਾਲਤ 'ਚ ਲਗਾਇਆ ਜਾਵੇ ਤਾਂ ਕਿ ਲੋਕਾਂ ਨੂੰ ਅਦਾਲਤਾਂ ਦੀਆਂ ਖੱਜਲ-ਖੁਆਰੀਆਂ ਤੋਂ ਬਚਾਇਆ ਜਾ ਸਕੇ | ਸੀ. ਜੇ. ਐਮ. ਅਮਨ ਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਨੂੰ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ ਭਰਤੀ ਕੀਤੇ ਜਾਣ ਵਾਲੇ ਵਲੰਟੀਅਰਾਂ ਦੀ ਇੰਟਰਵਿਊ 20 ਤੇ 21 ਅਗਸਤ ਨੂੰ ਹੋਵੇਗੀ | ਏ. ਡੀ. ਆਰ. ਸੈਂਟਰ ਵਿਖੇ ਹੋਣ ਵਾਲੀ ਇੰਟਰਵਿਊ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ, ਸੀਨੀਅਰ ਸਿਵਲ ਜੱਜ ਸੀਨੀਅਰ ਡਵੀਜ਼ਨ ਮੈਡਮ ਹਰਗੁਰਜੋਤ ਕੌਰ ਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਵਲੋਂ ਲਈ ਜਾਵੇਗੀ |


ਖ਼ਬਰ ਸ਼ੇਅਰ ਕਰੋ

ਵੈੱਲਫ਼ੇਅਰ ਸਭਾ ਨੇ ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਵਲੋਂ ਦਲਿਤਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਫ਼ਤਰ ਮੂਹਰੇ ਜਥੇਬੰਦੀ ਦੇ ਆਗੂ ਬੱਗਾ ਸਿੰਘ ਦੀ ਅਗਵਾਈ ਹੇਠ ਸ਼ਾਂਤੀ ਪੂਰਵਕ ਰੋਸ ...

ਪੂਰੀ ਖ਼ਬਰ »

ਗਾਇਕ ਗੈਰੀ ਸਿੰਘ ਦੇ ਨਵੇਂ ਆਏ ਸਿੰਗਲ ਟਰੈਕ ਜ਼ਿੰਦਗੀ ਦਾ ਪੋਸਟਰ ਜਾਰੀ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਲੋਕ ਗਾਇਕ ਗੈਰੀ ਸਿੰਘ ਦੇ ਨਵੇਂ ਆਏ ਗੀਤ ਸਿੰਗਲ ਟਰੈਕ ਜ਼ਿੰਦਗੀ ਦਾ ਪੋਸਟਰ ਸ਼ੋ੍ਰਮਣੀ ਅਕਾਲੀ ਦਲ ਯੂਥ ਆਗੂ ਗੁਰਮੀਤ ਸਿੰਘ ਗਿੱਲ ਵਲੋਂ ਪੈੱ੍ਰਸ ਕਲੱਬ ਜ਼ੀਰਾ ਵਿਖੇ ਕੀਤਾ ਗਿਆ | ਇਸ ਸਮੇਂ ਡਾ: ਨੂਰ ਧਾਲੀਵਾਲ, ...

ਪੂਰੀ ਖ਼ਬਰ »

ਨਿਊ ਡਿਫੈਂਸ ਕਾਲੋਨੀ ਵਾਸੀਆਂ ਵਲੋਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਨਿਊ ਡਿਫੈਂਸ ਕਾਲੋਨੀ ਫ਼ੇਜ਼-2 ਸਤੀਏ ਵਾਲਾ ਵਿਖੇ ਕਾਲੋਨੀ ਵਾਸੀਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਕੀਤੀ ਗਈ | ਇਸ ਦੌਰਾਨ ਸੁਰਿੰਦਰਪਾਲ ਸਿੰਘ ਸਿੱਧੂ ਨੂੰ ਪ੍ਰਧਾਨ ਚੁਣੇ ਜਾਣ ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਨਸ਼ਾ ਵਿਰੋਧੀ ਕਮੇਟੀ ਨਾਲ ਮੀਟਿੰਗ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਪਿੰਡਾਂ 'ਚ ਨਸ਼ਿਆਂ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵਲੋਂ ਚਲਾਈ ਗਈ ਗਤੀਵਿਧੀ ਤਹਿਤ ਜ਼ੀਰਾ ਦੇ ਐੱਸ. ਡੀ. ਐਮ. ਨਰਿੰਦਰ ਸਿੰਘ ਧਾਲੀਵਾਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਸੇਵਾ ਸਕੀਮ ਸਬੰਧੀ ਕਾਰਡ ਬਣਨੇ ਸ਼ੁਰੂ

ਗੁਰੂਹਰਸਹਾਏ, 13 ਅਗਸਤ (ਪਿ੍ਥਵੀ ਰਾਜ ਕੰਬੋਜ)-ਪੰਜਾਬ ਸਰਕਾਰ ਵਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਅਧੀਨ ਕਾਰਡ ਬਣਨੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ਕਮਲਜੀਤ ਸਿੰਘ ਰਾਜਾ ਬਰਾਂਚ ਮੈਨੇਜਰ ਸੋਹਣਗੜ੍ਹ (ਰੱਤੇਵਾਲਾ) ਕੋਆਪੇ੍ਰਟਿਵ ਬੈਂਕ ਨੇ ਦੱਸਿਆ ਕਿ ਇਹ ਕਾਰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX