ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲ੍ਹਾ ਤੇ ਨੇੜਲੇ ਇਲਾਕਿਆਂ 'ਚ ਬੰਦ ਨੂੰ ਭਰਵਾਂ ਹੁੰਗਾਰਾ

ਕਈ ਥਾਵਾਂ 'ਤੇ ਲਗਾਏ ਧਰਨੇ, ਜਾਮ ਤੇ ਰੋਸ ਮੁਜ਼ਾਹਰੇ ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਖੰਨਾ, ਸਮਰਾਲਾ, ਪਾਇਲ ਤੋਂ ਇਲਾਵਾ ਸਾਹਨੇਵਾਲ ਅਤੇ ਡੇਹਲੋਂ, ਮਾਛੀਵਾੜਾ, ਕੁਹਾੜਾ, ਅਹਿਮਦਗੜ੍ਹ, ਬੀਜਾ, ਜੋਧਾਂ, ਦੋਰਾਹਾ ...

ਪੂਰੀ ਖ਼ਬਰ »

ਸੀ. ਆਈ. ਏ. ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸਮੇਤ ਖੰਨਾ ਤੋਂ ਮਾਡਲ ਟਾਊਨ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 1 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਮਲੌਦ/ਪਾਇਲ, 13 ਅਗਸਤ (ਦਿਲਬਾਗ ਸਿੰਘ ਚਾਪੜਾ/ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਵੱਲੋਂ ਨਸਿਆ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਰਣਬੀਰ ਸਿੰਘ ਖੱਟੜਾ ਆਈ. ਪੀ. ਐੱਸ. ਲੁਧਿਆਣਾ ਰੇਂਜ ਅਤੇ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟਣ ਨਾਲ ਡਰਾਈਵਰ ਜ਼ਖ਼ਮੀ

ਈਸੜੂ, 13 ਅਗਸਤ (ਬਲਵਿੰਦਰ ਸਿੰਘ)-ਅੱਜ ਸਵੇਰੇ ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟ ਗਿਆ | ਜਿਸ ਕਾਰਣ ਪਿੰਡ ਦੀ ਬਿਜਲੀ ਸਪਲਾਈ ਵੀ ਬੰਦ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰ: ਆਰ. ਜੇ. 07 ਜੀ. ਏ. 2795 ਜੋ ਕਿ ਮਾਲੇਰਕੋਟਲਾ ਸਾਈਡ ਤੋਂ ਆ ਰਿਹਾ ਸੀ ਤਾਂ ਈਸੜੂ ਪਹੁੰਚਣ 'ਤੇ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਪੁਲਿਸ ਵਲੋਂ 55 ਕਿੱਲੋ ਭੁੱਕੀ ਸਮੇਤ 1 ਕਾਬੂ, ਇੱਕ ਫ਼ਰਾਰ

ਮਾਛੀਵਾੜਾ ਸਾਹਿਬ, 13 ਅਗਸਤ (ਸੁਖਵੰਤ ਸਿੰਘ ਗਿੱਲ)-ਨਸ਼ਿਆਂ ਿਖ਼ਲਾਫ਼ ਮਾਛੀਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੜ੍ਹੀ ਪੁਲ 'ਤੇ ਲਗਾਏ ਨਾਕੇ ਦੌਰਾਨ ਜਾਂਚ ਲਈ ਰੋਕੀ ਇਨੋਵਾ ਕਾਰ 'ਚੋਂ 55 ਕਿੱਲੋ ਭੁੱਕੀ ਬਰਾਮਦ ਹੋਈ | ਥਾਣਾ ਮੁਖੀ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਵਲੋਂ ਸਰਹਿੰਦ ਨਹਿਰ ਦੇ ਗੜ੍ਹੀ ਪੁਲ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਤਾਂ ਚਮਕੌਰ ਸਾਹਿਬ ਵਲੋਂ ਆ ਰਹੀ ਇੱਕ ਇਨੋਵਾ ਗੱਡੀ ਪੀ. ਬੀ.-10 ਬੀ. ਡਬਲਿਯੂ-0039 ਨੂੰ ਜਾਂਚ ਲਈ ਰੋਕਿਆ ਜਿਸ 'ਚ 2 ਵਿਅਕਤੀ ਸਵਾਰ ਸਨ | ਜਦੋਂ ਉਨ੍ਹਾਂ ਤੋਂ ਪਹਿਚਾਣ ਪੁੱਛੀ ਤਾਂ ਚਾਲਕ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਵਾਸੀ ਗੋਰਸੀਆਂ, ਤਹਿਸੀਲ ਜਗਰਾਉਂ ਜ਼ਿਲ੍ਹਾ ਲੁਧਿਆਣਾ ਦੱਸਿਆ ਅਤੇ ਨਾਲ ਵਾਲੀ ਸੀਟ 'ਤੇ ਬੈਠੇ ਵਿਅਕਤੀ ਨੇ ਆਪਣਾ ਨਾਮ ਬਸੀਰ ਅਹਿਮਦ ਵਾਸੀ ਅਲਸਟੇਕ ਬਾਕੁਰਾ ਗਾਂਦਰਵਲ ਕਸ਼ਮੀਰ ਯੂਨੀਵਰਸਿਟੀ ਦੱਸਿਆ ਅਤੇ ਉਹ ਗੱਡੀ ਤੋਂ ਉਤਰ ਗਿਆ | ਜਦੋਂ ਗੱਡੀ ਦੀ ਪਿਛਲੀ ਸੀਟ 'ਤੇ ਪਏ 2 ਥੈਲਿਆਂ ਦੀ ਜਾਂਚ ਕੀਤੀ ਤਾਂ ਇੱਕ ਥੈਲੇ 'ਚੋਂ 27 ਕਿੱਲੋ ਅਤੇ ਦੂਸਰੇ ਥੈਲੇ 'ਚੋਂ 28 ਕਿੱਲੋ ਭੁੱਕੀ ਬਰਾਮਦ ਕੀਤੀ ਗਈ ਅਤੇ ਗੱਡੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਉਸ ਦੇ ਦੂਸਰੇ ਸਾਥੀ ਬਸੀਰ ਅਹਿਮਦ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਦੋਵਾਂ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਅਤੇ ਦੂਸਰੇ ਦੋਸ਼ੀ ਗੁਰਪ੍ਰੀਤ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ |










ਖ਼ਬਰ ਸ਼ੇਅਰ ਕਰੋ

ਚੋਰੀ ਦੀ ਸਕਰੈਪ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਚੋਰੀ ਕੀਤੀ ਸਕਰੈਪ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਜੀਤ ਸਿੰਘ ਵਾਸੀ ਇਕੋਲਾਹੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਜ਼ਖ਼ਮੀ

ਖੰਨਾ, 13 ਅਗਸਤ (ਅ. ਬ.)-ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਿ੍ਸ਼ਨ ਮੰਗੂ ਰਾਮ ਵਾਸੀ ਧਰਮਪੁਰ ਮਹਲਾ ਖੰਨਾ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਸੜਕ ਜਾਮ ਹੋਣ ਕਾਰਨ ਪੈਦਲ ਹੀ ਘਰ ਨੂੰ ਜਾ ਰਿਹਾ ਸੀ¢ ਜਦੋਂ ਉਹ ਲਲਹੇੜੀ ਰੋਡ ਪੁਲ ਉੱਪਰ ਜਾ ਰਿਹਾ ਸੀ ਤਾਂ ਦੂਸਰੀ ਤਰਫ਼ੋਂ ਆ ਰਹੇ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਥਾਣਾ ਡੇਹਲੋਂ ਸਾਹਮਣੇ ਧਰਨਾ ਲਗਾਉਣ ਨਾਲ ਸਥਿਤੀ ਤਣਾਅਪੂਰਨ ਬਣੀ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਦਲਿਤ ਭਾਈਚਾਰੇ ਵਲੋਂ ਦਿੱਲੀ ਸਥਿਤ ਗੁਰੂ ਰਵਿਦਾਸ ਦੇ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਦਿੱਤੇ ਜਾ ਰਹੇ ਧਰਨੇ ਨੂੰ ਖ਼ਤਮ ਕਰਨ ਸਮੇਂ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਡੇਹਲੋਂ ਸਥਿਤ ਇਕ ਸਵੀਟ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਪ੍ਰਤੀ ਸਾਰੇ ਗਿਲੇ-ਸ਼ਿਕਵੇ ਭੁਲਾਉਣ 'ਚ ਹੁਣ ਕੋਈ ਦੇਰੀ ਨਹੀਂ ਚਾਹੀਦੀ-ਭਾਈ ਭੌਰਲਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-21ਵੀਂ ਸਦੀ ਵਿਚ ਵਿਚਰਦਿਆਂ ਅਸੀਂ ਬਹੁਤ ਵੱਡੇ ਭਾਗਾਂ ਵਾਲੇ ਹਾਂ ਕਿ ਇਸ ਅਰਸੇ ਦਰਮਿਆਨ ਸਾਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਵੱਖ-ਵੱਖ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸੇ ਲੜੀ ਤਹਿਤ ਹੁਣ ਅਸੀਂ ਸਿੱਖ ਧਰਮ ...

ਪੂਰੀ ਖ਼ਬਰ »

ਦੁਕਾਨ 'ਚ ਗੱਡੀ ਮਾਰੇ ਜਾਣ ਦੀ ਘਟਨਾ 'ਚ ਮੇਰਾ ਕੋਈ ਹੱਥ ਨਹੀਂ-ਸੱਬੀ

ਅਹਿਮਦਗੜ੍ਹ, 13 ਅਗਸਤ (ਪੁਰੀ)-ਬੀਤੀ ਰਾਤ ਸਥਾਨਕ ਦਾਣਾ ਮੰਡੀ ਵਿਚ ਇਕ ਬੰਦ ਪਈ ਆੜ੍ਹਤ ਦੀ ਦੁਕਾਨ 'ਚ ਤੇਜ ਰਫ਼ਤਾਰ ਟੈਂਪੂ ਮਾਰੇ ਜਾਣ ਦੀ ਘਟਨਾ ਸ਼ਹਿਰ ਅੰਦਰ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਸਬੰਧੀ ਦੁਕਾਨ ਮਾਲਕ ਰਵਿੰਦਰ ਸਿੰਘ ਰੌਮੀ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਜਰਖੜ ਜੀ ਦੇ 114ਵੇਂ ਜਨਮ ਦਿਨ ਸਬੰਧੀ ਸਾਲਾਨਾ ਸਮਾਗਮਾਂ ਦੀ ਸਮਾਪਤੀ ਅੱਜ-ਪ੍ਰਧਾਨ ਹਰਪਾਲ ਸਿੰਘ ਲਹਿਲ

ਮਲੌਦ, 13 ਅਗਸਤ (ਸਹਾਰਨ ਮਾਜਰਾ)-ਮਾਤਾ ਸਾਹਿਬ ਕੌਰ ਜੀ ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਜਰਖੜ ਦੇ ਮੁੱਖ ਪ੍ਰਬੰਧਕ, ਸਰਪ੍ਰਸਤ ਅਤੇ ਮੁੱਖ ਸੇਵਾਦਾਰ ਜਥੇ: ਹਰਪਾਲ ਸਿੰਘ ਲਹਿਲ (ਚੇਅਰਮੈਨ) ਅਤੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਜੀ ਦੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਰੋਸ਼ਾ ਦੀ ਅਗਵਾਈ ਵਿਚ ਕੈਪਟਨ, ਆਸ਼ੂ, ਕਾਂਗੜ ਤੇ ਲਾਲ ਸਿੰਘ ਦਾ ਕੀਤਾ ਧੰਨਵਾਦ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਹਰਬੰਸ ਸਿੰਘ ਰੋਸ਼ਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੰਡੀ ਦੇ ਲਗਭਗ ਸਾਰੇ ਆੜ੍ਹਤੀਆਂ ਨੇ ਭਾਗ ਲਿਆ | ਜਿਸ ਵਿਚ ਕਈ ਅਹਿਮ ਮੁੱਦਿਆਂ ਉਤੇ ਵਿਚਾਰ ...

ਪੂਰੀ ਖ਼ਬਰ »

8ਬਜ਼ੁਰਗ ਔਰਤਾਂ ਨੇ ਵੀ ਚਰਖੇ ਕੱਤੇ
ਸਿਰਥਲਾ ਵਿਖੇ ਤੀਜ ਦੀਆਂ ਤੀਆਂ ਮੌਕੇ ਵੱਡੀ ਗਿਣਤੀ ਵਿਚ ਮੁਟਿਆਰਾਂ ਨੇ ਭਾਗ ਲਿਆ

ਜੌੜੇਪੁਲ ਜਰਗ, 13 ਅਗਸਤ (ਪਾਲਾ ਰਾਜੇਵਾਲੀਆ)-ਸਿਰਥਲਾ ਵਿਖੇ ਪੰਜਾਬੀ ਲੋਕ ਕਲਾ ਮੰਚ ਪੰਜਾਬ ਅਤੇ ਸਰਬ ਧਰਮ ਸਭਾ ਦੇ ਸਹਿਯੋਗ ਨਾਲ ਪੰਜਾਬ ਦੀ ਵਿਰਾਸਤ ਨੰੂ ਦਰਸਾਉਂਦਾ ਪੰਜਾਬਣਾਂ ਦਾ ਮੇਲਾ,ਤੀਆਂ ਤੀਜ਼ ਦੀਆਂ-ਪਿੰਡ ਵਾਜਾਂ ਮਾਰਦਾ ਕਰਵਾਇਆ ਗਿਆ¢ਸਮੂਹ ਪ੍ਰਬੰਧਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX