ਤਾਜਾ ਖ਼ਬਰਾਂ


ਬਾਦਲ ਦਲ 'ਚ ਚਾਪਲੂਸਾਂ ਦੀ ਕਦਰ- ਪਰਮਿੰਦਰ ਸਿੰਘ ਢੀਂਡਸਾ
. . .  35 minutes ago
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆਂਵਾਲੀ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ...
ਜਲੰਧਰ 'ਚ ਕੋਰੋਨਾ ਦਾ ਜ਼ਬਰਦਸਤ ਬਲਾਸਟ, 101 ਮਾਮਲੇ ਆਏ ਸਾਹਮਣੇ
. . .  43 minutes ago
ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)- ਜਲੰਧਰ 'ਚ ਦਿਨ ਪ੍ਰਤੀ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜੋ ਸ਼ਹਿਰ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ 'ਚ 101 ਕੋਰੋਨਾ ਪਾਜ਼ੀਟਿਵ...
ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ 29 ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  54 minutes ago
ਫ਼ਿਰੋਜ਼ਪੁਰ 12 ਅਗਸਤ ( ਜਸਵਿੰਦਰ ਸਿੰਘ ਸੰਧੂ ) ਸਿਹਤ ਵਿਭਾਗ ਵਲੋਂ ਕੋਰੋਨਾ ਦੇ ਖਾਤਮੇ ਲਈ ਸ਼ੱਕੀਆਂ ਦੇ ਲਏ ਗਏ ਟੈਸਟਾ ਦੀਆਂ ਆਈਆਂ ਰਿਪੋਰਟਾ ਚ 29 ਜਣਿਆ ਦੇ ਕੋਰੋਨਾ ਪਾਜ਼ੀਟਿਵ ਆਉਣ ਦੀ ਪੁਸ਼ਟੀ ਹੋਈ ਹੈ । ਜਿਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਮਰੀਜਾਂ...
ਪਠਾਨਕੋਟ ਵਿਚ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  57 minutes ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਵਿੱਚ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਦੀ ਪੁਸ਼ਟੀ ਸਿਵਲ ਸਰਜਨ ਡਾ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ 486 ਵਿਅਕਤੀਆਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਨ੍ਹਾਂ ਵਿੱਚੋਂ 14 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ...
ਕੋਰੋਨਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਹੋਈ 6ਵੀਂ ਮੌਤ
. . .  59 minutes ago
ਫ਼ਤਿਹਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ) - ਕੋਰੋਨਾ ਕਾਰਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿਅਕਤੀ ਦੀ ਪੀ.ਜੀ.ਆਈ. ਚੰਡੀਗੜ੍ਹ 'ਚ ਮੌਤ ਹੋ ਗਈ ਹੈ। ਇਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਕਾਰਨ...
ਐਕਟਿਵਾ ਸਵਾਰ ਭਰਾਵਾਂ ਦੀ ਆਵਾਰਾ ਸਾਨ ਨਾਲ ਟੱਕਰ, 1 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਅੱਜ ਸਵੇਰੇ ਸੋਨਾਲੀਕਾ ਕੰਪਨੀ ’ਚੋਂ ਡਿਊਟੀ ਕਰਕੇ ਵਾਪਸ ਘਰ ਆ ਰਹੇ ਐਕਟਿਵਾ ਸਵਾਰ 2 ਭਰਾਵਾਂ ਦੀ ਆਵਾਰਾ ਸਾਨ ਨਾਲ ਟੱਕਰ ਹੋ ਗਈ। ਜਿਸ ਦੇ ਚੱਲਦਿਆਂ ਅਲੰਕਾਰ ਸੂਦ (30) ਪੁੱਤਰ ਪ੍ਰਭਾਤ ਸੂਦ ਵਾਸੀ ਮੁਹੱਲਾ ਮਾਡਲ ਟਾਊਨ ਹੁਸ਼ਿਆਰਪੁਰ ਦੀ...
ਬੈਂਗਲੁਰੂ ਹਿੰਸਾ : ਮੰਦਰ ਨੂੰ ਬਚਾਉਂਦੇ ਦਿਸੇ ਮੁਸਲਿਮ ਨੌਜਵਾਨ
. . .  about 1 hour ago
ਬੈਂਗਲੁਰੂ, 12 ਅਗਸਤ - ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਸੰਪਰਦਾਇਕ ਹਿੰਸਾ ਭੜਕ ਗਈ ਪਰ ਇਸ ਦੇ ਨਾਲ ਹੀ ਬੈਂਗਲੁਰੂ ਵਿਚ ਸਮਾਜਿਕ ਏਕਤਾ ਦੀ ਤਸਵੀਰ ਵੀ ਦੇਖਣ ਨੂੰ ਮਿਲੀ। ਉਥੇ , ਗੁੱਸੇ ਨਾਲ ਭਰੀ ਭੀੜ ਤੋਂ ਮੰਦਰ ਨੂੰ ਬਚਾਉਣ...
ਸੁਸ਼ਾਂਤ ਦੀ ਪੋਸਟਮਾਰਟਮ ਰਿਪੋਰਟ 'ਤੇ ਪਰਿਵਾਰ ਵਾਲਿਆਂ ਨੂੰ ਸ਼ੱਕ
. . .  about 1 hour ago
ਮੁੰਬਈ, 12 ਅਗਸਤ - ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਮਾਮਲੇ 'ਚ ਪਰਿਵਾਰ ਦੇ ਸੂਤਰਾਂ ਮੁਤਾਬਿਕ ਸੀ.ਬੀ.ਆਈ. ਤੇ ਬਿਹਾਰ ਪੁਲਿਸ ਅੱਗੇ ਪੋਸਟ ਮਾਰਟਮ ਰਿਪੋਰਟ ਨੂੰ ਲੈ ਕੇ ਸ਼ੱਕ ਪ੍ਰਗਟਾਇਆ ਹੈ। ਪਰਿਵਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਸੁਸ਼ਾਂਤ ਦੀ ਪੋਸਟਮਾਰਟਮ ਰਿਪੋਰਟ ਕਹਿੰਦੀ ਹੈ ਕਿ ਉਨ੍ਹਾਂ ਦੀ...
ਪ੍ਰਧਾਨ ਮੰਤਰੀ ਮੋਦੀ ਭਲਕੇ ਲਾਂਚ ਕਰਨਗੇ ਟੈਕਸ ਨਾਲ ਜੁੜੀ ਨਵੀਂ ਯੋਜਨਾ
. . .  about 1 hour ago
ਨਵੀਂ ਦਿੱਲੀ, 12 ਅਗਸਤ - ਲਾਕਡਾਊਨ ਕਾਰਨ ਭਾਰਤੀ ਅਰਥਵਿਵਸਥਾ ਨੂੰ ਜੋਰਦਾਰ ਝਟਕਾ ਲੱਗਾ ਹੈ। ਹੁਣ ਅਰਥਵਿਵਸਥਾ ਨੂੰ ਦਰੁਸਤ ਕਰਨ ਲਈ ਸਰਕਾਰ ਵਲੋਂ ਯਤਨ ਜਾਰੀ ਹਨ। ਇਸ ਵਿਚਕਾਰ ਕਰਦਾਤਾ ਸਰਕਾਰ 'ਤੇ ਭਰੋਸਾ ਕਰਨ ਤੇ ਸਹੀ ਵਕਤ 'ਤੇ ਟੈਕਸ ਜਮਾਂ ਕਰਾਉਣ ਇਸ ਲਈ ਮੋਦੀ ਸਰਕਾਰ...
ਗਿਆਨੀ ਇਕਬਾਲ ਸਿੰਘ ਨੇ ਸਿੱਖ ਧਰਮ ਦਾ ਕੀਤਾ ਨਿਰਾਦਰ, ਆਪਣੀ ਸਥਿਤੀ ਸਪਸ਼ਟ ਕਰੇ - ਜਥੇਦਾਰ ਧਿਆਨ ਸਿੰਘ ਮੰਡ
. . .  about 2 hours ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸੰਧੂ) - ਸਰਬਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉੱਚੀਆਂ ਪਦਵੀਆਂ...
ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 12 ਅਗਸਤ - ਸਰਬਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ...
ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ 'ਚ ਆਏ 60 ਹਜ਼ਾਰ ਤੋਂ ਵੱਧ ਮਾਮਲੇ
. . .  about 2 hours ago
ਨਵੀਂ ਦਿੱਲੀ, 12 ਅਗਸਤ - ਦੇਸ਼ ਵਿਚ ਕੋਰੋਨਾਵਾਇਰਸ ਦਾ ਅੰਕੜਾ 23 ਲੱਖ ਨੂੰ ਪਾਰ ਕਰ ਗਿਆ ਹੈ। ਉੱਥੇ, ਮਹਾਰਾਸ਼ਟਰ ਤੇ ਤਾਮਿਲਨਾਡੂ 'ਚ ਇਸ ਦਾ ਘਾਤਕ ਅਸਰ ਜਾਰੀ ਹੈ। ਦੇਸ਼ 'ਚ ਬੀਤੇ 24 ਘੰਟਿਆਂ 'ਚ 60963 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ...
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 3 hours ago
ਮਹਿਮਾ ਸਰਜਾ, 12 ਅਗਸਤ (ਰਾਮਜੀਤ ਸ਼ਰਮਾ) - ਬੀਤੀ ਰਾਤ ਪੁਰਾਣੀ ਰੰਜਸ਼ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਲਾਹੜ ਮਹਿਮਾ ਵਿਖੇ ਤੇਜ਼ਧਾਰ ਹਥਿਆਰ ਨਾਲ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਵੱਲੋਂ ਲਾਸ਼ ਕਬਜ਼ੇ...
ਸਿੱਖਿਆ ਬੋਰਡ ਨੇ 12ਵੀ ਦੀ ਰੀ-ਚੈਕਿੰਗ ਅਤੇ ਰੀ-ਵੈਲਯੂਏਸ਼ਨ ਲਈ ਫ਼ੀਸ ਭਰਨ ਦੀ ਆਖ਼ਰੀ ਮਿਤੀ ਵਿੱਚ 17 ਅਗਸਤ ਤੱਕ ਦਾ ਵਾਧਾ ਕੀਤਾ
. . .  about 3 hours ago
ਐੱਸ.ਏ.ਐੱਸ.ਨਗਰ, 12 ਅਗਸਤ ( ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਸ਼੍ਰੇਣੀ ਦੀ ਰੀ-ਚੈਕਿੰਗ ਅਤੇ ਰੀ-ਵੈਲਯੂਏਸ਼ਨ ਲਈ ਫ਼ੀਸ ਭਰਨ ਦੀਆਂ ਮਿਤੀਆਂ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ| ਸਿੱਖਿਆ ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੋਵਿਡ-19 ਮਹਾਂਮਾਰੀ...
ਸਰਦੂਲਗੜ੍ਹ 'ਚ ਕੋਰੋਨਾ ਕੇਸ ਵੱਧਣ ਕਾਰਨ ਪਾਇਆ ਜਾ ਰਿਹੈ ਸਹਿਮ
. . .  about 3 hours ago
ਸਰਦੂਲਗੜ੍ਹ, 12 ਅਗਸਤ (ਜੀ ਐੱਮ ਅਰੋੜਾ) - ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਸ਼ਹਿਰ ਸਥਿਤ ਵਾਰਡ ਨੰਬਰ 3 ਦੀ ਇੱਕ 39 ਸਾਲਾ ਔਰਤ ਕੋਰੋਨਾ ਪਾਜ਼ੀਟਿਵ ਪਾਈ ਗਈ। ਜਿਸ ਨੂੰ ਆਈਸੋਲੇਸ਼ਨ ਵਾਰਡ ਮਾਨਸਾ ਸਿਹਤ ਵਿਭਾਗ ਵੱਲੋਂ ਸ਼ਿਫਟ ਕੀਤਾ ਜਾ ਰਿਹਾ ਹੈ ਦੱਸਣਯੋਗ ਹੈ ਕਿ ਕੋਰੋਨਾ ਪਾਜ਼ੀਟਿਵ ਆਈ...
ਕਰਨਾਟਕ 'ਚ ਬੱਸ ਨੂੰ ਅੱਗ ਲੱਗਣ ਕਾਰਨ 3 ਬੱਚਿਆਂ ਸਮੇਤ 5 ਦੀ ਮੌਤ
. . .  about 4 hours ago
ਬੈਂਗਲੁਰੂ, 12 ਅਗਸਤ - ਕਰਨਾਟਕ 'ਚ ਅੱਜ ਤੜਕੇ ਇਕ ਬੱਸ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ 5 ਲੋਕ ਮਾਰੇ ਗਏ ਹਨ। ਇਹ ਹਾਦਸਾ ਚਿਤਰਾਦੁਰਗਾ ਜ਼ਿਲ੍ਹੇ 'ਚ ਪੈਂਦੇ ਨੈਸ਼ਨਲ ਹਾਈਵੇ 'ਤੇ ਵਾਪਰਿਆ। ਇਹ ਬੱਸ ਬੈਂਗਲੁਰੂ ਜਾ...
ਕਰਜ਼ੇ ਅਤੇ ਬਿਜਲੀ ਬਿੱਲ ਮੁਆਫ਼ੀ ਲਈ 25 ਨੂੰ ਮਨਪ੍ਰੀਤ ਬਾਦਲ ਦੀ ਰਿਹਾਇਸ਼ ਮੂਹਰੇ ਪ੍ਰਦਰਸ਼ਨ ਕਰਨਗੇ ਖੇਤ ਮਜ਼ਦੂਰ
. . .  about 4 hours ago
ਮੰਡੀ ਕਿੱਲ੍ਹਿਆਂਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ) - ਜ਼ਿਲ੍ਹਾ ਮੁਕਤਸਰ ਦੇ ਖੇਤ ਮਜ਼ਦੂਰ 25 ਅਗਸਤ ਨੂੰ ਵਜੀਰ-ਏ-ਖਜ਼ਾਨਾ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਰਿਹਾਇਸ਼ ਮੂਹਰੇ ਸੂਬਾਈ ਸੱਦੇ ਤਹਿਤ ਰੋਸ ਮੁਜ਼ਾਹਰਾ ਕਰਨਗੇ। ਇਹ ਮੁਜ਼ਾਹਰਾ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਅੰਨੀ ਸੂਦਖੋਰੀ ਲੁੱਟ...
ਜੰਮੂ ਕਸ਼ਮੀਰ : ਪੁਲਵਾਮਾ ਮੁੱਠਭੇੜ 'ਚ ਇਕ ਜਵਾਨ ਹੋਇਆ ਸ਼ਹੀਦ, ਇਕ ਅੱਤਵਾਦੀ ਵੀ ਹੋਇਆ ਢੇਰ
. . .  1 minute ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਮੁੱਠਭੇੜ 'ਚ ਫੌਜ ਨੇ ਅੱਤਵਾਦੀ ਨੂੰ ਮਾਰ ਸੁੱਟਿਆ ਹੈ। ਫੌਜ ਨੇ ਪੁਲਵਾਮਾ ਜ਼ਿਲ੍ਹੇ ਦੇ ਕਾਮਰਾਜੀਪੋਰਾ ਇਲਾਕੇ 'ਚ ਸੇਬ ਦੇ ਬਾਗਾਨ 'ਚ ਛੁੱਪੇ ਦੋ ਅੱਤਵਾਦੀਆਂ ਨੂੰ ਘੇਰ...
ਬੈਂਗਲੁਰੂ ਹਿੰਸਾ : 110 ਲੋਕ ਹੋਏ ਗ੍ਰਿਫ਼ਤਾਰ, ਪੁਲਿਸ ਗੋਲੀਬਾਰੀ ਵਿਚ ਦੋ ਦੀ ਮੌਤ
. . .  about 6 hours ago
ਬੈਂਗਲੁਰੂ, 12 ਅਗਸਤ - ਕਰਨਾਟਕ ਦੀ ਰਾਜਧਾਨੀ ਦੇ ਕੁੱਝ ਇਲਾਕਿਆਂ ਵਿਚ ਮੰਗਲਵਾਰ ਦੇਰ ਰਾਤ ਸੰਪਰਦਾਇਕ ਹਿੰਸਾ ਭੜਕ ਗਈ। ਇਸ ਦੌਰਾਨ ਪੁਲਿਸ ਫਾਇਰਿੰਗ ਵਿਚ ਦੋ ਲੋਕ ਮਾਰੇ ਗਏ ਤੇ 60 ਵੱਧ...
ਅਮਰੀਕਾ : ਭਾਰਤ-ਜਮੈਕਾ ਮੂਲ ਦੀ ਕਮਲਾ ਹੈਰਿਸ ਹੋਵੇਗੀ ਉਪ ਰਾਸ਼ਟਰਪਤੀ ਦੀ ਉਮੀਦਵਾਰ
. . .  about 6 hours ago
ਵਾਸ਼ਿੰਗਟਨ, 12 ਅਗਸਤ - ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਡੈਮੋਕ੍ਰੇਟਿਕ ਦੇ ਉਮੀਦਵਾਰ ਜੋ ਬਿਡੇਨ ਨੇ ਐਲਾਨ ਕੀਤਾ ਹੈ ਕਿ ਸੈਨੇਟਰ ਕਮਲਾ ਹੈਰਿਸ ਡੈਮੋਕ੍ਰੇਟਿਕ ਵਲੋਂ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ। ਕਮਲਾ ਹੈਰਿਸ ਦੀ ਮਾਂ ਭਾਰਤੀ ਹੈ ਤੇ ਪਿਤਾ ਜਮੈਕਾ ਦਾ। ਅਮਰੀਕਾ ਵਿਚ 3 ਨਵੰਬਰ ਨੂੰ...
ਕਾਲ਼ੀ-ਆਜ਼ਾਦੀ ਮਨਾਉਣਗੇ ਬੇਰੁਜ਼ਗਾਰ ਬੀਐੱਡ ਅਧਿਆਪਕ
. . .  about 6 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) ਪਿਛਲੇ ਦੋ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਾਲ਼ੀ-ਆਜ਼ਾਦੀ ਮਨਾਉਣ ਦਾ ਫੈਸਲਾ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ
ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ, 12 ਅਗਸਤ (ਜਸਵੰਤ ਸਿੰਘ ਜੱਸ/ਰਾਜੇਸ਼ ਸੰਧੂ) - ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੱਜ ਸਵੇਰੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ। ਚੌਟਾਲਾ ਆਪਣੇ ਪਰਿਵਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ...
ਅੱਜ ਦਾ ਵਿਚਾਰ
. . .  about 7 hours ago
ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ
. . .  1 day ago
ਮੁੰਬਈ ,11 ਅਗਸਤ {ਇੰਦਰ ਮੋਹਨ ਪੰਨੂੰ }- ਬਾਲੀਵੁੱਡ ਕਲਾਕਾਰ ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ ਹੈ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਲਾਜ ਦੇ ਲਈ ਅਮਰੀਕਾ ਲਿਜਾਇਆ ਜਾਵੇਗਾ । 61 ਸਾਲਾ ਸੰਜੇ ਦੱਤ ਨੂੰ ਕੁੱਝ ਦਿਨ ਪਹਿਲਾਂ ...
ਪ੍ਰਤਾਪ ਸਿੰਘ ਬਾਜਵਾ ਦੀ ਜਾਨ ਨੂੰ ਖ਼ਤਰਾ
. . .  1 day ago
ਚੰਡੀਗੜ੍ਹ ,11 ਅਗਸਤ { ਅਜੀਤ ਬਿਉਰੋ }- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਕੁੱਝ ਹੋ ਜਾਂਦਾ ਹੈ ਤਾ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲ੍ਹਾ ਤੇ ਨੇੜਲੇ ਇਲਾਕਿਆਂ 'ਚ ਬੰਦ ਨੂੰ ਭਰਵਾਂ ਹੁੰਗਾਰਾ

ਕਈ ਥਾਵਾਂ 'ਤੇ ਲਗਾਏ ਧਰਨੇ, ਜਾਮ ਤੇ ਰੋਸ ਮੁਜ਼ਾਹਰੇ ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਖੰਨਾ, ਸਮਰਾਲਾ, ਪਾਇਲ ਤੋਂ ਇਲਾਵਾ ਸਾਹਨੇਵਾਲ ਅਤੇ ਡੇਹਲੋਂ, ਮਾਛੀਵਾੜਾ, ਕੁਹਾੜਾ, ਅਹਿਮਦਗੜ੍ਹ, ਬੀਜਾ, ਜੋਧਾਂ, ਦੋਰਾਹਾ ...

ਪੂਰੀ ਖ਼ਬਰ »

ਸੀ. ਆਈ. ਏ. ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸਮੇਤ ਖੰਨਾ ਤੋਂ ਮਾਡਲ ਟਾਊਨ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 1 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਮਲੌਦ/ਪਾਇਲ, 13 ਅਗਸਤ (ਦਿਲਬਾਗ ਸਿੰਘ ਚਾਪੜਾ/ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਵੱਲੋਂ ਨਸਿਆ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਰਣਬੀਰ ਸਿੰਘ ਖੱਟੜਾ ਆਈ. ਪੀ. ਐੱਸ. ਲੁਧਿਆਣਾ ਰੇਂਜ ਅਤੇ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟਣ ਨਾਲ ਡਰਾਈਵਰ ਜ਼ਖ਼ਮੀ

ਈਸੜੂ, 13 ਅਗਸਤ (ਬਲਵਿੰਦਰ ਸਿੰਘ)-ਅੱਜ ਸਵੇਰੇ ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟ ਗਿਆ | ਜਿਸ ਕਾਰਣ ਪਿੰਡ ਦੀ ਬਿਜਲੀ ਸਪਲਾਈ ਵੀ ਬੰਦ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰ: ਆਰ. ਜੇ. 07 ਜੀ. ਏ. 2795 ਜੋ ਕਿ ਮਾਲੇਰਕੋਟਲਾ ਸਾਈਡ ਤੋਂ ਆ ਰਿਹਾ ਸੀ ਤਾਂ ਈਸੜੂ ਪਹੁੰਚਣ 'ਤੇ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਪੁਲਿਸ ਵਲੋਂ 55 ਕਿੱਲੋ ਭੁੱਕੀ ਸਮੇਤ 1 ਕਾਬੂ, ਇੱਕ ਫ਼ਰਾਰ

ਮਾਛੀਵਾੜਾ ਸਾਹਿਬ, 13 ਅਗਸਤ (ਸੁਖਵੰਤ ਸਿੰਘ ਗਿੱਲ)-ਨਸ਼ਿਆਂ ਿਖ਼ਲਾਫ਼ ਮਾਛੀਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੜ੍ਹੀ ਪੁਲ 'ਤੇ ਲਗਾਏ ਨਾਕੇ ਦੌਰਾਨ ਜਾਂਚ ਲਈ ਰੋਕੀ ਇਨੋਵਾ ਕਾਰ 'ਚੋਂ 55 ਕਿੱਲੋ ਭੁੱਕੀ ਬਰਾਮਦ ਹੋਈ | ਥਾਣਾ ਮੁਖੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੀ ਸਕਰੈਪ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਚੋਰੀ ਕੀਤੀ ਸਕਰੈਪ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਜੀਤ ਸਿੰਘ ਵਾਸੀ ਇਕੋਲਾਹੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਜ਼ਖ਼ਮੀ

ਖੰਨਾ, 13 ਅਗਸਤ (ਅ. ਬ.)-ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਿ੍ਸ਼ਨ ਮੰਗੂ ਰਾਮ ਵਾਸੀ ਧਰਮਪੁਰ ਮਹਲਾ ਖੰਨਾ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਸੜਕ ਜਾਮ ਹੋਣ ਕਾਰਨ ਪੈਦਲ ਹੀ ਘਰ ਨੂੰ ਜਾ ਰਿਹਾ ਸੀ¢ ਜਦੋਂ ਉਹ ਲਲਹੇੜੀ ਰੋਡ ਪੁਲ ਉੱਪਰ ਜਾ ਰਿਹਾ ਸੀ ਤਾਂ ਦੂਸਰੀ ਤਰਫ਼ੋਂ ਆ ਰਹੇ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਥਾਣਾ ਡੇਹਲੋਂ ਸਾਹਮਣੇ ਧਰਨਾ ਲਗਾਉਣ ਨਾਲ ਸਥਿਤੀ ਤਣਾਅਪੂਰਨ ਬਣੀ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਦਲਿਤ ਭਾਈਚਾਰੇ ਵਲੋਂ ਦਿੱਲੀ ਸਥਿਤ ਗੁਰੂ ਰਵਿਦਾਸ ਦੇ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਦਿੱਤੇ ਜਾ ਰਹੇ ਧਰਨੇ ਨੂੰ ਖ਼ਤਮ ਕਰਨ ਸਮੇਂ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਡੇਹਲੋਂ ਸਥਿਤ ਇਕ ਸਵੀਟ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਪ੍ਰਤੀ ਸਾਰੇ ਗਿਲੇ-ਸ਼ਿਕਵੇ ਭੁਲਾਉਣ 'ਚ ਹੁਣ ਕੋਈ ਦੇਰੀ ਨਹੀਂ ਚਾਹੀਦੀ-ਭਾਈ ਭੌਰਲਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-21ਵੀਂ ਸਦੀ ਵਿਚ ਵਿਚਰਦਿਆਂ ਅਸੀਂ ਬਹੁਤ ਵੱਡੇ ਭਾਗਾਂ ਵਾਲੇ ਹਾਂ ਕਿ ਇਸ ਅਰਸੇ ਦਰਮਿਆਨ ਸਾਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਵੱਖ-ਵੱਖ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸੇ ਲੜੀ ਤਹਿਤ ਹੁਣ ਅਸੀਂ ਸਿੱਖ ਧਰਮ ...

ਪੂਰੀ ਖ਼ਬਰ »

ਦੁਕਾਨ 'ਚ ਗੱਡੀ ਮਾਰੇ ਜਾਣ ਦੀ ਘਟਨਾ 'ਚ ਮੇਰਾ ਕੋਈ ਹੱਥ ਨਹੀਂ-ਸੱਬੀ

ਅਹਿਮਦਗੜ੍ਹ, 13 ਅਗਸਤ (ਪੁਰੀ)-ਬੀਤੀ ਰਾਤ ਸਥਾਨਕ ਦਾਣਾ ਮੰਡੀ ਵਿਚ ਇਕ ਬੰਦ ਪਈ ਆੜ੍ਹਤ ਦੀ ਦੁਕਾਨ 'ਚ ਤੇਜ ਰਫ਼ਤਾਰ ਟੈਂਪੂ ਮਾਰੇ ਜਾਣ ਦੀ ਘਟਨਾ ਸ਼ਹਿਰ ਅੰਦਰ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਸਬੰਧੀ ਦੁਕਾਨ ਮਾਲਕ ਰਵਿੰਦਰ ਸਿੰਘ ਰੌਮੀ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਜਰਖੜ ਜੀ ਦੇ 114ਵੇਂ ਜਨਮ ਦਿਨ ਸਬੰਧੀ ਸਾਲਾਨਾ ਸਮਾਗਮਾਂ ਦੀ ਸਮਾਪਤੀ ਅੱਜ-ਪ੍ਰਧਾਨ ਹਰਪਾਲ ਸਿੰਘ ਲਹਿਲ

ਮਲੌਦ, 13 ਅਗਸਤ (ਸਹਾਰਨ ਮਾਜਰਾ)-ਮਾਤਾ ਸਾਹਿਬ ਕੌਰ ਜੀ ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਜਰਖੜ ਦੇ ਮੁੱਖ ਪ੍ਰਬੰਧਕ, ਸਰਪ੍ਰਸਤ ਅਤੇ ਮੁੱਖ ਸੇਵਾਦਾਰ ਜਥੇ: ਹਰਪਾਲ ਸਿੰਘ ਲਹਿਲ (ਚੇਅਰਮੈਨ) ਅਤੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਜੀ ਦੇ ...

ਪੂਰੀ ਖ਼ਬਰ »

8ਬਜ਼ੁਰਗ ਔਰਤਾਂ ਨੇ ਵੀ ਚਰਖੇ ਕੱਤੇ
ਸਿਰਥਲਾ ਵਿਖੇ ਤੀਜ ਦੀਆਂ ਤੀਆਂ ਮੌਕੇ ਵੱਡੀ ਗਿਣਤੀ ਵਿਚ ਮੁਟਿਆਰਾਂ ਨੇ ਭਾਗ ਲਿਆ

ਜੌੜੇਪੁਲ ਜਰਗ, 13 ਅਗਸਤ (ਪਾਲਾ ਰਾਜੇਵਾਲੀਆ)-ਸਿਰਥਲਾ ਵਿਖੇ ਪੰਜਾਬੀ ਲੋਕ ਕਲਾ ਮੰਚ ਪੰਜਾਬ ਅਤੇ ਸਰਬ ਧਰਮ ਸਭਾ ਦੇ ਸਹਿਯੋਗ ਨਾਲ ਪੰਜਾਬ ਦੀ ਵਿਰਾਸਤ ਨੰੂ ਦਰਸਾਉਂਦਾ ਪੰਜਾਬਣਾਂ ਦਾ ਮੇਲਾ,ਤੀਆਂ ਤੀਜ਼ ਦੀਆਂ-ਪਿੰਡ ਵਾਜਾਂ ਮਾਰਦਾ ਕਰਵਾਇਆ ਗਿਆ¢ਸਮੂਹ ਪ੍ਰਬੰਧਕ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਰੋਸ਼ਾ ਦੀ ਅਗਵਾਈ ਵਿਚ ਕੈਪਟਨ, ਆਸ਼ੂ, ਕਾਂਗੜ ਤੇ ਲਾਲ ਸਿੰਘ ਦਾ ਕੀਤਾ ਧੰਨਵਾਦ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਹਰਬੰਸ ਸਿੰਘ ਰੋਸ਼ਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੰਡੀ ਦੇ ਲਗਭਗ ਸਾਰੇ ਆੜ੍ਹਤੀਆਂ ਨੇ ਭਾਗ ਲਿਆ | ਜਿਸ ਵਿਚ ਕਈ ਅਹਿਮ ਮੁੱਦਿਆਂ ਉਤੇ ਵਿਚਾਰ ਕੀਤੀ ਗਈ | ਕੇਂਦਰ ਸਰਕਾਰ ਵਲੋਂ ਸਿੱਧੀ ਅਦਾਇਗੀ ਕਰਨ ਦੇ ਵਿਰੋਧ ਵਿਚ ਵੀ ਮਹੱਤਵਪੂਰਨ ਫ਼ੈਸਲੇ ਲੈ ਗਏ | ਇਸ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ, ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ, ਕੈਬਿਨਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕੀਤਾ ਕਿਉਂਕਿ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੀ ਅਦਾਇਗੀ ਪਹਿਲਾਂ ਦੀ ਤਰ੍ਹਾਂ ਹੀ ਆੜ੍ਹਤੀਆਂ ਵਲੋਂ ਕੀਤੀ ਜਾਵੇਗੀ | ਮੀਟਿੰਗ ਵਿਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਅਗਾੳਾੂ ਪ੍ਰਬੰਧ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ | ਜਨਰਲ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਮੰਡੀਆਂ ਵਿਚ ਕੋਈ ਸਮੱਸਿਆ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਰਸੂਲੜਾ, ਅਜਮੇਰ ਸਿੰਘ ਪੂਰਬਾ, ਸੁਸ਼ੀਲ ਕੁਮਾਰ ਸ਼ੀਲਾ, ਹਰਦਿਆਲ ਸਿੰਘ ਦਿਆਲੀ, ਹਮੀਰ ਸਿੰਘ ਰਤਨਹੇੜੀ, ਭਰਪੂਰ ਚੰਦ ਬੈਕਟਰ, ਹੁਕਮ ਚੰਦ ਸ਼ਰਮਾ, ਮੋਹਿਤ ਗੋਇਲ, ਸ਼ੈਂਟੀ ਜਿੰਦਲ, ਸੋਮਨਾਥ ਜੀ, ਰਣਜੀਤ ਸਿੰਘ ਇਕੋਲਾਹਾ, ਸਵਰਨ ਸਿੰਘ, ਰਾਜਪਾਲ ਸਿੰਘ ਗਿੱਲ, ਗਿਰਧਾਰੀ ਲਾਲ, ਗੁਰਚਰਨ ਢਾੀਂਡਸਾ, ਭਗਵੰਤ ਗੋਇਲ, ਬੂਟਾ ਰਾਜੇਵਾਲ, ਜੱਸਾ ਬੌਪੁਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX