ਤਾਜਾ ਖ਼ਬਰਾਂ


ਸਾਈਪ੍ਰਸ 'ਚ ਫਸੇ 120 ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਹਰਸਿਮਰਤ ਕੌਰ ਬਾਦਲ ਕੋਲ ਪਹੁੰਚ
. . .  0 minutes ago
ਮੰਡੀ ਕਿੱਲ੍ਹਿਆਂਵਾਲੀ, 3 ਜੁਲਾਈ (ਇਕਬਾਲ ਸਿੰਘ ਸ਼ਾਂਤ)-ਮਲੇਸ਼ੀਆ ਦੇ ਬਾਅਦ ਹੁਣ ਕੋਰੋਨਾ ਕਾਰਨ ਸਾਈਪ੍ਰਸ 'ਚ ਫਸੇ 120 ਵਿਦਿਆਰਥੀਆਂ ਅਤੇ ਕਾਮਿਆਂ ਦਾ ਮੁੱਦਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਰਬਾਰ 'ਚ ਪੁੱਜ ਗਿਆ ਹੈ। ਕੇਂਦਰੀ ਮੰਤਰੀ ਨੇ ਵਿਦੇਸ਼ ਮੰਤਰਾਲੇ ਨਾਲ ਰਾਬਤਾ ਬਣਾ ਕੇ ਸਾਈਪ੍ਰਸ 'ਚ ਫਸੇ ਲੋਕਾਂ ਦੀ ਵਾਪਸੀ ਲਈ ਕੋਸ਼ਿਸ਼ਾਂ ਵਿੱਢ ਦਿੱਤੀਆਂ ਹਨ। ਜ਼ਿਕਰਯੋਗ...
ਜ਼ਿਲ੍ਹਾ ਕਪੂਰਥਲਾ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  5 minutes ago
ਕਪੂਰਥਲਾ, 3 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਵਿਖੇ ਕੋਰੋਨਾ ਪਾਜ਼ੀਟਿਵ ਸਬੰਧੀ ਅੱਜ ਇਕ ਹੋਰ ਨਵਾਂ ਕੇਸ ਸਾਹਮਣੇ ਆਇਆ ਹੈ। ਕੋਰੋਨਾ ਪੀੜਤ ਵਿਅਕਤੀ ਰੋਜ਼ ਐਵਿਨਿਊ ਦਾ ਵਸਨੀਕ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਭੇਜੇ ਗਏ ਸੈਂਪਲਾਂ ਵਿਚੋਂ 278 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ...
ਰਾਜਪੁਰਾ (ਪਟਿਆਲਾ) 'ਚ ਔਰਤ ਸਮੇਤ 2 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  9 minutes ago
ਰਾਜਪੁਰਾ, 3 ਜੁਲਾਈ (ਰਣਜੀਤ ਸਿੰਘ) - ਇੱਥੋਂ ਦੇ ਵਿਕਾਸ ਨਗਰ ਵਿਚ ਰਹਿਣ ਵਾਲਾ ਇਕ 23 ਸਾਲਾ ਨੌਜਵਾਨ ਅਤੇ ਇਕ 28 ਸਾਲਾ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ।ਇਸ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਹ ਜਾਣਕਾਰੀ...
ਬੰਗਾ 'ਚ ਵੀ ਖੋਲ੍ਹਿਆ ਜਾਵੇਗਾ ਗੁਰੂ ਨਾਨਕ ਮੋਦੀਖ਼ਾਨਾ - ਹੇੜੀਆਂ
. . .  about 1 hour ago
ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਗੁਰੂ ਨਾਨਕ ਮੋਦੀਖ਼ਾਨਾ ਖੋਲ੍ਹਿਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਪ੍ਰਬੰਧਕ ਸਤਨਾਮ ਸਿੰਘ ਹੇੜੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਰਿੰਦਰਪਾਲ ਸਿੰਘ ਮਾਹਲ, ਮੋਹਣ ਸਿੰਘ ਕੰਦੋਲਾ, ਸ਼ਮਿੰਦਰ ਸਿੰਘ ਗਰਚਾ...
ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈ ਤੀਸਰੀ ਮੌਤ
. . .  about 1 hour ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਤੀਸਰੀ ਮੌਤ ਹੋ ਗਈ ...
ਮਾਨਸਾ 'ਚ ਨੌਜਵਾਨ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  1 minute ago
ਮਾਨਸਾ, 3 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਇਕ ਨੌਜਵਾਨ ਦੀ ਕੋਰੋਨਾ ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ, 65 ਮਾਮਲਿਆਂ ਦੀ ਪੁਸ਼ਟੀ, 3 ਮੌਤਾਂ
. . .  about 2 hours ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਸਿਵਲ ਸਰਜਨ ...
ਕੋਰੋਨਾ ਦੇ ਮੱਦੇਨਜ਼ਰ 13 ਸਤੰਬਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਮੁਲਤਵੀ
. . .  about 2 hours ago
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਨੂੰ ਮੁਕੰਮਲ ਬੰਦ ਰੱਖਣ ਦੇ ਹੁਕਮ
. . .  about 2 hours ago
ਡੇਰਾ ਬਾਬਾ ਨਾਨਕ, 3 ਜੁਲਾਈ (ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)- ਅੱਜ ਡੇਰਾ ਬਾਬਾ ਨਾਨਕ ਤੋਂ ਕੋਰੋਨਾ ਦੇ 7 ਨਵੇਂ ਮਾਮਲੇ ...
ਕਿਸਾਨ ਆਗੂ ਦੀ ਰਿਹਾਈ ਮਗਰੋਂ ਟਾਂਡਾ 'ਚ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ
. . .  about 2 hours ago
ਟਾਂਡਾ ਉੜਮੁੜ, 3 ਜੁਲਾਈ (ਦੀਪਕ ਬਹਿਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਹੋਈ ਗ੍ਰਿਫ਼ਤਾਰੀ ਤੋਂ ....
ਅਗਵਾ ਹੋਈ 4 ਸਾਲਾ ਬੱਚੀ ਦਾ ਮਾਮਲਾ ਪੁਲਿਸ ਨੇ ਚਾਰ ਘੰਟਿਆਂ 'ਚ ਸੁਲਝਾਇਆ
. . .  about 2 hours ago
ਸੁਲਤਾਨਪੁਰ ਲੋਧੀ, 3 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਮਾਛੀਜੋਆ ਤੋਂ...
ਦਿੱਲੀ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
. . .  about 2 hours ago
ਸ਼ਿਵ ਸੈਨਿਕਾਂ ਨੇ ਸਿੱਖ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦਾ ਕੀਤਾ ਫੂਕਿਆ ਪੁਤਲਾ
. . .  about 2 hours ago
ਅਜਨਾਲਾ, 3 ਜੁਲਾਈ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਂਕ 'ਚ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ...
ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ
. . .  1 minute ago
ਕਪੂਰਥਲਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਕੇਂਦਰ ਸਰਕਾਰ ...
ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਘਰ 'ਚ ਲੱਗੀ ਅੱਗ
. . .  about 3 hours ago
ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਬਲਾਕ ਦੇ ਪਿੰਡ ਕੁੰਭੇ ਵਾਲ ਵਿਖੇ ਅੱਜ ਦੁਪਹਿਰ ਕਰੀਬ ਦੋ ਵਜੇ ਬਿਜਲੀ ਸ਼ਾਰਟ ਸਰਕਟ...
ਪਾਕਿ 'ਚ ਹਾਦਸੇ ਦੌਰਾਨ ਮਾਰੇ ਗਏ ਸਿੱਖ ਸ਼ਰਧਾਲੂਆਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਦਰਸ਼ਨ ਕਰਦੇ ਪਰਤ....
ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਪਠਾਨਕੋਟ, 3 ਜੁਲਾਈ (ਚੌਹਾਨ/ਸੰਧੂ/ਆਸ਼ੀਸ਼ ਸ਼ਰਮਾ) - ਜ਼ਿਲ੍ਹਾ ਪਠਾਨਕੋਟ 'ਚ ਅੱਜ 2 ਹੋਰ ਕੋਰੋਨਾ ਮਰੀਜ਼ਾਂ ...
ਪੋਸਕੋ ਐਕਟ ਤਹਿਤ ਦਰਜ਼ ਕੇਸ 'ਚ ਮਦਦ ਦੇ ਨਾਮ 'ਤੇ ਕੀਤੀ ਪੌਣੇ ਪੰਜ ਲੱਖ ਦੀ ਧੋਖਾਧੜੀ
. . .  about 3 hours ago
ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ
. . .  about 3 hours ago
ਫ਼ਿਰੋਜ਼ਪੁਰ, 3 ਜੁਲਾਈ (ਜਸਵਿੰਦਰ ਸਿੰਘ ਸੰਧੂ) - ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ। ਉਹ ਕਰੀਬ 65 ਸਾਲਾ...
ਮਾਰਕੀਟ ਕਮੇਟੀ ਰਾਮਾਂ ਮੰਡੀ ਦੇ ਸੁਖਜੀਤ ਬੰਟੀ ਚੇਅਰਮੈਨ 'ਤੇ ਬਲਜੀਤ ਕੌਰ ਦੀਪਾ ਬੰਗੀ ਬਣੇ ਵਾਇਸ ਚੇਅਰਮੈਨ
. . .  about 4 hours ago
ਰਾਮ ਮੰਡੀ, 3 ਜੁਲਾਈ (ਅਮਰਜੀਤ ਸਿੰਘ ਲਹਿਰੀ)- ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਰੈਫਰੈਂਡਮ 2020 ਦੇ ਲੱਗੇ ਪੋਸਟਰ
. . .  about 4 hours ago
ਤਲਵੰਡੀ ਸਾਬੋ 03 ਜੁਲਾਈ (ਰਣਜੀਤ ਸਿੱਖ ਰਾਜੂ)- ਖ਼ਾਲਿਸਤਾਨ ਪੱਖੀਆਂ ਵੱਲੋਂ ਵਿਦੇਸ਼ਾਂ 'ਚੋ ਚਲਾਈ ਜਾ ਰਹੀ ਰੈਫਰੈਂਡਮ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  about 4 hours ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼...
ਪਰਮਪਾਲ ਸਿੰਘ ਤਖ਼ਤੂਪੁਰਾ ਬਣੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ
. . .  about 4 hours ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ...
ਖੇਮਕਰਨ ਸਰਹੱਦ ਤੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ
. . .  about 4 hours ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਖੇਮਕਰਨ ਸੈਕਟਰ 'ਚ ਹਿੰਦ-ਪਾਕਿ ਸਰਹੱਦ ਤੋਂ ਅੱਜ ਸਪੈਸ਼ਲ ਨਾਰਕੋਟਿਕਸ ਸੈਲ ਤਰਨਤਾਰਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਬਰਨਾਲਾ

ਪੰਜਾਬ ਬੰਦ ਦੇ ਸੱਦੇ 'ਤੇ ਬਰਨਾਲਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਸੜਕਾਂ ਜਾਮ

ਬਰਨਾਲਾ, 13 ਅਗਸਤ (ਧਰਮਪਾਲ ਸਿੰਘ)-ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਤੋਂ ਬਾਅਦ ਪੰਜਾਬ ਬੰਦ ਦੇ ਸੱਦੇ 'ਤੇ ਜਿੱਥੇ ਬਰਨਾਲਾ ਵਿਖੇ ਬਜ਼ਾਰਾਂ 'ਚ ਦੁਕਾਨਾਂ, ਸਕੂਲ ਤੇ ਕਾਲਜ ਤੇ ਬੱਸਾਂ ਬੰਦ ਰਹੀਆਂ ਉਥੇ ਆਲ ਇੰਡੀਆ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗਿ੍ਫ਼ਤਾਰ

ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਮਹਿਲ ਕਲਾਂ ਸੂਆ ਪੁਲ ਕੋਠੇ ਰੌਸ਼ਨ ਖੇੜਾ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੋਸ਼ੀ ਨੰੂ ਕਾਬੂ ਕੀਤਾ ਹੈ | ਪੁਲਿਸ ਵਲੋਂ ਬਰਾਮਦ ਕੀਤੀਆਂ 24 ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਬਰਨਾਲਾ, 13 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਲਾਡੀ ਸਿੰਘ ਪੱੁਤਰ ਕੇਸਰ ਸਿੰਘ, ਮਨਜੀਤ ਕੌਰ ਪਤਨੀ ਕ੍ਰਿਸ਼ਨ ਸਿੰਘ ਵਾਸੀ ਬਰਨਾਲਾ ਿਖ਼ਲਾਫ਼ ਥਾਣਾ ਸਿਟੀ 'ਚ ਮਾਰਚ 2017 ਵਿਚ 5-5 ਗ੍ਰਾਮ ...

ਪੂਰੀ ਖ਼ਬਰ »

ਪਿੰਡ ਗੁਰੂਸਰ ਤੋਂ ਚੋਰੀ ਹੋਈਆਂ ਭੇਡਾਂ ਭਦੌੜ ਤੋਂ ਬਰਾਮਦ

ਭਦੌੜ, 13 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਗੁਰੂਸਰ ਤੋਂ ਚੋਰੀ ਹੋਈਆਂ ਭੇਡਾਂ ਦੇ ਮਾਮਲੇ ਦੀਆਂ ਤਾਰਾਂ ਕਸਬਾ ਭਦੌੜ ਨਾਲ ਆ ਜੁੜੀਆਂ ਹਨ | ਭਦੌੜ ਦੀ ਮਜ਼੍ਹਬੀ ਸਿੱਖਾਂ ਦੀ ਧਰਮਸ਼ਾਲਾ ਦੇ ਕਮਰੇ 'ਚੋਂ ਅਣਗਿਣਤ ਜੀਵਤ ਭੇਡਾਂ ਬਰਾਮਦ ...

ਪੂਰੀ ਖ਼ਬਰ »

ਬੇਕਾਬੂ ਹੋਈ ਕਾਰ ਡਰੇਨ 'ਚ ਡਿੱਗੀ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਬੇਕਾਬੂ ਹੋਈ ਕਾਰ ਦੇ ਠੁੱਲੀਵਾਲ ਤੇ ਗੁੰਮਟੀ ਵਿਚਕਾਰੋਂ ਲੰਘਦੀ ਡਰੇਨ 'ਚ ਡਿਗ ਕੇ ਹਾਦਸਾਗ੍ਰਸਤ ਹੋਣ ਦਾ ਪਤਾ ਲੱਗਿਆ ਹੈ |ਜਾਣਕਾਰੀ ਅਨੁਸਾਰ ਸਬ-ਡਵੀਜ਼ਨ ਠੁੱਲੀਵਾਲ ਵਿਖੇ ਤਾਇਨਾਤ ਜੇ.ਈ ਸੁਖਦੇਵ ਸਿੰਘ ਆਪਣੀ ਡਿਊਟੀ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੰਡਿਆਇਆ, 13 ਅਗਸਤ (ਗੁਰਜੀਤ ਸਿੰਘ ਖੱੁਡੀ)-ਮੋਟਰਸਾਈਕਲ ਤੇ ਪਿਕਅਪ ਗੱਡੀ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੀ ਸਾਮ ਮੋਟਰਸਾਈਕਲ ਨੰਬਰ ਪੀ.ਬੀ. 03 ਕਿਊ-2675 'ਤੇ ਸਵਾਰ ਹੋ ਕੇ ਹਰਦੀਪ ਸਿੰਘ ਪੱੁਤਰ ਪ੍ਰਗਟ ਸਿੰਘ ਵਾਸੀ ...

ਪੂਰੀ ਖ਼ਬਰ »

ਪਿਕਅਪ ਗੱਡੀ ਦੇ ਡਰਾਈਵਰ ਤੋਂ 3 ਲੱਖ ਰੁਪਏ ਖੋਹੇ

ਧਨੌਲਾ, 13 ਅਗਸਤ (ਚੰਗਾਲ)-ਅੱਜ ਧਨੌਲਾ ਨਜ਼ਦੀਕ ਸੰਗਰੂਰ ਰੋਡ ਮੁੱਖ ਮਾਰਗ ਓਵਰਬਿ੍ਜ ਦੇ ਥੱਲੇ 3-4 ਅਣਪਛਾਤੇ ਵਿਅਕਤੀਆਂ ਵਲੋਂ ਪਿਕਅਪ ਗੱਡੀ ਦੇ ਡਰਾਈਵਰ ਤੋਂ 3 ਲੱਖ ਰੁਪਏ ਦੀ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਮਪਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਕੀੜੇਮਾਰ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ 'ਤੇ ਅਚਨਚੇਤ ਛਾਪੇਮਾਰੀ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਦੀਆਂ ਟੀਮਾਂ ਵਲੋਂ ਆਪਣੇ-ਆਪਣੇ ਬਲਾਕਾਂ 'ਚ ਕੀੜੇਮਾਰ ਦਵਾਈਆਂ, ਖਾਦ ਤੇ ਬੀਜ ਵੇਚਣ ਵਾਲੀਆਂ ਦੁਕਾਨਾਂ ਉੱਪਰ ਅਚਨਚੇਤ ਛਾਪੇਮਾਰੀ ਕੀਤੀ ਗਈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇਮਾਰਤ ਦੀ ਘਾਟ ਕਾਰਨ ਬੱਚੇ ਉਸੇ ਕਮਰਿਆਂ 'ਚ ਬੈਠ ਕੇ ਪੜ੍ਹਨ ਲਈ ਮਜਬੂਰ
ਸਰਕਾਰੀ ਹਾਈ ਸਕੂਲ ਭੋਤਨਾ ਦੇ ਸਰਕਾਰੀ ਤੌਰ 'ਤੇ 6 ਕਮਰੇ ਅਸੁਰੱਖਿਅਤ ਐਲਾਨੇ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਭੋਤਨਾ ਦੀ ਇਮਾਰਤ ਦੇ 6 ਕਮਰਿਆਂ ਦੀ ਮੁਰੰਮਤ ਵੱਲ ਧਿਆਨ ਨਾ ਦੇਣ ਕਾਰਨ ਕਮਰੇ ਅਣਸੁਰੱਖਿਅਤ ਐਲਾਨੇ ਜਾ ਚੁੱਕੇ ਹਨ ਅਤੇ ਸਰਕਾਰੀ ਤੌਰ 'ਤੇ ਅਸੁਰੱਖਿਅਤ ਐਲਾਨੀ ਇਮਾਰਤ ਦੇ ਇਨ੍ਹਾਂ ਕਮਰਿਆਂ ਵਿਚ ਬੈਠ ਕੇ ਪੜ੍ਹ ਰਹੇ ...

ਪੂਰੀ ਖ਼ਬਰ »

ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਗੋਲਡ ਮੈਡਲ ਜੇਤੂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਜੰਮਪਲ ਜੋਬਨਪ੍ਰੀਤ ਸਿੰਘ ਵਲੋਂ ਜੂਨੀਅਰ ਗਰੱੁਪ ਵਿਚ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਦੌਰਾਨ ਗੋਲਡ ਮੈਡਲ ਪ੍ਰਾਪਤ ਕਰਨ ਅਤੇ ਸਟੇਟ ਪੱਧਰ 'ਤੇ ਕੁਆਲੀਫ਼ਾਈ ਕਰਨ 'ਤੇ ਡੋਗਰ ਸਿੰਘ ਸਾਬਕਾ ਚੇਅਰਮੈਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭੋਤਨਾ ਦੇ ਸਰਕਾਰੀ ਤੌਰ 'ਤੇ 6 ਕਮਰੇ ਅਸੁਰੱਖਿਅਤ ਐਲਾਨੇ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਭੋਤਨਾ ਦੀ ਇਮਾਰਤ ਦੇ 6 ਕਮਰਿਆਂ ਦੀ ਮੁਰੰਮਤ ਵੱਲ ਧਿਆਨ ਨਾ ਦੇਣ ਕਾਰਨ ਕਮਰੇ ਅਣਸੁਰੱਖਿਅਤ ਐਲਾਨੇ ਜਾ ਚੁੱਕੇ ਹਨ ਅਤੇ ਸਰਕਾਰੀ ਤੌਰ 'ਤੇ ਅਸੁਰੱਖਿਅਤ ਐਲਾਨੀ ਇਮਾਰਤ ਦੇ ਇਨ੍ਹਾਂ ਕਮਰਿਆਂ ਵਿਚ ਬੈਠ ਕੇ ਪੜ੍ਹ ਰਹੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬਰਾਂਚ ਨੇ ਲਗਵਾਏ ਕੈਨੇਡਾ ਦੇ 10 ਸਾਲਾ ਵਿਜ਼ਟਰ ਵੀਜ਼ੇ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੀ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ'ਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਗਾਈਡੈਂਸ ਤੇ ਕਾਊਾਸਿਲੰਗ ਸੈਮੀਨਾਰ ਲਗਾਇਆ

ਤਪਾ ਮੰਡੀ, 13 ਅਗਸਤ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਵਸੰੁਧਰਾ ਕਪਿਲਾ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ 'ਚ ਗਾਈਡੈਂਸ ਐਾਡ ਕਾਊਾਸਿਲੰਗ ਤਹਿਤ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ਸਕੂਲ ਦੇ ਕੈਰੀਅਰ ਅਧਿਆਪਕ ਡਾ: ...

ਪੂਰੀ ਖ਼ਬਰ »

ਟਰਾਂਸਫਾਰਮਰ ਤੇ ਮੀਟਰ ਬਕਸੇ 'ਚ ਆਇਆ ਕਰੰਟ

ਦਿੜ੍ਹਬਾ ਮੰਡੀ, 13 ਅਗਸਤ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਸਬ-ਤਹਿਸੀਲ ਨੇੜੇ ਪਾਵਰਕਾਮ ਦੇ ਟਰਾਂਸਫਾਰਮਰ ਤੇ ਮੀਟਰਾਂ ਵਾਲੇ ਬਕਸੇ 'ਚ ਕਰੰਟ ਆ ਗਿਆ | ਕਰੰਟ ਲੱਗਣ ਕਾਰਨ ਦੋ ਕੁੱਤੇ ਮਾਰੇ ਗਏ | ਕੁੱਤੇ ਮਰਨ ਤੋਂ ਬਾਅਦ ਤਹਿਸੀਲ ਦੇ ਲੋਕਾਂ ਨੂੰ ਕਰੰਟ ਆਉਣ ਬਾਰੇ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਐਵਾਰਡਜ਼-2019 ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਨੂੰ ਮਿਲਿਆ ਪਹਿਲਾ ਐਵਾਰਡ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਪੇਂਡੂ ਖੇਤਰ ਅੰਦਰ ਚਾਨਣ ਮੁਨਾਰਾ ਬਣ ਵਿੱਦਿਆ ਦਾ ਚਾਨਣ ਵੰਡ ਰਹੀ ਨਾਮਵਰ ਵਿੱਦਿਅਕ ਸੰਸਥਾ ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਨੂੰ ਖੇਡਾਂ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਦੇਣ ਬਦਲੇ ਨੈਸ਼ਨਲ ਸਕੂਲ ਐਵਾਰਡਜ਼-2019 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੀਤੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਪਿੰਡ ਬਡਬਰ ਦੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਧਨੌਲਾ, 13 ਅਗਸਤ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ (ਬ) ਪਾਰਟੀ ਪੰਜਾਬ ਦੀ ਇਕੋ ਇਕ ਅਜਿਹੀ ਪਾਰਟੀ ਹੈ ਜਿਸ ਨੇ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਹੀ ਸੋਚੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਬਰਨਾਲਾ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੂੜੇਕੇ ਕਲਾਂ ਪ੍ਰਬੰਧਕ ਕਮੇਟੀ ਦੇ 7 ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਦੀ ਸਹਿਕਾਰੀ ਸਭਾ ਰੂੜੇਕੇ ਕਲਾਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ 14 ਅਗਸਤ ਨੂੰ ਕਰਵਾਈ ਜਾ ਰਹੀ ਚੋਣ ਤਹਿਤ ਸਭਾ ਦੇ ਸੱਤ ਮੈਂਬਰਾਂ ਦੀ ਸਭਾ ਦੇ ਵੋਟਰ ਕਿਸਾਨ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਸੀ.ਐਸ. ਇਮੀਗੇ੍ਰਸ਼ਨ ਕੰਪਨੀ ਨੇ ਕੈਨੇਡਾ ਦੇ ਦੋ ਵਿਜ਼ਟਰ ਵੀਜ਼ੇ ਲਗਵਾਏ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗੇ੍ਰਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਹੈ | ਕੰਪਨੀ ਨੇ ਥੋੜੇ੍ਹ ਸਮੇਂ ਵਿਚ ਕੈਨੇਡਾ ਦੇ ਵਿਜ਼ਟਰ, ਸਟੱਡੀ ਵੀਜ਼ੇ ਅਤੇ ਵਰਕ ਪਰਮਿਟ ਲਗਵਾਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਡੀ.ਸੀ. ਵਲੋਂ ਤਿਆਰੀਆਂ ਦਾ ਜਾਇਜ਼ਾ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)- 15 ਅਗਸਤ ਮੌਕੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਵਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਸਰੀ ਤੋਂ ਦੁਖੀ ਇਲਾਕਾ ਨਿਵਾਸੀਆਂ ਨੇ ਧੌਲਾ ਗੁਦਾਮਾਂ ਦੇ ਗੇਟ 'ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਨਗ੍ਰੇਨ ਦੇ ਪ੍ਰਬੰਧ ਹੇਠ ਚੱਲ ਰਹੇ ਤੇ ਹੋਰ ਵੱਖ-ਵੱਖ ਕੰਪਨੀਆਂ ਦੇ ਮੌਜੂਦ ਧੌਲਾ ਸਥਿਤ ਗੁਦਾਮਾਂ ਤੋਂ ਪਿਛਲੇ ਕਈ ਮਹੀਨਿਆਂ ਤੋਂ ਲੈ ਕੇ ਇਲਾਕਾ ਨਿਵਾਸੀਆਂ ਦੇ ਘਰਾਂ 'ਚ ਭਾਰੀ ਮਾਤਰਾ ਵਿਚ ਆ ਰਹੀ ਸੁਸਰੀ ਤੋਂ ਤੰਗ ਆ ਕੇ ਪਿੰਡ ਧੌਲਾ, ਫ਼ਤਿਹਪੁਰ ਧੌਲਾ, ਨਾਨਕਪੁਰ ਧੌਲਾ, ਮਹਿਤਾ, ਬਿਲਾਸਪੁਰ ਧੌਲਾ, ਖੁੱਡੀ ਪੱਤੀ ਧੌਲਾ ਆਦਿ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੀ ਅਗਵਾਈ 'ਚ ਸੈਂਕੜਿਆਂ ਦੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਧੌਲਾ ਗੁਦਾਮਾਂ ਦੇ ਗੇਟ 'ਤੇ ਧਰਨਾ ਦੇ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ | ਸਰਪੰਚ ਹੀਰਾ ਸਿੰਘ ਕੁਲਾਰ, ਸਰਪੰਚ ਗੁਰਮੇਲ ਸਿੰਘ, ਸਰਪੰਚ ਸਤਵੀਰ ਕੌਰ, ਸਰਪੰਚ ਜਸਪਿੰਦਰ ਕੌਰ, ਸਰਪੰਚ ਦਰਸਨ ਸਿੰਘ, ਦਰਸ਼ਨ ਸਿੰਘ ਫ਼ਤਿਹਪੁਰ ਪਿੰਡੀ, ਤਰਸੇਮ ਸਿੰਘ, ਪੰਚ ਦੇਵ ਸਿੰਘ, ਪੰਚ ਹਰਪ੍ਰੀਤ ਸਿੰਘ, ਨਿਰਭੈ ਸਿੰਘ, ਬਿੰਦਰ ਸਿੰਘ, ਜਸਵਿੰਦਰ ਸਿੰਘ ਪੰਚ, ਗੁਰਤੇਜ ਸਿੰਘ ਆਦਿ ਦੀ ਅਗਵਾਈ ਵਿਚ ਧੌਲਾ ਗੁਦਾਮਾਂ ਦੇ ਗੇਟ 'ਤੇ ਧਰਨਾ ਦੇ ਕੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲੈ ਕੇ ਗੁਦਾਮਾਂ ਵਿਚੋਂ ਵੱਡੀ ਮਾਤਰਾਂ 'ਚ ਘਰਾਂ ਵਿਚ ਜਾ ਰਹੀ ਸੁਸਰੀ ਨੇ ਲਾਗਲੇ ਪਿੰਡਾਂ ਦੇ ਵਸਨੀਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ | ਸੁਸਰੀ ਦੀ ਸਮੱਸਿਆ ਦਾ ਹੱਲ ਕਰਨ ਲਈ 10-15 ਦਿਨ ਪਹਿਲਾਂ ਇਲਾਕੇ ਦੇ ਪੰਜ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੇ ਇਲਾਕਾ ਨਿਵਾਸੀਆਂ ਨੇ ਡੀ.ਸੀ. ਬਰਨਾਲਾ ਨੂੰ ਲਿਖਤੀ ਦਰਖ਼ਾਸਤ ਦੇ ਕੇ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਸੀ | ਜਿਨ੍ਹਾਂ ਨੇ ਕਿ ਪਨਗ੍ਰੇਨ ਬਰਨਾਲਾ ਦੇ ਡੀ.ਐਫ.ਐਸ.ਸੀ. ਦੀ ਡਿਊਟੀ ਲਾਈ ਸੀ ਪ੍ਰੰਤੂ ਜ਼ਿਲ੍ਹੇ ਦੇ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਲਾਕਾ ਨਿਵਾਸੀਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਹੈ | ਧਰਨਾਕਾਰੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸੁਸਰੀ ਨੂੰ ਮਾਰਨ ਲਈ ਗੁਦਾਮਾਂ 'ਚ ਸਹੀ ਦਵਾਈਆਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਦਵਾਈਆਂ ਦੀ ਵਰਤੋਂ 'ਚ ਘਪਲਾ ਕੀਤਾ ਜਾਂਦਾ ਹੈ ਜਿਸ ਕਰ ਕੇ ਵੱਡੀ ਪੱਧਰ 'ਤੇ ਸੁਸਰੀ ਪੈਦਾ ਹੋ ਰਹੀ ਹੈ | ਮੌਕੇ 'ਤੇ ਮੌਜੂਦ ਗੁਦਾਮਾਂ 'ਚ ਡਿਊਟੀ ਕਰਦੇ ਨੌਜਵਾਨਾਂ ਨੇ ਮੰਨਿਆ ਕਿ ਗੁਦਾਮਾਂ 'ਚ ਸੁਸਰੀ ਦੀ ਰੋਕਥਾਮ ਲਈ ਸਹੀ ਸਮੇਂ 'ਤੇ ਦਵਾਈ ਨਹੀਂ ਦਿੱਤੀ ਗਈ ਜਿਸ ਕਰ ਕੇ ਇਲਾਕਾ ਨਿਵਾਸੀਆਂ ਨੂੰ ਸੁਸਰੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਕੱਤਰ ਹੋਏ ਸਮੂਹ ਧਰਨਾਕਾਰੀਆਂ ਤੇ ਪੰਚਾਇਤਾਂ ਨੇ ਫ਼ੈਸਲਾ ਕੀਤਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੋ ਦਿਨਾਂ 'ਚ ਸਾਡੀ ਸੁਸਰੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਅਸੀਂ ਬਰਨਾਲਾ-ਬਠਿੰਡਾ ਮੁੱਖ ਮਾਰਗ ਜਾਮ ਕਰ ਕੇ ਧਰਨਾ ਦੇਵਾਂਗੇ ਤੇ ਅਗਲੇ ਸਾਲ ਇਨ੍ਹਾਂ ਗੁਦਾਮਾਂ 'ਚ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦ ਕੀਤਾ ਮਾਲ ਵੀ ਨਹੀਂ ਲੱਗਣ ਦੇਵਾਂਗੇ | ਗੁਦਾਮਾਂ 'ਚ ਮਾਲ ਲਗਾਉਣ ਵਾਲੇ ਟਰੱਕਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਪੰਚ ਦੇਵ ਸਿੰਘ, ਵਕੀਲ ਸਿੰਘ, ਪੰਚ ਮਲਕੀਤ ਸਿੰਘ, ਬਹਾਦਰ ਸਿੰਘ, ਅੰਮਿ੍ਤਪਾਲ ਸਿੰਘ, ਬੂਟਾ ਸਿੰਘ, ਮੇਜਰ ਸਿੰਘ, ਬਹਾਦਰ ਸਿੰਘ, ਜਗਤਾਰ ਸਿੰਘ ਰਤਨ, ਪੰਚ ਕੁਲਦੀਪ ਸਿੰਘ ਰਾਜੂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ | ਜਦੋਂ ਇਸ ਸਬੰਧੀ ਪਨਗ੍ਰੇਨ ਬਰਨਾਲਾ ਦੇ ਨਵ-ਨਿਯੁਕਤ ਡੀ.ਐਫ.ਐਸ.ਸੀ ਮੈਡਮ ਹਰਜੀਤ ਕੌਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆ ਕੇ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਪਨਗ੍ਰੇਨ ਦੇ ਸੁਪਰਡੰਟ ਨੇ ਦੱਸਿਆ ਕਿ ਕਈ ਦਿਨ ਪਹਿਲਾਂ ਪਿੰਡਾਂ ਦੀਆਂ ਪੰਚਾਇਤਾਂ ਡੀ.ਐਫ.ਐਸ.ਸੀ ਸਾਹਿਬ ਬਰਨਾਲਾ ਦੇ ਆਈਆਂ ਸਨ | ਜਿਨ੍ਹਾਂ ਨੇ ਕਿ ਇੰਸਪੈਕਟਰ ਤਪਸ਼ ਕੁਮਾਰ ਤਪਾ ਦੀ ਡਿਊਟੀ ਲਗਾਈ ਸੀ | ਡੀ.ਐਫ.ਐਸ.ਸੀ ਦੀ ਬਦਲੀ ਹੋ ਚੁੱਕੀ ਹੈ | ਜਦੋਂ ਇੰਸਪੈਕਟਰ ਤਪਸ਼ ਕੁਮਾਰ ਤਪਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਫ਼ੋਨ ਹੀ ਨਹੀਂ ਚੁੱਕਿਆ |


ਖ਼ਬਰ ਸ਼ੇਅਰ ਕਰੋ

ਖੇਤੀਬਾੜੀ ਸਭਾ ਹਮੀਦੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਚੰਨਣਵਾਲ)-ਸਹਿਕਾਰਤਾ ਵਿਭਾਗ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਸਭਾ ਪਿੰਡ ਹਮੀਦੀ ਦੀ ਪ੍ਰਬੰਧਕ ਕਮੇਟੀ 'ਚ ਅਹੁਦੇਦਾਰਾਂ ਦੀ ਚੋਣ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਮਾਂਗਟ ਹਮੀਦੀ ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਕੀਤੀ ...

ਪੂਰੀ ਖ਼ਬਰ »

ਤਪਾ 'ਚ ਪਏ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਮੁਸ਼ਕਲ ਹੋ ਗਿਆ ਸੀ, ਉੱਥੇ ਸਵੇਰ ਸਮੇਂ ਤਪਾ ਅਤੇ ਆਲੇ ਦੁਆਲੇ ਦੇ ਇਲਾਕੇ 'ਚ ਪਏ ਮੀਂਹ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ ਅਤੇ ਮੌਸਮ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX