ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 1 hour ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  25 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  41 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  55 minutes ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲ੍ਹਾ ਤੇ ਨੇੜਲੇ ਇਲਾਕਿਆਂ 'ਚ ਬੰਦ ਨੂੰ ਭਰਵਾਂ ਹੁੰਗਾਰਾ

ਕਈ ਥਾਵਾਂ 'ਤੇ ਲਗਾਏ ਧਰਨੇ, ਜਾਮ ਤੇ ਰੋਸ ਮੁਜ਼ਾਹਰੇ ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਖੰਨਾ, ਸਮਰਾਲਾ, ਪਾਇਲ ਤੋਂ ਇਲਾਵਾ ਸਾਹਨੇਵਾਲ ਅਤੇ ਡੇਹਲੋਂ, ਮਾਛੀਵਾੜਾ, ਕੁਹਾੜਾ, ਅਹਿਮਦਗੜ੍ਹ, ਬੀਜਾ, ਜੋਧਾਂ, ਦੋਰਾਹਾ ...

ਪੂਰੀ ਖ਼ਬਰ »

ਸੀ. ਆਈ. ਏ. ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸਮੇਤ ਖੰਨਾ ਤੋਂ ਮਾਡਲ ਟਾਊਨ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 1 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਮਲੌਦ/ਪਾਇਲ, 13 ਅਗਸਤ (ਦਿਲਬਾਗ ਸਿੰਘ ਚਾਪੜਾ/ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਵੱਲੋਂ ਨਸਿਆ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਰਣਬੀਰ ਸਿੰਘ ਖੱਟੜਾ ਆਈ. ਪੀ. ਐੱਸ. ਲੁਧਿਆਣਾ ਰੇਂਜ ਅਤੇ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟਣ ਨਾਲ ਡਰਾਈਵਰ ਜ਼ਖ਼ਮੀ

ਈਸੜੂ, 13 ਅਗਸਤ (ਬਲਵਿੰਦਰ ਸਿੰਘ)-ਅੱਜ ਸਵੇਰੇ ਚੀਮਾ ਚੌਕ ਈਸੜੂ ਵਿਖੇ ਟਰੱਕ ਪਲਟ ਗਿਆ | ਜਿਸ ਕਾਰਣ ਪਿੰਡ ਦੀ ਬਿਜਲੀ ਸਪਲਾਈ ਵੀ ਬੰਦ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰ: ਆਰ. ਜੇ. 07 ਜੀ. ਏ. 2795 ਜੋ ਕਿ ਮਾਲੇਰਕੋਟਲਾ ਸਾਈਡ ਤੋਂ ਆ ਰਿਹਾ ਸੀ ਤਾਂ ਈਸੜੂ ਪਹੁੰਚਣ 'ਤੇ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਪੁਲਿਸ ਵਲੋਂ 55 ਕਿੱਲੋ ਭੁੱਕੀ ਸਮੇਤ 1 ਕਾਬੂ, ਇੱਕ ਫ਼ਰਾਰ

ਮਾਛੀਵਾੜਾ ਸਾਹਿਬ, 13 ਅਗਸਤ (ਸੁਖਵੰਤ ਸਿੰਘ ਗਿੱਲ)-ਨਸ਼ਿਆਂ ਿਖ਼ਲਾਫ਼ ਮਾਛੀਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੜ੍ਹੀ ਪੁਲ 'ਤੇ ਲਗਾਏ ਨਾਕੇ ਦੌਰਾਨ ਜਾਂਚ ਲਈ ਰੋਕੀ ਇਨੋਵਾ ਕਾਰ 'ਚੋਂ 55 ਕਿੱਲੋ ਭੁੱਕੀ ਬਰਾਮਦ ਹੋਈ | ਥਾਣਾ ਮੁਖੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੀ ਸਕਰੈਪ ਸਮੇਤ ਇਕ ਵਿਅਕਤੀ ਕਾਬੂ

ਖੰਨਾ, 13 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਚੋਰੀ ਕੀਤੀ ਸਕਰੈਪ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਜੀਤ ਸਿੰਘ ਵਾਸੀ ਇਕੋਲਾਹੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਜ਼ਖ਼ਮੀ

ਖੰਨਾ, 13 ਅਗਸਤ (ਅ. ਬ.)-ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਿ੍ਸ਼ਨ ਮੰਗੂ ਰਾਮ ਵਾਸੀ ਧਰਮਪੁਰ ਮਹਲਾ ਖੰਨਾ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਸੜਕ ਜਾਮ ਹੋਣ ਕਾਰਨ ਪੈਦਲ ਹੀ ਘਰ ਨੂੰ ਜਾ ਰਿਹਾ ਸੀ¢ ਜਦੋਂ ਉਹ ਲਲਹੇੜੀ ਰੋਡ ਪੁਲ ਉੱਪਰ ਜਾ ਰਿਹਾ ਸੀ ਤਾਂ ਦੂਸਰੀ ਤਰਫ਼ੋਂ ਆ ਰਹੇ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਥਾਣਾ ਡੇਹਲੋਂ ਸਾਹਮਣੇ ਧਰਨਾ ਲਗਾਉਣ ਨਾਲ ਸਥਿਤੀ ਤਣਾਅਪੂਰਨ ਬਣੀ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਦਲਿਤ ਭਾਈਚਾਰੇ ਵਲੋਂ ਦਿੱਲੀ ਸਥਿਤ ਗੁਰੂ ਰਵਿਦਾਸ ਦੇ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਦਿੱਤੇ ਜਾ ਰਹੇ ਧਰਨੇ ਨੂੰ ਖ਼ਤਮ ਕਰਨ ਸਮੇਂ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਡੇਹਲੋਂ ਸਥਿਤ ਇਕ ਸਵੀਟ ਸ਼ਾਪ ਨੂੰ ਬੰਦ ਕਰਵਾਉਣ ਸਮੇਂ ਦੁਕਾਨ ਦੇ ਮਾਲਕ ਅਤੇ ਡੇਹਲੋਂ ਪੰਚਾਇਤ ਮੈਂਬਰ ਤੇ ਧਰਨਾਕਾਰੀਆਂ ਵਿਚਕਾਰ ਤੂੰ-ਤੰੂ ਮੈਂ-ਮੈਂ ਹੋ ਗਈ, ਜਿਸ ਬਾਅਦ ਬਾਈਪਾਸ ਤੋਂ ਧਰਨਾ ਉਠਾ ਕੇ ਮੁੱਖ ਚੌਕ ਵਿਖੇ ਲਗਾ ਦਿੱਤਾ ਗਿਆ¢ਇਸ ਸਮੇਂ ਸਾਬਕਾ ਵਿਧਾਇਕ ਤਰਸੇਮ ਜੋਧਾਂ, ਲਿਪ ਆਗੂ ਗਗਨਦੀਪ ਸਿੰਘ ਸ਼ਨੀ ਕੈਂਥ, ਬਸਪਾ ਭਰਪੂਰ ਸਿੰਘ ਡੇਹਲੋਂ, ਅਮਰੀਕ ਸਿੰਘ ਪੋਹੀੜ ਸਮੇਤ ਵੱਡੀ ਗਿਣਤੀ ਵਿਚ ਇਕੱਤਰ ਲੋਕਾਂ ਨੇ ਉਕਤ ਪੰਚ ਤੇ ਉਸ ਦੇ ਸਾਥੀਆਂ ਿਖ਼ਲਾਫ਼ ਥਾਣਾ ਡੇਹਲੋਂ ਪੁਲਿਸ ਕੋਲ ਸ਼ਿਕਾਇਤ ਦਰਜ਼ ਵੀ ਕਰਵਾਈ ਗਈ ਅਤੇ ਉਕਤ ਕਥਿਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਮੁੜ ਧਰਨਾ ਲਗਾ ਦਿੱਤਾ | ਇਸ ਸਮੇਂ ਲਿਪ ਆਗੂ ਸ਼ਨੀ ਕੈਂਥ ਨੇ ਦੋਸ਼ ਲਗਾਇਆਂ ਕਿ ਸਮੂਹ ਸੰਗਤਾਂ ਤੇ ਦਲਿਤ ਭਾਈਚਾਰੇ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ, ਤੇ ਜਦੋਂ ਧਰਨਾ ਉਠਾਉਣ ਹੀ ਲੱਗੇ ਸਨ ਤਾਂ ਇਕ ਡੇਹਲੋਂ ਪੰਚਾਇਤ ਦੇ ਮੌਜੂਦਾ ਪੰਚ ਤੇ ਉਸ ਦੇ ਸਾਥੀਆਂ ਵਲੋਂ ਦਲਿਤ ਭਾਈਚਾਰੇ ਪ੍ਰਤੀ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ | ਮਾਹੌਲ ਉਸ ਸਮੇਂ ਹੋਰ ਵੀ ਤਣਾਅਪੂਰਨ ਬਣ ਗਿਆ, ਜਦੋਂ ਧਰਨਾਕਾਰੀ ਥਾਣਾ ਡੇਹਲੋਂ ਸਾਹਮਣੇ ਆ ਕੇ ਬੈਠ ਗਏ ਅਤੇ ਕਰੀਬ 2 ਘੰਟੇ ਧਰਨਾ ਦਿੱਤਾ ¢ ਦੇਰ ਸ਼ਾਮ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਅਫ਼ਸਰਾਂ ਦੀਆਂ ਹਦਾਇਤਾਂ ਹੇਠ ਥਾਣਾ ਸਦਰ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੂੰ ਮਾਮਲਾ ਹੱਲ ਕਰਨ ਲਈ ਭੇਜਿਆ ਗਿਆ | ਦੂਸਰੇ ਪਾਸੇ ਉਕਤ ਪੰਚਾਇਤ ਮੈਂਬਰ ਨੇ ਕਿਹਾ ਕਿ ਉਸ ਵਲੋਂ ਕੋਈ ਅਜਿਹੀ ਗੱਲ ਨਹੀ ਕੀਤੀ ਗਈ | ਆਖਿਰ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਅਹਿਮ ਜ਼ਿੰਮੇਵਾਰੀਆਂ ਨਿਭਾਉਂਦਿਆਂ ਥਾਣਾ ਮੁਖੀ ਡੇਹਲੋਂ ਸਬ-ਇੰਸਪੈਕਟਰ ਮਨਜੀਤ ਕੌਰ ਸਮੇਤ ਅਧਿਕਾਰੀਆਂ ਅਤੇ ਸਰਪੰਚ ਨਿਰਮਲ ਸਿੰਘ ਨਿੰਮਾ ਡੇਹਲੋਂ, ਸਾਬਕਾ ਵਿਧਾਇਕ ਤਰਸੇਮ ਜੋਧਾਂ ਨਾਲ ਮਿਲ ਕੇ ਧਰਨਾਕਾਰੀਆਂ ਨੂੰ ਸ਼ਾਂਤ ਕਰਦਿਆਂ ਦੋਵਾਂ ਧਿਰਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕੀਤਾ |


ਥਾਣਾ ਡੇਹਲੋਂ ਸਾਹਮਣੇ ਲਗਾਏ ਧਰਨੇ ਨੂੰ ਚੁਕਾਉਣ ਦੀ ਅਪੀਲ ਕਰਨ ਸਮੇਂ ਥਾਣਾ ਸਦਰ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ, ਥਾਣਾ ਡੇਹਲੋਂ ਮੁਖੀ ਮਨਜੀਤ ਕੌਰ ਅਤੇ ਹੋਰ ਪੁਲਿਸ ਅਧਿਕਾਰੀ¢ ਤਸਵੀਰ- ਅੰਮਿ੍ਤਪਾਲ ਸਿੰਘ ਕੈਲੇ



ਖ਼ਬਰ ਸ਼ੇਅਰ ਕਰੋ

550ਵੇਂ ਪ੍ਰਕਾਸ਼ ਪੁਰਬ ਪ੍ਰਤੀ ਸਾਰੇ ਗਿਲੇ-ਸ਼ਿਕਵੇ ਭੁਲਾਉਣ 'ਚ ਹੁਣ ਕੋਈ ਦੇਰੀ ਨਹੀਂ ਚਾਹੀਦੀ-ਭਾਈ ਭੌਰਲਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-21ਵੀਂ ਸਦੀ ਵਿਚ ਵਿਚਰਦਿਆਂ ਅਸੀਂ ਬਹੁਤ ਵੱਡੇ ਭਾਗਾਂ ਵਾਲੇ ਹਾਂ ਕਿ ਇਸ ਅਰਸੇ ਦਰਮਿਆਨ ਸਾਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਵੱਖ-ਵੱਖ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸੇ ਲੜੀ ਤਹਿਤ ਹੁਣ ਅਸੀਂ ਸਿੱਖ ਧਰਮ ...

ਪੂਰੀ ਖ਼ਬਰ »

ਦੁਕਾਨ 'ਚ ਗੱਡੀ ਮਾਰੇ ਜਾਣ ਦੀ ਘਟਨਾ 'ਚ ਮੇਰਾ ਕੋਈ ਹੱਥ ਨਹੀਂ-ਸੱਬੀ

ਅਹਿਮਦਗੜ੍ਹ, 13 ਅਗਸਤ (ਪੁਰੀ)-ਬੀਤੀ ਰਾਤ ਸਥਾਨਕ ਦਾਣਾ ਮੰਡੀ ਵਿਚ ਇਕ ਬੰਦ ਪਈ ਆੜ੍ਹਤ ਦੀ ਦੁਕਾਨ 'ਚ ਤੇਜ ਰਫ਼ਤਾਰ ਟੈਂਪੂ ਮਾਰੇ ਜਾਣ ਦੀ ਘਟਨਾ ਸ਼ਹਿਰ ਅੰਦਰ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਸਬੰਧੀ ਦੁਕਾਨ ਮਾਲਕ ਰਵਿੰਦਰ ਸਿੰਘ ਰੌਮੀ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਜਰਖੜ ਜੀ ਦੇ 114ਵੇਂ ਜਨਮ ਦਿਨ ਸਬੰਧੀ ਸਾਲਾਨਾ ਸਮਾਗਮਾਂ ਦੀ ਸਮਾਪਤੀ ਅੱਜ-ਪ੍ਰਧਾਨ ਹਰਪਾਲ ਸਿੰਘ ਲਹਿਲ

ਮਲੌਦ, 13 ਅਗਸਤ (ਸਹਾਰਨ ਮਾਜਰਾ)-ਮਾਤਾ ਸਾਹਿਬ ਕੌਰ ਜੀ ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਜਰਖੜ ਦੇ ਮੁੱਖ ਪ੍ਰਬੰਧਕ, ਸਰਪ੍ਰਸਤ ਅਤੇ ਮੁੱਖ ਸੇਵਾਦਾਰ ਜਥੇ: ਹਰਪਾਲ ਸਿੰਘ ਲਹਿਲ (ਚੇਅਰਮੈਨ) ਅਤੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਜੀ ਦੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਰੋਸ਼ਾ ਦੀ ਅਗਵਾਈ ਵਿਚ ਕੈਪਟਨ, ਆਸ਼ੂ, ਕਾਂਗੜ ਤੇ ਲਾਲ ਸਿੰਘ ਦਾ ਕੀਤਾ ਧੰਨਵਾਦ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਹਰਬੰਸ ਸਿੰਘ ਰੋਸ਼ਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੰਡੀ ਦੇ ਲਗਭਗ ਸਾਰੇ ਆੜ੍ਹਤੀਆਂ ਨੇ ਭਾਗ ਲਿਆ | ਜਿਸ ਵਿਚ ਕਈ ਅਹਿਮ ਮੁੱਦਿਆਂ ਉਤੇ ਵਿਚਾਰ ...

ਪੂਰੀ ਖ਼ਬਰ »

8ਬਜ਼ੁਰਗ ਔਰਤਾਂ ਨੇ ਵੀ ਚਰਖੇ ਕੱਤੇ
ਸਿਰਥਲਾ ਵਿਖੇ ਤੀਜ ਦੀਆਂ ਤੀਆਂ ਮੌਕੇ ਵੱਡੀ ਗਿਣਤੀ ਵਿਚ ਮੁਟਿਆਰਾਂ ਨੇ ਭਾਗ ਲਿਆ

ਜੌੜੇਪੁਲ ਜਰਗ, 13 ਅਗਸਤ (ਪਾਲਾ ਰਾਜੇਵਾਲੀਆ)-ਸਿਰਥਲਾ ਵਿਖੇ ਪੰਜਾਬੀ ਲੋਕ ਕਲਾ ਮੰਚ ਪੰਜਾਬ ਅਤੇ ਸਰਬ ਧਰਮ ਸਭਾ ਦੇ ਸਹਿਯੋਗ ਨਾਲ ਪੰਜਾਬ ਦੀ ਵਿਰਾਸਤ ਨੰੂ ਦਰਸਾਉਂਦਾ ਪੰਜਾਬਣਾਂ ਦਾ ਮੇਲਾ,ਤੀਆਂ ਤੀਜ਼ ਦੀਆਂ-ਪਿੰਡ ਵਾਜਾਂ ਮਾਰਦਾ ਕਰਵਾਇਆ ਗਿਆ¢ਸਮੂਹ ਪ੍ਰਬੰਧਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX