ਤਾਜਾ ਖ਼ਬਰਾਂ


ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  14 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  24 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  37 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  57 minutes ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  55 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 1 hour ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਅੱਠ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਦੋ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਜਗਵਿੰਦਰ ਸਿੰਘ ਅਤੇ ਹਰਜੀਤ ਸਿੰਘ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਧੱਕੇ ਨਾਲ ਚੁੱਕ ਕੇ...
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  54 minutes ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲ੍ਹਾ ਤੇ ਨੇੜਲੇ ਇਲਾਕਿਆਂ 'ਚ ਬੰਦ ਨੂੰ ਭਰਵਾਂ ਹੁੰਗਾਰਾ

ਕਈ ਥਾਵਾਂ 'ਤੇ ਲਗਾਏ ਧਰਨੇ, ਜਾਮ ਤੇ ਰੋਸ ਮੁਜ਼ਾਹਰੇ ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਖੰਨਾ, ਸਮਰਾਲਾ, ਪਾਇਲ ਤੋਂ ਇਲਾਵਾ ਸਾਹਨੇਵਾਲ ਅਤੇ ਡੇਹਲੋਂ, ਮਾਛੀਵਾੜਾ, ਕੁਹਾੜਾ, ਅਹਿਮਦਗੜ੍ਹ, ਬੀਜਾ, ਜੋਧਾਂ, ਦੋਰਾਹਾ ...

ਪੂਰੀ ਖ਼ਬਰ »

ਸੀ. ਆਈ. ਏ. ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸਮੇਤ ਖੰਨਾ ਤੋਂ ਮਾਡਲ ਟਾਊਨ ਹੁੰਦੇ ਹੋਏ ਪਿੰਡ ਲਲਹੇੜੀ ਰੋਡ ਵੱਲ ਨੂੰ ਜਾ ਰਹੇ ਸੀ | ਜਦੋਂ ਟੀ. ਪੁਆਇੰਟ ਰਹੌਣ ਨੇੜੇ ਪੁੱਜੇ ਤਾਂ ਪਿੰਡ ਰਹੌਣ ਵੱਲ ਤੋਂ ਇਕ ਪੈਦਲ ਆ ਰਿਹਾ ਮੋਨਾ ਵਿਅਕਤੀ ਜੋ ਪੈਦਲ ਤੁਰਿਆ ਆ ਰਿਹਾ ਸੀ, ਜੋ ਸਾਹਮਣੇ ਤੋਂ ਆ ਰਹੀ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਿਸ ਨੇ ਉਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ | ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗਰਾਮ ਹੈਰੋਇਨ ਬਰਾਮਦ ਹੋਈ | ਕਥਿਤ ਦੋਸ਼ੀ ਦੀ ਪਹਿਚਾਣ ਮਨਜੀਤ ਸਿੰਘ ਉਰਫ਼ ਮੀਤ ਵਾਸੀ ਮਾਜਰੀ ਸਮਾਣਾ ਪਟਿਆਲਾ ਵਜੋਂ ਹੋਈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਮਨਜੀਤ ਸਿੰਘ ਨੂੰ ਸੁਯੋਗ ਨੀਰਜ ਗੋਇਲ ਦੀ ਅਦਾਲਤ ਵਿਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ | ਪੁਲਿਸ ਕਥਿਤ ਦੋਸ਼ੀ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਮਲੌਦ ਪੁਲਿਸ ਵਲੋਂ 1 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਮਲੌਦ/ਪਾਇਲ, 13 ਅਗਸਤ (ਦਿਲਬਾਗ ਸਿੰਘ ਚਾਪੜਾ/ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਵੱਲੋਂ ਨਸਿਆ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਰਣਬੀਰ ਸਿੰਘ ਖੱਟੜਾ ਆਈ. ਪੀ. ਐੱਸ. ਲੁਧਿਆਣਾ ਰੇਂਜ ਅਤੇ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟਣ ਨਾਲ ਡਰਾਈਵਰ ਜ਼ਖ਼ਮੀ

ਈਸੜੂ, 13 ਅਗਸਤ (ਬਲਵਿੰਦਰ ਸਿੰਘ)-ਅੱਜ ਸਵੇਰੇ ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟ ਗਿਆ | ਜਿਸ ਕਾਰਣ ਪਿੰਡ ਦੀ ਬਿਜਲੀ ਸਪਲਾਈ ਵੀ ਬੰਦ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰ: ਆਰ. ਜੇ. 07 ਜੀ. ਏ. 2795 ਜੋ ਕਿ ਮਾਲੇਰਕੋਟਲਾ ਸਾਈਡ ਤੋਂ ਆ ਰਿਹਾ ਸੀ ਤਾਂ ਈਸੜੂ ਪਹੁੰਚਣ 'ਤੇ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਪੁਲਿਸ ਵਲੋਂ 55 ਕਿੱਲੋ ਭੁੱਕੀ ਸਮੇਤ 1 ਕਾਬੂ, ਇੱਕ ਫ਼ਰਾਰ

ਮਾਛੀਵਾੜਾ ਸਾਹਿਬ, 13 ਅਗਸਤ (ਸੁਖਵੰਤ ਸਿੰਘ ਗਿੱਲ)-ਨਸ਼ਿਆਂ ਿਖ਼ਲਾਫ਼ ਮਾਛੀਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੜ੍ਹੀ ਪੁਲ 'ਤੇ ਲਗਾਏ ਨਾਕੇ ਦੌਰਾਨ ਜਾਂਚ ਲਈ ਰੋਕੀ ਇਨੋਵਾ ਕਾਰ 'ਚੋਂ 55 ਕਿੱਲੋ ਭੁੱਕੀ ਬਰਾਮਦ ਹੋਈ | ਥਾਣਾ ਮੁਖੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੀ ਸਕਰੈਪ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਚੋਰੀ ਕੀਤੀ ਸਕਰੈਪ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਜੀਤ ਸਿੰਘ ਵਾਸੀ ਇਕੋਲਾਹੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਜ਼ਖ਼ਮੀ

ਖੰਨਾ, 13 ਅਗਸਤ (ਅ. ਬ.)-ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਿ੍ਸ਼ਨ ਮੰਗੂ ਰਾਮ ਵਾਸੀ ਧਰਮਪੁਰ ਮਹਲਾ ਖੰਨਾ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਸੜਕ ਜਾਮ ਹੋਣ ਕਾਰਨ ਪੈਦਲ ਹੀ ਘਰ ਨੂੰ ਜਾ ਰਿਹਾ ਸੀ¢ ਜਦੋਂ ਉਹ ਲਲਹੇੜੀ ਰੋਡ ਪੁਲ ਉੱਪਰ ਜਾ ਰਿਹਾ ਸੀ ਤਾਂ ਦੂਸਰੀ ਤਰਫ਼ੋਂ ਆ ਰਹੇ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਥਾਣਾ ਡੇਹਲੋਂ ਸਾਹਮਣੇ ਧਰਨਾ ਲਗਾਉਣ ਨਾਲ ਸਥਿਤੀ ਤਣਾਅਪੂਰਨ ਬਣੀ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਦਲਿਤ ਭਾਈਚਾਰੇ ਵਲੋਂ ਦਿੱਲੀ ਸਥਿਤ ਗੁਰੂ ਰਵਿਦਾਸ ਦੇ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਦਿੱਤੇ ਜਾ ਰਹੇ ਧਰਨੇ ਨੂੰ ਖ਼ਤਮ ਕਰਨ ਸਮੇਂ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਡੇਹਲੋਂ ਸਥਿਤ ਇਕ ਸਵੀਟ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਪ੍ਰਤੀ ਸਾਰੇ ਗਿਲੇ-ਸ਼ਿਕਵੇ ਭੁਲਾਉਣ 'ਚ ਹੁਣ ਕੋਈ ਦੇਰੀ ਨਹੀਂ ਚਾਹੀਦੀ-ਭਾਈ ਭੌਰਲਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-21ਵੀਂ ਸਦੀ ਵਿਚ ਵਿਚਰਦਿਆਂ ਅਸੀਂ ਬਹੁਤ ਵੱਡੇ ਭਾਗਾਂ ਵਾਲੇ ਹਾਂ ਕਿ ਇਸ ਅਰਸੇ ਦਰਮਿਆਨ ਸਾਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਵੱਖ-ਵੱਖ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸੇ ਲੜੀ ਤਹਿਤ ਹੁਣ ਅਸੀਂ ਸਿੱਖ ਧਰਮ ...

ਪੂਰੀ ਖ਼ਬਰ »

ਦੁਕਾਨ 'ਚ ਗੱਡੀ ਮਾਰੇ ਜਾਣ ਦੀ ਘਟਨਾ 'ਚ ਮੇਰਾ ਕੋਈ ਹੱਥ ਨਹੀਂ-ਸੱਬੀ

ਅਹਿਮਦਗੜ੍ਹ, 13 ਅਗਸਤ (ਪੁਰੀ)-ਬੀਤੀ ਰਾਤ ਸਥਾਨਕ ਦਾਣਾ ਮੰਡੀ ਵਿਚ ਇਕ ਬੰਦ ਪਈ ਆੜ੍ਹਤ ਦੀ ਦੁਕਾਨ 'ਚ ਤੇਜ ਰਫ਼ਤਾਰ ਟੈਂਪੂ ਮਾਰੇ ਜਾਣ ਦੀ ਘਟਨਾ ਸ਼ਹਿਰ ਅੰਦਰ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਸਬੰਧੀ ਦੁਕਾਨ ਮਾਲਕ ਰਵਿੰਦਰ ਸਿੰਘ ਰੌਮੀ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਜਰਖੜ ਜੀ ਦੇ 114ਵੇਂ ਜਨਮ ਦਿਨ ਸਬੰਧੀ ਸਾਲਾਨਾ ਸਮਾਗਮਾਂ ਦੀ ਸਮਾਪਤੀ ਅੱਜ-ਪ੍ਰਧਾਨ ਹਰਪਾਲ ਸਿੰਘ ਲਹਿਲ

ਮਲੌਦ, 13 ਅਗਸਤ (ਸਹਾਰਨ ਮਾਜਰਾ)-ਮਾਤਾ ਸਾਹਿਬ ਕੌਰ ਜੀ ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਜਰਖੜ ਦੇ ਮੁੱਖ ਪ੍ਰਬੰਧਕ, ਸਰਪ੍ਰਸਤ ਅਤੇ ਮੁੱਖ ਸੇਵਾਦਾਰ ਜਥੇ: ਹਰਪਾਲ ਸਿੰਘ ਲਹਿਲ (ਚੇਅਰਮੈਨ) ਅਤੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਜੀ ਦੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਰੋਸ਼ਾ ਦੀ ਅਗਵਾਈ ਵਿਚ ਕੈਪਟਨ, ਆਸ਼ੂ, ਕਾਂਗੜ ਤੇ ਲਾਲ ਸਿੰਘ ਦਾ ਕੀਤਾ ਧੰਨਵਾਦ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਹਰਬੰਸ ਸਿੰਘ ਰੋਸ਼ਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੰਡੀ ਦੇ ਲਗਭਗ ਸਾਰੇ ਆੜ੍ਹਤੀਆਂ ਨੇ ਭਾਗ ਲਿਆ | ਜਿਸ ਵਿਚ ਕਈ ਅਹਿਮ ਮੁੱਦਿਆਂ ਉਤੇ ਵਿਚਾਰ ...

ਪੂਰੀ ਖ਼ਬਰ »

8ਬਜ਼ੁਰਗ ਔਰਤਾਂ ਨੇ ਵੀ ਚਰਖੇ ਕੱਤੇ
ਸਿਰਥਲਾ ਵਿਖੇ ਤੀਜ ਦੀਆਂ ਤੀਆਂ ਮੌਕੇ ਵੱਡੀ ਗਿਣਤੀ ਵਿਚ ਮੁਟਿਆਰਾਂ ਨੇ ਭਾਗ ਲਿਆ

ਜੌੜੇਪੁਲ ਜਰਗ, 13 ਅਗਸਤ (ਪਾਲਾ ਰਾਜੇਵਾਲੀਆ)-ਸਿਰਥਲਾ ਵਿਖੇ ਪੰਜਾਬੀ ਲੋਕ ਕਲਾ ਮੰਚ ਪੰਜਾਬ ਅਤੇ ਸਰਬ ਧਰਮ ਸਭਾ ਦੇ ਸਹਿਯੋਗ ਨਾਲ ਪੰਜਾਬ ਦੀ ਵਿਰਾਸਤ ਨੰੂ ਦਰਸਾਉਂਦਾ ਪੰਜਾਬਣਾਂ ਦਾ ਮੇਲਾ,ਤੀਆਂ ਤੀਜ਼ ਦੀਆਂ-ਪਿੰਡ ਵਾਜਾਂ ਮਾਰਦਾ ਕਰਵਾਇਆ ਗਿਆ¢ਸਮੂਹ ਪ੍ਰਬੰਧਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX