ਤਾਜਾ ਖ਼ਬਰਾਂ


ਬੰਗਾ 'ਚ ਵੀ ਖੋਲ੍ਹਿਆ ਜਾਵੇਗਾ ਗੁਰੂ ਨਾਨਕ ਮੋਦੀਖ਼ਾਨਾ - ਹੇੜੀਆਂ
. . .  57 minutes ago
ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਗੁਰੂ ਨਾਨਕ ਮੋਦੀਖ਼ਾਨਾ ਖੋਲ੍ਹਿਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਪ੍ਰਬੰਧਕ ਸਤਨਾਮ ਸਿੰਘ ਹੇੜੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਰਿੰਦਰਪਾਲ ਸਿੰਘ ਮਾਹਲ, ਮੋਹਣ ਸਿੰਘ ਕੰਦੋਲਾ, ਸ਼ਮਿੰਦਰ ਸਿੰਘ ਗਰਚਾ...
ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈ ਤੀਸਰੀ ਮੌਤ
. . .  about 1 hour ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਤੀਸਰੀ ਮੌਤ ਹੋ ਗਈ ...
ਮਾਨਸਾ 'ਚ ਨੌਜਵਾਨ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  about 1 hour ago
ਮਾਨਸਾ, 3 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਇਕ ਨੌਜਵਾਨ ਦੀ ਕੋਰੋਨਾ ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ, 65 ਮਾਮਲਿਆਂ ਦੀ ਪੁਸ਼ਟੀ, 3 ਮੌਤਾਂ
. . .  about 1 hour ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਸਿਵਲ ਸਰਜਨ ...
ਕੋਰੋਨਾ ਦੇ ਮੱਦੇਨਜ਼ਰ 13 ਸਤੰਬਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਮੁਲਤਵੀ
. . .  about 1 hour ago
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਨੂੰ ਮੁਕੰਮਲ ਬੰਦ ਰੱਖਣ ਦੇ ਹੁਕਮ
. . .  about 1 hour ago
ਡੇਰਾ ਬਾਬਾ ਨਾਨਕ, 3 ਜੁਲਾਈ (ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)- ਅੱਜ ਡੇਰਾ ਬਾਬਾ ਨਾਨਕ ਤੋਂ ਕੋਰੋਨਾ ਦੇ 7 ਨਵੇਂ ਮਾਮਲੇ ...
ਕਿਸਾਨ ਆਗੂ ਦੀ ਰਿਹਾਈ ਮਗਰੋਂ ਟਾਂਡਾ 'ਚ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ
. . .  about 1 hour ago
ਟਾਂਡਾ ਉੜਮੁੜ, 3 ਜੁਲਾਈ (ਦੀਪਕ ਬਹਿਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਹੋਈ ਗ੍ਰਿਫ਼ਤਾਰੀ ਤੋਂ ....
ਅਗਵਾ ਹੋਈ 4 ਸਾਲਾ ਬੱਚੀ ਦਾ ਮਾਮਲਾ ਪੁਲਿਸ ਨੇ ਚਾਰ ਘੰਟਿਆਂ 'ਚ ਸੁਲਝਾਇਆ
. . .  about 1 hour ago
ਸੁਲਤਾਨਪੁਰ ਲੋਧੀ, 3 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਮਾਛੀਜੋਆ ਤੋਂ...
ਦਿੱਲੀ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
. . .  about 1 hour ago
ਸ਼ਿਵ ਸੈਨਿਕਾਂ ਨੇ ਸਿੱਖ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦਾ ਕੀਤਾ ਫੂਕਿਆ ਪੁਤਲਾ
. . .  about 2 hours ago
ਅਜਨਾਲਾ, 3 ਜੁਲਾਈ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਂਕ 'ਚ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ...
ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ
. . .  about 2 hours ago
ਕਪੂਰਥਲਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਕੇਂਦਰ ਸਰਕਾਰ ...
ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਘਰ 'ਚ ਲੱਗੀ ਅੱਗ
. . .  about 2 hours ago
ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਬਲਾਕ ਦੇ ਪਿੰਡ ਕੁੰਭੇ ਵਾਲ ਵਿਖੇ ਅੱਜ ਦੁਪਹਿਰ ਕਰੀਬ ਦੋ ਵਜੇ ਬਿਜਲੀ ਸ਼ਾਰਟ ਸਰਕਟ...
ਪਾਕਿ 'ਚ ਹਾਦਸੇ ਦੌਰਾਨ ਮਾਰੇ ਗਏ ਸਿੱਖ ਸ਼ਰਧਾਲੂਆਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਦਰਸ਼ਨ ਕਰਦੇ ਪਰਤ....
ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਪਠਾਨਕੋਟ, 3 ਜੁਲਾਈ (ਚੌਹਾਨ/ਸੰਧੂ/ਆਸ਼ੀਸ਼ ਸ਼ਰਮਾ) - ਜ਼ਿਲ੍ਹਾ ਪਠਾਨਕੋਟ 'ਚ ਅੱਜ 2 ਹੋਰ ਕੋਰੋਨਾ ਮਰੀਜ਼ਾਂ ...
ਪੋਸਕੋ ਐਕਟ ਤਹਿਤ ਦਰਜ਼ ਕੇਸ 'ਚ ਮਦਦ ਦੇ ਨਾਮ 'ਤੇ ਕੀਤੀ ਪੌਣੇ ਪੰਜ ਲੱਖ ਦੀ ਧੋਖਾਧੜੀ
. . .  about 3 hours ago
ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ
. . .  about 3 hours ago
ਫ਼ਿਰੋਜ਼ਪੁਰ, 3 ਜੁਲਾਈ (ਜਸਵਿੰਦਰ ਸਿੰਘ ਸੰਧੂ) - ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ। ਉਹ ਕਰੀਬ 65 ਸਾਲਾ...
ਮਾਰਕੀਟ ਕਮੇਟੀ ਰਾਮਾਂ ਮੰਡੀ ਦੇ ਸੁਖਜੀਤ ਬੰਟੀ ਚੇਅਰਮੈਨ 'ਤੇ ਬਲਜੀਤ ਕੌਰ ਦੀਪਾ ਬੰਗੀ ਬਣੇ ਵਾਇਸ ਚੇਅਰਮੈਨ
. . .  about 3 hours ago
ਰਾਮ ਮੰਡੀ, 3 ਜੁਲਾਈ (ਅਮਰਜੀਤ ਸਿੰਘ ਲਹਿਰੀ)- ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਰੈਫਰੈਂਡਮ 2020 ਦੇ ਲੱਗੇ ਪੋਸਟਰ
. . .  about 3 hours ago
ਤਲਵੰਡੀ ਸਾਬੋ 03 ਜੁਲਾਈ (ਰਣਜੀਤ ਸਿੱਖ ਰਾਜੂ)- ਖ਼ਾਲਿਸਤਾਨ ਪੱਖੀਆਂ ਵੱਲੋਂ ਵਿਦੇਸ਼ਾਂ 'ਚੋ ਚਲਾਈ ਜਾ ਰਹੀ ਰੈਫਰੈਂਡਮ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  about 3 hours ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼...
ਪਰਮਪਾਲ ਸਿੰਘ ਤਖ਼ਤੂਪੁਰਾ ਬਣੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ
. . .  about 3 hours ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ...
ਖੇਮਕਰਨ ਸਰਹੱਦ ਤੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ
. . .  about 3 hours ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਖੇਮਕਰਨ ਸੈਕਟਰ 'ਚ ਹਿੰਦ-ਪਾਕਿ ਸਰਹੱਦ ਤੋਂ ਅੱਜ ਸਪੈਸ਼ਲ ਨਾਰਕੋਟਿਕਸ ਸੈਲ ਤਰਨਤਾਰਨ ....
ਭਾਈ ਕਰਮਜੀਤ ਸਿੰਘ ਸੁਨਾਮ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਲੌਂਗੋਵਾਲ, 3 ਜੁਲਾਈ (ਵਿਨੋਦ/ਖੰਨਾ) - ਕੇਂਦਰੀ ਹਕੂਮਤਾਂ ਵੱਲੋਂ ਸਿੱਖ ਭਾਈਚਾਰੇ ਨਾਲ ਤਸ਼ੱਦਦ ਕੀਤੇ ਜਾਣ ਦੇ ਖ਼ਿਲਾਫ਼ ਮਰਹੂਮ ਪ੍ਰਧਾਨ ਮੰਤਰੀ...
'ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਇਮਤਿਹਾਨ ਲਈ ਡੇਟਸ਼ੀਟ 'ਚ ਤਬਦੀਲੀ
. . .  about 4 hours ago
ਗੁਆਂਢ 'ਚ ਰਹਿੰਦੇ ਵਿਅਕਤੀ ਨੇ ਆਪਣੇ ਗੁਆਂਢੀ 'ਤੇ ਪਾਇਆ ਤੇਜ਼ਾਬ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲ੍ਹਾ ਤੇ ਨੇੜਲੇ ਇਲਾਕਿਆਂ 'ਚ ਬੰਦ ਨੂੰ ਭਰਵਾਂ ਹੁੰਗਾਰਾ

ਕਈ ਥਾਵਾਂ 'ਤੇ ਲਗਾਏ ਧਰਨੇ, ਜਾਮ ਤੇ ਰੋਸ ਮੁਜ਼ਾਹਰੇ ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਖੰਨਾ, ਸਮਰਾਲਾ, ਪਾਇਲ ਤੋਂ ਇਲਾਵਾ ਸਾਹਨੇਵਾਲ ਅਤੇ ਡੇਹਲੋਂ, ਮਾਛੀਵਾੜਾ, ਕੁਹਾੜਾ, ਅਹਿਮਦਗੜ੍ਹ, ਬੀਜਾ, ਜੋਧਾਂ, ਦੋਰਾਹਾ ...

ਪੂਰੀ ਖ਼ਬਰ »

ਸੀ. ਆਈ. ਏ. ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸਮੇਤ ਖੰਨਾ ਤੋਂ ਮਾਡਲ ਟਾਊਨ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 1 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਮਲੌਦ/ਪਾਇਲ, 13 ਅਗਸਤ (ਦਿਲਬਾਗ ਸਿੰਘ ਚਾਪੜਾ/ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਵੱਲੋਂ ਨਸਿਆ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਰਣਬੀਰ ਸਿੰਘ ਖੱਟੜਾ ਆਈ. ਪੀ. ਐੱਸ. ਲੁਧਿਆਣਾ ਰੇਂਜ ਅਤੇ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟਣ ਨਾਲ ਡਰਾਈਵਰ ਜ਼ਖ਼ਮੀ

ਈਸੜੂ, 13 ਅਗਸਤ (ਬਲਵਿੰਦਰ ਸਿੰਘ)-ਅੱਜ ਸਵੇਰੇ ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟ ਗਿਆ | ਜਿਸ ਕਾਰਣ ਪਿੰਡ ਦੀ ਬਿਜਲੀ ਸਪਲਾਈ ਵੀ ਬੰਦ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰ: ਆਰ. ਜੇ. 07 ਜੀ. ਏ. 2795 ਜੋ ਕਿ ਮਾਲੇਰਕੋਟਲਾ ਸਾਈਡ ਤੋਂ ਆ ਰਿਹਾ ਸੀ ਤਾਂ ਈਸੜੂ ਪਹੁੰਚਣ 'ਤੇ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਪੁਲਿਸ ਵਲੋਂ 55 ਕਿੱਲੋ ਭੁੱਕੀ ਸਮੇਤ 1 ਕਾਬੂ, ਇੱਕ ਫ਼ਰਾਰ

ਮਾਛੀਵਾੜਾ ਸਾਹਿਬ, 13 ਅਗਸਤ (ਸੁਖਵੰਤ ਸਿੰਘ ਗਿੱਲ)-ਨਸ਼ਿਆਂ ਿਖ਼ਲਾਫ਼ ਮਾਛੀਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੜ੍ਹੀ ਪੁਲ 'ਤੇ ਲਗਾਏ ਨਾਕੇ ਦੌਰਾਨ ਜਾਂਚ ਲਈ ਰੋਕੀ ਇਨੋਵਾ ਕਾਰ 'ਚੋਂ 55 ਕਿੱਲੋ ਭੁੱਕੀ ਬਰਾਮਦ ਹੋਈ | ਥਾਣਾ ਮੁਖੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੀ ਸਕਰੈਪ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਚੋਰੀ ਕੀਤੀ ਸਕਰੈਪ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਜੀਤ ਸਿੰਘ ਵਾਸੀ ਇਕੋਲਾਹੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਜ਼ਖ਼ਮੀ

ਖੰਨਾ, 13 ਅਗਸਤ (ਅ. ਬ.)-ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਿ੍ਸ਼ਨ ਮੰਗੂ ਰਾਮ ਵਾਸੀ ਧਰਮਪੁਰ ਮਹਲਾ ਖੰਨਾ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਸੜਕ ਜਾਮ ਹੋਣ ਕਾਰਨ ਪੈਦਲ ਹੀ ਘਰ ਨੂੰ ਜਾ ਰਿਹਾ ਸੀ¢ ਜਦੋਂ ਉਹ ਲਲਹੇੜੀ ਰੋਡ ਪੁਲ ਉੱਪਰ ਜਾ ਰਿਹਾ ਸੀ ਤਾਂ ਦੂਸਰੀ ਤਰਫ਼ੋਂ ਆ ਰਹੇ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਥਾਣਾ ਡੇਹਲੋਂ ਸਾਹਮਣੇ ਧਰਨਾ ਲਗਾਉਣ ਨਾਲ ਸਥਿਤੀ ਤਣਾਅਪੂਰਨ ਬਣੀ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਦਲਿਤ ਭਾਈਚਾਰੇ ਵਲੋਂ ਦਿੱਲੀ ਸਥਿਤ ਗੁਰੂ ਰਵਿਦਾਸ ਦੇ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਦਿੱਤੇ ਜਾ ਰਹੇ ਧਰਨੇ ਨੂੰ ਖ਼ਤਮ ਕਰਨ ਸਮੇਂ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਡੇਹਲੋਂ ਸਥਿਤ ਇਕ ਸਵੀਟ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਪ੍ਰਤੀ ਸਾਰੇ ਗਿਲੇ-ਸ਼ਿਕਵੇ ਭੁਲਾਉਣ 'ਚ ਹੁਣ ਕੋਈ ਦੇਰੀ ਨਹੀਂ ਚਾਹੀਦੀ-ਭਾਈ ਭੌਰਲਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-21ਵੀਂ ਸਦੀ ਵਿਚ ਵਿਚਰਦਿਆਂ ਅਸੀਂ ਬਹੁਤ ਵੱਡੇ ਭਾਗਾਂ ਵਾਲੇ ਹਾਂ ਕਿ ਇਸ ਅਰਸੇ ਦਰਮਿਆਨ ਸਾਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਵੱਖ-ਵੱਖ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸੇ ਲੜੀ ਤਹਿਤ ਹੁਣ ਅਸੀਂ ਸਿੱਖ ਧਰਮ ...

ਪੂਰੀ ਖ਼ਬਰ »

ਦੁਕਾਨ 'ਚ ਗੱਡੀ ਮਾਰੇ ਜਾਣ ਦੀ ਘਟਨਾ 'ਚ ਮੇਰਾ ਕੋਈ ਹੱਥ ਨਹੀਂ-ਸੱਬੀ

ਅਹਿਮਦਗੜ੍ਹ, 13 ਅਗਸਤ (ਪੁਰੀ)-ਬੀਤੀ ਰਾਤ ਸਥਾਨਕ ਦਾਣਾ ਮੰਡੀ ਵਿਚ ਇਕ ਬੰਦ ਪਈ ਆੜ੍ਹਤ ਦੀ ਦੁਕਾਨ 'ਚ ਤੇਜ ਰਫ਼ਤਾਰ ਟੈਂਪੂ ਮਾਰੇ ਜਾਣ ਦੀ ਘਟਨਾ ਸ਼ਹਿਰ ਅੰਦਰ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਸਬੰਧੀ ਦੁਕਾਨ ਮਾਲਕ ਰਵਿੰਦਰ ਸਿੰਘ ਰੌਮੀ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਜਰਖੜ ਜੀ ਦੇ 114ਵੇਂ ਜਨਮ ਦਿਨ ਸਬੰਧੀ ਸਾਲਾਨਾ ਸਮਾਗਮਾਂ ਦੀ ਸਮਾਪਤੀ ਅੱਜ-ਪ੍ਰਧਾਨ ਹਰਪਾਲ ਸਿੰਘ ਲਹਿਲ

ਮਲੌਦ, 13 ਅਗਸਤ (ਸਹਾਰਨ ਮਾਜਰਾ)-ਮਾਤਾ ਸਾਹਿਬ ਕੌਰ ਜੀ ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਜਰਖੜ ਦੇ ਮੁੱਖ ਪ੍ਰਬੰਧਕ, ਸਰਪ੍ਰਸਤ ਅਤੇ ਮੁੱਖ ਸੇਵਾਦਾਰ ਜਥੇ: ਹਰਪਾਲ ਸਿੰਘ ਲਹਿਲ (ਚੇਅਰਮੈਨ) ਅਤੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਜੀ ਦੇ 114ਵੇਂ ਜਨਮ ਦਿਨ ਸਬੰਧੀ ਸਮਾਗਮ ਅੱਜ 14 ਅਗਸਤ ਬੁੱਧਵਾਰ ਨੂੰ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਹੋਣਗੇ ਅਤੇ ਸਮਾਗਮਾਂ ਦੀ ਨਿਰਵਿਘਨ ਸਮਾਪਤੀ ਅਤੇ ਸਫਲਤਾਪੂਰਵਕ ਤਰੀਕੇ ਨਾਲ ਨੇਪਰੇ ਚਾੜਨ ਲਈ ਪ੍ਰਬੰਧਕ ਕਮੇਟੀ ਦੇ ਸੀ: ਮੀਤ ਪ੍ਰਧਾਨ ਸਰੂਪ ਸਿੰਘ, ਮੀਤ ਪ੍ਰਧਾਨ ਤਪਿੰਦਰ ਸਿੰਘ, ਕੈਸ਼ੀਅਰ ਮਾ: ਸ਼ਿੰਗਾਰਾ ਸਿੰਘ, ਜਨਰਲ ਸਕੱਤਰ ਗਮਦੂਰ ਸਿੰਘ, ਸਕੱਤਰ ਰਣਜੀਤ ਸਿੰਘ, ਪਾਲ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ ਰਾਜੂ, ਸਰਪੰਚ ਦਲਵਿੰਦਰ ਕੌਰ, ਕਸ਼ਮੀਰਾ ਸਿੰਘ, ਕੁਲਵਿੰਦਰ ਜੌਨੀ, ਪ੍ਰੀਤ ਮਹਿੰਦਰ ਸਿੰਘ, ਮੁਖਤਿਆਰ ਸਿੰਘ, ਮਨਮਿੰਦਰ ਸਿੰਘ ਹੈਪੀ, ਸੱਜਣ ਸਿੰਘ, ਧਰਮਜੀਤ ਸਿੰਘ, ਬਚਿੱਤਰ ਸਿੰਘ, ਜੰਗ ਸਿੰਘ, ਹਰਜੀਤ ਸਿੰਘ ਮਿੱਠੂ, ਟਹਿਲ ਸਿੰਘ ਲਹਿਲ ਸਮੇਤ ਸਾਰੇ ਕਮੇਟੀ ਮੈਂਬਰਾਂ ਵਲੋਂ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਵੱਡੇ ਸਹਿਯੋਗ ਨਾਲ ਨਿਸ਼ਕਾਮ ਸੇਵਾ ਕੀਤੀ ਜਾ ਰਹੀ ਹੈ | ਸਰਪ੍ਰਸਤ ਜਥੇ: ਲਹਿਲ ਅਤੇ ਪ੍ਰਧਾਨ ਦਿਲਬਾਗ ਸਿੰਘ ਅਨੁਸਾਰ ਮਾਤਾ ਸੁਰਜੀਤ ਕੌਰ ਜੀ ਨੇ 40 ਸਾਲ ਗੁਰਦੁਆਰਾ ਸਾਹਿਬ ਜਰਖੜ ਦੀ ਨਿਸ਼ਕਾਮ ਕੀਤੀ | ਇਸੇ ਤਰ੍ਹਾਂ ਮਾਤਾ ਜੀ ਵਲੋਂ ਸ਼ੁਰੂ ਕਰਵਾਏ ਹੋਰ ਕਾਰ ਸੇਵਾ ਦੇ ਕਾਰਜ ਵੀ ਚੱਲ ਰਹੇ ਹਨ | ਚੱਲ ਰਹੇ ਸਮਾਗਮਾਂ ਸਮੇਂ ਅੱਜ 13 ਅਗਸਤ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ 10 ਵਜੇ ਤੋਂ 2.30 ਵਜੇ ਦੁਪਹਿਰ ਤੱਕ ਕੀਰਤਨ ਦਰਬਾਰ ਸਜਣਗੇ ਅਤੇ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ |


ਖ਼ਬਰ ਸ਼ੇਅਰ ਕਰੋ

8ਬਜ਼ੁਰਗ ਔਰਤਾਂ ਨੇ ਵੀ ਚਰਖੇ ਕੱਤੇ
ਸਿਰਥਲਾ ਵਿਖੇ ਤੀਜ ਦੀਆਂ ਤੀਆਂ ਮੌਕੇ ਵੱਡੀ ਗਿਣਤੀ ਵਿਚ ਮੁਟਿਆਰਾਂ ਨੇ ਭਾਗ ਲਿਆ

ਜੌੜੇਪੁਲ ਜਰਗ, 13 ਅਗਸਤ (ਪਾਲਾ ਰਾਜੇਵਾਲੀਆ)-ਸਿਰਥਲਾ ਵਿਖੇ ਪੰਜਾਬੀ ਲੋਕ ਕਲਾ ਮੰਚ ਪੰਜਾਬ ਅਤੇ ਸਰਬ ਧਰਮ ਸਭਾ ਦੇ ਸਹਿਯੋਗ ਨਾਲ ਪੰਜਾਬ ਦੀ ਵਿਰਾਸਤ ਨੰੂ ਦਰਸਾਉਂਦਾ ਪੰਜਾਬਣਾਂ ਦਾ ਮੇਲਾ,ਤੀਆਂ ਤੀਜ਼ ਦੀਆਂ-ਪਿੰਡ ਵਾਜਾਂ ਮਾਰਦਾ ਕਰਵਾਇਆ ਗਿਆ¢ਸਮੂਹ ਪ੍ਰਬੰਧਕ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਰੋਸ਼ਾ ਦੀ ਅਗਵਾਈ ਵਿਚ ਕੈਪਟਨ, ਆਸ਼ੂ, ਕਾਂਗੜ ਤੇ ਲਾਲ ਸਿੰਘ ਦਾ ਕੀਤਾ ਧੰਨਵਾਦ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਹਰਬੰਸ ਸਿੰਘ ਰੋਸ਼ਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੰਡੀ ਦੇ ਲਗਭਗ ਸਾਰੇ ਆੜ੍ਹਤੀਆਂ ਨੇ ਭਾਗ ਲਿਆ | ਜਿਸ ਵਿਚ ਕਈ ਅਹਿਮ ਮੁੱਦਿਆਂ ਉਤੇ ਵਿਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX