ਤਾਜਾ ਖ਼ਬਰਾਂ


ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  4 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  15 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  28 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  37 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  52 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲ੍ਹਾ ਤੇ ਨੇੜਲੇ ਇਲਾਕਿਆਂ 'ਚ ਬੰਦ ਨੂੰ ਭਰਵਾਂ ਹੁੰਗਾਰਾ

ਕਈ ਥਾਵਾਂ 'ਤੇ ਲਗਾਏ ਧਰਨੇ, ਜਾਮ ਤੇ ਰੋਸ ਮੁਜ਼ਾਹਰੇ ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਖੰਨਾ, ਸਮਰਾਲਾ, ਪਾਇਲ ਤੋਂ ਇਲਾਵਾ ਸਾਹਨੇਵਾਲ ਅਤੇ ਡੇਹਲੋਂ, ਮਾਛੀਵਾੜਾ, ਕੁਹਾੜਾ, ਅਹਿਮਦਗੜ੍ਹ, ਬੀਜਾ, ਜੋਧਾਂ, ਦੋਰਾਹਾ ...

ਪੂਰੀ ਖ਼ਬਰ »

ਸੀ. ਆਈ. ਏ. ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸਮੇਤ ਖੰਨਾ ਤੋਂ ਮਾਡਲ ਟਾਊਨ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 1 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਮਲੌਦ/ਪਾਇਲ, 13 ਅਗਸਤ (ਦਿਲਬਾਗ ਸਿੰਘ ਚਾਪੜਾ/ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਵੱਲੋਂ ਨਸਿਆ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਰਣਬੀਰ ਸਿੰਘ ਖੱਟੜਾ ਆਈ. ਪੀ. ਐੱਸ. ਲੁਧਿਆਣਾ ਰੇਂਜ ਅਤੇ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟਣ ਨਾਲ ਡਰਾਈਵਰ ਜ਼ਖ਼ਮੀ

ਈਸੜੂ, 13 ਅਗਸਤ (ਬਲਵਿੰਦਰ ਸਿੰਘ)-ਅੱਜ ਸਵੇਰੇ ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟ ਗਿਆ | ਜਿਸ ਕਾਰਣ ਪਿੰਡ ਦੀ ਬਿਜਲੀ ਸਪਲਾਈ ਵੀ ਬੰਦ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰ: ਆਰ. ਜੇ. 07 ਜੀ. ਏ. 2795 ਜੋ ਕਿ ਮਾਲੇਰਕੋਟਲਾ ਸਾਈਡ ਤੋਂ ਆ ਰਿਹਾ ਸੀ ਤਾਂ ਈਸੜੂ ਪਹੁੰਚਣ 'ਤੇ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਪੁਲਿਸ ਵਲੋਂ 55 ਕਿੱਲੋ ਭੁੱਕੀ ਸਮੇਤ 1 ਕਾਬੂ, ਇੱਕ ਫ਼ਰਾਰ

ਮਾਛੀਵਾੜਾ ਸਾਹਿਬ, 13 ਅਗਸਤ (ਸੁਖਵੰਤ ਸਿੰਘ ਗਿੱਲ)-ਨਸ਼ਿਆਂ ਿਖ਼ਲਾਫ਼ ਮਾਛੀਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੜ੍ਹੀ ਪੁਲ 'ਤੇ ਲਗਾਏ ਨਾਕੇ ਦੌਰਾਨ ਜਾਂਚ ਲਈ ਰੋਕੀ ਇਨੋਵਾ ਕਾਰ 'ਚੋਂ 55 ਕਿੱਲੋ ਭੁੱਕੀ ਬਰਾਮਦ ਹੋਈ | ਥਾਣਾ ਮੁਖੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੀ ਸਕਰੈਪ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਚੋਰੀ ਕੀਤੀ ਸਕਰੈਪ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਜੀਤ ਸਿੰਘ ਵਾਸੀ ਇਕੋਲਾਹੀ ਕਾਲੋਨੀ ਨੇੜੇ ਕੋਕਾ ਕੋਲਾ ਏਜੰਸੀ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਅਲੋੜ ਚੌਕ ਨੇੜੇ ਸਾਡੀ ਏ. ਐਮ. ਐਗਰੋ ਮਕੈਨੀਕਲ ਵਰਕਸ ਲੋਹਾ ਪਤੀ ਬਣਾਉਣ ਦੀ ਫ਼ੈਕਟਰੀ ਹੈ | ਸਾਡੀ ਫ਼ੈਕਟਰੀ ਦੇ ਨਾਲ ਪਲਾਟ ਵਿਚ ਅਸੀਂ ਰੇਲਵੇ ਲਾਈਨ ਵਾਲੀ ਸਕਰੈਪ ਦੇ ਟੋਟੇ ਰੱਖੇ ਹੋਏ ਸਨ | ਜਿੱਥੇ ਕਈ ਦਿਨਾਂ ਤੋਂ ਸਾਡੀ ਸਕਰੈਪ ਚੋਰੀ ਹੁੰਦੀ ਰਹੀ | ਜਿਸ ਦੀ ਅਸੀਂ ਆਪਣੇ ਤੌਰ 'ਤੇ ਪੜਤਾਲ ਜਾਰੀ ਰੱਖੀ | ਸੁਰਜੀਤ ਸਿੰਘ ਨੇ ਦੱਸਿਆ ਕਿ ਮੈਂ ਅੱਜ ਅਲੋੜ ਪੁਲ ਹੇਠਾਂ ਇਕ ਰਿਕਸ਼ਾ ਜਿਸ ਵਿਚ ਸਕਰੈਪ ਲੋਡ ਸੀ | ਜਿਸ ਨੂੰ ਹਰੀ ਸ਼ੰਕਰ ਮਿਰਜ਼ਾਪੁਰ ਥਾਣਾ ਅਬਾਗੜ੍ਹ ਜ਼ਿਲ੍ਹਾ ਏਟਾ ਯੂ. ਪੀ. ਹਾਲ ਵਾਸੀ ਇਕਬਾਲ ਨਗਰ ਮੰਡੀ ਗੋਬਿੰਦਗੜ੍ਹ ਲੈ ਕੇ ਵੇਚਣ ਦੀ ਨੀਅਤ ਨਾਲ ਖੜ੍ਹਾ ਸੀ ਤੇ ਮੈਂ ਆਪਣੀ ਚੋਰੀ ਹੋਈ ਸਕਰੈਪ ਦੀ ਸ਼ਨਾਖ਼ਤ ਕਰ ਲਈ ਜਿਸ ਦੀ ਸੂਚਨਾ ਮੈਂ ਤੁਰੰਤ ਖੰਨਾ ਪੁਲਿਸ ਨੂੰ ਦਿੱਤੀ | ਪੁਲਿਸ ਨੇ ਮੌਕੇ 'ਤੇ ਆ ਕੇ ਕਥਿਤ ਦੋਸ਼ੀ ਨੂੰ ਚੋਰੀ ਕੀਤੀ ਸਕਰੈਪ ਸਮੇਤ ਕਾਬੂ ਕੀਤਾ ਗਿਆ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਧਾਰਾ 379, 411 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਸਯੋਗ ਅਦਾਲਤ ਵਿਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ |




ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ ਵਿਚ ਦੋ ਜ਼ਖ਼ਮੀ

ਖੰਨਾ, 13 ਅਗਸਤ (ਅ. ਬ.)-ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਿ੍ਸ਼ਨ ਮੰਗੂ ਰਾਮ ਵਾਸੀ ਧਰਮਪੁਰ ਮਹਲਾ ਖੰਨਾ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਸੜਕ ਜਾਮ ਹੋਣ ਕਾਰਨ ਪੈਦਲ ਹੀ ਘਰ ਨੂੰ ਜਾ ਰਿਹਾ ਸੀ¢ ਜਦੋਂ ਉਹ ਲਲਹੇੜੀ ਰੋਡ ਪੁਲ ਉੱਪਰ ਜਾ ਰਿਹਾ ਸੀ ਤਾਂ ਦੂਸਰੀ ਤਰਫ਼ੋਂ ਆ ਰਹੇ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਥਾਣਾ ਡੇਹਲੋਂ ਸਾਹਮਣੇ ਧਰਨਾ ਲਗਾਉਣ ਨਾਲ ਸਥਿਤੀ ਤਣਾਅਪੂਰਨ ਬਣੀ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਦਲਿਤ ਭਾਈਚਾਰੇ ਵਲੋਂ ਦਿੱਲੀ ਸਥਿਤ ਗੁਰੂ ਰਵਿਦਾਸ ਦੇ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਦਿੱਤੇ ਜਾ ਰਹੇ ਧਰਨੇ ਨੂੰ ਖ਼ਤਮ ਕਰਨ ਸਮੇਂ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਡੇਹਲੋਂ ਸਥਿਤ ਇਕ ਸਵੀਟ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਪ੍ਰਤੀ ਸਾਰੇ ਗਿਲੇ-ਸ਼ਿਕਵੇ ਭੁਲਾਉਣ 'ਚ ਹੁਣ ਕੋਈ ਦੇਰੀ ਨਹੀਂ ਚਾਹੀਦੀ-ਭਾਈ ਭੌਰਲਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-21ਵੀਂ ਸਦੀ ਵਿਚ ਵਿਚਰਦਿਆਂ ਅਸੀਂ ਬਹੁਤ ਵੱਡੇ ਭਾਗਾਂ ਵਾਲੇ ਹਾਂ ਕਿ ਇਸ ਅਰਸੇ ਦਰਮਿਆਨ ਸਾਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਵੱਖ-ਵੱਖ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸੇ ਲੜੀ ਤਹਿਤ ਹੁਣ ਅਸੀਂ ਸਿੱਖ ਧਰਮ ...

ਪੂਰੀ ਖ਼ਬਰ »

ਦੁਕਾਨ 'ਚ ਗੱਡੀ ਮਾਰੇ ਜਾਣ ਦੀ ਘਟਨਾ 'ਚ ਮੇਰਾ ਕੋਈ ਹੱਥ ਨਹੀਂ-ਸੱਬੀ

ਅਹਿਮਦਗੜ੍ਹ, 13 ਅਗਸਤ (ਪੁਰੀ)-ਬੀਤੀ ਰਾਤ ਸਥਾਨਕ ਦਾਣਾ ਮੰਡੀ ਵਿਚ ਇਕ ਬੰਦ ਪਈ ਆੜ੍ਹਤ ਦੀ ਦੁਕਾਨ 'ਚ ਤੇਜ ਰਫ਼ਤਾਰ ਟੈਂਪੂ ਮਾਰੇ ਜਾਣ ਦੀ ਘਟਨਾ ਸ਼ਹਿਰ ਅੰਦਰ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਸਬੰਧੀ ਦੁਕਾਨ ਮਾਲਕ ਰਵਿੰਦਰ ਸਿੰਘ ਰੌਮੀ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਜਰਖੜ ਜੀ ਦੇ 114ਵੇਂ ਜਨਮ ਦਿਨ ਸਬੰਧੀ ਸਾਲਾਨਾ ਸਮਾਗਮਾਂ ਦੀ ਸਮਾਪਤੀ ਅੱਜ-ਪ੍ਰਧਾਨ ਹਰਪਾਲ ਸਿੰਘ ਲਹਿਲ

ਮਲੌਦ, 13 ਅਗਸਤ (ਸਹਾਰਨ ਮਾਜਰਾ)-ਮਾਤਾ ਸਾਹਿਬ ਕੌਰ ਜੀ ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਜਰਖੜ ਦੇ ਮੁੱਖ ਪ੍ਰਬੰਧਕ, ਸਰਪ੍ਰਸਤ ਅਤੇ ਮੁੱਖ ਸੇਵਾਦਾਰ ਜਥੇ: ਹਰਪਾਲ ਸਿੰਘ ਲਹਿਲ (ਚੇਅਰਮੈਨ) ਅਤੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਜੀ ਦੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਰੋਸ਼ਾ ਦੀ ਅਗਵਾਈ ਵਿਚ ਕੈਪਟਨ, ਆਸ਼ੂ, ਕਾਂਗੜ ਤੇ ਲਾਲ ਸਿੰਘ ਦਾ ਕੀਤਾ ਧੰਨਵਾਦ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਹਰਬੰਸ ਸਿੰਘ ਰੋਸ਼ਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੰਡੀ ਦੇ ਲਗਭਗ ਸਾਰੇ ਆੜ੍ਹਤੀਆਂ ਨੇ ਭਾਗ ਲਿਆ | ਜਿਸ ਵਿਚ ਕਈ ਅਹਿਮ ਮੁੱਦਿਆਂ ਉਤੇ ਵਿਚਾਰ ...

ਪੂਰੀ ਖ਼ਬਰ »

8ਬਜ਼ੁਰਗ ਔਰਤਾਂ ਨੇ ਵੀ ਚਰਖੇ ਕੱਤੇ
ਸਿਰਥਲਾ ਵਿਖੇ ਤੀਜ ਦੀਆਂ ਤੀਆਂ ਮੌਕੇ ਵੱਡੀ ਗਿਣਤੀ ਵਿਚ ਮੁਟਿਆਰਾਂ ਨੇ ਭਾਗ ਲਿਆ

ਜੌੜੇਪੁਲ ਜਰਗ, 13 ਅਗਸਤ (ਪਾਲਾ ਰਾਜੇਵਾਲੀਆ)-ਸਿਰਥਲਾ ਵਿਖੇ ਪੰਜਾਬੀ ਲੋਕ ਕਲਾ ਮੰਚ ਪੰਜਾਬ ਅਤੇ ਸਰਬ ਧਰਮ ਸਭਾ ਦੇ ਸਹਿਯੋਗ ਨਾਲ ਪੰਜਾਬ ਦੀ ਵਿਰਾਸਤ ਨੰੂ ਦਰਸਾਉਂਦਾ ਪੰਜਾਬਣਾਂ ਦਾ ਮੇਲਾ,ਤੀਆਂ ਤੀਜ਼ ਦੀਆਂ-ਪਿੰਡ ਵਾਜਾਂ ਮਾਰਦਾ ਕਰਵਾਇਆ ਗਿਆ¢ਸਮੂਹ ਪ੍ਰਬੰਧਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX