ਤਾਜਾ ਖ਼ਬਰਾਂ


ਪਟਿਆਲਾ 'ਚ ਕੋਰੋਨਾ ਨਾਲ ਇਕ ਦਿਨ 'ਚ 5 ਮੌਤਾਂ
. . .  8 minutes ago
ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੋੜ) - ਮੁੱਖ ਮੰਤਰੀ ਦੇ ਜ਼ਿਲ੍ਹੇ ਇਕ ਦਿਨ 'ਚ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ 'ਚ 34 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਪੁਸ਼ਟੀ ਤੋਂ ਬਾਅਦ ਇਸ ਮਹਾਂਮਾਰੀ ਨਾਲ ਪੀੜਤ ਹੋਣ ਵਾਲਿਆ ਦੀ ਗਿਣਤੀ...
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਹੋਇਆ ਕੋਰੋਨਾ
. . .  13 minutes ago
ਨਵੀਂ ਦਿੱਲੀ, 4 ਅਗਸਤ - ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਧਰਮਿੰਦਰ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੇ ਡਾਕਟਰਾਂ ਦੀ ਸਲਾਹ 'ਤੇ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਡਾਕਟਰਾਂ ਦੀ ਸਲਾਹ...
ਭਾਰੀ ਮਾਤਰਾ 'ਚ ਰੂੜੀ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ
. . .  33 minutes ago
ਸਿਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ) - ਐਕਸਾਈਜ਼ ਵਿਭਾਗ ਨੇ ਪੁਲਿਸ ਦੀ ਮਦਦ ਨਾਲ ਜ਼ਿਲ੍ਹਾ ਲੁਧਿਆਣਾ ਦੇ ਸਿਧਵਾਂ ਬੇਟ ਤੋਂ ਥੋੜੀ ਮੀਲ ਦੂਰ ਵੱਗ ਰਹੇ ਸਤਲੁਜ ਦਰਿਆ ਦੇ ਕੰਢੇ ਤੋਂ ਭਾਰੀ ਮਾਤਰਾ ਵਿਚ ਰੂੜੀ ਮਾਰਾ ਜ਼ਹਿਰੀਲੀ ਸ਼ਰਾਬ ਤੇ ਹਜ਼ਾਰਾਂ ਲੀਟਰ ਲਾਹਣ ਬਰਾਮਦ...
ਲੁਧਿਆਣਾ 'ਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ, 159 ਨਵੇਂ ਮਾਮਲੇ
. . .  39 minutes ago
ਲੁਧਿਆਣਾ, 4 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 159 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ...
ਚੇਨਈ ਹਵਾਈ ਅੱਡੇ ਤੋਂ 82.3 ਲੱਖ ਦੇ ਸੋਨੇ ਸਮੇਤ 2 ਗ੍ਰਿਫ਼ਤਾਰ
. . .  55 minutes ago
ਚੇਨਈ, 4 ਅਗਸਤ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਤੋਂ 1.48 ਕਿੱਲੋ ਸੋਨੇ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 82.3 ਲੱਖ ਰੁਪਏ ਦੱਸੀ...
ਧਰਮਸੋਤ ਨੇ ਰੱਖਿਆ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ
. . .  about 1 hour ago
ਨਾਭਾ, 4 ਅਗਸਤ ( ਅਮਨਦੀਪ ਸਿੰਘ ਲਵਲੀ) - ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਹਲਕਾ ਨਾਭਾ ਦੇ ਪੰਜ ਪਿੰਡ ਭੋਜੋਮਾਜਰੀ, ਢੀਂਗੀ, ਥੂਹੀ, ਫਰੀਦਪੁਰ ਅਤੇ ਖੱਟੜਾ ਕਲੋਨੀ ਵਿਚ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ...
ਜੈਤੋ (ਫ਼ਰੀਦਕੋਟ) 'ਚ ਬਸਪਾ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  about 1 hour ago
ਜੈਤੋ, 4 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜ਼ਹਿਰੀਲੀ ਸ਼ਰਾਬ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਫ਼ਰੀਦਕੋਟ...
ਮੁਕੰਦਪੁਰ (ਨਵਾਂਸ਼ਹਿਰ) ਵਿਖੇ ਇੱਕ ਮਹਿਲਾ ਡਾਕਟਰ ਕੋਰੋਨਾ ਪਾਜ਼ੀਟਿਵ
. . .  about 1 hour ago
ਬੰਗਾ,ਮੁਕੰਦਪੁਰ,4 ਅਗਸਤ (ਜਸਵੀਰ ਸਿੰਘ ਨੂਰਪੁਰ ਸੁਖਜਿµਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੀ ਇੱਕ ਮਹਿਲਾ ਡਾਕਟਰ ਜੋ ਢਾਹਾ ਕਲੇਰਾਂ ਆਈਸੋਲੇਸਨ ਵਾਰਡ ਵਿਚ ਡਿਊਟੀ...
ਕਪੂਰਥਲਾ 'ਚ ਇੱਕ ਡੀ.ਐੱਸ.ਪੀ ਤੇ ਥਾਣਾ ਮੁਖੀ ਸਮੇਤ 12 ਨਵੇ ਕੋਰੋਨਾ ਕੇਸ ਪਾਜ਼ੀਟਿਵ
. . .  about 1 hour ago
ਕਪੂਰਥਲਾ, 4 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਸਵੇਰੇ ਆਏ 6 ਮਾਮਲਿਆਂ ਤੋਂ ਬਾਅਦ 6 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਡੀ.ਐੱਸ.ਪੀ. ਸਬ ਡਵੀਜ਼ਨ ਕਪੂਰਥਲਾ ਤੇ ਥਾਣਾ ਢਿਲਵਾਂ ਮੁਖੀ ਤੋਂ ਇਲਾਵਾ ਇਕ ਏ.ਐੱਸ.ਆਈ. ਦੀ ਰਿਪੋਰਟ...
ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਫ਼ਾਜ਼ਿਲਕਾ, 4 ਅਗਸਤ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 2 ਔਰਤਾਂ ਅਤੇ 1 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ.ਐਮ.ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਕੇਸ...
ਲੁਧਿਆਣਾ ਦੇ ਜੋਧਾਂ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ (ਲੁਧਿਆਣਾ) 'ਚ ਪਿਛਲੇ ਦਿਨ ਇੱਕ ਪਰਿਵਾਰ ਦੇ ਦੋ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸਿਹਤ ਵਿਭਾਗ ਪੱਖੋਵਾਲ ਨੇ ਬਾਕੀ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਕੋਰੋਨਾ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਜਲੰਧਰ, 4 ਜੁਲਾਈ (ਅ. ਬ.)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਖੇਤਰ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਲਈ 30ਵੀਂ ਜਾਨ
. . .  about 2 hours ago
ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 30ਵੀਂ ਜਾਨ ਲੈ ਲਈ ਹੈ। ਮਲੇਰਕੋਟਲਾ ਦੀ 63 ਸਾਲਾ ਕੋਰੋਨਾ ਪੀੜਤ ਸੰਗੀਤਾ ਬੀਤੀ 31 ਜੁਲਾਈ ਤੋਂ ਅਪੋਲੋ ਹਸਪਤਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ, ਇੱਕ ਹੋਰ ਮੌਤ
. . .  1 minute ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਕੋਰੋਨਾ ਕਾਰਨ ਪੀ. ਜੀ. ਆਈ. 'ਚ ਦਾਖ਼ਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ...
ਸੁਲਤਾਨਪੁਰ ਲੋਧੀ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਬਸਪਾ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 3 hours ago
ਸੁਲਤਾਨਪੁਰ ਲੋਧੀ, 4 ਅਗਸਤ (ਲਾਡੀ, ਹੈਪੀ, ਥਿੰਦ)- ਤਰਨਤਾਰਨ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ। ਇਸੇ ਨੂੰ ਲੈ ਕੇ ਕਪੂਰਥਲਾ ਜ਼ਿਲ੍ਹੇ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ...
ਮੋਗਾ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਮੋਗਾ, 4 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 7 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 465 ਹੋ ਗਈ ਹੈ, ਜਿਨ੍ਹਾਂ 'ਚ...
ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਗੋਰਾ ਸਮੇਤ ਦੋ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਏ ਕਰਾਰ
. . .  about 2 hours ago
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਛੇ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 593 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 93 ਸੈਂਪਲਾਂ...
ਨਿੱਜੀ ਹਸਪਤਾਲ ਚਲਾ ਰਹੇ ਡਾਕਟਰ ਅਤੇ ਉਸ ਦੀ ਪਤਨੀ ਨੂੰ ਹੋਇਆ ਕੋਰੋਨਾ
. . .  about 3 hours ago
ਸਠਿਆਲੀ, 3 ਅਗਸਤ (ਜਸਪਾਲ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਨਜ਼ਦੀਕ ਇੱਕ ਨਿੱਜੀ ਹਸਪਤਾਲ ਦੇ ਮਾਲਕ ਡਾਕਟਰ ਅਤੇ ਉਸ ਦੀ ਪਤਨੀ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਦਿਨੋਂ ਦਿਨ ਵੱਧ ਰਹੇ ਸੰਕਟ 'ਚ ਵੱਡੀ ਪੱਧਰ...
ਸ਼ਰਾਬ ਮਾਫ਼ੀਆ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ - ਕੈਪਟਨ
. . .  about 4 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਕਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚਾਹੇ ਉਹ ਸਿਆਸਤਦਾਨ ਹੋਵੇ ਜਾਂ ਸਰਕਾਰੀ ਮੁਲਾਜ਼ਮ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚੋਂ ਸ਼ਰਾਬ ਮਾਫ਼ੀਆ ਖ਼ਤਮ...
ਭਾਈ ਮਹਿਤਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ
. . .  about 4 hours ago
ਅੰਮ੍ਰਿਤਸਰ, 4 ਅਗਸਤ- (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਦਿੱਤੇ ਗਏ ਇਕ ਮੰਗ ਪੱਤਰ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ...
ਯੂਥ ਕਾਂਗਰਸ ਵੱਲੋਂ 'ਮੋਦੀ ਸਰਕਾਰ' ਖਿਲਾਫ਼ ਧਰਨਾ ਤੇ ਨਾਅਰੇਬਾਜ਼ੀ
. . .  about 4 hours ago
ਲੋਹੀਆ ਖ਼ਾਸ/ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ/ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ 3 ਆਰਡੀਨੈਂਸ ਪਾਸ ਕਰਨ ਵਿਰੁੱਧ ਲੋਹੀਆਂ ਦੇ ਟੀ ਪੁਆਇੰਟ 'ਤੇ ਧਰਨਾ ਅਤੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਇਸ...
ਵਿਧਾਇਕ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
. . .  about 4 hours ago
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮਾਝੇ ਦੇ ਤਿੰਨ ਜਿਲ੍ਹਿਆਂ ਵਿੱਚ ਪਿੱਛਲੇ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਤੋਂ ਵੱਧ ਮੌਤਾਂ ਦੇ ਮਾਮਲੇ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅੰਮ੍ਰਿਤਸਰ ਸਥਿਤ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸਰਕਾਰ ਦੀ ਕਾਰਗੁਜ਼ਾਰੀ ਗੈਰ ਜਿੰਮੇਵਾਰਾਨਾ - ਅਕਾਲੀ ਦਲ
. . .  about 4 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਨੇ ਵਰਚੁਆਲ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਚ ਸਰਕਾਰ ਦੀ ਕਾਰਗੁਜ਼ਾਰੀ ਗੈਰ ਜਿੰਮੇਵਾਰਾਨਾ ਹੈ । ਉਨ੍ਹਾਂ ਕਿਹਾ ਕਿ ਹੁਣ ਤਕ ਨਾ ਮੁੱਖ...
ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਆੜਤੀਆਂ ਨੇ ਕੀਤਾ ਰੋਸ ਮੁਜ਼ਾਹਰਾ
. . .  about 4 hours ago
ਰਾਜਪੁਰਾ, 4 ਅਗਸਤ (ਰਣਜੀਤ ਸਿੰਘ)- ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਆੜਤੀ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸ਼ਹਿਰ ਵਿੱਚ ਟਰੈਕਟਰਾਂ ਨਾਲ ਰੋਸ ਮੁਜ਼ਾਹਰਾ ਕੀਤਾ ।ਅੰਤ ਵਿੱਚ ਤਹਿਸੀਲਦਾਰ ਸ੍ਰੀ ਹਰਸਿਮਰਨ ਸਿੰਘ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰੋਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲ੍ਹਾ ਤੇ ਨੇੜਲੇ ਇਲਾਕਿਆਂ 'ਚ ਬੰਦ ਨੂੰ ਭਰਵਾਂ ਹੁੰਗਾਰਾ

ਕਈ ਥਾਵਾਂ 'ਤੇ ਲਗਾਏ ਧਰਨੇ, ਜਾਮ ਤੇ ਰੋਸ ਮੁਜ਼ਾਹਰੇ ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਖੰਨਾ, ਸਮਰਾਲਾ, ਪਾਇਲ ਤੋਂ ਇਲਾਵਾ ਸਾਹਨੇਵਾਲ ਅਤੇ ਡੇਹਲੋਂ, ਮਾਛੀਵਾੜਾ, ਕੁਹਾੜਾ, ਅਹਿਮਦਗੜ੍ਹ, ਬੀਜਾ, ਜੋਧਾਂ, ਦੋਰਾਹਾ ...

ਪੂਰੀ ਖ਼ਬਰ »

ਸੀ. ਆਈ. ਏ. ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸਮੇਤ ਖੰਨਾ ਤੋਂ ਮਾਡਲ ਟਾਊਨ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 1 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਮਲੌਦ/ਪਾਇਲ, 13 ਅਗਸਤ (ਦਿਲਬਾਗ ਸਿੰਘ ਚਾਪੜਾ/ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਵੱਲੋਂ ਨਸਿਆ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਰਣਬੀਰ ਸਿੰਘ ਖੱਟੜਾ ਆਈ. ਪੀ. ਐੱਸ. ਲੁਧਿਆਣਾ ਰੇਂਜ ਅਤੇ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟਣ ਨਾਲ ਡਰਾਈਵਰ ਜ਼ਖ਼ਮੀ

ਈਸੜੂ, 13 ਅਗਸਤ (ਬਲਵਿੰਦਰ ਸਿੰਘ)-ਅੱਜ ਸਵੇਰੇ ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟ ਗਿਆ | ਜਿਸ ਕਾਰਣ ਪਿੰਡ ਦੀ ਬਿਜਲੀ ਸਪਲਾਈ ਵੀ ਬੰਦ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰ: ਆਰ. ਜੇ. 07 ਜੀ. ਏ. 2795 ਜੋ ਕਿ ਮਾਲੇਰਕੋਟਲਾ ਸਾਈਡ ਤੋਂ ਆ ਰਿਹਾ ਸੀ ਤਾਂ ਈਸੜੂ ਪਹੁੰਚਣ 'ਤੇ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਪੁਲਿਸ ਵਲੋਂ 55 ਕਿੱਲੋ ਭੁੱਕੀ ਸਮੇਤ 1 ਕਾਬੂ, ਇੱਕ ਫ਼ਰਾਰ

ਮਾਛੀਵਾੜਾ ਸਾਹਿਬ, 13 ਅਗਸਤ (ਸੁਖਵੰਤ ਸਿੰਘ ਗਿੱਲ)-ਨਸ਼ਿਆਂ ਿਖ਼ਲਾਫ਼ ਮਾਛੀਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੜ੍ਹੀ ਪੁਲ 'ਤੇ ਲਗਾਏ ਨਾਕੇ ਦੌਰਾਨ ਜਾਂਚ ਲਈ ਰੋਕੀ ਇਨੋਵਾ ਕਾਰ 'ਚੋਂ 55 ਕਿੱਲੋ ਭੁੱਕੀ ਬਰਾਮਦ ਹੋਈ | ਥਾਣਾ ਮੁਖੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੀ ਸਕਰੈਪ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਚੋਰੀ ਕੀਤੀ ਸਕਰੈਪ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਜੀਤ ਸਿੰਘ ਵਾਸੀ ਇਕੋਲਾਹੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਜ਼ਖ਼ਮੀ

ਖੰਨਾ, 13 ਅਗਸਤ (ਅ. ਬ.)-ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਿ੍ਸ਼ਨ ਮੰਗੂ ਰਾਮ ਵਾਸੀ ਧਰਮਪੁਰ ਮਹਲਾ ਖੰਨਾ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਸੜਕ ਜਾਮ ਹੋਣ ਕਾਰਨ ਪੈਦਲ ਹੀ ਘਰ ਨੂੰ ਜਾ ਰਿਹਾ ਸੀ¢ ਜਦੋਂ ਉਹ ਲਲਹੇੜੀ ਰੋਡ ਪੁਲ ਉੱਪਰ ਜਾ ਰਿਹਾ ਸੀ ਤਾਂ ਦੂਸਰੀ ਤਰਫ਼ੋਂ ਆ ਰਹੇ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਥਾਣਾ ਡੇਹਲੋਂ ਸਾਹਮਣੇ ਧਰਨਾ ਲਗਾਉਣ ਨਾਲ ਸਥਿਤੀ ਤਣਾਅਪੂਰਨ ਬਣੀ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਦਲਿਤ ਭਾਈਚਾਰੇ ਵਲੋਂ ਦਿੱਲੀ ਸਥਿਤ ਗੁਰੂ ਰਵਿਦਾਸ ਦੇ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਦਿੱਤੇ ਜਾ ਰਹੇ ਧਰਨੇ ਨੂੰ ਖ਼ਤਮ ਕਰਨ ਸਮੇਂ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਡੇਹਲੋਂ ਸਥਿਤ ਇਕ ਸਵੀਟ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਪ੍ਰਤੀ ਸਾਰੇ ਗਿਲੇ-ਸ਼ਿਕਵੇ ਭੁਲਾਉਣ 'ਚ ਹੁਣ ਕੋਈ ਦੇਰੀ ਨਹੀਂ ਚਾਹੀਦੀ-ਭਾਈ ਭੌਰਲਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-21ਵੀਂ ਸਦੀ ਵਿਚ ਵਿਚਰਦਿਆਂ ਅਸੀਂ ਬਹੁਤ ਵੱਡੇ ਭਾਗਾਂ ਵਾਲੇ ਹਾਂ ਕਿ ਇਸ ਅਰਸੇ ਦਰਮਿਆਨ ਸਾਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਵੱਖ-ਵੱਖ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸੇ ਲੜੀ ਤਹਿਤ ਹੁਣ ਅਸੀਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 550ਵਾਂ ਪ੍ਰਕਾਸ਼ ਪੁਰਬ ਅੰਤਰਰਾਸ਼ਟਰੀ ਪੱਧਰ 'ਤੇ ਪੂਰੇ ਜਾਹੋ-ਜਲਾਲ ਨਾਲ ਮਨਾਉਣ ਦਾ ਵਡਮੁੱਲਾ ਯਤਨ ਕਰ ਰਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਤਰਰਾਸ਼ਟਰੀ ਰਾਗੀ ਭਾਈ ਬਲਵਿੰਦਰ ਸਿੰਘ ਭੌਰਲਾ ਪ੍ਰਧਾਨ ਸ਼੍ਰੋਮਣੀ ਗੁਰਮਤਿ ਧਰਮ ਪ੍ਰਚਾਰ ਸਭਾ ਰਜਿ: ਨੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਵਿੱਛੜੇ ਪੰਥਕ ਗੁਰਧਾਮਾਂ ਦੇ ਦਰਸ਼ਨ-ਦੀਦਾਰਿਆਂ ਪ੍ਰਤੀ ਕੀਤੀ ਜਾ ਰਹੀ ਅਰਦਾਸ ਵੀ ਜਲਦ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਤੋਂ ਪ੍ਰਵਾਨ ਹੋ ਰਹੀ ਹੈ | ਇਸ ਸਬੰਧੀ ਦੋਵਾਂ ਮੁਲਕਾਂ (ਹਿੰਦ-ਪਾਕਿ) ਨੂੰ ਸਾਰੇ ਗਿਲੇ-ਸ਼ਿਕਵੇ ਭੁਲਾ ਕੇ ਇਕ-ਮਿਕ ਹੋ ਜਾਣ ਵਿਚ ਹੁਣ ਕੋਈ ਦੇਰੀ ਨਹੀਂ ਕਰਨੀ ਚਾਹੀਦੀ, ਕਿਉਂਕਿ ਅਜਿਹਾ ਹੋਣ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਸਾਡੇ ਸਾਰਿਆਂ ਲਈ ਚਾਨਣ ਮੁਨਾਰਾ ਬਣ ਕੇ ਕੁਲ ਦੁਨੀਆ ਵਿਚ ਸਰਬ ਸਾਂਝੀਵਾਲਤਾ 'ਤੇ ਪਹਿਰਾ ਦੇਣ ਦਾ ਪ੍ਰਤੱਖ ਪ੍ਰਮਾਣ ਹੋਵੇਗਾ | ਭਾਈ ਭੌਰਲਾ ਨੇ 550ਵੇਂ ਪ੍ਰਕਾਸ਼ ਪੁਰਬ ਪ੍ਰਤੀ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੰਦਿਆਂ ਸ੍ਰੀ ਗੁਰੂ ਸਾਹਿਬ ਜੀ ਦੀ ਪਵਿੱਤਰ ਯਾਦ 'ਚ ਮਾਨਵਤਾ ਦੀ ਭਲਾਈ ਤੇ ਸਰਬੱਤ ਦੀ ਕਾਮਨਾ ਕਰਦਿਆਂ ਅਰਦਾਸ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਕਿਰਪਾਲ ਸਿੰਘ ਚੈਹੜੂ, ਭਾਈ ਸੁਖਦੇਵ ਸਿੰਘ ਅਜਨੌਦ, ਭਾਈ ਗੁਰਤੇਜ ਸਿੰਘ, ਭਾਈ ਰਜਿੰਦਰ ਸਿੰਘ, ਅਮਨਦੀਪ ਸਿੰਘ ਤੇਜੀ, ਗੁਰਜੀਤ ਸਿੰਘ ਭੌਰਲਾ, ਅਵਤਾਰ ਸਿੰਘ ਢਿੱਲੋਂ ਭੌਰਲਾ, ਭਾਈ ਸੁਖਦੇਵ ਸਿੰਘ ਬੀਜਾ, ਬਾਬਾ ਗੁਰਮੇਲ ਸਿੰਘ ਸਲੌਦੀ ਸਿੰਘਾਂ ਦੀ, ਭਾਈ ਸਤਨਾਮ ਸਿੰਘ ਲਲੌੜੀ ਅਤੇ ਜੇ. ਈ. ਸੁਖਵਿੰਦਰ ਸਿੰਘ ਭੌਰਲਾ ਹਾਜ਼ਰ


ਖ਼ਬਰ ਸ਼ੇਅਰ ਕਰੋ

ਦੁਕਾਨ 'ਚ ਗੱਡੀ ਮਾਰੇ ਜਾਣ ਦੀ ਘਟਨਾ 'ਚ ਮੇਰਾ ਕੋਈ ਹੱਥ ਨਹੀਂ-ਸੱਬੀ

ਅਹਿਮਦਗੜ੍ਹ, 13 ਅਗਸਤ (ਪੁਰੀ)-ਬੀਤੀ ਰਾਤ ਸਥਾਨਕ ਦਾਣਾ ਮੰਡੀ ਵਿਚ ਇਕ ਬੰਦ ਪਈ ਆੜ੍ਹਤ ਦੀ ਦੁਕਾਨ 'ਚ ਤੇਜ ਰਫ਼ਤਾਰ ਟੈਂਪੂ ਮਾਰੇ ਜਾਣ ਦੀ ਘਟਨਾ ਸ਼ਹਿਰ ਅੰਦਰ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਸਬੰਧੀ ਦੁਕਾਨ ਮਾਲਕ ਰਵਿੰਦਰ ਸਿੰਘ ਰੌਮੀ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਜਰਖੜ ਜੀ ਦੇ 114ਵੇਂ ਜਨਮ ਦਿਨ ਸਬੰਧੀ ਸਾਲਾਨਾ ਸਮਾਗਮਾਂ ਦੀ ਸਮਾਪਤੀ ਅੱਜ-ਪ੍ਰਧਾਨ ਹਰਪਾਲ ਸਿੰਘ ਲਹਿਲ

ਮਲੌਦ, 13 ਅਗਸਤ (ਸਹਾਰਨ ਮਾਜਰਾ)-ਮਾਤਾ ਸਾਹਿਬ ਕੌਰ ਜੀ ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਜਰਖੜ ਦੇ ਮੁੱਖ ਪ੍ਰਬੰਧਕ, ਸਰਪ੍ਰਸਤ ਅਤੇ ਮੁੱਖ ਸੇਵਾਦਾਰ ਜਥੇ: ਹਰਪਾਲ ਸਿੰਘ ਲਹਿਲ (ਚੇਅਰਮੈਨ) ਅਤੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਜੀ ਦੇ ...

ਪੂਰੀ ਖ਼ਬਰ »

8ਬਜ਼ੁਰਗ ਔਰਤਾਂ ਨੇ ਵੀ ਚਰਖੇ ਕੱਤੇ
ਸਿਰਥਲਾ ਵਿਖੇ ਤੀਜ ਦੀਆਂ ਤੀਆਂ ਮੌਕੇ ਵੱਡੀ ਗਿਣਤੀ ਵਿਚ ਮੁਟਿਆਰਾਂ ਨੇ ਭਾਗ ਲਿਆ

ਜੌੜੇਪੁਲ ਜਰਗ, 13 ਅਗਸਤ (ਪਾਲਾ ਰਾਜੇਵਾਲੀਆ)-ਸਿਰਥਲਾ ਵਿਖੇ ਪੰਜਾਬੀ ਲੋਕ ਕਲਾ ਮੰਚ ਪੰਜਾਬ ਅਤੇ ਸਰਬ ਧਰਮ ਸਭਾ ਦੇ ਸਹਿਯੋਗ ਨਾਲ ਪੰਜਾਬ ਦੀ ਵਿਰਾਸਤ ਨੰੂ ਦਰਸਾਉਂਦਾ ਪੰਜਾਬਣਾਂ ਦਾ ਮੇਲਾ,ਤੀਆਂ ਤੀਜ਼ ਦੀਆਂ-ਪਿੰਡ ਵਾਜਾਂ ਮਾਰਦਾ ਕਰਵਾਇਆ ਗਿਆ¢ਸਮੂਹ ਪ੍ਰਬੰਧਕ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਰੋਸ਼ਾ ਦੀ ਅਗਵਾਈ ਵਿਚ ਕੈਪਟਨ, ਆਸ਼ੂ, ਕਾਂਗੜ ਤੇ ਲਾਲ ਸਿੰਘ ਦਾ ਕੀਤਾ ਧੰਨਵਾਦ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਹਰਬੰਸ ਸਿੰਘ ਰੋਸ਼ਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੰਡੀ ਦੇ ਲਗਭਗ ਸਾਰੇ ਆੜ੍ਹਤੀਆਂ ਨੇ ਭਾਗ ਲਿਆ | ਜਿਸ ਵਿਚ ਕਈ ਅਹਿਮ ਮੁੱਦਿਆਂ ਉਤੇ ਵਿਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX